education
ਸੀਜੀਸੀ ਯੂਨੀਵਰਸਿਟੀ, ਮੋਹਾਲੀ ਵੱਲੋਂ “MBA Plus” ਲੀਡਰਸ਼ਿਪ ਪ੍ਰੋਗਰਾਮ ਦੀ ਸ਼ੁਰੂਆਤ

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵੱਲੋਂ “MBA Plus” ਲੀਡਰਸ਼ਿਪ ਪ੍ਰੋਗਰਾਮ ਦੀ ਸ਼ੁਰੂਆਤ

ਉਦਯੋਗਿਕ ਮਾਹਿਰਾਂ ਦੀ ਮੈਨਟਰਸ਼ਿਪ ਨਾਲ ਮੈਨੇਜਮੈਂਟ ਸਿੱਖਿਆ ਨੂੰ ਮਿਲੇਗੀ ਨਵੀਂ ਦਿਸ਼ਾ ਸੀਜੀਸੀ ਯੂਨੀਵਰਸਿਟੀ, ਮੋਹਾਲੀ ਨੇ ਮੈਨੇਜਮੈਂਟ ਸਿੱਖਿਆ ਨੂੰ ਉਦਯੋਗਿਕ ਤਜਰਬੇ ਨਾਲ ਜੋੜਨ ਲਈ “MBA Plus” ਲੀਡਰਸ਼ਿਪ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ, ਜਿਸ ਵਿੱਚ ਕਈ ਉਦਯੋਗਿਕ ਨੇਤਾਵਾਂ ਨੇ ਹਾਜ਼ਰੀ ਭਰੀ। ਸਮਾਗਮ ਦੀ ਅਗਵਾਈ ਸੰਸਥਾ ਦੇ ਫਾਊਂਡਰ...

ਆਂਗਣਵਾੜੀ ਸੈਂਟਰਾਂ ਵਿੱਚ ਸਵੱਛਤਾ ਅਤੇ ਸਫਾਈ ਸੁਵਿਧਾਵਾਂ ਮਜ਼ਬੂਤ ਕਰਨ ਵੱਲ ਪੰਜਾਬ ਸਰਕਾਰ ਦਾ ਵੱਡਾ ਕਦਮ

2162 ਆਂਗਣਵਾੜੀ ਸੈਂਟਰਾਂ ਵਿੱਚ ਬੱਚਿਆਂ ਲਈ ਨਵੇਂ ਟਾਇਲਟ ਬਣਾਏ ਜਾਣਗੇ: ਡਾ. ਬਲਜੀਤ ਕੌਰ ਟਾਇਲਟਾਂ ਦੇ ਨਿਰਮਾਣ ਲਈ 7.78 ਕਰੋੜ ਰੁਪਏ ਖਰਚੇ ਜਾਣਗੇ ਆਂਗਣਵਾੜੀ ਸੈਂਟਰਾਂ ਵਿੱਚ ਸਾਫ਼-ਸੁਥਰਾ, ਸੁਰੱਖਿਅਤ ਅਤੇ ਸਿਹਤਮੰਦ ਮਾਹੌਲ ਯਕੀਨੀ ਬਣਾਉਣਾ ਸਰਕਾਰ ਦੀ ਪ੍ਰਮੁੱਖ ਤਰਜੀਹ ਚੰਡੀਗੜ੍ਹ, 16 ਮਾਰਚ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ...

(ਸੁਰਖ਼ਾਬ ਦੀ ਕਾਵਿ-ਕਿਤਾਬ ‘ਵੈਤਰਨੀ’ ‘ਤੇ ਹੋਈ ਵਿਚਾਰ ਚਰਚਾ)

(ਸੁਰਖ਼ਾਬ ਦੀ ਕਾਵਿ-ਕਿਤਾਬ ‘ਵੈਤਰਨੀ’ ‘ਤੇ ਹੋਈ ਵਿਚਾਰ ਚਰਚਾ)

ਸਵਪਨ ਫਾਊਂਡੇਸ਼ਨ, ਪਟਿਆਲਾ ਅਤੇ ਪੰਜਾਬ ਕਲਾ ਪਰਿਸ਼ਦ, ਚੰਡੀਗੜ੍ਹ ਵੱਲੋਂ ਅੱਜ ਸੈਕਟਰ 16 ਦੇ ਪੰਜਾਬ ਕਲਾ ਭਵਨ ਵਿਖੇ 'ਇਕ ਸ਼ਾਮ' ਤਹਿਤ ਨੌਜਵਾਨ ਸ਼ਾਇਰ ਸੁਰਖ਼ਾਬ ਦੀ ਕਾਵਿ-ਕਿਤਾਬ 'ਵੈਤਰਨੀ' 'ਤੇ ਵਿਚਾਰ ਚਰਚਾ ਕਰਵਾਈ ਗਈ। ਸਭ ਤੋਂ ਪਹਿਲਾਂ ਫਾਊਂਡੇਸ਼ਨ ਦੇ ਕਾਰਜਕਾਰਨੀ ਮੈਂਬਰ ਸੁਰਜੀਤ ਸੁਮਨ ਨੇ ਸਭ ਆਏ ਦੋਸਤਾਂ ਦਾ ਸਵਾਗਤ ਕਰਦੇ ਹੋਏ,...

