No Results Found
The page you requested could not be found. Try refining your search, or use the navigation above to locate the post.
The page you requested could not be found. Try refining your search, or use the navigation above to locate the post.
ਰਾਸ਼ਟਰੀ ਮਹਿਲਾ ਆਯੋਗ (ਐਨ.ਸੀ.ਡਬਲਯੂ) ਦੀ ਚੇਅਰਪਰਸਨ ਸ੍ਰੀਮਤੀ ਵਿਜਯਾ ਕਿਸ਼ੋਰ ਰਹਾਟਕਰ ਨੇ ਅੱਜ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਸ੍ਰੀ ਗੁਲਾਬ ਚੰਦ ਕਟਾਰੀਆ ਨਾਲ ਪੰਜਾਬ ਲੋਕ ਭਵਨ, ਚੰਡੀਗੜ੍ਹ ਵਿਖੇ ਸ਼ਿਸ਼ਟਾਚਾਰ ਮੁਲਾਕਾਤ ਕੀਤੀ। ਮੁਲਾਕਾਤ ਦੌਰਾਨ ਦੋਵਾਂ ਹਸਤੀਆਂ ਨੇ ਮਹਿਲਾਵਾਂ ਦੀ ਭਲਾਈ, ਸਸ਼ਕਤੀਕਰਨ ਅਤੇ ਸੁਰੱਖਿਆ ਨਾਲ...
ਡੀਜੀਪੀ ਗੌਰਵ ਯਾਦਵ ਨੇ ਤਪਦੀ ਗਰਮੀ ਵਿੱਚ ਰਾਹਗੀਰਾਂ ਨੂੰ ਠੰਡਾ ਮਿੱਠਾ ਜਲ ਛਕਾ ਕੇ ਸੇਵਾ ਵਿੱਚ ਹਿੱਸਾ ਲਿਆ ਗੁਰੂ ਸਾਹਿਬ ਦੇ ਸੇਵਾ, ਦਇਆ ਅਤੇ ਨਿਮਰਤਾ ਦੇ ਸਿਧਾਂਤ ‘ਤੇ ਚੱਲਦਿਆਂ ਛਬੀਲ ਦੀ ਸੇਵਾ ਕੀਤੀ ਗਈ ਡੀਜੀਪੀ ਗੌਰਵ ਯਾਦਵ ਨੇ ਨਿੰਮ ਦਾ ਪੌਦਾ ਲਗਾ ਕੇ ਵਾਤਾਵਰਣ ਦੀ ਜ਼ਿੰਮੇਵਾਰੀ ਪ੍ਰਤੀ ਵਚਨਬੱਧਤਾ ਦੁਹਰਾਈ ਪੰਜਾਬ ਪੁਲਿਸ ਵੱਲੋਂ...
ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਅਤੇ ਸੀਨੀਅਰ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਅੱਜ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਪੰਜ ਸਿੰਘ ਸਾਹਿਬਾਨ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ “ਗੁਰੂ ਦ੍ਰੋਹੀ” ਕਰਾਰ ਦਿੱਤਾ ਜਾਣਾ ਬਹੁਤ ਹੀ ਗੰਭੀਰ ਮਾਮਲਾ ਹੈ ਅਤੇ...
ਪੰਜਾਬ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੀ ਨਵੀਂ ਪਹਿਚਾਣ: ਰੋਜ਼ਗਾਰ, ਸਨਮਾਨ ਅਤੇ ਉਮੀਦ ਦੀਆਂ ਪ੍ਰੇਰਣਾਦਾਇਕ ਕਹਾਣੀਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਚੱਲ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਹੁਣ ਰੋਜ਼ਗਾਰ ਦੇ ਮੌਕਿਆਂ ਰਾਹੀਂ ਨਸ਼ਾ ਪੀੜਤਾਂ ਦੀ ਜ਼ਿੰਦਗੀ ਵਿੱਚ ਹੋਈ ਰਿਕਵਰੀ ਅਤੇ ਨਵੀਂ ਉਮੀਦ ਦੀਆਂ...
