education

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅਹਿਮ ਫੈਸਲਾ; ਅੱਤ ਦੀ ਗਰਮੀ ਤੋਂ ਲੋਕਾਂ ਨੂੰ ਬਚਾਉਣ ਲਈ ਸਰਕਾਰੀ ਦਫ਼ਤਰਾਂ, ਸਕੂਲਾਂ ਤੇ ਕਾਲਜਾਂ ਦਾ ਸਮਾਂ ਸਵੇਰੇ 7:30 ਵਜੇ ਕੀਤਾ

ਫੈਸਲਾ 25 ਮਈ ਤੋਂ ਹੋਵੇਗਾ ਲਾਗੂ ਅਤੇ ਅਗਲੇ ਹੁਕਮਾਂ ਤੱਕ ਜਾਰੀ ਰਹੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਲੋਕ ਆਪਣੇ ਕੰਮ ਤੋਂ ਛੁੱਟੀ ਲਏ ਬਿਨਾਂ ਸਵੇਰੇ-ਸਵੇਰੇ ਸਰਕਾਰੀ ਦਫ਼ਤਰਾਂ ਵਿੱਚ ਆਪਣੇ ਕੰਮ ਕਰਵਾ ਸਕਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਦਲਿਆ ਹੋਇਆ ਸਮਾਂ ਬਿਜਲੀ ਬਚਾਉਣ ਵਿੱਚ ਵੀ ਮਦਦ ਕਰੇਗਾ, ਪੀ.ਐਸ.ਪੀ.ਸੀ.ਐਲ. ਦਾ ਪੀਕ...

ਮੁੱਖ ਸਕੱਤਰ ਨੇ ਪ੍ਰਸੋਨਲ ਅਤੇ ਸਥਾਪਨਾ ਵਿਭਾਗ ਦੇ ਕਾਰਜਾਂ ਦੀ ਸਮੀਖਿਆ ਕੀਤੀ; ਖਾਲੀ ਅਸਾਮੀਆਂ ਨੂੰ ਜਲਦੀ ਭਰਨ ਅਤੇ ਸਮਰੱਥਾ ਨਿਰਮਾਣ ‘ਤੇ ਜ਼ੋਰ ਦਿੱਤਾ

ਮੁੱਖ ਸਕੱਤਰ ਨੇ ਪ੍ਰਸੋਨਲ ਅਤੇ ਸਥਾਪਨਾ ਵਿਭਾਗ ਦੇ ਕਾਰਜਾਂ ਦੀ ਸਮੀਖਿਆ ਕੀਤੀ; ਖਾਲੀ ਅਸਾਮੀਆਂ ਨੂੰ ਜਲਦੀ ਭਰਨ ਅਤੇ ਸਮਰੱਥਾ ਨਿਰਮਾਣ ‘ਤੇ ਜ਼ੋਰ ਦਿੱਤਾ

ਚੰਡੀਗੜ੍ਹ, 18 ਮਈ 2026: ਅੱਜ ਯੂਟੀ ਚੰਡੀਗੜ੍ਹ ਦੇ ਮੁੱਖ ਸਕੱਤਰ ਸ਼੍ਰੀ ਐੱਚ. ਰਾਜੇਸ਼ ਪ੍ਰਸਾਦ, ਆਈਏਐੱਸ ਦੀ ਪ੍ਰਧਾਨਗੀ ਵਿੱਚ ਚੰਡੀਗੜ੍ਹ ਪ੍ਰਸ਼ਾਸਨ ਦੇ ਪ੍ਰਸੋਨਲ ਅਤੇ ਟ੍ਰੇਨਿੰਗ ਤੇ ਸਥਾਪਨਾ ਵਿਭਾਗ ਦੇ ਵਿਭਿੰਨ ਪ੍ਰੋਜੈਕਟਾਂ ਅਤੇ ਯੋਜਨਾਵਾਂ ਦੀ ਸਮੀਖਿਆ ਮੀਟਿੰਗ ਆਯੋਜਿਤ ਕੀਤੀ ਗਈ। ਮੀਟਿੰਗ ਦੇ ਦੌਰਾਨ ਵਿਭਾਗ ਦੇ ਕਾਰਜਾਂ ਅਤੇ...