ਪੋਸਟ ਗ੍ਰੈਜੂਏਟ ਗਵਰਨਮੈਂਟ ਕਾਲਜ ਫਫਰ ਗਰਲਜ਼, ਸੈਕਟਰ-42, ਚੰਡੀਗੜ੍ਹ

ਪੋਸਟ ਗ੍ਰੈਜੂਏਟ ਗਵਰਨਮੈਂਟ ਕਾਲਜ ਫਫਰ ਗਰਲਜ਼, ਸੈਕਟਰ-42, ਚੰਡੀਗੜ੍ਹ

ਪ੍ਰਿੰਸੀਪਲ ਪ੍ਰੋ. ਡਾ. ਬੀਨੂ ਡੋਗਰਾ ਦੀ ਯੋਗ ਅਗਵਾਈ ਵਿੱਚ, ਪੋਸਟ ਗ੍ਰੈਜੂਏਟ ਗਵਰਨਮੈਂਟ ਕਾਲਜ ਫਾਰ ਗਰਲਜ਼, ਸੈਕਟਰ-42, ਚੰਡੀਗੜ੍ਹ ਦੇ ਹੈਲਥ ਸੋਸਾਇਟੀ, ਅਰਥਸ਼ਾਸਤਰ ਵਿਭਾਗ, ਅਤੇ ਸਰੀਰਕ ਸਿੱਖਿਆ ਵਿਭਾਗ ਨੇ ਸਰਕਾਰੀ ਮਲਟੀ-ਸਪੈਸ਼ਲਿਟੀ ਹਸਪਤਾਲ, ਸੈਕਟਰ-16, ਚੰਡੀਗੜ੍ਹ ਅਤੇ ਸ਼ਿਵ ਕੰਵਰ ਮਹਾਸੰਘ ਚੈਰੀਟੇਬਲ ਟਰੱਸਟ ਦੇ ਸਹਿਯੋਗ ਨਾਲ...

ਪਿਛਲੀਆਂ ਸਰਕਾਰਾਂ ਨੇ ਦਹਾਕੇ ਤੋਂ ਵੱਧ ਸਮੇਂ ਤੱਕ ਨੌਜਵਾਨਾਂ ਨੂੰ ਨੌਕਰੀਆਂ ਤੋਂ ਵਾਂਝਾ ਰੱਖਿਆ, ‘ਆਪ` ਸਰਕਾਰ ਨੇ ਸਿਰਫ਼ ਚਾਰ ਸਾਲਾਂ ਵਿੱਚ ਮੈਰਿਟ ਦੇ ਆਧਾਰ ਉੱਤੇ ਬਿਨਾਂ ਰਿਸ਼ਵਤ ਤੋਂ  65,000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

ਪਿਛਲੀਆਂ ਸਰਕਾਰਾਂ ਨੇ ਦਹਾਕੇ ਤੋਂ ਵੱਧ ਸਮੇਂ ਤੱਕ ਨੌਜਵਾਨਾਂ ਨੂੰ ਨੌਕਰੀਆਂ ਤੋਂ ਵਾਂਝਾ ਰੱਖਿਆ, ‘ਆਪ` ਸਰਕਾਰ ਨੇ ਸਿਰਫ਼ ਚਾਰ ਸਾਲਾਂ ਵਿੱਚ ਮੈਰਿਟ ਦੇ ਆਧਾਰ ਉੱਤੇ ਬਿਨਾਂ ਰਿਸ਼ਵਤ ਤੋਂ 65,000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

• ਪੰਜਾਬ ਵਿੱਚ ‘ਆਪ` ਸਰਕਾਰ ਅਧੀਨ ਆਈ ‘ਰੋਜ਼ਗਾਰ ਕ੍ਰਾਂਤੀ`; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 818 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ • ਮੈਂ ਪੰਜਾਬ ਦੇ ਨੌਜਵਾਨਾਂ ਦੇ ਹੱਥਾਂ ਵਿੱਚ ਨਸ਼ਿਆਂ ਦੇ ਟੀਕਿਆਂ ਦੀ ਥਾਂ ਲੰਚ ਬਾਕਸ ਦੇਖਣਾ ਚਾਹੁੰਦਾ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ • ਪੰਜਾਬ ਦੇ ਨੌਜਵਾਨਾਂ ਨੂੰ ਆਪਣੇ ਘਰਾਂ ਵਿੱਚ...

