education
ਸੁਨਾਮ ਹਲਕੇ ਵਿੱਚ ਸਿੱਖਿਆ ਖੇਤਰ ਨੂੰ ਹੋਰ ਹੁਲਾਰਾ ਦੇਣ ਲਈ ਕੈਬਨਿਟ ਮੰਤਰੀ ਅਮਨ ਅਰੋੜਾ ਦਾ ਅਹਿਮ ਉਪਰਾਲਾ; ਸਰਕਾਰੀ ਸਕੂਲਾਂ ਦੇ 19,886 ਵਿਦਿਆਰਥੀਆਂ ਨੂੰ ਸਕੂਲ ਬੈਗ ਦੇਣ ਦੀ ਸ਼ੁਰੂਆਤ

ਸੁਨਾਮ ਹਲਕੇ ਵਿੱਚ ਸਿੱਖਿਆ ਖੇਤਰ ਨੂੰ ਹੋਰ ਹੁਲਾਰਾ ਦੇਣ ਲਈ ਕੈਬਨਿਟ ਮੰਤਰੀ ਅਮਨ ਅਰੋੜਾ ਦਾ ਅਹਿਮ ਉਪਰਾਲਾ; ਸਰਕਾਰੀ ਸਕੂਲਾਂ ਦੇ 19,886 ਵਿਦਿਆਰਥੀਆਂ ਨੂੰ ਸਕੂਲ ਬੈਗ ਦੇਣ ਦੀ ਸ਼ੁਰੂਆਤ

ਪਹਿਲੇ ਪੜਾਅ ਤਹਿਤ 6ਵੀਂ ਤੋਂ 12ਵੀਂ ਜਮਾਤ ਦੀਆਂ 5,710 ਵਿਦਿਆਰਥਣਾਂ ਨੂੰ ਵੰਡੇ ਬੈਗ ਐਨ.ਈ.ਈ.ਟੀ/ ਜੇ.ਈ.ਈ. ਵਿੱਚ ਸਫ਼ਲ ਅਤੇ ਜਮਾਤਾਂ ਵਿੱਚ ਮੋਹਰੀ ਰਹਿਣ ਵਾਲੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਤੇ ਮੈਡਲਾਂ ਨਾਲ ਕੀਤਾ ਸਨਮਾਨਤ ਬਾਬੂ ਭਗਵਾਨ ਦਾਸ ਅਰੋੜਾ ਫਾਊਂਡੇਸ਼ਨ ਜ਼ਰੀਏ ਕੀਤਾ ਉਪਰਾਲਾ ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਅਮਨ...

ਆਪ ਨੇ ਪੰਜਾਬ ਯੂਨੀਵਰਸਿਟੀ ਚੋਣਾਂ ਲਈ ਐਮਪੀ ਮੀਤ ਹੇਅਰ ਅਤੇ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਨੂੰ ਬਣਾਇਆ ਚੋਣ ਇੰਚਾਰਜ

ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਅੱਜ ਪੰਜਾਬ ਯੂਨੀਵਰਸਿਟੀ ਕੈਂਪਸ ਸਟੂਡੈਂਟਸ ਕੌਂਸਲ (ਪੀਯੂਸੀਐਸਸੀ) ਦੀਆਂ ਆਗਾਮੀ ਚੋਣਾਂ ਲਈ ਐਮਪੀ ਗੁਰਮੀਤ ਸਿੰਘ ਮੀਤ ਹੇਅਰ ਅਤੇ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਨੂੰ ਚੋਣ ਇੰਚਾਰਜ ਨਿਯੁਕਤ ਕਰਨ ਦਾ ਐਲਾਨ ਕੀਤਾ ਹੈ। ਇਹ ਨਿਯੁਕਤੀਆਂ ਆਪ ਦੇ ਵਿਦਿਆਰਥੀ ਵਿੰਗ - ਐਸੋਸੀਏਸ਼ਨ ਆਫ਼ ਸਟੂਡੈਂਟਸ...

ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀ ਬਾਣੀ ਵਿੱਚ ਸਮਾਨਤਾ, ਸਨਮਾਨ ਤੇ ਸਮਾਜਿਕ ਨਿਆਂ ਦਾ ਸਦੀਵੀ ਸੰਦੇਸ਼: ਹਰਪਾਲ ਸਿੰਘ ਚੀਮਾ

ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀ ਬਾਣੀ ਵਿੱਚ ਸਮਾਨਤਾ, ਸਨਮਾਨ ਤੇ ਸਮਾਜਿਕ ਨਿਆਂ ਦਾ ਸਦੀਵੀ ਸੰਦੇਸ਼: ਹਰਪਾਲ ਸਿੰਘ ਚੀਮਾ

ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀ ਬਾਣੀ ਵਿੱਚ 650 ਸਾਲ ਪਹਿਲਾਂ ਹੀ ਦਰਸਾਏ ਗਏ ਸਨ ਆਜ਼ਾਦੀ, ਸਮਾਨਤਾ ਤੇ ਗੈਰ-ਵਿਤਕਰੇ ਦੇ ਸਿਧਾਂਤ: ਹਰਪਾਲ ਸਿੰਘ ਚੀਮਾ ਸੱਤਾ ਵਿੱਚ ਬੈਠੀਆਂ ਸਿਆਸੀ ਤਾਕਤਾਂ ਵੱਲੋਂ ਦੇਸ਼ ਵਿੱਚ ਬੋਲਣ ਦੀ ਆਜ਼ਾਦੀ ਨੂੰ ਸੀਮਤ ਕਰਨਾ ਗੁਰੂ ਜੀ ਮਹਾਰਾਜ ਦੇ ਸਮਾਨਤਾ ਤੇ ਮਨੁੱਖੀ ਸਨਮਾਨ ਦੇ ਸੰਦੇਸ਼ ਦੇ ਉਲਟ: ਹਰਪਾਲ...

ਭਗਵੰਤ ਮਾਨ ਸਰਕਾਰ 12 ਜ਼ਿਲ੍ਹਿਆਂ ਵਿੱਚ 21,850 ਅਧਿਆਪਕਾਂ ਨੂੰ ਨਸ਼ਿਆਂ ਖ਼ਿਲਾਫ਼ ਲੜਾਈ ਅਤੇ ਵਿਦਿਆਰਥੀਆਂ ਦੀ ਮਾਨਸਿਕ ਸਿਹਤ ਨੂੰ ਉਤਸ਼ਾਹਿਤ ਕਰਨ ਲਈ ਦੇਵੇਗੀ ਸਿਖਲਾਈ

ਭਗਵੰਤ ਮਾਨ ਸਰਕਾਰ 12 ਜ਼ਿਲ੍ਹਿਆਂ ਵਿੱਚ 21,850 ਅਧਿਆਪਕਾਂ ਨੂੰ ਨਸ਼ਿਆਂ ਖ਼ਿਲਾਫ਼ ਲੜਾਈ ਅਤੇ ਵਿਦਿਆਰਥੀਆਂ ਦੀ ਮਾਨਸਿਕ ਸਿਹਤ ਨੂੰ ਉਤਸ਼ਾਹਿਤ ਕਰਨ ਲਈ ਦੇਵੇਗੀ ਸਿਖਲਾਈ

ਅਧਿਆਪਕਾਂ ਨੂੰ ਕਲਾਸਰੂਮ ਵਿੱਚ ਮਾਨਸਿਕ ਸਿਹਤ ਸਬੰਧੀ ਚਿੰਤਾਵਾਂ ਅਤੇ ਨਸ਼ਿਆਂ ਦੀ ਲਤ ਵੱਲ ਵਧਣ ਦੇ ਸ਼ੁਰੂਆਤੀ ਸੰਕੇਤਾਂ ਦੀ ਪਛਾਣ ਕਰਨ ਲਈ ਕੀਤਾ ਜਾਵੇਗਾ ਸਮਰੱਥ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਵਿਦਿਆਰਥੀਆਂ ਦੀ ਮਾਨਸਿਕ ਸਿਹਤ ਅਤੇ ਨਸ਼ਿਆਂ ਦੀ ਦੁਰਵਰਤੋਂ ਪ੍ਰਤੀ ਅਧਿਆਪਕਾਂ ਨੂੰ ਜਾਗਰੂਕ ਕਰਨ ਲਈ 500 ਤੋਂ ਵੱਧ ਸਿਖਲਾਈ ਬੈਚ ਸਿਖਲਾਈ...

ਪੰਜਾਬ ਵਿੱਚ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਨਾਲ ਫੀਸਾਂ ਵਧਾਉਣ ਦੇ ਦੌਰ ਦਾ ਅੰਤ ਹੋਇਆ, ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ

ਪੰਜਾਬ ਵਿੱਚ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਨਾਲ ਫੀਸਾਂ ਵਧਾਉਣ ਦੇ ਦੌਰ ਦਾ ਅੰਤ ਹੋਇਆ, ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ

