education
ਮੇਰਾ ਸੁਪਨਾ ਪੰਜਾਬ ਨੂੰ ਆਲਮੀ ਸਿੱਖਿਆ ਕੇਂਦਰ ਬਣਾਉਣਾ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੇਰਾ ਸੁਪਨਾ ਪੰਜਾਬ ਨੂੰ ਆਲਮੀ ਸਿੱਖਿਆ ਕੇਂਦਰ ਬਣਾਉਣਾ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

2021 ਵਿੱਚ ਪੰਜਾਬ ਸਿੱਖਿਆ ਖੇਤਰ 'ਚ 27ਵੇਂ ਨੰਬਰ 'ਤੇ ਸੀ, ਅੱਜ ਪਹਿਲੇ ਨੰਬਰ ’ਤੇ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਧਿਆਪਕਾਂ ਨੂੰ ਵਿਸ਼ਵ ਪੱਧਰ ਦੀ ਸਿਖਲਾਈ ਦਿੱਤੀ, 118 'ਸਕੂਲਜ਼ ਆਫ਼ ਐਮੀਨੈਂਸ' ਸਥਾਪਤ ਕੀਤੇ ਅਤੇ 16,348 ਸਕੂਲਾਂ ਵਿੱਚ ਵਾਈ-ਫਾਈ ਦੀ ਸਹੂਲਤ ਦਿੱਤੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ 'ਬਿਜ਼ਨਸ ਬਲਾਸਟਰਜ਼' ਰਾਹੀਂ...

ਮੇਰਾ ਸੁਪਨਾ ਪੰਜਾਬ ਨੂੰ ਆਲਮੀ ਸਿੱਖਿਆ ਕੇਂਦਰ ਬਣਾਉਣਾ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

2021 ਵਿੱਚ ਪੰਜਾਬ ਸਿੱਖਿਆ ਖੇਤਰ 'ਚ 27ਵੇਂ ਨੰਬਰ 'ਤੇ ਸੀ, ਅੱਜ ਪਹਿਲੇ ਨੰਬਰ ’ਤੇ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਧਿਆਪਕਾਂ ਨੂੰ ਵਿਸ਼ਵ ਪੱਧਰ ਦੀ ਸਿਖਲਾਈ ਦਿੱਤੀ, 118 'ਸਕੂਲਜ਼ ਆਫ਼ ਐਮੀਨੈਂਸ' ਸਥਾਪਤ ਕੀਤੇ ਅਤੇ 16,348 ਸਕੂਲਾਂ ਵਿੱਚ ਵਾਈ-ਫਾਈ ਦੀ ਸਹੂਲਤ ਦਿੱਤੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ 'ਬਿਜ਼ਨਸ ਬਲਾਸਟਰਜ਼' ਰਾਹੀਂ...

ਲਿਵਾਸਾ ਹੌਸਪਿਟਲਜ਼ ਨੇ ਆਸ਼ਾ ਸਕੂਲ, ਚੰਡੀਮੰਦਿਰ ਨੂੰ 10 ਲੱਖ ਦਾ ਯੋਗਦਾਨ ਦਿੱਤਾ

ਚੰਡੀਗੜ੍ਹ: ਲਿਵਾਸਾ ਹੌਸਪਿਟਲਜ਼ ਨੇ ਅੱਜ ਆਸ਼ਾ ਸਕੂਲ, ਚੰਡੀਮੰਦਿਰ ਵਿਖੇ ਆਯੋਜਿਤ ਇੱਕ ਸਮਾਗਮ ਦੌਰਾਨ ਸਕੂਲ ਨੂੰ ₹10 ਲੱਖ ਦਾ ਯੋਗਦਾਨ ਦਿੱਤਾ। ਆਸ਼ਾ ਸਕੂਲ ਵਿਸ਼ੇਸ਼ ਲੋੜਾਂ ਵਾਲੇ ਦਿਵਿਆਂਗ ਬੱਚਿਆਂ ਦੀ ਸਿੱਖਿਆ, ਮੁੜ ਵਸੇਬੇ, ਹੁਨਰ ਵਿਕਾਸ ਅਤੇ ਸਰਬਪੱਖੀ ਵਿਕਾਸ ਲਈ ਸਮਰਪਿਤ ਹੈ। ਇਸ ਸਮਾਗਮ ਵਿੱਚ ਲਿਵਾਸਾ ਹੌਸਪਿਟਲਜ਼ ਦੇ ਸੀ.ਈ.ਓ....

ਤਿੰਨ ਕਾਲੇ ਖੇਤੀ ਕਾਨੂੰਨ ਪਾਸ ਕਰਨ ਦੀ ਸ਼ਰਤ ‘ਤੇ ਅਕਾਲੀ ਦਲ ਨਾਲ ਸਮਝੌਤਾ ਕਰਨ ਜਾ ਰਹੀ ਹੈ ਭਾਜਪਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਤਿੰਨ ਕਾਲੇ ਖੇਤੀ ਕਾਨੂੰਨ ਪਾਸ ਕਰਨ ਦੀ ਸ਼ਰਤ ‘ਤੇ ਅਕਾਲੀ ਦਲ ਨਾਲ ਸਮਝੌਤਾ ਕਰਨ ਜਾ ਰਹੀ ਹੈ ਭਾਜਪਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਭਾਜਪਾ ਨੇ ਇਨ੍ਹਾਂ ਕਾਲੇ ਕਾਨੂੰਨਾਂ ਵਿਰੁੱਧ ਧਰਨਿਆਂ ਦੌਰਾਨ ਸਾਡੇ 750 ਕਿਸਾਨਾਂ ਨੂੰ ਸ਼ਹੀਦ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਦੇ ਲੋਕ ਆਪਣੇ ਸ਼ਹੀਦ ਕਿਸਾਨਾਂ ਦੀਆਂ ਦੇਹਾਂ ਉੱਤੋਂ ਲੰਘ ਕੇ ਭਾਜਪਾ ਨੂੰ ਕਦੇ ਵੋਟ ਨਹੀਂ ਪਾਉਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕੁਰਸੀ ਖਾਤਰ ਪੰਜਾਬ ਵਿੱਚ ਕੁੱਝ ਵੀ ਵੇਚਣ ਲਈ ਅਕਾਲੀ ਦਲ...

