ਇੰਜੀਨੀਅਰਿੰਗ, ਰਾਸ਼ਟਰ-ਨਿਰਮਾਣ ਅਤੇ ਲੋਕ ਸੇਵਾ ਦੇ ਖੇਤਰ ਵਿੱਚ ਉਨ੍ਹਾਂ ਦੇ ਅਤੁੱਲ ਯੋਗਦਾਨ ਨੂੰ ਸੰਪੂਰਨ ਦੇਸ਼ ਵਿੱਚ ਯਾਦ ਕੀਤਾ ਜਾਂਦਾ ਹੈ। ਇਹ ਸਮਾਗਮ ਯੂ.ਟੀ. ਚੰਡੀਗੜ੍ਹ ਦੇ ਚੀਫ਼ ਇੰਜੀਨੀਅਰ ਸ਼੍ਰੀ ਸੀ.ਬੀ. ਓਝਾ ਦੀ ਗਰਿਮਾਮਈ ਮੌਜੂਦਗੀ ਵਿੱਚ ਆਯੋਜਿਤ ਹੋਇਆ। ਇਸ ਵਿੱਚ ਇੰਜੀਨੀਅਰਿੰਗ ਵਿਭਾਗ ਦੇ ਸੁਪਰਡੈਂਟਿੰਗ ਇੰਜੀਨੀਅਰਾਂ,...
ਪੰਜਾਬ ਦੀ ਸਿੱਖਿਆ ਕ੍ਰਾਂਤੀ ਦੀ ਖੁੱਲ੍ਹੀ ਪੋਲ-ਕੇਵਲ ਸਿੰਘ ਢਿੱਲੋਂ
ਸਕੂਲਾਂ ਵਿੱਚ ਅਧਿਆਪਕਾਂ ਦਾ ਪ੍ਰਬੰਧ ਕਰੇ ਅਤੇ ਸਕੂਲੀ ਬੱਸਾਂ ਦੇ ਕਿਰਾਏ ਦੀ ਤਰੰਤ ਅਦਾਇਗੀ ਸੂਬਾ ਸਰਕਾਰ ਸਿੱਖਿਆ ਕ੍ਰਾਂਤੀ ਦੇ ਨਾਂ ‘ਤੇ ਪੰਜਾਬ ਵਿੱਚ ਵੱਡਾ ਢਿੰਡੋਰਾ ਪਿੱਟਣ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਦਾਅਵਿਆਂ ਦੀ ਪੋਲ ਖੁਲ੍ਹ ਗਈ ਹੈ। ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕਿਹਾ ਸੂਬੇ ਵਿੱਚ...
ਪੰਜਾਬ ਨੇ ਸਰਕਾਰੀ ਮੈਡੀਕਲ ਕਾਲਜ ਪਟਿਆਲਾ ਵਿਖੇ ਪਹਿਲੀ ਵਾਰ ਸਫਲ ਕਿਡਨੀ ਟ੍ਰਾਂਸਪਲਾਂਟ ਕਰਕੇ ਰਚਿਆ ਇਤਿਹਾਸ
ਪੀ.ਆਈ.ਐੱਲ.ਬੀ.ਐੱਸ. ਮੋਹਾਲੀ ਵਿਖੇ ਸਫਲ ਲਿਵਰ ਟ੍ਰਾਂਸਪਲਾਂਟ ਤੋਂ ਬਾਅਦ ਪ੍ਰਾਪਤ ਕੀਤਾ ਇਹ ਇਤਿਹਾਸਕ ਮੀਲ ਪੱਥਰ 10 ਸਤੰਬਰ ਨੂੰ ਹੋਈ ਸਰਜਰੀ ਤੋਂ ਬਾਅਦ ਮਰੀਜ਼ ਅਤੇ ਕਿਡਨੀ ਦਾਨ ਕਰਨ ਵਾਲੀ ਉਸ ਦੀ ਪਤਨੀ ਦੀ ਸਿਹਤ 'ਚ ਹੋਇਆ ਸੁਧਾਰ: ਸਿਹਤ ਮੰਤਰੀ ਡਾ. ਬਲਬੀਰ ਸਿੰਘ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਜੀਵਨ ਰੱਖਿਅਕ ਟ੍ਰਾਂਸਪਲਾਂਟ...
