daily
ਪੰਜਾਬ ਦੀ ਤੀਰਥ ਯਾਤਰਾ ਯੋਜਨਾ ਦਾ ਵਿਸਥਾਰ, 15 ਬੱਸਾਂ ਬਜ਼ੁਰਗਾਂ ਨੂੰ ਲੈ ਕੇ ਸ੍ਰੀ ਖਾਟੂ ਸ਼ਿਆਮ-ਸਾਲਾਸਰ ਬਾਲਾਜੀ, ਹਰਿਦੁਆਰ-ਰਿਸ਼ੀਕੇਸ਼ ਅਤੇ ਮਥੁਰਾ-ਵ੍ਰਿੰਦਾਵਨ ਦੇ ਦਰਸ਼ਨਾਂ ਲਈ ਰਵਾਨਾ ਹੋਈਆਂ

ਪੰਜਾਬ ਦੀ ਤੀਰਥ ਯਾਤਰਾ ਯੋਜਨਾ ਦਾ ਵਿਸਥਾਰ, 15 ਬੱਸਾਂ ਬਜ਼ੁਰਗਾਂ ਨੂੰ ਲੈ ਕੇ ਸ੍ਰੀ ਖਾਟੂ ਸ਼ਿਆਮ-ਸਾਲਾਸਰ ਬਾਲਾਜੀ, ਹਰਿਦੁਆਰ-ਰਿਸ਼ੀਕੇਸ਼ ਅਤੇ ਮਥੁਰਾ-ਵ੍ਰਿੰਦਾਵਨ ਦੇ ਦਰਸ਼ਨਾਂ ਲਈ ਰਵਾਨਾ ਹੋਈਆਂ

‘ਆਪ’ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹੁਸ਼ਿਆਰਪੁਰ ਵਿੱਚ ਬੱਸਾਂ ਨੂੰ ਦਿਖਾਈ ਹਰੀ ਝੰਡੀ ਹੁਣ ਤੱਕ ਪੰਜਾਬ ਦੇ 4 ਲੱਖ ਬਜ਼ੁਰਗ ਤੀਰਥ ਯਾਤਰਾ ਕਰ ਚੁੱਕੇ ਹਨ-ਕੇਜਰੀਵਾਲ ਸਰਕਾਰ ਤੀਰਥ ਯਾਤਰੀਆਂ ਨੂੰ ਲੈ ਕੇ ਜਾਣ ਲਈ ਏ.ਸੀ. ਸਲੀਪਰ ਬੱਸਾਂ, ਰਹਿਣ ਅਤੇ ਖਾਣ-ਪੀਣ ਦਾ ਪ੍ਰਬੰਧ ਮੁਫ਼ਤ...

ਅੰਤਰਰਾਸ਼ਟਰੀ ਯੁਵਕ ਦਿਵਸ: ਪੰਜਾਬ ਪੁਲਿਸ ਨੇ ਸਟੂਡੈਂਟ ਪੁਲਿਸ ਕੈਡੇਟ ਸਕੀਮ ਰਾਹੀਂ ਨੌਜਵਾਨਾਂ ਵਿੱਚ ਸਕਾਰਾਤਮਕ ਵਿਕਾਸ ਅਤੇ ਲੀਡਰਸ਼ਿਪ ਨੂੰ ਉਤਸ਼ਾਹਿਤ ਕਰਨ ਦੀ ਵਚਨਬੱਧਤਾ ਪ੍ਰਗਟਾਈ

ਅੰਤਰਰਾਸ਼ਟਰੀ ਯੁਵਕ ਦਿਵਸ: ਪੰਜਾਬ ਪੁਲਿਸ ਨੇ ਸਟੂਡੈਂਟ ਪੁਲਿਸ ਕੈਡੇਟ ਸਕੀਮ ਰਾਹੀਂ ਨੌਜਵਾਨਾਂ ਵਿੱਚ ਸਕਾਰਾਤਮਕ ਵਿਕਾਸ ਅਤੇ ਲੀਡਰਸ਼ਿਪ ਨੂੰ ਉਤਸ਼ਾਹਿਤ ਕਰਨ ਦੀ ਵਚਨਬੱਧਤਾ ਪ੍ਰਗਟਾਈ