ਸਿੱਖਿਆ ‘ਤੇ ਪ੍ਰਸ਼ਾਸਕ ਦੀ ਸਲਾਹਕਾਰ ਪਰਿਸ਼ਦ ਦੀ ਸਥਾਈ ਕਮੇਟੀ ਨੇ ਪ੍ਰਮੁੱਖ ਮੁੱਦਿਆਂ ਦੀ ਸਮੀਖਿਆ ਕੀਤੀ

ਸਿੱਖਿਆ ਨਾਲ ਜੁੜੇ ਵਿਭਿੰਨ ਮੁੱਦਿਆਂ 'ਤੇ ਚਰਚਾ ਲਈ ਪ੍ਰਸ਼ਾਸਕ ਦੀ ਸਲਾਹਕਾਰ ਪਰਿਸ਼ਦ ਦੀ ਸਿੱਖਿਆ ਸਬੰਧੀ ਸਥਾਈ ਕਮੇਟੀ ਦੀ ਮੀਟਿੰਗ ਅੱਜ ਯੂਟੀ ਗੈਸਟ ਹਾਊਸ, ਸੈਕਟਰ-6, ਚੰਡੀਗੜ੍ਹ ਵਿਖੇ ਸ਼੍ਰੀ ਜਤਿੰਦਰ ਪਾਲ ਮਲਹੋਤਰਾ ਦੀ ਪ੍ਰਧਾਨਗੀ ਵਿੱਚ ਆਯੋਜਿਤ ਕੀਤੀ ਗਈ। ਮੀਟਿੰਗ ਵਿੱਚ ਸੁਸ਼੍ਰੀ ਹਰਪ੍ਰੀਤ ਕੌਰ ਬਬਲਾ, ਸਾਬਕਾ ਮੇਅਰ, ਚੰਡੀਗੜ੍ਹ;...

ਪੰਜਾਬ ਸਰਕਾਰ ਵੱਲੋਂ ਬੀ.ਸੀ. ਸਰਟੀਫਿਕੇਟਾਂ ਸਬੰਧੀ ਅਸਪਸ਼ਟਤਾ ਦੂਰ ਕਰਨ ਲਈ ਚਲਾਈ ਜਾਵੇਗੀ ਸੂਬਾ ਪੱਧਰੀ ਮੁਹਿੰਮ, ਹਰ ਯੋਗ ਲਾਭਪਾਤਰੀ ਨੂੰ ਮਿਲੇਗਾ ਉਸਦਾ ਹੱਕ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਵੱਲੋਂ ਬੀ.ਸੀ. ਸਰਟੀਫਿਕੇਟਾਂ ਸਬੰਧੀ ਅਸਪਸ਼ਟਤਾ ਦੂਰ ਕਰਨ ਲਈ ਚਲਾਈ ਜਾਵੇਗੀ ਸੂਬਾ ਪੱਧਰੀ ਮੁਹਿੰਮ, ਹਰ ਯੋਗ ਲਾਭਪਾਤਰੀ ਨੂੰ ਮਿਲੇਗਾ ਉਸਦਾ ਹੱਕ: ਡਾ. ਬਲਜੀਤ ਕੌਰ

ਮਾਪਿਆਂ ਦੀ ਸਥਿਤੀ ਦੇ ਆਧਾਰ 'ਤੇ ਤੈਅ ਹੋਵੇਗੀ ਬੀ.ਸੀ. ਯੋਗਤਾ; ਜੀਵਨ ਸਾਥੀ ਦੀ ਨੌਕਰੀ ਜਾਂ ਆਮਦਨ ਦਾ ਨਹੀਂ ਹੋਵੇਗਾ ਕੋਈ ਅਸਰ ਸੂਬਾ ਭਰ ਵਿੱਚ ਜਾਗਰੂਕਤਾ ਮੁਹਿੰਮ, ਸੇਵਾ ਕੇਂਦਰਾਂ ਅਤੇ ਡੀ.ਸੀ. ਦਫ਼ਤਰਾਂ ਵਿੱਚ ਲਗਾਈਆਂ ਜਾਣਗੀਆਂ ਸਰਲ ਹਦਾਇਤਾਂ ਮਾਨ ਸਰਕਾਰ ਵੱਲੋਂ ਪਛੜੀਆਂ ਸ਼੍ਰੇਣੀਆਂ ਦੇ ਵਿਦਿਆਰਥੀਆਂ ਲਈ ਸਕਾਲਰਸ਼ਿਪਾਂ, ਹੋਸਟਲਾਂ...