ਰਾਜਸਥਾਨ ਵਿੱਚ ਵੀ ‘‘ਆਪ’’ ਦੀ ਅਗਵਾਈ ਵਿੱਚ ਚੱਲਣ ਲੱਗੀ ਬਦਲਾਅ ਦੀ ਹਵਾ- ਕੇਜਰੀਵਾਲ
ਸਿੱਖਿਆ ਮੰਤਰੀ ਦੇ ਇਲਾਕੇ ਬਾਰਾਂ ਵਿੱਚ ਝਾੜੂ ਚੱਲਿਆ ਅਤੇ ਆਮ ਆਦਮੀ ਪਾਰਟੀ ਸਭ ਤੋਂ ਵੱਡੀ ਪਾਰਟੀ ਬਣ ਕੇ ਉੱਭਰੀ- ਕੇਜਰੀਵਾਲ ਭਾਜਪਾ-ਕਾਂਗਰਸ ਦੀ ਮਿਲੀਭੁਗਤ ਤੋਂ ਦੁਖੀ ਰਾਜਸਥਾਨ ਦੇ ਲੋਕਾਂ ਕੋਲ ਹੁਣ ‘‘ਆਪ’’ ਇੱਕ ਮਜ਼ਬੂਤ ਵਿਕਲਪ- ਕੇਦਰੀਵਾਲ ਬਾਰਾਂ ਨਗਰ ਪਰਿਸ਼ਦ ਵਿੱਚ ‘‘ਆਪ’’ ਨੂੰ ਬਹੁਮਤ ਮਿਲਣ ਤੋਂ ਸਾਫ਼, ਕੇਜਰੀਵਾਲ ਦੀ...
ਲਾਹੌਰ ਬੋਰਡ ਦੀ ਮੈਟ੍ਰਿਕ ਪ੍ਰੀਖਿਆ ’ਚ ਲਹਿੰਦੇ ਪੰਜਾਬ ’ਚੋਂ ਦੂਜਾ ਸਥਾਨ ਹਾਸਲ ਕਰਨ ਵਾਲੇ ਉਂਕਾਰ ਸਿੰਘ ਦਾ ਸ਼੍ਰੋਮਣੀ ਕਮੇਟੀ ਵੱਲੋਂ 51 ਹਜ਼ਾਰ ਦੀ ਰਾਸ਼ੀ ਨਾਲ ਕੀਤਾ ਜਾਵੇਗਾ ਸਨਮਾਨ
ਲਾਹੌਰ ਬੋਰਡ ਆਫ਼ ਇੰਟਰਮੀਡੀਏਟ ਐਂਡ ਸੈਕੰਡਰੀ ਐਜੂਕੇਸ਼ਨ ਦੀਆਂ ਸਲਾਨਾ ਮੈਟ੍ਰਿਕ ਪ੍ਰੀਖਿਆਵਾਂ ਵਿੱਚ ਪਾਕਿਸਤਾਨ ਸਥਿਤ ਲਹਿੰਦੇ ਪੰਜਾਬ ਸੂਬੇ ਵਿੱਚੋਂ ਦੂਜਾ ਸਥਾਨ ਹਾਸਲ ਕਰਨ ਵਾਲੇ ਸਿੱਖ ਵਿਦਿਆਰਥੀ ਉਂਕਾਰ ਸਿੰਘ ਦੀ ਸ਼ਾਨਦਾਰ ਵਿੱਦਿਅਕ ਪ੍ਰਾਪਤੀ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਉਸ ਦੀ ਹੌਸਲਾ ਅਫ਼ਜ਼ਾਈ ਲਈ 51 ਹਜ਼ਾਰ ਰੁਪਏ ਦੀ...