ਸੁਖਬੀਰ ਬਾਦਲ ਦੇ ਇਸ਼ਾਰੇ ’ਤੇ ਮੇਰੇ ਖਿਲਾਫ਼ ਸਾਜ਼ਿਸ਼ ਰਚੀ ਗਈ ਜਿਸ ਤੋਂ ਬਾਅਦ ਇਹ ਆਦੇਸ਼ ਜਾਰੀ ਹੋਇਆ-ਭਗਵੰਤ ਸਿੰਘ ਮਾਨ ਜਦੋਂ ਤੋਂ ਬੇਅਦਬੀ ’ਤੇ ਸਖ਼ਤ ਕਾਨੂੰਨ ਬਣਾਇਆ ਗਿਆ, ਮੇਰੇ ਖਿਲਾਫ਼ ਕੂੜ ਪ੍ਰਚਾਰ ਸ਼ੁਰੂ ਹੋ ਗਿਆ-ਭਗਵੰਤ ਸਿੰਘ ਮਾਨ ਪਹਿਲਾਂ ਕਹਿੰਦੇ ਸੀ ਕਿ ਬੇਅਦਬੀ ’ਤੇ ਸਖ਼ਤ ਕਾਨੂੰਨ ਬਣਾਓ, ਜਦੋਂ ਬਣਾ ਲਿਆ ਤਾਂ ਕਹਿ ਰਹੇ ਹਾਂ...
ਗੁਰੂ ਨਗਰੀ ਦੀਆਂ ਸੜਕਾਂ ਨੂੰ ਸਾਫ਼-ਸੁਥਰਾ ਰੱਖਣ ਲਈ ਰਾਤ 10 ਵਜੇ ਤੋਂ 2 ਵਜੇ ਤੱਕ ਚੱਲਣ ਵਾਲੀ ਸਫ਼ਾਈ ਮੁਹਿੰਮ ਦਾ ਕੀਤਾ ਆਗ਼ਾਜ਼ * ਸਥਾਨਕ ਸਰਕਾਰਾਂ ਮੰਤਰੀ ਵੱਲੋਂ ਰਾਤ ਨੂੰ ਚੱਲਣ ਵਾਲੀ ਨਵੀਂ ਸਫ਼ਾਈ ਮੁਹਿੰਮ ਦਾ ਅਚਨਚੇਤ ਨਿਰੀਖਣ * ਪਵਿੱਤਰ ਸ਼ਹਿਰ ਦੀਆਂ ਸੜਕਾਂ `ਤੇ ਇੱਕ ਵੀ ਲਿਫਾਫਾ ਜਾਂ ਪਲਾਸਟਿਕ ਦੀ ਬੋਤਲ ਨਹੀਂ ਦਿਖਣੀ...
ਸੂਬੇ ਦੇ 15 ਸਰਕਾਰੀ ਸਹਾਇਤਾ ਪ੍ਰਾਪਤ ਬਿਰਧ ਘਰਾਂ ਨੂੰ ਬਿਹਤਰ ਸਹੂਲਤਾਂ ਅਤੇ ਸੇਵਾਵਾਂ ਲਈ ਵਿੱਤੀ ਸਹਾਇਤਾ ਪੰਜਾਬ ਭਰ ਵਿੱਚ 26 ਬਿਰਧ ਘਰ ਰਜਿਸਟਰਡ; ਬਜ਼ੁਰਗਾਂ ਦੀ ਸੁਰੱਖਿਆ ਅਤੇ ਤੁਰੰਤ ਸਹਾਇਤਾ ਲਈ ਐਲਡਰ ਹੈਲਪਲਾਈਨ 14567 ਬਣੀ ਮਜ਼ਬੂਤ ਆਸਰਾ ਬਜ਼ੁਰਗਾਂ ਦੀ ਭਲਾਈ, ਸੁਰੱਖਿਆ ਅਤੇ ਸਨਮਾਨ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ...
ਗੁਰੂ-ਦੋਖੀ ਅਤੇ ਖ਼ਾਲਸਾ ਪੰਥ ਵਿਰੋਧੀ ਕਰਾਰ ਦਿੱਤੇ ਜਾਣ ਤੋਂ ਬਾਅਦ ਮੁੱਖ ਮੰਤਰੀ ਦੇ ਅਹੁਦੇ ’ਤੇ ਬਣੇ ਰਹਿਣਾ ਨੈਤਿਕ ਤੌਰ ’ਤੇ ਉਚਿਤ ਨਹੀਂ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਪ੍ਰਧਾਨ ਸਰਦਾਰ ਕੇਵਲ ਸਿੰਘ ਢਿੱਲੋਂ ਨੇ ਕਿਹਾ ਹੈ ਕਿ ਪੰਜ ਸਿੰਘ ਸਾਹਿਬਾਨਾਂ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਗੁਰੂ ਸਾਹਿਬਾਨਾਂ ਦੀ ਤਸਵੀਰ ’ਤੇ...
