‘ਯੁੱਧ ਨਸ਼ਿਆਂ ਵਿਰੁੱਧ’ ਦੇ 115ਵੇਂ ਦਿਨ ਪੰਜਾਬ ਪੁਲਿਸ ਵੱਲੋਂ 140 ਨਸ਼ਾ ਤਸਕਰ ਗ੍ਰਿਫ਼ਤਾਰ; 3 ਕਿਲੋ ਹੈਰੋਇਨ, 60,000 ਰੁਪਏ ਦੀ ਡਰੱਗ ਮਨੀ ਬਰਾਮਦ

‘ਯੁੱਧ ਨਸ਼ਿਆਂ ਵਿਰੁੱਧ’ ਦੇ 115ਵੇਂ ਦਿਨ ਪੰਜਾਬ ਪੁਲਿਸ ਵੱਲੋਂ 140 ਨਸ਼ਾ ਤਸਕਰ ਗ੍ਰਿਫ਼ਤਾਰ; 3 ਕਿਲੋ ਹੈਰੋਇਨ, 60,000 ਰੁਪਏ ਦੀ ਡਰੱਗ ਮਨੀ ਬਰਾਮਦ

ਨਸ਼ਾ ਛੁਡਾਉਣ ਸਬੰਧੀ ਯਤਨਾਂ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ 89 ਵਿਅਕਤੀਆਂ ਨੂੰ ਨਸ਼ਾ ਛੱਡਣ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਚੰਡੀਗੜ੍ਹ, 24 ਜੂਨ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 115ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 140...
ਅਰਵਿੰਦ ਕੇਜਰੀਵਾਲ 10 ਮੁੱਖ ਵਿਭਾਗਾਂ ਦੀ ਵਾਗਡੋਰ ਆਪਣੇ ਹੱਥਾਂ ਵਿੱਚ ਲੈ ਕੇ ਪੰਜਾਬ ਨੂੰ ਈਸਟ ਇੰਡੀਆ ਕੰਪਨੀ ਵਾਂਗ ਚਲਾਉਣ ਦੀ ਕੋਸ਼ਿਸ਼ ਕਰ ਰਹੇ ਹਨ: ਅਕਾਲੀ ਦਲ

ਅਰਵਿੰਦ ਕੇਜਰੀਵਾਲ 10 ਮੁੱਖ ਵਿਭਾਗਾਂ ਦੀ ਵਾਗਡੋਰ ਆਪਣੇ ਹੱਥਾਂ ਵਿੱਚ ਲੈ ਕੇ ਪੰਜਾਬ ਨੂੰ ਈਸਟ ਇੰਡੀਆ ਕੰਪਨੀ ਵਾਂਗ ਚਲਾਉਣ ਦੀ ਕੋਸ਼ਿਸ਼ ਕਰ ਰਹੇ ਹਨ: ਅਕਾਲੀ ਦਲ

(ਸੁਖਬੀਰ ਬਾਦਲ ਨੇ ਪੰਜਾਬ ਵਿਕਾਸ ਕਮਿਸ਼ਨ ਵਿੱਚ 22 ਬਾਹਰੀ ਲੋਕਾਂ ਦੀ ਭਰਤੀ ਕਰਨ ਦੇ ਕਦਮ ਦੀ ਸਖ਼ਤ ਨਿੰਦਾ ਕੀਤੀ) ਚੰਡੀਗੜ੍ਹ, 24 ਜੂਨ: ਸ਼੍ਰੋਮਣੀ ਅਕਾਲੀ ਦਲ ਨੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ 10 ਮੁੱਖ ਰਾਜ ਵਿਭਾਗਾਂ ਨੂੰ ਚਲਾਉਣ ਲਈ ਪੰਜਾਬ ਵਿਕਾਸ ਕਮਿਸ਼ਨ (ਪੀਡੀਸੀ) ਵਿੱਚ 22 ਬਾਹਰੀ ਲੋਕਾਂ ਦੀ ਗੁਪਤ...
ਪੰਜਾਬ ਪੁਲਿਸ ਅਤੇ ਯੂਆਈਡੀਏਆਈ ਨੇ ਪੁਲਿਸਿੰਗ ਵਿੱਚ ਆਧਾਰ ਦੀ ਸੁਰੱਖਿਅਤ ਵਰਤੋਂ ਬਾਰੇ ਅਧਿਕਾਰੀਆਂ ਨੂੰ ਜਾਣੂ ਕਰਵਾਉਣ ਲਈ ਵਰਕਸ਼ਾਪ ਕਰਵਾਈ