ਹੁਣ ਨਿੱਜੀ ਸਕੂਲ ਨਵੇਂ ਵਿੱਦਿਅਕ ਸੈਸ਼ਨ ਵਿੱਚ 5 ਫੀਸਦੀ ਤੋਂ ਵੱਧ ਫੀਸ ਨਹੀਂ ਵਧਾ ਸਕਣਗੇ-ਭਗਵੰਤ ਸਿੰਘ ਮਾਨ ਨਿੱਜੀ ਸਕੂਲ ਚਾਹੇ ਕਿਸੇ ਵੀ ਢੰਗ ਨਾਲ ਮਾਪਿਆਂ ਤੋਂ ਪੈਸਾ ਵਸੂਲਣਗੇ, ਉਸ ਨੂੰ ਫੀਸ ਹੀ ਮੰਨਿਆ ਜਾਵੇਗਾ-ਭਗਵੰਤ ਸਿੰਘ ਮਾਨ ਸਾਰੇ ਪ੍ਰਾਈਵੇਟ ਸਕੂਲਾਂ ਦਾ ਫੌਰੈਂਸਿਕ ਆਡਿਟ ਕਰਵਾ ਕੇ ਵੱਧ ਵਸੂਲੀ ਗਈ ਫੀਸ ਮਾਪਿਆਂ ਨੂੰ ਵਾਪਸ...

ਸਿੱਖਿਆ, ਕਰ, ਰੁਜ਼ਗਾਰ, ਪੇਂਡੂ ਵਿਕਾਸ, ਬੁਨਿਆਦੀ ਢਾਂਚਾ ਅਤੇ ਵਾਤਾਵਰਣ ਸੁਰੱਖਿਆ ਨੂੰ ਮਜ਼ਬੂਤ ਕਰਨ ਲਈ ਬਿੱਲ ਕੀਤੇ ਪਾਸ

ਪੰਜਾਬ ਵਿਧਾਨ ਸਭਾ ਨੇ ਅੱਜ ਸਿੱਖਿਆ, ਬੁਨਿਆਦੀ ਢਾਂਚਾ, ਕਰ, ਰੁਜ਼ਗਾਰ, ਪੇਂਡੂ ਵਿਕਾਸ ਅਤੇ ਵਾਤਾਵਰਣ ਸੁਰੱਖਿਆ ਸਮੇਤ ਵੱਖ-ਵੱਖ ਖੇਤਰਾਂ ਨਾਲ ਸਬੰਧਤ 9 ਅਹਿਮ ਬਿੱਲ ਪਾਸ ਕੀਤੇ, ਜਿਸ ਨਾਲ ਸੂਬੇ ਵਿੱਚ ਵਿਧਾਨਕ ਅਤੇ ਰੈਗੂਲੇਟਰੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਦਾ ਰਾਹ ਪੱਧਰਾ ਹੋਇਆ ਹੈ। ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਵੱਲੋਂ ਪੇਸ਼...

ਐਮ ਬੀ ਬੀ ਐਸ ਫੀਸਾਂ ਵਿਚ ਵਾਧਾ ਮੈਰੀਟੋਰੀਅਸ ਵਿਦਿਆਰਥੀਆਂ ਅਤੇ ਮੱਧ ਵਰਗੀ ਪਰਿਵਾਰਾਂ ਲਈ ਦੋਹਰਾ ਝਟਕਾ: ਡਾ. ਦਲਜੀਤ ਸਿੰਘ ਚੀਮਾ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਪੰਜਾਬ ਸਰਕਾਰ ਵੱਲੋਂ ਐਮ ਬੀ ਬੀ ਐਸ ਫੀਸਾਂ ਵਿਚ ਵਾਧਾ ਕਰਨ ਦੇ ਫੈਸਲੇ ਦੀ ਸਖ਼ਤ ਨਿਖੇਧੀ ਕਰਦਿਆਂ ਕਿਹਾ ਹੈ ਕਿ ਇਹ ਮੈਰੀਟੋਰੀਅਸ ਵਿਦਿਆਰਥੀਆਂ ਅਤੇ ਉਹਨਾਂ ਦੇ ਪਰਿਵਾਰਾਂ ਲਈ ਦੋਹਰਾ ਝਟਕਾ ਹੈ। ਡਾ. ਚੀਮਾ ਨੇ ਕਿਹਾ ਕਿ ਜਦੋਂ ਮੈਡੀਕਲ...