ਸਪੈਸ਼ਲ ਡੀਜੀਪੀ ਗੁਰਪ੍ਰੀਤ ਦਿਓ ਨੇ ਪੰਜਾਬ ਕਲਾ ਭਵਨ ਵਿਖੇ ਕਰਵਾਏ ਸਮਾਗਮ ਦੌਰਾਨ ਨੌਜਵਾਨਾਂ ਨੂੰ ਆਪਣੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਕੀਤਾ ਪ੍ਰੇਰਿਤ ਐਨਐਸਐਸ ਅਤੇ ਸਟੂਡੈਂਟ ਪੁਲਿਸ ਕੈਡੇਟ ਸਕੀਮ ਦੇ 400 ਤੋਂ ਵੱਧ ਵਿਦਿਆਰਥੀ ਨੇ ਇਸ ਪਹਿਲਕਦਮੀ ਵਿੱਚ ਲਿਆ ਹਿੱਸਾ ਸਮਾਗਮ ਵਿੱਚ ਕਲਾ ਮੁਕਾਬਲੇ, ਸੰਗੀਤਕ ਯੋਗਾ ਪ੍ਰਦਰਸ਼ਨ ਅਤੇ ਸਵੱਛ...

ਗੈਂਗਸਟਰਾਂ ‘ਤੇ ਵਾਰ ਦਾ 204ਵਾਂ ਦਿਨ: ਪੰਜਾਬ ਪੁਲਿਸ ਵੱਲੋਂ 624 ਥਾਈਂ ਛਾਪੇਮਾਰੀ; 408 ਕਾਬੂ

ਪੁਲਿਸ ਟੀਮਾਂ ਨੇ 236 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਲੋਕ, ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਗੈਂਗਸਟਰ ਬਾਰੇ ਕਰ ਸਕਦੇ ਹਨ ਰਿਪੋਰਟ ਯੁੱਧ ਨਸ਼ਿਆਂ ਵਿਰੁੱਧ ਦੇ 529ਵੇਂ ਦਿਨ 1.3 ਕਿਲੋਗ੍ਰਾਮ ਹੈਰੋਇਨ ਸਮੇਤ 93 ਨਸ਼ਾ ਤਸਕਰ ਕਾਬੂ ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ 'ਤੇ...

ਪੰਜਾਬ ਦੀ ਤੀਰਥ ਯਾਤਰਾ ਯੋਜਨਾ ਦਾ ਵਿਸਥਾਰ, 15 ਬੱਸਾਂ ਬਜ਼ੁਰਗਾਂ ਨੂੰ ਲੈ ਕੇ ਸ੍ਰੀ ਖਾਟੂ ਸ਼ਿਆਮ-ਸਾਲਾਸਰ ਬਾਲਾਜੀ, ਹਰਿਦੁਆਰ-ਰਿਸ਼ੀਕੇਸ਼ ਅਤੇ ਮਥੁਰਾ-ਵ੍ਰਿੰਦਾਵਨ ਦੇ ਦਰਸ਼ਨਾਂ ਲਈ ਰਵਾਨਾ ਹੋਈਆਂ*

ਪੰਜਾਬ ਦੀ ਤੀਰਥ ਯਾਤਰਾ ਯੋਜਨਾ ਦਾ ਵਿਸਥਾਰ, 15 ਬੱਸਾਂ ਬਜ਼ੁਰਗਾਂ ਨੂੰ ਲੈ ਕੇ ਸ੍ਰੀ ਖਾਟੂ ਸ਼ਿਆਮ-ਸਾਲਾਸਰ ਬਾਲਾਜੀ, ਹਰਿਦੁਆਰ-ਰਿਸ਼ੀਕੇਸ਼ ਅਤੇ ਮਥੁਰਾ-ਵ੍ਰਿੰਦਾਵਨ ਦੇ ਦਰਸ਼ਨਾਂ ਲਈ ਰਵਾਨਾ ਹੋਈਆਂ*

