education

No Results Found

The page you requested could not be found. Try refining your search, or use the navigation above to locate the post.

ਵੱਡੀ ਖ਼ਬਰਾਂ

ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਪਿਤਾ ਦਿਵਸ ਮੌਕੇ ਨਿੱਘੀਆਂ ਸ਼ੁਭਕਾਮਨਾਵਾਂ

ਸਪੀਕਰ ਨੇ ਬੱਚਿਆਂ ਨੂੰ ਆਪਣੇ ਮਾਪਿਆਂ ਨੂੰ ਪਿਆਰ , ਸਤਿਕਾਰ ਅਤੇ ਦੇਖਭਾਲ ਕਰਨ ਦੀ ਕੀਤੀ ਅਪੀਲ, ਕਿਹਾ, ਮਾਪਿਆਂ ਤੋਂ ਉੱਪਰ ਕੁਝ ਨਹੀਂ ਪੰਜਾਬ ਵਿਧਾਨ ਸਭਾ ਦੇ ਸਪੀਕਰ, ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਪਿਤਾ ਦਿਵਸ ਮੌਕੇ ’ਤੇ ਸਾਰੇ ਪਿਤਾਵਾਂ ਅਤੇ ਪਿਤਾ ਰੂਪੀ ਸਖ਼ਸੀਅਤਾਂ ਨੂੰ ਦਿਲੋਂ ਸ਼ੁਭਕਾਮਨਾਵਾਂ ਦਿੱਤੀਆਂ। ਸਪੀਕਰ ਸੰਧਵਾਂ ਨੇ...

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਖੇ ‘’ਸਿਹਤਮੰਦ ਉਮਰ ਲਈ ਯੋਗ’’ ਵਿਸ਼ੇ ‘ਤੇ ਮਨਾਇਆ ਗਿਆ ਅੰਤਰਰਾਸ਼ਟਰੀ ਯੋਗ ਦਿਵਸ

ਅੱਜ ਇਥੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ ਵਿਖੇ ਕਾਰਜਕਾਰੀ ਚੀਫ਼ ਜਸਟਿਸ ਮਾਨਯੋਗ ਜਸਟਿਸ ਸ੍ਰੀ ਅਸ਼ਵਨੀ ਕੁਮਾਰ ਮਿਸ਼ਰਾ ਦੀ ਅਗਵਾਈ ਹੇਠ 12ਵਾਂ ਅੰਤਰਰਾਸ਼ਟਰੀ ਯੋਗ ਦਿਵਸ 2026 ਮਨਾਇਆ ਗਿਆ, ਜਿਸ ਦੌਰਾਨ ਮਾਨਯੋਗ ਜਸਟਿਸ ਸ੍ਰੀ ਹਰਸਿਮਰਨ ਸਿੰਘ ਸੇਠੀ ਅਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ ਦੇ ਹੋਰ ਮਾਣਯੋਗ ਜੱਜਾਂ...

ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਦੀ ਭਲਾਈ ਲਈ ਚਲਾਈਆਂ ਵੱਖ-ਵੱਖ ਗਤੀਵਿਧੀਆਂ ਵਿੱਚ 1.11 ਲੱਖ ਤੋਂ ਵੱਧ ਦਰਜ ਕੀਤੀ ਗਈ ਬਜ਼ੁਰਗਾਂ ਦੀ ਭਾਗੀਦਾਰੀ: ਡਾ. ਬਲਜੀਤ ਕੌਰ

