daily
ਯੂਥ ਅਤੇ ਜੂਨੀਅਰ ਵਰਗ ਲਈ ਵੇਟਲਿਫਟਿੰਗ ਟੂਰਨਾਮੈਂਟ 20-21 ਅਗਸਤ ਨੂੰ ਆਯੋਜਿਤ ਕੀਤਾ ਜਾਵੇਗਾ

ਯੂਥ ਅਤੇ ਜੂਨੀਅਰ ਵਰਗ ਲਈ ਵੇਟਲਿਫਟਿੰਗ ਟੂਰਨਾਮੈਂਟ 20-21 ਅਗਸਤ ਨੂੰ ਆਯੋਜਿਤ ਕੀਤਾ ਜਾਵੇਗਾ

ਖੇਡ ਵਿਭਾਗ, ਯੂ.ਟੀ. ਚੰਡੀਗੜ੍ਹ ਪ੍ਰਸ਼ਾਸਨ 20 ਤੋਂ 21 ਅਗਸਤ, 2026 ਤੱਕ ਸਪੋਰਟਸ ਕੰਪਲੈਕਸ, ਸੈਕਟਰ 42, ਚੰਡੀਗੜ੍ਹ ਵਿਖੇ ਯੂਥ ਅਤੇ ਜੂਨੀਅਰ ਲੜਕਿਆਂ ਅਤੇ ਲੜਕੀਆਂ ਲਈ ਇੱਕ ਵੇਟਲਿਫਟਿੰਗ ਟੂਰਨਾਮੈਂਟ ਦਾ ਆਯੋਜਨ ਕਰੇਗਾ। ਟੂਰਨਾਮੈਂਟ ਵਿੱਚ ਹਿੱਸਾ ਲੈਣ ਲਈ ਐਂਟਰੀਆਂ ਜਮ੍ਹਾਂ ਕਰਨ ਦੀ ਅੰਤਿਮ ਮਿਤੀ 17 ਅਗਸਤ, 2026 ਹੈ। ਐਂਟਰੀਆਂ ਲਈ...

ਵੜਿੰਗ ਨੇ ਮੁੱਖ ਮੰਤਰੀ ਮਾਨ ਨੂੰ ਅਲਵਿਦਾ ਆਖਿਆ; ਕਿਹਾ—ਚੰਗਾ ਹੋਇਆ ਛੁਟਕਾਰਾ ਮਿਲਿਆ

ਭਵਿੱਖਬਾਣੀ ਕੀਤੀ: ਇਹ ਮਾਨ ਦਾ ਆਖਰੀ ਵਿਧਾਨ ਸਭਾ ਸੈਸ਼ਨ ਹੋਵੇਗਾ ਕਿਹਾ: ਆਉਣ ਵਾਲੇ ਦਿਨਾਂ ਵਿੱਚ ‘ਆਪ’ ਅੰਦਰ ਵੱਡਾ ਧਮਾਕਾ ਹੋਣ ਦੀ ਸੰਭਾਵਨਾ ਕਿਹਾ: ਮਾਨ ਪੰਜਾਬ ਦੇ ਸੱਭ ਤੋਂ ਬਦਤਰ ਮੁੱਖ ਮੰਤਰੀ ਸਾਬਤ ਹੋਏ ਮੁੱਖ ਮੰਤਰੀ ਨੂੰ ਕਿਹਾ—ਇਤਿਹਾਸ ਤੁਹਾਨੂੰ ਕਦੇ ਮੁਆਫ਼ ਨਹੀਂ ਕਰੇਗਾ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ...

ਸਰਹੱਦ ਪਾਰੋਂ ਚੱਲ ਰਹੇ ਸਪਲਾਈ ਨੈੱਟਵਰਕ ਨਾਲ ਜੁੜੇ ਸੱਤ ਵਿਅਕਤੀ 10 ਪਿਸਤੌਲਾਂ, 1 ਕਿਲੋ ਹੈਰੋਇਨ, ਇੱਕ ਡਰੋਨ ਸਮੇਤ ਗ੍ਰਿਫ਼ਤਾਰ

ਗ੍ਰਿਫ਼ਤਾਰ ਦੋਸ਼ੀ ਵਿਦੇਸ਼ੀ ਤਸਕਰਾਂ ਦੇ ਸੰਪਰਕ ਵਿੱਚ ਸਨ: ਡੀਜੀਪੀ ਗੌਰਵ ਯਾਦਵ ਵਿਦੇਸ਼ੀ ਤਸਕਰ ਸਰਹੱਦ ਪਾਰੋਂ ਗੈਰ-ਕਾਨੂੰਨੀ ਹਥਿਆਰ ਅਤੇ ਹੈਰੋਇਨ ਦੀ ਸਪਲਾਈ ਵਿੱਚ ਸਹਾਇਤਾ ਕਰ ਰਹੇ ਸਨ: ਸੀਪੀ ਅੰਮ੍ਰਿਤਸਰ ਹਰਮਨਬੀਰ ਗਿੱਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ...

