education

No Results Found

The page you requested could not be found. Try refining your search, or use the navigation above to locate the post.

ਵੱਡੀ ਖ਼ਬਰਾਂ

ਹਰ ਬੱਚੇ ਦੀ ਸੁਰੱਖਿਆ ਲਈ ਪੰਜਾਬ ਸਰਕਾਰ ਨੇ ‘ਸੇਫ ਸਕੂਲ ਵਾਹਨ’ ਮੁਹਿੰਮ ਕੀਤੀ ਤੇਜ਼: ਡਾ. ਬਲਜੀਤ ਕੌਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸਕੂਲ ਜਾਣ ਵਾਲੇ ਹਰ ਬੱਚੇ ਦੀ ਸੁਰੱਖਿਅਤ ਯਾਤਰਾ ਯਕੀਨੀ ਬਣਾਉਣ ਲਈ ਵਚਨਬੱਧ ਅਪ੍ਰੈਲ-ਮਈ ਦੌਰਾਨ ਪੰਜਾਬ ਭਰ ਵਿੱਚ 1,842 ਸਕੂਲੀ ਬੱਸਾਂ ਦੀ ਚੈਕਿੰਗ; ਸੁਰੱਖਿਆ ਨਿਯਮਾਂ ਦੀ ਉਲੰਘਣਾ ਕਰਨ 'ਤੇ 526 ਦੇ ਚਲਾਨ ਅਤੇ 3 ਬੱਸਾਂ ਜ਼ਬਤ ਗਰਮੀਆਂ ਦੀਆਂ ਛੁੱਟੀਆਂ ਤੋਂ ਬਾਅਦ ਸਕੂਲ...

ਕੇਜਰੀਵਾਲ ਦੀ ਨਸ਼ਾ-ਮੁਕਤ ਪੰਜਾਬ ਦੀ ਗਾਰੰਟੀ ਫੇਲ੍ਹ : ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ

ਹੁਸ਼ਿਆਰਪੁਰ ਜੇਲ੍ਹ ਮਾਮਲੇ 'ਤੇ ਭਾਜਪਾ ਪ੍ਰਧਾਨ ਦਾ ‘ਆਪ’ ਸਰਕਾਰ 'ਤੇ ਤਿੱਖਾ ਹਮਲਾ ਢਿੱਲੋਂ ਬੋਲੇ— ਚੁਟਕਲਿਆਂ ਤੇ ਡਰਾਮੇਬਾਜ਼ੀ ਵਿੱਚ ਰੁੱਝੀ ਸਰਕਾਰ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਜਲੰਧਰ ਵਿਖੇ ਮੀਡੀਆ ਨਾਲ ਗੱਲਬਾਤ ਦੌਰਾਨ ਆਮ ਆਦਮੀ ਪਾਰਟੀ ਸਰਕਾਰ 'ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਕਿ...

ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਡੇਰਾ ਸੱਚਖੰਡ ਬੱਲਾਂ ਵਿਖੇ ਹੋਏ ਨਤਮਸਤਕ; ਪਦਮ ਸ਼੍ਰੀ ਸੰਤ ਨਿਰੰਜਨ ਦਾਸ ਜੀ ਤੋਂ ਲਿਆ ਆਸ਼ੀਰਵਾਦ

ਭਾਰਤੀ ਜਨਤਾ ਪਾਰਟੀ ਪੰਜਾਬ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਡੇਰਾ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋਏ ਅਤੇ ਪਦਮ ਸ਼੍ਰੀ ਸੰਤ ਨਿਰੰਜਨ ਦਾਸ ਜੀ ਤੋਂ ਆਸ਼ੀਰਵਾਦ ਲਿਆ। ਇਸ ਮੌਕੇ ਉਨ੍ਹਾਂ ਪਦਮ ਸ਼੍ਰੀ ਸੰਤ ਨਿਰੰਜਨ ਦਾਸ ਜੀ ਨਾਲ ਵਿਸ਼ੇਸ਼ ਮੁਲਾਕਾਤ ਕੀਤੀ। ਉਨ੍ਹਾਂ ਨੂੰ ਪਦਮ ਸ਼੍ਰੀ ਪੁਰਸਕਾਰ ਮਿਲਣ ਦੀ ਵਧਾਈ ਦਿੱਤੀ ਅਤੇ ਸੰਤ ਜੀ ਤੋਂ...

