ਚੰਡੀਗੜ੍ਹ, 5 ਦਸੰਬਰ ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ੍ਰੀ ਮਹਿੰਦਰ ਭਗਤ ਨੇ ਵੀਰਵਾਰ ਨੂੰ ਹਥਿਆਰਬੰਦ ਸੈਨਾ ਝੰਡਾ ਦਿਵਸ ਮੌਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਕੈਬਨਿਟ ਮੰਤਰੀ ਨੇ ਹਥਿਆਰਬੰਦ ਬਲਾਂ ਦੀਆਂ ਕੁਰਬਾਨੀਆਂ ਅਤੇ ਬਹਾਦਰੀ ਅਤੇ ਦੇਸ਼ ਦੀ ਸੁਰੱਖਿਆ ਲਈ ਪਾਏ ਉਨ੍ਹਾਂ ਦੇ ਵੱਡਮੁੱਲੇ ਯੋਗਦਾਨ ਦੇ ਸਨਮਾਨ ਵਜੋਂ...