ਭਗਵੰਤ ਮਾਨ ਸਰਕਾਰ ਵੱਲੋਂ ਜਨਤਕ ਸਿਹਤ ਸੰਭਾਲ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ ਲਈ 672 ਸਟਾਫ਼ ਨਰਸਾਂ ਦੀ ਭਰਤੀ ਦਾ ਐਲਾਨ

ਪ੍ਰਾਇਮਰੀ ਅਤੇ ਸੈਕੰਡਰੀ ਸਿਹਤ ਸੰਭਾਲ ਨੂੰ ਮਜ਼ਬੂਤ ਕਰਨ ਲਈ ਵੱਡੇ ਯਤਨਾਂ ਦੇ ਹਿੱਸੇ ਵਜੋਂ 672 ਸਟਾਫ਼ ਨਰਸਾਂ ਦੀ ਕੀਤੀ ਜਾਵੇਗੀ ਭਰਤੀ ਇਨ੍ਹਾਂ 672 ਸਟਾਫ਼ ਨਰਸਾਂ ਦੀ ਭਰਤੀ ਸਿਹਤ ਸੰਭਾਲ ਸਟਾਫ਼ ਨੂੰ ਹੋਰ ਸਮਰਥ ਕਰੇਗੀ: ਡਾ. ਬਲਬੀਰ ਸਿੰਘ ਪੰਜਾਬ ਸਰਕਾਰ ਨੇ ਸਰਕਾਰੀ ਹਸਪਤਾਲਾਂ ਵਿੱਚ ਮਰੀਜ਼ਾਂ ਦੀ ਦੇਖਭਾਲ ਨੂੰ ਹੋਰ ਬਿਹਤਰ ਬਣਾਉਣ...

ਪੰਜਾਬ ’ਚੋਂ ਅਨਪੜ੍ਹਤਾ, ਨਸ਼ੇ ਅਤੇ ਬੇਰੁਜ਼ਗਾਰੀ ਦਾ ਸਫਾਇਆ ਕਰਨਾ ’ਆਪ’ ਸਰਕਾਰ ਦੀ ਪ੍ਰਮੁੱਖ ਤਰਜੀਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ’ਚੋਂ ਅਨਪੜ੍ਹਤਾ, ਨਸ਼ੇ ਅਤੇ ਬੇਰੁਜ਼ਗਾਰੀ ਦਾ ਸਫਾਇਆ ਕਰਨਾ ’ਆਪ’ ਸਰਕਾਰ ਦੀ ਪ੍ਰਮੁੱਖ ਤਰਜੀਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਨਸ਼ਿਆਂ ਦਾ ਸਫਾਇਆ ਕਰਨ ਦੇ ਨਾਲ-ਨਾਲ ਅਸੀਂ ਨੌਜਵਾਨਾਂ ਨੂੰ 63000 ਤੋਂ ਵੱਧ ਸਰਕਾਰੀ ਨੌਕਰੀਆਂ ਦੇ ਕੇ ਬੇਰੁਜ਼ਗਾਰੀ ’ਤੇ ਵੀ ਕਾਬੂ ਪਾ ਰਹੇ ਹਾਂ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰੀ ਸਕੂਲਾਂ ਦੇ ਗਰੀਬਾਂ ਬੱਚੇ ਹੁਣ ਨੀਟ ਅਤੇ ਜੇ.ਈ.ਈ. ਕਰ ਰਹੇ ਹਨ ਪਾਸ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕਾਂਗਰਸ ਅਤੇ ਅਕਾਲੀ-ਭਾਜਪਾ ਨੇ ਜਾਣਬੁੱਝ...

