ਗਿਆਨੇਸ਼ ਕੁਮਾਰ ਦਾ ਭਰਾ ਦਿੱਲੀ ਹਵਾਈ ਅੱਡੇ 'ਤੇ ਕਸਟਮਜ਼ ਦਾ ਮੁਖੀ ਹੈ, ਇਹ ਲੋਕ ਇਸ ਤਰ੍ਹਾਂ ਬਦਲਾ ਲੈਂਦੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਮੇਰੇ ਸਮਾਨ ਵਿੱਚੋਂ ਕੋਈ ਇਤਰਾਜ਼ਯੋਗ ਚੀਜ਼ ਨਾ ਮਿਲਣ ਤੋਂ ਬਾਅਦ ਵੀ ਹਵਾਈ ਅੱਡੇ ਦੇ ਅਧਿਕਾਰੀਆਂ ਨੇ ਮੈਨੂੰ ਮਨਮਾਨਾ ₹50,000 ਦਾ ਚਲਾਨ ਭਰਨ ਲਈ ਕਿਹਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ...