ਰਾਜਪਾਲ ਵੱਲੋਂ ਉਚੇਰੀ ਸਿੱਖਿਆ ਸੰਸਥਾਵਾਂ ਵਿੱਚ ਮਾਨਸਿਕ ਤੰਦਰੁਸਤੀ ਨੂੰ ਤਰਜੀਹ ਦੇਣ ਦੀ ਅਪੀਲ

ਰਾਜਪਾਲ ਵੱਲੋਂ ਉਚੇਰੀ ਸਿੱਖਿਆ ਸੰਸਥਾਵਾਂ ਵਿੱਚ ਮਾਨਸਿਕ ਤੰਦਰੁਸਤੀ ਨੂੰ ਤਰਜੀਹ ਦੇਣ ਦੀ ਅਪੀਲ

ਪੰਜਾਬ ਦੀਆਂ ਯੂਨੀਵਰਸਿਟੀਆਂ ਨੂੰ ਅਕਾਦਮਿਕ ਉੱਤਮਤਾ ਦੇ ਨਾਲ-ਨਾਲ ਮਾਨਸਿਕ ਤੰਦਰੁਸਤੀ ਨੂੰ ਵੀ ਤਰਜੀਹ ਦੇਣ ਲਈ ਕਿਹਾ ਪੰਜਾਬ ਲੋਕ ਭਵਨ ਵਿਖੇ ‘ਉੱਚ ਵਿਦਿਅਕ ਸੰਸਥਾਵਾਂ ਲਈ ਮਾਨਸਿਕ ਸਿਹਤ ਅਤੇ ਤੰਦਰੁਸਤੀ ’ਤੇ ਇਕਸਾਰ ਨੀਤੀ’ ਵਿਸ਼ੇ ’ਤੇ ਵਾਈਸ-ਚਾਂਸਲਰਾਂ ਦੀ ਕਾਨਫਰੰਸ ਚੰਡੀਗੜ੍ਹ, 18 ਮਈ: ਪੰਜਾਬ ਦੇ ਰਾਜਪਾਲ ਅਤੇ ਯੂ.ਟੀ. ਚੰਡੀਗੜ੍ਹ ਦੇ...

ਪੇਪਰ ਲੀਕ ਘੁਟਾਲਿਆਂ ਨੇ ਦੇਸ਼ ਦੇ ਨੌਜਵਾਨਾਂ ਦਾ ਭਵਿੱਖ ਕੀਤਾ ਬਰਬਾਦ, ਸਿਖਿਆ ਮੰਤਰੀ ਦੇਵੇ ਅਸਤੀਫਾ: ਐਮਪੀ ਰੰਧਾਵਾ

ਰੰਧਾਵਾ ਨੇ ਦੱਸਿਆ- ਸਿਖਿਆ ਮੰਤਰੀ ਦੇ ਰਹਿੰਦੇ ਹੁਣ ਤੱਕ 70-80 ਪੇਪਰ ਲੀਕ ਚੁਕੇ ਹੈਂ, 2024 ਵਿੱਚ ਹੀ 14 ਚੋਂ 5 ਵੱਡੇ ਪੇਪਰ ਲੀਕ ਹੋਏ ਰੰਧਾਵਾ ਨੇ ਕਿਹਾ: ਸਾਰੇ ਪੇਪਰ ਲੀਕ ਮਾਮਲਿਆਂ ਦੀ ਸੁਪਰੀਮ ਕੋਰਟ ਦੀ ਨਿਗਰਾਨੀ ਹੇਠ ਹੋਣੀ ਚਾਹੀਦੀ ਹੈ ਨਿਰਪੱਖਤਾ ਨਾਲ ਜਾਂਚ ਕਾਂਗਰਸ ਪਾਰਟੀ ਦੇਸ਼ ਦੇ ਨੌਜਵਾਨਾਂ ਦੇ ਨਾਲ ਮਜ਼ਬੂਤੀ ਨਾਲ ਖੜ੍ਹੀ...

ਪੰਜਾਬ ਦੇ ਸਰਕਾਰੀ ਸਕੂਲਾਂ ਦੇ 72 ਅਧਿਆਪਕਾਂ ਦਾ ਵਫ਼ਦ ਸਿਖਲਾਈ ਲਈ ਫਿਨਲੈਂਡ ਰਵਾਨਾ, ਭਗਵੰਤ ਮਾਨ ਸਰਕਾਰ ਦੀ ‘ਸਿੱਖਿਆ ਕ੍ਰਾਂਤੀ’ ਨੂੰ ਹੋਰ ਮਜ਼ਬੂਤੀ ਮਿਲੇਗੀ

ਪੰਜਾਬ ਦੇ ਸਰਕਾਰੀ ਸਕੂਲਾਂ ਦੇ 72 ਅਧਿਆਪਕਾਂ ਦਾ ਵਫ਼ਦ ਸਿਖਲਾਈ ਲਈ ਫਿਨਲੈਂਡ ਰਵਾਨਾ, ਭਗਵੰਤ ਮਾਨ ਸਰਕਾਰ ਦੀ ‘ਸਿੱਖਿਆ ਕ੍ਰਾਂਤੀ’ ਨੂੰ ਹੋਰ ਮਜ਼ਬੂਤੀ ਮਿਲੇਗੀ