ਪੰਜਾਬ ਯੂਨੀਵਰਸਿਟੀ ’ਚ ਵਿਦਿਆਰਥੀਆਂ ’ਤੇ ਲਾਠੀਚਾਰਜ ਕਰਨ ਅਤੇ ਦਸਤਾਰਾਂ ਉਤਾਰਨ ਦੀ ਐਡਵੋਕੇਟ ਧਾਮੀ ਨੇ ਕੀਤੀ ਨਿਖੇਧੀ

ਪੰਜਾਬ ਯੂਨੀਵਰਸਿਟੀ ’ਚ ਵਿਦਿਆਰਥੀਆਂ ’ਤੇ ਲਾਠੀਚਾਰਜ ਕਰਨ ਅਤੇ ਦਸਤਾਰਾਂ ਉਤਾਰਨ ਦੀ ਐਡਵੋਕੇਟ ਧਾਮੀ ਨੇ ਕੀਤੀ ਨਿਖੇਧੀ

ਅੰਮ੍ਰਿਤਸਰ, 9 ਮਾਰਚ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਚੰਡੀਗੜ੍ਹ ਪੁਲਿਸ ਵੱਲੋਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਵਿਦਿਆਰਥੀਆਂ ’ਤੇ ਲਾਠੀਚਾਰਜ ਕਰਨ ਅਤੇ ਦਸਤਾਰਾਂ ਉਤਾਰੇ ਜਾਣ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਦਸਤਾਰ ਸਿੱਖ ਦੇ ਜੀਵਨ ਦਾ...

ਪੰਜਾਬ ਬਜਟ 2026-27 ਬੱਚਿਆਂ ਦੇ ਰੌਸ਼ਨ ਭਵਿੱਖ ‘ਤੇ ਕੇਂਦਰਿਤ: ਹਰਜੋਤ ਬੈਂਸ

ਪੰਜਾਬ ਬਜਟ 2026-27 ਬੱਚਿਆਂ ਦੇ ਰੌਸ਼ਨ ਭਵਿੱਖ ‘ਤੇ ਕੇਂਦਰਿਤ: ਹਰਜੋਤ ਬੈਂਸ

•ਪੰਜਾਬ ਨੂੰ ਸਿੱਖਿਆ ਹੱਬ ਬਣਾਉਣ ਲਈ 7 ਫੀਸਦੀ ਦੇ ਵਾਧੇ ਨਾਲ 19279 ਕਰੋੜ ਰੁਪਏ ਦੀ ਬਜਟ ਅਲਾਟਮੈਂਟ ਦੀ ਸਿੱਖਿਆ ਮੰਤਰੀ ਵੱਲੋਂ ਸ਼ਲਾਘਾ • ਸਿੱਖਿਆ ਪ੍ਰਣਾਲੀ ਵਿੱਚ ਹੋਰ ਸੁਧਾਰਾਂ ਲਈ 3500 ਕਰੋੜ ਰੁਪਏ ਦਾ ‘ਸਿੱਖਿਆ ਕ੍ਰਾਂਤੀ 2.0’ ਪ੍ਰਾਜੈਕਟ: ਬੈਂਸ • ਮਿਸਾਲੀ ਸੁਧਾਰਾਂ ਨਾਲ ਮੁਕੰਮਲ ਢਾਂਚਾਗਤ ਕ੍ਰਾਂਤੀ ਵੱਲ ਵਧੀ ਸਿੱਖਿਆ ਪ੍ਰਣਾਲੀ...

ਵੱਡੀ ਖ਼ਬਰਾਂ

ਪੰਜਾਬ ਪੁਲਿਸ ਨੇ ਲਾਰੈਂਸ ਬਿਸ਼ਨੋਈ ਦੇ ਗੁਰਗੇ ਨੂੰ ਕੈਨੇਡਾ ਤੋਂ ਡਿਪੋਰਟ ਕੀਤੇ ਜਾਣ ਉਪਰੰਤ ਹਿਰਾਸਤ ਵਿੱਚ ਲਿਆ

ਡਿਪੋਰਟ ਕੀਤੇ ਗਏ ਦੋਸ਼ੀ ਕਰਮਵੀਰ ਸਿੰਘ ਨੇ ਅਮਰੀਕਾ ਵਿੱਚ ਅਨਮੋਲ ਬਿਸ਼ਨੋਈ ਨੂੰ ਲੌਜਿਸਟਿਕ ਸਹਾਇਤਾ ਅਤੇ ਲੁਕਣ ਦੀ ਜਗ੍ਹਾ ਮੁਹੱਈਆ ਕਰਵਾਈ ਸੀ: ਡੀਜੀਪੀ ਗੌਰਵ ਯਾਦਵ ਮੁਲਜ਼ਮ ਜਬਰੀ ਵਸੂਲੀ, ਲੁੱਟ-ਖੋਹ, ਅਸਲਾ ਐਕਟ ਸਮੇਤ ਕਈ ਗੰਭੀਰ ਅਪਰਾਧਾਂ ਵਿੱਚ ਲੋੜੀਂਦਾ ਸੀ: ਏਡੀਜੀਪੀ ਪ੍ਰਮੋਦ ਬਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ...