ਪੰਜਾਬ ਸਰਕਾਰ ਵੱਲੋਂ ਐਸ.ਸੀ. ਵਿਦਿਆਰਥੀਆਂ ਲਈ ਪੜ੍ਹਾਈ ਦਾ ਸਹਾਰਾ ਹੋਰ ਮਜ਼ਬੂਤ; ਪ੍ਰੀ-ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ ₹53.30 ਕਰੋੜ ਜਾਰੀ ਤੇ ਪ੍ਰਸਤਾਵਿਤ: ਡਾ. ਬਲਜੀਤ ਕੌਰ
ਸਾਲ 2025-26 ਦੌਰਾਨ 94,092 ਬੱਚਿਆਂ ਨੂੰ ਮਿਲਿਆ ਫਾਇਦਾ; 2026-27 ਵਿੱਚ 1.17 ਲੱਖ ਵਿਦਿਆਰਥੀਆਂ ਲਈ ₹40 ਕਰੋੜ ਦਾ ਬਜਟ ਰੱਖਣ ਦੀ ਤਜਵੀਜ਼ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਸਰਕਾਰ ਹਰ ਬੱਚੇ ਨੂੰ ਪੜ੍ਹਨ ਤੇ ਅੱਗੇ ਵਧਣ ਦਾ ਬਰਾਬਰ ਮੌਕਾ ਦੇਣ ਲਈ ਵਚਨਬੱਧ ਸੂਬੇ ਦੇ ਹਰ ਬੱਚੇ ਤੱਕ ਚੰਗੀ ਸਿੱਖਿਆ ਪਹੁੰਚਾਉਣ ਦੀ ਆਪਣੀ ਦ੍ਰਿੜ੍ਹ...
ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ‘ਪਰਿਚਯ 2026’ ਨਾਲ ਨਵੇਂ ਵਿਦਿਆਰਥੀਆਂ ਦਾ ਸ਼ਾਨਦਾਰ ਸਵਾਗਤ
ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ਨਵੇਂ ਵਿਦਿਆਰਥੀਆਂ ਦੇ ਸਵਾਗਤ ਲਈ ਸਾਲਾਨਾ ਫ੍ਰੈਸ਼ਰਜ਼ ਪਾਰਟੀ 'ਪਰਿਚਯ 2026' ਦਾ ਸ਼ਾਨਦਾਰ ਆਯੋਜਨ ਕੀਤਾ ਗਿਆ। ਰੰਗਾਂ, ਸੰਗੀਤ, ਫੈਸ਼ਨ, ਨਾਚ ਅਤੇ ਮਨੋਰੰਜਨ ਨਾਲ ਭਰਪੂਰ ਇਸ ਪ੍ਰੋਗਰਾਮ ਨੇ ਨਵੇਂ ਵਿਦਿਆਰਥੀਆਂ ਨੂੰ ਯਾਦਗਾਰ ਸ਼ੁਰੂਆਤ ਦਾ ਅਨੁਭਵ ਦਿੱਤਾ। 'ਪਰਿਚਯ 2026' ਰਾਹੀਂ ਨਵੇਂ...
ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ‘ਪਰਿਚਯ 2026’ ਨਾਲ ਨਵੇਂ ਵਿਦਿਆਰਥੀਆਂ ਦਾ ਸ਼ਾਨਦਾਰ ਸਵਾਗਤ
ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ਨਵੇਂ ਵਿਦਿਆਰਥੀਆਂ ਦੇ ਸਵਾਗਤ ਲਈ ਸਾਲਾਨਾ ਫ੍ਰੈਸ਼ਰਜ਼ ਪਾਰਟੀ 'ਪਰਿਚਯ 2026' ਦਾ ਸ਼ਾਨਦਾਰ ਆਯੋਜਨ ਕੀਤਾ ਗਿਆ। ਰੰਗਾਂ, ਸੰਗੀਤ, ਫੈਸ਼ਨ, ਨਾਚ ਅਤੇ ਮਨੋਰੰਜਨ ਨਾਲ ਭਰਪੂਰ ਇਸ ਪ੍ਰੋਗਰਾਮ ਨੇ ਨਵੇਂ ਵਿਦਿਆਰਥੀਆਂ ਨੂੰ ਯਾਦਗਾਰ ਸ਼ੁਰੂਆਤ ਦਾ ਅਨੁਭਵ ਦਿੱਤਾ। 'ਪਰਿਚਯ 2026' ਰਾਹੀਂ ਨਵੇਂ...