ਗੈਂਗਸਟਰਾਂ ‘ਤੇ ਵਾਰ ਦਾ 202ਵਾਂ ਦਿਨ: ਪੰਜਾਬ ਪੁਲਿਸ ਵੱਲੋਂ 638 ਥਾਈਂ ਛਾਪੇਮਾਰੀ; 500 ਕਾਬੂ

ਪੁਲਿਸ ਟੀਮਾਂ ਨੇ 257 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਲੋਕ, ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਗੈਂਗਸਟਰਾਂ ਬਾਰੇ ਕਰ ਸਕਦੇ ਹਨ ਰਿਪੋਰਟ ਯੁੱਧ ਨਸ਼ਿਆਂ ਵਿਰੁਧ ਦੇ 527ਵੇਂ ਦਿਨ 1.6 ਕਿਲੋ ਹੈਰੋਇਨ ਸਮੇਤ 137 ਨਸ਼ਾ ਤਸਕਰ ਗ੍ਰਿਫ਼ਤਾਰ ’ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ 202ਵੇਂ ਦਿਨ...

ਪੰਜਾਬ ਵਿਧਾਨ ਸਭਾ ਵੱਲੋਂ ਪਾਲਣਾ ਨੂੰ ਸੌਖਾ ਬਣਾਉਣ ਅਤੇ ਵਪਾਰ ਨੂੰ ਹੁਲਾਰਾ ਦੇਣ ਲਈ ਪੀ.ਜੀ.ਐੱਸ.ਟੀ. ਸੋਧ ਬਿੱਲ, 2026 ਪਾਸ

ਸਵੈ-ਪਾਲਣਾ ਅਤੇ ਮੁਕੱਦਮੇਬਾਜ਼ੀ ਨੂੰ ਘਟਾ ਕੇ ਰਾਜ ਭਰ ਵਿੱਚ ਕਾਰੋਬਾਰ ਪੱਖੀ ਮਾਹੌਲ ਪੈਦਾ ਕਰਨ ਲਈ ਜੀ.ਐੱਸ.ਟੀ. ਨਾਲ ਸਬੰਧਤ ਪ੍ਰਕਿਰਿਆਵਾਂ ਨੂੰ ਸਰਲ ਬਣਾਇਆ ਗਿਆ: ਹਰਪਾਲ ਸਿੰਘ ਚੀਮਾ ਸੋਧ ਕ੍ਰੈਡਿਟ ਨੋਟਸ ਰਾਹੀਂ ਵਿਕਰੀ ਤੋਂ ਬਾਅਦ ਦੀਆਂ ਛੋਟਾਂ ਨੂੰ ਬਾਹਰ ਰੱਖਣ ਲਈ ਪਹਿਲਾਂ ਦੇ ਸਮਝੌਤਿਆਂ ਦੀ ਲੋੜ ਨੂੰ ਖਤਮ ਕਰਦੀ ਹੈ: ਹਰਪਾਲ ਸਿੰਘ...

ਪੰਜਾਬ ਵੱਲੋਂ ਹਜ਼ਾਰਾਂ ਆਊਟਸੋਰਸਡ ਵਰਕਰਾਂ ਦਾ ਭਵਿੱਖ ਸੁਰੱਖਿਅਤ ਕਰਨ ਲਈ ਇਤਿਹਾਸਕ ਕਾਨੂੰਨ ਪਾਸ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੰਜਾਬ ਵਿਧਾਨ ਸਭਾ ਵਿੱਚ ਪੇਸ਼ ਆਊਟਸੋਰਸਡ ਕਰਮਚਾਰੀਆਂ ਨੂੰ ਸਿੱਧੇ ਠੇਕੇ ’ਤੇ ਤਬਦੀਲ ਕਰਨ ਲਈ ਬਿੱਲ ਸਰਬਸੰਮਤੀ  ਨਾਲ ਪਾਸ ਬਿੱਲ ਤਹਿਤ 5 ਸਾਲ ਦੀ ਲਗਾਤਾਰ ਸੇਵਾ ਦੀ ਸ਼ਰਤ ਰੱਖੀ ਗਈ, ਜਦਕਿ ਬਿਜਲੀ ਸ਼ਿਕਾਇਤ ਨਿਵਾਰਨ, ਸਫ਼ਾਈ ਅਤੇ ਅੱਗ ਬੁਝਾਊ ਸੇਵਾਵਾਂ ਵਰਗੇ ਖ਼ਤਰਨਾਕ ਕੰਮਾਂ ਲਈ ਇਸ ਨੂੰ ਘਟਾ...

