daily
ਸੁਨਾਮ ਹਲਕੇ ਵਿੱਚ ਸਿੱਖਿਆ ਖੇਤਰ ਨੂੰ ਹੋਰ ਹੁਲਾਰਾ ਦੇਣ ਲਈ ਕੈਬਨਿਟ ਮੰਤਰੀ ਅਮਨ ਅਰੋੜਾ ਦਾ ਅਹਿਮ ਉਪਰਾਲਾ; ਸਰਕਾਰੀ ਸਕੂਲਾਂ ਦੇ 19,886 ਵਿਦਿਆਰਥੀਆਂ ਨੂੰ ਸਕੂਲ ਬੈਗ ਦੇਣ ਦੀ ਸ਼ੁਰੂਆਤ

ਸੁਨਾਮ ਹਲਕੇ ਵਿੱਚ ਸਿੱਖਿਆ ਖੇਤਰ ਨੂੰ ਹੋਰ ਹੁਲਾਰਾ ਦੇਣ ਲਈ ਕੈਬਨਿਟ ਮੰਤਰੀ ਅਮਨ ਅਰੋੜਾ ਦਾ ਅਹਿਮ ਉਪਰਾਲਾ; ਸਰਕਾਰੀ ਸਕੂਲਾਂ ਦੇ 19,886 ਵਿਦਿਆਰਥੀਆਂ ਨੂੰ ਸਕੂਲ ਬੈਗ ਦੇਣ ਦੀ ਸ਼ੁਰੂਆਤ

ਪਹਿਲੇ ਪੜਾਅ ਤਹਿਤ 6ਵੀਂ ਤੋਂ 12ਵੀਂ ਜਮਾਤ ਦੀਆਂ 5,710 ਵਿਦਿਆਰਥਣਾਂ ਨੂੰ ਵੰਡੇ ਬੈਗ ਐਨ.ਈ.ਈ.ਟੀ/ ਜੇ.ਈ.ਈ. ਵਿੱਚ ਸਫ਼ਲ ਅਤੇ ਜਮਾਤਾਂ ਵਿੱਚ ਮੋਹਰੀ ਰਹਿਣ ਵਾਲੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਤੇ ਮੈਡਲਾਂ ਨਾਲ ਕੀਤਾ ਸਨਮਾਨਤ ਬਾਬੂ ਭਗਵਾਨ ਦਾਸ ਅਰੋੜਾ ਫਾਊਂਡੇਸ਼ਨ ਜ਼ਰੀਏ ਕੀਤਾ ਉਪਰਾਲਾ ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਅਮਨ...

ਆਪ ਨੇ ਪੰਜਾਬ ਯੂਨੀਵਰਸਿਟੀ ਚੋਣਾਂ ਲਈ ਐਮਪੀ ਮੀਤ ਹੇਅਰ ਅਤੇ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਨੂੰ ਬਣਾਇਆ ਚੋਣ ਇੰਚਾਰਜ

ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਅੱਜ ਪੰਜਾਬ ਯੂਨੀਵਰਸਿਟੀ ਕੈਂਪਸ ਸਟੂਡੈਂਟਸ ਕੌਂਸਲ (ਪੀਯੂਸੀਐਸਸੀ) ਦੀਆਂ ਆਗਾਮੀ ਚੋਣਾਂ ਲਈ ਐਮਪੀ ਗੁਰਮੀਤ ਸਿੰਘ ਮੀਤ ਹੇਅਰ ਅਤੇ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਨੂੰ ਚੋਣ ਇੰਚਾਰਜ ਨਿਯੁਕਤ ਕਰਨ ਦਾ ਐਲਾਨ ਕੀਤਾ ਹੈ। ਇਹ ਨਿਯੁਕਤੀਆਂ ਆਪ ਦੇ ਵਿਦਿਆਰਥੀ ਵਿੰਗ - ਐਸੋਸੀਏਸ਼ਨ ਆਫ਼ ਸਟੂਡੈਂਟਸ...

