ਸੂਬੇ  ਵਿੱਚ ਅਤਿ-ਆਧੁਨਿਕ ਲਾਇਬ੍ਰੇਰੀਆਂ ਸਥਾਪਤ ਕਰਨ ਲਈ ਮੁੱਖ ਮੰਤਰੀ ਦੀ ਮੁਹਿੰਮ ਜਾਰੀ

ਸੂਬੇ ਵਿੱਚ ਅਤਿ-ਆਧੁਨਿਕ ਲਾਇਬ੍ਰੇਰੀਆਂ ਸਥਾਪਤ ਕਰਨ ਲਈ ਮੁੱਖ ਮੰਤਰੀ ਦੀ ਮੁਹਿੰਮ ਜਾਰੀ

ਸੰਗਰੂਰ ਜ਼ਿਲ੍ਹੇ ਵਿੱਚ 14 ਨਵੀਆਂ ਅਤਿ-ਆਧੁਨਿਕ ਲਾਇਬ੍ਰੇਰੀਆਂ ਲੋਕਾਂ ਨੂੰ ਕੀਤੀਆਂ ਸਮਰਪਿਤ ਲਾਇਬ੍ਰੇਰੀਆਂ ਦੇ ਸੂਬੇ ਵਿੱਚ ਵਿਕਾਸ ਅਤੇ ਖੁਸ਼ਹਾਲੀ ਦੇ ਧੁਰੇ ਵਜੋਂ ਕੰਮ ਕਰਨ ਦੀ ਉਮੀਦ ਜਤਾਈ ਵਾਰ ਹੀਰੋਜ਼ ਸਟੇਡੀਅਮ ਵਿਖੇ ਵੇਟ ਲਿਫਟਿੰਗ ਸੈਂਟਰ ਅਤੇ ਐਸਟ੍ਰੋ ਟਰਫ ਦਾ ਕੀਤਾ ਉਦਘਾਟਨ ਸੰਗਰੂਰ, 11 ਜਨਵਰੀ- ਸੂਬੇ ਵਿੱਚ ਅਤਿ-ਆਧੁਨਿਕ...
ਸਕੂਲ ਸਿੱਖਿਆ ਵਿਭਾਗ ਵੱਲੋਂ ਸੂਬੇ ਭਰ ਵਿੱਚ ਸਕੂਲ ਪ੍ਰਬੰਧਨ ਕਮੇਟੀਆਂ ਲਈ ਸਿਖਲਾਈ ਦਾ ਆਯੋਜਨ

ਸਕੂਲ ਸਿੱਖਿਆ ਵਿਭਾਗ ਵੱਲੋਂ ਸੂਬੇ ਭਰ ਵਿੱਚ ਸਕੂਲ ਪ੍ਰਬੰਧਨ ਕਮੇਟੀਆਂ ਲਈ ਸਿਖਲਾਈ ਦਾ ਆਯੋਜਨ

ਇਸ ਪਹਿਲਕਦਮੀ ਦੁਆਰਾ 2.8 ਲੱਖ ਐੱਸ.ਐੱਮ.ਸੀ. ਮੈਂਬਰਾਂ ਨੂੰ ਦਿੱਤੀ ਜਾਵੇਗੀ ਸਿਖਲਾਈ ਚੰਡੀਗੜ੍ਹ, 8 ਜਨਵਰੀ: ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਸਕੱਤਰ ਕਮਲ ਕਿਸ਼ੋਰ ਯਾਦਵ ਦੀ ਅਗਵਾਈ ਹੇਠ ਸਕੂਲ ਮੈਨੇਜਮੈਂਟ ਕਮੇਟੀ (ਐੱਸ.ਐੱਮ.ਸੀ.) ਦੇ ਮੈਂਬਰਾਂ ਨੂੰ ਸਿਖਲਾਈ ਦਿੱਤੀ ਜਾ ਰਹੀ ਹੈ। ਇਹ ਸਿਖਲਾਈ ਸੂਬੇ ਦੇ 117 ਸਕੂਲ ਆਫ਼ ਐਮੀਨੈਂਸ,...
ਮੁੱਖ ਮੰਤਰੀ ਵੱਲੋਂ ਸੂਬੇ ਦੇ ਦਸਵੀਂ ਤੱਕ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲ 8 ਤੋਂ 14 ਜਨਵਰੀ ਤੱਕ ਬੰਦ ਰੱਖਣ ਦੇ ਹੁਕਮ

ਮੁੱਖ ਮੰਤਰੀ ਵੱਲੋਂ ਸੂਬੇ ਦੇ ਦਸਵੀਂ ਤੱਕ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲ 8 ਤੋਂ 14 ਜਨਵਰੀ ਤੱਕ ਬੰਦ ਰੱਖਣ ਦੇ ਹੁਕਮ

• ਠੰਢ ਵਧਣ ਦੇ ਮੱਦੇਨਜ਼ਰ ਜਾਰੀ ਕੀਤੇ ਆਦੇਸ਼ ਚੰਡੀਗੜ੍ਹ, 7 ਜਨਵਰੀ ਠੰਢ ਵਧਣ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਦਸਵੀਂ ਤੱਕ ਦੇ ਸਾਰੇ ਸਰਕਾਰੀ, ਸਰਕਾਰੀ ਸਹਾਇਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲ 8 ਤੋਂ 14 ਜਨਵਰੀ ਤੱਕ ਬੰਦ ਰੱਖਣ ਦੇ ਹੁਕਮ ਦਿੱਤੇ ਹਨ। ਇੱਥੇ ਜਾਰੀ ਇੱਕ ਬਿਆਨ ਵਿੱਚ ਮੁੱਖ ਮੰਤਰੀ...
ਸਿੱਖਿਆ ਮੰਤਰੀ ਬੈਂਸ ਵੱਲੋਂ ਉਦਘਾਟਨ ਨਾਲ਼ ਲੁਧਿਆਣਾ ਵਿਖੇ ਰਾਸ਼ਟਰੀ ਖੇਡਾਂ ਧੂਮ-ਧੜੱਕੇ ਨਾਲ਼ ਸੁਰੂ