‘ਆਪ’ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹੁਸ਼ਿਆਰਪੁਰ ਵਿੱਚ ਬੱਸਾਂ ਨੂੰ ਦਿਖਾਈ ਹਰੀ ਝੰਡੀ ਹੁਣ ਤੱਕ ਪੰਜਾਬ ਦੇ 4 ਲੱਖ ਬਜ਼ੁਰਗ ਤੀਰਥ ਯਾਤਰਾ ਕਰ ਚੁੱਕੇ ਹਨ-ਕੇਜਰੀਵਾਲ ਸਰਕਾਰ ਤੀਰਥ ਯਾਤਰੀਆਂ ਨੂੰ ਲੈ ਕੇ ਜਾਣ ਲਈ ਏ.ਸੀ. ਸਲੀਪਰ ਬੱਸਾਂ, ਰਹਿਣ ਅਤੇ ਖਾਣ-ਪੀਣ ਦਾ ਪ੍ਰਬੰਧ ਮੁਫ਼ਤ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਗਤਾਰ ਸਿੰਘ ਹਵਾਰਾ ਨੂੰ 10 ਦਿਨਾਂ ਦੀ ਪੈਰੋਲ ਦੇਣ ਲਈ ਰਾਜਪਾਲ ਨਾਲ ਮੁਲਾਕਾਤ ਕੀਤੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਗਤਾਰ ਸਿੰਘ ਹਵਾਰਾ ਨੂੰ 10 ਦਿਨਾਂ ਦੀ ਪੈਰੋਲ ਦੇਣ ਲਈ ਰਾਜਪਾਲ ਨਾਲ ਮੁਲਾਕਾਤ ਕੀਤੀ

ਜਗਤਾਰ ਸਿੰਘ ਹਵਾਰਾ ਨੂੰ ਉਹਨਾਂ ਦੀ ਬਿਮਾਰ ਮਾਤਾ ਨੂੰ ਮਿਲਣ ਲਈ ਮਾਨਵਤਾ ਦੇ ਆਧਾਰ 'ਤੇ ਪੈਰੋਲ ਦਿੱਤੀ ਜਾਣੀ ਚਾਹੀਦੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਮਾਮਲੇ ਦੀ ਸੁਣਵਾਈ ਦਿੱਲੀ ਵਿੱਚ ਚੱਲ ਰਹੀ ਹੈ, ਇਸ ਲਈ ਰਾਜਪਾਲ ਦੀ ਸਿਫ਼ਾਰਸ਼ 'ਤੇ ਕੇਂਦਰ ਸਰਕਾਰ ਪੈਰੋਲ ਬਾਰੇ ਫੈਸਲਾ ਲਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ 31 ਸਾਲਾਂ...

ਸ. ਸੁਖਬੀਰ ਸਿੰਘ ਬਾਦਲ ਵੱਲੋਂ ਯੂਥ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਦਾ ਐਲਾਨ।

ਸੀਨੀਅਰ ਮੀਤ ਪ੍ਰਧਾਨ, ਜਨਰਲ ਸਕੱਤਰ, ਮੀਤ ਪ੍ਰਧਾਨ, ਜਥੇਬੰਦਕ ਸਕੱਤਰ ਅਤੇ ਪ੍ਰਚਾਰ ਸਕੱਤਰਾਂ ਦਾ ਐਲਾਨ। ਚੰਡੀਗੜ੍ਹ 12 ਅਗਸਤ——ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਯੂਥ ਵਿੰਗ, ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸਰਬਜੀਤ ਸਿੰਘ ਝਿੰਜਰ ਨਾਲ ਸਲਾਹ ਮਸ਼ਵਰੇ ਤੋਂ ਬਾਅਦ ਯੂਥ ਅਕਾਲੀ ਦਲ ਦੇ ਜਥੇਬੰਦਕ ਢਾਂਚੇ...

ਸ.ਸੁਖਬੀਰ ਸਿੰਘ ਬਾਦਲ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੀ ਰਾਜਸੀ ਮੁਆਮਲਿਆਂ ਬਾਰੇ ਕਮੇਟੀ (ਪੀ.ਏ.ਸੀ) ਦਾ ਐਲਾਨ।

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੀ ਰਾਜਸੀ ਮੁਆਮਲਿਆਂ ਬਾਰੇ ਕਮੇਟੀ (ਪੀ.ਏ.ਸੀ) ਦਾ ਐਲਾਨ ਕੀਤਾ।ਇਸ ਵਿੱਚ ਪਾਰਟੀ ਦੇ ਸੀਨੀਅਰ, ਤਜਰਬੇਕਾਰ ਅਤੇ ਜਮੀਨ ਨਾਲ ਜੁੜ੍ਹੇ ਪਾਰਟੀ ਨੂੰ ਮਜਬੂਤ ਕਰਨ ਵਾਲੇ ਆਗੂਆਂ ਨੂੰ ਸ਼ਾਮਲ ਕੀਤਾ ਗਿਆ ਹੈ।ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਇਸ ਬਾਰੇ ਜਾਣਕਾਰੀ ਦਿੰਦੇ ਹੋਏ...