ਪਾਰਲੀਮੈਂਟ ਬੈਡਮਿੰਟਨ ਚੈਂਪੀਅਨਸ਼ਿਪ; ਮੀਤ ਹੇਅਰ ਨੇ ਤਿੰਨ ਖ਼ਿਤਾਬ ਜਿੱਤੇ

ਨਵੀਂ ਦਿੱਲੀ ਦੇ ਕੰਸਟੀਚਿਊਸ਼ਨ ਕਲੱਬ ਆਫ ਇੰਡੀਆ ਵਿਖੇ ਖੇਡੀ ਗਈ ਛੇਵੀਂ ਨੈਸ਼ਨਲ ਪਾਰਲੀਮੈਂਟੇਰੀਅਨਜ਼ ਬੈਡਮਿੰਟਨ ਚੈਂਪੀਅਨਸ਼ਿਪ ਵਿੱਚ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਤਿੰਨ ਵਰਗਾਂ ਦੇ ਖਿਤਾਬ ਜਿੱਤੇ ਜਦੋਂਕਿ ਇੱਕ ਵਰਗ ਵਿੱਚ ਉਪ ਜੇਤੂ ਰਿਹਾ। ਮੀਤ ਹੇਅਰ ਨੇ ਸੰਸਦ ਮੈਂਬਰ ਪੁਰਸ਼...

ਪੰਜਾਬ ਵਿੱਚ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਨਾਲ ਫੀਸਾਂ ਵਧਾਉਣ ਦੇ ਦੌਰ ਦਾ ਅੰਤ ਹੋਇਆ, ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ

ਪੰਜਾਬ ਵਿੱਚ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਨਾਲ ਫੀਸਾਂ ਵਧਾਉਣ ਦੇ ਦੌਰ ਦਾ ਅੰਤ ਹੋਇਆ, ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ

ਹੁਣ ਨਿੱਜੀ ਸਕੂਲ ਨਵੇਂ ਵਿੱਦਿਅਕ ਸੈਸ਼ਨ ਵਿੱਚ 5 ਫੀਸਦੀ ਤੋਂ ਵੱਧ ਫੀਸ ਨਹੀਂ ਵਧਾ ਸਕਣਗੇ-ਭਗਵੰਤ ਸਿੰਘ ਮਾਨ ਨਿੱਜੀ ਸਕੂਲ ਚਾਹੇ ਕਿਸੇ ਵੀ ਢੰਗ ਨਾਲ ਮਾਪਿਆਂ ਤੋਂ ਪੈਸਾ ਵਸੂਲਣਗੇ, ਉਸ ਨੂੰ ਫੀਸ ਹੀ ਮੰਨਿਆ ਜਾਵੇਗਾ-ਭਗਵੰਤ ਸਿੰਘ ਮਾਨ ਸਾਰੇ ਪ੍ਰਾਈਵੇਟ ਸਕੂਲਾਂ ਦਾ ਫੌਰੈਂਸਿਕ ਆਡਿਟ ਕਰਵਾ ਕੇ ਵੱਧ ਵਸੂਲੀ ਗਈ ਫੀਸ ਮਾਪਿਆਂ ਨੂੰ ਵਾਪਸ...

ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ਤਹਿਤ 65 ਲੱਖ ਤੋਂ ਵੱਧ ਮਹਿਲਾਵਾਂ ਨੂੰ ਸਿੱਧੀ ਵਿੱਤੀ ਸਹਾਇਤਾ ਨਾਲ ਮਿਲਿਆ ਸਨਮਾਨ ਤੇ ਨਵਾਂ ਆਤਮ-ਵਿਸ਼ਵਾਸ; ਪੰਜਾਬ ਸਰਕਾਰ ਨੇ ਮਹਿਲਾ ਸਸ਼ਕਤੀਕਰਨ ਨੂੰ ਦਿੱਤੀ ਨਵੀਂ ਉਡਾਣ: ਡਾ. ਬਲਜੀਤ ਕੌਰ

ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਵੱਲੋਂ ਵਿਧਾਨ ਸਭਾ ਵਿੱਚ ਪੇਸ਼ ਮਹਿਲਾ ਸਸ਼ਕਤੀਕਰਨ ਦਾ ਮਤਾ ਸਰਬਸੰਮਤੀ ਨਾਲ ਪਾਸ; ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕੀਤਾ ਭਰਪੂਰ ਸਮਰਥਨ ਸਸ਼ਕਤੀਕਰਨ ਦਾ ਅਸਲ ਆਧਾਰ ਸਿੱਖਿਆ, ਮੌਕੇ, ਐਕਸਪੋਜ਼ਰ ਅਤੇ ਆਤਮ-ਵਿਸ਼ਵਾਸ; ਪੰਜਾਬ ਸਰਕਾਰ ਨੇ ਮਹਿਲਾਵਾਂ ਲਈ ਸਿਰਜਿਆ ਨਵਾਂ ਮਾਹੌਲ ਲੋਕ-ਹਿੱਤ ਯੋਜਨਾਵਾਂ...

ਵੱਡੀ ਖ਼ਬਰਾਂ

ਮੇਰੀ ਰਸੋਈ ਰਾਸ਼ਨ ਕਿੱਟਾਂ ਦੀ ਵੰਡ 30 ਲੱਖ ਤੋਂ ਪਾਰ

3.44 ਲੱਖ ਤੋਂ ਵੱਧ ਰਾਸ਼ਨ ਕਿੱਟਾਂ ਦੀ ਵੰਡ ਨਾਲ ਲੁਧਿਆਣਾ ਮੋਹਰੀ, ਪਟਿਆਲਾ 2.24 ਲੱਖ ਤੋਂ ਵੱਧ ਨਾਲ ਦੂਜੇ ਅਤੇ ਅੰਮ੍ਰਿਤਸਰ 2.08 ਲੱਖ ਕਿੱਟਾਂ ਦੀ ਵੰਡ ਨਾਲ ਤੀਜੇ ਸਥਾਨ ’ਤੇ ਪੰਜਾਬ ਸਰਕਾਰ ਨੇ ਲੋੜਵੰਦ ਪਰਿਵਾਰਾਂ ਲਈ ਪੋਸ਼ਣ ਸੁਰੱਖਿਆ ਯਕੀਨੀ ਬਣਾਉਣ ਦੇ ਮੱਦੇਨਜ਼ਰ ਆਪਣੀ ਚੱਲ ਰਹੀ ਰਾਸ਼ਨ ਕਿੱਟ ਵੰਡ ਮੁਹਿੰਮ ’ਮੇਰੀ ਰਸੋਈ’ ਵਿੱਚ ਹੋਰ...

ਭਗਵੰਤ ਮਾਨ ਸਰਕਾਰ ਦੀ ਸਿੱਖਿਆ ਕ੍ਰਾਂਤੀ ਨੇ ਸੂਬੇ ਦੇ ਵਿਦਿਆਰਥੀਆਂ ਨੂੰ ਆਪਣੇ ਕਾਰੋਬਾਰ ਸ਼ੁਰੂ ਕਰਨ ਵਿੱਚ ਕੀਤੀ ਮਦਦ; 20,000 ਤੋਂ ਵੱਧ ਵਿਦਿਆਰਥੀ ਉੱਦਮਾਂ ਨੇ ਪਹਿਲੇ ਹੀ ਸਾਲ ਕਮਾਏ 90 ਕਰੋੜ ਰੁਪਏ

ਉਤਸ਼ਾਹਜਨਕ ਨਤੀਜਿਆਂ ਨੂੰ ਵੇਖਦਿਆਂ ਸੂਬੇ ਭਰ ਦੇ ਸਾਰੇ ਅੰਡਰਗਰੈਜੂਏਟ ਡਿਗਰੀ ਪ੍ਰੋਗਰਾਮਾਂ ਤੱਕ ਬਿਜ਼ਨਸ ਕਲਾਸ ਦਾ ਕੀਤਾ ਜਾਵੇਗਾ ਵਿਸਥਾਰ ਭਗਵੰਤ ਮਾਨ ਸਰਕਾਰ ਦੀ ਸਿੱਖਿਆ ਕ੍ਰਾਂਤੀ ਸਦਕਾ ਕਾਲਜ ਦੇ ਪਹਿਲੇ ਹੀ ਸਾਲ ਤੋਂ ਪੰਜਾਬ ਦੇ ਨੌਜਵਾਨ ਬਣ ਰਹੇ ਹਨ ਸੰਸਥਾਪਕ ਅਤੇ ਸੀਈਓ ਪੰਜਾਬ ਦੀ ਸਿੱਖਿਆ ਕ੍ਰਾਂਤੀ ਸਾਡੇ ਨੌਜਵਾਨਾਂ ਨੂੰ ਸਿਰਫ਼...