ਬੰਦੀ ਸਿੰਘਾਂ ਦੀ ਰਿਹਾਈ ਲਈ ਕੌਮੀ ਇਨਸਾਫ ਮੋਰਚੇ ਵੱਲੋਂ ਉਲੀਕੇ ਗਏ 15 ਅਗਸਤ ਵਾਲੇ ਪ੍ਰੋਗਰਾਮ ਵਿੱਚ ਹੋਵਾਂਗੇ ਸ਼ਾਮਲ- ਗਿਆਨੀ ਹਰਪ੍ਰੀਤ ਸਿੰਘ।

ਪੰਥ, ਪੰਜਾਬ, ਪਾਰਟੀ ਦੀ ਚੜ੍ਹਦੀ ਕਲਾ ਅਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਵਲੋਂ ਕੀਤੀ ਗਈ ਅਰਦਾਸ। 20 ਅਗਸਤ ਨੂੰ ਸੰਤ ਲੌਂਗੋਵਾਲ ਜੀ ਦੀ ਬਰਸੀ ਤੇ ਹੋਵੇਗਾ ਲੌਂਗੋਵਾਲ ਵਿਖੇ ਸਮਾਗਮ ਅੱਜ ਸ਼ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਵੱਲੋਂ ਆਪਣੀ ਪਹਿਲੀ ਵਰ੍ਹੇਗੰਢ ਨੂੰ ਅਰਦਾਸ ਦਿਵਸ ਵਜੋਂ ਮਨਾਇਆ ਗਿਆ।...

ਬਠਿੰਡਾ ਦਿਹਾਤੀ ਦੇ ਸਾਬਕਾ ਵਿਧਾਇਕ ਦਰਸ਼ਨ ਸਿੰਘ ਕੋਟਫੱਤਾ ਸਮੇਤ ਕਈ ਆਗੂ ਭਾਜਪਾ ਵਿੱਚ ਸ਼ਾਮਲ

ਬਠਿੰਡਾ ਦਿਹਾਤੀ ਦੇ ਸਾਬਕਾ ਵਿਧਾਇਕ ਦਰਸ਼ਨ ਸਿੰਘ ਕੋਟਫੱਤਾ ਸਮੇਤ ਕਈ ਆਗੂ ਭਾਜਪਾ ਵਿੱਚ ਸ਼ਾਮਲ

ਬਠਿੰਡਾ ’ਚ ਵਿਰੋਧੀ ਧਿਰਾਂ ਨੂੰ ਵੱਡਾ ਝਟਕਾ, ਸਾਬਕਾ ਵਿਧਾਇਕ ਦਰਸ਼ਨ ਸਿੰਘ ਕੋਟਫੱਤਾ ਸਮੇਤ ਕਈ ਆਗੂ ਭਾਜਪਾ ’ਚ ਸ਼ਾਮਲ ਬਠਿੰਡਾ ’ਚ ਭਾਜਪਾ ਨੂੰ ਵੱਡਾ ਸਿਆਸੀ ਹੁਲਾਰਾ, ਸਾਬਕਾ ਵਿਧਾਇਕ ਦਰਸ਼ਨ ਸਿੰਘ ਕੋਟਫੱਤਾ ਸਮੇਤ ਕਈ ਆਗੂ ਭਾਜਪਾ ’ਚ ਸ਼ਾਮਲ ਕਾਂਗਰਸ-ਅਕਾਲੀ ਪਿਛੋਕੜ ਵਾਲੇ ਆਗੂਆਂ ਦਾ ਭਾਜਪਾ ਵੱਲ ਰੁਖ, ਦਰਸ਼ਨ ਸਿੰਘ ਕੋਟਫੱਤਾ ਸਮੇਤ...

