education

No Results Found

The page you requested could not be found. Try refining your search, or use the navigation above to locate the post.

ਵੱਡੀ ਖ਼ਬਰਾਂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਵਿੱਚ 500 ਪੇਂਡੂ ਜਿੰਮ ਲੋਕਾਂ ਨੂੰ ਸਮਰਪਿਤ

ਨਵੇਂ ਜਿੰਮ ਖੁੱਲ੍ਹਣ ਨਾਲ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਹੋਰ ਮਜ਼ਬੂਤੀ ਹੋਵੇਗੀ ਅਤੇ ਨੌਜਵਾਨਾਂ ਵਿੱਚ ਖੇਡ ਸੱਭਿਆਚਾਰ ਪ੍ਰਫੁੱਲਤ ਹੋਵੇਗਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਮੁੱਖ ਉਦੇਸ਼ ਨੌਜਵਾਨਾਂ ਨੂੰ ਨਸ਼ਿਆਂ ਦੀ ਲਾਹਨਤ ਤੋਂ ਦੂਰ ਰੱਖਣ ਲਈ ਖੇਡਾਂ ਨੂੰ ਉਤਸ਼ਾਹਿਤ ਕਰਨਾ ਸਾਡੀ ਸਰਕਾਰ ਦਾ ਟੀਚਾ ਪੂਰੇ ਪੰਜਾਬ ਵਿੱਚ 3,000...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪਵਿੱਤਰ ਨਗਰੀ ਅੰਮ੍ਰਿਤਸਰ ਨੂੰ ਵੱਡਾ ਤੋਹਫ਼ਾ, ਨਵਾਂ ਸੁਲਤਾਨਵਿੰਡ ਫਲਾਈਓਵਰ ਲੋਕਾਂ ਨੂੰ ਸਮਰਪਿਤ ਕੀਤਾ; ਪਾਰਦਰਸ਼ੀ ਪ੍ਰਕਿਰਿਆ ਸਦਕਾ 11.52 ਕਰੋੜ ਰੁਪਏ ਦੀ ਬੱਚਤ ਹੋਈ

ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਰੋਜ਼ਾਨਾ 2 ਲੱਖ ਤੋਂ ਵੱਧ ਸ਼ਰਧਾਲੂ ਆਉਂਦੇ ਹਨ; ਸਾਡੀ ਸਰਕਾਰ ਉਨ੍ਹਾਂ ਦੀ ਸਹੂਲਤ ਲਈ ਬੁਨਿਆਦੀ ਢਾਂਚੇ ਨੂੰ ਲਗਾਤਾਰ ਮਜ਼ਬੂਤ ਕਰ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕਰਦਾਤਾਵਾਂ ਦਾ ਪੈਸਾ ਬਚਾਉਣ ਲਈ ਸੂਬਾ ਸਰਕਾਰ ਕਰ ਰਹੀ ਹੈ ਏ.ਆਈ. ਦੀ ਵਰਤੋਂ; 43,000 ਕਿਲੋਮੀਟਰ ਤੋਂ ਵੱਧ ਸੜਕਾਂ ਦੇ...

ਯੂਟੀ ਚੰਡੀਗੜ੍ਹ ਦੇ ਪ੍ਰਸ਼ਾਸਕ ਨੇ ਰਾਜ ਪੱਧਰੀ ਪਲਸ ਪੋਲੀਓ ਮੁਹਿੰਮ ਸ਼ੁਰੂ ਕੀਤੀ ਅਤੇ ਸੈਕਟਰ 22 ਵਿਖੇ ਮਾਡਲ ਟੀਕਾਕਰਣ ਕੇਂਦਰ ਦਾ ਉਦਘਾਟਨ ਕੀਤਾ