ਮੁੱਖ ਮੰਤਰੀ ਨੇ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੂੰ ਫਿਨਲੈਂਡ ਕੀਤਾ ਰਵਾਨਾ, ਸਿਖਲਾਈ ਹਾਸਲ ਕਰਕੇ ਕਲਾਸਾਂ ਵਿੱਚ ਕ੍ਰਾਂਤੀਕਾਰੀ ਸੁਧਾਰ ਲਿਆਉਣ ਦਾ ਸੱਦਾ ਚੌਥਾ ਅਤੇ ਸਭ ਤੋਂ ਵੱਡਾ ਬੈਚ ਫਿਨਲੈਂਡ ਦੌਰ ’ਤੇ, ਹੁਣ ਤੱਕ ਤਿੰਨ ਬੈਚ ਵਿੱਚ 216 ਪ੍ਰਾਇਮਰੀ ਅਧਿਆਪਕ ਪਹਿਲਾਂ ਹੀ ਫਿਨਲੈਂਡ ਤੋਂ ਸਿਖਲਾਈ ਹਾਸਲ ਕਰ ਚੁੱਕੇ ਹਨ-ਮੁੱਖ ਮੰਤਰੀ...

ਰਾਜਪਾਲ ਨੇ ਚੰਡੀਗੜ੍ਹ ਦੇ ਸਰਕਾਰੀ ਸਕੂਲਾਂ ਦੇ ਪ੍ਰਤਿਭਾਸ਼ਾਲੀ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ; ਸਰਕਾਰੀ ਸਕੂਲਾਂ ਨੇ ਰਾਸ਼ਟਰੀ ਸੀਬੀਐੱਸਈ ਔਸਤ ਤੋਂ ਬਿਹਤਰ ਪ੍ਰਦਰਸ਼ਨ ਕੀਤਾ

ਰਾਜਪਾਲ ਨੇ ਚੰਡੀਗੜ੍ਹ ਦੇ ਸਰਕਾਰੀ ਸਕੂਲਾਂ ਦੇ ਪ੍ਰਤਿਭਾਸ਼ਾਲੀ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ; ਸਰਕਾਰੀ ਸਕੂਲਾਂ ਨੇ ਰਾਸ਼ਟਰੀ ਸੀਬੀਐੱਸਈ ਔਸਤ ਤੋਂ ਬਿਹਤਰ ਪ੍ਰਦਰਸ਼ਨ ਕੀਤਾ

ਪ੍ਰਸ਼ਾਸਕ ਨੇ ਯੋਗ ਵਿਦਿਆਰਥੀਆਂ ਲਈ ਕਰੀਅਰ ਕਾਉਂਸਲਿੰਗ ਅਤੇ ਸਹਾਇਤਾ ਪਹਿਲਾਂ ਦਾ ਐਲਾਨ ਕੀਤਾ ਚੰਡੀਗੜ੍ਹ, 16 ਮਈ, 2026: ਪੰਜਾਬ ਦੇ ਰਾਜਪਾਲ ਅਤੇ ਯੂ.ਟੀ. ਚੰਡੀਗੜ੍ਹ ਦੇ ਪ੍ਰਸ਼ਾਸਕ, ਸ਼੍ਰੀ ਗੁਲਾਬ ਚੰਦ ਕਟਾਰੀਆ ਨੇ ਅੱਜ ਪੰਜਾਬ ਲੋਕ ਭਵਨ, ਚੰਡੀਗੜ੍ਹ ਵਿਖੇ ਆਯੋਜਿਤ "ਪ੍ਰਤਿਭਾਸ਼ਾਲੀ ਵਿਦਿਆਰਥੀ ਸਨਮਾਨ ਸਮਾਰੋਹ" ਦੇ ਦੌਰਾਨ ਬਾਰ੍ਹਵੀਂ...

ਸੀਬੀਐੱਸਈ ਸੀਨੀਅਰ ਸੈਕੰਡਰੀ ਸਕੂਲ ਦੇ ਨਤੀਜੇ ਐਲਾਨੇ ਗਏ: ਚੰਡੀਗੜ੍ਹ ਦੇ ਸਰਕਾਰੀ ਸਕੂਲਾਂ ਦਾ ਨਤੀਜਾ ਰਾਸ਼ਟਰੀ ਸੀਬੀਐੱਸਈ ਔਸਤ ਤੋਂ ਬਿਹਤਰ

ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (ਸੀਬੀਐੱਸਈ/CBSE) ਨੇ ਅੱਜ ਸੀਨੀਅਰ ਸੈਕੰਡਰੀ ਅਤੇ ਸੈਕੰਡਰੀ ਕਲਾਸਾਂ ਦੇ ਨਤੀਜੇ ਐਲਾਨੇ। ਯੂ.ਟੀ. ਚੰਡੀਗੜ੍ਹ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਦੀ ਕੁੱਲ ਪਾਸ ਪ੍ਰਤੀਸ਼ਤਤਾ 87.25% ਰਹੀ, ਜਦਕਿ ਪਿਛਲੇ ਸਾਲ ਇਹ 88.79% ਸੀ। ਇਸ ਤਰ੍ਹਾਂ ਇਸ ਵਰ੍ਹੇ ਨਤੀਜੇ ਵਿੱਚ 1.54 ਪ੍ਰਤੀਸ਼ਤ ਅੰਕਾਂ ਦੀ...

