daily
ਨਗਰ ਨਿਗਮ, ਕੌਂਸਲ ਅਤੇ ਨਗਰ ਪੰਚਾਇਤ ਚੋਣਾਂ ਦੇ ਸਬੰਧ ਵਿੱਚ ਅੱਜ ਤੱਕ ਕੁੱਲ ਛੇ ਨਾਮਜ਼ਦਗੀਆਂ ਪ੍ਰਾਪਤ ਹੋਈਆਂ ਹਨ

ਨਗਰ ਨਿਗਮ, ਕੌਂਸਲ ਅਤੇ ਨਗਰ ਪੰਚਾਇਤ ਚੋਣਾਂ ਦੇ ਸਬੰਧ ਵਿੱਚ ਅੱਜ ਤੱਕ ਕੁੱਲ ਛੇ ਨਾਮਜ਼ਦਗੀਆਂ ਪ੍ਰਾਪਤ ਹੋਈਆਂ ਹਨ

ਚੰਡੀਗੜ੍ਹ, 10 ਦਸੰਬਰ 2024: ਪੰਜਾਬ ਰਾਜ ਚੋਣ ਕਮਿਸ਼ਨ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਅੱਜ ਤੱਕ ਕੁੱਲ ਛੇ ਨਾਮਜ਼ਦਗੀਆਂ ਪ੍ਰਾਪਤ ਹੋਈਆਂ ਹਨ, ਜਿਨ੍ਹਾਂ ਵਿੱਚ ਨਗਰ ਨਿਗਮ ਅੰਮ੍ਰਿਤਸਰ ਲਈ ਇੱਕ ਨਾਮਜ਼ਦਗੀ, ਨਗਰ ਨਿਗਮ ਲੁਧਿਆਣਾ ਲਈ ਇੱਕ ਨਾਮਜ਼ਦਗੀ, ਨਗਰ ਕੌਂਸਲ ਬਲਾਚੌਰ ਲਈ ਇੱਕ ਨਾਮਜ਼ਦਗੀ, ਜ਼ਿਲ੍ਹਾ ਐਸ.ਬੀ.ਐਸ. ਨਗਰ, ਨਗਰ...

ਨਿਗਮ ਚੋਣਾਂ ਤੋਂ ਪਹਿਲਾਂ ਜਲੰਧਰ ‘ਚ ਕਾਂਗਰਸ ਨੂੰ ਵੱਡਾ ਝਟਕਾ, ਸਾਬਕਾ ਮੇਅਰ ਜਗਦੀਸ਼ ਰਾਜਾ ‘ਆਪ’ ‘ਚ ਸ਼ਾਮਲ

ਨਿਗਮ ਚੋਣਾਂ ਤੋਂ ਪਹਿਲਾਂ ਜਲੰਧਰ ‘ਚ ਕਾਂਗਰਸ ਨੂੰ ਵੱਡਾ ਝਟਕਾ, ਸਾਬਕਾ ਮੇਅਰ ਜਗਦੀਸ਼ ਰਾਜਾ ‘ਆਪ’ ‘ਚ ਸ਼ਾਮਲ

ਸੀਐਮ ਭਗਵੰਤ ਮਾਨ ਨੇ ਜਗਦੀਸ਼ ਰਾਜਾ ਅਤੇ ਅਨੀਤਾ ਰਾਜਾ ਦਾ ਪਾਰਟੀ ਵਿੱਚ ਕੀਤਾ ਸਵਾਗਤ ਜਲੰਧਰ, 10 ਦਸੰਬਰ ਨਗਰ ਨਿਗਮ ਚੋਣਾਂ ਤੋਂ ਪਹਿਲਾਂ ਇੱਕ ਮਹੱਤਵਪੂਰਨ ਸਿਆਸੀ ਘਟਨਾਕ੍ਰਮ ਵਿੱਚ ਜਲੰਧਰ ਦੇ ਸਾਬਕਾ ਮੇਅਰ ਜਗਦੀਸ਼ ਰਾਜਾ ਅਤੇ ਵਾਰਡ ਨੰਬਰ 65 ਦੀ ਕੌਂਸਲਰ ਅਨੀਤਾ ਰਾਜਾ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਹੋ ਗਏ। ਇਸ ਫੈਸਲੇ ਨਾਲ...