ਪੋਸ਼ਣ ਮਾਹ 2026: ਚੰਡੀਗੜ੍ਹ ਵਿੱਚ ਪੋਸ਼ਣ ਅਤੇ ਸਿਹਤ ਜਾਗਰੂਕਤਾ ਗਤੀਵਿਧੀਆਂ ਦਾ ਆਯੋਜਨ

9ਵੇਂ ਰਾਸ਼ਟਰੀਯ ਪੋਸ਼ਣ ਮਾਹ 2026 ਦੇ ਤਹਿਤ ਚੰਡੀਗੜ੍ਹ ਵਿੱਚ ਪੋਸ਼ਣ, ਸਿਹਤ ਅਤੇ ਜਾਗਰੂਕਤਾ ਸਬੰਧੀ ਵਿਭਿੰਨ ਗਤੀਵਿਧੀਆਂ ਦਾ ਆਯੋਜਨ ਕੀਤਾ ਗਿਆ। ਇਨ੍ਹਾਂ ਗਤੀਵਿਧੀਆਂ ਵਿੱਚ ਅਨੀਮੀਆ (ਖੂਨ ਦੀ ਕਮੀ) ਦੀ ਰੋਕਥਾਮ, ਮਾਂ ਅਤੇ ਬੱਚੇ ਦੀ ਸਿਹਤ, ਪੌਸ਼ਟਿਕ ਆਹਾਰ ਅਤੇ ਸਮੁਦਾਇਕ ਭਾਗੀਦਾਰੀ 'ਤੇ ਵਿਸ਼ੇਸ਼ ਧਿਆਨ ਕੇਂਦ੍ਰਿਤ ਦਿੱਤਾ ਗਿਆ। ਮਲੋਆ...

ਪ੍ਰੀਗੈਬਲਿਨ (Pregabalin) ਕੈਪਸੂਲਾਂ ਦੀ ਅਵੈਧ ਵਿਕਰੀ ਕਾਰਨ ਰਾਮਦਰਬਾਰ ਦੇ ਕੈਮਿਸਟ ਦੇ ਡਰੱਗ ਲਾਇਸੈਂਸ ਮੁਅੱਤਲ

ਡਰੱਗਸ ਕੰਟਰੋਲ ਵਿੰਗ ਨੇ ਮੁਅੱਤਲੀ ਦੇ ਹੁਕਮਾਂ ਦਾ ਅਨੁਪਾਲਨ ਸੁਨਿਸ਼ਚਿਤ ਕੀਤਾ ਨਸ਼ੇ ਦੀ ਸਮੱਸਿਆ 'ਤੇ ਅੰਕੁਸ਼ ਲਗਾਉਣ ਲਈ ਚੰਡੀਗੜ੍ਹ ਪ੍ਰਸ਼ਾਸਨ ਦੁਆਰਾ ਚਲਾਈ ਜਾ ਰਹੀ ਮੁਹਿੰਮ ਦੇ ਤਹਿਤ, ਅਤੇ ਮੁੱਖ ਸਕੱਤਰ, ਸਿਹਤ ਸਕੱਤਰ ਅਤੇ ਡਾਇਰੈਕਟਰ ਸਿਹਤ ਸੇਵਾਵਾਂ-ਅਤੇ-ਡਰੱਗਸ ਕੰਟਰੋਲਰ, ਯੂ.ਟੀ. ਚੰਡੀਗੜ੍ਹ ਦੇ ਮਾਰਗਦਰਸ਼ਨ ਵਿੱਚ ਡਰੱਗਸ ਕੰਟਰੋਲ...

ਆਦਤ ਪੈਦਾ ਕਰਨ ਵਾਲੀਆਂ ਦਵਾਈਆਂ ਦੀ ਅਵੈਧ ਵਿਕਰੀ ਅਤੇ ਦੁਰਉਪਯੋਗ ਵਿਰੁੱਧ ਚੰਡੀਗੜ੍ਹ ਪ੍ਰਸ਼ਾਸਨ ਨੇ ਤੇਜ਼ ਕੀਤੀ ਮੁਹਿੰਮ

ਗ੍ਰਹਿ-ਅਤੇ-ਸਿਹਤ ਸਕੱਤਰ ਮਨਦੀਪ ਸਿੰਘ ਬਰਾੜ ਨੇ ਕੈਮਿਸਟਾਂ ਨੂੰ ਚੰਡੀਗੜ੍ਹ ਨੂੰ ਪੂਰੀ ਤਰ੍ਹਾਂ ਨਸ਼ਾ-ਮੁਕਤ ਬਣਾਉਣ ਦੇ ਪ੍ਰਸ਼ਾਸਨ ਦੇ ਮਿਸ਼ਨ ਵਿੱਚ ਸਹਿਯੋਗ ਦੇਣ ਦਾ ਸੱਦਾ ਦਿੱਤਾ ਪੰਜਾਬ ਦੇ ਰਾਜਪਾਲ ਅਤੇ ਯੂ.ਟੀ. ਚੰਡੀਗੜ੍ਹ ਦੇ ਪ੍ਰਸ਼ਾਸਕ ਸ਼੍ਰੀ ਗੁਲਾਬ ਚੰਦ ਕਟਾਰੀਆ ਦੇ ਮਾਰਗਦਰਸ਼ਨ ਵਿੱਚ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਨਸ਼ੇ ਦੇ...