ਸਿਹਤ ਕੈਂਪ, ਮੋਤੀਆਬਿੰਦ ਦੇ ਅਪਰੇਸ਼ਨ, ਯੋਗਾ ਸੈਸ਼ਨ ਅਤੇ ਡੇ-ਕੇਅਰ ਸੈਂਟਰ ਬਜ਼ੁਰਗਾਂ ਦੇ ਜੀਵਨ ਪੱਧਰ ਨੂੰ ਬਣਾ ਰਹੇ ਨੇ ਬਿਹਤਰ ਕੈਬਨਿਟ ਮੰਤਰੀ ਨੇ ਨਾਗਰਿਕਾਂ ਨੂੰ ਬਜ਼ੁਰਗਾਂ ਨਾਲ ਦੁਰਵਿਹਾਰ ਅਤੇ ਅਣਗਹਿਲੀ ਦੀ ਰਿਪੋਰਟ ਹੈਲਪਲਾਈਨ 14567 'ਤੇ ਕਰਨ ਦੀ ਕੀਤੀ ਅਪੀਲ ਚੰਡੀਗੜ੍ਹ, 21 ਜੂਨ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ...

ਗੈਂਗਸਟਰ ਮਾਡਿਊਲ ਨਾਲ ਜੁੜੇ ਤਿੰਨ ਮੁਲਜ਼ਮ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ; 3 ਪਿਸਤੌਲ ਬਰਾਮਦ

ਗੈਂਗਵਾਰਾਂ ਅਤੇ ਜਬਰੀ ਵਸੂਲੀ ‘ਚ ਸ਼ਾਮਲ ਵਿਦੇਸ਼-ਅਧਾਰਤ ਗੈਂਗਸਟਰਾਂ ਦੇ ਨਿਰਦੇਸ਼ਾਂ 'ਤੇ ਕੰਮ ਕਰ ਰਹੇ ਸਨ ਗ੍ਰਿਫ਼ਤਾਰ ਮੁਲਜ਼ਮ: ਡੀਜੀਪੀ ਗੌਰਵ ਯਾਦਵ ਗ੍ਰਿਫ਼ਤਾਰ ਮੁਲਜ਼ਮ ਪਹਿਲਾਂ ਦਰਜ ਕਤਲ ਅਤੇ ਕਤਲ ਦੀ ਕੋਸ਼ਿਸ਼ ਦੇ ਮਾਮਲੇ ‘ਚ ਵੀ ਲੋੜੀਂਦੇ ਸਨ: ਏਆਈਜੀ ਐਸਐਸਓਸੀ ਸੁਖਮਿੰਦਰ ਮਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ...

ਭਗਵੰਤ ਮਾਨ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਫੈਮਿਲੀ ਕਾਉਂਸਲਿੰਗ ਰਾਹੀਂ ਨਸ਼ਾ ਛੱਡ ਰਹੇ ਨੌਜਵਾਨਾਂ ਨੂੰ ਆਪਣੀ ਜ਼ਿੰਦਗੀ ਮੁੜ ਸੰਵਾਰਨ ਵਿੱਚ ਮਿਲ ਰਹੀ ਹੈ ਮਦਦ

ਮੁੜ ਨਸ਼ੇ ਵੱਲ ਜਾਣ ਤੋਂ ਰੋਕਣ ਵਿੱਚ ਪਰਿਵਾਰ ਦੀ ਭੂਮਿਕਾ ਬਹੁਤ ਅਹਿਮ ; ਇਲਾਜ ਤੋਂ ਬਾਅਦ ਵੀ ਉਨ੍ਹਾਂ ਦਾ ਸਹਿਯੋਗ ਕਰਨਾ ਜ਼ਰੂਰੀ : ਸੁਮੇਧਾ, ਫੈਮਿਲੀ ਕਾਉਂਸਲਰ, ਰੂਪਨਗਰ ਡੀ-ਐਡਿਕਸ਼ਨ ਸੈਂਟਰ ਰਿਕਵਰੀ ਇੱਕ ਸਫ਼ਰ ਹੈ; ਪਰਿਵਾਰ ਨੂੰ ਧੀਰਜ ਅਤੇ ਪਿਆਰ ਨਾਲ ਆਪਣੇ ਬੱਚਿਆਂ ਨੂੰ ਹੱਦਾ ਵਿੱਚ ਰੱਖਣ ਦੀ ਲੋਡ਼ : ਡਾ. ਰਾਕੇਸ਼ ਸ਼ਰਮਾ,...

