daily
ਪੰਜਾਬ ਸਰਕਾਰ ਨੇ ਡਿਫ਼ਾਲਟਰ ਮੋਟਰ ਵਾਹਨ ਡੀਲਰਾਂ ਤੋਂ ਪੋਜ਼ੈਸ਼ਨ ਟੈਕਸ ਦੀ ਵਸੂਲੀ ਤੇਜ਼ ਕੀਤੀ

ਪੰਜਾਬ ਸਰਕਾਰ ਨੇ ਡਿਫ਼ਾਲਟਰ ਮੋਟਰ ਵਾਹਨ ਡੀਲਰਾਂ ਤੋਂ ਪੋਜ਼ੈਸ਼ਨ ਟੈਕਸ ਦੀ ਵਸੂਲੀ ਤੇਜ਼ ਕੀਤੀ

ਟਰਾਂਸਪੋਰਟ ਵਿਭਾਗ ਨੇ 7.85 ਕਰੋੜ ਰੁਪਏ ਦੇ ਟੈਕਸ ਬਕਾਏ ਲਈ ਡੀਲਰਾਂ ਦੀ ਯੂਜ਼ਰ ਆਈ.ਡੀ ਕੀਤੀ ਬੰਦ: ਲਾਲਜੀਤ ਸਿੰਘ ਭੁੱਲਰ ਕਿਹਾ, ਮੋਟਰ ਵਾਹਨ ਡੀਲਰਸ਼ਿਪਾਂ ਨੂੰ ਨਿਯਮਤ ਕਰਨ ਲਈ ਚੁੱਕਿਆ ਕਦਮ ਟਰਾਂਸਪੋਰਟ ਵਿਭਾਗ ਨੇ ਹੁਣ ਤੱਕ 17 ਕਰੋੜ ਰੁਪਏ ਤੋਂ ਵੱਧ ਦੀ ਬਕਾਇਆ ਰਾਸ਼ੀ ਵਸੂਲੀ: ਸਟੇਟ ਟਰਾਂਸਪੋਰਟ ਕਮਿਸ਼ਨਰ ਚੰਡੀਗੜ੍ਹ, 29 ਨਵੰਬਰ:...

ਲਾਲਜੀਤ ਸਿੰਘ ਭੁੱਲਰ ਨੇ ਸੜਕ ਹਾਦਸਿਆਂ ਵਿੱਚ ਮੌਤ ਦਰ ਨੂੰ ਘਟਾਉਣ ਲਈ ਵਿਸ਼ਾਲ ਮੁਹਿੰਮ ਚਲਾਈ

ਲਾਲਜੀਤ ਸਿੰਘ ਭੁੱਲਰ ਨੇ ਸੜਕ ਹਾਦਸਿਆਂ ਵਿੱਚ ਮੌਤ ਦਰ ਨੂੰ ਘਟਾਉਣ ਲਈ ਵਿਸ਼ਾਲ ਮੁਹਿੰਮ ਚਲਾਈ

ਸੜਕ ਸੁਰੱਖਿਆ ਨੂੰ ਵਧਾਉਣ ਲਈ ਸਬੰਧਤ ਵਿਭਾਗਾਂ ਦੀ ਮਹੀਨਾਵਾਰ ਸਮੀਖਿਆ, ਸੀਸੀਟੀਵੀ ਨਿਗਰਾਨੀ, ਔਨਲਾਈਨ ਚਲਾਨ ਪ੍ਰਣਾਲੀ ਅਤੇ ਜਵਾਬਦੇਹੀ ਉਪਾਵਾਂ ਬਾਰੇ ਵਿਸਤ੍ਰਿਤ ਯੋਜਨਾ ਤਿਆਰ ਕੀਤੀ ਗਈ ਹੈ। ਸਾਰੇ ਸੁਧਾਰੇ ਗਏ ਬਲੈਕ ਸਪਾਟਸ ਦਾ ਥਰਡ-ਪਾਰਟੀ ਆਡਿਟ ਕਰਨ ਦੇ ਨਿਰਦੇਸ਼ ਚੰਡੀਗੜ੍ਹ, 28 ਨਵੰਬਰ: ਸੂਬੇ ਵਿੱਚ ਸੜਕ ਹਾਦਸਿਆਂ ਕਾਰਨ ਹੋਣ...

