1158 ਸਹਾਇਕ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨ ਯੂਨੀਅਨ ਵੱਲੋਂ ਮੁੱਖ ਮੰਤਰੀ ਪੰਜਾਬ ਅਤੇ ਉਚੇਰੀ ਸਿੱਖਿਆ ਮੰਤਰੀ ਦਾ ਧੰਨਵਾਦ

1158 ਸਹਾਇਕ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨ ਯੂਨੀਅਨ ਵੱਲੋਂ ਮੁੱਖ ਮੰਤਰੀ ਪੰਜਾਬ ਅਤੇ ਉਚੇਰੀ ਸਿੱਖਿਆ ਮੰਤਰੀ ਦਾ ਧੰਨਵਾਦ

ਚੰਡੀਗੜ੍ਹ, 23 ਸਤੰਬਰ: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਅੱਜ ਸੁਣਵਾਈ ਦੌਰਾਨ 1158 ਸਹਾਇਕ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨਾਂ ਦੀ ਭਰਤੀ ਸਬੰਧੀ ਸਿੰਗਲ ਬੈਂਚ ਦੇ ਫੈਸਲੇ ਨੂੰ ਰੱਦ ਕਰਦਿਆਂ ਪੰਜਾਬ ਸਰਕਾਰ ਦੀਆਂ ਦਲੀਲਾਂ ਨਾਲ ਸਹਿਮਤੀ ਪ੍ਰਗਟਾਉਂਦਿਆਂ ਇਸ ਭਰਤੀ ਪ੍ਰਕਿਰਿਆ ਨੂੰ ਬਹਾਲ ਕਰ ਦਿੱਤਾ। ਇਸ ਫੈਸਲੇ ਉਪਰੰਤ 1158 ਸਹਾਇਕ...
ਕੋਈ ਵੀ ਸਿੱਖਿਆ ਸੰਸਥਾ ਪ੍ਰੀਖਿਆਵਾਂ ਸਮੇਂ ਗੁਰਸਿੱਖ ਬੱਚਿਆਂ ਨੂੰ ਕੜਾ ਤੇ ਸਿਰੀ ਸਾਹਿਬ ਪਹਿਨਣ ਤੋਂ ਨਾ ਰੋਕ ਸਕੇ ਇਸ ਲਈ ਨਿਯਮਾਂ ਵਿੱਚ ਬਦਲਾ ਕਰਵਾਵਾਂਗੇ :ਹਰਜੀਤ ਸਿੰਘ ਗਰੇਵਾਲ

ਕੋਈ ਵੀ ਸਿੱਖਿਆ ਸੰਸਥਾ ਪ੍ਰੀਖਿਆਵਾਂ ਸਮੇਂ ਗੁਰਸਿੱਖ ਬੱਚਿਆਂ ਨੂੰ ਕੜਾ ਤੇ ਸਿਰੀ ਸਾਹਿਬ ਪਹਿਨਣ ਤੋਂ ਨਾ ਰੋਕ ਸਕੇ ਇਸ ਲਈ ਨਿਯਮਾਂ ਵਿੱਚ ਬਦਲਾ ਕਰਵਾਵਾਂਗੇ :ਹਰਜੀਤ ਸਿੰਘ ਗਰੇਵਾਲ

ਭਾਜਪਾ ਸਿੱਖਾਂ ਦੇ ਹਿੱਤਾਂ ਤੇ ਪੰਜਾਬ ਦੇ ਭਲੇ ਲਈ ਕੰਮ ਕਰਦੀ ਹੈ :-ਹਰਜੀਤ ਸਿੰਘ ਗਰੇਵਾਲ ਕਿਸੇ ਵੀ ਪਾਰਟੀ ਜਾਂ ਸੰਸਥਾ ਨੇ ਸਿੱਖਾਂ ਦੇ ਹਿੱਤਾਂ ਦੀ ਗੱਲ ਨਹੀਂ ਕੀਤੀ,ਸਿਰਫ ਰਾਜਨੀਤੀ ਤੋਂ ਪ੍ਰੇਰਿਤ ਕੰਮ ਕੀਤੇ ,ਮਕਸਦ ਸਿਰਫ ਭਾਜਪਾ ਨੂੰ ਬਦਨਾਮ ਕਰਨਾ : ਹਰਜੀਤ ਗਰੇਵਾਲ ਕਾਂਗਰਸ ਪਾਰਟੀ ਸਿੱਖਾਂ ਦੀ ਕਾਤਲ ਪ੍ਰਧਾਨ ਮੰਤਰੀ ਮੋਦੀ ਸਿੱਖਾਂ...
ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ 47 ਕੈਡਿਟਾਂ ਨੇ ਐਨਡੀਏ ਦੀ ਲਿਖਤੀ ਪ੍ਰੀਖਿਆ ਵਿੱਚ ਸ਼ਾਨਦਾਰ ਨਤੀਜੇ ਹਾਸਲ ਕੀਤੇ

ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ 47 ਕੈਡਿਟਾਂ ਨੇ ਐਨਡੀਏ ਦੀ ਲਿਖਤੀ ਪ੍ਰੀਖਿਆ ਵਿੱਚ ਸ਼ਾਨਦਾਰ ਨਤੀਜੇ ਹਾਸਲ ਕੀਤੇ

74.6 ਫੀਸਦ ਦੀ ਸਫ਼ਲ ਦਰ ਨਾਲ ਦੇਸ਼ ਭਰ ‘ਚੋਂ ਮੋਹਰੀ ਰਹੀ ਸੰਸਥਾ •⁠ ਅਮਨ ਅਰੋੜਾ ਨੇ ਕੈਡਿਟਾਂ ਨੂੰ ਰੌਸ਼ਨ ਭਵਿੱਖ ਲਈ ਦਿੱਤੀਆਂ ਸ਼ੁਭਕਾਮਨਾਵਾਂ ਚੰਡੀਗੜ੍ਹ, 21 ਸਤੰਬਰ: ਪੰਜਾਬ ਸਰਕਾਰ ਦੇ ਐਸ.ਏ.ਐਸ. ਨਗਰ (ਮੋਹਾਲੀ) ‘ਚ ਬਣੇ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਐਮ.ਆਰ.ਐਸ.ਏ.ਐਫ.ਪੀ.ਆਈ.) ਦੇ 47...
ਕੇਂਦਰੀ ਪੂਲ ਵਿੱਚ ਅਤਿਵਾਦ ਪੀੜਤ ਵਿਦਿਆਰਥੀਆਂ ਲਈ  ਐਮ.ਬੀ.ਬੀ.ਐਸ. ਦੀਆਂ ਚਾਰ ਸੀਟਾਂ ਰਾਖਵੀਆਂ

ਕੇਂਦਰੀ ਪੂਲ ਵਿੱਚ ਅਤਿਵਾਦ ਪੀੜਤ ਵਿਦਿਆਰਥੀਆਂ ਲਈ ਐਮ.ਬੀ.ਬੀ.ਐਸ. ਦੀਆਂ ਚਾਰ ਸੀਟਾਂ ਰਾਖਵੀਆਂ

ਚੰਡੀਗੜ੍ਹ, 5 ਸਤੰਬਰ: ਕੇਂਦਰੀ ਗ੍ਰਹਿ ਮੰਤਰਾਲੇ ਨੇ ਅਕਾਦਮਿਕ ਸਾਲ 2024-25 ਲਈ ਕੇਂਦਰੀ ਪੂਲ ਵਿੱਚ ਚਾਰ ਐੱਮ.ਬੀ.ਬੀ.ਐੱਸ. ਸੀਟਾਂ ਉਨ੍ਹਾਂ ਉਮੀਦਵਾਰਾਂ ਦੀ ਨਾਮਜ਼ਦਗੀ ਲਈ ਨਿਰਧਾਰਿਤ ਕੀਤੀਆਂ ਹਨ, ਜੋ ਅਤਿਵਾਦ ਕਾਰਨ ਫ਼ੌਤ/ਦਿਵਿਆਂਗ ਹੋ ਚੁੱਕੇ ਨਾਗਰਿਕਾਂ ਦੇ ਜੀਵਨ ਸਾਥੀ ਜਾਂ ਬੱਚੇ ਹਨ। ਇਸ ਸਬੰਧੀ ਵਿਸਤਾਰ ਨਾਲ ਜਾਣਕਾਰੀ ਦਿੰਦਿਆਂ...
ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਅਧਿਆਪਕ ਰਾਜ ਪੁਰਸਕਾਰ/ ਯੰਗ ਟੀਚਰ/ਪ੍ਰਬੰਧਕੀ ਐਵਾਰਡ/ਵਿਸ਼ੇਸ਼  ਸਨਮਾਨ 2024 ਲਈ ਚੁਣੇ ਗਏ 77 ਅਧਿਆਪਕਾਂ ਨੂੰ ਵਧਾਈ

ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਅਧਿਆਪਕ ਰਾਜ ਪੁਰਸਕਾਰ/ ਯੰਗ ਟੀਚਰ/ਪ੍ਰਬੰਧਕੀ ਐਵਾਰਡ/ਵਿਸ਼ੇਸ਼ ਸਨਮਾਨ 2024 ਲਈ ਚੁਣੇ ਗਏ 77 ਅਧਿਆਪਕਾਂ ਨੂੰ ਵਧਾਈ

ਚੰਡੀਗੜ੍ਹ 4 ਸਤੰਬਰ : ਪੰਜਾਬ ਸਰਕਾਰ ਵੱਲੋਂ ਅਧਿਆਪਕ ਦਿਵਸ 2024 ਮੌਕੇ ਸਨਮਾਨਤ ਕੀਤੇ ਜਾਣ ਵਾਲੇ ਚਾਰ ਕੈਟਾਗਰੀਆਂ ਵਿਚ ਸਨਮਾਨਤ ਕੀਤੇ ਵਾਲੇ 77 ਅਧਿਆਪਕਾਂ ਨੂੰ ਸਕੂਲ ਸਿੱਖਿਆ ਮੰਤਰੀ ਸ ਹਰਜੋਤ ਸਿੰਘ ਬੈਂਸ ਵਲੋਂ ਵਧਾਈ ਦਿੱਤੀ ਗਈ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੀ ਗਈ ਸੂਚੀ ਅਨੁਸਾਰ ਅਧਿਆਪਕ ਰਾਜ ਪੁਰਸਕਾਰ 55 ਅਧਿਆਪਕਾਂ ਨੂੰ...
ਸਪੀਕਰ ਸੰਧਵਾਂ ਨੇ ਪੰਜਾਬ ਵਿਧਾਨ ਸਭਾ ਨੂੰ ਸਕੂਲੀ ਵਿਦਿਆਰਥੀਆਂ ਲਈ ਐਜੂਕੇਸ਼ਨਲ ਹੱਬ ਬਣਾਇਆ

ਸਪੀਕਰ ਸੰਧਵਾਂ ਨੇ ਪੰਜਾਬ ਵਿਧਾਨ ਸਭਾ ਨੂੰ ਸਕੂਲੀ ਵਿਦਿਆਰਥੀਆਂ ਲਈ ਐਜੂਕੇਸ਼ਨਲ ਹੱਬ ਬਣਾਇਆ

* ਸੈਸ਼ਨ ਦੇ ਆਖਰੀ ਦਿਨ 11 ਸਕੂਲਾਂ ਦੇ 290 ਵਿਦਿਆਰਥੀ ਅਤੇ 24 ਅਧਿਆਪਕ ਸਦਨ ਦੀਆਂ ਵਿਧਾਨਕ ਕਾਰਵਾਈਆਂ ਦੇ ਗਵਾਹ ਬਣੇ ਚੰਡੀਗੜ੍ਹ, 4 ਸਤੰਬਰ: ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਦੀ ਵਿਸ਼ੇਸ਼ ਪਹਿਲ ਨਾਲ ਸੂਬੇ ਦੇ ਸਕੂਲਾਂ ਦੇ ਵਿਦਿਆਰਥੀਆਂ ਨੂੰ ਪੰਜਾਬ ਵਿਧਾਨ ਸਭਾ ਦੀ ਕਾਰਵਾਈ ਵੇਖਣ ਅਤੇ ਵਿਧਾਨ ਸਭਾ ‘ਚ ਹੁੰਦੇ...
×