ਆਜ਼ਾਦੀ ਘੁਲਾਟੀਆਂ ਦੀ ਭਲਾਈ ਲਈ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ: ਮੋਹਿੰਦਰ ਭਗਤ

ਪੰਜਾਬ ਸਰਕਾਰ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਵਚਨਬੱਧ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਅਤੇ ਸਨਮਾਨ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਉਪਰਾਲਾ ਕਰ ਰਹੀ ਹੈ। ਇਹ ਪ੍ਰਗਟਾਵਾ ਆਜ਼ਾਦੀ ਘੁਲਾਟੀਆ, ਰੱਖਿਆ ਸੇਵਾਵਾਂ...

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਹੋਇਆ ਵਿਸ਼ਾਲ ਪੰਥਕ ਇਕੱਠ

ਸ਼੍ਰੋਮਣੀ ਕਮੇਟੀ ਪ੍ਰਧਾਨ, ਸਿੰਘ ਸਾਹਿਬਾਨ, ਤਖ਼ਤ ਸਾਹਿਬਾਨ ਦੇ ਜਥੇਦਾਰ ਤੇ ਸਿੱਖ ਜਥੇਬੰਦੀਆਂ ਨੇ ਮੁਖੀਆਂ ਸਮੇਤ ਵੱਡੀ ਗਿਣਤੀ ਸੰਗਤਾਂ ਨੇ ਕੀਤੀ ਸ਼ਮੂਲੀਅਤ ਸ਼੍ਰੋਮਣੀ ਕਮੇਟੀ ਪ੍ਰਧਾਨ ਵੱਲੋਂ ਪੇਸ਼ ਕੀਤੇ ਗੁਰਮਤੇ ਨੂੰ ਪ੍ਰਮੁੱਖ ਸ਼ਖ਼ਸੀਅਤਾਂ ਅਤੇ ਸੰਗਤਾਂ ਨੇ ਜੈਕਾਰਿਆਂ ਦੀ ਗੂੰਜ ’ਚ ਦਿੱਤੀ ਪ੍ਰਵਾਨਗੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ...

ਡਾ. ਬਲਜੀਤ ਕੌਰ ਦਾ ਵੱਡਾ ਐਲਾਨ: ਐਸ.ਸੀ. ਵਿਦਿਆਰਥੀਆਂ ਦੀ ਉੱਚ ਸਿੱਖਿਆ ਲਈ ਪੋਸਟ-ਮੈਟ੍ਰਿਕ ਸਕਾਲਰਸ਼ਿਪ ਪੋਰਟਲ ਸ਼ੁਰੂ; ਅਧਿਕਾਰੀਆਂ ਨੂੰ ਪਿੰਡ-ਪਿੰਡ ਜਾਗਰੂਕਤਾ ਕੈਂਪ ਲਗਾਉਣ ਦੇ ਹੁਕਮ*

ਪੰਜਾਬ ਸਰਕਾਰ ਵੱਲੋਂ ਐਸ.ਸੀ. ਵਿਦਿਆਰਥੀਆਂ ਦੀ ਵਿੱਤੀ ਸਹੂਲਤ ਲਈ ਅਕਾਦਮਿਕ ਸੈਸ਼ਨ 2026-27 ਵਾਸਤੇ 1 ਜੁਲਾਈ ਤੋਂ ਬੇਨਤੀਆਂ ਪ੍ਰਵਾਨ ਕਰਨੀਆਂ ਸ਼ੁਰੂ ਪਾਰਦਰਸ਼ੀ, ਨਿਰਵਿਘਨ ਅਤੇ ਜਵਾਬਦੇਹ ਪ੍ਰਕਿਰਿਆ ਨੂੰ ਯਕੀਨੀ ਬਣਾਉਣ ਲਈ ਗਤੀਵਿਧੀਆਂ ਦਾ ਵਿਸ਼ੇਸ਼ ਸਮਾਂ-ਬੱਧ ਸ਼ਡਿਊਲ ਜਾਰੀ ਸਮੂਹ ਵਿਭਾਗਾਂ ਅਤੇ ਸੰਸਥਾਵਾਂ ਨੂੰ ਵਿਦਿਆਰਥੀਆਂ ਦੀ ਸਰਗਰਮੀ...