ਚੰਡੀਗੜ੍ਹ 14 ਅਗਸਤ ਨੂੰ ਸੀਬੀਡੀਸੀ-ਅਧਾਰਿਤ ਉਦੇਸ਼-ਨਿਰਧਾਰਿਤ ਡਿਜੀਟਲ ਡਿਲਿਵਰੀ ਆਵ੍ ਫੂਡ ਸਬਸਿਡੀ ਸ਼ੁਰੂ ਕਰੇਗਾ

ਚੰਡੀਗੜ੍ਹ ਡਿਜੀਟਲ ਗਵਰਨੈਂਸ ਦੇ ਖੇਤਰ ਵਿੱਚ ਇੱਕ ਹੋਰ ਮਹੱਤਵਪੂਰਨ ਕਦਮ ਉਠਾਉਣ ਜਾ ਰਿਹਾ ਹੈ। 14 ਅਗਸਤ, 2026 ਨੂੰ ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ (ਪੀਐੱਮਜੀਕੇਏਵਾਈ) ਦੇ ਤਹਿਤ ਡਾਇਰੈਕਟ ਬੈਨਿਫਿਟ ਟ੍ਰਾਂਸਫਰ (ਡੀਬੀਟੀ) ਲਈ ਸੈਂਟਰਲ ਬੈਂਕ ਡਿਜੀਟਲ ਕਰੰਸੀ (ਸੀਬੀਡੀਸੀ) - ਡਿਜੀਟਲ ਰੁਪੀ (e₹) ਦੇ ਜ਼ਰੀਏ ਉਦੇਸ਼-ਨਿਰਧਾਰਿਤ...

ਇਲੈਕਟੋਰਲ ਰੋਲਸ ਦਾ ਸਪੈਸ਼ਲ ਇੰਟੈਂਸਿਵ ਰਿਵਿਜ਼ਨ (ਐੱਸਆਈਆਰ) – ਚੰਡੀਗੜ੍ਹ

ਚੋਣ ਵਿਭਾਗ, ਚੰਡੀਗੜ੍ਹ ਦੁਆਰਾ ਭਾਰਤ ਦੇ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਅਨੁਸਾਰ ਕੇਂਦਰ ਸ਼ਾਸਿਤ ਪ੍ਰਦੇਸ਼ ਵਿੱਚ ਇਲੈਕਟੋਰਲ ਰੋਲਸ ਦਾ ਸਪੈਸ਼ਲ ਇੰਟੈਂਸਿਵ ਰਿਵਿਜ਼ਨ (ਐੱਸਆਈਆਰ) ਕੀਤਾ ਜਾ ਰਿਹਾ ਹੈ। ਇਸ ਅਭਿਆਸ ਦਾ ਉਦੇਸ਼ ਡੁਪਲੀਕੇਟ, ਅਪਾਤਰ ਅਤੇ ਮ੍ਰਿਤ ਵਿਅਕਤੀਆਂ ਦੀਆਂ ਐਂਟਰੀਆਂ ਦੀ ਪਹਿਚਾਣ ਕਰਕੇ ਉਨ੍ਹਾਂ ਨੂੰ ਹਟਾਉਂਦੇ ਹੋਏ ਇਲੈਕਟੋਰਲ...

ਵੱਡੀ ਖ਼ਬਰਾਂ

ਮਾਲਵਾ ‘ਚ ਅਤਿ-ਆਧੁਨਿਕ ਹਸਪਤਾਲ ਦਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੀਤਾ ਉਦਘਾਟਨ; ਗੰਭੀਰ ਬਿਮਾਰੀਆਂ ਦੇ ਇਲਾਜ ਦਾ ਕੇਂਦਰ ਬਣਨ ਲਈ ਤਿਆਰ

* ਮਾਲਵਾ ਖੇਤਰ ਦੇ ਮੋਗਾ ਜ਼ਿਲ੍ਹੇ 'ਚ ਇਹ ਪਹਿਲਾ 120 ਬੈੱਡਾਂ ਵਾਲਾ ਐਨ.ਏ.ਬੀ.ਐਚ.-ਮਾਨਤਾ ਪ੍ਰਾਪਤ ਮਲਟੀ-ਸਪੈਸ਼ਲਿਟੀ ਹਸਪਤਾਲ ਹੋਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ * ਹਸਪਤਾਲ 'ਚ 10 ਬੈੱਡਾਂ ਵਾਲੀ 24×7 ਐਮਰਜੈਂਸੀ ਯੂਨਿਟ, ਅਤਿ-ਆਧੁਨਿਕ ਡਾਇਗਨੌਸਟਿਕ ਲੈਬ ਅਤੇ ਡਾਇਲਸਿਸ ਦੀ ਸਹੂਲਤ ਮੌਜੂਦ: ਮੁੱਖ ਮੰਤਰੀ ਭਗਵੰਤ ਸਿੰਘ ਮਾਨ *...