ਸ. ਸੁਖਬੀਰ ਸਿੰਘ ਬਾਦਲ ਵੱਲੋਂ ਯੂਥ ਅਕਾਲੀ ਦਲ ਦੀ ਕੋਰ ਕਮੇਟੀ ਵਿੱਚ ਵਾਧਾ 11 ਹੋਰ ਮੈਂਬਰ ਸ਼ਾਮਲ

ਯੂਥ ਅਕਾਲੀ ਦਲ ਦੇ 20 ਜਿਲਾ ਪ੍ਰਧਾਨਾਂ ਦਾ ਐਲਾਨ। ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਯੂਥ ਵਿੰਗ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸਰਬਜੀਤ ਸਿੰਘ ਝਿੰਜਰ ਨਾਲ ਸਲਾਹ ਮਸ਼ਵਰੇ ਤੋਂ ਬਾਅਦ ਯੂਥ ਵਿੰਗ ਦੀ ਕੋਰ ਕਮੇਟੀ ਵਿੱਚ ਵਾਧਾ ਕੀਤਾ ਅਤੇ ਯੂਥ ਵਿੰਗ ਦੇ ਵੱਖ—ਵੱਖ 20 ਜਿ਼ਲਿਆਂ ਦੇ ਜਿਲਾ ਪ੍ਰਧਾਨਾਂ ਦਾ ਐਲਾਨ ਕਰ...

ਯੂ.ਟੀ. ਚੰਡੀਗੜ੍ਹ ਦੇ ਪ੍ਰਸ਼ਾਸਕ 12 ਅਗਸਤ ਨੂੰ ਸ਼ਹਿਰ-ਵਿਆਪੀ ਐੱਚਆਈਵੀ ਜਾਗਰੂਕਤਾ ਮੁਹਿੰਮ ਸ਼ੁਰੂ ਕਰਨਗੇ

"ਵੰਨ ਸਕੈਨ, ਵੰਨ ਸਟੈੱਪ ਟੁਵਰਡਸ ਬ੍ਰੇਕਿੰਗ ਫ੍ਰੀ" ਪੰਜਾਬ ਦੇ ਮਾਣਯੋਗ ਰਾਜਪਾਲ ਅਤੇ ਯੂ.ਟੀ. ਚੰਡੀਗੜ੍ਹ ਦੇ ਪ੍ਰਸ਼ਾਸਕ, ਸ਼੍ਰੀ ਗੁਲਾਬ ਚੰਦ ਕਟਾਰੀਆ ਐੱਚਆਈਵੀ/ਏਡਸ ਜਾਗਰੂਕਤਾ ਲਈ ਇੰਟੈਸਿਫਾਇਡ ਆਈਈਸੀ ਮੁਹਿੰਮ ਦੇ ਤੀਸਰੇ ਪੜਾਅ ਦਾ 12 ਅਗਸਤ 2026 ਨੂੰ ਸ਼ਾਮ 5:00 ਵਜੇ ਪੰਜਾਬ ਲੋਕ ਭਵਨ, ਸੈਕਟਰ-6, ਚੰਡੀਗੜ੍ਹ ਵਿਖੇ ਉਦਘਾਟਨ...

ਸੈਨਾ ਮੁਖੀ ਜਨਰਲ ਧੀਰਜ ਸੇਠ ਨੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ

ਸੈਨਾ ਮੁਖੀ ਜਨਰਲ ਧੀਰਜ ਸੇਠ ਨੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ

ਸਿਵਲ-ਮਿਲਟਰੀ ਤਾਲਮੇਲ, ਖੇਤਰੀ ਸੁਰੱਖਿਆ ਅਤੇ ਸਾਬਕਾ ਸੈਨਿਕਾਂ ਦੀ ਭਲਾਈ 'ਤੇ ਹੋਈ ਚਰਚਾ ਫ਼ੌਜ ਮੁਖੀ (ਸੀਓਏਐੱਸ) ਜਨਰਲ ਧੀਰਜ ਸੇਠ, ਪੀਵੀਐੱਸਐੱਮ, ਯੂਵਾਈਐੱਸਐੱਮ, ਏਵੀਐੱਸਐੱਮ ਨੇ ਅੱਜ ਪੰਜਾਬ ਲੋਕ ਭਵਨ, ਚੰਡੀਗੜ੍ਹ ਵਿਖੇ ਪੰਜਾਬ ਦੇ ਰਾਜਪਾਲ, ਸ਼੍ਰੀ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ। ਮੁਲਾਕਾਤ ਦੇ ਦੌਰਾਨ ਸਿਵਲ-ਮਿਲਟਰੀ...