ਚੀਨ ਵਿੱਚ ਹੋਣ ਵਾਲੀ ਵੱਕਾਰੀ ਮਹਿਲਾ ਅੰਡਰ-20 ਹੈਂਡਬਾਲ ਵਿਸ਼ਵ ਚੈਂਪੀਅਨਸ਼ਿਪ 2026 ਤੋਂ ਪਹਿਲਾਂ ਇੱਕ ਪ੍ਰੇਰਣਾਦਾਇਕ ਅਤੇ ਉਤਸ਼ਾਹਵਰਧਕ ਪਹਿਲ ਦੇ ਤਹਿਤ ਸ਼੍ਰੀ ਨਿਸ਼ਾਂਤ ਕੁਮਾਰ ਯਾਦਵ, ਆਈਏਐੱਸ, ਡਿਪਟੀ ਕਮਿਸ਼ਨਰ, ਚੰਡੀਗੜ੍ਹ ਨੇ ਅੱਜ ਟੀਮ ਇੰਡੀਆ ਦੇ ਖਿਡਾਰੀਆਂ ਅਤੇ ਕੋਚਿੰਗ ਸਟਾਫ਼ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਆਪਣੀਆਂ...
ਯੂਟੀ ਚੰਡੀਗੜ੍ਹ ਵਿੱਚ ਇਲੈਕਟੋਰਲ ਰੋਲਸ ਦੀ ਸਪੈਸ਼ਲ ਇੰਟੈੰਸਿਵ ਰਿਵਿਜ਼ਨ (ਐੱਸਆਈਆਰ/SIR) ਦੇ ਤਹਿਤ ਗਣਨਾ ਪੜਾਅ ਅੱਜ, 15 ਜੂਨ, 2026 ਨੂੰ ਸ਼ੁਰੂ ਹੋ ਗਿਆ ਹੈ, ਜੋ 14 ਜੁਲਾਈ, 2026 ਤੱਕ ਚਲੇਗਾ। ਰਿਵਿਜ਼ਨ ਪ੍ਰਕਿਰਿਆ ਦੇ ਪ੍ਰਤੀ ਜਾਗਰੂਕਤਾ ਵਧਾਉਣ ਅਤੇ ਨਾਗਰਿਕਾਂ ਦੀ ਵੱਧ ਤੋਂ ਵੱਧ ਭਾਗੀਦਾਰੀ ਸੁਨਿਸ਼ਚਿਤ ਕਰਨ ਦੇ ਉਦੇਸ਼ ਨਾਲ ਸ਼ਹਿਰ ਭਰ...
ਸਟੇਟ ਟੀਬੀ ਯੂਨਿਟ ਅਤੇ ਸਿਹਤ ਵਿਭਾਗ, ਯੂਟੀ ਚੰਡੀਗੜ੍ਹ ਵੱਲੋਂ ਅੱਜ ਮੌਲੀ ਜੱਗਰਾਂ ਡਿਸਪੈਂਸਰੀ ਵਿਖੇ ਇੱਕ ਵਿਸ਼ੇਸ਼ ਟੀਬੀ-ਐੱਚਆਈਵੀ ਸਹਿਯੋਗਾਤਮਕ ਜਾਂਚ ਕੈਂਪ ਆਯੋਜਿਤ ਕੀਤਾ ਗਿਆ। ਕੈਂਪ ਦਾ ਉਦਘਾਟਨ ਚੰਡੀਗੜ੍ਹ ਤੋਂ ਸਾਂਸਦ, ਸ਼੍ਰੀ ਮਨੀਸ਼ ਤਿਵਾਰੀ ਨੇ ਕੀਤਾ। ਇਸ ਅਵਸਰ 'ਤੇ ਸ਼੍ਰੀ ਹਰਮਿੰਦਰ ਸਿੰਘ ਲੱਕੀ ਵੀ ਉਪਸਥਿਤ ਰਹੇ। ਆਪਣੇ...
ਡਿਪਟੀ ਚੋਣ ਕਮਿਸ਼ਨਰ ਨੇ ਪੰਜਾਬ ਵਿੱਚ ਤਿਆਰੀਆਂ ਦਾ ਲਿਆ ਜਾਇਜ਼ਾ ਪੰਜਾਬ ਦਾ ਚੋਣ ਅਮਲਾ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) ਲਈ ਪੂਰੀ ਤਰ੍ਹਾਂ ਤਿਆਰ: ਸੀ.ਈ.ਓ. ਪੰਜਾਬ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) 2026 ਤਹਿਤ ਸੂਬੇ ਭਰ ਵਿੱਚ ਘਰ-ਘਰ ਗਣਨਾ 25 ਜੂਨ 2026 ਤੋਂ 24 ਜੁਲਾਈ, 2026 ਤੱਕ ਹੋਵੇਗੀ, ਜਿਸ ਵਿੱਚ ਬੂਥ...