ਕਾਂਗਰਸ ਲਾਸ਼ਾਂ ‘ਤੇ ਰਾਜਨੀਤੀ ਕਰਨੀ ਬੰਦ ਕਰੇ, ਪੰਜਾਬ 1984 ਵਿੱਚ ਆਪਣੇ ਰੋਲ ਨੂੰ ਨਹੀਂ ਭੁੱਲਿਆ: ਆਪ

ਪੰਜਾਬ ਲਈ, 1984 ਕੋਈ ਅਜਿਹਾ ਇਤਿਹਾਸ ਨਹੀਂ ਜਿਸ ਨੂੰ ਆਸਾਨੀ ਨਾਲ ਲਾਂਭੇ ਕੀਤਾ ਜਾ ਸਕੇ, ਇਹ ਪੀੜ੍ਹੀਆਂ ਤੋਂ ਪਰਿਵਾਰਾਂ ਦੁਆਰਾ ਹੰਢਾਇਆ ਜਾ ਰਿਹਾ ਇੱਕ ਦਰਦਨਾਕ ਸਰਮਾਇਆ ਹੈ: ਆਪ ਕਾਂਗਰਸ ਨੂੰ ਸਿਆਸੀ ਲਾਹੇ ਲਈ ਦੁਖਾਂਤਾਂ ਦਾ ਸ਼ੋਸ਼ਣ ਕਰਨ ਦੀ ਬਜਾਏ 1984 ਅਤੇ ਆਪਣੇ ਰਿਕਾਰਡ ਦਾ ਜਵਾਬ ਦੇਣਾ ਚਾਹੀਦਾ ਹੈ: ਆਪ ਪੰਜਾਬ 1984 ਨੂੰ ਨਹੀਂ...

ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਵੱਲੋਂ ਫ਼ਤਹਿਗੜ੍ਹ ਸਾਹਿਬ ਅਤੇ ਤਲਵੰਡੀ ਸਾਬੋ ਵਿਖੇ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦੇ ਪ੍ਰਬੰਧਾਂ ਦਾ ਜਾਇਜ਼ਾ

‘ਨਸ਼ਾ ਮੁਕਤ ਪੰਜਾਬ ਯਾਤਰਾਵਾਂ’ ਨਸ਼ੇ ਵਿਰੁੱਧ ਜਨ ਅੰਦੋਲਨ ਖੜ੍ਹਾ ਕਰਨਗੀਆਂ: ਕੇਵਲ ਸਿੰਘ ਢਿੱਲੋਂ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਭਾਜਪਾ ਨੇ ਲਿਆ ਸੰਕਲਪ, ਲੋਕਾਂ ਨੂੰ ਮੁਹਿੰਮ ਨਾਲ ਜੁੜਨ ਦਾ ਸੱਦਾ ਭਾਰਤੀ ਜਨਤਾ ਪਾਰਟੀ ਵੱਲੋਂ ਕੱਢੀਆਂ ਜਾ ਰਹੀਆਂ ‘ਨਸ਼ਾ ਮੁਕਤ ਪੰਜਾਬ ਯਾਤਰਾਵਾਂ’ ਦੀਆਂ ਤਿਆਰੀਆਂ ਨੂੰ ਲੈ ਕੇ ਪੰਜਾਬ ਭਾਜਪਾ ਦੇ...