ਪੰਜਾਬ ਦੇ ਮਾਣਯੋਗ ਰਾਜਪਾਲ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼, ਚੰਡੀਗੜ੍ਹ ਦੇ ਪ੍ਰਸ਼ਾਸਕ, ਸ਼੍ਰੀ ਗੁਲਾਬ ਚੰਦ ਕਟਾਰੀਆ ਨੇ ਅੱਜ ਅਰਬਨ ਕਮਿਊਨਿਟੀ ਹੈਲਥ ਸੈਂਟਰ (ਯੂਸੀਐੱਚਸੀ/UCHC), ਸੈਕਟਰ 22, ਚੰਡੀਗੜ੍ਹ ਵਿਖੇ ਮਾਡਲ ਟੀਕਾਕਰਣ ਕੇਂਦਰ (ਐੱਮਆਈਸੀ/MIC) ਦਾ ਉਦਘਾਟਨ ਕੀਤਾ ਅਤੇ ਰਾਜ ਪੱਧਰੀ ਪਲਸ ਪੋਲੀਓ ਮੁਹਿੰਮ ਦੀ ਸ਼ੁਰੂਆਤ ਕੀਤੀ। ਇਸ...

ਪ੍ਰਸ਼ਾਸਕ ਨੇ ਜੀਐੱਮਸੀਐੱਚ-32, ਚੰਡੀਗੜ੍ਹ ਵਿਖੇ ਬਾਲਗ਼ ਅਤੇ ਬਜ਼ੁਰਗ ਵੈਕਸੀਨੇਸ਼ਨ ਕਲੀਨਿਕ ਦਾ ਉਦਘਾਟਨ ਕੀਤਾ

ਪੰਜਾਬ ਦੇ ਰਾਜਪਾਲ ਅਤੇ ਯੂ.ਟੀ. ਚੰਡੀਗੜ੍ਹ ਦੇ ਪ੍ਰਸ਼ਾਸਕ ਸ਼੍ਰੀ ਗੁਲਾਬ ਚੰਦ ਕਟਾਰੀਆ ਨੇ ਅੱਜ ਸਰਕਾਰੀ ਮੈਡੀਕਲ ਕਾਲਜ ਅਤੇ ਹਸਪਤਾਲ (ਜੀਐੱਮਸੀਐੱਚ-32), ਚੰਡੀਗੜ੍ਹ ਵਿਖੇ ਬਾਲਗ਼ ਅਤੇ ਬਜ਼ੁਰਗ ਵੈਕਸੀਨੇਸ਼ਨ ਕਲੀਨਿਕ ਦਾ ਉਦਘਾਟਨ ਕੀਤਾ। ਕਮਿਊਨਿਟੀ ਮੈਡੀਸਿਨ ਵਿਭਾਗ, ਜੀਐੱਮਸੀਐੱਚ-32 ਦੁਆਰਾ ਰੋਟਰੀ ਕਲੱਬ ਸੈਂਟਰਲ, ਚੰਡੀਗੜ੍ਹ ਦੇ...

ਸੀਨੀਅਰ ਆਪ ਆਗੂ ਜਿੱਤ ਲਾਲ ਭੱਟੀ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਹਾਜ਼ਰੀ ਵਿੱਚ ਭਾਜਪਾ ਵਿੱਚ ਸ਼ਾਮਲ

ਆਦਮਪੁਰ ਵਿੱਚ ਆਪ ਨੂੰ ਝਟਕਾ, ਸੀਨੀਅਰ ਆਗੂ ਜਿੱਤ ਲਾਲ ਭੱਟੀ ਸਨੇ ਸੀਨੀਅਰ ਆਗੂ ਭਾਜਪਾ ਵਿੱਚ ਸ਼ਾਮਲ ਪੰਜਾਬ ਵਿੱਚ ਆਉਣ ਵਾਲੀਆਂ ਚੋਣਾਂ ਤੋਂ ਪਹਿਲਾਂ ਇੱਕ ਮਹੱਤਵਪੂਰਨ ਰਾਜਨੀਤਿਕ ਘਟਨਾਕ੍ਰਮ ਵਿੱਚ ਸੀਨੀਅਰ ਆਮ ਆਦਮੀ ਪਾਰਟੀ (ਆਪ) ਆਗੂ ਅਤੇ ਆਦਮਪੁਰ ਵਿਧਾਨ ਸਭਾ ਦੇ ਸਾਬਕਾ ਉਮੀਦਵਾਰ ਜਿੱਤ ਲਾਲ ਭੱਟੀ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ...