ਵਿਸ਼ੇਸ਼ ਜ਼ਰੂਰਤ ਵਾਲੇ ਬੱਚਿਆਂ ਲਈ ਆਪਣੀ ਕਿਸਮ ਦਾ ਪਹਿਲਾ ‘ਮਾਂ-ਬੱਚਾ ਬੈਡਮਿੰਟਨ ਟੂਰਨਾਮੈਂਟ’ ਚੰਡੀਗੜ੍ਹ ਵਿੱਚ ਸੰਪੰਨ
ਸਾਰੀਆਂ 24 ਪ੍ਰਤੀਭਾਗੀ ਜੋੜੀਆਂ ਨੂੰ ਜੇਤੂ (ਚੈਂਪੀਅਨ) ਦੇ ਰੂਪ ਵਿੱਚ ਸਨਮਾਨਿਤ ਕੀਤਾ ਗਿਆ 2026: ਸਕੂਲ ਸਿੱਖਿਆ ਵਿਭਾਗ, ਚੰਡੀਗੜ੍ਹ ਵੱਲੋਂ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ, ਸੈਕਟਰ 23, ਚੰਡੀਗੜ੍ਹ ਵਿਖੇ 9 ਤੋਂ 11 ਸਤੰਬਰ, 2026 ਤੱਕ ਵਿਸ਼ੇਸ਼ ਜ਼ਰੂਰਤ ਵਾਲੇ ਬੱਚਿਆਂ (ਸੀਡਬਲਿਊਐੱਸਐੱਨ) ਲਈ ਤਿੰਨ ਦਿਨਾਂ ਦਾ 'ਮਾਂ-ਬੱਚਾ...
ਅਕਾਲੀ ਦਲ ਚੋਣ ਮਨੋਰਥ ਕਮੇਟੀ ਨੇ ਵੱਖ-ਵੱਖ ਪਾਰਟੀ ਵਿੰਗਾਂ ਤੋਂ ਲਏ ਸੁਝਾਅ
ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਪਾਰਟੀ ਚੋਣ ਮਨੋਰਥ ਪੱਤਰ ਨੂੰ ਕਾਨੂੰਨੀ ਦਸਤਾਵੇਜ਼ ਬਣਾਏਗੀ ਸ਼੍ਰੋਮਣੀ ਅਕਾਲੀ ਦਲ ਦੀ ਚੋਣ ਮਨੋਰਥ ਪੱਤਰ ਕਮੇਟੀ ਨੇ ਅੱਜ ਐਲਾਨ ਕੀਤਾ ਕਿ ਉਹ ਆਪਣੇ ਚੋਣ ਮਨੋਰਥ ਪੱਤਰ ਵਿਚ ਸਿਰਫ ਉਹੀ ਸੁਝਾਅ ਸ਼ਾਮਲ ਕਰੇਗੀ ਜੋ ਇਹ ਲਾਗੂ ਕਰ ਸਕੇ ਅਤੇ ਇਹ ਇਸਨੂੰ ਕਾਨੂੰਨੀ ਦਸਤਾਵੇਜ਼ ਵਜੋਂ ਲਵੇਗੀ। ਕਮੇਟੀ ਦੇ...
ਵਿਸ਼ਵ ਪੰਜਾਬੀ ਭਵਨ ਕੈਨੇਡਾ ਵੱਲੋਂ ਬਰਾਂਪਟਨ ਵਿਖੇ ਪੰਜਾਬੀ ਕਿਤਾਬਾਂ ਦੀ ਸਭ ਤੋਂ ਵੱਡੀ ਦੱਸ ਰੋਜ਼ਾ ਪ੍ਰਦਰਸ਼ਨੀ ਦਾ ਉਦਘਾਟਨ ਪਾਰਿ ਲੇਖਕ ਬਾਬਾ ਨਜਮੀ ਨੇ ਕੀਤਾ।
ਲੁਧਿਆਣਾ ਅਤੇ ਕੈਨੇਡਾ ਵਿੱਚ ਪੰਜਾਬੀ ਪੁਸਤਕ ਪ੍ਰਕਾਸ਼ਨ ਤੇ ਵਿਤਰਣ ਦੇ ਸਰਵੋਤਮ ਅਦਾਰੇ ਚੇਤਨਾ ਪ੍ਰਕਾਸ਼ਨ ਦੱ ਸਹਿਯੋਗ ਨਾਲ ਵਿਸ਼ਵ ਪੰਜਾਬੀ ਭਵਨ ਵਿਖੇ ਵਿਸ਼ਾਲ ਪੁਸਤਕ ਪ੍ਰਦਰਸ਼ਨੀ ਦਾ ਉਦਘਾਟਨ ਪਾਕਿਸਤਾਨ ਮੂਲ ਦੇ ਸਰਵੋਤਮ ਪੰਜਾਬੀ ਕਵੀ ਬਾਬਾ ਨਜਮੀ, ਪੰਜਾਬ ਤੋਂ ਗਏ ਸਾਬਕਾ ਐਕਸਾਈਜ਼ ਤੇ ਟੈਕਸੇਸ਼ਨ ਵਿਭਾਗ ਦੇ ਐਡੀਸ਼ਨਲ ਕਮਿਸ਼ਨਰ ਸ....
ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸ੍ਰੀ ਗੁਰੂ ਸਿੰਘ ਸਭਾ ਗੁਰਦੁਆਰਾ ਐਸੋਸੀਏਸ਼ਨ ਬੀ.ਸੀ. ਕੈਨੇਡਾ ਨੂੰ ਲਿਖਤੀ ਸਪੱਸ਼ਟੀਕਰਨ ਦੇਣ ਦੇ ਆਦੇਸ਼
ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਜਾਣਕਾਰੀ ਪੁੱਜੀ ਹੈ ਕਿ ਬੀਤੇ ਦਿਨੀਂ ਟੋਰਾਂਟੋ ਕੈਨੇਡਾ ਤੋਂ ਕੁਝ ਸਿੰਘ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਪਾਵਨ ਬੀੜਾਂ ਪ੍ਰਾਪਤ ਕਰਨ ਲਈ ਸ੍ਰੀ ਗੁਰੂ ਸਿੰਘ ਸਭਾ ਗੁਰਦੁਆਰਾ ਐਸੋਸੀਏਸ਼ਨ, ਸਰੀ, ਬੀ.ਸੀ., ਕੈਨੇਡਾ ਵਿਖੇ ਪਹੁੰਚੇ ਸਨ। ਇਸ ਮੌਕੇ ਪਾਵਨ ਬੀੜਾਂ ਲੈ ਕੇ ਜਾਣ ਵਾਲੀ ਗੱਡੀਆਂ ਦੀ...
ਰਾਜਪਾਲ ਨੇ ਨੇਪਾਲ ਵਿੱਚ ਹੜ੍ਹ-ਪ੍ਰਭਾਵਿਤ ਲੋਕਾਂ ਲਈ 1.40 ਕਰੋੜ ਰੁਪਏ ਤੋਂ ਅਧਿਕ ਦੀ ਰਾਹਤ ਸਮੱਗਰੀ ਲੈ ਕੇ ਜਾਣ ਵਾਲੇ ਸੱਤ ਟਰੱਕਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ
ਪੰਜਾਬ ਸਟੇਟ ਰੈੱਡ ਕਰਾਸ ਨੇ ਨੇਪਾਲ ਵਿੱਚ ਫਲੈਸ਼ ਫਲੱਡ ਪੀੜਿਤਾਂ ਲਈ ਤੀਸਰੀ ਅਤੇ ਸਭ ਤੋਂ ਬੜੀ ਰਾਹਤ ਸਮੱਗਰੀ ਦੀ ਖੇਪ ਭੇਜੀ ਨੇਪਾਲ ਵਿੱਚ ਆਏ ਭਿਆਨਕ ਹੜ੍ਹਾਂ ਤੋਂ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਪੰਜਾਬ ਸਟੇਟ ਰੈੱਡ ਕਰਾਸ ਦੁਆਰਾ ਜਾਰੀ ਆਪਣੀ ਮਾਨਵੀ ਸਹਾਇਤਾ ਮੁਹਿੰਮ ਦੇ ਤਹਿਤ ਅੱਜ ਰਾਹਤ ਸਮੱਗਰੀ ਦੀ ਤੀਸਰੀ ਅਤੇ ਹੁਣ ਤੱਕ ਦੀ ਸਭ ਤੋਂ...