ਇਸਟੇਟ ਆਫ਼ਿਸ ਦੇ ਆਟੋ-ਮਿਊਟੇਸ਼ਨ ਸਿਸਟਮ ਨੇ ਇੱਕ ਵਰ੍ਹਾ ਪੂਰਾ ਕੀਤਾ, ਡਿਜੀਟਲ ਪ੍ਰਾਪਰਟੀ ਸੇਵਾਵਾਂ ਵਿੱਚ ਇੱਕ ਮਹੱਤਵਪੂਰਨ ਉਪਲਬਧੀ

ਇਸਟੇਟ ਆਫ਼ਿਸ, ਯੂਟੀ ਚੰਡੀਗੜ੍ਹ ਨੇ 7 ਜੁਲਾਈ 2025 ਤੋਂ ਆਟੋ-ਮਿਊਟੇਸ਼ਨ ਸਿਸਟਮ ਨੂੰ ਸਫ਼ਲਤਾਪੂਰਵਕ ਸ਼ੁਰੂ ਕੀਤਾ। ਇਹ ਮਹੱਤਵਪੂਰਨ ਈ-ਗਵਰਨੈਂਸ ਸੁਧਾਰ ਮਿਊਟੇਸ਼ਨ ਪ੍ਰਕਿਰਿਆ ਨੂੰ ਅਲੱਗ ਤੋਂ ਐਪਲੀਕੇਸ਼ਨ-ਅਧਾਰਿਤ ਸੇਵਾ ਤੋਂ ਬਦਲ ਕੇ ਆਟੋਮੈਟਿਕ ਪੋਸਟ-ਰਜਿਸਟ੍ਰੇਸ਼ਨ ਡਿਜੀਟਲ ਪ੍ਰਕਿਰਿਆ ਵਿੱਚ ਬਦਲ ਦਿੱਤਾ ਹੈ। ਇਸ ਨਾਲ ਨਾਗਰਿਕਾਂ ਲਈ...

ਵਿਦੇਸ਼ਾਂ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਪਾਵਨ ਬੀੜਾਂ ਦੀ ਅਣਅਧਿਕਾਰਤ ਪ੍ਰਕਾਸ਼ਨਾ ਵਿਰੁੱਧ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਹੋਵੇਗੀ ਸਖ਼ਤ ਕਾਰਵਾਈ

ਵਿਦੇਸ਼ਾਂ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਪਾਵਨ ਬੀੜਾਂ ਦੀ ਅਣਅਧਿਕਾਰਤ ਪ੍ਰਕਾਸ਼ਨਾ ਵਿਰੁੱਧ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਹੋਵੇਗੀ ਸਖ਼ਤ ਕਾਰਵਾਈ

ਯੂਐੱਸਏ ਵਿਖੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਧਿਕਾਰਤ ਕਮੇਟੀ ਦੇ ਕੋਰਆਰਡੀਨੇਟਰ ਤੇ ਮੈਂਬਰ ਭਾਈ ਸਵਿੰਦਰ ਸਿੰਘ ਨੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਦੋਵਾਂ ਵਿਚਕਾਰ ਯੂਐੱਸਏ ਅੰਦਰ ਵੱਸਦੇ ਸਿੱਖਾਂ ਅਤੇ ਉੱਥੋਂ ਦੇ ਗੁਰਦੁਆਰਾ ਸਾਹਿਬਾਨ ਨਾਲ ਸਬੰਧਤ...

ਵੱਡੀ ਖ਼ਬਰਾਂ

ਸੁਖਬੀਰ ਸਿੰਘ ਬਾਦਲ ਨੇ ਕੌਮੀ ਰਾਜਧਾਨੀ ’ਚ ਐਨ ਐਸ ਏ ਅਧੀਨ ਹਿਰਾਸਤੀ ਅਧਿਕਾਰ ਦੇਣ ’ਤੇ ਦਿੱਲੀ ਦੇ ਉਪ ਰਾਜਪਾਲ ਦੇ ਫੈਸਲੇ ਦੀ ਕੀਤੀ ਨਿਖੇਧੀ