ਅੰਮ੍ਰਿਤਸਰ ਦੇ 450 ਸਾਲਾ ਸਥਾਪਨਾ ਦਿਵਸ ਨੂੰ ਲੈ ਕੇ ਸਪੀਕਰ ਨੇ ਕੀਤੀ ਪਲੇਠੀ ਮੀਟਿੰਗ

ਅੰਮ੍ਰਿਤਸਰ ਦੇ 450 ਸਾਲਾ ਸਥਾਪਨਾ ਦਿਵਸ ਨੂੰ ਲੈ ਕੇ ਸਪੀਕਰ ਨੇ ਕੀਤੀ ਪਲੇਠੀ ਮੀਟਿੰਗ

ਵੱਖ ਵੱਖ ਸੰਸਥਾਵਾਂ ਨਾਲ ਕੀਤੀ ਵਿਚਾਰ - ਚਰਚਾ ਚੰਡੀਗੜ੍ਹ/ਅੰਮ੍ਰਿਤਸਰ, 28 ਨਵੰਬਰ: ਅੰਮ੍ਰਿਤਸਰ ਦੇ 450 ਸਾਲਾ ਸਥਾਪਨਾ ਦਿਵਸ ਜੋ ਕਿ ਸਾਲ 2027 ਨੂੰ ਆ ਰਿਹਾ ਹੈ, ਨੂੰ ਵਧੀਆ ਢੰਗ ਨਾਲ ਮਨਾਉਣ ਸਬੰਧੀ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ੍ਰ ਕੁਲਤਾਰ ਸਿੰਘ ਸੰਧਵਾਂ ਨੇ ਅੰਮ੍ਰਿਤਸਰ ਦੀਆਂ ਧਾਰਮਿਕ, ਸਮਾਜਿਕ ਅਤੇ ਹੋਰ ਸੰਸਥਾਵਾਂ ਨਾਲ...

‘ਆਪ’ ਨੇ ਨਗਰ ਨਿਗਮ ਚੋਣਾਂ ਲਈ ਖਿੱਚੀ ਤਿਆਰੀ, ਪਾਰਟੀ ਆਗੂਆਂ ਦੀ ਮੀਟਿੰਗਾ ਦਾ ਦੌਰ ਜਾਰੀ

‘ਆਪ’ ਨੇ ਨਗਰ ਨਿਗਮ ਚੋਣਾਂ ਲਈ ਖਿੱਚੀ ਤਿਆਰੀ, ਪਾਰਟੀ ਆਗੂਆਂ ਦੀ ਮੀਟਿੰਗਾ ਦਾ ਦੌਰ ਜਾਰੀ

ਆਪ ਪੰਜਾਬ ਪ੍ਰਧਾਨ ਅਮਨ ਅਰੋੜਾ ਨੇ ਕੀਤੀ ਆਪ ਆਗੂਆਂ ਨਾਲ ਮੀਟਿੰਗ, ਮੰਤਰੀ ਡਾ. ਰਵਜੋਤ ਸਿੰਘ ਵੀ ਹੋਏ ਸ਼ਾਮਲ ਅਸੀਂ ਆਗਾਮੀ ਨਗਰ ਨਿਗਮ ਚੋਣਾਂ ਵਿੱਚ ਰਿਕਾਰਡ ਵੋਟਾਂ ਨਾਲ ਜਿਤਾਂਗੇ: ਅਮਨ ਅਰੋੜਾ ਜਿਮਨੀ ਚੋਣਾਂ ਵਿਚ ਜਿੱਤ ਨਾਲ ਪਾਰਟੀ ਵਰਕਰਾਂ ਦਾ ਉਤਸ਼ਾਹ ਵਧਿਆ, ਅਸੀਂ ਲੋਕਲ ਬਾਡੀ ਚੋਣਾਂ ਲਈ ਤਿਆਰ: 'ਆਪ' ਆਗੂ ਆਪ ਜਲਦੀ ਹੀ ਨਗਰ ਨਿਗਮ...

ਪੰਜਾਬ ‘ਚ ਨਸ਼ੇ ਦੀ ਸਮੱਸਿਆ ‘ਤੇ ਰਾਜ ਸਭਾ ‘ਚ ਗੂੰਜ, ਸਾਂਸਦ ਰਾਘਵ ਚੱਢਾ ਨੇ ਸਰਕਾਰ ਦੇ ਕਦਮਾਂ ਨੂੰ ਦੱਸਿਆ ਨਾਕਾਫੀ, ਚੁੱਕੇ ਗੰਭੀਰ ਸਵਾਲ

ਪੰਜਾਬ ‘ਚ ਨਸ਼ੇ ਦੀ ਸਮੱਸਿਆ ‘ਤੇ ਰਾਜ ਸਭਾ ‘ਚ ਗੂੰਜ, ਸਾਂਸਦ ਰਾਘਵ ਚੱਢਾ ਨੇ ਸਰਕਾਰ ਦੇ ਕਦਮਾਂ ਨੂੰ ਦੱਸਿਆ ਨਾਕਾਫੀ, ਚੁੱਕੇ ਗੰਭੀਰ ਸਵਾਲ