ਪੰਜਾਬ ਸਰਕਾਰ ਵੱਲੋਂ ਮੁਫ਼ਤ ਅਤੇ ਮਿਆਰੀ ਸਿਹਤ ਸੇਵਾਵਾਂ ਦਾ ਹੋਰ ਵਿਸਥਾਰ ; 100 ਨਵੇਂ ਆਮ ਆਦਮੀ ਕਲੀਨਿਕਾਂ ਦੀ ਸੁਰੂਆਤ, ਕੁੱਲ ਗਿਣਤੀ 1,090 ‘ਤੇ ਪੁੱਜੀ

ਕੈਬਨਿਟ ਮੰਤਰੀਆਂ, ਵਿਧਾਇਕਾਂ ਅਤੇ ਹੋਰ ਜਨ-ਪ੍ਰਤੀਨਿਧੀਆਂ ਵੱਲੋਂ ਸੂਬੇ ਭਰ ਵਿੱਚ 71 ਨਵੇਂ ਆਮ ਆਦਮੀ ਕਲੀਨਿਕਾਂ ਦਾ ਉਦਘਾਟਨ ਬਾਕੀ 29 ਨਵੇਂ ਆਮ ਆਦਮੀ ਕਲੀਨਿਕ ਵੀ ਵੱਖ-ਵੱਖ ਜ਼ਿਲ੍ਹਿਆਂ ਵਿੱਚ ਪੜਾਅਵਾਰ 31 ਜੁਲਾਈ ਤੱਕ ਲੋਕ ਅਰਪਿਤ ਕੀਤੇ ਜਾਣਗੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬੇ ਦੇ...

ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ ਤਾਲਮੇਲ ਨਾਲ ਗੈਂਗਸਟਰ ਜੋਬਨਜੀਤ ਬਿੱਲਾ ਨੂੰ ਇੰਡੋਨੇਸ਼ੀਆ ਤੋਂ ਲਿਆਂਦਾ ਭਾਰਤ

ਘਿਨਾਉਣੇ ਅਪਰਾਧਾਂ ਦੇ ਕਈ ਮਾਮਲਿਆਂ ਵਿੱਚ ਲੋੜੀਂਦਾ ਜੋਬਨ ਬਿੱਲਾ ਗ੍ਰਿਫਤਾਰੀ ਤੋਂ ਬਚਣ ਲਈ ਵੱਖ-ਵੱਖ ਦੇਸ਼ਾਂ ਤੋਂ ਚਲਾ ਰਿਹਾ ਸੀ ਅਪਰਾਧਿਕ ਗਤੀਵਿਧੀਆਂ: ਡੀਜੀਪੀ ਗੌਰਵ ਯਾਦਵ ਭਗੌੜੇ ਅਪਰਾਧੀਆਂ ਦੀ ਖੋਜਬੀਨ ਅਤੇ ਅੰਤਰਰਾਸ਼ਟਰੀ ਹਵਾਲਗੀ ਲੈਣ ਸਬੰਧੀ ਆਪ੍ਰੇਸ਼ਨ ‘ਨੋਮੈਡ-ਹੰਟ’ ਤਹਿਤ ਮਿਲੀ ਵੱਡੀ ਸਫ਼ਲਤਾ: ਡੀਜੀਪੀ ਪੰਜਾਬ ਮੁੱਖ ਮੰਤਰੀ...

ਪੇਪਰ ਲੀਕ ਦੀ ਜ਼ਿੰਮੇਵਾਰੀ ਆਪਣੇ ਸਿਰ ਲੈਂਦਿਆਂ ਹਰਜੋਤ ਬੈਂਸ ਤੇ ਡਾ. ਬਲਬੀਰ ਸਿੰਘ ਅਸਤੀਫਾ ਦੇਣ: ਅਕਾਲੀ ਦਲ