ਪੰਜਾਬ ਸਰਕਾਰ ਨੇ ਦੁੱਧ ਵਿੱਚ ਮਿਲਾਵਟਖੋਰੀ ਨਾਲ ਨਜਿੱਠਣ ਲਈ ਵਿੱਢੀ ‘‘ਸ਼ੁੱਧ ਦੁੱਧ’’ ਮੁਹਿੰਮ

•ਟੋਲ ਫਰੀ ਹੈਲਪਲਾਈਨ, ਦੁੱਧ ਦੀ ਗੁਣਵੱਤਾ ਪਰਖਣ ਲਈ ਮੋਬਾਈਲ ਵੈਨਾਂ ਅਤੇ ਪੋਰਟੇਬਲ ਕਿੱਟਾਂ ਜਾਰੀ • 1 ਅਪ੍ਰੈਲ ਤੋਂ ਹੁਣ ਤੱਕ 160 ਕੈਂਪਾਂ ਵਿੱਚ ਦੁੱਧ ਦੇ 6000 ਨਮੂਨਿਆਂ ਦੀ ਕੀਤੀ ਜਾਂਚ: ਗੁਰਮੀਤ ਸਿੰਘ ਖੁੱਡੀਆਂ • ਜ਼ਿਲ੍ਹਾ ਡੇਅਰੀ ਵਿਕਾਸ ਦਫ਼ਤਰਾਂ ਵਿੱਚ 9 ਤੋਂ 5 ਵਜੇ ਤੱਕ ਕਰਵਾਈ ਜਾ ਸਕਦੀ ਹੈ ਦੁੱਧ ਦੀ ਮੁਫ਼ਤ ਜਾਂਚ: ਖੁੱਡੀਆਂ...

ਭਗਵੰਤ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਨਾਲ ਮੋਹਾਲੀ ਦੇ ਨਾਈ ਦੇ ਗੋਡੇ ਦਾ ਮੁਫ਼ਤ ਆਪ੍ਰੇਸ਼ਨ, ਮੁੜ ਕੰਮ ’ਤੇ ਪਰਤਣ ਦੀ ਉਮੀਦ

ਮੈਂ ਇਸ ਇਲਾਜ ਲਈ ਬਹੁਤ ਧੰਨਵਾਦੀ ਹਾਂ; ਜਦੋਂ ਮੈਨੂੰ ਪਤਾ ਲੱਗਾ ਕਿ ਮੇਰੇ ਇਲਾਜ ਦਾ ਸਾਰਾ ਖ਼ਰਚਾ ਯੋਜਨਾ ਤਹਿਤ ਹੋਵੇਗਾ, ਤਾਂ ਮੈਨੂੰ ਲੱਗਿਆ ਜਿਵੇਂ ਮੇਰੇ ਸਿਰ ਤੋਂ ਬਹੁਤ ਵੱਡਾ ਬੋਝ ਉਤਰ ਗਿਆ ਹੋਵੇ: ਮੁਹੰਮਦ ਜ਼ੁਲਫੁਕਾਰ, ਲਾਭਪਾਤਰੀ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਯੋਗ ਲਾਭਪਾਤਰੀਆਂ ਨੂੰ ਅਤਿ-ਆਧੁਨਿਕ ਸਰਜੀਕਲ ਇਲਾਜ ਪੂਰੀ...

” ਝੂਠੇ ਪਰਚਿਆਂ ਦੀ ਰਾਜਨੀਤੀ ਫਿਰ ਹਾਰੀ, ਸੱਚ ਤੇ ਸੰਵਿਧਾਨ ਦੀ ਜਿੱਤ ਨੇ ਭਗਵੰਤ ਮਾਨ ਸਰਕਾਰ ਦਾ ਨਕਾਬ ਉਤਾਰ ਦਿੱਤਾ ਬਿਕਰਮ ਸਿੰਘ ਮਜੀਠੀਆ

ਅਦਾਲਤ ਨੇ ਫਿਰ ਖੋਲ੍ਹੀ ਗੁਰੂ ਦੋਖੀ ਭਗਵੰਤ ਮਾਨ ਦੀ ਪੋਲ – ਸਬੂਤ ਨਾ ਦੇ ਸਕੀ ਸਰਕਾਰ, ਪੱਕੀਆਂ ਜ਼ਮਾਨਤਾਂ ਨਾਲ ਸੱਚ ਦੀ ਜਿੱਤ ਝੂਠੇ ਪਰਚੇ, NSA ਤੇ Arms Act ਵੀ ਨਾ ਰੋਕ ਸਕੇ ਸੱਚ – ਕੋਰਟ ਦੇ ਫ਼ੈਸਲੇ ਨੇ ਗੁਰੂ ਦੋਖੀ ਭਗਵੰਤ ਮਾਨ ਦੀ ਧੱਕੇਸ਼ਾਹੀ ਨੂੰ ਦਿੱਤਾ ਕਰਾਰਾ ਜਵਾਬ ਕਾਨੂੰਨ ਨਹੀਂ, ਬਦਲਾਖੋਰੀ ਚਲਾ ਰਿਹਾ ਸੀ ਗੁਰੂ ਦੋਖੀ –...