ਪੰਜਾਬ ਵਿੱਚ ਝੋਨੇ ਦੀ ਸਿੱਧੀ ਬਿਜਾਈ ਅਧੀਨ ਰਕਬਾ 36 ਫੀਸਦੀ ਵਾਧੇ ਨਾਲ 4 ਲੱਖ ਏਕੜ ਤੋਂ ਟੱਪਿਆ: ਗੁਰਮੀਤ ਸਿੰਘ ਖੁੱਡੀਆਂ

ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਰੋਕਣ ਲਈ ਕੀਤੇ ਯਤਨਾਂ ਦੇ ਸਾਕਾਰਾਤਮਕ ਨਤੀਜੇ ਸਾਹਮਣੇ ਆ ਰਹੇ ਹਨ, ਜਿਸ ਤਹਿਤ ਪੰਜਾਬ ਨੇ 2026 ਦੇ ਸਾਉਣੀ ਸੀਜ਼ਨ ਦੌਰਾਨ 4 ਲੱਖ ਏਕੜ ਤੋਂ ਵੱਧ ਰਕਬਾ ਝੋਨੇ ਦੀ ਸਿੱਧੀ ਬਿਜਾਈ (ਡੀ. ਐਸ. ਆਰ.) ਅਧੀਨ ਲਿਆ ਕੇ ਹਾਲ ਹੀ ਦੇ ਸਾਲਾਂ ਵਿੱਚ ਇਸ ਉੱਨਤ ਤਕਨੀਕ (ਡੀਐਸਆਰ) ਨੂੰ ਅਪਣਾਉਣ ਵਿੱਚ...

ਨਸ਼ੀਲੇ ਪਦਾਰਥਾਂ ਦੇ ਧੰਦੇ ਤੋਂ ਹਾਸਲ ਕੀਤੀ 319 ਕਰੋੜ ਰੁਪਏ ਦੀ ਸੰਪਤੀ ਜ਼ਬਤ, ‘ਯੁੱਧ ਨਸ਼ਿਆਂ ਵਿਰੁੱਧ’ ਦੇ ਪਹਿਲੇ 500 ਦਿਨਾਂ ਵਿੱਚ 68,850 ਤੋਂ ਵੱਧ ਤਸਕਰ ਗ੍ਰਿਫ਼ਤਾਰ

’ਸੇਫ਼ ਪੰਜਾਬ’ ਹੈਲਪਲਾਈਨ ਬਣੀ ਨਸ਼ਾ ਵਿਰੋਧੀ ਮੁਹਿੰਮ ਦੀ ਵਿਸ਼ੇਸ਼ ਪਛਾਣ ’ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ 500 ਦਿਨ ਪੂਰੇ ਹੋਣ ’ਤੇ ਪੰਜਾਬ ਪੁਲਿਸ ਨੇ ਸਖ਼ਤ ਕਾਨੂੰਨੀ ਕਾਰਵਾਈ ਅਤੇ ਜਨਤਕ ਭਾਗੀਦਾਰੀ ਆਧਾਰਿਤ ਪੁਲਿਸਿੰਗ ਰਾਹੀਂ ਨਸ਼ਾ ਤਸਕਰੀ ਦੇ ਸੰਗਠਿਤ ਗਿਰੋਹਾਂ ਖ਼ਿਲਾਫ਼ ਆਪਣੀ ਲੜਾਈ ਜਾਰੀ ਰੱਖਣ ਦਾ ਸੰਕਲਪ ਦੁਹਰਾਇਆ ਪੰਜਾਬ...

‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਨੌਜਵਾਨ ਬਾਲਗਾਂ ਨੇ ਕਰਵਾਇਆ ਸਭ ਤੋਂ ਵੱਧ ਕੈਸ਼ਲੈੱਸ ਦਿਲ ਸਬੰਧੀ ਬਿਮਾਰੀਆਂ ਦਾ ਇਲਾਜ; 135 ਮਰੀਜ਼ਾਂ ਨੂੰ 2.71 ਕਰੋੜ ਰੁਪਏ ਦੇ ਇਲਾਜ ਦਾ ਮਿਲਿਆ ਲਾਭ

ਹੁਣ ਇਲਾਜ ਸਮੇਂ ਸਿਰ ਮਿਲੇਗਾ ਜਾਂ ਨਹੀਂ, ਇਹ ਪੈਸਿਆਂ ’ਤੇ ਨਿਰਭਰ ਨਹੀਂ ਕਰਦਾ: ਮਨਜੀਤ ਸਿੰਘ, ਲਾਭਪਾਤਰੀ ਛਾਤੀ ਦੇ ਦਰਦ ਨੂੰ ਨਜ਼ਰਅੰਦਾਜ਼ ਕਰਨਾ ਖ਼ਤਰਨਾਕ ਹੋ ਸਕਦੈ ; ਬਿਨਾਂ ਦੇਰੀ ਡਾਕਟਰੀ ਸਹਾਇਤਾ ਲਓ: ਡਾ. ਬਲਬੀਰ ਸਿੰਘ ਦਿਲ ਦੀਆਂ ਬੀਮਾਰੀਆਂ ਤੋਂ ਬਚਾਅ ਦਾ ਸਭ ਤੋਂ ਪ੍ਰਭਾਵੀ ਤਰੀਕਾ ਰੋਕਥਾਮ ਅਤੇ ਸਮੇਂ ਸਿਰ ਇਲਾਜ : ਡਾ....

ਸਾਡੇ ਬਜ਼ੁਰਗ, ਸਾਡਾ ਮਾਣ: ਮਾਨ ਸਰਕਾਰ ਵੱਲੋਂ ਬੁਢਾਪਾ ਪੈਨਸ਼ਨ ਲਈ 1,423.33 ਕਰੋੜ ਰੁਪਏ ਜਾਰੀ — ਡਾ. ਬਲਜੀਤ ਕੌਰ

ਪੰਜਾਬ ਭਰ ਦੇ ਲਗਭਗ 23.77 ਲੱਖ ਸੀਨੀਅਰ ਨਾਗਰਿਕਾਂ ਨੂੰ ਮਿਲ ਰਹੀ ਹੈ ਸਮੇਂ ਸਿਰ ਮਾਲੀ ਸਹਾਇਤਾ ਮੰਤਰੀ ਵੱਲੋਂ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼; ਕੋਈ ਵੀ ਯੋਗ ਬਜ਼ੁਰਗ ਬੁਢਾਪਾ ਪੈਨਸ਼ਨ ਦੇ ਲਾਭ ਤੋਂ ਨਾ ਰਹੇ ਵਾਂਝਾ ਹਰ ਬਜ਼ੁਰਗ ਦੀ ਮਾਣ-ਮਰਿਆਦਾ, ਸੁਰੱਖਿਆ ਅਤੇ ਦੇਖਭਾਲ ਯਕੀਨੀ ਬਣਾਉਣ ਲਈ 4,000 ਕਰੋੜ ਰੁਪਏ ਰਾਖਵੇਂ ਮੁੱਖ ਮੰਤਰੀ...

ਸਾਊਥਾਲ ਵਿਖੇ ਸਿੱਖ ਸੰਗਤ ਨੂੰ ਸੰਬੋਧਨ ਕਰਦਿਆਂ ਜਥੇਦਾਰ ਗੜਗੱਜ ਨੇ ਇਕਜੁੱਟਤਾ ਅਤੇ ਮੀਰੀ-ਪੀਰੀ ਦੇ ਸਿਧਾਂਤ ’ਤੇ ਦਿੱਤਾ ਜ਼ੋਰ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਆਪਣੇ ਯੂਕੇ ਦੌਰੇ ਦੇ ਚੱਲਦਿਆਂ ਸ਼ਨਿਚਰਵਾਰ ਨੂੰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸਾਊਥਾਲ ਵਿਖੇ ਪ੍ਰਬੰਧਕ ਕਮੇਟੀ ਵੱਲੋਂ ਸੰਗਤ ਤੇ ਨੌਜਵਾਨਾਂ ਦੇ ਸਹਿਯੋਗ ਨਾਲ ਕਰਵਾਏ ਗਏ ਗੁਰਮਤਿ ਸਮਾਗਮ ਵਿੱਚ ਸ਼ਮੂਲੀਅਤ ਕੀਤੀ। ਇਸ ਦੌਰਾਨ ਜਥੇਦਾਰ ਗੜਗੱਜ ਨੇ...