ਸੁਖਬੀਰ ਸਿੰਘ ਬਾਦਲ ਨੇ ਕੌਮੀ ਰਾਜਧਾਨੀ ’ਚ ਐਨ ਐਸ ਏ ਅਧੀਨ ਹਿਰਾਸਤੀ ਅਧਿਕਾਰ ਦੇਣ ’ਤੇ ਦਿੱਲੀ ਦੇ ਉਪ ਰਾਜਪਾਲ ਦੇ ਫੈਸਲੇ ਦੀ ਕੀਤੀ ਨਿਖੇਧੀ ਕਿਹਾ ਕਿ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀ ਅਤਿਵਾਦੀ ਨਹੀਂ, ਉਹਨਾਂ ਨਾਲ ਹਮਦਰਦੀ ਨਾਲ ਪੇਸ਼ ਆਇਆ ਜਾਵੇ ਸ਼ਾਹਪੁਰ ਤੇ ਸੁਲਤਾਨਪੁਰ ਲੋਧੀ ਹਲਕਿਆਂ ਵਿਚ ਧੁੱਸੀ ਬੰਨਾਂ ਦਾ ਕੀਤਾ ਮੁਆਇਨਾ,...

ਗੈਂਗਸਟਰਾਂ ‘ਤੇ ਵਾਰ ਦਾ 184ਵਾਂ ਦਿਨ: ਪੰਜਾਬ ਪੁਲਿਸ ਵੱਲੋਂ 776 ਥਾਈਂ ਛਾਪੇਮਾਰੀ ; 472 ਕਾਬੂ

ਪੁਲਿਸ ਟੀਮਾਂ ਨੇ 288 ਵਿਅਕਤੀਆਂ ਵਿਰੁੱਧ ਕੀਤੀ ਇਹਤਿਆਤੀ ਕਾਰਵਾਈ ਲੋਕ, ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਕਰ ਸਕਦੇ ਹਨ ਗੈਂਗਸਟਰਾਂ ਬਾਰੇ ਰਿਪੋਰਟ ਯੁੱਧ ਨਸ਼ਿਆਂ ਵਿਰੁਧ ਦੇ 509ਵੇਂ ਦਿਨ 94 ਨਸ਼ਾ ਤਸਕਰ 7.6 ਕਿਲੋਗ੍ਰਾਮ ਹੈਰੋਇਨ ਸਮੇਤ ਕਾਬੂ ਸੂਬੇ ਵਿੱਚ ਚੱਲ ਰਹੀ ’ਗੈਂਗਸਟਰਾਂ ਤੇ ਵਾਰ’...

ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਵਲੋਂ ਪਿੰਡ ਸੰਧੂ ਕਲਾਂ ਅਤੇ ਭਗਤਪੁਰਾ ਵਿਚ 82 ਕਰੋੜ ਦੀ ਲਾਗਤ ਵਾਲੇ ਨਹਿਰੀ ਪ੍ਰਾਜੈਕਟਾਂ ਦਾ ਉਦਘਾਟਨ

23 ਹੋਰ ਪਿੰਡਾਂ ਨੂੰ ਮਿਲੇਗਾ ਨਹਿਰੀ ਪਾਣੀ, 13461 ਏਕੜ ਵਾਧੂ ਰਕਬੇ ਨੂੰ ਪੁੱਜੇਗਾ ਵੱਡਾ ਲਾਭ: ਬਰਿੰਦਰ ਕੁਮਾਰ ਗੋਇਲ ਵਿਧਾਇਕ ਲਾਭ ਸਿੰਘ ਉੱਗੋਕੇ ਨੇ ਮੁੱਖ ਮੰਤਰੀ ਪੰਜਾਬ ਅਤੇ ਜਲ ਸਰੋਤ ਮੰਤਰੀ ਦਾ ਕੀਤਾ ਧੰਨਵਾਦ ਇਲਾਕਾ ਵਾਸੀਆਂ ਨੇ ਲੱਡੂ ਵੰਡ ਕੇ ਮਨਾਈ ਖੁਸ਼ੀ, ਦਰਜਨਾਂ ਪਿੰਡਾਂ ਵਿਚ ਪਹਿਲੀ ਵਾਰ ਪੁੱਜੇਗਾ ਨਹਿਰੀ ਪਾਣੀ ਮੁੱਖ...