ਪ੍ਰਸ਼ਾਸਕ ਨੇ ਸਰਕਾਰੀ ਸਕੂਲਾਂ ਦੀ ਅਕਾਦਮਿਕ ਕਾਰਗੁਜ਼ਾਰੀ ਦੀ ਸਮੀਖਿਆ ਕੀਤੀ

ਪੰਜਾਬ ਦੇ ਰਾਜਪਾਲ ਅਤੇ ਯੂ.ਟੀ. ਚੰਡੀਗੜ੍ਹ ਦੇ ਪ੍ਰਸ਼ਾਸਕ ਸ਼੍ਰੀ ਗੁਲਾਬ ਚੰਦ ਕਟਾਰੀਆ ਨੇ ਅੱਜ ਇੱਕ ਮੀਟਿੰਗ ਵਿੱਚ ਸਰਕਾਰੀ ਸਕੂਲਾਂ ਦੀ ਅਕਾਦਮਿਕ ਕਾਰਗੁਜ਼ਾਰੀ ਦੀ ਸਮੀਖਿਆ ਕੀਤੀ। ਮੀਟਿੰਗ ਵਿੱਚ ਪੰਜਾਬ ਦੇ ਰਾਜਪਾਲ ਦੇ ਐਡੀਸ਼ਨਲ ਮੁੱਖ ਸਕੱਤਰ ਸ਼੍ਰੀ ਵਿਵੇਕ ਪ੍ਰਤਾਪ ਸਿੰਘ; ਸਕੱਤਰ ਸਿੱਖਿਆ ਸੁਸ਼੍ਰੀ ਪ੍ਰੇਰਣਾ ਪੁਰੀ; ਡਾਇਰੈਕਟਰ ਸਕੂਲ...

ਅਮਨ ਅਰੋੜਾ ਵੱਲੋਂ 300 ਸਰਕਾਰੀ ਸੇਵਾਵਾਂ ਲਈ ਏਕੀਕ੍ਰਿਤ ਪੋਰਟਲ “ਡਿਜੀ ਪੰਜਾਬ” ਲਾਂਚ

ਅਮਨ ਅਰੋੜਾ ਵੱਲੋਂ 300 ਸਰਕਾਰੀ ਸੇਵਾਵਾਂ ਲਈ ਏਕੀਕ੍ਰਿਤ ਪੋਰਟਲ “ਡਿਜੀ ਪੰਜਾਬ” ਲਾਂਚ

ਅਗਲੇ ਦੋ ਮਹੀਨਿਆਂ ਵਿੱਚ ਸਾਰੀਆਂ 800 ਤੋਂ ਵੱਧ ਸਰਕਾਰੀ ਸੇਵਾਵਾਂ ਇਸ ਪੋਰਟਲ ਨਾਲ ਜੋੜ ਦਿੱਤੀਆਂ ਜਾਣਗੀਆਂ: ਅਮਨ ਅਰੋੜਾ ਸੁਚੱਜਾ ਸ਼ਾਸਨ ਮੇਰਾ ਮਿਸ਼ਨ, ਇਹ ਪੋਰਟਲ ਬਿਨਾਂ ਕਿਸੇ ਖੱਜਲ-ਖ਼ੁਆਰੀ ਅਤੇ ਸਿਫ਼ਾਰਸ਼ ਦੇ ਲੋਕਾਂ ਲਈ ਸਮਾਂਬੱਧ ਸੇਵਾਵਾਂ ਯਕੀਨੀ ਬਣਾਏਗਾ: ਅਮਨ ਅਰੋੜਾ ਹਰੇਕ ਸੇਵਾ ਲਈ ਸਮਾਂ-ਸੀਮਾ ਤੈਅ, ਦੇਰੀ ਦੀ ਸੂਰਤ ਵਿੱਚ...

ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਵਿੱਚ ਏਐੱਸਏਪੀ ਦਾ ਸ਼ਾਨਦਾਰ ਪ੍ਰਦਰਸ਼ਨ, ਏਐੱਸਏਪੀ ਅਤੇ ਗਠਜੋੜ ਭਾਈਵਾਲਾਂ ਨੇ 8 ਵਿੱਚੋਂ 6 ਸੀਟਾਂ ‘ਤੇ ਕਬਜ਼ਾ ਕੀਤਾ

ਏਐੱਸਏਪੀਦੇ ਉਮੀਦਵਾਰ ਹਰਮਨਪ੍ਰੀਤ ਸਿੰਘ ਖੋਖਰ ਈਵਨਿੰਗ ਡਿਪਾਰਟਮੈਂਟ ਦੇ ਪ੍ਰਧਾਨ ਚੁਣੇ ਗਏ; ਸਟੂਡੈਂਟ ਫਰੰਟ ਦੂਜੇ ਅਤੇ ਏਬੀਵੀਪੀ ਤੀਜੇ ਨੰਬਰ 'ਤੇ ਰਹੀ ਏਐੱਸਏਪੀ ਦੇ ਜੋਬਨਪ੍ਰੀਤ ਸਿੰਘ ਸੋਹੀ ਨੇ ਮੀਤ ਪ੍ਰਧਾਨ ਅਤੇ ਸਵਿਤਾਜ਼ ਕੌਰ ਨੇ ਸਕੱਤਰ ਦੀ ਸੀਟ ਜਿੱਤੀ ਏਐੱਸਏਪੀ ਗਠਜੋੜ ਨੇ ਮੀਤ ਪ੍ਰਧਾਨ ਅਤੇ ਸੰਯੁਕਤ ਸਕੱਤਰ ਦੇ ਅਹੁਦਿਆਂ 'ਤੇ...