ਰਾਘਵ ਚੱਢਾ ਨੇ ਪੰਜਾਬ ਵਿੱਚ ਨਸ਼ਿਆਂ ਕਾਰਨ ਹੋ ਰਹੀਆਂ ਮੌਤਾਂ ਅਤੇ ਨੌਜਵਾਨਾਂ ਦੇ ਭਵਿੱਖ ’ਤੇ ਪੈ ਰਹੇ ਮਾੜੇ ਪ੍ਰਭਾਵਾਂ ਤੇ ਕੇਂਦਰ ਸਰਕਾਰ ਤੋਂ ਠੋਸ ਕਦਮ ਚੁੱਕਣ ਦੀ ਕੀਤੀ ਮੰਗ ਗ੍ਰਹਿ ਰਾਜ ਮੰਤਰੀ ਨਿਤਿਆਨੰਦ ਰਾਏ ਨੇ ਨਵੀਆਂ ਸਕੀਮਾਂ ਅਤੇ ਟਾਸਕ ਫੋਰਸ ਬਣਾਉਣ ਦਾ ਦਾਅਵਾ ਕੀਤਾ,, ਪਰ ਪੰਜਾਬ ਵਿੱਚ ਵੱਧ ਰਹੀ ਨਸ਼ਿਆਂ ਦੀ ਸਮੱਸਿਆ ਬਾਰੇ...

ਭਾਜਪਾ ਦੀ ਮੈਂਬਰਸ਼ਿਪ ਮੁਹਿੰਮ ਫੇਲ ਹੋਣ ‘ਤੇ ਆਮ ਆਦਮੀ ਪਾਰਟੀ ਦੀ  ਸਖਤ ਪ੍ਰਤੀਕਿਰਿਆ

ਭਾਜਪਾ ਦੀ ਮੈਂਬਰਸ਼ਿਪ ਮੁਹਿੰਮ ਫੇਲ ਹੋਣ ‘ਤੇ ਆਮ ਆਦਮੀ ਪਾਰਟੀ ਦੀ ਸਖਤ ਪ੍ਰਤੀਕਿਰਿਆ

ਪਾਰਟੀ ਦੇ ਬੁਲਾਰੇ ਨੀਲ ਗਰਗ ਨੇ ਕਿਹਾ- ਪੰਜਾਬ ਦੇ ਲੋਕਾਂ ਨੇ ਭਾਜਪਾ ਦੀ ਨਫਰਤ ਦੀ ਰਾਜਨੀਤੀ ਨੂੰ ਨਕਾਰ ਦਿੱਤਾ ਹੈ ਭਾਜਪਾ ਸਿਰਫ ਕਿਸਾਨਾਂ ਨੂੰ ਹੀ ਤੰਗ ਨਹੀਂ ਕਰ ਰਹੀ, ਹੁਣ ਉਹ ਵਪਾਰੀ ਵਰਗ ਨੂੰ ਵੀ ਪ੍ਰੇਸ਼ਾਨ ਕਰਨ ਲਗ ਪਈ ਹੈ, ਇਸ ਲਈ ਸ਼ਹਿਰੀ ਖੇਤਰਾਂ ਵਿੱਚ ਉਸ ਦੀਆਂ ਵੋਟਾਂ ਘਟੀਆਂ ਹਨ - ਨੀਲ ਗਰਗ ਚੰਡੀਗੜ੍ਹ, 28 ਨਵੰਬਰ ਆਮ ਆਦਮੀ...

ਫੌਜ ਵਲੋਂ ਅਜਨਾਲਾ ਰੋਡ ਨੂੰ ਚੌੜਾ ਕਰਨ ਦੇ ਮਿਲੇ ਭਰੋਸੇ ਨਾਲ ਫੌਜ, ਸਰਹੱਦੀ ਕਿਸਾਨਾਂ ਤੇ ਆਮ ਲੋਕਾਂ ਨੂੰ ਮਿਲੇਗੀ ਵੱਡੀ ਰਾਹਤ: ਕੁਲਦੀਪ ਸਿੰਘ ਧਾਲੀਵਾਲ

ਫੌਜ ਵਲੋਂ ਅਜਨਾਲਾ ਰੋਡ ਨੂੰ ਚੌੜਾ ਕਰਨ ਦੇ ਮਿਲੇ ਭਰੋਸੇ ਨਾਲ ਫੌਜ, ਸਰਹੱਦੀ ਕਿਸਾਨਾਂ ਤੇ ਆਮ ਲੋਕਾਂ ਨੂੰ ਮਿਲੇਗੀ ਵੱਡੀ ਰਾਹਤ: ਕੁਲਦੀਪ ਸਿੰਘ ਧਾਲੀਵਾਲ