ਸਿੱਖਿਆ ਕ੍ਰਾਂਤੀ’ ਦੇ ਦਾਅਵਿਆਂ ਦੀ ਪੋਲ ਖੋਲ੍ਹ ਰਹੀ MBBS ਫੀਸਾਂ ਵਿੱਚ ਭਾਰੀ ਵਾਧਾ: ਢਿੱਲੋਂ

ਗਰੀਬ ਤੇ ਮੱਧਵਰਗੀ ਪਰਿਵਾਰਾਂ ਦੇ ਬੱਚਿਆਂ ਤੋਂ ਮੈਡੀਕਲ ਸਿੱਖਿਆ ਦਾ ਹੱਕ ਖੋਹਣ ਦੀ ਤਿਆਰੀ ਕਰ ਰਹੀ ‘ਆਪ’ ਸਰਕਾਰ: ਭਾਜਪਾ ਸੂਬਾ ਪ੍ਰਧਾਨ ਇੱਕ ਪਾਸੇ ਪ੍ਰਾਈਵੇਟ ਸਕੂਲਾਂ ਦੇ ਵਾਧੇ ਨੂੰ ਰੋਕਣ ਦੀਆਂ ਗੱਲਾਂ, ਦੂਜੇ ਪਾਸੇ ਮੈਡੀਕਲ ਸਿੱਖਿਆ ਨੂੰ ਮਹਿੰਗਾ ਕਰਕੇ ਸਰਕਾਰੀ ਨੀਤੀ ਦਾ ਦੋਗਲਾਪਣ ਬੇਨਕਾਬ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ...

ਯੂ.ਟੀ. ਚੰਡੀਗੜ੍ਹ ਦੇ ਪ੍ਰਸ਼ਾਸਕ ਨੇ ਧਨਾਸ ਵਿਖੇ ਨਵੇਂ ਆਂਗਣਵਾੜੀ-ਅਤੇ-ਕ੍ਰੈਚ ਭਵਨ ਦੇ ਨਿਰਮਾਣ ਨੂੰ ਮਨਜ਼ੂਰੀ ਦਿੱਤੀ

ਪੰਜਾਬ ਦੇ ਰਾਜਪਾਲ ਅਤੇ ਯੂਟੀ ਚੰਡੀਗੜ੍ਹ ਦੇ ਪ੍ਰਸ਼ਾਸਕ ਸ਼੍ਰੀ ਗੁਲਾਬ ਚੰਦ ਕਟਾਰੀਆ ਨੇ ਧਨਾਸ (ਸਾਇਟ-1) ਸਥਿਤ ਇੱਕ ਕਮਰੇ ਵਾਲੇ ਆਵਾਸ ਪਰਿਸਰ ਵਿੱਚ ਲਗਭਗ 1.49 ਕਰੋੜ ਦੀ ਅਨੁਮਾਨਿਤ ਲਾਗਤ ਨਾਲ ਨਵੇਂ ਆਂਗਣਵਾੜੀ-ਅਤੇ-ਕ੍ਰੈਚ ਭਵਨ ਦੇ ਨਿਰਮਾਣ ਨੂੰ ਮਨਜ਼ੂਰੀ ਪ੍ਰਦਾਨ ਕੀਤੀ ਹੈ। ਇਸ ਵੇਲੇ ਸਮਾਜ ਭਲਾਈ, ਮਹਿਲਾ ਅਤੇ ਬਾਲ ਵਿਕਾਸ ਵਿਭਾਗ,...

ਵੱਡੀ ਖ਼ਬਰਾਂ

ਇੰਡੀਆਸਕਿੱਲਸ ਕੰਪੀਟੀਸ਼ਨ, ਚੰਡੀਗੜ੍ਹ 2026–27: ਪ੍ਰੀ-ਸਕ੍ਰੀਨਿੰਗ ਸਫ਼ਲਤਾਪੂਰਵਕ ਸੰਪੰਨ

ਇੰਡੀਆਸਕਿੱਲਸ 2026– 27, ਚੰਡੀਗੜ੍ਹ ਲਈ ਪ੍ਰੀ-ਸਕ੍ਰੀਨਿੰਗ ਕੰਪੀਟੀਸ਼ਨ ਅੱਜ ਚੰਡੀਗੜ੍ਹ ਪ੍ਰਸ਼ਾਸਨ ਦੇ ਤਕਨੀਕੀ ਅਤੇ ਉਚੇਰੀ ਸਿੱਖਿਆ ਵਿਭਾਗਾਂ ਦੇ ਤਹਿਤ 9 ਨੋਡਲ ਸੰਸਥਾਨਾਂ ਵਿੱਚ ਸਫ਼ਲਤਾਪੂਰਵਕ ਸੰਪੰਨ ਹੋਇਆ। ਇਸ ਕੰਪੀਟੀਸ਼ਨ ਵਿੱਚ 21 ਸਕਿੱਲ ਟ੍ਰੇਡਸ ਦੇ ਕੁੱਲ 2,459 ਉਮੀਦਵਾਰਾਂ ਨੇ ਹਿੱਸਾ ਲਿਆ। ਇਸ ਕੰਪੀਟੀਸ਼ਨ ਦਾ ਆਯੋਜਨ ਚੰਡੀਗੜ੍ਹ...