ਪੰਜਾਬ ਵਿਚ ਚਾਰ ਸਾਲਾਂ ਦੌਰਾਨ ਛੇ ਪੇਪਰ ਲੀਕ ਹੋਏ ਜਿਸ ਨਾਲ ਪੰਜ ਲੱਖ ਵਿਦਿਆਰਥੀ ਪ੍ਰਭਾਵਤ ਹੋਏ: ਅਰਸ਼ਦੀਪ ਸਿੰਘ ਕਲੇਰ ਚੰਡੀਗੜ੍ਹ, 25 ਜੁਲਾਈ: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਸਿੱਖਿਆ ਮੰਤਰੀ ਹਰਜੋਤ ਬੈਂਸ ਤੇ ਮੈਡੀਕਲ ਸਿੱਖਿਆ ਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੇ ਅਸਤੀਫੇ ਦੀ ਮੰਗ ਕਰਦਿਆਂ ਕਿਹਾ ਕਿ ਦੋਵੇਂ ਮੰਤਰੀਆਂ ਨੂੰ ਉਹਨਾਂ...

ਸਟੂਡੈਂਟਸ ਆਰਗੇਨਾਈਜੇਸ਼ਨ ਆਫ ਇੰਡੀਆ ਤੇ ਯੂਥ ਅਕਾਲੀ ਦਲ ਪੰਜਾਬ ਵਿਚ ਪੇਪਰ ਲੀਕ ਖਿਲਾਫ ਬਾਬਾ ਫਰੀਦ ਯੂਨੀਵਰਸਿਟੀ ਅੱਗੇ ਦੇਣਗੇ ਧਰਨਾ

ਪਿਛਲੇ ਚਾਰ ਸਾਲਾਂ ਵਿਚ ਛੇ ਪੇਪਰ ਲੀਕ ਹੋਏ, ਹਰਜੋਤ ਬੈਂਕ ਤੇ ਡਾ. ਬਲਬੀਰ ਸਿੰਘ ਅਸਤੀਫਾ ਦੇਣ: ਪਰਮਬੰਸ ਸਿੰਘ ਰੋਮਾਣਾ ਫਰੀਦਕੋਟ, 25 ਜੁਲਾਈ: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਐਲਾਨ ਕੀਤਾ ਕਿ ਇਸਦੇ ਦੋਵੇਂ ਯੂਥ ਵਿੰਗ ਸਟੂਡੈਂਟਸ ਆਰਗੇਨਾਈਜੇਸ਼ਨ ਆਫ ਇੰਡੀਆ ਅਤੇ ਯੂਥ ਅਕਾਲੀ ਦਲ ਪੰਜਾਬ ਵਿਚ ਆਮ ਆਦਮੀ ਪਾਰਟੀ (ਆਪ) ਸਰਕਾਰ ਦੇ ਰਾਜ...

ਅਕਾਲੀ ਦਲ ਹਿਮਾਚਲ ਪ੍ਰਦੇਸ਼ ਤੋਂ ਲੈ ਕੇ ਪਾਕਿਸਤਾਨ ਤੱਕ ਸਤਲੁਜ ਤੇ ਬਿਆਸ ਦਰਿਆਵਾਂ ’ਤੇ ਪੱਕੇ ਬੰਨ ਲਾਉਣ ਲਈ ਵਚਨਬੱਧ: ਸੁਖਬੀਰ ਸਿੰਘ ਬਾਦਲ

ਖਡੂਰ ਸਾਹਿਬ ਹਲਕੇ ਦੇ ਪਿੰਡਾਂ ਵਿਚ ਸਤਲੁਜ ਤੇ ਬਿਆਸ ਕੰਢਿਆਂ ’ਤੇ ਹੜ੍ਹ ਰੋਕੂ ਕੰਮਾਂ ਦੇ ਨਿਰੀਖਣ ਲਈ ਕੀਤਾ ਦੌਰਾ ਕਿਸਾਨਾਂ ਨੂੰ ਭਰੋਸਾ ਦੁਆਇਆ ਕਿ ਅਕਾਲੀ ਦਲ ਇਹ ਕੰਮ ਮੁਕੰਮਲ ਕਰੇਗਾ ਕਿਉਂਕਿ ਆਪ ਸਰਕਾਰ ਨੇ ਉਹਨਾਂ ਪ੍ਰਤੀ ਆਪਣੀ ਜ਼ਿੰਮੇਵਾਰੀ ਨਹੀਂ ਨਿਭਾਈ ਤਰਨ ਤਾਰਨ, 24 ਜੁਲਾਈ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ...

