by abcpunjab | ਜਨਃ 8, 2026 | breaking news, daily, politics
ਪਾਰਟੀ ਨੇ ਭਾਜਪਾ ਦੀ ਆਊਟਰੀਚ ਮੁਹਿੰਮ ’ਤੇ ਕੱਸਿਆ ਤੰਜ਼, ਕਿਹਾ: ਖੇਤੀ ਕਾਨੂੰਨਾਂ ਵਾਂਗ ਆਖ਼ਰਕਾਰ ਨਵਾਂ ਕਾਨੂੰਨ ਵੀ ਵਾਪਸ ਲੈਣਾ ਪਵੇਗਾ ਮਨਰੇਗਾ ਲਾਗੂ ਕਰਨ ਵਿੱਚ ਨਾਕਾਮੀ ਲਈ ਆਪ ਸਰਕਾਰ ਦੀ ਕੀਤੀ ਆਲੋਚਨਾ; ਸਿਰਫ਼ ਵਿਖਾਵੇ ਵਾਸਤੇ ਵਿਰੋਧ ਪ੍ਰਗਟਾਇਆ ਚੰਡੀਗੜ੍ਹ, 7 ਜਨਵਰੀ: ਕਾਂਗਰਸ ਪੰਜਾਬ ਵਿੱਚ ਕੱਲ੍ਹ ਗੁਰਦਾਸਪੁਰ ਤੋਂ ‘ਮਨਰੇਗਾ...
by abcpunjab | ਜਨਃ 8, 2026 | breaking news, daily, politics
ਪ੍ਰੈੱਸ ਰਿਲੀਜ਼ ਤਾਰੀਖ: 7 ਜਨਵਰੀ 2026 ਜਲੰਧਰ/ਦਿੱਲੀ: ਭੁਲੱਥ ਤੋਂ ਕਾਂਗਰਸ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਅੱਜ ਦਿੱਲੀ ਵਿਧਾਨ ਸਭਾ ਵਿੱਚ ਕੱਲ੍ਹ ਆਮ ਆਦਮੀ ਪਾਰਟੀ ਦੀ ਵਿਰੋਧੀ ਧਿਰ ਦੀ ਨੇਤਾ ਅਤੀਸ਼ੀ ਵੱਲੋਂ ਕੀਤੀਆਂ ਗਈਆਂ ਨਿੰਦਣਯੋਗ, ਅਪਮਾਨਜਨਕ ਟਿੱਪਣੀਆਂ ਦੀ ਤਿੱਖੀ ਨਿੰਦਾ ਕੀਤੀ। ਉਨ੍ਹਾਂ ਕਿਹਾ ਕਿ ਇਨ੍ਹਾਂ ਬਿਆਨਾਂ ਨਾਲ...
by abcpunjab | ਜਨਃ 8, 2026 | breaking news, daily
ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਨੇ ਜੰਗਲਾਤ ਵਰਕਰਜ਼ ਯੂਨੀਅਨ ਨਾਲ ਕੀਤੀ ਮੁਲਾਕਾਤ ਮਜ਼ਦੂਰਾਂ ਦੇ ਹਿੱਤਾਂ ਨੂੰ ਸੁਰੱਖਿਅਤ ਰੱਖਣਾ ਸੂਬਾ ਸਰਕਾਰ ਦੀ ਪਹਿਲੀ ਤਰਜੀਹ ਚੰਡੀਗੜ੍ਹ, 7 ਜਨਵਰੀ: ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਨੇ ਪਿਛਲੇ 7 ਮਹੀਨਿਆਂ ਦੌਰਾਨ 1000 ਤੋਂ ਵੱਧ ਕਰਮਚਾਰੀਆਂ ਦੀਆਂ ਸੇਵਾਵਾਂ ਰੈਗੂਲਰ ਕੀਤੀਆਂ...
by abcpunjab | ਜਨਃ 8, 2026 | breaking news, daily
ਮਲੋਟ ਵਿਖੇ ਰਾਜ ਪੱਧਰੀ ਪੋਸ਼ਣ ਜਾਗਰੂਕਤਾ ਅਤੇ ਸਮਰਥਾ ਵਿਕਾਸ ਸਮਾਗਮ ਆਯੋਜਿਤ:ਡਾ ਬਲਜੀਤ ਕੌਰ* ਪੋਸ਼ਣ ਵੀ ਪੜਾਈ ਵੀ ਟਾਇਰ -2 ਟ੍ਰੇਨਿੰਗ ਰਾਹੀਂ ਬੱਚਿਆਂ ਦੇ ਸਰਵਪੱਖੀ ਵਿਕਾਸ ਨੂੰ ਨਵੀਂ ਦਿਸ਼ਾ:ਡਾ ਬਲਜੀਤ ਕੌਰ* ਚੰਡੀਗੜ੍ਹ/ਮਲੋਟ, 07 ਜਨਵਰੀ: ਪੰਜਾਬ ਸਰਕਾਰ ਵੱਲੋਂ ਬੱਚਿਆਂ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਆਰੰਭਿਕ ਬਚਪਨ...
by abcpunjab | ਜਨਃ 8, 2026 | breaking news, crime, daily
— ‘ਨਸ਼ਾ ਛੁਡਾਉਣ’ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ 41 ਵਿਅਕਤੀਆਂ ਨੂੰ ਨਸ਼ਾ ਛੁਡਾਊ ਇਲਾਜ ਕਰਵਾਉਣ ਲਈ ਕੀਤਾ ਰਾਜ਼ੀ ਚੰਡੀਗੜ੍ਹ, 7 ਜਨਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਚਲਾਈ ਗਈ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਦੇਲਗਾਤਾਰ 312ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 296 ਥਾਵਾਂ...
by abcpunjab | ਜਨਃ 8, 2026 | breaking news, daily
ਕਤਲ ਕਾਂਡ ਵਿਚ ਪੁਲਿਸ ਵਲੋਂ ਕਾਰਵਾਈ ਨਾ ਕਰਨ ਉਤੇ ਡੀ.ਐਸ.ਪੀ ਸਿਟੀ 1 ਪਟਿਆਲਾ ਤਲਬ ਚੰਡੀਗੜ੍ਹ, 07 ਜਨਵਰੀ: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਪਟਿਆਲਾ ਜ਼ਿਲ੍ਹੇ ਨਾਲ ਸਬੰਧਿਤ ਦੋ ਵੱਖ ਵੱਖ ਮਾਮਲਿਆਂ ਵਿਚ ਪਟਿਆਲਾ ਦੇ ਐਸ.ਪੀ. ਅਤੇ ਡੀ.ਐਸ.ਪੀ ਸਿਟੀ 1 ਨੂੰ ਤਲਬ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ...