by abcpunjab | ਨਵੰ. 17, 2023 | breaking news, daily, education
ਕਿਹਾ, ਘੱਟ ਗਿਣਤੀ ਵਰਗ ਦੇ ਬੱਚਿਆਂ ਦੀ ਭਲਾਈ ਲਈ ਲਗਾਤਾਰ ਯਤਨ ਜਾਰੀ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਘੱਟ ਗਿਣਤੀ ਵਰਗ ਦੇ ਵਿਦਿਆਰਥੀਆਂ ਦੀ ਭਲਾਈ ਲਈ ਵਚਨਬੱਧ ਹੈ। ਇਹ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਘੱਟ ਗਿਣਤੀ ਵਰਗਾਂ ਦੇ...
by abcpunjab | ਨਵੰ. 16, 2023 | breaking news, daily, education, Uncategorized
ਵਿਦਿਆਰਥੀਆਂ ਨੂੰ ਪੱਤਰਕਾਰੀ ਵਿੱਚ ਏ ਆਈ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ ਗਿਆ ਯੂਨੀਵਰਸਿਟੀ ਇੰਸਟੀਚਿਊਟ ਆਫ਼ ਮੀਡੀਆ ਸਟੱਡੀਜ਼ (ਚੰਡੀਗੜ੍ਹ ਯੂਨੀਵਰਸਿਟੀ, ਘੜੂੰਆਂ) ਦੇ ਉਭਰਦੇ ਕਲਮਕਾਰਾਂ/ਨਾਮਨਿਗਾਰਾਂ ਨੇ ਰਾਸ਼ਟਰੀ ਪ੍ਰੈੱਸ ਦਿਵਸ ਬੜੇ ਉਤਸ਼ਾਹ ਅਤੇ ਜੋਸ਼ ਨਾਲ ਮਨਾਇਆ। ਇਹ ਸਮਾਗਮ ਵਿਭਾਗ ਦੇ ਹਾਲ ਅੰਦਰ ਹੋਇਆ, ਜਿਸ ਵਿੱਚ ਪੱਤਰਕਾਰੀ...
by abcpunjab | ਨਵੰ. 3, 2023 | breaking news, daily, education
ਖਟਕੜ ਕਲਾਂ ਸਕੂਲ ਦਾ ਨਾਮ ਸ਼ਹੀਦ-ਏ-ਆਜ਼ਮ ਭਗਤ ਸਿੰਘ ਸਰਕਾਰੀ ਹਾਈ ਸਕੂਲ ਕੀਤਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਅਜ਼ਾਦੀ ਘੁਲਾਟੀਆਂ ਅਤੇ ਸ਼ਹੀਦ ਸੈਨਿਕਾਂ ਨੂੰ ਸਨਮਾਨ ਦੇਣ ਅਤੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਇਹਨਾਂ ਸਖ਼ਸ਼ੀਅਤਾਂ ਤੋਂ ਜਾਣੂ ਕਰਵਾਉਣ ਦੇ ਮਕਸਦ ਨਾਲ ਸੂਬੇ ਦੇ 31 ਸਰਕਾਰੀ...
by abcpunjab | ਨਵੰ. 2, 2023 | breaking news, daily, education
ਆਨਲਾਈਨ ਵਿਧੀ ਰਾਹੀਂ ਕਰਵਾਇਆ ਜਾਵੇਗਾ 9 ਅਤੇ 10 ਦਸੰਬਰ 2023 ਨੂੰ ਓਲੰਪੀਆਡ ਪੰਜਾਬੀ ਭਾਸ਼ਾ ਨੂੰ ਦੁਨੀਆਂ ਵਿੱਚ ਹੋਰ ਪ੍ਰਫੁੱਲਿਤ ਕਰਨ ਦੇ ਮਕਸਦ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅੰਤਰਰਾਸ਼ਟਰੀ ਪੰਜਾਬੀ ਭਾਸ਼ਾ ਓਲੰਪੀਆਡ ਕਰਵਾਉਣ ਦਾ ਫੈਸਲਾ ਕੀਤਾ ਗਿਆ ਹੈ। ਇਹ ਜਾਣਕਾਰੀ ਪੰਜਾਬ ਦੇ ਸਕੂਲ...
by abcpunjab | ਅਕਤੂਃ 28, 2023 | breaking news, daily, education
540 ਉਮੀਦਵਾਰ ਪ੍ਰਵੇਸ਼ ਪ੍ਰੀਖਿਆ ‘ਚ ਬੈਠੇ ਅੰਬੇਦਕਰ ਇੰਸਟੀਚਿਊਟ ਆਫ ਕਰੀਅਰ ਐਂਡ ਕੋਰਸਿਜ਼, ਫੇਸ 3 ਬੀ 2, ਮੋਹਾਲੀ ਵਿਖੇ ਸਿਵਿਲ ਸਰਵਿਸਿਜ਼/ ਪੀ. ਸੀ. ਐੱਸ. (ਪ੍ਰੀ) ਪ੍ਰੀਖਿਆ-2024 ਦੀ ਕੰਬਾਈਡ ਕੋਚਿੰਗ ਲਈ ਉਮੀਦਵਾਰਾਂ ਦੀ ਚੋਣ ਕਰਨ ਲਈ ਪ੍ਰਵੇਸ਼ ਪ੍ਰੀਖਿਆ ਲਈ ਗਈ। ਵਧੇਰੇ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਮਾਜਿਕ...
by abcpunjab | ਅਕਤੂਃ 21, 2023 | breaking news, daily, education, Uncategorized
ਵਿਦਿਆਰਥੀਆਂ ਨੂੰ ਜੀਵਨ ‘ਚ ਸਫ਼ਲ ਇਨਸਾਨ ਬਣਨ ਤੇ ਸੂਬੇ ਤੇ ਦੇਸ਼ ਦੀ ਤਰੱਕੀ ਲਈ ਯੋਗਦਾਨ ਪਾਉਣ ਲਈ ਪ੍ਰੇਰਿਆ ਆਕਸਬ੍ਰਿਜ ਵਰਲਡ ਸਕੂਲ, ਕੋਟਕਪੂਰਾ ਦੇ ਵਿਦਿਆਰਥੀਆਂ ਨੇ ਬੀਤੇ ਕੱਲ੍ਹ ਵਿਧਾਨ ਸਭਾ ਸੈਸ਼ਨ ਦੀ ਕਾਰਵਾਈ ਦਰਸ਼ਕ ਵਜੋਂ ਵੇਖੀ ਅਤੇ ਸਦਨ ‘ਚ ਹੁੰਦੇ ਦੇ ਵਿਧਾਨਕ ਕੰਮ ਕਾਰ ਬਾਰੇ ਜਾਣਕਾਰੀ ਪ੍ਰਾਪਤ ਕੀਤੀ। ਸੈਸ਼ਨ ਦੀ ਕਾਰਵਾਈ ਵੇਖਣ ਆਏ...