ਸਰਹੱਦ ਪਾਰੋਂ ਹਥਿਆਰ ਤਸਕਰੀ ਵਾਲੇ ਨੈੱਟਵਰਕ ਨਾਲ ਸਬੰਧਤ ਚਾਰ ਵਿਅਕਤੀ 10 ਆਧੁਨਿਕ ਪਿਸਤੌਲਾਂ ਸਣੇ ਕਾਬੂ

ਗ੍ਰਿਫਤਾਰ ਮੁਲਜ਼ਮ ਸਰਹੱਦ ਪਾਰ ਦੇ ਰੂਟਾਂ ਰਾਹੀਂ ਗੈਰ-ਕਾਨੂੰਨੀ ਹਥਿਆਰਾਂ ਦੀਆਂ ਖੇਪਾਂ ਪ੍ਰਾਪਤ ਕਰਕੇ ਅੱਗੇ ਅਪਰਾਧਿਕ ਅਨਸਰਾਂ ਨੂੰ ਕਰਦੇ ਸਨ ਸਪਲਾਈ: ਡੀਜੀਪੀ ਗੌਰਵ ਯਾਦਵ ਸਾਰੇ ਮੁਲਜ਼ਮ ਅੰਤਰਰਾਸ਼ਟਰੀ ਸਰਹੱਦ ਨੇੜਲੇ ਪਿੰਡਾਂ ਦੇ ਰਹਿਣ ਵਾਲੇ ਹਨ: ਸੀ.ਪੀ. ਅੰਮ੍ਰਿਤਸਰ ਗੁਰਪ੍ਰੀਤ ਭੁੱਲਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ...

ਹਜ਼ੂਰ ਸਾਹਿਬ ਐਕਟ ਨੂੰ ਮਹਾਰਾਸ਼ਟਰ ਵਿਧਾਨ ਸਭਾ ਵਿੱਚ ਪੇਸ਼ ਕਰਨ ਤੋਂ ਪਹਿਲਾਂ ਸਿੱਖ ਜਥੇਬੰਦੀਆਂ ਅਤੇ ਵਿਦਵਾਨਾਂ ਨਾਲ ਸਲਾਹ-ਮਸ਼ਵਰੇ ਦੇ ਫ਼ੈਸਲੇ ਦਾ ਢਿੱਲੋਂ ਵੱਲੋਂ ਸਵਾਗਤ

ਢਿੱਲੋਂ ਦੇ ਟੈਲੀਫੋਨਿਕ ਹਸਤਖੇਪ ਨਾਲ ਰਚਨਾਤਮਕ ਸੰਵਾਦ ਨੂੰ ਮਿਲੀ ਮਜ਼ਬੂਤੀ; ਸਿੱਖ ਭਾਵਨਾਵਾਂ ਪ੍ਰਤੀ ਸੰਵੇਦਨਸ਼ੀਲਤਾ ਲਈ ਮੁੱਖ ਮੰਤਰੀ ਫਡਣਵੀਸ ਦੀ ਸਰਾਹਨਾ ਹਜ਼ੂਰ ਸਾਹਿਬ ਐਕਟ ‘ਤੇ ਵਿਸਤ੍ਰਿਤ ਸਲਾਹ-ਮਸ਼ਵਰੇ ਦੇ ਮਹਾਰਾਸ਼ਟਰ ਸਰਕਾਰ ਦੇ ਫ਼ੈਸਲੇ ਦਾ ਭਾਜਪਾ ਪੰਜਾਬ ਵੱਲੋਂ ਸਵਾਗਤ ਹਜ਼ੂਰ ਸਾਹਿਬ ਐਕਟ ‘ਤੇ ਮਹਾਰਾਸ਼ਟਰ ਸਰਕਾਰ ਕਰੇਗੀ...