ਪੰਜਾਬ ਲੋਕ ਭਵਨ ਨੇ ਪੱਛਮ ਬੰਗਾਲ ਸਥਾਪਨਾ ਦਿਵਸ ਮਨਾਇਆ

ਸਥਾਪਨਾ ਦਿਵਸ ਸਮਾਰੋਹ ਵਿੱਚ ਰਾਜਪਾਲ ਨੇ ਪੰਜਾਬ ਅਤੇ ਪੱਛਮ ਬੰਗਾਲ ਦੀ ਸਾਂਝੀ ਵਿਰਾਸਤ ਨੂੰ ਰੇਖਾਂਕਿਤ ਕੀਤਾ ਪੰਜਾਬ ਦੇ ਰਾਜਪਾਲ ਅਤੇ ਯੂ.ਟੀ. ਚੰਡੀਗੜ੍ਹ ਦੇ ਪ੍ਰਸ਼ਾਸਕ ਸ਼੍ਰੀ ਗੁਲਾਬ ਚੰਦ ਕਟਾਰੀਆ ਨੇ 'ਏਕ ਭਾਰਤ, ਸ਼੍ਰੇਸ਼ਠ ਭਾਰਤ' ਪਹਿਲ ਦੇ ਤਹਿਤ ਪੰਜਾਬ ਲੋਕ ਭਵਨ ਵਿਖੇ ਆਯੋਜਿਤ ਪੱਛਮ ਬੰਗਾਲ ਸਥਾਪਨਾ ਦਿਵਸ ਸਮਾਰੋਹ ਵਿੱਚ ਹਿੱਸਾ...

ਮਹਾਰਾਜਾ ਰਣਜੀਤ ਸਿੰਘ ਦੇ ਸੁਪਨਿਆਂ ਦਾ ਪੰਜਾਬ ਸਿਰਜਾਂਗੇ- ਨਿਤਿਨ ਨਬੀਨ

ਪੰਜਾਬ ਦੀ ਸੁੱਖ-ਸਾਂਤੀ ਅਤੇ ਤਰੱਕੀ ਲਈ ਕੀਤੀ ਹੈ ਅਰਦਾਸ – ਨਿਤਿਨ ਨਬੀਨ ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਨੇ ਦਰਬਾਰ ਸਾਹਿਬ ਮੱਥਾ ਟੇਕ ਕੇ ਕੀਤਾ ਪਲੇਠਾ ਪੰਜਾਬ ਦੌਰਾ ਸ਼ੁਰੂ ਭਾਰਤੀ ਜਨਤਾ ਪਾਰਟੀ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਨੇ ਆਪਣੀ 3 ਦਿਨਾਂ ਪਲੇਠੀ ਪੰਜਾਬ ਫੇਰੀ ਦੀ ਸ਼ੁਰੂਆਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ...

ਬਿਕਰਮ ਸਿੰਘ ਮਜੀਠੀਆ ਵਲੋਂ ਮਜੀਠਾ ਥਾਣੇ ਜਾਂਚ ‘ਚ ਸ਼ਾਮਿਲ ਹੋਣ ਦੌਰਾਨ ਪੁਲਿਸ ਨੇ ਸਰਕਾਰ ਦੇ ਇਸ਼ਾਰੇ ‘ਤੇ ਅਦਾਲਤੀ ਹੁਕਮਾਂ ਦੀਆਂ ਉਡਾਈਆਂ ਧੱਜੀਆਂ ਮਜੀਠੀਆ ਸਮੇਤ ਲੀਗਲ ਟੀਮ ਨੂੰ ਭਾਰੀ ਗਰਮੀ ਵਿਚ ਸਾਢੇ ਤਿੰਨ ਘੰਟੇ ਥਾਣੇ ਦੇ ਬਾਹਰ ਰੋਕਿਆ ਗਿਆ

