daily
ਵਿਜੀਲੈਂਸ ਬਿਊਰੋ ਵੱਲੋਂ ਮੋਟਰ ਵਹੀਕਲ ਇੰਸਪੈਕਟਰ ਅਤੇ ਉਸ ਦਾ ਸਾਥੀ 14,000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ ਮੋਟਰ ਵਹੀਕਲ ਇੰਸਪੈਕਟਰ ਅਤੇ ਉਸ ਦਾ ਸਾਥੀ 14,000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ

ਚੰਡੀਗੜ੍ਹ 12 ਦਸੰਬਰ, 2024: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਅੱਜ ਪਟਿਆਲਾ ਵਿਖੇ ਤਾਇਨਾਤ ਮੋਟਰ ਵਹੀਕਲ ਇੰਸਪੈਕਟਰ (ਐਮ.ਵੀ.ਆਈ.) ਗੁਰਮੀਤ ਸਿੰਘ ਅਤੇ ਪਟਿਆਲਾ ਦੇ ਹੀ ਰਹਿਣ ਵਾਲੇ ਉਸਦੇ ਸਾਥੀ ਅਨਿਲ ਨੂੰ 14,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ...

ਅਕਾਲੀ ਦਲ ਨੇ ਹਰਿਆਣਾ ਵਿਚ ਗੁਰਦੁਆਰਾ ਕਮੇਟੀ ਚੋਣਾਂ ਵਿਚ ਪਾਰਟੀ ਨੂੰ ਲੜਨ ਤੋਂ ਰੋਕਣ ਵਾਸਤੇ ਸਾਜ਼ਿਸ਼ ਰਚਣ ਦੀ ਕੀਤੀ ਨਿਖੇਧੀ

ਅਕਾਲੀ ਦਲ ਨੇ ਹਰਿਆਣਾ ਵਿਚ ਗੁਰਦੁਆਰਾ ਕਮੇਟੀ ਚੋਣਾਂ ਵਿਚ ਪਾਰਟੀ ਨੂੰ ਲੜਨ ਤੋਂ ਰੋਕਣ ਵਾਸਤੇ ਸਾਜ਼ਿਸ਼ ਰਚਣ ਦੀ ਕੀਤੀ ਨਿਖੇਧੀ

ਪਾਰਟੀ ਗੁਰਦੁਆਰਾ ਚੋਣਾਂ ਲਈ ਸਮੂਹ ਬਣਾਉਣ ਤੋਂ ਸਿਆਸੀ ਪਾਰਟੀਆਂ ਨੂੰ ਰੋਕਣ ਦੇ ਨੋਟੀਫਿਕੇਸ਼ਨ ਨੂੰ ਚੁਣੌਤੀ ਦੇਵੇਗੀ: ਡਾ. ਦਲਜੀਤ ਸਿੰਘ ਚੀਮਾ ਚੰਡੀਗੜ੍ਹ, 12 ਦਸੰਬਰ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਅੱਜ ਹਰਿਆਣਾ ਵਿਚ ਹੋ ਰਹੀਆਂ ਗੁਰਦੁਆਰਾ ਕਮੇਟੀ ਦੀਆਂ ਚੋਣਾਂ ਵਿਚ ਅਕਾਲੀ ਦਲ ਨੂੰ ਚੋਣਾਂ ਲੜਨ...

‘ਆਪ’ ਸਾਂਸਦ ਮੀਤ ਹੇਅਰ ਨੇ ਲੋਕ ਸਭਾ ‘ਚ ਸੜਕ ਹਾਦਸਿਆਂ ਕਾਰਨ ਹੋਣ ਵਾਲੀਆਂ ਮੌਤਾਂ ਦਾ ਉਠਾਇਆ ਮੁੱਦਾ

‘ਆਪ’ ਸਾਂਸਦ ਮੀਤ ਹੇਅਰ ਨੇ ਲੋਕ ਸਭਾ ‘ਚ ਸੜਕ ਹਾਦਸਿਆਂ ਕਾਰਨ ਹੋਣ ਵਾਲੀਆਂ ਮੌਤਾਂ ਦਾ ਉਠਾਇਆ ਮੁੱਦਾ

