•ਅਮਨ ਅਰੋੜਾ ਵੱਲੋਂ ਸ਼ਹੀਦ ਭਗਤ ਸਿੰਘ ਨੂੰ ਸ਼ਰਧਾਂਜਲੀ ਭੇਟ, ਨੌਜਵਾਨਾਂ ਨੂੰ ਇਨਕਲਾਬੀ ਯੋਧੇ ਦੀ ਵਿਚਾਰਧਾਰਾ ਅਪਣਾਉਣ ਲਈ ਕੀਤਾ ਪ੍ਰੇਰਿਤ ਚੰਡੀਗੜ੍ਹ, 24 ਮਾਰਚ: ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਸੂਬਾ ਪ੍ਰਧਾਨ ਸ੍ਰੀ ਅਮਨ ਅਰੋੜਾ ਨੇ ਇਥੇ ਡੀ.ਏ.ਵੀ. ਕਾਲਜ, ਸੈਕਟਰ-10...
ਭਗਵੰਤ ਮਾਨ ਸਰਕਾਰ ਨੰਗਲ ’ਚ 800 ਏਕੜ ਤੋਂ ਵੱਧ ਸਰਪਲੱਸ ਜ਼ਮੀਨ ਦੇ ਮਾਲਕੀ ਹੱਕ ਵਸਨੀਕਾਂ ਨੂੰ ਦੇਵੇਗੀ: ਹਰਜੋਤ ਸਿੰਘ ਬੈਂਸ
•ਜ਼ਮੀਨ ਪੰਜਾਬ ਦੇ ਲੋਕਾਂ ਦੀ ਹੈ, ਭਾਖੜਾ ਬਿਆਸ ਪ੍ਰਬੰਧ ਬੋਰਡ ਦੀ ਨਹੀਂ: ਹਰਜੋਤ ਸਿੰਘ ਬੈਂਸ •ਫੈਸਲੇ ਨਾਲ ਦੂਰ ਹੋਈ ਦਹਾਕਿਆਂ ਪੁਰਾਣੀ ਬੇਇਨਸਾਫ਼ੀ, ’ਆਪ’ ਸਰਕਾਰ ਦੇਸ਼ ਲਈ ਜ਼ਮੀਨ ਕੁਰਬਾਨ ਕਰਨ ਵਾਲੇ ਪਰਿਵਾਰਾਂ ਦੇ ਨਾਲ ਖੜ੍ਹੀ ਹੈ: ਹਰਜੋਤ ਸਿੰਘ ਬੈਂਸ •ਨੰਗਲ ਨੂੰ ਨਵਾਂ ਨਿਆਂਇਕ ਕੰਪਲੈਕਸ ਵੀ ਮਿਲੇਗਾ: ਹਰਜੋਤ ਸਿੰਘ ਬੈਂਸ ਚੰਡੀਗੜ੍ਹ,...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮਲੇਰਕੋਟਲਾ ਲਈ ਵੱਡਾ ਐਲਾਨ, ਮੈਡੀਕਲ ਕਾਲਜ ਹੋਵੇਗਾ ਸਥਾਪਤ, ਐਮ.ਬੀ.ਬੀ.ਐਸ. ਦੀਆਂ 100 ਸੀਟਾਂ ਹੋਣਗੀਆਂ
563 ਕਰੋੜ ਰੁਪਏ ਦੀ ਲਾਗਤ ਨਾਲ 38.5 ਏਕੜ ਵਿੱਚ ਸਰਕਾਰੀ ਮੈਡੀਕਲ ਕਾਲਜ ਬਣਾਉਣ ਲਈ ਟੈਂਡਰ ਜਾਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਮਲੇਰਕੋਟਲਾ ਵਿਖੇ ਮੈਡੀਕਲ ਕਾਲਜ ਦੇ ਨਾਲ ਨਰਸਿੰਗ ਕਾਲਜ ਅਤੇ 200 ਬਿਸਤਰਿਆਂ ਵਾਲਾ ਹਸਪਤਾਲ ਵੀ ਬਣਾਇਆ ਜਾਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਖੰਨਾ-ਲੁਧਿਆਣਾ ਖੇਤਰ ਦੇ ਲੋਕਾਂ ਨੂੰ ਮਿਆਰੀ ਸਿਹਤ...