ਵੱਡੀ ਖ਼ਬਰਾਂ

ਛਾਪੇਮਾਰੀ ‘ਚ ਕੁਝ ਨਾ ਮਿਲਣ ਤੋਂ ਬਾਅਦ ਈਡੀ ਕਰਮਚਾਰੀ ਆਪ ਵਿਧਾਇਕਾ ਦੇ ਘਰ ਬੈਠੇ ਰਹੇ ਅਤੇ ਉਨ੍ਹਾਂ ਨੂੰ ਵਾਰ-ਵਾਰ ਭਾਜਪਾ ‘ਚ ਸ਼ਾਮਲ ਹੋਣ ਲਈ ਦਬਾਅ ਪਾਇਆ: ਮਨੀਸ਼ ਸਿਸੋਦੀਆ

ਈਡੀ ਦੀ ਛਾਪੇਮਾਰੀ ਵਿੱਚ ਕੁਝ ਨਹੀਂ ਨਿਕਲਿਆ, ਡਾ. ਅਮਨਦੀਪ ਕੌਰ ਅਰੋੜਾ ਭਾਜਪਾ ਦੀ ਧੱਕੇਸ਼ਾਹੀ ਅਤੇ ਲਾਲਚਾਂ ਅੱਗੇ ਡਟੀ ਰਹੀ: ਹਰਪਾਲ ਸਿੰਘ ਚੀਮਾ ਪੰਜਾਬ ਦੀਆਂ ਧੀਆਂ ਨੂੰ ਨਾ ਤਾਂ ਧਮਕੀਆਂ ਨਾਲ ਡਰਾਇਆ ਜਾ ਸਕਦਾ ਹੈ ਅਤੇ ਨਾ ਹੀ ਵੱਡੇ ਅਹੁਦਿਆਂ ਦੇ ਲਾਲਚ ਨਾਲ ਖਰੀਦਿਆ ਜਾ ਸਕਦਾ ਹੈ: ਡਾ. ਬਲਜੀਤ ਕੌਰ ਜਦੋਂ ਵਿਰੋਧੀ ਜਨਤਾ ਦੇ ਫਤਵੇ...

ਅੰਮ੍ਰਿਤਸਰ ‘ਚ 36 ਕਿਲੋ ਹੈਰੋਇਨ ਬਰਾਮਦ; ਨਾਬਾਲਗ ਸਮੇਤ ਚਾਰ ਕਾਬੂ

ਗ੍ਰਿਫ਼ਤਾਰ ਮੁਲਜ਼ਮ ਵਿਦੇਸ਼ ਬੈਠੇ ਹੈਂਡਲਰ ਦੇ ਇਸ਼ਾਰੇ 'ਤੇ ਲੋਪੋਕੇ ਸਰਹੱਦ ਤੋਂ ਨਸ਼ੇ ਦੀਆਂ ਖੇਪਾਂ ਹਾਸਲ ਕਰ ਰਹੇ ਸਨ: ਡੀਜੀਪੀ ਗੌਰਵ ਯਾਦਵ ਨੈੱਟਵਰਕ ਦੇ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਜਾਂਚ ਜਾਰੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਅਤੇ ਨਸ਼ਾ ਮੁਕਤ ਸੂਬਾ ਬਣਾਉਣ ਲਈ...

ਪੰਜਾਬ ਦੀ PCS ਭਰਤੀ ਵਿੱਚ ਧਾਂਦਲੀਆਂ ਨੇ ਪੰਜਾਬ ਦੇ ਨੌਜਵਾਨਾਂ ਦਾ ਭਰੋਸਾ ਹਿਲਾਇਆ, ਭਗਵੰਤ ਮਾਨ ਸਰਕਾਰ ਦੱਸੇ

ਪੰਜਾਬ ਦੀ PCS ਭਰਤੀ ਵਿੱਚ ਧਾਂਦਲੀਆਂ ਨੇ ਪੰਜਾਬ ਦੇ ਨੌਜਵਾਨਾਂ ਦਾ ਭਰੋਸਾ ਹਿਲਾਇਆ, ਭਗਵੰਤ ਮਾਨ ਸਰਕਾਰ ਦੱਸੇ—ਮੈਰਿਟ ਨੂੰ ਇਨਸਾਫ਼ ਮਿਲਿਆ ਜਾਂ ਸਿਫ਼ਾਰਸ਼ਾਂ ਨੂੰ ਤਰਜੀਹ ਜਾ ਪੰਜਾਬੀਆਂ ਨੂੰ ਖੁੱਡੇ ਲਗਾਕੇ ਬਾਹਰਲੇ ਰਾਜਾ ਦੇ ਉਮੀਦਵਾਰਾਂ ਨੂੰ : ਬਿਕਰਮ ਸਿੰਘ ਮਜੀਠੀਆ ਸੀਬੀਆਈ ਜਾਂਚ ਕਰਵਾਉਣ ਤੋਂ ਕਿਉਂ ਭੱਜ ਰਿਹਾ ਗੁਰੂ ਦੋਖੀ ਭਗਵੰਤ...

PPSC ਵੱਲੋਂ ਆਪਣੇ ਆਪ ਨੂੰ ਦਿੱਤੀ ਗਈ ਕਲੀਨ ਚਿੱਟ ਸਿਆਸੀ ਆਕਾਵਾਂ ਨੂੰ ਬਚਾਉਣ ਲਈ ਮਹਿਜ਼ ਇੱਕ ਦਿਖਾਵਾ: ਕੇਵਲ ਸਿੰਘ ਢਿੱਲੋਂ

PCS ਮੇਨਜ਼ ਪ੍ਰੀਖਿਆ ਬਾਰੇ ਸਪੱਸ਼ਟੀਕਰਨ ਰੱਦ, ਢਿੱਲੋਂ ਨੇ ਫਾਰਮੇਸੀ ਅਫ਼ਸਰਾਂ ਦੀ ਭਰਤੀ ਦੇ ਵੱਡੇ ਘੁਟਾਲੇ ਨਾਲ ਜੋੜਿਆ ਮਾਮਲਾ ਭਾਜਪਾ ਨੇ ਹਾਈਕੋਰਟ ਦੀ ਨਿਗਰਾਨੀ ਹੇਠ CBI ਜਾਂਚ, CCTV ਫੁਟੇਜ ਤੇ ਉੱਤਰ-ਪੱਤਰੀਆਂ ਦੇ ਫੋਰੈਂਸਿਕ ਆਡਿਟ ਅਤੇ PCS ਇੰਟਰਵਿਊ ਤੁਰੰਤ ਰੋਕਣ ਦੀ ਮੰਗ ਦੁਹਰਾਈ ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ...