ਅਦਾਲਤਾਂ ਵਲੋਂ ਬਣਾਏ ਕਾਨੂੰਨ ਨੂੰ ਛਿੱਕੇ ਤੇ ਟੰਗ ਕੇ ਮਜੀਠਾ ਪੁਲਿਸ ਨੇ ਵਕੀਲਾਂ ਨੂੰ ਥਾਣੇ ਦੇ ਅੰਦਰ ਜਾਣ ਉੱਤੇ ਲਗਾਈ ਰੋਕ ਸਰਕਾਰ ਦੇ ਇਸ਼ਾਰੇ 'ਤੇ ਮਜੀਠਾ ਪੁਲਿਸ ਨੇ ਮੁੜ ਧੱਕੇਸ਼ਾਹੀਆ ਦੀਆਂ ਹੱਦਾਂ ਟੱਪਦੇ ਹੋਏ ਬੰਦ ਕਿਤੇ ਥਾਣੇ ਦੇ ਗੇਟ ਪੁਲਿਸ ਦੀ ਧੱਕੇਸ਼ਾਹੀ ਦੇ ਚਲਦੇ ਆਪਣੇ ਕਾਨੂੰਨੀ ਹੱਕ ਤੋਂ ਵਾਂਝੇ ਹੋਕੇ ਬਿਨ੍ਹਾਂ ਵਕੀਲਾਂ...

ਚੰਡੀਗੜ੍ਹ ਨੇ ਪੀਐੱਮ -ਕਿਸਾਨ ਉਤਸਵ ਦਿਵਸ ਮਨਾਇਆ; ਕਿਸਾਨ ਨੂੰ ਟਿਕਾਊ ਖੇਤੀਬਾੜੀ ਅਤੇ ਵਿੱਤੀ ਲਾਭਾਂ ਪ੍ਰਤੀ ਜਾਗਰੂਕ ਕੀਤਾ ਗਿਆ

ਖੇਤੀਬਾੜੀ ਵਿਭਾਗ, ਯੂ.ਟੀ. ਚੰਡੀਗੜ੍ਹ ਨੇ ਪਸ਼ੂ ਪਾਲਣ ਵਿਭਾਗ ਦੇ ਸਹਿਯੋਗ ਨਾਲ ਅੱਜ ਪੀਐੱਮ-ਕਿਸਾਨ ਯੋਜਨਾ ਦੀ 23ਵੀਂ ਕਿਸ਼ਤ ਜਾਰੀ ਹੋਣ ਦੇ ਅਵਸਰ 'ਤੇ ਪੀਐੱਮ- ਕਿਸਾਨ ਉਤਸਵ ਦਿਵਸ ਮਨਾਇਆ। ਇਹ ਸਮਾਗਮ ਸ਼ਹਿਰ ਦੇ ਤਿੰਨ ਪ੍ਰਮੁੱਖ ਸਥਾਨਾਂ -ਧਨਾਸ,ਮਨੀਮਾਜਰਾ ਅਤੇ ਹੱਲੋਮਾਜਰਾ ਸਥਿਤ ਸਰਕਾਰੀ ਪਸ਼ੂ ਹਸਪਤਾਲਾਂ ਵਿੱਚ ਇੱਕੋ ਸਮੇਂ ਆਯੋਜਿਤ...

ਤਜਿੰਦਰ ਕੌਰ ਥਿੰਦ ਪੰਜਾਬ ਅਤੇ ਚੰਡੀਗੜ੍ਹ ਜਰਨਲਿਸਟਸ ਯੂਨੀਅਨ ਜ਼ਿਲ੍ਹਾ ਜਲੰਧਰ ਦੀ ਕਨਵੀਨਰ ਨਿਯੁਕਤ