ਮੁੱਖ ਮੰਤਰੀ ਸਿਹਤ ਯੋਜਨਾ ਦੇ 50.3 ਲੱਖ ਤੋਂ ਵੱਧ ਈ-ਸਿਹਤ ਕਾਰਡ ਜਾਰੀ-ਸਿਹਤ ਮੰਤਰੀ

5.12 ਲੱਖ ਲੋਕਾਂ ਨੂੰ 914 ਕਰੋੜ ਰੁਪਏ ਤੋਂ ਵੱਧ ਦਾ ਨਕਦ ਰਹਿਤ ਮੁਫ਼ਤ ਇਲਾਜ ਮੁਹੱਈਆ ਕਰਵਾਕੇ ਵਰਦਾਨ ਸਾਬਤ ਹੋਈ 'ਮੁੱਖ ਮੰਤਰੀ ਸਿਹਤ ਯੋਜਨਾ' ਡਾ. ਬਲਬੀਰ ਸਿੰਘ ਕਿਹਾ, ਭਗਵੰਤ ਮਾਨ ਸਰਕਾਰ ਨੇ ਮਰੀਜ਼ਾਂ ਨੂੰ ਬਗੈਰ ਵਿੱਤੀ ਬੋਝ ਤੋਂ ਜੀਵਨ-ਰੱਖਿਅਕ ਤੇ ਮਹਿੰਗੇ ਇਲਾਜ ਪ੍ਰਾਪਤ ਕਰਨ ਦੇ ਯੋਗ ਬਣਾਇਆ ਭਗਵੰਤ ਮਾਨ ਸਰਕਾਰ ਨੇ ਮੁਫ਼ਤ ਇਲਾਜ ਦੇ...

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ

ਦੋਸ਼ੀ ਵਿਦੇਸ਼ੀ ਹੈਂਡਲਰ ਦੇ ਸਿੱਧੇ ਸੰਪਰਕ ਵਿੱਚ ਸਨ: ਡੀਜੀਪੀ ਗੌਰਵ ਯਾਦਵ ਗ੍ਰਿਫਤਾਰ ਦੋਸ਼ੀ ਜੋਗਾ ਸਿੰਘ ਲੰਮੇ ਅਪਰਾਧਿਕ ਪਿਛੋਕੜ ਵਾਲਾ ਮੁਲਜ਼ਮ, ਸਾਲ 2002 ਵਿੱਚ ਉਸ ਵਿਰੁੱਧ ਪਹਿਲਾ ਕੇਸ ਦਰਜ ਕੀਤਾ ਗਿਆ ਸੀ: ਸੀਪੀ ਅੰਮ੍ਰਿਤਸਰ ਗੁਰਪ੍ਰੀਤ ਭੁੱਲਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ...

ਪੰਜਾਬ ਯੂਨੀਵਰਸਿਟੀ ਨੇ ਰਾਜ ਸੂਚਨਾ ਕਮਿਸ਼ਨਰ ਪੰਜਾਬ ਦਾ ਕੀਤਾ ਸਨਮਾਨ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਦੇ ਵਾਈਸ-ਚਾਂਸਲਰ ਡਾ. ਰੇਣੂ ਵਿਗ ਨੇ ਅੱਜ ਰਾਜ ਸੂਚਨਾ ਕਮਿਸ਼ਨਰ, ਪੰਜਾਬ ਅਤੇ ਪ੍ਰਸਿੱਧ ਲੇਖਕ ਹਰਪ੍ਰੀਤ ਸੰਧੂ ਨੂੰ, ਕਿਤਾਬਾਂ ਦੀ ਮਹੱਤਤਾ ਨੂੰ ਉਤਸ਼ਾਹਿਤ ਕਰਨ, ਸਾਹਿਤਕ ਯੋਗਦਾਨ ਰਾਹੀਂ ਯੂਨੀਵਰਸਿਟੀ ਦੀ ਲਾਇਬ੍ਰੇਰੀ ਦੀ ਸ਼ਾਨ ਵਧਾਉਣ ਅਤੇ ਸਮਰਪਿਤ ਸਾਹਿਤ ਅਤੇ ਚਿੱਤਰਕਾਰੀ ਰਾਹੀਂ ਪੰਜਾਬ ਯੂਨੀਵਰਸਿਟੀ...