ਪੰਜਾਬ ਸਰਕਾਰ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਅਧੀਨ 1.91 ਲੱਖ ਤੋਂ ਵੱਧ ਵਿਦਿਆਰਥੀਆਂ ਨੂੰ ₹219 ਕਰੋੜ ਜਾਰੀ: ਡਾ. ਬਲਜੀਤ ਕੌਰ
ਮੌਜੂਦਾ ਵਿੱਤੀ ਸਾਲ ਦੌਰਾਨ 2.70 ਲੱਖ ਵਿਦਿਆਰਥੀਆਂ ਨੂੰ ਕਵਰ ਕਰਨ ਦਾ ਟੀਚਾ ਹਾਸ਼ੀਆਗ੍ਰਸਤ ਵਰਗਾਂ ਨੂੰ ਮੁੱਖ ਧਾਰਾ ਵਿੱਚ ਲਿਆਉਣ ਲਈ ਲਗਾਤਾਰ ਉਪਰਾਲੇ ਚੰਡੀਗੜ੍ਹ, 21 ਮਾਰਚ: ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ...
ਪੋਸਟ ਗ੍ਰੈਜੂਏਟ ਗਵਰਨਮੈਂਟ ਕਾਲਜ ਫੌਰ ਗਰਲਸ, ਸੈਕਟਰ-11, ਚੰਡੀਗੜ੍ਹ ਵਿਖੇ 67ਵੀਂ ਐਨੂਅਲ ਕਨਵੋਕੇਸ਼ਨ-2026
ਪੋਸਟ ਗ੍ਰੈਜੂਏਟ ਗਵਰਨਮੈਂਟ ਕਾਲਜ ਫੌਰ ਗਰਲਸ, ਸੈਕਟਰ-11, ਚੰਡੀਗੜ੍ਹ ਦੀ 67ਵੀਂ ਐਨੂਅਲ ਕਨਵੋਕੇਸ਼ਨ ਬੜੇ ਹੀ ਅਕਾਦਮਿਕ ਗੌਰਵ ਅਤੇ ਮਾਣ ਨਾਲ ਆਯੋਜਿਤ ਕੀਤੀ ਗਈ, ਜਿਸ ਵਿੱਚ 1500 ਗ੍ਰੈਜੂਏਟ ਵਿਦਿਆਰਥਣਾਂ ਦੀਆਂ ਅਕਾਦਮਿਕ ਉਪਲਬਧੀਆਂ ਦਾ ਉਤਸਵ ਮਨਾਇਆ ਗਿਆ। ਇਸ ਕਨਵੋਕੇਸ਼ਨ ਸਮਾਰੋਹ ਦੀ ਸ਼ੋਭਾ ਦੇਸ਼ ਦੇ ਉੱਘੇ ਇਤਿਹਾਸਕਾਰ ਅਤੇ ਸਿੱਖਿਆ...
ਸਪੀਕਰ ਨੇ ਸਿਵਲ ਸੇਵਾਵਾਂ ਪ੍ਰੀਖਿਆ ਦੇ ਸਫ਼ਲ ਵਿਦਿਆਰਥੀਆਂ ਨੂੰ ਪੰਜਾਬ ਵਿਧਾਨ ਸਭਾ ਵਿੱਚ ਕੀਤਾ ਸਨਮਾਨਿਤ
ਚੰਡੀਗੜ੍ਹ 18 ਮਾਰਚ : ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਉਨ੍ਹਾਂ ਹੁਨਰਮੰਦ ਵਿਦਿਆਰਥੀਆਂ ਨੂੰ ਪੰਜਾਬ ਵਿਧਾਨ ਸਭਾ ਵਿੱਚ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਜਿਨ੍ਹਾਂ ਨੇ ਸਿਵਲ ਸੇਵਾਵਾਂ ਪ੍ਰੀਖਿਆ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਪੰਜਾਬ ਦਾ ਨਾਮ ਰੌਸ਼ਨ ਕੀਤਾ ਹੈ । ਇਸ ਮੌਕੇ ਉਨ੍ਹਾਂ ਨੇ ਵਿਦਿਆਰਥੀਆਂ ਦੀ ਸਖ਼ਤ...