ਪੰਜਾਬੀ ਗਲਪ ਦੇ ਉੱਘੇ ਲੇਖਕ ਪਰਮਜੀਤ ਮਾਨ ਦਾ ਤਾਜ਼ਾ ਤਰੀਨ ਕਹਾਣੀ ਸੰਗ੍ਰਿਹ ‘ਸਮੁੰਦਰ ਦਾ ਆਦਮੀ’ ਚੰਡੀਗੜ੍ਹ ਸਾਹਿਤ ਅਕਾਦਮੀ ਵੱਲੋਂ ਸੈਕਟਰ 38 ਦੇ ਰਾਣੀ ਲਕਸ਼ਮੀ ਬਾਈ ਭਵਨ ਵਿਖੇ ਲੋਕ-ਅਰਪਣ ਕੀਤਾ ਗਿਆ I ਇਸ ਕਹਾਣੀ ਸੰਗ੍ਰਿਹ ਵਿੱਚ ਕੁੱਲ 10 ਕਹਾਣੀਆਂ ਸ਼ਾਮਿਲ ਹਨ ਜਿਹਨਾਂ ਵਿੱਚ ਸਮੁੰਦਰੀ ਜੀਵਨ ਦੀ ਪੇਸ਼ਕਾਰੀ ਹੋਈ ਹੈ I ਲੋਕ ਅਰਪਣ ਸਮੇਂ ਹੋਈ ਇਕੱਤਰਤਾ ਵਿੱਚ ਬੋਲਦਿਆਂ ਚੰਡੀਗੜ੍ਹ ਸਾਹਿਤ ਅਕਾਦਮੀ ਦੇ ਚੇਅਰਮੈਨ ਡਾ. ਮਨਮੋਹਨ ਨੇ ਕਿਹਾ ਕਿ ਪਰਮਜੀਤ ਮਾਨ ਨੇ ਇਨ੍ਹਾਂ ਕਹਾਣੀਆਂ ਵਿੱਚ ਨਵੀਆਂ ਮਨੋਵਿਗਿਆਨਕ ਪ੍ਰਵਿਰਤੀਆਂ ਨਾਲ਼ ਪੂਰਾ ਇਨਸਾਫ਼ ਕੀਤਾ ਹੈ I ਉਹਨਾਂ ਕਿਹਾ ਕਿ ਇਹ ਕਹਾਣੀਆਂ ਆਪਣੇ ਵਿਚਾਰਧਾਰਕ ਸੁਨੇਹੇ ਪ੍ਰਤੀ ਪੂਰੀ ਤਰਾਂ ਸੁਚੇਤ ਹਨ I ਲੇਖਕ ਪਰਮਜੀਤ ਮਾਨ ਨੇ ਕਿਹਾ ਕਿ ਸਮੁੰਦਰ ਅੰਦਰਲੀ ਦੁਨੀਆਂ ਨੇ ਹਮੇਸ਼ਾ ਹੀ ਉਹਨਾਂ ਦੇ ਮਨ ਨੂੰ ਅੰਦਰੋਂ ਛੂਹਿਆ ਹੈ ਤਾਂ ਹੀ ਸਾਰੀ ਲੇਖਣੀ ਉਹਨਾਂ ਸਮੁੰਦਰ ਦੀ ਗਹਿਰਾਈ ਨੂੰ ਹੀ ਸਮਰਪਿਤ ਕੀਤੀ ਹੈ I ਉਹਨਾਂ ਕਿਹਾ ਕਿ ਕਹਾਣੀਆਂ ਦੇ ਸਾਰੇ ਪਾਤਰ ਕਾਲਪਨਿਕ ਹੁੰਦਿਆਂ ਹੋਇਆਂ ਵੀ ਯਥਾਰਥ ਦੇ ਨੇੜੇ ਢੁੱਕਦੇ ਹਨ I ਉੱਘੇ ਸਾਹਿਤਕਾਰ ਜੰਗ ਬਹਾਦਰ ਗੋਇਲ ਨੇ ਆਖਿਆ ਕਿ ਪਰਮਜੀਤ ਮਾਨ ਦੀਆਂ ਕਹਾਣੀਆਂ ਖ਼ੁਦਗਰਜ਼ ਹੋ ਰਹੀ ਮਨੁੱਖੀ ਮਾਨਸਿਕਤਾ ਬਾਰੇ ਗਹਿਰ ਗੰਭੀਰ ਸੰਵਾਦ ਛੇੜਦੀਆਂ ਹਨ I ਡਾ. ਅਵਤਾਰ ਸਿੰਘ ਪਤੰਗ ਦਾ ਕਹਿਣਾ ਸੀ ਕਿ ਇਹਨਾਂ ਕਹਾਣੀਆਂ ਦੇ ਪਾਤਰ ਆਰਥਿਕ, ਸਮਾਜਿਕ ਅਤੇ ਸਭਿਆਚਾਰਕ ਦਸ਼ਾਵਾਂ ਕਾਰਨ ਆਪਣੇ ਹਿੱਸੇ ਦੀ ਜ਼ਿੰਦਗੀ ਨੂੰ ਆਪਣੀ ਮਰਜ਼ੀ ਨਾਲ਼ ਨਾ ਜਿਊ ਸਕਣ ਦੀ ਮਜਬੂਰੀ ਵਜੋਂ ਪਰਗਟ ਹੁੰਦੇ ਹਨ I ਡਾ. ਲਾਭ ਸਿੰਘ ਖੀਵਾ ਨੇ ਕਿਹਾ ਕਿ ਪਰਮਜੀਤ ਮਾਨ ਆਪਣੇ ਇਸ ਕਹਾਣੀ ਸੰਗ੍ਰਿਹ ਨਾਲ਼ ਪੰਜਾਬੀ ਕਹਾਣੀ ਵਿੱਚ ਵਿਲੱਖਣ ਮੁਹਾਂਦਰੇ ਵਜੋਂ ਉਦੇ ਹੋਇਆ ਹੈ ਜੋ ਆਪਣੇ ਅਮੀਰ ਅਨੁਭਵ, ਤੀਖਣ ਨੀਝ ਅਤੇ ਕਲਾਤਮਕ ਸਮਰੱਥਾ ਸਹਿਤ ਪੰਜਾਬੀ ਕਹਾਣੀ ਨੂੰ ਨਵੀਂ ਸੇਧ ਦੇ ਰਿਹਾ ਹੈ I ਡਾ.ਦਵਿੰਦਰ ਸਿੰਘ ਬੋਹਾ ਨੇ ਕਿਹਾ ਕਿ ਇਨ੍ਹਾਂ ਕਹਾਣੀਆਂ ਅਨੁਸਾਰ ਮਾਨਵਤਾ ਦਾ ਪੱਖ ਪੂਰਨ ਸਬੰਧੀ ਮਨੁੱਖ ਅੰਦਰਲੀ ਖਾਹਿਸ਼ ਕਦੇ ਵੀ ਪੂਰੀ ਤਰਾਂ ਖ਼ਤਮ ਨਹੀਂ ਹੁੰਦੀ I ਭੁਪਿੰਦਰ ਸਿੰਘ ਮਲਿਕ ਨੇ ਕਿਹਾ ਕਿ ਸਮੁੰਦਰੀ ਜੀਵਨ ਦੀ ਨਿਵੇਕਲੀ ਪੇਸ਼ਕਾਰੀ ਕਰਕੇ ਲੇਖਕ ਨੇ ਆਪਣੀ ਉਸ ਬੌਧਿਕ ਪ੍ਰਤਿਭਾ ਨੂੰ ਸਾਡੇ ਸਾਹਮਣੇ ਲਿਆਂਦਾ ਹੈ ਜਿਹੜੀ ਮਿਆਰੀ ਸਾਹਿਤ ਸਿਰਜਣਾ ਵਾਸਤੇ ਇੱਕ ਮੀਲ ਪੱਥਰ ਸਾਬਿਤ ਹੁੰਦੀ ਹੈ I ਕਾਬਿਲੇ ਗ਼ੌਰ ਹੈ ਕਿ ਪਰਮਜੀਤ ਮਾਨ ਦੀ ਵਾਰਤਕ ਪੁਸਤਕ ‘ਸਮੁੰਦਰ ਨਾਮਾ’ ਨੂੰ ਪੰਜਾਬੀ ਸਾਹਿਤ ਜਗਤ ਨੇ ਬਹੁਤ ਵਧੀਆ ਹੁੰਗਾਰਾ ਦਿੱਤਾ ਹੈ ਤੇ ਇਸ ਤੋਂ ਇਲਾਵਾ ਉਹਨਾਂ ਨੇ ਕਾਵਿ ਸੰਗ੍ਰਿਹ,ਕਹਾਣੀ ਸੰਗ੍ਰਿਹ, ਅਨੁਵਾਦ ਅਤੇ ਸਫ਼ਰਨਾਮੇ ਰਾਹੀਂ ਆਪਣੀ ਥਾਂ ਪੱਕੀ ਕੀਤੀ ਹੈ ਅਤੇ ਆਪਣੀਆਂ ਲਿਖਤਾਂ ਰਾਹੀਂ ਪੰਜਾਬੀ ਪਾਠਕਾਂ ਅਤੇ ਸਮਾਲੋਚਕਾਂ ਦਾ ਧਿਆਨ ਖਿੱਚਿਆ ਹੈ I