ਪੰਜਾਬ ਅਤੇ ਚੰਡੀਗੜ੍ਹ ਜਰਨਲਿਸਟਸ ਯੂਨੀਅਨ ਨੂੰ ਹੋਰ ਮਜ਼ਬੂਤ ਅਤੇ ਵਿਸਤਾਰ ਦੇਣ ਦੇ ਉਦੇਸ਼ ਨਾਲ ਜਥੇਬੰਦੀ ਦੇ ਸੂਬਾਈ ਚੇਅਰਮੈਨ ਬਲਬੀਰ ਜੰਡੂ, ਸੂਬਾ ਪ੍ਰਧਾਨ ਜੈ ਸਿੰਘ ਛਿੱਬਰ ਅਤੇ ਸਕੱਤਰ ਜਨਰਲ ਸੰਤੋਖ ਗਿੱਲ ਵੱਲੋਂ ਸੀਨੀਅਰ ਪੱਤਰਕਾਰ ਤਜਿੰਦਰ ਕੌਰ ਥਿੰਦ ਨੂੰ ਤੁਰੰਤ ਪ੍ਰਭਾਵ ਨਾਲ ਜ਼ਿਲ੍ਹਾ ਜਲੰਧਰ ਦੀ ਕਨਵੀਨਰ ਨਿਯੁਕਤ ਕੀਤਾ ਗਿਆ ਹੈ।...

ਭਾਰਤ ਦੀ ਕਲਚਰ ਮਨਿਸਟਰੀ ਵੱਲੋਂ ਨਿੰਦਰ ਘੁਗਿਆਣਵੀ ਨੂੰ ਮਿਲੀ ਫੈਲੋਸ਼ਿਪ

ਫਰੀਦਕੋਟ: ਜਿਲੇ ਦੇ ਪਿੰਡ ਘੁਗਿਆਣਾ ਦੇ ਵਸਨੀਕ ਪ੍ਰਸਿੱਧ ਲੇਖਕ ਨਿੰਦਰ ਘੁਗਿਆਣਵੀ ਨੂੰ ਭਾਰਤ ਸਰਕਾਰ ਦੀ ਮਨਿਸਟਰੀ ਆਫ ਕਲਚਰ (ਸੀ ਸੀ ਆਰ ਟੀ ਦਿੱਲੀ) ਵੱਲੋਂ ਸੀਨੀਅਰ ਰੀਸਰਚ ਫੈਲੋਸ਼ਿਪ ਦੇਣ ਦਾ ਫੈਸਲਾ ਕੀਤਾ ਗਿਆ ਹੈ। ਪੰਜਾਬੀ ਲੋਕ ਧਾਰਾ ਤੇ ਸੱਭਿਆਚਾਰ ਉਤੇ ਕਈ ਮਹੱਤਵਪੂਰਨ ਪੁਸਤਕਾਂ ਦੇ ਲੇਖਕ ਘੁਗਿਆਣਵੀ ਨੂੰ ਇਹ ਫੈਲੋਸ਼ਿਪ ਦੋ ਸਾਲਾਂ...

ਆਮ ਆਦਮੀ ਪਾਰਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਖਿਲਾਫ ਬਿਰਤਾਂਤ ਸਿਰਜਣ ਤੇ ਅਕਾਲੀ ਦਲ ਦੇ ਖਿਲਾਫ ਧਰਨੇ ਦੇਣ ਦੀ ਮੁਹਿੰਮ ਮੂਧੇ ਮੂੰਹ ਡਿੱਗੀ: ਅਕਾਲੀ ਦਲ

ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਪੇਸ਼ ਹੋਣ ਦੇ ਮਾਮਲੇ ਵਿਚ ਤਖ਼ਤ ਸਾਹਿਬ ਦੇ ਖਿਲਾਫ ਬਿਰਤਾਂਤ ਸਿਰਜਣ ਅਤੇ ਅਕਾਲੀ ਦਲ ਦੇ ਖਿਲਾਫ ਧਰਨੇ ਦੇਣ ਦਾ ਯਤਨ ਕਰਨ ਦੀ ਮੁਹਿੰਮ ਮੂਧੇ ਮੂੰਹ ਡਿੱਗੀ ਹੈ। ਅੱਜ ਇਥੇ ਇਕ ਪ੍ਰੈਸ ਕਾਨਫਰੰਸ ਨੂੰ...