ਨੀਟ ਪੇਪਰ ਲੀਕ ਨਾਲ ਲੱਖਾਂ ਵਿਦਿਆਰਥੀਆਂ ਦੇ ਸੁਪਨੇ ਟੁੱਟੇ, ਕੇਂਦਰ ਦੀ ਨਾਕਾਮੀ ਅਤੇ ਵਿਦਿਆਰਥੀਆਂ ਨਾਲ ਧੋਖਾਧੜੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਦਿਲਜੀਤ ਦੋਸਾਂਝ ਵੱਲੋਂ ਭਾਜਪਾ ਦੀ ਰਾਜਨੀਤੀ ਵਿੱਚ ਆਉਣ ਦੀ ਪੇਸ਼ਕਸ਼ ਠੁਕਰਾਉਣ ਤੋਂ ਬਾਅਦ ਉਸ ਖਿਲਾਫ ਧਮਕਾਉਣ ਦੀ ਸਿਆਸਤ ਸ਼ੁਰੂ ਹੋ ਗਈ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸੂਬੇ 'ਚ 'ਰੰਗਲਾ ਪੰਜਾਬ ਤੇ ਲੋਕ ਪੱਖੀ ਸ਼ਾਸਨ' ਹੀ 'ਆਪ' ਦਾ ਚੋਣ ਮੁੱਦਾ ਹੋਵੇਗਾ: ਭਗਵੰਤ ਸਿੰਘ ਮਾਨ ਨਵੀਂ ਦਿੱਲੀ; 13 ਮਈ: ਪੰਜਾਬ ਦੇ ਮੁੱਖ ਮੰਤਰੀ...

12ਵੀਂ ਜਮਾਤ ਦੇ ਨਤੀਜਿਆਂ ਵਿੱਚ ਕੁੜੀਆਂ ਨੇ ਮਾਰੀ ਬਾਜ਼ੀ, 500 ਵਿੱਚੋਂ 500 ਅੰਕ ਪ੍ਰਾਪਤ ਕਰਕੇ ਪਹਿਲੇ ਤਿੰਨ ਸਥਾਨ ਮੱਲੇ

12ਵੀਂ ਜਮਾਤ ਦੇ ਨਤੀਜਿਆਂ ਵਿੱਚ ਕੁੜੀਆਂ ਨੇ ਮਾਰੀ ਬਾਜ਼ੀ, 500 ਵਿੱਚੋਂ 500 ਅੰਕ ਪ੍ਰਾਪਤ ਕਰਕੇ ਪਹਿਲੇ ਤਿੰਨ ਸਥਾਨ ਮੱਲੇ

• 2.42 ਲੱਖ ਤੋਂ ਵੱਧ ਵਿਦਿਆਰਥੀ ਹੋਏ ਪਾਸ, 91.46 ਫ਼ੀਸਦੀ ਰਹੀ ਪਾਸ ਪ੍ਰਤੀਸ਼ਤਤਾ : ਹਰਜੋਤ ਸਿੰਘ ਬੈਂਸ • ਇਹ ਨਤੀਜੇ ਵਿਦਿਆਰਥੀਆਂ ਦੀ ਸਖ਼ਤ ਮਿਹਨਤ ਅਤੇ ਅਧਿਆਪਕਾਂ ਦੇ ਸਮਰਪਣ ਨੂੰ ਦਰਸਾਉਂਦੇ ਹਨ: ਬੈਂਸ • ਸਿੱਖਿਆ ਮੰਤਰੀ ਵੱਲੋਂ ਸਾਰੇ ਸਫਲ ਵਿਦਿਆਰਥੀਆਂ ਨੂੰ ਸੁਨਹਿਰੀ ਭਵਿੱਖ ਲਈ ਸ਼ੁਭਕਾਮਨਾਵਾਂ ਚੰਡੀਗੜ੍ਹ, 13 ਮਈ: ਪੰਜਾਬ ਦੇ...

ਵੱਡੀ ਖ਼ਬਰਾਂ

ਵੜਿੰਗ ਨੇ ਭਾਰਤ ਵਿੱਚ ਨਸ਼ਿਆਂ ਦੀ ਤਸਕਰੀ ਨੂੰ ਲੈ ਕੇ ਭਾਜਪਾ ਤੋਂ ਮੰਗਿਆ ਜਵਾਬ

ਕਿਹਾ, ਭਾਜਪਾ ਪੰਜਾਬ ਵਿੱਚ ਨਸ਼ਿਆਂ ਦੇ ਮੁੱਦੇ 'ਤੇ ਆਪਣੀ 'ਬੀ-ਟੀਮ' ਨਾਲ ਦੋਸਤਾਨਾ ਮੈਚ ਖੇਡ ਰਹੀ ਹੈ ਦਾਅਵਾ ਕੀਤਾ ਕਿ ਸਾਰੀ ਜ਼ਿੰਮੇਵਾਰੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਬਣਦੀ ਹੈ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਕੇਂਦਰ ਦੀ ਭਾਰਤੀ ਜਨਤਾ ਪਾਰਟੀ ਸਰਕਾਰ 'ਤੇ ਖ਼ਾਸ ਤੌਰ 'ਤੇ ਪੰਜਾਬ ਦੀਆਂ...

