ਚੰਡੀਗੜ੍ਹ, 25 ਨਵੰਬਰ ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਵੱਲੋਂ ਰਾਜ ਦੇ ਪ੍ਰਾਈਵੇਟ ਸਕੂਲਾਂ ਵਿੱਚ ਗਰਮੀਆਂ ਅਤੇ ਸਰਦੀਆਂ ਦੇ ਮੌਸਮ ਵਿੱਚ ਸਕੂਲ ਖੁੱਲਣ ਦੇ ਸਮੇਂ ਸਬੰਧੀ ਸਿੱਖਿਆ ਵਿਭਾਗ ਦੇ ਹੁਕਮਾਂ ਦੀ ਪਾਲਣਾ ਨਾ ਕਰਨ ਸਬੰਧੀ ਸਖਤ ਨੋਟਿਸ ਲਿਆ ਹੈ। ਕਮਿਸ਼ਨ ਦੇ ਚੇਅਰਮੈਨ ਕੰਵਰਦੀਪ ਸਿੰਘ ਨੇ ਦੱਸਿਆ ਕਿ ਕਈ ਪ੍ਰਾਈਵੇਟ ਸਕੂਲ...