ਪੰਜਾਬ ਸਟੇਟ ਫੂਡ ਕਮਿਸ਼ਨ ਵੱਲੋਂ 3 ਮਹੀਨੇ ਦੇ ਰਾਸ਼ਨ ਲਈ ਇੱਕੋ ਪਰਚੀ ਅਤੇ ਬਹੁ-ਭਾਸ਼ਾਈ ਲੈਣ-ਦੇਣ ਦੀਆਂ ਰਸੀਦਾਂ ਜਾਰੀ ਕਰਨ ਦੀ ਵਕਾਲਤ

ਚੇਅਰਮੈਨ ਬਾਲ ਮੁਕੰਦ ਸ਼ਰਮਾ ਨੇ ਡਿਪੂ ਹੋਲਡਰਾਂ ਦੀਆਂ ਚਿੰਤਾਵਾਂ ਸਬੰਧੀ ਕੀਤੀ ਮੀਟਿੰਗ ਪੰਜਾਬ ਸਟੇਟ ਫੂਡ ਕਮਿਸ਼ਨ ਨੇ ਅੱਜ ਇੱਥੇ ਹੋਈ ਇੱਕ ਮੀਟਿੰਗ ਦੌਰਾਨ ਰਾਸ਼ਨ ਵੰਡ ਪ੍ਰਣਾਲੀ ਨੂੰ ਹੋਰ ਸੁਖਾਲਾ ਬਣਾਉਣ ਲਈ ਲੰਮੀ ਵਿਚਾਰ-ਚਰਚਾ ਕੀਤੀ। ਮੈਂਬਰਾਂ ਵਿਜੇ ਦੱਤ ਅਤੇ ਚੇਤਨ ਪ੍ਰਕਾਸ਼ ਧਾਲੀਵਾਲ ਵੱਲੋਂ ਕਮਿਸ਼ਨ ਦੇ ਚੇਅਰਮੈਨ ਸ੍ਰੀ ਬਾਲ...

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਬਠਿੰਡਾ ਵਿੱਚ ਪੰਜਾਬ ਦੀ ਪਹਿਲੀ ਬਾਇਓ-ਫ਼ਰਟੀਲਾਈਜ਼ਰ ਕੁਆਲਿਟੀ ਕੰਟਰੋਲ ਲੈਬ ਦਾ ਉਦਘਾਟਨ

• 2 ਕਰੋੜ ਰੁਪਏ ਦੀ ਲਾਗਤ ਨਾਲ ਜਲਦ ਬਣੇਗੀ ਸੀਡ ਟੈਸਟਿੰਗ ਲੈਬ: ਖੁੱਡੀਆਂ • ਖੇਤੀਬਾੜੀ ਵਸਤਾਂ ਦੀ ਗੁਣਵੱਤਾ ਨੂੰ ਯਕੀਨੀ ਬਣਾਉਣ ਲਈ ਮਾਨ ਸਰਕਾਰ ਵੱਲੋਂ 3.5 ਕਰੋੜ ਦੀ ਲਾਗਤ ਨਾਲ ਵਿਸ਼ੇਸ਼ ਉਪਰਾਲਾ: ਖੇਤੀਬਾੜੀ ਮੰਤਰੀ • ਹੁਣ ਸੈਂਪਲ ਬਾਹਰ ਭੇਜਣ ਦੀ ਲੋੜ ਨਹੀਂ: ਸਥਾਨਕ ਲੈਬਾਂ ਸਮੇਂ ਤੇ ਪੈਸੇ ਦੀ ਬਚਤ ਦੇ ਨਾਲ ਗੁਣਵੱਤਾ ਦੇ ਮਿਆਰਾਂ...

ਅਣਅਧਿਕਾਰਤ ਹੂਟਰਾਂ, ਸਾਈਰਨਾਂ, ਫਲੈਸ਼ਰਾਂ ਅਤੇ ਬਲੈਕ ਫਿਲਮਾਂ ਵਿਰੁੱਧ ਪੰਜਾਬ ਪੁਲਿਸ ਵੱਲੋਂ ਚਲਾਈ 15 ਦਿਨਾਂ ਵਿਸ਼ੇਸ਼ ਮੁਹਿੰਮ ਦੌਰਾਨ 1.80 ਲੱਖ ਤੋਂ ਵੱਧ ਵਾਹਨਾਂ ਦੀ ਚੈਕਿੰਗ