ਹਰਦੀਪ ਸਿੰਘ ਮੁੰਡੀਆਂ ਵੱਲੋਂ ਕੇਂਦਰੀ ਜਲ ਸ਼ਕਤੀ ਮੰਤਰੀ ਨੂੰ ਜਲ ਜੀਵਨ ਮਿਸ਼ਨ ਤਹਿਤ ਪਹਿਲੀ ਕਿਸ਼ਤ ਦੀ 161 ਕਰੋੜ ਰੁਪਏ ਦੀ ਬਕਾਇਆ ਰਾਸ਼ੀ ਜਾਰੀ ਕਰਨ ਦੀ ਅਪੀਲ

ਹਰਦੀਪ ਸਿੰਘ ਮੁੰਡੀਆਂ ਵੱਲੋਂ ਕੇਂਦਰੀ ਜਲ ਸ਼ਕਤੀ ਮੰਤਰੀ ਨੂੰ ਜਲ ਜੀਵਨ ਮਿਸ਼ਨ ਤਹਿਤ ਪਹਿਲੀ ਕਿਸ਼ਤ ਦੀ 161 ਕਰੋੜ ਰੁਪਏ ਦੀ ਬਕਾਇਆ ਰਾਸ਼ੀ ਜਾਰੀ ਕਰਨ ਦੀ ਅਪੀਲ

ਪੰਜਾਬ ਵਿੱਚ ਜਲ ਜੀਵਨ ਮਿਸ਼ਨ ਸਕੀਮ ਦਾ ਹੋਰ ਵਿਸਥਾਰ ਬੇਹੱਦ ਲਾਜ਼ਮੀ: ਮੁੰਡੀਆਂ ਚੰਡੀਗੜ੍ਹ, 10 ਦਸੰਬਰ: ਪੰਜਾਬ ਦੇ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਸ੍ਰੀ ਹਰਦੀਪ ਸਿੰਘ ਮੁੰਡੀਆਂ ਨੇ ਅੱਜ ਕੇਂਦਰੀ ਜਲ ਸ਼ਕਤੀ ਮੰਤਰੀ ਸ੍ਰੀ ਸੀ.ਆਰ. ਪਾਟਿਲ ਨੂੰ ਪੰਜਾਬ ਵਿੱਚ ਜਲ ਜੀਵਨ ਮਿਸ਼ਨ ਸਕੀਮ ਦੇ ਹੋਰ ਵਿਸਥਾਰ ਲਈ ਇਸ ਸਕੀਮ ਤਹਿਤ ਵਿੱਤੀ ਸਾਲ...

ਵਿਜੀਲੈਂਸ ਬਿਊਰੋ ਨੇ ਏ.ਐਸ.ਆਈ. ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਕੀਤਾ ਕਾਬੂ

ਵਿਜੀਲੈਂਸ ਬਿਊਰੋ ਨੇ ਏ.ਐਸ.ਆਈ. ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਕੀਤਾ ਕਾਬੂ

ਚੰਡੀਗੜ੍ਹ, 10 ਦਸੰਬਰ, 2024 - ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਮੰਗਲਵਾਰ ਨੂੰ ਬਠਿੰਡਾ ਜ਼ਿਲ੍ਹੇ ਦੇ ਥਾਣਾ ਤਲਵੰਡੀ ਸਾਬੋ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਰਘਬੀਰ ਸਿੰਘ ਨੂੰ 10,000 ਰੁਪਏ ਦੀ ਰਿਸ਼ਵਤ ਲੈੰਦਿਆਂ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ...

ਸਾਬਦਿਕ ਗ਼ਲਤੀਆਂ ਵਾਲੇ ਪ੍ਰਕਾਸ਼ਿਤ ਗੁਰਸ਼ਬਦ ਰਤਨਾਕਰ ਮਹਾਨ ਕੋਸ਼ ਦੇ ਸੰਸਕਰਣਾਂ ਨੂੰ ਤੁਰੰਤ ਨਸ਼ਟ ਕਰੋ: ਸਪੀਕਰ ਸੰਧਵਾਂ

ਸਾਬਦਿਕ ਗ਼ਲਤੀਆਂ ਵਾਲੇ ਪ੍ਰਕਾਸ਼ਿਤ ਗੁਰਸ਼ਬਦ ਰਤਨਾਕਰ ਮਹਾਨ ਕੋਸ਼ ਦੇ ਸੰਸਕਰਣਾਂ ਨੂੰ ਤੁਰੰਤ ਨਸ਼ਟ ਕਰੋ: ਸਪੀਕਰ ਸੰਧਵਾਂ