ਸਿੱਖਿਆ ਸਕੱਤਰ ਨੇ ਮਨਾਲੀ ਲਈ ਐੱਨਐੱਸਐੱਸ (NSS) ਸਟੇਟ-ਲੈਵਲ ਅਡਵੈਂਚਰ ਕੈਂਪ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ।
ਸਿੱਖਿਆ ਸਕੱਤਰ ਸੁਸ਼੍ਰੀ ਪ੍ਰੇਰਣਾ ਪੁਰੀ ਨੇ, ਚੰਡੀਗੜ ਪ੍ਰਸ਼ਾਸਨ ਦੀ ਉਚੇਰੀ ਸਿੱਖਿਆ ਡਾਇਰੈਕਟਰ ਸੁਸ਼੍ਰੀ ਰਾਧਿਕਾ ਸਿੰਘ ਦੇ ਨਾਲ, ਅੱਜ ਹਿਮਾਚਲ ਪ੍ਰਦੇਸ਼ ਦੇ ਮਨਾਲੀ ਵਿੱਚ 18 ਮਾਰਚ ਤੋਂ 28 ਮਾਰਚ, 2026 ਤੱਕ ਐੱਨਐੱਸਐੱਸ (NSS) ਵਲੰਟੀਅਰਾਂ ਲਈ 10-ਦਿਨਾਂ ਦੇ ਸਟੇਟ-ਲੈਵਲ ਅਡਵੈਂਚਰ ਕੈਂਪ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ।...
ਸੀਜੀਸੀ ਯੂਨੀਵਰਸਿਟੀ, ਮੋਹਾਲੀ ਵੱਲੋਂ “ਐਮ.ਬੀ.ਏ. ਪਲੱਸ” ਲੀਡਰਸ਼ਿਪ ਪ੍ਰੋਗਰਾਮ ਦੀ ਸ਼ੁਰੂਆਤ
ਉਦਯੋਗਿਕ ਮਾਹਿਰਾਂ ਦੀ ਮੈਨਟਰਸ਼ਿਪ ਨਾਲ ਮੈਨੇਜਮੈਂਟ ਸਿੱਖਿਆ ਨੂੰ ਮਿਲੇਗੀ ਨਵੀਂ ਦਿਸ਼ਾ ਸੀਜੀਸੀ ਯੂਨੀਵਰਸਿਟੀ, ਮੋਹਾਲੀ ਵੱਲੋਂ ਮੈਨੇਜਮੈਂਟ ਸਿੱਖਿਆ ਨੂੰ ਉਦਯੋਗਿਕ ਤਜਰਬੇ ਨਾਲ ਜੋੜਨ ਦੇ ਉਦੇਸ਼ ਨਾਲ “ਐਮ.ਬੀ.ਏ. ਪਲੱਸ” ਲੀਡਰਸ਼ਿਪ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਗਈ। ਇਸ ਇੰਡਸਟਰੀ-ਇੰਟੀਗ੍ਰੇਟਡ ਪ੍ਰੋਗਰਾਮ ਦਾ ਉਦਘਾਟਨ ਏਅਰੋਸਿਟੀ...
ਪੰਜਾਬ ਸਰਕਾਰ ਨੇ ਆਪਣੇ ਸਾਰੇ ਵਾਅਦੇ ਪੂਰੇ ਕੀਤੇ: ਕੁਲਤਾਰ ਸਿੰਘ ਸੰਧਵਾਂ
ਪੰਜਾਬ ਦੇ 118 ਸਕੂਲ ਆਫ਼ ਐਮੀਨੀਐਂਸ ਸੂਬੇ ਵਿੱਚ ਮਿਆਰੀ ਸਿੱਖਿਆ ਪ੍ਰਦਾਨ ਕਰ ਰਹੇ ਹਨ: ਕੁਲਤਾਰ ਸਿੰਘ ਸੰਧਵਾਂ ਪੰਜਾਬ ਸਰਕਾਰ ਦੀ ਇਤਿਹਾਸਕ ਪਹਿਲਕਦਮੀ: ਸਾਰੇ ਪੰਜਾਬੀਆਂ ਲਈ 10 ਲੱਖ ਰੁਪਏ ਦਾ ਸਿਹਤ ਬੀਮਾ ਨਵੀਂ ਉਦਯੋਗਿਕ ਨੀਤੀ ਪੰਜਾਬ ਵਿੱਚ ਉਦਯੋਗਾਂ ਦੀ ਕਿਸਮਤ ਬਦਲ ਦੇਵੇਗੀ: ਕੁਲਤਾਰ ਸਿੰਘ ਸੰਧਵਾਂ ਚੰਡੀਗੜ੍ਹ, 16 ਮਾਰਚ 2026:...