ਭਾਜਪਾ ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਸਿਆਸੀ ਨੌਟੰਕੀ ਹੈ, ਉਨ੍ਹਾਂ ਨੂੰ ਪਹਿਲਾਂ 2007-17 ਦੌਰਾਨ ਆਪਣੀ ਭੂਮਿਕਾ ਦਾ ਜਵਾਬ ਦੇਣਾ ਚਾਹੀਦਾ ਹੈ: ਬਲਤੇਜ ਪੰਨੂ

ਜਦੋਂ ਪੰਜਾਬ ਵਿੱਚ 'ਚਿੱਟਾ' ਉੱਭਰਿਆ ਅਤੇ ਫੈਲਿਆ, ਉਦੋਂ ਭਾਜਪਾ ਸੱਤਾ ਵਿੱਚ ਭਾਈਵਾਲ ਸੀ, ਫਿਰ ਉਸ ਨੇ ਉਦੋਂ ਕੋਈ ਯਾਤਰਾ ਕਿਉਂ ਨਹੀਂ ਕੱਢੀ?: ਬਲਤੇਜ ਪੰਨੂ ਜਦੋਂ ਨਾਮ ਸਾਹਮਣੇ ਆ ਰਹੇ ਸਨ ਅਤੇ ਅਧਿਕਾਰੀ ਨਿਰੰਜਨ ਸਿੰਘ ਦਾ ਤਬਾਦਲਾ ਕਰ ਦਿੱਤਾ ਗਿਆ ਸੀ, ਉਦੋਂ ਈਡੀ ਦੀ ਜਾਂਚ ਕਿਉਂ ਰੋਕੀ ਗਈ ਸੀ?: ਬਲਤੇਜ ਪੰਨੂ ਭਾਜਪਾ ਆਪਣੇ ਰਾਜਾਂ ਦੇ...

‘ਆਪ’ ਦੀ ਨਵੀਂ ਬਣੀ ਪੀਏਸੀ ਦੀ ਬੈਠਕ ਵਿੱਚ ਪੰਜਾਬ, ਗੋਆ ਅਤੇ ਗੁਜਰਾਤ ਚੋਣਾਂ ਜਿੱਤਣ ‘ਤੇ ਹੋਈ ਚਰਚਾ – ਮਨੀਸ਼ ਸਿਸੋਦੀਆ

ਪੰਜਾਬ ਦੇ ਲੋਕ ਭਗਵੰਤ ਮਾਨ ਨੂੰ ਦੁਬਾਰਾ ਸੀਐਮ ਚਾਹੁੰਦੇ ਹਨ ਅਤੇ ਗੋਆ-ਗੁਜਰਾਤ ਦੇ ਲੋਕ ਵੀ ਬਦਲਾਅ ਚਾਹੁੰਦੇ ਹਨ - ਮਨੀਸ਼ ਸਿਸੋਦੀਆ ਰਾਜਸਥਾਨ ਦੇ ਬਾਰਾਂ ਵਿੱਚ "ਆਪ" ਦੀ ਜਿੱਤ ਤੋਂ ਸਾਫ਼ ਹੈ, ਜਨਤਾ ਭਾਜਪਾ ਦਾ ਵਿਕਲਪ ਲੱਭ ਰਹੀ ਹੈ, ਜਲਦ ਰੋਡ ਸ਼ੋਅ ਕਰਾਂਗੇ - ਮਨੀਸ਼ ਸਿਸੋਦੀਆ ਟਰੰਪ ਦੇ ਦਬਾਅ ਵਿੱਚ ਮੋਦੀ ਸਰਕਾਰ ਅਮਰੀਕੀ ਕੰਪਨੀਆਂ...