ਮੁੱਖ ਮੰਤਰੀ ਮਾਨ ਪੰਜਾਬ ਦੇ ਲੋਕਾਂ ਤੋਂ ਮੁਆਫ਼ੀ ਮੰਗਣ- ਨਾਇਬ ਸਿੰਘ ਸੈਣੀ

ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸੋਮਵਾਰ ਨੂੰ ਚੰਡੀਗੜ੍ਹ ਸਥਿਤ ਆਪਣੀ ਰਿਹਾਇਸ਼ ‘ਸੰਤ ਕਬੀਰ ਕੁਟੀਰ’ ਵਿਖੇ ਕਈ ਆਗੂਆਂ ਨੂੰ ਪਾਰਟੀ ਵਿੱਚ ਸ਼ਾਮਲ ਕਰਵਾਉਣ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮਾਨ ਸਾਹਿਬ ਨੇ ‘ਨਕਲੀ ਪੱਗ’ ਵਾਲੀ ਜੋ ਗੱਲ ਕਹੀ ਹੈ, ਉਹ ਬਹੁਤ ਹੀ ਦੁਖਦਾਈ ਅਤੇ ਮੰਦਭਾਗੀ ਹੈ। ਮਾਨ ਸਾਹਿਬ,...

ਪੰਜਾਬ ਨੇ ਬਿਨਾਂ ਕਿਸੇ ਬਿਜਲੀ ਕੱਟ ਦੇ 17,423 ਮੈਗਾਵਾਟ ਦੀ ਹੁਣ ਤੱਕ ਦੀ ਸਭ ਤੋਂ ਵੱਧ ਬਿਜਲੀ ਮੰਗ ਕੀਤੀ ਪੂਰੀ ਗਈ: ਤਰੁਨਪ੍ਰੀਤ ਸਿੰਘ ਸੌਂਦ

ਕੇਂਦਰ ਵੱਲੋਂ ਕੋਲੇ ਦੀ ਕੀਤੀ ਕਟੌਤੀ ਦੇ ਬਾਵਜੂਦ ਭਗਵੰਤ ਮਾਨ ਸਰਕਾਰ ਨੇ ਬਿਨਾਂ ਬਿਜਲੀ ਕੱਟਾਂ ਦੇ 17,423 ਮੈਗਾਵਾਟ ਦੀ ਰਿਕਾਰਡ ਬਿਜਲੀ ਸਪਲਾਈ ਦਿੱਤੀ: ਤਰੁਨਪ੍ਰੀਤ ਸਿੰਘ ਸੌਂਦ ਰਿਕਾਰਡ ਬਿਜਲੀ ਮੰਗ ਦਰਮਿਆਨ ਗੁਰੂ ਅਮਰਦਾਸ ਥਰਮਲ ਪਲਾਂਟ ਪੰਜਾਬ ਲਈ ਵਰਦਾਨ ਸਾਬਤ ਹੋਇਆ: ਤਰੁਨਪ੍ਰੀਤ ਸਿੰਘ ਸੌਂਦ ਸਤੰਬਰ ‘ਚ ਆਮ ਨਾਲੋਂ ਬਿਜਲੀ ਮੰਗ 'ਚ...

ਤੁਸੀਂ ਦੌੜ ਸਕਦੇ ਹੋ, ਪਰ ਕਾਨੂੰਨ ਦੇ ਸ਼ਿਕੰਜੇ ਤੋਂ ਬਚ ਨਹੀਂ ਸਕਦੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵਿਦੇਸ਼ਾਂ ‘ਚ ਲੁਕੇ ਗੈਂਗਸਟਰਾਂ ਨੂੰ ਚਿਤਾਵਨੀ

ਪੰਜਾਬ ਪੁਲਿਸ ਸਰਹੱਦ ਪਾਰ ਗੈਂਗਸਟਰਾਂ ਦਾ ਪਿੱਛਾ ਕਰਕੇ ਉਨ੍ਹਾਂ ਨੂੰ ਕਾਨੂੰਨ ਦੇ ਕਟਹਿਰੇ ਵਿੱਚ ਲਿਆ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਗੌੜੇ ਅਪਰਾਧੀ ਅੰਮ੍ਰਿਤ ਦਾਲਮ ਦੀ ਮੋਲਡੋਵਾ ਤੋਂ ਹਵਾਲਗੀ ਹਾਸਲ ਕਰਨ ਵਾਲੀ ਪੰਜਾਬ ਪੁਲਿਸ ਦੀ ਟੀਮ ਨੂੰ ਕੀਤਾ ਸਨਮਾਨਿਤ ਪਹਿਲੀ ਵਾਰ ਪੰਜਾਬ ਵਿੱਚ...