ਚੰਡੀਗੜ੍ਹ/ਜਲੰਧਰ, 28 ਨਵੰਬਰ: ਪ੍ਰਵਾਸੀ ਭਾਰਤੀ ਮਾਮਲੇ ਅਤੇ ਪ੍ਰਬੰਧਕੀ ਸੁਧਾਰ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਜਲੰਧਰ ਵਿਖੇ ਫੌਜ ਦੇ ਉਚ ਅਧਿਕਾਰੀਆਂ ਨਾਲ ਮੀਟਿੰਗ ਕੀਤੀ, ਜਿਸ ਦੌਰਾਨ ਅਧਿਕਾਰੀਆਂ ਵਲੋਂ ਅਜਨਾਲਾ ਸੜਕ ਨੂੰ 5.5 ਮੀਟਰ ਦੀ ਚੌੜਾਈ ਤੋਂ ਵਧਾ ਕੇ 7 ਮੀਟਰ ਕਰਨ ਦਾ ਭਰੋਸਾ ਦਿੱਤਾ ਗਿਆ। 11 ਕਾਰਪਸ ਹੈਡਕੁਆਰਟਰ...

ਏ.ਐਸ.ਆਈ. ਦੀ ਤਰਫ਼ੋਂ 10,000 ਰੁਪਏ ਰਿਸ਼ਵਤ ਲੈਂਦਾ ਆਮ ਵਿਅਕਤੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਏ.ਐਸ.ਆਈ. ਦੀ ਤਰਫ਼ੋਂ 10,000 ਰੁਪਏ ਰਿਸ਼ਵਤ ਲੈਂਦਾ ਆਮ ਵਿਅਕਤੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੁਲਜ਼ਮ ਏ.ਐਸ.ਆਈ. ਗ੍ਰਿਫ਼ਤਾਰੀ ਤੋਂ ਬਚਦਾ ਹੋਇਆ ਫਰਾਰ ਚੰਡੀਗੜ੍ਹ, 28 ਨਵੰਬਰ, 2024 : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਅੱਜ ਇੱਕ ਵਿਅਕਤੀ ਮਦਨ ਲਾਲ ਸ਼ਰਮਾ ਵਾਸੀ ਪਿੰਡ ਬਘੌਰਾ, ਜ਼ਿਲ੍ਹਾ ਪਟਿਆਲਾ ਨੂੰ ਇੱਕ ਪੁਲਿਸ ਮੁਲਾਜ਼ਮ ਲਈ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ...

ਹਰਜੋਤ ਸਿੰਘ ਬੈਂਸ ਦੀਆਂ ਕੋਸ਼ਿਸਾਂ ਸਦਕਾ 86.21 ਕਰੋੜ ਰੁਪਏ ਨਾਲ ਚੰਗਰ ਇਲਾਕੇ ਦੇ ਖੇਤਾਂ ਵਿੱਚ ਪਹੁੰਚੇਗਾ ਪਾਣੀ

ਹਰਜੋਤ ਸਿੰਘ ਬੈਂਸ ਦੀਆਂ ਕੋਸ਼ਿਸਾਂ ਸਦਕਾ 86.21 ਕਰੋੜ ਰੁਪਏ ਨਾਲ ਚੰਗਰ ਇਲਾਕੇ ਦੇ ਖੇਤਾਂ ਵਿੱਚ ਪਹੁੰਚੇਗਾ ਪਾਣੀ

ਕੈਬਨਿਟ ਮੰਤਰੀ ਅੱਜ (29 ਨਵੰਬਰ) ਨੂੰ ਰੱਖਣਗੇ ਜ਼ਿਲ੍ਹੇ ਤੋਂ ਸਭ ਤੋਂ ਵੱਡੀ ਲਿਫਟ ਸਿੰਚਾਈ ਯੋਜਨਾ ਦਾ ਨੀਂਹ ਪੱਥਰ ਚੰਗਰ ਇਲਾਕੇ ਦੇ ਬਰਸਾਤੀ ਪਾਣੀ ਤੇ ਨਿਰਭਰ 2762 ਏਕੜ ਖੇਤੀ ਰਕਬੇ ਨੂੰ ਮਿਲੇਗਾ ਨਹਿਰੀ ਪਾਣੀ ਚੰਡੀਗੜ੍ਹ, 28 ਨਵੰਬਰ ਪੰਜਾਬ ਦੇ ਕੈਬਨਿਟ ਮੰਤਰੀ ਸ੍ਰ:ਹਰਜੋਤ ਸਿੰਘ ਬੈਂਸ ਦੀਆਂ ਅਣਥੱਕ ਕੋਸ਼ਿਸ਼ਾਂ ਸਦਕੇ ਹਕੀਕਤ ਬਣਨ ਜਾ...

ਵੱਡੀ ਖ਼ਬਰਾਂ

No Results Found

The page you requested could not be found. Try refining your search, or use the navigation above to locate the post.