ਨਵਾਂਸ਼ਹਿਰ ’ਚ ਹੋ ਰਹੀ ਹੈ 20 ਕਰੋੜ ਰੁਪਏ ਦੀ ਨਜਾਇਜ਼ ਰੇਤਾ ਮਾਇਨਿੰਗ: ਅਕਾਲੀ ਦਲ

ਗੈਰ ਕਾਨੂੰਨੀ ਮਾਇਨਿੰਗ ਕਾਰਨ ਸਤਲੁਜ ਦੇ ਕੁਦਰਤੀ ਵਹਾਅ ’ਚ ਫਰਕ ਪਿਆ ਜਿਸ ਕਾਰਨ 50 ਪਿੰਡਾਂ ਹੜ੍ਹਾਂ ਦਾ ਖ਼ਤਰਾ: ਸੁਖਦੀਪ ਸਿੰਘ ਸੁੱਕਰ ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਨੇ ਇਸ ਜ਼ਿਲ੍ਹੇ ਵਿਚ 20 ਕਰੋੜ ਰੁਪਏ ਦੀ ਨਜਾਇਜ਼ ਰੇਤਾ ਮਾਇਨਿੰਗਦਾ ਕੰਮ ਸ਼ੁਰੂ ਕੀਤਾ ਹੋਇਆ ਹੈ। ਇਹ ਕੰਮ ਹੜ੍ਹ ਰੋਕੂ ਕੰਮਾਂ ਦੇ...

ਯੂਥ ਅਕਾਲੀ ਦਲ ਤੇ ਐਸ ਓ ਆਈ ਵੱਲੋਂ ਈ ਟੀ ਓ ਪੇਪਰ ਪ੍ਰੀਖਿਆ ਦੇ ਨਤੀਜਿਆਂ ਵਿਚ ਬੇਨਿਯਮੀਆਂ ਤੇ 343 ਸਾਈਕੋਲੋਜਿਸਟ ਦੀ ਭਰਤੀ ਰੱਦ ਕਰਨ ਵਿਰੁੱਧ ਅਧੀਨ ਸੇਵਾਵਾਂ ਚੋਣ ਬੋਰਡ ਦੇ ਦਫਤਰ ਮੂਹਰੇ ਵਿਸ਼ਾਲ ਰੋਸ ਮੁਜ਼ਾਹਰਾ

ਯੂਥ ਅਕਾਲੀ ਦਲ ਅਤੇ ਸਟੂਡੈਂਟਸ ਆਰਗੇਨਾਈਜੇਸ਼ਨ ਆਫ ਇੰਡੀਆ (ਐਸ ਓ ਆਈ) ਦੇ ਮੈਂਬਰਾਂ ਨੇ ਅੱਜ 197 ਆਬਕਾਰੀ ਤੇ ਕਰ ਇੰਸਪੈਕਟਰਾਂ ਦੀ ਭਰਤੀ ਪ੍ਰਕਿਰਿਆ ਵਿਚ ਬੇਨਿਯਮੀਆਂ ਦੇ ਨਾਲ-ਨਾਲ ਨਸ਼ਾ ਛੁਡਾਊ ਤੇ ਮੁੜ ਵਸੇਬਾ ਕੇਂਦਰਾਂ ਲਈ 343 ਸਾਈਕੋਲੋਜਿਸਟ ਦੀ ਭਰਤੀ ਪ੍ਰਕਿਰਿਆ ਰੱਦ ਕਰਨ ਵਿਰੁੱਧ ਪੰਜਾਬ ਅਧੀਨ ਸੇਵਾਵਾਂ ਚੋਣ ਬੋਰਡ ਦੇ ਦਫਤਰ...

ਚੰਡੀਗੜ੍ਹ ਵਿੱਚ ਵਿਸ਼ੇਸ਼ ਲੋਕ ਅਦਾਲਤ ਦਾ ਆਯੋਜਨ; 1,046 ਮਾਮਲਿਆਂ ਦਾ ਨਿਸਤਾਰਣ, ਲਗਭਗ 5.99 ਕਰੋੜ ਦੀ ਰਾਸ਼ੀ ਦਾ ਸਮਝੌਤਾ