ਯੂਟੀ ਚੰਡੀਗੜ੍ਹ ਦੇ ਪ੍ਰਸ਼ਾਸਕ ਨੇ ਦੂਸਰੇ ਚੰਡੀਗੜ੍ਹ ਇੰਟਰਨੈਸ਼ਨਲ ਮੈਰਾਥਨ ਦੇ ਅਧਿਕਾਰਿਤ ਮਾਸਕਟ ‘ਸੀਆਈਐੱਮਆਈ’ (CIMi) ਦਾ ਉਦਘਾਟਨ ਕੀਤਾ

'ਸੀ ਮੀ ਐਟ ਮੈਰਾਥਨ' ('See Me at Marathon'): ਮਾਸਕਟ ਨੇ ਨਾਗਰਿਕਾਂ ਨੂੰ 22 ਨਵੰਬਰ ਦੇ ਪ੍ਰੋਗਰਾਮ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਪੰਜਾਬ ਦੇ ਰਾਜਪਾਲ ਅਤੇ ਯੂਟੀ ਚੰਡੀਗੜ੍ਹ ਦੇ ਪ੍ਰਸ਼ਾਸਕ, ਸ਼੍ਰੀ ਗੁਲਾਬ ਚੰਦ ਕਟਾਰੀਆ ਨੇ ਅੱਜ ਚੰਡੀਗੜ੍ਹ ਇੰਟਰਨੈਸ਼ਨਲ ਮੈਰਾਥਨ ਦੇ ਦੂਸਰੇ ਐਡੀਸ਼ਨ ਦੇ ਅਧਿਕਾਰਿਤ ਮਾਸਕਟ 'ਸੀਆਈਐੱਮਆਈ'...

ਵਣ ਅਤੇ ਵਣਜੀਵ ਵਿਭਾਗ, ਯੂਟੀ ਚੰਡੀਗੜ੍ਹ ਨੇ ਮਾਨਵ-ਬਾਂਦਰ ਸੰਘਰਸ਼ ਦੇ ਪ੍ਰਬੰਧਨ ‘ਤੇ ਵਰਕਸ਼ਾਪ ਆਯੋਜਿਤ ਕੀਤੀ

ਵਣ ਅਤੇ ਵਣਜੀਵ ਵਿਭਾਗ, ਯੂਟੀ ਚੰਡੀਗੜ੍ਹ ਨੇ ਸ਼ਹਿਰ ਵਿੱਚ ਮਾਨਵ-ਬਾਂਦਰ ਸੰਘਰਸ਼ ਅਤੇ ਬਾਂਦਰਾਂ ਨਾਲ ਉਤਪੰਨ ਸਮੱਸਿਆਵਾਂ ਦੇ ਸਮਾਧਾਨ ਲਈ ਬੋਟੈਨੀਕਲ ਗਾਰਡਨ, ਸਾਰੰਗਪੁਰ ਵਿਖੇ ਇੱਕ ਵਰਕਸ਼ਾਪ ਆਯੋਜਿਤ ਕੀਤੀ। ਇਸ ਵਿੱਚ ਵਣਜੀਵ ਮਾਹਰਾਂ, ਸਰਕਾਰੀ ਵਿਭਾਗਾਂ, ਅਕਾਦਮਿਕ ਸੰਸਥਾਵਾਂ ਅਤੇ ਹੋਰ ਹਿਤਧਾਰਕਾਂ ਨੇ ਹਿੱਸਾ ਲਿਆ। ਵਰਕਸ਼ਾਪ ਦਾ ਉਦੇਸ਼...

ਜਨਗਣਨਾ 2027 ਦੇ ਦੂਸਰੇ ਪੜਾਅ ‘ਤੇ ਤੀਸਰੀ ਸਟੇਟ ਲੈਵਲ ਸੈਂਸਸ ਕੋਆਰਡੀਨੇਸ਼ਨ-ਅਤੇ- ਪ੍ਰਿੰਸੀਪਲ ਸੈਂਸਸ ਅਫ਼ਸਰ ਕਾਨਫਰੰਸ ਚੰਡੀਗੜ੍ਹ ਵਿੱਚ ਆਯੋਜਿਤ