ਸਿੱਖਿਆ ਮੰਤਰੀ ਬੈਂਸ ਵੱਲੋਂ ਉਦਘਾਟਨ ਨਾਲ਼ ਲੁਧਿਆਣਾ ਵਿਖੇ ਰਾਸ਼ਟਰੀ ਖੇਡਾਂ ਧੂਮ-ਧੜੱਕੇ ਨਾਲ਼ ਸੁਰੂ

– ਖੇਡਾਂ ਵਿਦਿਆਰਥੀਆਂ ‘ਚ ਅਨੁਸ਼ਾਸਨ ਅਤੇ ਭਾਈਚਾਰਕ ਸਾਂਝ ਪੈਦਾ ਕਰਦੀਆਂ ਹਨ – ਹਰਜੋਤ ਸਿੰਘ ਬੈਂਸ ਲੁਧਿਆਣਾ, 06 ਜਨਵਰੀ (000) – ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਖੇਡ ਮੈਦਾਨ ਵਿਖੇ ਨੈਸ਼ਨਲ ਖੇਡਾਂ ਦਾ ਉਦਘਾਟਨ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਕਰਨ ਉਪਰੰਤ ਧੂਮ-ਧੜੱਕੇ ਨਾਲ ਸ਼ੁਰੂ ਹੋ...
ਵਿਦਿਆਰਥੀਆਂ ਦੇ ਸਿੱਖਣ ਪੱਧਰ ਨੂੰ ਨਿਖਾਰਨ ਵੱਲ ਹੋਰ ਧਿਆਨ ਦੇਣ ਅਧਿਆਪਕ: ਹਰਜੋਤ ਸਿੰਘ ਬੈਂਸ

ਵਿਦਿਆਰਥੀਆਂ ਦੇ ਸਿੱਖਣ ਪੱਧਰ ਨੂੰ ਨਿਖਾਰਨ ਵੱਲ ਹੋਰ ਧਿਆਨ ਦੇਣ ਅਧਿਆਪਕ: ਹਰਜੋਤ ਸਿੰਘ ਬੈਂਸ

ਸਾਹਿਬਜ਼ਾਦਾ ਅਜੀਤ ਸਿੰਘ ਨਗਰ,5 ਜਨਵਰੀ: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਸੂਬੇ ਦੇ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੂੰ ਅਪੀਲ ਕੀਤੀ ਕਿ ਉਹ ਵਿਦਿਆਰਥੀਆਂ ਦੇ ਸਿੱਖਣ ਪੱਧਰ ਨੂੰ ਹੋਰ ਨਿਖਾਰਨ ਦੇਣ। ਸਿੱਖਿਆ ਮੰਤਰੀ ਪੰਜਾਬ ਸ. ਹਰਜੋਤ ਸਿੰਘ ਬੈਂਸ ਅੱਜ ਇਥੇ ਸਕੂਲ ਸਿੱਖਿਆ ਵਿਭਾਗ ਵੱਲੋਂ ਸਰਕਾਰੀ ਸਕੂਲਾਂ...
ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਅੱਠ ਕੈਡਿਟ ਐਨ.ਡੀ.ਏ. ਸਮੇਤ ਹੋਰ ਸਰਵਿਸਿਜ਼ ਟਰੇਨਿੰਗ ਅਕੈਡਮੀਆਂ ਵਿੱਚ ਹੋਏ ਸ਼ਾਮਲ

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਅੱਠ ਕੈਡਿਟ ਐਨ.ਡੀ.ਏ. ਸਮੇਤ ਹੋਰ ਸਰਵਿਸਿਜ਼ ਟਰੇਨਿੰਗ ਅਕੈਡਮੀਆਂ ਵਿੱਚ ਹੋਏ ਸ਼ਾਮਲ

ਇੰਸਟੀਚਿਊਟ ਦੇ 147 ਕੈਡਿਟ ਰੱਖਿਆ ਸੇਵਾਵਾਂ ਵਿੱਚ ਕਮਿਸ਼ਨਡ ਅਫ਼ਸਰ ਵਜੋਂ ਹੋ ਚੁੱਕੇ ਹਨ ਸ਼ਾਮਲ • ਅਮਨ ਅਰੋੜਾ ਨੇ ਕੈਡਿਟਾਂ ਨੂੰ ਸੁਨਹਿਰੀ ਭਵਿੱਖ ਲਈ ਦਿੱਤੀਆਂ ਸ਼ੁੱਭਕਾਮਨਾਵਾਂ ਚੰਡੀਗੜ੍ਹ, 4 ਜਨਵਰੀ: ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਐਮ.ਆਰ.ਐਸ.ਏ.ਐਫ.ਪੀ.ਆਈ.), ਐਸ.ਏ.ਐਸ. ਨਗਰ (ਮੁਹਾਲੀ) ਦੇ ਅੱਠ...
×