ਵਿਦਿਆਰਥੀ ਪ੍ਰਦਰਸ਼ਨਾਂ ਦੌਰਾਨ ਪੱਤਰਕਾਰਾਂ ‘ਤੇ ਹਮਲਿਆਂ ਦੀ ਇੰਡੀਅਨ ਜਰਨਲਿਸਟਸ ਯੂਨੀਅਨ ਵੱਲੋਂ ਸਖ਼ਤ ਨਿੰਦਾ

ਪੁਲੀਸ ਹਿੰਸਾ ਦੀ ਨਿਰਪੱਖ ਜਾਂਚ ਅਤੇ ਦੋਸ਼ੀਆਂ ਖ਼ਿਲਾਫ਼ ਕਾਰਵਾਈ ਦੀ ਮੰਗ ਇੰਡੀਅਨ ਜਰਨਲਿਸਟਸ ਯੂਨੀਅਨ (ਆਈ.ਜੇ.ਯੂ.) ਨੇ ਨਵੀਂ ਦਿੱਲੀ ਦੇ ਜੰਤਰ-ਮੰਤਰ ਅਤੇ ਦੇਸ਼ ਦੇ ਹੋਰ ਸ਼ਹਿਰਾਂ ਵਿੱਚ ਚੱਲ ਰਹੇ ਵਿਦਿਆਰਥੀ ਪ੍ਰਦਰਸ਼ਨਾਂ ਦੀ ਕਵਰੇਜ ਦੌਰਾਨ ਡਿਊਟੀ ਨਿਭਾ ਰਹੇ ਪੱਤਰਕਾਰਾਂ 'ਤੇ ਹੋਏ ਕਥਿਤ ਸਰੀਰਕ ਹਮਲਿਆਂ ਅਤੇ ਡਰਾਉਣ-ਧਮਕਾਉਣ ਦੀਆਂ...

ਨੌਜਵਾਨਾਂ ਨੂੰ ਖੇਡ ਮੈਦਾਨਾਂ ਨਾਲ ਜੋੜਨ ਲਈ ਵਿਧਾਇਕ ਗੈਰੀ ਬੜਿੰਗ ਵੱਲੋਂ ਵੱਖ-ਵੱਖ ਪਿੰਡਾਂ ‘ਚ ਸਪੋਰਟਸ ਕਿੱਟਾਂ ਦੀ ਵੰਡ

ਬੱਚਿਆਂ ਅਤੇ ਨੌਜਵਾਨਾਂ ਅੰਦਰ ਖੇਡਾਂ ਪ੍ਰਤੀ ਉਤਸ਼ਾਹ ਪੈਦਾ ਕਰਨ ਅਤੇ ਉਨ੍ਹਾਂ ਨੂੰ ਸਿਹਤਮੰਦ ਜੀਵਨ-ਸ਼ੈਲੀ ਵੱਲ ਪ੍ਰੇਰਿਤ ਕਰਨ ਦੇ ਮਕਸਦ ਨਾਲ ਹਲਕਾ ਅਮਲੋਹ ਤੋਂ ਵਿਧਾਇਕ ਗੈਰੀ ਬੜਿੰਗ ਵੱਲੋਂ ਵੱਖ-ਵੱਖ ਪਿੰਡਾਂ ਦਾ ਵਿਸ਼ੇਸ਼ ਦੌਰਾ ਕੀਤਾ ਗਿਆ। ਇਸ ਮੁਹਿੰਮ ਤਹਿਤ ਉਨ੍ਹਾਂ ਵੱਲੋਂ ਪਿੰਡ ਮੀਆਂਪੁਰ, ਕੰਜਾਰੀ, ਤੰਗਰਾਲਾ, ਸ਼ਾਹਪੁਰ, ਤੂਰਾਂ...

ਬਰਨਾਲਾ ਵਿੱਚ ਸਫਾਈ ਕਰਮਚਾਰੀਆਂ ‘ਤੇ ਪੁਲਿਸ ਵੱਲੋਂ ਕੀਤੇ ਗਏ ਲਾਠੀਚਾਰਜ ਤੋਂ ਬਾਅਦ ਲਗਾਤਾਰ ਵਿਰੋਧ ਪ੍ਰਦਰਸ਼ਨ ਜਾਰੀ ਸਨ।