ਮਹਾਨ ਕੋਸ਼ ਵਿਚਲੀਆਂ ਤਰੁਟੀਆਂ ਬਾਰੇ ਵੱਖ-ਵੱਖ ਸਿੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਨਾਲ ਵਿਚਾਰ ਚਰਚਾ ਉੱਚ ਸਿੱਖਿਆ ਵਿਭਾਗ ਨੂੰ ਤਿੰਨ ਹਫ਼ਤਿਆਂ ਵਿੱਚ ਰਿਪੋਰਟ ਸੌਂਪਣ ਲਈ ਕਿਹਾ ਚੰਡੀਗੜ੍ਹ, 10 ਦਸੰਬਰ: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ: ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬੀ ਯੂਨੀਵਰਸਿਟੀ ਵੱਲੋਂ ਪ੍ਰਕਾਸ਼ਿਤ ਸ਼ਾਬਦਿਕ ਗਲਤੀਆਂ ਵਾਲੇ...

ਮੁੱਖ ਮੰਤਰੀ ਵੱਲੋਂ ਦਿਵਿਆਂਗ ਵਿਅਕਤੀਆਂ ਦੀਆਂ 1754 ਅਸਾਮੀਆਂ ਦਾ ਬੈਕਲਾਗ ਭਰਨ ਲਈ ਵਿਸ਼ੇਸ਼ ਭਰਤੀ ਮੁਹਿੰਮ ਦਾ ਐਲਾਨ

ਮੁੱਖ ਮੰਤਰੀ ਵੱਲੋਂ ਦਿਵਿਆਂਗ ਵਿਅਕਤੀਆਂ ਦੀਆਂ 1754 ਅਸਾਮੀਆਂ ਦਾ ਬੈਕਲਾਗ ਭਰਨ ਲਈ ਵਿਸ਼ੇਸ਼ ਭਰਤੀ ਮੁਹਿੰਮ ਦਾ ਐਲਾਨ

ਦਿਵਿਆਂਗ ਵਿਅਕਤੀਆਂ ਦੀ ਭਲਾਈ ਯਕੀਨੀ ਬਣਾਉਣ ਦੀ ਸੂਬਾ ਸਰਕਾਰ ਦੀ ਵਚਨਬੱਧਤਾ ਦੁਹਰਾਈ ਅੰਗਹੀਣ ਵਿਅਕਤੀਆਂ ਦੇ ਅਧਿਕਾਰ ਐਕਟ, 2016 ਅਧੀਨ ਨਿਯਮਾਂ ਵਿੱਚ ਸੋਧ ਦੀ ਦਿੱਤੀ ਸਹਿਮਤੀ ਚੰਡੀਗੜ੍ਹ, 10 ਦਸੰਬਰ ਦਿਵਿਆਂਗ ਵਿਅਕਤੀਆਂ (ਪੀ.ਡਬਲਯੂ.ਡੀ.) ਦੀ ਭਲਾਈ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦਿਆਂ ਪੰਜਾਬ ਦੇ...

ਪੰਜਾਬ ਪੁਲਿਸ ਸਪਸ਼ਟ ਕਰੇ, ਆਈ ਐਸ ਆਈ ਦੇ ਅਤਿਵਾਦੀ ਨਰਾਇਣ ਚੌੜਾ ਦੇ ਨਾਲ ਦੋ ਹੋਰ ਸਾਥੀ ਸਨ: ਬਿਕਰਮ ਸਿੰਘ ਮਜੀਠੀਆ

ਪੰਜਾਬ ਪੁਲਿਸ ਸਪਸ਼ਟ ਕਰੇ, ਆਈ ਐਸ ਆਈ ਦੇ ਅਤਿਵਾਦੀ ਨਰਾਇਣ ਚੌੜਾ ਦੇ ਨਾਲ ਦੋ ਹੋਰ ਸਾਥੀ ਸਨ: ਬਿਕਰਮ ਸਿੰਘ ਮਜੀਠੀਆ

ਅੰਮ੍ਰਿਤਸਰ ਦੇ ਕਮਿਸ਼ਨਰ ਪੁਲਿਸ ਗੁਰਪ੍ਰੀਤ ਸਿੰਘ ਭੁੱਲਰ ’ਤੇ ਆਈ ਐਸ ਆਈ ਦੇ ਅਤਿਵਾਦੀ ਚੌੜਾ ਦੀ ਮਦਦ ਦੇ ਇਰਾਦੇ ਨਾਲ ਐਫ ਆਈ ਆਰ ਕਮਜ਼ੋਰ ਕਰਨ ਦੇ ਲਗਾਏ ਦੋਸ਼ ਕਿਹਾ ਕਿ ਸਿਰਫ ਐਸ ਪੀ ਹਰਪਾਲ ਰੰਧਾਵਾ ਦੀ ਗ੍ਰਿਫਤਾਰੀ ਤੇ ਪੁੱਛ ਗਿੱਛ ਹੀ ਕੇਸ ਦਾ ਸੱਚ ਸਾਹਮਣੇ ਲਿਆ ਸਕਦੀ ਹੈ ਚੰਡੀਗੜ੍ਹ, 10 ਦਸੰਬਰ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ...

