ਨਗਰ ਨਿਗਮ ਚੰਡੀਗੜ੍ਹ ਨੇ ਸਵੱਛ ਭਾਰਤ ਮਿਸ਼ਨ ਤਹਿਤ ਸਕੂਲਾਂ ਵਿੱਚ ਕਾਗਜ਼ੀ ਬੈਗ ਬਣਾਉਣ ਦੀਆਂ ਵਰਕਸ਼ਾਪਾਂ ਸ਼ੁਰੂ ਕੀਤੀਆਂ

ਨਗਰ ਨਿਗਮ ਚੰਡੀਗੜ੍ਹ ਨੇ ਸਵੱਛ ਭਾਰਤ ਮਿਸ਼ਨ ਤਹਿਤ ਸਕੂਲਾਂ ਵਿੱਚ ਕਾਗਜ਼ੀ ਬੈਗ ਬਣਾਉਣ ਦੀਆਂ ਵਰਕਸ਼ਾਪਾਂ ਸ਼ੁਰੂ ਕੀਤੀਆਂ

ਚੰਡੀਗੜ੍ਹ, 10 ਜੁਲਾਈ:- ਪਲਾਸਟਿਕ ਨੂੰ ਨਾਂਹ ਕਹਿਣ ਅਤੇ ਵਾਤਾਵਰਣ ਅਨੁਕੂਲ ਵਿਕਲਪਾਂ ਦੀ ਚੋਣ ਕਰਨ ਬਾਰੇ ਜਾਗਰੂਕਤਾ ਫੈਲਾਉਣ ਲਈ, ਨਗਰ ਨਿਗਮ ਚੰਡੀਗੜ੍ਹ ਨੇ “ਪਲਾਸਟਿਕ ਮੁਕਤ ਚੰਡੀਗੜ੍ਹ” ਮੁਹਿੰਮ ਤਹਿਤ ਸ਼ਹਿਰ ਦੇ ਸਕੂਲਾਂ ਵਿੱਚ ਇੱਕ ਵਿਸ਼ੇਸ਼ ਪੰਜ-ਰੋਜ਼ਾ ਵਰਕਸ਼ਾਪ ਲੜੀ ਸ਼ੁਰੂ ਕੀਤੀ ਹੈ। ਪਹਿਲੀ ਵਰਕਸ਼ਾਪ ਅੱਜ...
ਸਰਕਾਰੀ ਸਕੂਲਾਂ ਦੇ 11ਵੀਂ -12ਵੀਂ ਦੇ ਵਿਦਿਆਰਥੀਆਂ ਨੂੰ ਕਾਰੋਬਾਰ ਅਤੇ ਮਾਰਕੀਟਿੰਗ ਵਿੱਚ ਪ੍ਰਬੀਨ ਬਣਾਏਗੀ ਪੰਜਾਬ ਸਰਕਾਰ: ਹਰਜੋਤ ਬੈਂਸ

ਸਰਕਾਰੀ ਸਕੂਲਾਂ ਦੇ 11ਵੀਂ -12ਵੀਂ ਦੇ ਵਿਦਿਆਰਥੀਆਂ ਨੂੰ ਕਾਰੋਬਾਰ ਅਤੇ ਮਾਰਕੀਟਿੰਗ ਵਿੱਚ ਪ੍ਰਬੀਨ ਬਣਾਏਗੀ ਪੰਜਾਬ ਸਰਕਾਰ: ਹਰਜੋਤ ਬੈਂਸ