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼

ਮੁਲਾਜ਼ਮਾਂ ਦੀਆਂ ਜ਼ਿਆਦਾਤਰ ਮੰਗਾਂ ਦੇ ਹੱਲ ਲਈ ਜ਼ਰੂਰੀ ਢਾਂਚਾ ਪਹਿਲਾਂ ਹੀ ਪ੍ਰਸ਼ਾਸਨਿਕ ਪ੍ਰਕਿਰਿਆ ਅਧੀਨ: ਹਰਪਾਲ ਸਿੰਘ ਚੀਮਾ ਭਗਵੰਤ ਮਾਨ ਸਰਕਾਰ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਅਤੇ ਮੁਲਾਜ਼ਮਾਂ ਲਈ ਸਕਾਰਾਤਮਕ ਨਤੀਜੇ ਦੇਣ ਲਈ ਸਰਗਰਮੀ ਨਾਲ ਕਾਰਜ਼ਸ਼ੀਲ: ਹਰਪਾਲ ਸਿੰਘ ਚੀਮਾ ਭਗਵੰਤ ਮਾਨ ਸਰਕਾਰ ਨੇ ਸਿੱਖਿਆ, ਆਂਗਣਵਾੜੀ ਅਤੇ...

ਯੂਕੇ ਤੋਂ ਭਾਰਤ ਵਾਪਸ ਆਉਣ ਦੇ ਇੱਛੁਕ ਨੌਜਵਾਨਾਂ ਨੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਆਪਣੇ ਹਾਲਾਤ ਬਾਰੇ ਜਾਣੂ ਕਰਵਾਇਆ

ਯੂਨਾਈਟਡ ਕਿੰਗਡਮ (ਯੂਕੇ) ਤੋਂ ਭਾਰਤ ਵਾਪਸ ਆਉਣ ਦੇ ਇੱਛੁਕ ਪੰਜਾਬ ਅਤੇ ਹਰਿਆਣਾ ਨਾਲ ਸਬੰਧਤ ਕਈ ਨੌਜਵਾਨਾਂ ਨੇ ਯੂਨਾਈਟਡ ਸਿੱਖਸ ਸੰਸਥਾ ਦੇ ਉੱਦਮ ਸਦਕਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਸਾਊਥਾਲ ਵਿਖੇ ਇੱਕ ਵਿਸ਼ੇਸ਼ ਮੁਲਾਕਾਤ ਕੀਤੀ। ਇਹ ਮੁਲਾਕਾਤ ਯੂਨਾਈਟਡ ਸਿੱਖ ਸੰਸਥਾ ਵੱਲੋਂ...

ਪੰਜਾਬ ਵਿੱਚ ਪੇਪਰ ਲੀਕ ਦੀਆਂ ਘਟਨਾਵਾਂ ਨੂੰ ਲੈ ਕੇ ਵੜਿੰਗ ਨੇ ਆਪ ਸਰਕਾਰ ਨੂੰ ਘੇਰਿਆ

ਪੀਐਸਈਬੀ ਪੇਪਰ ਲੀਕ ਅਤੇ ਫਾਰਮੇਸੀ ਅਫ਼ਸਰ ਭਰਤੀ ਪ੍ਰੀਖਿਆ ਘੁਟਾਲੇ ਦਾ ਕੀਤਾ ਜ਼ਿਕਰ ਸਵਾਲ: ਕੀ ਇਨ੍ਹਾਂ ਪੇਪਰ ਲੀਕਾਂ ਲਈ ਕਦੇ ਕਿਸੇ ਨੂੰ ਸਜ਼ਾ ਮਿਲੀ ਹੈ? ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸੂਬੇ ਵਿੱਚ ਵਾਰ-ਵਾਰ ਹੋ ਰਹੇ ਪੇਪਰ ਲੀਕ ਦੀਆਂ ਘਟਨਾਵਾਂ ਅਤੇ ਉਨ੍ਹਾਂ ਨੂੰ ਰੋਕਣ ਵਿੱਚ ਨਾਕਾਮ ਰਹੀ ਆਮ ਆਦਮੀ...