ਜਨਗਣਨਾ 2027 (ਜਨਸੰਖਿਆ ਗਣਨਾ) ਦੇ ਦੂਸਰੇ ਪੜਾਅ 'ਤੇ ਤੀਸਰੀ ਸਟੇਟ ਲੈਵਲ ਸੈਂਸਸ ਕੋਆਰਡੀਨੇਸ਼ਨ-ਅਤੇ- ਪ੍ਰਿੰਸੀਪਲ ਸੈਂਸਸ ਅਫ਼ਸਰ ਕਾਨਫਰੰਸ ਅੱਜ ਯੂ.ਟੀ. ਸਕੱਤਰੇਤ, ਸੈਕਟਰ 9, ਚੰਡੀਗੜ੍ਹ ਵਿੱਚ ਸ਼੍ਰੀ ਐੱਚ. ਰਾਜੇਸ਼ ਪ੍ਰਸਾਦ, ਆਈਏਐੱਸ, ਮੁੱਖ ਸਕੱਤਰ, ਯੂ.ਟੀ. ਚੰਡੀਗੜ੍ਹ ਦੀ ਪ੍ਰਧਾਨਗੀ ਵਿੱਚ ਆਯੋਜਿਤ ਕੀਤੀ ਗਈ। ਕਾਨਫਰੰਸ ਵਿੱਚ ਸਟੇਟ...

ਪੰਜਾਬ PCS ਮੁੱਖ ਪ੍ਰੀਖਿਆ ਦੇ ਨਤੀਜਿਆਂ ’ਤੇ ਉੱਠ ਰਹੇ ਸਵਾਲਾਂ ਦਾ ਜਵਾਬ ਦੇਵੇ ਭਗਵੰਤ ਮਾਨ ਸਰਕਾਰ: ਸਰਦਾਰ ਪਰਗਟ ਸਿੰਘ

ਪੰਜਾਬ ਦੇ ਨੌਜਵਾਨਾਂ ਦੇ ਭਵਿੱਖ ਅਤੇ ਸਰਕਾਰੀ ਭਰਤੀ ਪ੍ਰਕਿਰਿਆ ਦੀ ਭਰੋਸੇਯੋਗਤਾ ਨਾਲ ਸਮਝੌਤਾ ਬਰਦਾਸ਼ਤ ਨਹੀਂ: ਪਰਗਟ ਸਿੰਘ PPSC ਚੇਅਰਮੈਨ ਚੋਣ ਪ੍ਰਕਿਰਿਆ ਬਾਰੇ ਸਥਿਤੀ ਸਪੱਸ਼ਟ ਕਰਨ, ਮਾਮਲੇ ਦੀ ਕਰਵਾਈ ਜਾਵੇ ਨਿਰਪੱਖ ਜਾਂਚ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸਰਦਾਰ ਪਰਗਟ ਸਿੰਘ ਨੇ ਪੰਜਾਬ PCS ਮੁੱਖ ਪ੍ਰੀਖਿਆ ਦੇ...

ਕਾਨੂੰਨ ਵਿਵਸਥਾ ਅਤੇ ਨਸ਼ਿਆਂ ਦੇ ਮੁੱਦੇ ‘ਤੇ ‘ਆਪ’ ਸਰਕਾਰ ਦੀ ਨਾਕਾਮੀ ਬੇਨਕਾਬ: ਝਿੰਜਰ ਨੇ ਨਕੋਦਰ ਵਿੱਚ ਕੀਤੀ ਵਿਸ਼ਾਲ ‘ਯੂਥ ਮਿਲਣੀ’

ਪੰਜਾਬ ਦੀ ਵਿਗੜਦੀ ਕਾਨੂੰਨ ਵਿਵਸਥਾ ਅਤੇ ਬੇਲਗਾਮ ਨਸ਼ਾ ਸੰਕਟ ਨੂੰ ਲੈ ਕੇ ਸੱਤਾਧਾਰੀ ਆਮ ਆਦਮੀ ਪਾਰਟੀ ਖ਼ਿਲਾਫ਼ ਮੋਰਚਾ ਖੋਲ੍ਹਦਿਆਂ ਯੂਥ ਅਕਾਲੀ ਦਲ ਵੱਲੋਂ ਵੀਰਵਾਰ ਨੂੰ ਨਕੋਦਰ ਵਿਖੇ ਵਿਸ਼ਾਲ ਯੂਥ ਮਿਲਣੀ ਕਰਵਾਈ ਗਈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਜੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਹਲਕਾ ਇੰਚਾਰਜ...

