• ਸਕੂਲ ਸਿੱਖਿਆ ਵਿਭਾਗ ਦੀਆਂ 230 ਬੱਸਾਂ ਦਾ ਲਾਭ ਲੈ ਰਹੇ 12 ਹਜ਼ਾਰ ਤੋਂ ਵੱਧ ਵਿਦਿਆਰਥੀ • ਸਿੱਖਿਆ ਮੰਤਰੀ ਬੈਂਸ ਨੇ ਸਾਰੇ ਵਿਦਿਆਰਥੀਆਂ ਲਈ ਮਿਆਰੀ ਸਿੱਖਿਆ ਤੱਕ ਆਸਾਨ ਪਹੁੰਚ ਯਕੀਨੀ ਬਣਾਉਣ ਪ੍ਰਤੀ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਈ ਚੰਡੀਗੜ੍ਹ, 24 ਮਾਰਚ: ਸੂਬੇ ਦੇ...