ਪਹਿਲੀ ਵਾਰ ਪੰਜਾਬ ਨੇ ਗੈਂਗਸਟਰਾਂ ਅਤੇ ਨਸ਼ਿਆਂ ਦੀ ਅਲਾਮਤ ਵਿਰੁੱਧ ਸਖ਼ਤ ਅਤੇ ਮਿਸਾਲੀ ਕਾਰਵਾਈ ਕੀਤੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਾਡੀ ਸਰਕਾਰ ਨੇ ਜਨਵਰੀ ਤੋਂ ਲੈ ਕੇ ਹੁਣ ਤੱਕ 10 ਗੈਂਗਸਟਰਾਂ ਨੂੰ ਵਿਦੇਸ਼ਾਂ ਤੋਂ ਪੰਜਾਬ ਵਾਪਸ ਲਿਆਉਣ ਵਿੱਚ ਸਫਲਤਾ ਹਾਸਲ ਕੀਤੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰ ਦੀ ਸਖ਼ਤੀ ਤੋਂ ਬਾਅਦ ਪਾਕਿਸਤਾਨ ਤੋਂ ਪੰਜਾਬ ਆਉਣ ਵਾਲੇ 80 ਫੀਸਦੀ ਨਸ਼ਿਆਂ ਦਾ ਖ਼ਾਤਮਾ ਹੋਇਆ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਹੁਣ, 80 ਫੀਸਦੀ ਨਸ਼ਾ ਗੁਜਰਾਤ,...

ਰਾਜਸਥਾਨ ਵਿੱਚ ਵੀ ‘‘ਆਪ’’ ਦੀ ਅਗਵਾਈ ਵਿੱਚ ਚੱਲਣ ਲੱਗੀ ਬਦਲਾਅ ਦੀ ਹਵਾ- ਕੇਜਰੀਵਾਲ

ਸਿੱਖਿਆ ਮੰਤਰੀ ਦੇ ਇਲਾਕੇ ਬਾਰਾਂ ਵਿੱਚ ਝਾੜੂ ਚੱਲਿਆ ਅਤੇ ਆਮ ਆਦਮੀ ਪਾਰਟੀ ਸਭ ਤੋਂ ਵੱਡੀ ਪਾਰਟੀ ਬਣ ਕੇ ਉੱਭਰੀ- ਕੇਜਰੀਵਾਲ ਭਾਜਪਾ-ਕਾਂਗਰਸ ਦੀ ਮਿਲੀਭੁਗਤ ਤੋਂ ਦੁਖੀ ਰਾਜਸਥਾਨ ਦੇ ਲੋਕਾਂ ਕੋਲ ਹੁਣ ‘‘ਆਪ’’ ਇੱਕ ਮਜ਼ਬੂਤ ਵਿਕਲਪ- ਕੇਦਰੀਵਾਲ ਬਾਰਾਂ ਨਗਰ ਪਰਿਸ਼ਦ ਵਿੱਚ ‘‘ਆਪ’’ ਨੂੰ ਬਹੁਮਤ ਮਿਲਣ ਤੋਂ ਸਾਫ਼, ਕੇਜਰੀਵਾਲ ਦੀ...

ਆਪ ਵਿਧਾਇਕ ਕੁਲਦੀਪ ਧਾਲੀਵਾਲ ਨੇ ਕੇਂਦਰੀ ਜਲ ਸ਼ਕਤੀ ਮੰਤਰੀ ਨਾਲ ਕੀਤੀ ਮੁਲਾਕਾਤ, ਅਜਨਾਲਾ ਨੂੰ ਹੜ੍ਹਾਂ ਤੋਂ ਬਚਾਉਣ ਲਈ ਉਝ ਡੈਮ ਦੇ ਨਿਰਮਾਣ ਦੀ ਕੀਤੀ ਮੰਗ

ਅਜਨਾਲਾ ਨੂੰ ਵਾਰ-ਵਾਰ ਆਉਣ ਵਾਲੇ ਹੜ੍ਹਾਂ ਤੋਂ ਬਚਾਉਣ, ਲੋਕਾਂ ਦੇ ਜੀਵਨ ਤੇ ਰੋਜ਼ੀ-ਰੋਟੀ ਨੂੰ ਸੁਰੱਖਿਅਤ ਕਰਨ ਲਈ ਉਝ ਡੈਮ ਬਹੁਤ ਜ਼ਰੂਰੀ: ਕੁਲਦੀਪ ਸਿੰਘ ਧਾਲੀਵਾਲ ਧਾਲੀਵਾਲ ਦੇ ਨਾਲ ਅਜਨਾਲਾ ਦੇ ਸਰਪੰਚਾਂ ਦਾ ਵਫ਼ਦ ਵੀ ਰਿਹਾ ਮੌਜੂਦ, ਕੇਂਦਰ ਸਰਕਾਰ ਤੋਂ ਉਝ ਡੈਮ ਦੇ ਪ੍ਰੋਜੈਕਟ ਵਿੱਚ ਤੇਜ਼ੀ ਲਿਆਉਣ ਦੀ ਕੀਤੀ ਮੰਗ ਅਜਨਾਲਾ ਤੋਂ ਆਮ...