ਕਾਰੋਬਾਰੀਆਂ ਨੇ 10 ਟੀਮਾਂ ਦੇ ਬਿਜ਼ਨਸ ਆਈਡੀਆਜ਼ ਨੂੰ ਵਿੱਤੀ ਸਹਾਇਤਾ ਦੇਣ ਦਾ ਦਿੱਤਾ ਭਰੋਸਾ ਸੰਸਦ ਮੈਂਬਰ ਵਿਕਰਮਜੀਤ ਸਾਹਨੀ ਵੱਲੋਂ ਪਹਿਲੀਆਂ 10 ਟੀਮਾਂ ਨੂੰ ਆਪਣੇ ਉੱਦਮ ਸਥਾਪਤ ਕਰਨ 10 ਲੱਖ ਰੁਪਏ ਦੇਣ ਦਾ ਐਲਾਨ ਰੂਪਨਗਰ, 5 ਜੁਲਾਈ: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਐਲਾਨ ਕੀਤਾ ਕਿ ਵਿਦਿਆਰਥੀਆਂ ਨੂੰ...
ਪੰਜਾਬ ਵਿੱਚ ਪਹਿਲੀ ਵਾਰ ਕਰਵਾਈ ਜਾ ਰਹੀ ਬਿਜ਼ਨਸ ਬਲਾਸਟ ਐਕਸਪੋ ਦੌਰਾਨ ਸਰਕਾਰੀ ਸਕੂਲਾਂ ਦੇ ਨੌਜਵਾਨ ਉੱਦਮੀ ਨਿਵੇਸ਼ਕਾਂ ਸਾਹਮਣੇ ਆਪਣੇ ਨਵੀਨਤਮ ਉਤਪਾਦ ਕਰਨਗੇ ਪੇਸ਼

ਪੰਜਾਬ ਵਿੱਚ ਪਹਿਲੀ ਵਾਰ ਕਰਵਾਈ ਜਾ ਰਹੀ ਬਿਜ਼ਨਸ ਬਲਾਸਟ ਐਕਸਪੋ ਦੌਰਾਨ ਸਰਕਾਰੀ ਸਕੂਲਾਂ ਦੇ ਨੌਜਵਾਨ ਉੱਦਮੀ ਨਿਵੇਸ਼ਕਾਂ ਸਾਹਮਣੇ ਆਪਣੇ ਨਵੀਨਤਮ ਉਤਪਾਦ ਕਰਨਗੇ ਪੇਸ਼

• ਪੰਜਾਬ ਸਰਕਾਰ ਵੱਲੋਂ 5ਜੁਲਾਈ ਨੂੰ ਆਈ.ਆਈ.ਟੀ. ਰੋਪੜ ਵਿਖੇ ਬਿਜ਼ਨਸ ਬਲਾਸਟਰ ਐਕਸਪੋ ਦੀ ਕੀਤੀ ਜਾਵੇਗੀ ਮੇਜ਼ਬਾਨੀ: ਹਰਜੋਤ ਬੈਂਸ •18 ਸਾਲ ਦੀ ਉਮਰ ਦੇ ਉੱਦਮੀਆਂ ਦੀਆਂ 40 ਟੀਮਾਂ ਨਿਵੇਸ਼ਕਾਂ, ਕਾਰੋਬਾਰੀਆਂ ਅਤੇ ਮਾਹਿਰਾਂ ਸਾਹਮਣੇ ਆਪਣੇ ਉੱਦਮਾਂ ਨਾਲ ਹੋਣਗੀਆਂ ਰੂਬਰੂ •ਸਰਕਾਰ ਨੇ ਬਿਜਨਸ ਬਲਾਸਟਰ ਪ੍ਰੋਗਰਾਮ ਤਹਿਤ ਪ੍ਰਤੀ ਟੀਮ...
ਆਮ ਘਰ-ਪਰਿਵਾਰਾਂ ਨਾਲ ਸਬੰਧਤ ਵਿਦਿਆਰਥੀਆਂ ਨੇ ਨੀਟ ਪ੍ਰੀਖਿਆ ਪਾਸ ਕਰਨ ਵਿੱਚ ਲੋੜੀਂਦੀ ਸਹਾਇਤਾ ਕਰਨ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ

ਆਮ ਘਰ-ਪਰਿਵਾਰਾਂ ਨਾਲ ਸਬੰਧਤ ਵਿਦਿਆਰਥੀਆਂ ਨੇ ਨੀਟ ਪ੍ਰੀਖਿਆ ਪਾਸ ਕਰਨ ਵਿੱਚ ਲੋੜੀਂਦੀ ਸਹਾਇਤਾ ਕਰਨ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ

ਚੰਡੀਗੜ੍ਹ, 27 ਜੂਨ- ਸਰਕਾਰੀ ਸਕੂਲਾਂ ‘ਚ ਪੜ੍ਹਦੇ ਆਮ ਘਰ-ਪਰਿਵਾਰਾਂ ਨਾਲ ਸਬੰਧਤ ਵਿਦਿਆਰਥੀਆਂ ਨੇ ਨੀਟ ਪ੍ਰੀਖਿਆ ਪਾਸ ਕਰਨ ਵਾਸਤੇ ਉਨ੍ਹਾਂ ਨੂੰ ਲੋੜੀਂਦੀ ਲੌਜਿਸਟਿਕਲ ਅਤੇ ਬੁਨਿਆਦੀ ਸਹਾਇਤਾ ਪ੍ਰਦਾਨ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਭਰਪੂਰ ਦਾ ਧੰਨਵਾਦ ਕੀਤਾ। ਇੱਥੇ ਮਿਉਂਸਪਲ ਭਵਨ ਵਿਖੇ ਮੁੱਖ ਮੰਤਰੀ ਨਾਲ...
ਸਿੱਖਿਆ ਖ਼ੇਤਰ ਨੂੰ ਹੁਲਾਰਾ ਦੇਣ ਲਈ ਲੀਕ ਤੋਂ ਹਟਵੀਆਂ ਪਹਿਲਕਦਮੀਆਂ ਕਰ ਰਹੇ ਹਾਂ: ਮੁੱਖ ਮੰਤਰੀ

ਸਿੱਖਿਆ ਖ਼ੇਤਰ ਨੂੰ ਹੁਲਾਰਾ ਦੇਣ ਲਈ ਲੀਕ ਤੋਂ ਹਟਵੀਆਂ ਪਹਿਲਕਦਮੀਆਂ ਕਰ ਰਹੇ ਹਾਂ: ਮੁੱਖ ਮੰਤਰੀ

* ਨੀਟ ਪ੍ਰੀਖਿਆ ਪਾਸ ਕਰਨ ਵਾਲੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦਾ ਕੀਤਾ ਸਨਮਾਨ * ਸਿੱਖਿਆ ਨੂੰ ਸਾਰੀਆਂ ਮਰਜ਼ਾਂ ਦੀ ਇਕ ਦਵਾਈ ਦੱਸਿਆ ਚੰਡੀਗੜ੍ਹ, 27 ਜੂਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਿੱਚ ਸਿੱਖਿਆ ਖ਼ੇਤਰ ਨੂੰ ਹੁਲਾਰਾ ਦੇਣ ਲਈ ਲੀਕ ਤੋਂ ਹਟਵੀਆਂ ਪਹਿਲਕਦਮੀਆਂ ਉੱਤੇ ਚੱਲ...
ਮਿਡ-ਡੇਅ ਮੀਲ ਸਟਾਫ਼ ਨੂੰ ਮਿਲੇਗਾ 16 ਲੱਖ ਰੁਪਏ ਦਾ ਬੀਮਾ ਕਵਰ: ਹਰਜੋਤ ਬੈਂਸ

ਮਿਡ-ਡੇਅ ਮੀਲ ਸਟਾਫ਼ ਨੂੰ ਮਿਲੇਗਾ 16 ਲੱਖ ਰੁਪਏ ਦਾ ਬੀਮਾ ਕਵਰ: ਹਰਜੋਤ ਬੈਂਸ

•ਸਕੂਲ ਸਿੱਖਿਆ ਵਿਭਾਗ ਨੇ ਸਰਕਾਰੀ ਸਕੂਲਾਂ ਵਿੱਚ ਕੰਮ ਕਰਦੇ 44,000 ਤੋਂ ਵੱਧ ਕੁੱਕ-ਕਮ-ਹੈਲਪਰਾਂ ਨੂੰ ਸੁਰੱਖਿਆ ਕਵਰ ਦੇਣ ਲਈ ਸਮਝੌਤਾ ਸਹੀਬੱਧ ਕੀਤਾ: ਸਿੱਖਿਆ ਮੰਤਰੀ ਚੰਡੀਗੜ੍ਹ, 26 ਜੂਨ: ਇੱਕ ਹੋਰ ਅਹਿਮ ਪਹਿਲਕਦਮੀ ਕਰਦਿਆਂ ਪੰਜਾਬ ਦੇ ਸਕੂਲ ਸਿੱਖਿਆ ਵਿਭਾਗ ਨੇ ਕੇਨਰਾ ਬੈਂਕ ਨਾਲ ਭਾਈਵਾਲੀ ਜ਼ਰੀਏ ਸੂਬੇ ਭਰ ਦੇ ਸਰਕਾਰੀ ਸਕੂਲਾਂ...