ਪੰਜਾਬੀ ਗਲਪ ਦੇ ਉੱਘੇ ਲੇਖਕ ਪਰਮਜੀਤ ਮਾਨ ਦਾ ਤਾਜ਼ਾ ਤਰੀਨ ਕਹਾਣੀ ਸੰਗ੍ਰਿਹ ‘ਸਮੁੰਦਰ ਦਾ ਆਦਮੀ’ ਚੰਡੀਗੜ੍ਹ ਸਾਹਿਤ ਅਕਾਦਮੀ ਵੱਲੋਂ ਸੈਕਟਰ 38 ਦੇ ਰਾਣੀ ਲਕਸ਼ਮੀ ਬਾਈ ਭਵਨ ਵਿਖੇ ਲੋਕ-ਅਰਪਣ ਕੀਤਾ ਗਿਆ I ਇਸ ਕਹਾਣੀ ਸੰਗ੍ਰਿਹ ਵਿੱਚ ਕੁੱਲ 10 ਕਹਾਣੀਆਂ ਸ਼ਾਮਿਲ ਹਨ ਜਿਹਨਾਂ ਵਿੱਚ ਸਮੁੰਦਰੀ ਜੀਵਨ ਦੀ ਪੇਸ਼ਕਾਰੀ ਹੋਈ ਹੈ I ਲੋਕ ਅਰਪਣ ਸਮੇਂ...

