by abcpunjab | ਸਤੰ. 7, 2025 | breaking news, daily, education
* ਸਰਕਾਰੀ ਸਕੂਲ ਸੋਮਵਾਰ ਨੂੰ ਖੁੱਲ੍ਹਣਗੇ ਪਰ ਕਲਾਸਾਂ ਮੰਗਲਵਾਰ ਤੋਂ ਸ਼ੁਰੂ ਹੋਣਗੀਆਂ * ਡਿਪਟੀ ਕਮਿਸ਼ਨਰਾਂ ਨੂੰ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਵਿਦਿਅਕ ਸੰਸਥਾਵਾਂ ਬਾਰੇ ਫ਼ੈਸਲਾ ਲੈਣ ਦੇ ਅਧਿਕਾਰ ਦਿੱਤੇ ਚੰਡੀਗੜ੍ਹ, 7 ਸਤੰਬਰ: ਸੂਬੇ ਵਿੱਚ ਹਾਲ ਹੀ ਵਿੱਚ ਆਏ ਮਾਰੂ ਹੜ੍ਹਾਂ ਅਤੇ ਭਾਰੀ ਬਾਰਿਸ਼ਾਂ ਉਪਰੰਤ ਹਾਲਾਤ ਪਹਿਲਾਂ ਵਾਂਗ ਹੋ...
by abcpunjab | ਸਤੰ. 4, 2025 | breaking news, daily, education
ਚੰਡੀਗੜ੍ਹ, 4 ਸਤੰਬਰ, 2025: ਭਾਰਤ ਸਰਕਾਰ ਦੇ ਸਿੱਖਿਆ ਮੰਤਰਾਲੇ ਵੱਲੋਂ ਅੱਜ ਜਾਰੀ ਕੀਤੀ ਗਈ ਰਾਸ਼ਟਰੀ ਸੰਸਥਾਗਤ ਦਰਜਾਬੰਦੀ ਫਰੇਮਵਰਕ (NIRF) 2025 ਰੈਂਕਿੰਗ ਵਿੱਚ, ਸ਼ਹਿਰ ਦੀ ਅਕਾਦਮਿਕ ਉੱਤਮਤਾ ਨੂੰ ਦਰਸਾਉਂਦੇ ਹੋਏ, ਚੰਡੀਗੜ੍ਹ ਦੇ ਦੋ ਕਾਲਜਾਂ ਨੂੰ ਚੋਟੀ ਦੇ 100 ਸੰਸਥਾਵਾਂ ਵਿੱਚ ਸ਼ਾਮਲ ਕੀਤਾ ਗਿਆ ਹੈ। ਸਰਕਾਰੀ ਗ੍ਰਹਿ ਵਿਗਿਆਨ...
by abcpunjab | ਸਤੰ. 3, 2025 | breaking news, daily, education
ਚੰਡੀਗੜ੍ਹ, 3 ਸਤੰਬਰ: ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਰਾਜ ਵਿੱਚ ਭਾਰੀ ਮੀਂਹ ਅਤੇ ਹੜ੍ਹਾਂ ਦੀ ਮੌਜੂਦਾ ਸਥਿਤੀ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ ਨੇ ਸੂਬੇ ਭਰ ਦੇ ਸਾਰੇ ਸਰਕਾਰੀ, ਸਹਾਇਤਾ ਪ੍ਰਾਪਤ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲ, ਕਾਲਜ, ਯੂਨੀਵਰਸਿਟੀਆਂ ਅਤੇ ਪੌਲੀਟੈਕਨਿਕ ਸੰਸਥਾਵਾਂ...
by abcpunjab | ਅਗਃ 23, 2025 | breaking news, daily, education
* ਇਸ ਕਦਮ ਦਾ ਉਦੇਸ਼ ਵਿਦਿਆਰਥੀਆਂ ਨੂੰ ਲੋੜੀਂਦੇ ਹੁਨਰਾਂ ਨਾਲ ਲੈਸ ਕਰਕੇ ਉਨ੍ਹਾਂ ਦੀ ਰੋਜ਼ਗਾਰ ਸਮਰੱਥਾ ਨੂੰ ਵਧਾਉਣਾ: ਹਰਜੋਤ ਸਿੰਘ ਬੈਂਸ •ਉਦਯੋਗ ਦੀਆਂ ਲੋੜਾਂ ਅਤੇ ਬਾਜ਼ਾਰ ਦੀ ਮੰਗ ਅਨੁਸਾਰ ਨਵੇਂ ਟਰੇਡ ਤਿਆਰ ਕੀਤੇ: ਤਕਨੀਕੀ ਸਿੱਖਿਆ ਮੰਤਰੀ ਚੰਡੀਗੜ੍ਹ, 23 ਅਗਸਤ: ਸੂਬੇ ਵਿੱਚ ਕਿੱਤਾਮੁਖੀ ਸਿਖਲਾਈ ਨੂੰ ਹੁਲਾਰਾ ਦੇਣ ਅਤੇ...
by abcpunjab | ਅਗਃ 22, 2025 | breaking news, daily, education
•ਹਰਜੋਤ ਸਿੰਘ ਬੈਂਸ ਵੱਲੋਂ ਪਦਉੱਨਤ ਹੋਏ ਪ੍ਰੋਫੈਸਰਾਂ ਨੂੰ ਵਧਾਈ, ਨਵੀਂ ਜ਼ਿੰਮੇਵਾਰੀ ਸਮਰਪਣ ਅਤੇ ਇਮਾਨਦਾਰੀ ਨਾਲ ਨਿਭਾਉਣ ਲਈ ਪ੍ਰੇਰਿਆ ਚੰਡੀਗੜ੍ਹ, 22 ਅਗਸਤ: ਪੰਜਾਬ ਦੇ ਉਚੇਰੀ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸੂਬੇ ਵਿੱਚ ਉਚੇਰੀ ਸਿੱਖਿਆ ਨੂੰ ਹੋਰ ਮਜ਼ਬੂਤ ਕਰਨ ਅਤੇ ਇਸ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਲਈ...
by abcpunjab | ਅਗਃ 20, 2025 | breaking news, daily, education
ਚੰਡੀਗੜ੍ਹ, 20 ਅਗਸਤ 2025: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪੀ.ਸੀ.ਐਸ. ਪ੍ਰੀਖਿਆ ਦੇ ਚਾਹਵਾਨ ਉਮੀਦਵਾਰਾਂ ਨੂੰ ਮੁਫ਼ਤ ਸਿੱਖਿਆ ਅਤੇ ਕੋਚਿੰਗ ਪ੍ਰਦਾਨ ਕਰਨ ਦੇ ਉਦੇਸ਼ ਨਾਲ ਆਈ.ਏ.ਐਸ. ਸਟੱਡੀ ਗਰੁੱਪ ਦੇ ਰਾਜ ਮਲਹੋਤਰਾ ਨਾਲ ਸੰਪਰਕ ਕੀਤਾ ਅਤੇ ਉਨ੍ਹਾਂ ਨੂੰ ਪੀ.ਸੀ.ਐਸ. ਪ੍ਰੀਖਿਆ ਦੇ ਚਾਹਵਾਨ ਉਮੀਦਵਾਰਾਂ...