ਮੀਤ ਹੇਅਰ ਨੇ ਸੰਸਦ ਨੂੰ ਪੰਜਾਬ ਸਰਕਾਰ ਦੀ ਰੋਡ ਸੇਫ਼ਟੀ ਫੋਰਸ ਬਾਰੇ ਦੱਸਿਆ, ਕਿਹਾ- ਇਸ ਨਾਲ ਸੜਕ ਹਾਦਸਿਆਂ ਵਿੱਚ ਹੋਣ ਵਾਲੀਆਂ ਮੌਤਾਂ ਵਿੱਚ 47 ਫ਼ੀਸਦੀ ਆਈ ਕਮੀ ਰੋਡ ਸੇਫ਼ਟੀ ਫੋਰਸ ਦੇ ਗਠਨ ਲਈ ਪੰਜਾਬ ਸਰਕਾਰ ਦੀ ਵੀ ਕੀਤੀ ਸ਼ਲਾਘਾ ਚੰਡੀਗੜ੍ਹ, 12 ਦਸੰਬਰ ਆਮ ਆਦਮੀ ਪਾਰਟੀ (ਆਪ) ਦੇ ਸੰਗਰੂਰ ਤੋਂ ਲੋਕ ਸਭਾ ਮੈਂਬਰ ਗੁਰਮੀਤ ਸਿੰਘ...

ਸਪੀਕਰ ਸੰਧਵਾਂ ਵੱਲੋਂ ਕੇਂਦਰ ਨੂੰ ਕਿਸਾਨਾਂ ਦੀਆਂ ਮੰਗਾਂ ਦੇ ਤੁਰੰਤ ਹੱਲ ਦੀ ਅਪੀਲ

ਸਪੀਕਰ ਸੰਧਵਾਂ ਵੱਲੋਂ ਕੇਂਦਰ ਨੂੰ ਕਿਸਾਨਾਂ ਦੀਆਂ ਮੰਗਾਂ ਦੇ ਤੁਰੰਤ ਹੱਲ ਦੀ ਅਪੀਲ

ਚੰਡੀਗੜ੍ਹ, 12 ਦਸੰਬਰ: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕੇਂਦਰ ਸਰਕਾਰ ਨੂੰ ਕਿਸਾਨਾਂ ਦੇ ਭਖਦੇ ਮਸਲਿਆਂ ਦੇ ਹੱਲ ਲਈ ਉਨ੍ਹਾਂ ਨਾਲ ਸਾਰਥਕ ਗੱਲਬਾਤ ਸ਼ੁਰੂ ਕਰਨ ਦੀ ਅਪੀਲ ਕੀਤੀ ਹੈ। ਕਿਸਾਨਾਂ ਦੀਆਂ ਮੰਗਾਂ ਨੂੰ ਹਮਦਰਦੀ ਨਾਲ ਵਿਚਾਰਨ ਅਤੇ ਇਨ੍ਹਾਂ ਦੇ ਤੁਰੰਤ ਹੱਲ ਦੀ ਲੋੜ 'ਤੇ ਜ਼ੋਰ ਦਿੰਦਿਆਂ ਉਨ੍ਹਾਂ ਨੇ...

ਬਿਜਲੀ ਵਿਭਾਗ ਦੇ ਨਿਜੀਕਰਨ ਖ਼ਿਲਾਫ਼ ਸ਼ਹਿਰ ਵਾਸੀਆਂ ਨੇ ਸੈਕਟਰ ਸੈਕਟਰ 52 ਅਤੇ ਪਿੰਡ ਕਜਹੇੜੀ ਵਿੱਚ ਪੈਦਲ ਮਾਰਚ ਕਰਕੇ ਰੋਸ ਪ੍ਰਦਰਸ਼ਨ ਕੀਤਾ।

ਬਿਜਲੀ ਵਿਭਾਗ ਦੇ ਨਿਜੀਕਰਨ ਖ਼ਿਲਾਫ਼ ਸ਼ਹਿਰ ਵਾਸੀਆਂ ਨੇ ਸੈਕਟਰ ਸੈਕਟਰ 52 ਅਤੇ ਪਿੰਡ ਕਜਹੇੜੀ ਵਿੱਚ ਪੈਦਲ ਮਾਰਚ ਕਰਕੇ ਰੋਸ ਪ੍ਰਦਰਸ਼ਨ ਕੀਤਾ।