ਪੰਜਾਬ ਪੁਲਿਸ ਅਤੇ ਯੂਆਈਡੀਏਆਈ ਨੇ ਪੁਲਿਸਿੰਗ ਵਿੱਚ ਆਧਾਰ ਦੀ ਸੁਰੱਖਿਅਤ ਵਰਤੋਂ ਬਾਰੇ ਅਧਿਕਾਰੀਆਂ ਨੂੰ ਜਾਣੂ ਕਰਵਾਉਣ ਲਈ ਵਰਕਸ਼ਾਪ ਕਰਵਾਈ

— ਵਰਕਸ਼ਾਪ ਦੌਰਾਨ ਆਧਾਰ ਐਕਟ, 2016 ਦੇ ਕਾਨੂੰਨੀ ਉਪਬੰਧਾਂ, ਗੋਪਨੀਯਤਾ ਸਬੰਧੀ ਨਿਯਮਾਂ ਅਤੇ ਤਸਦੀਕ ਵਿਧੀਆਂ ‘ਤੇ ਪਾਇਆ ਚਾਨਣਾ ਚੰਡੀਗੜ੍ਹ, 24 ਜੂਨ: ਆਧਾਰ ਨਿਯਮਾਂ ਦੀ ਬਿਹਤਰ ਸਮਝ ਅਤੇ ਪੁਲਿਸ ਸੇਵਾਵਾਂ ਨਾਲ ਇਸ ਦੇ ਕਾਨੂੰਨੀ ਏਕੀਕਰਨ ਲਈ, ਪੰਜਾਬ ਪੁਲਿਸ ਦੇ ਕਮਿਊਨਿਟੀ ਅਫੇਅਰਜ਼ ਡਿਵੀਜ਼ਨ (ਸੀਏਡੀ) ਨੇ ਯੂਨੀਕ...
ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪੰਜਾਬ ਡਿਵੈਲਪਮੈਂਟ ਕੌਂਸਲ (PDC) ਵਿੱਚ ਗੁਪਤ ਤਰੀਕੇ ਨਾਲ 22 ਗੈ਼ਰ-ਪੰਜਾਬੀਆਂ ਦੀ ਭਰਤੀ ਕਰਕੇ ਰਾਜ ਦੇ ਦਸ ਮਹਤਵਪੂਰਨ ਵਿਭਾਗਾਂ ਦੀ ਵਾਗਡੋਰ ਉਨ੍ਹਾਂ ਦੇ ਹਵਾਲੇ ਕਰ ਦੇਣ ਦੇ ਫ਼ੈਸਲੇ ਦੀ ਮੈਂ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਾ ਹਾਂ।

‘ਆਪ’ ਹਾਈਕਮਾਨ ਅਜਿਹੇ ਫ਼ੈਸਲਿਆਂ ਰਾਹੀਂ ਨਾ ਸਿਰਫ਼ ਪੰਜਾਬ ਦੇ ਸ਼ਾਸਨ ਨੂੰ ਪੂਰਨ ਰੂਪ ‘ਚ ਆਪਣੇ ਕਬਜ਼ੇ ਵਿੱਚ ਲੈ ਰਹੀ ਹੈ, ਬਲਕਿ ਇਨ੍ਹਾਂ ਬਾਹਰਲਿਆਂ ਨੂੰ ਮੋਟੀਆਂ ਤਨਖ਼ਾਹਾਂ – 3.30 ਲੱਖ ਰੁਪਏ ਪ੍ਰਤੀ ਮਹੀਨਾ ‘ਤੇ ਸਲਾਹਕਾਰ ਅਤੇ 2.65 ਲੱਖ ਰੁਪਏ ਪ੍ਰਤੀ ਮਹੀਨਾ ’ਤੇ ਡਿਜ਼ੀਟਲ/ਕਮਿਊਨੀਕੇਸ਼ਨ ਅਫ਼ਸਰ ਵਜੋਂ ਭਰਤੀ ਕਰਕੇ...
‘ਆਪ’ ਦਾ ਰੋਡ ਸ਼ੋਅ: ਕੰਮ ਦੀ ਰਾਜਨੀਤੀ ਨੂੰ ਵੋਟ ਪਾਉਣ ਲਈ ਲੁਧਿਆਣਾ ਪੱਛਮੀ ਦਾ ਦਿਲੋਂ ਧੰਨਵਾਦ