ਖੋਰ ਤੋਂ ਭਾਰਤੀ ਬੁਨਿਆਦੀ ਢਾਂਚੇ ਨੂੰ ਹਰ ਸਾਲ ₹1.42 ਲੱਖ ਕਰੋੜ ਦਾ ਨੁਕਸਾਨ: ਸੀਆਈਆਈ-ਐਨਆਰਆਈ ਰਿਪੋਰਟ
ਚੰਡੀਗੜ੍ਹ: ਸੀਆਈਆਈ ਐਨੁਅਲ ਇਨਫ੍ਰਾਸਟ੍ਰਕਚਰ ਸਮਿਟ 2026 ਵਿੱਚ ਪੇਸ਼ ਕੀਤੀ ਗਈ ਜੰਗ ਦੇ ਆਰਥਿਕ ਪ੍ਰਭਾਵ 'ਤੇ ਸੀਆਈਆਈ-ਐਨਆਰਆਈ ਰਿਪੋਰਟ ਦੇ ਅਨੁਸਾਰ, ਜੰਗ (ਖੋਰ) ਦੇ ਕਾਰਨ ਭਾਰਤ ਦੇ ਇਨਫ੍ਰਾਸਟ੍ਰਕਚਰ (ਬੁਨਿਆਦੀ ਢਾਂਚਾ) ਖੇਤਰ ਨੂੰ ਹਰ ਸਾਲ ਲਗਭਗ 1.42 ਲੱਖ ਕਰੋੜ ਦਾ ਨੁਕਸਾਨ ਹੋ ਰਿਹਾ ਹੈ। ਹਾਲਾਂਕਿ, ਬਿਹਤਰ ਰੋਕਥਾਮ ਅਤੇ...
ਜੰਗ ਤੋਂ ਭਾਰਤੀ ਬੁਨਿਆਦੀ ਢਾਂਚੇ ਨੂੰ ਹਰ ਸਾਲ 1.42 ਲੱਖ ਕਰੋੜ ਦਾ ਨੁਕਸਾਨ: ਸੀਆਈਆਈ-ਐਨਆਰਆਈ ਰਿਪੋਰਟ
ਚੰਡੀਗੜ੍ਹ: ਸੀਆਈਆਈ ਐਨੁਅਲ ਇਨਫ੍ਰਾਸਟ੍ਰਕਚਰ ਸਮਿਟ 2026 ਵਿੱਚ ਪੇਸ਼ ਕੀਤੀ ਗਈ ਜੰਗ ਦੇ ਆਰਥਿਕ ਪ੍ਰਭਾਵ 'ਤੇ ਸੀਆਈਆਈ-ਐਨਆਰਆਈ ਰਿਪੋਰਟ ਦੇ ਅਨੁਸਾਰ, ਜੰਗ ਦੇ ਕਾਰਨ ਭਾਰਤ ਦੇ ਇਨਫ੍ਰਾਸਟ੍ਰਕਚਰ (ਬੁਨਿਆਦੀ ਢਾਂਚਾ) ਖੇਤਰ ਨੂੰ ਹਰ ਸਾਲ ਲਗਭਗ 1.42 ਲੱਖ ਕਰੋੜ ਦਾ ਨੁਕਸਾਨ ਹੋ ਰਿਹਾ ਹੈ। ਹਾਲਾਂਕਿ, ਬਿਹਤਰ ਰੋਕਥਾਮ ਅਤੇ ਸੁਰੱਖਿਆਤਮਕ...