ਬਰਨਾਲਾ ‘ਚ ਸਫ਼ਾਈ ਕਰਮਚਾਰੀਆਂ ‘ਤੇ ਹੋਏ ਲਾਠੀਚਾਰਜ ਦੀ ਭਾਜਪਾ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਵੱਲੋਂ ਸਖ਼ਤ ਸ਼ਬਦਾਂ ਵਿੱਚ ਨਿਖੇਧੀ

ਆਪਣੇ ਹੱਕ ਮੰਗ ਰਹੇ ਧਰਨਾਕਾਰੀਆਂ 'ਤੇ ਡਾਂਗਾਂ ਵਰਾਉਣਾ ਆਪ ਸਰਕਾਰ ਦਾ ਅਸਲ ਚਿਹਰਾ: ਕੇਵਲ ਸਿੰਘ ਢਿੱਲੋਂ ਭਾਜਪਾ ਸਫ਼ਾਈ ਕਰਮਚਾਰੀਆਂ ਨਾਲ ਡਟ ਕੇ ਖੜ੍ਹੀ ਹੈ, ਜਾਇਜ਼ ਮੰਗਾਂ ਤੁਰੰਤ ਮੰਨੀਆਂ ਜਾਣ ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਬਰਨਾਲਾ ਵਿਖੇ ਆਪਣੇ ਹੱਕਾਂ ਲਈ ਸ਼ਾਂਤਮਈ ਢੰਗ ਨਾਲ ਸੰਘਰਸ਼ ਕਰ ਰਹੇ...

ਨੀਟ ਮਾਮਲਾ: ਫਾਸਟ ਟਰੈਕ ਅਦਾਲਤ ਵਿੱਚ ਕੇਸ ਚਲਾ ਕੇ ਦੋਸ਼ੀਆਂ ਵਿਰੁੱਧ ਕਾਰਵਾਈ ਕਰਨੀ ਸ਼ਾਲਾਘਾ ਯੋਗ ਕਦਮ : ਢਿੱਲੋਂ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਦੀ ਅਗਵਾਈ ਹੇਠ ਨੌਜਵਾਨਾਂ ਦਾ ਭਵਿੱਖ ਪੂਰੀ ਤਰ੍ਹਾਂ ਸੁਰੱਖਿਅਤ, ਕਾਂਗਰਸ ਵਿਦਿਆਰਥੀਆਂ ਦੇ ਭਵਿੱਖ 'ਤੇ ਰਾਜਨੀਤੀ ਕਰਨਾ ਬੰਦ ਕਰੇ: ਢਿੱਲੋਂ ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਦਾ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਨੇ...

ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ — ਸੁਨੀਲ ਜਾਖੜ

ਸਾਡੇ ਬੱਚੇ ਦੇਸ਼ ਦੀ ਸਭ ਤੋਂ ਵੱਡੀ ਪੂੰਜੀ ਹਨ ਵਿਦਿਆਰਥੀਆਂ ਖ਼ਿਲਾਫ਼ ਪੁਲਿਸ ਕਾਰਵਾਈ ਅਫ਼ਸੋਸਜਨਕ ਸੀ; ਇਸ ਪੂਰੇ ਮਾਮਲੇ ਨੂੰ ਹੋਰ ਵੱਧ ਸੰਵੇਦਨਸ਼ੀਲਤਾ ਨਾਲ ਨਜਿੱਠਿਆ ਜਾਣਾ ਚਾਹੀਦਾ ਸੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪਹਿਲਾਂ ਹੀ ਐਲਾਨ ਕਰ ਚੁੱਕੇ ਹਨ ਕਿ ਨੀਟ ਪੇਪਰ ਲੀਕ ਮਾਮਲੇ ਦੀ ਸੁਣਵਾਈ ਫਾਸਟ-ਟ੍ਰੈਕ ਅਦਾਲਤ ਵਿੱਚ ਹੋਵੇਗੀ।...