‘ਆਪ’ ਦਾ ਰੋਡ ਸ਼ੋਅ: ਕੰਮ ਦੀ ਰਾਜਨੀਤੀ ਨੂੰ ਵੋਟ ਪਾਉਣ ਲਈ ਲੁਧਿਆਣਾ ਪੱਛਮੀ ਦਾ ਦਿਲੋਂ ਧੰਨਵਾਦ

ਲੋਕ ਇਮਾਨਦਾਰੀ ਅਤੇ ਮਿਹਨਤ ਨੂੰ ਪਹਿਚਾਣ ਦੇ ਹਨ, ਇਸ ਜ਼ਿਮਨੀ ਚੋਣ ਵਿੱਚ ‘ਆਪ’ ਦੀ ਜਿੱਤ ਇਸ ਦਾ ਸਬੂਤ: ਭਗਵੰਤ ਮਾਨ ਅਸੀਂ ਸੈਮੀਫਾਈਨਲ ਜਿੱਤ ਗਏ, 2027 ਵਿੱਚ ‘ਆਪ’ ਦਾ ਤੂਫ਼ਾਨ ਆਵੇਗਾ: ਮਨੀਸ਼ ਸਿਸੋਦੀਆ ਇਹ ਲੁਧਿਆਣਾ ਪੱਛਮੀ ਦੇ ਲੋਕਾਂ ਦੀ ਜਿੱਤ ਹੈ, ਤੁਹਾਡਾ ਕੰਮ ਹਮੇਸ਼ਾ ਮੇਰੀ ਤਰਜੀਹ ਰਹੇਗਾ: ਸੰਜੀਵ...
ਕਨਿਸ਼ਕ ਬੰਬ ਧਮਾਕੇ ਦੀ 40ਵੀਂ ਵਰ੍ਹੇਗੰਢ ‘ਤੇ, ਭਾਰਤੀ ਵਫ਼ਦ ਆਇਰਲੈਂਡ ਵਿੱਚ ਯਾਦਗਾਰੀ ਸਮਾਰੋਹ ਵਿੱਚ ਸ਼ਾਮਲ ਹੋਇਆ

ਕਨਿਸ਼ਕ ਬੰਬ ਧਮਾਕੇ ਦੀ 40ਵੀਂ ਵਰ੍ਹੇਗੰਢ ‘ਤੇ, ਭਾਰਤੀ ਵਫ਼ਦ ਆਇਰਲੈਂਡ ਵਿੱਚ ਯਾਦਗਾਰੀ ਸਮਾਰੋਹ ਵਿੱਚ ਸ਼ਾਮਲ ਹੋਇਆ

“ਅੱਤਵਾਦ ਮਨੁੱਖਤਾ ਵਿਰੁੱਧ ਅਪਰਾਧ ਹੈ। ਭਾਰਤ ਪੀੜਤਾਂ ਦੇ ਨਾਲ ਡਟ ਕੇ ਖੜ੍ਹਾ ਹੈ” : ਚੁਘ ਕਾਰ੍ਕ, ਆਇਰਲੈਂਡ/ਚੰਡੀਗੜ੍ਹ | 23 ਜੂਨ 2025 ਭਾਜਪਾ ਦੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁਘ ਅੱਜ ਏਅਰ ਇੰਡੀਆ ਫਲਾਈਟ 182 (ਕਨਿਸ਼ਕ) ਬੰਬ ਧਮਾਕੇ ਦੀ 40ਵੀਂ ਵਰ੍ਹੇਗੰਢ ਮਨਾਉਣ ਲਈ ਆਇਰਲੈਂਡ ਦੇ ਕਾਰ੍ਕ ਵਿੱਚ ਅਹਾਕਿਸਤਾ ਮੈਮੋਰੀਅਲ ਵਿਖੇ...