ਅਕਾਲੀ ਦਲ ਦੇ ਹੱਕ ’ਚ ਹਨੇਰੀ ਚੱਲਣੀ ਹੋਈ ਸ਼ੁਰੂ, ਸਿੱਖ ਪੰਥ ਦੇ ਗੱਦਾਰਾਂ ਤੇ ਦਿੱਲੀ ਦੀਆਂ ਪਾਰਟੀਆਂ ਨੂੰ ਉਡਾ ਦੇਵੇਗੀ: ਸੁਖਬੀਰ ਸਿੰਘ ਬਾਦਲ
ਕਿਹਾ ਕਿ ਸਾਡੇ ਸਿਰ ਕੱਟ ਜਾਣਗੇ ਪਰ ਅਸੀਂ ਕਦੇ ਵੀ ਸਾਡੇ ਗੁਰੂ ਸਾਹਿਬਾਨ ਵੱਲੋਂ ਦਰਸਾਏ ਸਰਬੱਤ ਦੇ ਭਲੇ ਦੇ ਸਿਧਾਂਤ ਤੋਂ ਨਹੀਂ ਥਿੜਕਾਂਗੇ ਭਗਵੰਤ ਮਾਨ ’ਤੇ ਕੀਤਾ ਤਿੱਖਾ ਹਮਲਾ, ਕਿਹਾ ਕਿ ਪੰਜਾਬ ਨੇ ਇਸ ਤੋਂ ਮਾੜਾ ਮੁੱਖ ਮੰਤਰੀ ਨਹੀਂ ਵੇਖਿਆ ਫਤਿਹਗੜ੍ਹ ਸਾਹਿਬ, 15 ਸਤੰਬਰ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ...
ਮਾਨ ਸਰਕਾਰ ਦੀ ਰੁਜ਼ਗਾਰ ਮੁਹੱਈਆ ਕਰਾਉਣ ਦੀ ਮੁਹਿੰਮ ਜਾਰੀ
ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ 3 ਨਵੇਂ ਕਲਰਕਾਂ ਨੂੰ ਨਿਯੁਕਤੀ ਪੱਤਰ ਤਕਸੀਮ ਸਰਕਾਰੀ ਭਰਤੀ ਮੁੱਖ ਮੰਤਰੀ ਦੇ 'ਰੰਗਲੇ ਪੰਜਾਬ' ਦੇ ਸੁਪਨੇ ਨੂੰ ਸਾਕਾਰ ਕਰਨ ਅਤੇ ਵਿਭਾਗਾਂ ਵਿੱਚ ਨਵੀਂ ਉਰਜਾ ਭਰਨ ਦਾ ਉਪਰਾਲਾ: ਹਰਦੀਪ ਸਿੰਘ ਮੁੰਡੀਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ...
ਅੰਮ੍ਰਿਤਸਰ ਵਿੱਚ ਨਸ਼ੀਲੇ ਪਦਾਰਥ ਅਤੇ ਗੈਰ-ਕਾਨੂੰਨੀ ਹਥਿਆਰ ਸਪਲਾਈ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਅੱਠ ਵਿਅਕਤੀ ਕਾਬੂ; 9.5 ਕਿਲੋ ਹੈਰੋਇਨ, 5 ਕਿਲੋ ਅਫੀਮ ਅਤੇ ਇੱਕ ਪਿਸਤੌਲ ਬਰਾਮਦ
ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਵਿਦੇਸ਼-ਅਧਾਰਿਤ ਤਸਕਰਾਂ ਨਾਲ ਜੁੜੇ ਹੋਏ ਸਨ ਅਤੇ ਡਰੋਨ ਰਾਹੀਂ ਭੇਜੀਆਂ ਖੇਪਾਂ ਪ੍ਰਾਪਤ ਕਰਕੇ ਅੱਗੇ ਸਪਲਾਈ ਕਰ ਰਹੇ ਸਨ: ਡੀਜੀਪੀ ਗੌਰਵ ਯਾਦਵ ਅਗਲੇਰੀ ਜਾਂਚ ਜਾਰੀ: ਸੀਪੀ ਅੰਮ੍ਰਿਤਸਰ ਹਰਮਨਬੀਰ ਗਿੱਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ...