ਭਗਵੰਤ ਮਾਨ ਸਰਕਾਰ ਵੱਲੋਂ ਸਰਕਾਰੀ ਤੇ ਪ੍ਰਾਈਵੇਟ ਕਾਲਜਾਂ ਦੇ 1,000 ਵਿਦਿਆਰਥੀਆਂ ਨੂੰ ਯੂ.ਪੀ.ਐਸ.ਸੀ. ਅਤੇ ਪੀ.ਸੀ.ਐਸ. ਦੀ ਮੁਫ਼ਤ ਕੋਚਿੰਗ ਦਿੱਤੀ ਜਾਵੇਗੀ

ਵਿੱਤੀ ਤੰਗੀਆਂ ਕਾਰਨ ਕਿਸੇ ਵੀ ਵਿਦਿਆਰਥੀ ਦਾ ਸਿਵਲ ਸੇਵਾਵਾਂ ਦਾ ਸੁਪਨਾ ਅਧੂਰਾ ਨਹੀਂ ਰਹਿਣਾ ਚਾਹੀਦਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ‘ਪੰਜਾਬ ਸਿੱਖਿਆ ਕ੍ਰਾਂਤੀ’ ਵਿਦਿਆਰਥੀਆਂ ਦੇ ਭਵਿੱਖ ਨੂੰ ਸੰਵਾਰਨ ਅਤੇ ਰੰਗਲਾ ਪੰਜਾਬ ਸਿਰਜਣ ਵੱਲ ਅਹਿਮ ਉਪਰਾਲਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪਿੰਡਾਂ ਅਤੇ ਛੋਟੇ ਕਸਬਿਆਂ ਦੇ ਵਿਦਿਆਰਥੀ...

ਹੀਰੋ ਏਸ਼ੀਅਨ ਚੈਂਪੀਅਨਜ਼ ਟਰਾਫੀ 2026

ਭਾਰਤ ਵੱਡੀ ਜਿੱਤ ਨਾਲ ਫਾਈਨਲ 'ਚ ਪੁੱਜਾ, ਸੈਮੀਫਾਈਨਲ ਵਿੱਚ ਦੱਖਣੀ ਕੋਰੀਆ ਨੂੰ 8-1 ਨਾਲ ਹਰਾਇਆ ਓਲੰਪੀਅਨ ਬਲਬੀਰ ਸਿੰਘ ਸੀਨੀਅਰ ਇੰਟਰਨੈਸ਼ਨਲ ਹਾਕੀ ਸਟੇਡੀਅਮ ਪਹਿਲੇ ਅੰਤਰਰਾਸ਼ਟਰੀ ਮੈਚ ਦੀ ਮੇਜ਼ਬਾਨੀ ਨਾਲ ਆਲਮੀ ਖੇਡ ਨਕਸ਼ੇ 'ਤੇ ਉੱਭਰਿਆ ਖਿਤਾਬੀ ਮੁਕਾਬਲੇ ਲਈ ਭਿੜਨਗੇ ਭਾਰਤ -ਜਾਪਾਨ ਜਾਪਾਨ ਨੇ ਪੈਨਲਟੀ ਸ਼ੂਟਆਊਟ ਵਿੱਚ ਮਲੇਸ਼ੀਆ...

ਡਾ. ਹਰਵਿੰਦਰ ਸਿੰਘ ਭੱਟੀ ਦੀ ਕਿਤਾਬ ‘ਚੁਰਾਸੀਨਾਮਾ’ ਨੂੰ ਸਿੰਘ ਸਾਹਿਬ ਭਾਈ ਰਣਜੀਤ ਸਿੰਘ, ਪ੍ਰੋ. ਗੁਰਭਜਨ ਸਿੰਘ ਗਿੱਲ, ਸ. ਰਮੇਸ਼ ਇੰਦਰ ਸਿੰਘ ਤੇ ਸਾਥੀਆਂ ਨੇ ਕੀਤਾ ਪਾਠਕ ਅਰਪਨ

ਪ੍ਰੈਸ ਕਲੱਬ ਚੰਡੀਗੜ੍ਹ ਵਿਖੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸਾਬਕਾ ਪ੍ਰੋਫੈਸਰ ਤੇ ਸਮਾਜਿਕ ਵਿਸ਼ਲੇਸ਼ਣਕਾਰ ਡਾ. ਹਰਵਿੰਦਰ ਸਿੰਘ ਭੱਟੀ ਦੀ ਕਾਵਿ ਪੁਸਤਕ 'ਚੁਰਾਸੀਨਾਮਾ' ਨੂੰ ਸ੍ਰੀ ਅਕਾਲ ਤਖਤ ਸਾਹਿਬ ਦੇ ਸਾਕੀ ਜਥੇਦਾਰ ਸਿੰਘ ਸਾਹਿਬ ਭਾਈ ਰਣਜੀਤ ਸਿੰਘ, ਪੰਜਾਬ ਦੇ ਸਾਬਕਾ ਮੁੱਖ ਸਕੱਤਰ ਰਮੇਸ਼ ਇੰਦਰ ਸਿੰਘ, ਪੰਜਾਬੀ ਲੋਕ ਵਿਰਾਸਤ...