ਇਸੇ ਦੌਰਾਨ ਪੰਜਾਬ ਦੇ ਪੁਲਿਸ ਮਹਾਨਿਰਦੇਸ਼ਕ (DGP) ਨੇ ਵੱਡਾ ਫੈਸਲਾ ਲੈਂਦੇ ਹੋਏ ਬਰਨਾਲਾ ਦੇ ਡੀ.ਐੱਸ.ਪੀ. ਸਤਬੀਰ ਸਿੰਘ ਬੈਂਸ ਨੂੰ ਤੁਰੰਤ ਪ੍ਰਭਾਵ ਤੋਂ ਮੁਅੱਤਲ (ਸਸਪੈਂਡ) ਕਰ ਦਿੱਤਾ ਹੈ। ਡੀ.ਜੀ.ਪੀ. ਦਫ਼ਤਰ ਵੱਲੋਂ ਜਾਰੀ ਹੁਕਮਾਂ ਅਨੁਸਾਰ, ਡੀ.ਐੱਸ.ਪੀ. ਸਤਬੀਰ ਸਿੰਘ ਬੈਂਸ ਵਿਰੁੱਧ ਵਿਭਾਗੀ ਕਾਰਵਾਈ ਵੀ ਸ਼ੁਰੂ ਕਰਨ ਦੀ ਸਿਫ਼ਾਰਸ਼...

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ‘ਮਿਸ਼ਨ ਹਰਿਆਲੀ 2026’ ਦਾ ਆਗ਼ਾਜ਼

ਪੰਜਾਬ ਵਿੱਚ ਲਗਾਏ ਜਾਣਗੇ 9 ਲੱਖ ਬੂਟੇ ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਪੰਜਾਬ ਨੂੰ ਹਰਿਆ-ਭਰਿਆ ਬਣਾਉਣ ਅਤੇ ਵਾਤਾਵਰਣ ਦੀ ਸੰਭਾਲ ਦੇ ਉਦੇਸ਼ ਨਾਲ ਅਪਣਾ ਪੰਜਾਬ ਫਾਊਂਡੇਸ਼ਨ ਵੱਲੋਂ ਸ਼ੁਰੂ ਕੀਤੀ ਗਈ ਮਹੱਤਵਪੂਰਨ ਮੁਹਿੰਮ ‘ਮਿਸ਼ਨ ਹਰਿਆਲੀ 2026’ ਦੀ ਸ਼ੁਰੂਆਤ ਕੀਤੀ। ਇਸ ਮੁਹਿੰਮ ਤਹਿਤ ਸੂਬੇ ਭਰ ਵਿੱਚ 9 ਲੱਖ...

ਗੈਂਗਸਟਰਾਂ ਤੇ ਵਾਰ ਦਾ 185ਵਾਂ ਦਿਨ: ਪੰਜਾਬ ਪੁਲਿਸ ਵੱਲੋਂ 687 ਥਾਵਾਂ ’ਤੇ ਛਾਪੇਮਾਰੀ ਕੀਤੀ; 368 ਕਾਬੂ

ਪੁਲਿਸ ਟੀਮਾਂ ਨੇ 336 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਵੀ ਕੀਤੀ ਲੋਕ, ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਕਰ ਸਕਦੇ ਹਨ ਗੈਂਗਸਟਰਾਂ ਬਾਰੇ ਰਿਪੋਰਟ ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ 185ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਪਛਾਣੇ ਗਏ ਅਤੇ ਮੈਪ ਕੀਤੇ...

ਪੰਜਾਬ ਸਰਕਾਰ ਵੱਲੋਂ ਵਿਦਿਆਰਥਣਾਂ ਦੀ ਸ਼ਿਕਾਇਤ ‘ਤੇ ਅਧਿਆਪਕ ਮੁਅੱਤਲ

ਵਿਦਿਆਰਥੀਆਂ ਦੀ ਸੁਰੱਖਿਆ, ਮਾਣ-ਸਨਮਾਨ ਅਤੇ ਮਾਨਸਿਕ ਸਿਹਤ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾ ਸਕਦਾ: ਹਰਜੋਤ ਸਿੰਘ ਬੈਂਸ ਪੰਜਾਬ ਸਰਕਾਰ ਵੱਲੋਂ ਬੱਚਿਆਂ ਨੂੰ ਧਮਕਾਉਣ ਜਾਂ ਨੁਕਸਾਨ ਪਹੁੰਚਾਉਣ ਲਈ ਆਪਣੇ ਅਹੁਦੇ ਦੀ ਦੁਰਵਰਤੋਂ ਕਰਨ ਵਾਲੇ ਕਿਸੇ ਵੀ ਅਧਿਆਪਕ ਨੂੰ ਬਖ਼ਸ਼ਿਆ ਨਹੀਂ ਜਾਵੇਗਾ: ਹਰਜੋਤ ਸਿੰਘ ਬੈਂਸ ਸਮਾਂਬੱਧ ਜਾਂਚ ਦੇ ਹੁਕਮ...