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ 12 ਨਵੇਂ ਕਲਰਕਾਂ ਨੂੰ ਨਿਯੁਕਤੀ ਪੱਤਰ ਸੌਂਪੇ
ਨਵੇਂ ਕਲਰਕ ਭਗਵੰਤ ਸਿੰਘ ਮਾਨ ਸਰਕਾਰ ਦੀਆਂ ਭਲਾਈ ਨੀਤੀਆਂ ਨੂੰ ਸੂਬੇ ਭਰ ਵਿੱਚ ਜ਼ਮੀਨੀ ਪੱਧਰ 'ਤੇ ਲਾਗੂ ਕਰਨ ਵਿੱਚ ਮਦਦ ਕਰਨਗੇ: ਹਰਪਾਲ ਸਿੰਘ ਚੀਮਾ 12 ਨਵੇਂ ਕਲਰਕ ਖ਼ਜ਼ਾਨਾ ਦਫ਼ਤਰਾਂ ਦੇ ਕੰਮਕਾਜ ਨੂੰ ਹੋਰ ਸੁਚਾਰੂ ਬਣਾਉਣਗੇ ਅਤੇ ਜਨਤਕ ਸੇਵਾਵਾਂ ਨੂੰ ਤੇਜ਼ੀ ਨਾਲ ਪ੍ਰਦਾਨ ਕਰਨ ਵਿੱਚ ਸਹਾਈ ਹੋਣਗੇ: ਹਰਪਾਲ ਸਿੰਘ ਚੀਮਾ ਸੂਬੇ ਦੇ...
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਿਹਤ ਵਿਭਾਗ ਨੂੰ ਐਨ.ਐਚ.ਐਮ. ਮੁਲਾਜ਼ਮਾਂ ਦੇ ਮਸਲੇ ਹੱਲ ਕਰਨ ਲਈ ਸਾਂਝੀ ਕਮੇਟੀ ਬਣਾਉਣ ਦੇ ਨਿਰਦੇਸ਼
ਭਗਵੰਤ ਮਾਨ ਸਰਕਾਰ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਹੱਲ ਕਰਨ ਅਤੇ ਆਪਣੇ ਕਰਮਚਾਰੀਆਂ ਨਾਲ ਵਿਸ਼ਵਾਸ ਮਜ਼ਬੂਤ ਕਰਨ ਲਈ ਵਚਨਬੱਧ: ਹਰਪਾਲ ਸਿੰਘ ਚੀਮਾ ਹਰਪਾਲ ਸਿੰਘ ਚੀਮਾ ਵੱਲੋਂ ਸਿੱਖਿਆ ਵਿਭਾਗ ਨੂੰ ਅਧਿਆਪਕਾਂ ਦੀਆਂ ਤਨਖਾਹਾਂ ਅਤੇ ਬਦਲੀਆਂ ਦੇ ਮਸਲੇ ਮਿੱਥੇ ਸਮੇਂ ਅੰਦਰ ਹੱਲ ਕਰਨ ਦੇ ਆਦੇਸ਼ ਮੁਲਾਜ਼ਮਾਂ ਦੀਆਂ ਸ਼ਿਕਾਇਤਾਂ ਦੇ ਹੱਲ ਲਈ...
ਗੁਲਜ਼ਾਰ ਸਿੰਘ ਦੀ ਮੌਤ ਮਾਮਲੇ ਵਿੱਚ ਹਰਪਾਲ ਚੀਮਾ ਦੀ ਗ੍ਰਿਫ਼ਤਾਰੀ ਦੀ ਮੰਗ; 2027 ਵਿੱਚ ‘ਆਪ’ ਨੂੰ ਹਰਾਉਣ ਲਈ ਕਾਂਗਰਸ ਪੂਰੀ ਤਰ੍ਹਾਂ ਇਕਜੁੱਟ: ਬਾਜਵਾ
ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਅੱਜ ਚੰਡੀਗੜ੍ਹ ਵਿਖੇ ਪੰਜਾਬ ਕਾਂਗਰਸ ਵੱਲੋਂ ਕੀਤੇ ਗਏ ਰੋਸ ਪ੍ਰਦਰਸ਼ਨ ਵਿੱਚ ਸ਼ਮੂਲੀਅਤ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਤੁਰੰਤ ਗ੍ਰਿਫ਼ਤਾਰੀ ਅਤੇ ਤੂਰ ਬੰਜਾਰਾ, ਸੰਗਰੂਰ ਦੇ ਵਸਨੀਕ ਗੁਲਜ਼ਾਰ ਸਿੰਘ ਦੀ ਮੌਤ ਦੀ ਨਿਰਪੱਖ ਅਤੇ ਆਜ਼ਾਦ ਜਾਂਚ ਦੀ...