ਪੰਜਾਬ ਚ ਨਸ਼ਿਆਂ ਨੂੰ ਨ ਰੋਕ ਪਾਉਣ ਵਿੱਚ ਕੇਂਦਰ ਅਤੇ ਪੰਜਾਬ ਸਰਕਾਰ ਬਰਾਬਰ ਦੀ ਜ਼ਿੰਮੇਵਾਰ: ਰੰਧਾਵਾ

ਪੰਜਾਬ ਦੇ 6 ਜ਼ਿਲ੍ਹੇ ਅਲਟਰਾ-ਸੈਂਸਿਟਿਵ ਹੋਣਾ ਦੋਵਾਂ ਸਰਕਾਰਾਂ ਦੀ ਨਾਕਾਮੀ ਦਾ ਸਬੂਤ ਭਾਜਪਾ ਅਤੇ ਆਪ ਇੱਕ-ਦੂਜੇ 'ਤੇ ਦੋਸ਼ ਮੜ੍ਹਣ ਵਿੱਚ ਰੁੱਝੀਆਂ, ਜਦਕਿ ਪੰਜਾਬ ਦੀ ਨੌਜਵਾਨ ਪੀੜ੍ਹੀ ਹੋ ਰਹੀ ਹੈ ਬਰਬਾਦ: ਰੰਧਾਵਾ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਕੇਂਦਰ ਸਰਕਾਰ ਵੱਲੋਂ ਦੇਸ਼ ਦੇ...

ਮੈਕਸ ਹੈਲਥਕੇਅਰ ਫਾਊਂਡੇਸ਼ਨ ਦੇਵੇਗਾ 250 ਹੋਣਹਾਰ ਐਮ.ਬੀ.ਬੀ.ਐਸ. ਵਿਦਿਆਰਥੀਆਂ ਨੂੰ ਮੈਡੀਕਲ ਸਕਾਲਰਸ਼ਿਪ

ਚੰਡੀਗੜ੍ਹ : ਮੈਕਸ ਹੈਲਥਕੇਅਰ ਫਾਊਂਡੇਸ਼ਨ ਨੇ ਅੱਜ ਆਪਣੇ ਪ੍ਰਮੁੱਖ ਪ੍ਰੋਗਰਾਮ 'ਮੈਕਸ ਮੈਡੀਕਲ ਸਕਾਲਰਸ਼ਿਪ ਪ੍ਰੋਗਰਾਮ' ਦੇ ਚੌਥੇ ਸੰਸਕਰਣ ਦੀ ਸ਼ੁਰੂਆਤ ਦਾ ਐਲਾਨ ਕੀਤਾ, ਜਿਸ ਦੇ ਤਹਿਤ ਇਸ ਸਾਲ ਸਾਲਾਨਾ ਸੀਟਾਂ ਦੀ ਗਿਣਤੀ ਵਧਾ ਕੇ 250 ਨਵੇਂ ਵਿਦਿਆਰਥੀਆਂ ਤੱਕ ਕੀਤੀ ਜਾਵੇਗੀ, ਜਦੋਂ ਕਿ ਪਿਛਲੇ ਸਾਲਾਂ ਵਿੱਚ ਇਹ ਗਿਣਤੀ 100 ਵਿਦਿਆਰਥੀ...

ਦੇਸ਼ ਭਰ ਵਿੱਚ 50,05,850 ਸਰਕਾਰੀ ਅਸਾਮੀਆਂ ਖਾਲੀ: ਉਦੈ ਭਾਨੂ ਛਿੱਬ

ਸਰਕਾਰੀ ਨੌਕਰੀਆਂ ਦੀਆਂ ਸਾਰੀਆਂ ਅਸਾਮੀਆਂ ਨੂੰ ਇੱਕ ਸਾਲ ਵਿੱਚ ਭਰਨ ਲਈ ਦੇਸ਼ ਵਿਆਪੀ ਮੁਹਿੰਮ ਦੀ ਸ਼ੁਰੂਆਤ ਇੱਕ ਸਾਲ ਅੰਦਰ ਅਸਾਮੀਆਂ ਨਾ ਭਰੇ ਜਾਣ ’ਤੇ ਪ੍ਰਧਾਨ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰਨ ਦੀ ਚਿਤਾਵਨੀ ਦੇਸ਼ ਭਰ ਵਿੱਚ ਮਨਜ਼ੂਰਸ਼ੁਦਾ ਸਰਕਾਰੀ ਖਾਲੀ ਅਸਾਮੀਆਂ ਨੂੰ ਭਰਨ ਦੀ ਮੰਗ ਨੂੰ ਲੈ ਕੇ ਭਾਰਤੀ ਯੂਥ ਕਾਂਗਰਸ ਵੱਲੋਂ ਸ਼ੁਰੂ...

ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਕਾਨੂੰਨੀ ਵਿਵਾਦਾਂ ਵਿੱਚ ਫਸੇ ਬੱਚਿਆਂ ਨੂੰ ਹੁਨਰਮੰਦ ਬਣਾਉਣ ਵੱਲ ਪੰਜਾਬ ਸਰਕਾਰ ਦਾ ਅਹਿਮ ਉਪਰਾਲਾ

ਹੁਸ਼ਿਆਰਪੁਰ ਦੇ ਆਬਜ਼ਰਵੇਸ਼ਨ ਹੋਮ ਅਤੇ ਸਪੈਸ਼ਲ ਹੋਮ ਦੇ 48 ਬੱਚਿਆਂ ਨੇ ਪੂਰੇ ਕੀਤੇ ਰੋਜ਼ਗਾਰਮੁਖੀ ਹੁਨਰ ਵਿਕਾਸ ਕੋਰਸ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ‘ਰੰਗਲਾ ਪੰਜਾਬ’ ਦੇ ਸੁਪਨੇ ਤਹਿਤ ਬੱਚਿਆਂ ਨੂੰ ਨਵੀਂ ਦਿਸ਼ਾ ਦੇਣ ਲਈ ਸਰਕਾਰ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ...