ਭਗਵੰਤ ਮਾਨ ਖੁਦ ਨਸ਼ੇੜੀ, ਉਹ ਨਸ਼ਾ ਕੀ ਮਿਟਾਉਣਗੇ: ਕਪਿਲ ਮਿਸ਼ਰਾ
ਨਸ਼ਿਆਂ ਕਾਰਨ ਪੰਜਾਬ ਦੇ ਵਿਗੜੇ ਹਾਲਾਤ ਲਈ ਮਾਨ ਪੂਰੀ ਤਰ੍ਹਾਂ ਜ਼ਿੰਮੇਵਾਰ: ਕਪਿਲ ਮਿਸ਼ਰਾ ਕੇਜਰੀਵਾਲ ਅਤੇ ਉਸ ਦੀ ਟੋਲੀ ਨੇ ਪਹਿਲਾਂ ਦਿੱਲੀ ਨੂੰ ਲੁੱਟਿਆ ਤੇ ਹੁਣ ਪੰਜਾਬ ਨੂੰ ਲੁੱਟ ਰਹੇ ਹਨ: ਕਪਿਲ ਮਿਸ਼ਰਾ ਤਿੰਨ ਮਹੀਨਿਆਂ ਵਿੱਚ ਨਸ਼ਾ ਖ਼ਤਮ ਕਰਨ ਦਾ ਵਾਅਦਾ ਕਰਕੇ ਸੱਤਾ ਵਿੱਚ ਆਉਣ ਵਾਲੇ ਭਗਵੰਤ ਮਾਨ ਖੁਦ ਨਸ਼ੇੜੀ ਹਨ। ਉਹ ਨਸ਼ਾ ਕੀ ਖ਼ਤਮ...
ਇੱਕ ਵੀ ਵੋਟਰ ਆਪਣੇ ਵੋਟ ਦੇ ਅਧਿਕਾਰ ਤੋਂ ਵਾਂਝਾ ਨਾ ਰਹੇ: ਬਾਜਵਾ
ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਅੱਜ ਕਿਹਾ ਕਿ ਪੰਜਾਬ ਵਿੱਚ ਵਿਸ਼ੇਸ਼ ਗਹਿਰਾ ਪੁਨਰਵੀਖਣ (SIR) ਦੀ ਪ੍ਰਕਿਰਿਆ ਦਾਅਵਿਆਂ, ਇਤਰਾਜ਼ਾਂ ਅਤੇ ਉਨ੍ਹਾਂ ਦੇ ਨਿਪਟਾਰੇ ਦੇ ਅੰਤਿਮ ਪੜਾਅ ਵਿੱਚ ਪਹੁੰਚ ਗਈ ਹੈ। ਅਜਿਹੇ ਵਿੱਚ ਚੋਣ ਕਮਿਸ਼ਨ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਇੱਕ ਵੀ ਯੋਗ ਵੋਟਰ...
‘ਮਾਨ ਦੇ ਮੁਨਾਫ਼ੇ’ ਮੁਹਿੰਮ: ਆਪ ਨੇ ਭਗਵੰਤ ਮਾਨ ਸਰਕਾਰ ਦਾ ਸਾਢੇ-ਚਾਰ ਸਾਲਾਂ ਦਾ ਰਿਪੋਰਟ ਕਾਰਡ ਪੰਜਾਬ ਦੇ ਘਰ-ਘਰ ਪਹੁੰਚਾਇਆ
ਆਪ ਆਗੂਆਂ ਨੇ ਮੁਫ਼ਤ ਬਿਜਲੀ, ਆਮ ਆਦਮੀ ਕਲੀਨਿਕ, ਮੁਫ਼ਤ ਸਿੱਖਿਆ, ਮਹਿਲਾ ਭਲਾਈ ਅਤੇ ਹੋਰ ਲੋਕ-ਹਿੱਤੂ ਸਕੀਮਾਂ ਬਾਰੇ ਦੱਸਿਆ ਲੋਕਾਂ ਨੇ ਆਪ ਆਗੂਆਂ ਦਾ ਨਿੱਘਾ ਸਵਾਗਤ ਕੀਤਾ, ਕਿਹਾ- ਪੰਜਾਬ ਨੂੰ ਭਗਵੰਤ ਮਾਨ ਸਰਕਾਰ ਦੇ ਕੰਮਾਂ ਦਾ ਫ਼ਾਇਦਾ ਹੋਇਆ ਹੈ ਅਤੇ 2027 ਵਿੱਚ ਇਸੇ ਸਰਕਾਰ ਦੀ ਵਾਪਸੀ ਚਾਹੁੰਦੇ ਹਨ ਆਮ ਆਦਮੀ ਪਾਰਟੀ (ਆਪ) ਪੰਜਾਬ...