ਦਵਿੰਦਰ ਮਹਿਰਾ ਦੀ ਮੁਅੱਤਲੀ ਤੁਰੰਤ ਵਾਪਸ ਲਵੇ ਸਰਕਾਰ: ਅਨਿਲ ਸਰੀਨ
ਨਾ ਅਪੀਲ ਨਾ ਦਲੀਲ ਸਿੱਧੀ ਮੁੱਅਤਲੀ – ਸਰਕਾਰ ਦਾ ਤਾਨਾਸ਼ਾਹੀ ਰਵੱਈਆ ਪਟਿਆਲ਼ਾ ਵਿੱਚ ਤੈਨਾਤ ਪਾਵਰਕਾਮ ਦੇ ਜੂਨੀਅਰ ਇੰਜੀਨੀਅਰ ਦਵਿੰਦਰ ਮਹਿਰਾ ਦੀ ਮੁਅੱਤਲੀ ਦੀ ਭਾਰਤੀ ਜਨਤਾ ਪਾਰਟੀ ਨੇ ਤਿੱਖੇ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਭਾਜਪਾ ਦੇ ਸੂਬਾ ਜਨਰਲ ਸਕੱਤਰ ਅਨਿਲ ਸਰੀਨ ਨੇ ਇੱਕ ਬਿਆਨ ਰਾਹੀਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ...
ਕੀ ਕਾਨੂੰਨ ਮਰਨ ਤੋਂ ਪਹਿਲਾਂ ਦਿੱਤੇ ਬਿਆਨ ‘ਤੇ ਐਫ.ਆਈ.ਆਰ. ਅਤੇ ਜਾਂਚ ਦੀ ਮੰਗ ਨਹੀਂ ਕਰਦਾ? ਪਾਇਲਟ
ਪਾਇਲਟ ਨੇ ਚੀਮਾ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਹਜ਼ਾਰਾਂ ਕਾਂਗਰਸੀ ਵਰਕਰਾਂ ਦੇ ਮਾਰਚ ਦੀ ਅਗਵਾਈ ਕੀਤੀ ਆਪ ਸਰਕਾਰ ਦੇ ਟੁੱਟੇ ਵਾਅਦਿਆਂ ਦੀ ਕੀਤੀ ਗਿਣਤੀ ਪਾਰਟੀ ਦੇ ਸੀਨੀਅਰ ਆਗੂਆਂ ਨੇ ਪੂਰਨ ਏਕਤਾ ਅਤੇ 27 ਦੀਆਂ ਚੋਣਾਂ ਜਿੱਤਣ ਦੇ ਸੰਕਲਪ ਦਾ ਭਰੋਸਾ ਦਿੱਤਾ ਕਾਂਗਰਸੀ ਵਰਕਰਾਂ ਨੂੰ ਚੀਮਾ ਦੇ ਘਰ ਪੁੱਜਣ ਤੋਂ ਰੋਕਣ ਲਈ ਪੁਲਿਸ ਨੇ...
ਅੰਮ੍ਰਿਤਸਰ ਵਿੱਚ ਨਸ਼ੀਲੇ ਪਦਾਰਥ ਅਤੇ ਗੈਰ-ਕਾਨੂੰਨੀ ਹਥਿਆਰ ਸਪਲਾਈ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਅੱਠ ਵਿਅਕਤੀ ਕਾਬੂ; 9.5 ਕਿਲੋ ਹੈਰੋਇਨ, 5 ਕਿਲੋ ਅਫੀਮ ਅਤੇ ਇੱਕ ਪਿਸਤੌਲ ਬਰਾਮਦ
ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਵਿਦੇਸ਼-ਅਧਾਰਿਤ ਤਸਕਰਾਂ ਨਾਲ ਜੁੜੇ ਹੋਏ ਸਨ ਅਤੇ ਡਰੋਨ ਰਾਹੀਂ ਭੇਜੀਆਂ ਖੇਪਾਂ ਪ੍ਰਾਪਤ ਕਰਕੇ ਅੱਗੇ ਸਪਲਾਈ ਕਰ ਰਹੇ ਸਨ: ਡੀਜੀਪੀ ਗੌਰਵ ਯਾਦਵ ਅਗਲੇਰੀ ਜਾਂਚ ਜਾਰੀ: ਸੀਪੀ ਅੰਮ੍ਰਿਤਸਰ ਹਰਮਨਬੀਰ ਗਿੱਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ...