ਅਮਨ ਅਰੋੜਾ ਵੱਲੋਂ ‘ਪੰਜਾਬ ਇਨਵੈਸਟਰ ਸਰਕਲ 2.0’ ਦੀ ਸ਼ੁਰੂਆਤ; 28 ਸਟਾਰਟਅੱਪਸ ਨੂੰ 1.17 ਕਰੋੜ ਰੁਪਏ ਦੀ ਸੀਡ ਗ੍ਰਾਂਟ ਵੰਡੀ

ਪੰਜਾਬ ਵਿੱਚ ਸਟਾਰਟਅੱਪਸ ਦੀ ਗਿਣਤੀ 5 ਸਾਲਾਂ ਦੌਰਾਨ 36 ਤੋਂ ਵਧ ਕੇ 404 ਹੋਈ: ਅਮਨ ਅਰੋੜਾ 222 ਸਟਾਰਟਅੱਪਸ ਨੂੰ 6.8 ਕਰੋੜ ਰੁਪਏ ਵੰਡੇ, ਨਵੀਂ ਸਟਾਰਟਅੱਪ ਨੀਤੀ 2026 ਤਹਿਤ 15 ਲੱਖ ਰੁਪਏ ਤੱਕ ਦੀ ਸੀਡ ਗ੍ਰਾਂਟ ਦਿੱਤੀ ਜਾ ਰਹੀ: ਉਦਯੋਗ ਮੰਤਰੀ ’ਸਟਾਰਟਅੱਪ ਪੰਜਾਬ' ਵੱਲੋਂ ਜ਼ੋਹੋ ਕਾਰਪੋਰੇਸ਼ਨ ਨਾਲ ਸਮਝੌਤਾ; ਯੋਗ ਸਟਾਰਟਅੱਪਸ ਨੂੰ...

ਵਿੱਤ ਤੇ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪਨਬੱਸ ਕਾਮਿਆਂ ਦੇ ਮਸਲੇ ਜਲਦ ਹੱਲ ਕਰਨ ਦੇ ਨਿਰਦੇਸ਼

ਪੰਜਾਬ ਸਰਕਾਰ ਟਰਾਂਸਪੋਰਟ ਕਾਮਿਆਂ ਦੀਆਂ ਸਾਰੀਆਂ ਜਾਇਜ਼ ਮੰਗਾਂ ਦੇ ਹੱਲ ਲਈ ਵਚਨਬੱਧ: ਹਰਪਾਲ ਸਿੰਘ ਚੀਮਾ ਟਰਾਂਸਪੋਰਟ ਕਾਮਿਆਂ ਦੇ ਹਿੱਤਾਂ ਦੀ ਰਾਖੀ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਵਿੱਤ ਅਤੇ ਟਰਾਂਸਪੋਰਟ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਪੰਜਾਬ ਰੋਡਵੇਜ਼ (ਪਨਬੱਸ) ਸਟੇਟ ਟਰਾਂਸਪੋਰਟ ਵਰਕਰਜ਼...

ਚਲਦਾ ਵਹੀਰ ਗੁਰਮਤਿ ਪ੍ਰਚਾਰ ਤੇ ਅੰਮ੍ਰਿਤ ਸੰਚਾਰ ਲਹਿਰ ਤਹਿਤ ਗੁਰਦੁਆਰਾ ਅੱਚਲ ਸਾਹਿਬ ਬਟਾਲਾ ਵਿਖੇ ਹੋਇਆ ਵਿਸ਼ੇਸ਼ ਗੁਰਮਤਿ ਸਮਾਗਮ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਸੰਗਤਾਂ ਨੂੰ ਗੁਰਬਾਣੀ, ਸਿੱਖ ਰਹਿਤ ਮਰਯਾਦਾ ਅਤੇ ਗੁਰਮਤਿ ਜੀਵਨ ਨਾਲ ਜੋੜਨ ਦੇ ਉਦੇਸ਼ ਨਾਲ ਆਰੰਭੀ ਗਈ ‘ਚਲਦਾ ਵਹੀਰ ਗੁਰਮਤਿ ਪ੍ਰਚਾਰ ਤੇ ਅੰਮ੍ਰਿਤ ਸੰਚਾਰ ਲਹਿਰ’ ਤਹਿਤ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਾਵਨ ਅਸਥਾਨ ਗੁਰਦੁਆਰਾ ਅੱਚਲ ਸਾਹਿਬ (ਬਟਾਲਾ) ਵਿਖੇ...