ਫਗਵਾੜਾ ‘ਚ ਗਊਆਂ ਦੀ ਮੌਤ ‘ਤੇ ਆਮ ਆਦਮੀ ਪਾਰਟੀ ਨੇ ਪ੍ਰਗਟਾਇਆ ਦੁੱਖ, ਕਿਹਾ- ਘਟਨਾ ਚਿੰਤਾਜਨਕ

ਫਗਵਾੜਾ ‘ਚ ਗਊਆਂ ਦੀ ਮੌਤ ‘ਤੇ ਆਮ ਆਦਮੀ ਪਾਰਟੀ ਨੇ ਪ੍ਰਗਟਾਇਆ ਦੁੱਖ, ਕਿਹਾ- ਘਟਨਾ ਚਿੰਤਾਜਨਕ

ਪੁਲਿਸ ਨੇ ਘਟਨਾ ਦੇ ਤੁਰੰਤ ਬਾਅਦ ਐਫਆਈਆਰ ਕੀਤੀ ਦਰਜ, ਜਾਂਚ ਚੱਲ ਰਹੀ ਹੈ, ਜੇਕਰ ਕੋਈ ਦੋਸ਼ੀ ਪਾਇਆ ਗਿਆ ਤਾਂ ਉਸ ਨੂੰ ਬਖਸ਼ਿਆ ਨਹੀਂ ਜਾਵੇਗਾ - ਅਮਨ ਅਰੋੜਾ ਅਰੋੜਾ ਨੇ ਹਿੰਦੂ ਸੰਗਠਨਾਂ ਅਤੇ ਆਮ ਲੋਕਾਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਕੀਤੀ ਅਪੀਲ ਚੰਡੀਗੜ੍ਹ, 10 ਦਸੰਬਰ ਆਮ ਆਦਮੀ ਪਾਰਟੀ (ਆਪ) ਨੇ ਫਗਵਾੜਾ ਵਿੱਚ ਇੱਕ ਗਊਸ਼ਾਲਾ ਵਿੱਚ...

ਆਮ ਆਦਮੀ ਪਾਰਟੀ ਨੇ ਆਗਾਮੀ ਲੋਕਲ ਬਾਡੀ ਚੋਣਾਂ ਦੀ ਤਿਆਰੀ ਲਈ ਕੀਤੀ ਸਮੀਖਿਆ ਮੀਟਿੰਗ

ਆਮ ਆਦਮੀ ਪਾਰਟੀ ਨੇ ਆਗਾਮੀ ਲੋਕਲ ਬਾਡੀ ਚੋਣਾਂ ਦੀ ਤਿਆਰੀ ਲਈ ਕੀਤੀ ਸਮੀਖਿਆ ਮੀਟਿੰਗ

ਮੁੱਖ ਮੰਤਰੀ ਭਗਵੰਤ ਮਾਨ ਅਤੇ 'ਆਪ' ਪੰਜਾਬ ਪ੍ਰਧਾਨ ਅਮਨ ਅਰੋੜਾ ਨੇ ਕੀਤੀ ਮੀਟਿੰਗ ਦੀ ਅਗਵਾਈ 'ਆਪ' 977 ਵਾਰਡਾਂ ਵਿੱਚ ਪਾਰਦਰਸ਼ੀ ਅਤੇ ਮੈਰਿਟ ਅਧਾਰਿਤ ਉਮੀਦਵਾਰਾਂ ਦੀ ਚੋਣ ਲਈ ਵਚਨਬੱਧ ਪਹਿਲੀ ਵਾਰ ਕੋਈ ਪਾਰਟੀ ਸਕਰੀਨਿੰਗ ਕਮੇਟੀਆਂ ਰਾਹੀਂ ਉਮੀਦਵਾਰਾਂ ਦੀ ਕਰ ਰਹੀ ਹੈ ਚੋਣ: ਅਮਨ ਅਰੋੜਾ 'ਆਪ' ਵਿਚ ਲੋਕਾਂ ਦਾ ਭਾਰੀ ਭਰੋਸਾ...

ਵੱਡੀ ਖ਼ਬਰਾਂ

No Results Found

The page you requested could not be found. Try refining your search, or use the navigation above to locate the post.