ਭੱਟਾਂ ਦੇ ਗੁਰੂ ਸਾਹਿਬ ਨਾਲ ਮਿਲਾਪ ਸਬੰਧੀ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਗੁਰਮਤਿ ਸਮਾਗਮ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭੱਟ ਸਾਹਿਬਾਨ ਦੇ ਗੁਰੂ ਸਾਹਿਬ ਨਾਲ ਮਿਲਾਪ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼ਰਧਾ ਤੇ ਸਤਿਕਾਰ ਨਾਲ ਕਰਵਾਇਆ ਗਿਆ। ਸਮਾਗਮ ਦੌਰਾਨ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ...
ਸ. ਰਵਿੰਦਰ ਸਿੰਘ ਬ੍ਰਹਮਪੁਰਾ ਸ਼੍ਰੋਮਣੀ ਅਕਾਲੀ ਦਲ ਦੀ ਮੁਢਲੀ ਮੈਂਬਰਸਿ਼ਪ ਤੋਂ ਖਾਰਜ।
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਹਲਕਾ ਖਡੁੂਰ ਸਾਹਿਬ ਤੋਂ ਪਾਰਟੀ ਦੇ ਆਗੂ ਸ. ਰਵਿੰਦਰ ਸਿੰਘ ਬ੍ਰਹਮਪੁਰਾ ਨੂੰ ਪਿਛਲੇ ਲੰਮੇ ਸਮੇ ਤੋਂ ਪਾਰਟੀ ਵਿਰੋਧੀ ਗਤੀਵਿਧੀਆਂ ਕਰਨ ਕਰਕੇ ਪਾਰਟੀ ਦੀ ਮੁਢਲੀ ਮੈਂਬਰਸਿ਼ਪ ਤੋਂ ਖਾਰਜ ਕਰ ਦਿੱਤਾ।ਇਸ ਸਬੰਧੀ ਲਿਖਤੀ ਸਿ਼ਕਾਇਤਾਂ ਹਲਕਾ ਖਡੁਰ ਸਾਹਿਬ ਦੇ ਵਰਕਰਾਂ ਵੱਲੋਂ...
ਪੰਜਾਬ ਨੇ ਸਰਕਾਰੀ ਮੈਡੀਕਲ ਕਾਲਜ ਪਟਿਆਲਾ ਵਿਖੇ ਪਹਿਲੀ ਵਾਰ ਸਫਲ ਕਿਡਨੀ ਟ੍ਰਾਂਸਪਲਾਂਟ ਕਰਕੇ ਰਚਿਆ ਇਤਿਹਾਸ
ਪੀ.ਆਈ.ਐੱਲ.ਬੀ.ਐੱਸ. ਮੋਹਾਲੀ ਵਿਖੇ ਸਫਲ ਲਿਵਰ ਟ੍ਰਾਂਸਪਲਾਂਟ ਤੋਂ ਬਾਅਦ ਪ੍ਰਾਪਤ ਕੀਤਾ ਇਹ ਇਤਿਹਾਸਕ ਮੀਲ ਪੱਥਰ 10 ਸਤੰਬਰ ਨੂੰ ਹੋਈ ਸਰਜਰੀ ਤੋਂ ਬਾਅਦ ਮਰੀਜ਼ ਅਤੇ ਕਿਡਨੀ ਦਾਨ ਕਰਨ ਵਾਲੀ ਉਸ ਦੀ ਪਤਨੀ ਦੀ ਸਿਹਤ 'ਚ ਹੋਇਆ ਸੁਧਾਰ: ਸਿਹਤ ਮੰਤਰੀ ਡਾ. ਬਲਬੀਰ ਸਿੰਘ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਜੀਵਨ ਰੱਖਿਅਕ ਟ੍ਰਾਂਸਪਲਾਂਟ...