ਭਗਵੰਤ ਮਾਨ ਸਰਕਾਰ ਵੱਲੋਂ ਸਟੇਟ ਮੈਂਟਲ ਹੈਲਥ ਅਥਾਰਟੀ ਵਿੱਚ 11 ਗ਼ੈਰ-ਸਰਕਾਰੀ ਮੈਂਬਰ ਨਾਮਜ਼ਦ, ਮਾਨਸਿਕ ਸਿਹਤ ਸੇਵਾਵਾਂ ਨੂੰ ਮਿਲੇਗੀ ਹੋਰ ਮਜ਼ਬੂਤੀ

ਸਟੇਟ ਮੈਂਟਲ ਹੈਲਥ ਅਥਾਰਟੀ ਦੀ ਮਜ਼ਬੂਤੀ ਨਾਲ ਪੰਜਾਬ ਵਿੱਚ ਮਾਨਸਿਕ ਸਿਹਤ ਸੇਵਾਵਾਂ ਪ੍ਰਤੀ ਜਵਾਬਦੇਹੀ, ਗੁਣਵੱਤਾ ਅਤੇ ਅਧਿਕਾਰ-ਅਧਾਰਿਤ ਪ੍ਰਣਾਲੀ ਯਕੀਨੀ ਬਣੇਗੀ ਮਰੀਜ਼ਾਂ, ਦੇਖਭਾਲ ਕਰਨ ਵਾਲਿਆਂ, ਮਾਨਸਿਕ ਸਿਹਤ ਮਾਹਿਰਾਂ ਅਤੇ ਗ਼ੈਰ-ਸਰਕਾਰੀ ਸੰਸਥਾਵਾਂ ਨੂੰ ਪੰਜਾਬ ਦੀ ਮਜ਼ਬੂਤ ਕੀਤੀ ਮੈਂਟਲ ਹੈਲਥ ਅਥਾਰਟੀ ਵਿੱਚ ਮਿਲੀ ਨੁਮਾਇੰਦਗੀ...

ਮਾਨਸਿਕ ਸਿਹਤ ਵੀ ਸਿਹਤ ਸੰਭਾਲ ਦਾ ਅਹਿਮ ਹਿੱਸਾ : ਪੰਜਾਬ ਦੀ ਮੁੱਖ ਮੰਤਰੀ ਸਿਹਤ ਯੋਜਨਾ ਵਿੱਚ ਨਿਊਰੋਟਿਕ ਅਤੇ ਤਣਾਅ-ਸਬੰਧੀ ਸਮੱਸਿਆਵਾਂ ਦਾ ਇਲਾਜ ਸ਼ਾਮਲ

ਮਾਨਸਿਕ ਸਿਹਤ ਦੇ ਇਲਾਜ ਵਿੱਚ ਦੇਰੀ ਹੋ ਸਕਦੀ ਹੈ ਘਾਤਕ,ਇਲਾਜ ਨੂੰ ਤਰਜੀਹ ਦੇਣਾ ਜ਼ਰੂਰੀ : ਡਾ. ਬਲਬੀਰ ਸਿੰਘ ਤਣਾਅ-ਸਬੰਧੀ ਬਿਮਾਰੀਆਂ ਰੋਜ਼ਮਰਾ ਜੀਵਨ, ਕੰਮਕਾਜ ਅਤੇ ਰਿਸ਼ਤਿਆਂ ਨੂੰ ਕਰ ਸਕਦੀਆਂ ਹਨ ਪ੍ਰਭਾਵਿਤ : ਡਾ. ਗਗਨਦੀਪ ਸੇਖੋਂ, ਐਮ.ਡੀ. ਮਨੋਚਿਕਿਤਸਾ, ਕਨਸਲਟੈਂ ਮਨੋਚਿਕਿਤਸਕ, ਸਿਵਲ ਹਸਪਤਾਲ ਬਰਨਾਲਾ ਅਸੀਂ ਅਕਸਰ ਤਣਾਅ ਨੂੰ...