ਸਟੇਟ ਲੀਗਲ ਸਰਵਿਸਿਜ਼ ਅਥਾਰਿਟੀ, ਯੂ.ਟੀ. ਚੰਡੀਗੜ੍ਹ ਦੀ ਸਰਪ੍ਰਸਤੀ ਵਿੱਚ ਅਤੇ ਮਾਣਯੋਗ ਸ਼੍ਰੀ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ, ਕਾਰਜਕਾਰੀ ਚੀਫ਼ ਜਸਟਿਸ-ਅਤੇ-ਪੈਟਰਨ-ਇਨ-ਚੀਫ਼, ਸਟੇਟ ਲੀਗਲ ਸਰਵਿਸਿਜ਼ ਅਥਾਰਿਟੀ, ਯੂ.ਟੀ. ਚੰਡੀਗੜ੍ਹ, ਅਤੇ ਮਾਣਯੋਗ ਸ਼੍ਰੀ ਜਸਟਿਸ ਹਰਸਿਮਰਨ ਸਿੰਘ ਸੇਠੀ, ਕਾਰਜਕਾਰੀ ਚੇਅਰਮੈਨ, ਸਟੇਟ ਲੀਗਲ ਸਰਵਿਸਿਜ਼...

ਭਾਰਤ ਦੇ ਚੀਫ਼ ਜਸਟਿਸ ਨੇ ਪੰਜਾਬ, ਹਰਿਆਣਾ ਅਤੇ ਯੂ.ਟੀ. ਚੰਡੀਗੜ੍ਹ ਵਿੱਚ ਰੁੱਖ ਲਗਾਉਣ ਦੀ ਮੁਹਿੰਮ ਦੀ ਸ਼ੁਰੂਆਤ ਕੀਤੀ

ਭਾਰਤ ਦੇ ਚੀਫ਼ ਜਸਟਿਸ, ਜਸਟਿਸ ਸੂਰਯ ਕਾਂਤ ਨੇ ਸ਼ਨੀਵਾਰ ਨੂੰ ਵਾਤਾਵਰਣ ਸੁਰੱਖਿਆ ਅਤੇ ਟਿਕਾਊ ਵਿਕਾਸ ਨੂੰ ਹੁਲਾਰਾ ਦੇਣ ਦੇ ਉਦੇਸ਼ ਨਾਲ ਪੰਜਾਬ, ਹਰਿਆਣਾ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ ਵਿੱਚ ਰੁੱਖ ਲਗਾਉਣ ਦੀ ਮੁਹਿੰਮ ਲਾਂਚ ਕੀਤੀ। ਇਸ ਅਵਸਰ 'ਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਕਾਰਜਕਾਰੀ ਮੁੱਖ ਜੱਜ, ਜਸਟਿਸ ਸ਼੍ਰੀ...

ਭਗਵੰਤ ਮਾਨ ਸਰਕਾਰ 2100 ਤੋਂ ਵੱਧ ਮਨਰੇਗਾ ਕਰਮਚਾਰੀਆਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ; ਪੇਂਡੂ ਵਿਕਾਸ ਮੰਤਰੀ ਨੇ ਕੇਂਦਰੀ ਖੇਤੀਬਾੜੀ ਮੰਤਰੀ ਨੂੰ ਪੱਤਰ ਲਿਖ ਕੇ ਕਰਮਚਾਰੀਆਂ ਨੂੰ ਰੈਗੂਲਰ ਕਰਨ ਦੀ ਕੀਤੀ ਮੰਗ

18 ਸਾਲਾਂ ਤੋਂ ਸੇਵਾ ਨਿਭਾ ਰਹੇ ਹਜ਼ਾਰਾਂ ਮਨਰੇਗਾ ਕਰਮਚਾਰੀਆਂ ਨੂੰ ਅਣਗੌਲਿਆਂ ਨਹੀਂ ਕਰ ਸਕਦੀ ਮੋਦੀ ਸਰਕਾਰ: ਤਰੁਨਪ੍ਰੀਤ ਸਿੰਘ ਸੌਂਦ ਕੇਂਦਰ ਨੂੰ 18 ਸਾਲਾਂ ਬਾਅਦ ਯੋਜਨਾ ਨੂੰ ਬਦਲਣ ਦੀ ਥਾਂ ਮਨਰੇਗਾ ਕਰਮਚਾਰੀਆਂ ਨੂੰ ਰੈਗੂਲਰ ਕਰਨਾ ਚਾਹੀਦਾ ਸੀ: ਤਰੁਨਪ੍ਰੀਤ ਸਿੰਘ ਸੌਂਦ ਲਗਭਗ ਦੋ ਦਹਾਕਿਆਂ ਤੋਂ ਪੇਂਡੂ ਵਿਕਾਸ ਪ੍ਰੋਗਰਾਮਾਂ ਨੂੰ...