ਸੂਬੇ ਭਰ ਵਿੱਚ ਚਲਾਈ ਗਈ ਮੁਹਿੰਮ ਦੌਰਾਨ 39,872 ਚਲਾਨ ਕੀਤੇ, 412 ਵਾਹਨ ਜ਼ਬਤ ਕੀਤੇ ਅਤੇ 2600 ਤੋਂ ਵੱਧ ਅਣਅਧਿਕਾਰਤ ਉਪਕਰਨ ਹਟਾਏ ਸਿਗਨਲ ਵਾਲੇ ਉਪਕਰਨ ਸਿਰਫ਼ ਐਮਰਜੈਂਸੀ ਵਾਹਨਾਂ ਲਈ ਹਨ; ਜ਼ੀਰੋ ਟਾਲਰੈਂਸ ਨੀਤੀ ਤਹਿਤ ਮੁਹਿੰਮ ਜਾਰੀ ਰਹੇਗੀ: ਵਿਸ਼ੇਸ਼ ਡੀ.ਜੀ.ਪੀ. ਪ੍ਰਵੀਨ ਸਿਨਹਾ 'ਗੈਂਗਸਟਰਾਂ ‘ਤੇ ਵਾਰ' ਮੁਹਿੰਮ ਦਾ 157ਵਾਂ...

26 ਹਜ਼ਾਰ ਤੋਂ ਵੱਧ ਕਿਸਾਨਾਂ ਵੱਲੋਂ 3.41 ਲੱਖ ਏਕੜ ਵਿੱਚ ਝੋਨੇ ਦੀ ਸਿੱਧੀ ਬਿਜਾਈ

•ਪੰਜਾਬ ਵਿੱਚ ਝੋਨੇ ਦੀ ਸਿੱਧੀ ਬਿਜਾਈ ਅਧੀਨ ਰਕਬਾ 16 ਫੀਸਦ ਵਧਿਆ: ਗੁਰਮੀਤ ਸਿੰਘ ਖੁੱਡੀਆਂ • ਡੀ.ਐੱਸ.ਆਰ. ਅਧੀਨ 1500 ਰੁਪਏ ਪ੍ਰਤੀ ਏਕੜ ਵਿੱਤੀ ਲਾਭ ਲੈਣ ਲਈ ਆਨਲਾਈਨ ਰਜਿਸਟ੍ਰੇਸ਼ਨ 30 ਜੂਨ ਤੱਕ ਖੁੱਲ੍ਹੀ ਹੈ: ਖੁੱਡੀਆਂ • ਚਾਲੂ ਵਿੱਤੀ ਸਾਲ ਦੌਰਾਨ ਡੀ.ਐੱਸ.ਆਰ. ਲਈ 40 ਕਰੋੜ ਰੁਪਏ ਦਾ ਬਜਟ ਰੱਖਿਆ: ਖੇਤੀਬਾੜੀ ਮੰਤਰੀ ਪੰਜਾਬ ਦੇ...

ਪੰਜਾਬ ਸਰਕਾਰ ਨੇ ਸਰਕਾਰੀ ਦਫ਼ਤਰਾਂ ਦਾ ਸਮਾਂ ਮੁੜ 9 ਤੋਂ 5 ਕੀਤਾ, 1 ਜੁਲਾਈ ਤੋਂ ਹੋਣਗੇ ਨਵੇਂ ਹੁਕਮ ਲਾਗੂ

ਪੰਜਾਬ ਸਰਕਾਰ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਸੂਬੇ ਦੇ ਸਮੂਹ ਸਰਕਾਰੀ ਦਫ਼ਤਰਾਂ ਅਤੇ ਅਦਾਰਿਆਂ ਦਾ ਦਫ਼ਤਰੀ ਸਮਾਂ ਪਹਿਲਾਂ ਵਾਂਗ ਸਵੇਰੇ 9:00 ਵਜੇ ਤੋਂ ਸ਼ਾਮ 5:00 ਵਜੇ ਤੱਕ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਦਫ਼ਤਰੀ ਸਮੇਂ ਵਿੱਚ ਇਹ ਬਦਲਾਅ 1 ਜੁਲਾਈ ਤੋਂ ਲਾਗੂ ਹੋਵੇਗਾ। ਉਨ੍ਹਾਂ ਦੱਸਿਆ ਕਿ ਗਰਮੀ ਦੇ ਮੌਸਮ ਨੂੰ ਧਿਆਨ ਵਿੱਚ...