ਸਕੂਲ ਸਿੱਖਿਆ ਵਿਭਾਗ ਦੇ ਸਕੱਤਰ ਵਲੋਂ ਲੈਕਚਰਾਰ ਅਸਾਮੀਆਂ ਦੀ ਭਰਤੀ ਸਬੰਧੀ ਐਸ.ਸੀ ਕਮਿਸ਼ਨ ਨੂੰ ਰਿਪੋਰਟ ਪੇਸ਼

ਚੰਡੀਗੜ੍ਹ,04 ਜੁਲਾਈ: ਸਿੱਖਿਆ ਵਿਭਾਗ ਦੇ ਭਰਤੀ ਬੋਰਡ ਵਲੋਂ ਲੈਕਚਰਾਰਾਂ ਦੀਆਂ ਅਸਾਮੀਆਂ ਲਈ ਜਾਰੀ ਇਸ਼ਤਿਹਾਰ ਵਿੱਚ ਅਨੂਸੂਚਿਤ ਜਾਤੀਆਂ ਵਰਗ ਲਈ ਲਾਗੂ ਰਾਖਵਾਂਕਰਨ ਨੀਤੀ ਦੀ ਅਣਦੇਖੀ ਕਰਨ ਦੇ ਮਾਮਲੇ ਵਿਚ ਸਕੱਤਰ ਸਕੂਲ ਸਿੱਖਿਆ ਵਿਭਾਗ ਪੰਜਾਬ ਸਰਕਾਰ ਵੱਲੋਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੂੰ ਰਿਪੋਰਟ ਪੇਸ਼ ਕੀਤੀ ਗਈ। ਇਸ...

ਪੰਜਾਬ ਪੁਲਿਸ ਨੇ ਸਾਈਬਰ ਅਪਰਾਧ ਖ਼ਿਲਾਫ਼ ਮੁਹਿੰਮ ਕੀਤੀ ਹੋਰ ਤੇਜ਼, ਸੰਗਠਿਤ ਸਾਈਬਰ ਧੋਖਾਧੜੀ ਨੈੱਟਵਰਕਾਂ ਦਾ ਕੀਤਾ ਪਰਦਾਫਾਸ਼, ਇੱਕ ਸਾਲ ਵਿੱਚ 729 ਗ੍ਰਿਫ਼ਤਾਰੀਆਂ

ਪਿਛਲੇ 4 ਸਾਲਾਂ ਵਿੱਚ ਪੰਜਾਬ ਪੁਲਿਸ ਨੇ ਸਾਈਬਰ ਅਪਰਾਧ ਵਿਰੁੱਧ ਲੜਾਈ ਵਿੱਚ ਸ਼ਾਨਦਾਰ ਕਾਮਯਾਬੀ ਹਾਸਲ ਕੀਤੀ ਹੈ: ਡੀਜੀਪੀ ਗੌਰਵ ਯਾਦਵ ਪੰਜਾਬ ਪੁਲਿਸ ਨੇ ਸੂਬੇ ਭਰ ਵਿੱਚ ਆਪਣਾ ਸਾਈਬਰ ਡਿਫੈਂਸ ਨੈੱਟਵਰਕ ਮਜ਼ਬੂਤ ਕਰਕੇ ਸਾਈਬਰ ਅਪਰਾਧ ਨੂੰ ਮੂੰਹ ਤੋੜ ਜਵਾਬ ਦੇਣ ਦੀ ਤਾਕਤ ਨੂੰ ਹੋਰ ਵਧਾਇਆ ਹੈ। ਪਿਛਲੇ ਦੋ ਸਾਲਾਂ ਤੋਂ ਹਰੇਕ ਜ਼ਿਲ੍ਹਾ...

4 ਜੁਲਾਈ 1955 ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ’ਤੇ ਹੋਏ ਹਮਲੇ ਦੀ ਯਾਦ ’ਚ ਸ਼੍ਰੋਮਣੀ ਕਮੇਟੀ ਵੱਲੋਂ ਸਮਾਗਮ

ਪੰਜਾਬੀ ਸੂਬਾ ਮੋਰਚੇ ਦੌਰਾਨ ਸਮੇਂ ਦੀ ਸਰਕਾਰ ਵੱਲੋਂ 4 ਜੁਲਾਈ 1955 ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ’ਤੇ ਕੀਤੇ ਹਮਲੇ ਦੀ ਯਾਦ ਵਿਚ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਮਾਗਮ ਸਜਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ...