ਸਿੱਖਿਆ ਕ੍ਰਾਂਤੀ ਨਾਲ ਸਰਕਾਰੀ ਸਕੂਲਾਂ ‘ਚ ਸਿੱਖਿਆ ਪ੍ਰਬੰਧ ਅਤੇ ਬੁਨਿਆਦੀ ਸਹੂਲਤਾਂ ‘ਚ ਸੁਧਾਰ ਹੋਇਆ: ਲਾਲਜੀਤ ਸਿੰਘ ਭੁੱਲਰ

ਸਿੱਖਿਆ ਕ੍ਰਾਂਤੀ ਨਾਲ ਸਰਕਾਰੀ ਸਕੂਲਾਂ ‘ਚ ਸਿੱਖਿਆ ਪ੍ਰਬੰਧ ਅਤੇ ਬੁਨਿਆਦੀ ਸਹੂਲਤਾਂ ‘ਚ ਸੁਧਾਰ ਹੋਇਆ: ਲਾਲਜੀਤ ਸਿੰਘ ਭੁੱਲਰ

ਹਲਕਾ ਪੱਟੀ ਦੇ ਵੱਖ-ਵੱਖ ਸਰਕਾਰੀ ਸਕੂਲਾਂ ਵਿੱਚ ਇੱਕ ਕਰੋੜ 52 ਲੱਖ 48 ਹਜ਼ਾਰ ਰੁਪਏ ਦੇ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ ਚੰਡੀਗੜ੍ਹ / ਪੱਟੀ,15 ਅਪਰੈਲ: ਸਿੱਖਿਆ ਕ੍ਰਾਂਤੀ ਨਾਲ ਸੂਬੇ ਦੇ ਸਰਕਾਰੀ ਸਕੂਲਾਂ ‘ਚ ਸਿੱਖਿਆ ਪ੍ਰਬੰਧ ਅਤੇ ਬੁਨਿਆਦੀ ਸਹੂਲਤਾਂ ‘ਚ ਸੁਧਾਰ ਹੋਇਆ ਹੈ। ਪੰਜਾਬ ਸਰਕਾਰ ਨੇ ਸੂਬੇ ਦੇ ਇਤਿਹਾਸ ਵਿਚ ਪਹਿਲੀ...
ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 26 ਕੈਡਿਟਾਂ ਦੀ ਐਨ.ਡੀ.ਏ. ਲਈ ਚੋਣ; 10 ਕੈਡਿਟਾਂ ਨੇ ਆਲ ਇੰਡੀਆ ਰੈਂਕਿੰਗ ਵਿੱਚ ਟੌਪ-100 ਵਿੱਚ ਸਥਾਨ ਹਾਸਲ ਕੀਤਾ

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 26 ਕੈਡਿਟਾਂ ਦੀ ਐਨ.ਡੀ.ਏ. ਲਈ ਚੋਣ; 10 ਕੈਡਿਟਾਂ ਨੇ ਆਲ ਇੰਡੀਆ ਰੈਂਕਿੰਗ ਵਿੱਚ ਟੌਪ-100 ਵਿੱਚ ਸਥਾਨ ਹਾਸਲ ਕੀਤਾ

•ਅਮਨ ਅਰੋੜਾ ਨੇ ਕੈਡਿਟਾਂ ਨੂੰ ਸਿਖਲਾਈ ਅਤੇ ਕਰੀਅਰ ਲਈ ਦਿੱਤੀਆਂ ਸ਼ੁਭਕਾਮਨਾਵਾਂ ਸੰਸਥਾ ਦੇ 170 ਕੈਡਿਟ ਕਮਿਸ਼ਨਡ ਅਫਸਰ ਬਣੇ ਚੰਡੀਗੜ੍ਹ, 12 ਅਪ੍ਰੈਲ: ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ, ਐਸ.ਏ.ਐਸ. ਨਗਰ (ਮੋਹਾਲੀ) ਦੇ 26 ਹੋਰ ਕੈਡਿਟਾਂ ਨੇ ਜੂਨ 2025 ਵਿੱਚ ਸ਼ੁਰੂ ਹੋਣ ਵਾਲੇ ਨੈਸ਼ਨਲ ਡਿਫੈਂਸ...
ਪੰਜਾਬ ਦੇ ਸਰਕਾਰੀ ਸਕੂਲ ਹੋਏ ਆਧੁਨਿਕ ਸਹੂਲਤਾਂ ਨਾਲ ਲੈਸ : ਡਾ. ਰਵਜੋਤ ਸਿੰਘ

ਪੰਜਾਬ ਦੇ ਸਰਕਾਰੀ ਸਕੂਲ ਹੋਏ ਆਧੁਨਿਕ ਸਹੂਲਤਾਂ ਨਾਲ ਲੈਸ : ਡਾ. ਰਵਜੋਤ ਸਿੰਘ

ਸੂਚਨਾ ਤੇ ਲੋਕ ਸੰਪਰਕ ਵਿਭਾਗ, ਪੰਜਾਬ ‘ਪੰਜਾਬ ਸਿੱਖਿਆ ਕ੍ਰਾਂਤੀ’ ਵਿਧਾਇਕ ਸਭਾ ਹਲਕਾ ਸ਼ਾਮਚੁਰਾਸੀ ਦੇ 4 ਸਕੂਲਾਂ ’ਚ 1.20 ਕਰੋੜ ਰੁਪਏ ਦੀ ਲਾਗਤ ਨਾਲ ਮੁਕੰਮਲ ਹੋਏ ਵਿਕਾਸ ਕਾਰਜ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਅਤੇ ਚੰਗੇਰੇ ਭਵਿੱਖ ਲਈ ਕੋਈ ਕਸਰ ਨਹੀਂ ਰਹਿਣ ਦਿੱਤੀ ਜਾਵੇਗੀ ਹੁਸ਼ਿਆਰਪੁਰ, 11 ਅਪ੍ਰੈਲ: ਪੰਜਾਬ...
ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਦੇ ਵੱਖ-ਵੱਖ ਸਕੂਲਾਂ ਵਿੱਚ 2.10 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਦੇ ਵੱਖ-ਵੱਖ ਸਕੂਲਾਂ ਵਿੱਚ 2.10 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ

ਸਿੱਖਿਆ ਤੇ ਸਿਹਤ ਖੇਤਰਾਂ ਦਾ ਵਿਕਾਸ ਸੂਬਾ ਸਰਕਾਰ ਦੀ ਤਰਜੀਹ – ਸੰਧਵਾਂ ਚੰਡੀਗੜ੍ਹ/ਕੋਟਕਪੂਰਾ 11 ਅਪ੍ਰੈਲ: ਪੰਜਾਬ ਸਰਕਾਰ ਨੇ ਸੂਬੇ ਦੇ ਸਿੱਖਿਆ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਅਤੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ‘ਪੰਜਾਬ ਸਿੱਖਿਆ ਕ੍ਰਾਂਤੀ’ ਮੁਹਿੰਮ ਸ਼ੁਰੂ ਕੀਤੀ ਹੈ। ਇਸ ਮੁਹਿੰਮ ਤਹਿਤ...
ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ 41.28 ਲੱਖ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ 41.28 ਲੱਖ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ

* ਵਿਦਿਆਰਥੀਆਂ ਨੂੰ ਮਨ ਲਗਾ ਕੇ ਪੜ੍ਹਾਈ ਕਰਨ ਦਾ ਸੱਦਾ * ਦਿੜ੍ਹਬਾ ਹਲਕੇ ‘ਤੇ ਲੱਗਿਆ ਪਛੜੇਪਣ ਦਾ ਦਾਗ ਮਾਨ ਸਰਕਾਰ ਨੇ ਵਿਕਾਸ ਕਾਰਜਾਂ ਦੀ ਹਨੇਰੀ ਨਾਲ ਮਿਟਾਇਆ: ਹਰਪਾਲ ਸਿੰਘ ਚੀਮਾ * ਨਸ਼ਿਆਂ ਦੇ ਖਾਤਮੇ ਲਈ ਨਾਗਰਿਕਾਂ ਤੋਂ ਸਰਗਰਮ ਸਹਿਯੋਗ ਮੰਗਿਆ * ਸਰਕਾਰੀ ਹਾਈ ਸਕੂਲ ਉਗਰਾਹਾਂ ਦੇ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਕੀਤੀ...
ਹੁਣ ਪੰਜਾਬ ਦੇ ਸਕੂਲਾਂ ਵਿੱਚ ਸਾਫ਼-ਸੁਥਰੇ ਪਖਾਨਿਆਂ ਦੀ ਹੈ ਸੁਵਿਧਾ- ਹਰਜੋਤ ਬੈਂਸ

ਹੁਣ ਪੰਜਾਬ ਦੇ ਸਕੂਲਾਂ ਵਿੱਚ ਸਾਫ਼-ਸੁਥਰੇ ਪਖਾਨਿਆਂ ਦੀ ਹੈ ਸੁਵਿਧਾ- ਹਰਜੋਤ ਬੈਂਸ

75 ਸਾਲਾਂ ਵਿਚ ਜੋ ਅਕਾਲੀ-ਭਾਜਪਾ ਅਤੇ ਕਾਂਗਰਸ ਦੀਆਂ ਸਰਕਾਰਾਂ ਨਹੀਂ ਕਰ ਸਕੀ, ਉਹ ਹੁਣ ਆਪ ਸਰਕਾਰ ਨੇ ਕਰਕੇ ਦਿਖਾਇਆ ਕਾਂਗਰਸ ਅਤੇ ਅਕਾਲੀਆਂ ਨੇ ਆਪਣੇ ਲਈ ਬਣਾਏ ਫਾਰਮ ਹਾਊਸ; ‘ਆਪ’ ਦੀ ਸਰਕਾਰ ਨੇ ਪੰਜਾਬ ਦੇ ਵਿਦਿਆਰਥੀਆਂ ਲਈ ਬਣਵਾਏ ਸਾਫ਼-ਸੁਥਰੇ ਬਾਥਰੂਮ: ਸਿੱਖਿਆ ਮੰਤਰੀ ਸਿੱਖਿਆ ਮੰਤਰੀ ਦਾ ਵਿਰੋਧੀਆਂ ਨੂੰ ਸਵਾਲ- ਉਸ ਵੇਲੇ...