ਵਿਜੀਲੈਂਸ ਬਿਊਰੋ ਨੇ ਪ੍ਰਾਈਵੇਟ ਪਾਸਪੋਰਟ ਏਜੰਟ ਨੂੰ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਜਲੰਧਰ ਸਥਿਤ ਇੱਕ ਪ੍ਰਾਈਵੇਟ ਪਾਸਪੋਰਟ ਏਜੰਟ ਹਰਦੀਪ ਕੌਰ ਨੂੰ ਪਾਸਪੋਰਟ ਦਫ਼ਤਰ, ਜਲੰਧਰ ਦੇ ਅਧਿਕਾਰੀਆਂ ਨਾਲ ਆਪਣੀ ਕਥਿਤ ਜਾਣ-ਪਛਾਣ ਰਾਹੀਂ ਸ਼ਿਕਾਇਤਕਰਤਾ ਦਾ ਪਾਸਪੋਰਟ ਜਲਦੀ ਜਾਰੀ ਕਰਵਾਉਣ ਬਦਲੇ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ...
ਕਾਂਗਰਸ ਨੇ ਗਿਆਨੇਸ਼ ਕੁਮਾਰ ਨੂੰ ਅਹੁਦੇ ਤੋਂ ਹਟਾਉਣ ਦੀ ਮੰਗ ਨੂੰ ਲੈ ਕੇ ਕੀਤਾ ਪ੍ਰਦਰਸ਼ਨ
ਕੁਮਾਰ ਦੀ ਅਗਵਾਈ ਹੇਠ ਚੋਣ ਕਮਿਸ਼ਨ ਸਿਰਫ਼ ਭਾਜਪਾ ਦਾ ਦਫ਼ਤਰ ਬਣ ਕੇ ਰਹਿ ਗਿਆ- ਵੜਿੰਗ ਦੇਸ਼ ਅੰਦਰ ਚੋਣ ਪ੍ਰਕਿਰਿਆ ਨਾਲ ਛੇੜਛਾੜ ਕਰਨ ਅਤੇ ਉਸ ਨੂੰ ਨੁਕਸਾਨ ਪਹੁੰਚਾਉਣ ਦੇ ਦੋਸ਼ ਹੇਠ, ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੂੰ ਅਹੁਦੇ ਤੋਂ ਹਟਾਉਣ ਦੀ ਮੰਗ ਕਰਦਿਆਂ ਅੱਜ ਹਜ਼ਾਰਾਂ ਕਾਂਗਰਸੀ ਵਰਕਰਾਂ ਨੇ ਭਾਰੀ ਰੋਸ ਪ੍ਰਦਰਸ਼ਨ ਕੀਤਾ।...
ਨਕਸਲਵਾਦ ਤੇ ਯੂਪੀ ਦੇ ਗੈਂਗਸਟਵਾਦ ਵਾਂਗ ਪੰਜਾਬ ਦਾ ਨਸ਼ਾ ਖ਼ਤਮ ਕਰਾਂਗੇ: ਕੇਵਲ ਢਿੱਲੋਂ
‘ਮੇਰਾ ਪਤੀ ਨਸ਼ਾ ਲੈਂਦਾ ਤੇ ਵੇਚਦਾ ਹੈ, ਜਦ ਪੁਲਿਸ ਨੁੰ ਦਸਦੀ ਹਾਂ ਤਾਂ ਪੁਲਿਸ ਉਸਦੇ ਬਜਾਏ ਮੈਨੂੰ ਫੜ੍ਹ ਕੇ ਲੈ ਜਾਂਦੀ ਹੈ’ – ਨਸ਼ਾ ਪੀੜਤ ਪਰਿਵਾਰ ਦੀ ਮਹਿਲਾ ਦਾ ਦਰਦ ‘ਸਾਡੇ ਨਗਰ ਵਿੱਚ ਨਸ਼ਿਆਂ ਨਾਲ 50 ਮੌਤਾਂ ਹੋਈਆਂ, ਵਿਕਰੀ ਲਾਇਵ ਦਿਖਾ ਸਕਦੀ ਹਾਂ ਲੁਧਿਆਣਾ ਵਿੱਚ ਇਕੱਠੀਆਂ ਹੋਈਆਂ ਮਾਵਾਂ-ਭੈਣਾਂ ਨੇ ਪੰਜਾਬ ਸਰਕਾਰ ਤੋਂ ਮੰਗਿਆ...