ਚੰਡੀਗੜ੍ਹ 11 ਦਸੰਬਰ: ਪਿਛਲੇ ਕਈ ਸਾਲਾਂ ਤੋਂ ਮੁਨਾਫ਼ੇ ਵਿੱਚ ਚੱਲ ਰਹੇ ਚੰਡੀਗੜ੍ਹ ਬਿਜਲੀ ਵਿਭਾਗ ਨੂੰ ਨਿੱਜੀ ਕੰਪਨੀ ਨੂੰ ਵੇਚਣ ਦੇ ਰੋਸ ਵਜੋਂ ਚੰਡੀਗੜ੍ਹ ਵਾਸੀਆਂ ਨੇ ਅੱਜ ਪੰਜਵੇਂ ਦਿਨ ਸੈਕਟਰ 52 ਅਤੇ ਪਿੰਡ ਕਜਹੇੜੀ ਵਿੱਚ ਪੈਦਲ ਮਾਰਚ ਕਰਕੇ ਰੋਸ ਪ੍ਰਦਰਸ਼ਨ ਕੀਤਾ। ਅੱਜ ਇਹ ਰੋਸ ਪ੍ਰਦਰਸ਼ਨ ਸੈਕਟਰ 52 ਬਿਜਲੀ ਕਲੋਨੀ ਤੋਂ ਸ਼ੁਰੂ ਹੋ...

ਬਿਕਰਮ ਸਿੰਘ ਮਜੀਠੀਆ ਨੇ ਨਰਾਇਣ ਚੌੜਾ ਦੇ ਤੀਜੇ ਸਾਥੀ ਦੀ ਪਛਾਣ ਕੀਤੀ ਜਨਤਕ

ਬਿਕਰਮ ਸਿੰਘ ਮਜੀਠੀਆ ਨੇ ਨਰਾਇਣ ਚੌੜਾ ਦੇ ਤੀਜੇ ਸਾਥੀ ਦੀ ਪਛਾਣ ਕੀਤੀ ਜਨਤਕ

ਅੰਮ੍ਰਿਤਸਰ ਪੁਲਿਸ ਨੂੰ ਪੁੱਛਿਆ ਕਿ ਉਸਨੇ ਘਟਨਾ ਨੂੰ ਅਤਿਵਾਦੀ ਹਮਲਾ ਕਰਾਰ ਕਿਉਂ ਨਹੀਂ ਦਿੱਤਾ ਤੇ ਸਰਦਾਰ ਸੁਖਬੀਰ ਸਿੰਘ ਬਾਦਲ ’ਤੇ ਕਾਤਲਾਨਾ ਹਮਲੇ ਦੇ ਮਾਮਲੇ ਵਿਚ ਚੌੜਾ ਦੇ ਸਾਥੀਆਂ ਦੇ ਨਾਂ ਐਫ ਆਈ ਆਰ ਵਿਚ ਸ਼ਾਮਲ ਕਿਉਂ ਨਹੀਂ ਕੀਤੇ ਚੰਡੀਗੜ੍ਹ, 11 ਦਸੰਬਰ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ...

ਐਸਈਸੀ ਨੇ ਰਾਜ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ 22 ਆਈਏਐਸ ਅਧਿਕਾਰੀਆਂ ਨੂੰ ਚੋਣ ਆਬਜ਼ਰਵਰ ਵਜੋਂ ਤਾਇਨਾਤ ਕੀਤਾ ਹੈ

ਐਸਈਸੀ ਨੇ ਰਾਜ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ 22 ਆਈਏਐਸ ਅਧਿਕਾਰੀਆਂ ਨੂੰ ਚੋਣ ਆਬਜ਼ਰਵਰ ਵਜੋਂ ਤਾਇਨਾਤ ਕੀਤਾ ਹੈ