48 ਘੰਟਿਆਂ ਦੀ ਈਡੀ ਰੇਡ ਤੋਂ ਬਾਅਦ ਵੀ ‘ਆਪ’ ਵਿਧਾਇਕ ਤੋਂ ਇਕ ਪੈਸਾ ਵੀ ਬਰਾਮਦ ਨਹੀਂ ਹੋਇਆ, ਈਡੀ ਨੇ ਇੱਕ ਵਾਰ ਫਿਰ ‘ਆਪ’ ਨੂੰ ‘ਕੱਟੜ ਈਮਾਨਦਾਰ’ ਦਾ ਸਰਟੀਫਿਕੇਟ ਦਿੱਤਾ: ਹਰਪਾਲ ਸਿੰਘ ਚੀਮਾ

ਚੋਣਾਂ ਤੋਂ ਪਹਿਲਾਂ ਵਿਰੋਧੀ ਧਿਰ ਦੇ ਨੇਤਾਵਾਂ ਨੂੰ ਡਰਾਉਣ-ਧਮਕਾਉਣ ਲਈ ਭਾਜਪਾ ਈਡੀ, ਸੀਬੀਆਈ, ਇਨਕਮ ਟੈਕਸ ਅਤੇ ਚੋਣ ਕਮਿਸ਼ਨ ਦੀ ਦੁਰਵਰਤੋਂ ਕਰ ਰਹੀ ਹੈ: ਹਰਪਾਲ ਸਿੰਘ ਚੀਮਾ ਭਾਜਪਾ ਨੇ 'ਆਪ' ਵਿਧਾਇਕਾਂ ਨੂੰ ਮੰਤਰੀ ਅਹੁਦਿਆਂ ਅਤੇ ਰਾਜ ਸਭਾ ਮੈਂਬਰਸ਼ਿਪ ਦਾ ਲਾਲਚ ਦੇ ਕੇ ਤੋੜਨ ਦੀ ਕੋਸ਼ਿਸ਼ ਕੀਤੀ, ਪਰ ਪੰਜਾਬ ਦੇ ਨੇਤਾਵਾਂ ਨੇ ਝੁਕਣ...

ਪੰਜਾਬ ਦੇ ਨੌਜਵਾਨਾਂ ਦੇ ਭਵਿੱਖ ਨਾਲ ਖਿਲਵਾੜ ਕਰ ਰਹੇ ਹਨ ਭਗਵੰਤ ਮਾਨ!

PPSC PCS ਪ੍ਰੀਖਿਆ ਵਿੱਚ ਗੈਰ-ਹਾਜ਼ਰ ਉਮੀਦਵਾਰਾਂ ਦੀ ਚੋਣ, ਇੱਕੋ ਪ੍ਰੀਖਿਆ ਕੇਂਦਰ ਤੋਂ 24.21% ਉਮੀਦਵਾਰਾਂ ਦੀ ਚੋਣ ਅਤੇ ਲਗਾਤਾਰ ਰੋਲ ਨੰਬਰਾਂ ਵਾਲੇ ਉਮੀਦਵਾਰਾਂ ਦੇ ਸਮੂਹਾਂ ਨੇ ਪੂਰੀ ਭਰਤੀ ਪ੍ਰਕਿਰਿਆ 'ਤੇ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ। ਨਾਇਬ ਤਹਿਸੀਲਦਾਰ ਤੋਂ ਲੈ ਕੇ ਫਾਰਮੇਸੀ ਅਫ਼ਸਰ ਅਤੇ ਹੁਣ PPSC ਤੱਕ, ਆਖ਼ਰ ਹਰ ਵਾਰ...

ਅੰਬੇਡਕਰ ਦਾ ਸਨਮਾਨ ਤਸਵੀਰਾਂ ਅਤੇ ਨਾਅਰਿਆਂ ਨਾਲ ਨਹੀਂ, ਸੰਵਿਧਾਨਕ ਕਦਰਾਂ-ਕੀਮਤਾਂ ਨੂੰ ਅਮਲ ਵਿੱਚ ਲਾਗੂ ਕਰਨ ਨਾਲ ਹੋਵੇਗਾ: ਐਸ. ਆਰ. ਲੱਧੜ

ਸਾਬਕਾ ਆਈ.ਏ.ਐਸ. ਅਧਿਕਾਰੀ ਐਸ. ਆਰ. ਲੱਧੜ ਨੇ ਕਿਹਾ ਕਿ ਡਾ. ਬੀ. ਆਰ. ਅੰਬੇਡਕਰ ਦੇ ਨਾਂ ਅਤੇ ਤਸਵੀਰਾਂ ਦੀ ਵਰਤੋਂ ਸਿਆਸੀ ਰੈਲੀਆਂ, ਚੋਣ ਪ੍ਰਚਾਰ ਅਤੇ ਸਰਕਾਰੀ ਤੇ ਸਿਆਸੀ ਦਫ਼ਤਰਾਂ ਵਿੱਚ ਲਗਾਤਾਰ ਵਧ ਰਹੀ ਹੈ, ਪਰ ਇਸ ਦੇ ਨਾਲ ਇਹ ਵੀ ਵਿਚਾਰਨ ਦੀ ਲੋੜ ਹੈ ਕਿ ਕੀ ਉਨ੍ਹਾਂ ਦੇ ਵਿਚਾਰਾਂ ਨੂੰ ਅਸਲ ਜੀਵਨ ਅਤੇ ਪ੍ਰਸ਼ਾਸਨ ਵਿੱਚ ਵੀ...