ਡਰੱਗਸ ਕੰਟਰੋਲ ਵਿੰਗ ਨੇ ਚੰਡੀਗੜ੍ਹ ਵਿੱਚ ਛੇ ਕੈਮਿਸਟ ਦੁਕਾਨਾਂ ‘ਤੇ ਛਾਪੇਮਾਰੀ ਕੀਤੀ

ਚੰਡੀਗੜ੍ਹ: ਨਸ਼ੀਲੀਆਂ ਦਵਾਈਆਂ ਦੇ ਦੁਰਉਪਯੋਗ 'ਤੇ ਅੰਕੁਸ਼ ਲਗਾਉਣ ਲਈ ਮੁੱਖ ਸਕੱਤਰ, ਚੰਡੀਗੜ੍ਹ ਪ੍ਰਸ਼ਾਸਨ ਦੇ ਨਿਰਦੇਸ਼ਾਂ ਅਤੇ ਸਿਹਤ ਸਕੱਤਰ ਤੇ ਡਾਇਰੈਕਟਰ ਸਿਹਤ ਸੇਵਾਵਾਂ-ਅਤੇ-ਡਰੱਗਸ ਕੰਟਰੋਲਰ, ਯੂ.ਟੀ. ਚੰਡੀਗੜ੍ਹ ਦੇ ਮਾਰਗਦਰਸ਼ਨ ਵਿੱਚ ਡਰੱਗਸ ਕੰਟਰੋਲ ਵਿੰਗ ਅਤੇ ਐਂਟੀ-ਨਾਰਕੋਟਿਕਸ ਟਾਸਕ ਫੋਰਸ ਦੀ ਇੱਕ ਸੰਯੁਕਤ ਟੀਮ ਨੇ ਪਿੰਡ...

‘ਸਾਨੂੰ ਮੁਫ਼ਤ ਸਕੀਮਾਂ ਨਹੀਂ, ਇਨਸਾਫ਼ ਚਾਹੀਦਾ’- ਨਸ਼ੇ ਨਾਲ ਉਜੜੇ ਪਰਿਵਾਰਾਂ ਨੇ ਸੁਣਾਇਆ ਦਰਦ

ਜਿੰਨੇ ਨਿਰਦੋਸ਼ 1984 ਵਿੱਚ ਮਾਰੇ ਗਏ ਉਸ ਤੋਂ ਕਈ ਗੁਣਾਂ ਲੋਕ ਨਸ਼ਿਆਂ ਨਾਲ ਮਰੇ ਹਨ- ਢਿੱਲੋਂ ਮੁੱਖ ਮੰਤਰੀ ਮਾਨ ਗੈਂਗਸਟਰਾਂ ਨੂੰ ਪਾ ਰਹੇ ਜੱਫ਼ੀਆ, ਸੀਐਮ ਤੁਰੰਤ ਅਹੁਦਾ ਛੱਡਣ- ਜਾਖੜ “ਨਾ ਮੈਨੂੰ ਮੁਫ਼ਤ ਆਟਾ-ਦਾਲ ਸਕੀਮ ਚਾਹੀਦੀ ਹੈ, ਨਾ ਮੁਫ਼ਤ ਯਾਤਰਾ ਤੇ ਨਾ ਹੀ ਮਫ਼ਤ ਦੀ ਬਿਜਲੀ । ਅਸੀਂ ਮਿਹਨਤ-ਮਜ਼ਦੂਰੀ ਕਰਕੇ ਪਰਿਵਾਰ ਪਾਲਦੇ ਸੀ।...

ਭਾਜਪਾ ਦੇ ਕੌਮੀ ਮੀਤ ਪ੍ਰਧਾਨ ਮਨਪ੍ਰੀਤ ਬਾਦਲ ਦੀ ਅਗਵਾਈ ਹੇਠ ਮਨਾਇਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਜਨਮ ਦਿਨ — ਭਾਜਪਾ ਆਗੂਆਂ ਨੇ ਲੱਡੂ ਖੁਆ ਕੇ ਪ੍ਰਧਾਨ ਮੰਤਰੀ ਦੀ ਲੰਮੀ ਉਮਰ ਦੀ ਕਾਮਨਾ ਕੀਤੀ,

ਭਾਜਪਾ ਦੇ ਕੌਮੀ ਮੀਤ ਪ੍ਰਧਾਨ ਮਨਪ੍ਰੀਤ ਬਾਦਲ ਦੀ ਅਗਵਾਈ ਹੇਠ ਮਨਾਇਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਜਨਮ ਦਿਨ ਭਾਜਪਾ ਆਗੂਆਂ ਨੇ ਲੱਡੂ ਖੁਆ ਕੇ ਪ੍ਰਧਾਨ ਮੰਤਰੀ ਦੀ ਲੰਮੀ ਉਮਰ ਦੀ ਕਾਮਨਾ ਕੀਤੀ, -- ਮਨਪ੍ਰੀਤ ਬਾਦਲ ਨੇ ਕਿਹਾ—ਮੋਦੀ ਦੀ ਅਗਵਾਈ ਹੇਠ ਭਾਰਤ ਨੇ ਦੁਨੀਆ ਵਿੱਚ ਮਜ਼ਬੂਤ ਪਛਾਣ ਬਣਾਈ ਬਠਿੰਡਾ। ਭਾਰਤੀ ਜਨਤਾ ਪਾਰਟੀ ਦੇ...