ਚੰਡੀਗੜ੍ਹ, 11 ਦਸੰਬਰ 2024: ਕਾਨੂੰਨ ਦੇ ਉਪਬੰਧਾਂ ਅਨੁਸਾਰ ਆਜ਼ਾਦ, ਨਿਰਪੱਖ ਅਤੇ ਸ਼ਾਂਤੀਪੂਰਵਕ ਚੋਣਾਂ ਕਰਵਾਉਣ ਲਈ ਲੋੜੀਂਦੇ ਪ੍ਰਬੰਧ ਕੀਤੇ ਜਾਣ ਅਤੇ ਚੋਣ ਪ੍ਰਕਿਰਿਆ ਨੂੰ ਸਖ਼ਤ ਚੌਕਸੀ ਨਾਲ ਨੇਪਰੇ ਚਾੜ੍ਹਨ ਨੂੰ ਯਕੀਨੀ ਬਣਾਉਣ ਲਈ, ਰਾਜ ਚੋਣ ਕਮਿਸ਼ਨ, ਪੰਜਾਬ ਨੇ 22 ਆਈ.ਏ.ਐਸ ਅਧਿਕਾਰੀਆਂ ਨੂੰ ਚੋਣ ਅਬਜ਼ਰਵਰ ਵਜੋਂ ਤਾਇਨਾਤ ਕੀਤਾ...

‘ਆਪ’ ਨੇ ਲੋਕਲ ਬਾਡੀ ਚੋਣਾਂ ਲਈ 784 ਉਮੀਦਵਾਰਾਂ ਦੀ ਪਹਿਲੀ ਸੂਚੀ ਕੀਤੀ ਜਾਰੀ

‘ਆਪ’ ਨੇ ਲੋਕਲ ਬਾਡੀ ਚੋਣਾਂ ਲਈ 784 ਉਮੀਦਵਾਰਾਂ ਦੀ ਪਹਿਲੀ ਸੂਚੀ ਕੀਤੀ ਜਾਰੀ

ਆਪ ਪੰਜਾਬ ਨੂੰ 977 ਵਾਰਡਾਂ ਲਈ 5,000 ਤੋਂ ਵੱਧ ਅਰਜ਼ੀਆਂ ਪ੍ਰਾਪਤ ਹੋਈਆਂ, ਇਹ ਸਾਡੀ ਪਾਰਟੀ ਵਿੱਚ ​​ਜਨਤਾ ਦੇ ਮਜ਼ਬੂਤ ਵਿਸ਼ਵਾਸ ਨੂੰ ਦਰਸਾਉਂਦੀ ਹੈ: ਅਮਨ ਅਰੋੜਾ ''ਆਪ' ਨੇ ਉਮੀਦਵਾਰਾਂ ਦੀ ਚੋਣ ਲਈ ਜ਼ਮੀਨੀ ਪੱਧਰ 'ਤੇ ਪਾਰਦਰਸ਼ੀ ਜਾਂਚ ਪ੍ਰਕਿਰਿਆ ਲਾਗੂ ਕੀਤੀ: 'ਆਪ' ਪੰਜਾਬ ਪ੍ਰਧਾਨ 'ਆਪ' ਨੇ ਮਜ਼ਬੂਤ ​​ਉਮੀਦਵਾਰਾਂ ਨਾਲ ਲੋਕਲ...

ਪੰਜਾਬ ਸਰਕਾਰ ਵੱਲੋਂ ਪਲੇਅ ਵੇਅ ਸਕੂਲਾਂ ਲਈ ਆਨ-ਲਾਈਨ ਰਜਿਸਟ੍ਰੇਸ਼ਨ ਕਰਨ ਲਈ ਹਦਾਇਤਾਂ ਜ਼ਾਰੀ: ਡਾ ਬਲਜੀਤ ਕੌਰ

ਪੰਜਾਬ ਸਰਕਾਰ ਵੱਲੋਂ ਪਲੇਅ ਵੇਅ ਸਕੂਲਾਂ ਲਈ ਆਨ-ਲਾਈਨ ਰਜਿਸਟ੍ਰੇਸ਼ਨ ਕਰਨ ਲਈ ਹਦਾਇਤਾਂ ਜ਼ਾਰੀ: ਡਾ ਬਲਜੀਤ ਕੌਰ

ਕਿਹਾ, ਪੰਜਾਬ ਸਰਕਾਰ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਚੰਡੀਗੜ੍ਹ, 11 ਦਸੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿੱਥੇ ਹੋਰ ਵਰਗਾਂ ਦੀ ਭਲਾਈ ਲਈ ਕੰਮ ਕਰ ਰਹੀ ਹੈ ਉਥੇ ਹੀ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ। ਇਸੇ ਲੜੀ ਤਹਿਤ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ....

ਵੱਡੀ ਖ਼ਬਰਾਂ

No Results Found

The page you requested could not be found. Try refining your search, or use the navigation above to locate the post.