ਪੀਸੀਐੱਸ ਪ੍ਰੀਖਿਆ ਨੂੰ ਹਾਈਜੈਕ ਕੀਤੇ ਜਾਣ ਅਤੇ ਨੀਟ ਪੇਪਰ ਲੀਕ ਮਾਮਲੇ ਵਿੱਚ ਕੀ ਫ਼ਰਕ ਹੈ? — ਸੁਨੀਲ ਜਾਖੜ ਦਾ ‘ਆਪ’ ਨੂੰ ਸਵਾਲ

ਸੀਬੀਆਈ ਤੋਂ ਨਿਰਪੱਖ ਜਾਂਚ ਦੀ ਮੰਗ; ਕਿਹਾ, ਸਰਕਾਰ “ਕੱਟੜ ਇਮਾਨਦਾਰ” ਹੈ ਜਾਂ “ਕੱਟੜ ਬੇਈਮਾਨ”, ਇਸ ਦਾ ਫ਼ੈਸਲਾ ਪੰਜਾਬ ਦੇ ਨੌਜਵਾਨ ਕਰਨਗੇ। ਭਗਵੰਤ ਮਾਨ ਸਰਕਾਰ ’ਤੇ ਨੌਜਵਾਨਾਂ ਦੇ ਸੁਪਨਿਆਂ ਨੂੰ ਕੁਚਲਣ ਦਾ ਦੋਸ਼। ਪੀਪੀਐੱਸਸੀ ਤੋਂ ਵਿਸ਼ਾਵਾਰ ਅੰਕਾਂ ਅਤੇ ਕੱਟਆਫ਼ ਦਾ ਪੂਰਾ ਵੇਰਵਾ ਜਨਤਕ ਕਰਨ ਦੀ ਮੰਗ। ਭਾਰਤੀ ਜਨਤਾ ਪਾਰਟੀ ਦੇ...

ਪੰਜਾਬ ਸਰਕਾਰ ਵਲੋਂ 3 ਫ਼ੀਸਦੀ ਡੀ.ਏ. ਨੂੰ ਦੀਵਾਲੀ ਦਾ ਤੋਹਫ਼ਾ ਦੱਸਣਾ ਮੁਲਾਜ਼ਮਾਂ ਨਾਲ ਕੋਝਾ ਮਜ਼ਾਕ: ਅਸ਼ਵਨੀ ਸ਼ਰਮਾ

ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸਾਬਕਾ ਸੂਬਾ ਪ੍ਰਧਾਨ ਅਤੇ ਵਿਧਾਇਕ ਅਸ਼ਵਨੀ ਸ਼ਰਮਾ ਨੇ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਦੇ ਬਕਾਇਆ ਮਹਿੰਗਾਈ ਭੱਤੇ (ਡੀ.ਏ.) ਵਿੱਚੋਂ ਕੇਵਲ 3 ਫ਼ੀਸਦੀ ਦੀ ਕਿਸ਼ਤ ਜਾਰੀ ਕਰਕੇ ਇਸ ਨੂੰ ਦੀਵਾਲੀ ਦਾ ਤੋਹਫ਼ਾ ਕਰਾਰ ਦੇਣ ਦੀ ਸਖ਼ਤ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਮਹਿੰਗਾਈ ਭੱਤਾ ਮੁਲਾਜ਼ਮਾਂ ਦਾ...

ਪੀਸੀਐੱਸ ਨਤੀਜਿਆਂ ਵਿੱਚ ਵੱਡੇ ਘੁਟਾਲੇ ਦੇ ਇਲਜ਼ਾਮਾਂ ਦੀ ਸੀਬੀਆਈ ਜਾਂਚ ਹੋਵੇ: ਕੇਵਲ ਸਿੰਘ ਢਿੱਲੋਂ

ਭਾਰਤੀ ਜਨਤਾ ਪਾਰਟੀ, ਪੰਜਾਬ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਪੰਜਾਬ ਪੀਸੀਐੱਸ (ਮੇਨਜ਼) ਪ੍ਰੀਖਿਆ ਦੇ ਨਤੀਜਿਆਂ ਵਿੱਚ ਸਾਹਮਣੇ ਆ ਰਹੀਆਂ ਕਥਿਤ ਬੇਨਿਯਮੀਆਂ ਨੂੰ ਗੰਭੀਰ ਮਾਮਲਾ ਕਰਾਰ ਦਿੰਦਿਆਂ ਹਾਈ ਕੋਰਟ ਦੀ ਨਿਗਰਾਨੀ ਹੇਠ ਸੀਬੀਆਈ ਜਾਂਚ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਪ੍ਰੀਖਿਆ ਵਿੱਚ ਗੈਰ-ਹਾਜ਼ਰ ਰਹੇ ਉਮੀਦਵਾਰਾਂ...

ਮਾਲੇਰਕੋਟਲਾ ਵਿੱਚ ਭਾਜਪਾ ਨੂੰ ਮਿਲੀ ਵੱਡੀ ਮਜ਼ਬੂਤੀ

ਅਕਾਲੀ ਆਗੂ ਤੇ ਸਾਬਕਾ ਸੂਚਨਾ ਕਮਿਸ਼ਨਰ ਅਜੀਤ ਸਿੰਘ ਚੰਦੂਰਾਈਆਂ ਭਾਜਪਾ ਵਿੱਚ ਸ਼ਾਮਲ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਚੰਦੂਰਾਈਆਂ ਤੇ ਸਾਥੀਆਂ ਨੂੰ ਭਾਜਪਾ ਵਿੱਚ ਕਰਵਾਇਆ ਸ਼ਾਮਲ ਪੰਜਾਬ ਦਾ ਭਲਾ ਸਿਰਫ ਭਾਜਪਾ ਦੇ ਹੱਥ : ਕੇਵਲ ਸਿੰਘ ਢਿੱਲੋਂ ਭਾਰਤੀ ਜਨਤਾ ਪਾਰਟੀ ਨੂੰ ਮਾਲੇਰਕੋਟਲਾ ਜ਼ਿਲ੍ਹੇ ਵਿੱਚ ਉਸ ਸਮੇਂ ਵੱਡੀ ਮਜ਼ਬੂਤੀ...