education

No Results Found

The page you requested could not be found. Try refining your search, or use the navigation above to locate the post.

ਵੱਡੀ ਖ਼ਬਰਾਂ

ਪਿੰਡ ਫੈਦਾਂ ਵਿਖੇ ਐੱਚਪੀਵੀ ਟੀਕਾਕਰਣ ਜਾਗਰੂਕਤਾ ਕੈਂਪ ਵਿੱਚ 200 ਤੋਂ ਅਧਿਕ ਵਿਅਕਤੀਆਂ ਨੇ ਹਿੱਸਾ ਲਿਆ

ਸਿਹਤ ਵਿਭਾਗ, ਚੰਡੀਗੜ੍ਹ ਨੇ ਡੌਨ ਬੋਸਕੋ ਸੋਸਾਇਟੀ, ਫਾਇਵ ਰਿਵਰਜ਼ ਹਾਰਟ ਐਸੋਸੀਏਸ਼ਨ, ਵੀ ਆਰ ਵੰਨ ਇਨਿਸ਼ਿਏਟਿਵ ਅਤੇ ਜੌਨ ਸਨੋ ਇੰਡੀਆ ਦੇ ਸਹਿਯੋਗ ਨਾਲ, ਯੂਟੀ ਚੰਡੀਗੜ੍ਹ ਦੇ ਪਿੰਡ ਫੈਦਾਂ ਵਿਖੇ ਹਿਊਮਨ ਪੈਪਿਲੋਮਾ ਵਾਇਰਸ (ਐੱਚਪੀਵੀ) ਟੀਕਾਕਰਣ ਵਿਸ਼ੇ 'ਤੇ ਇੱਕ ਮੈਗਾ ਜਾਗਰੂਕਤਾ ਕੈਂਪ ਆਯੋਜਿਤ ਕੀਤਾ। ਕੈਂਪ ਵਿੱਚ ਕਿਸ਼ੋਰੀਆਂ ਅਤੇ...

ਭਾਰਤ ਦੇ ਇਲੈਕਸ਼ਨ ਕਮਿਸ਼ਨ (ਈਸੀਆਈ/ECI) ਨੇ ਮੀਡੀਆ ਅਤੇ ਸੰਚਾਰ ਅਧਿਕਾਰੀਆਂ ਲਈ ਇੱਕ ਦਿਨ ਦੀ ਕਾਨਫਰੰਸ ਆਯੋਜਿਤ ਕੀਤੀ

ਭਾਰਤ ਦੇ ਇਲੈਕਸ਼ਨ ਕਮਿਸ਼ਨ (ਈਸੀਆਈ/ECI) ਨੇ ਅੱਜ ਮੀਡੀਆ ਅਤੇ ਸੰਚਾਰ ਅਧਿਕਾਰੀਆਂ ਲਈ ਇੱਕ ਦਿਨ ਦੀ ਕਾਨਫਰੰਸ ਆਯੋਜਿਤ ਕੀਤੀ। ਇਸ ਵਿੱਚ ਸਾਰੇ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਮੀਡੀਆ ਨੋਡਲ ਅਫ਼ਸਰ (ਐੱਮਐੱਨਓਜ਼/MNOs) ਅਤੇ ਸੋਸ਼ਲ ਮੀਡੀਆ ਨੋਡਲ ਅਫ਼ਸਰ (ਐੱਸਐੱਮਐੱਨਓਜ਼/SMNOs) ਅਤੇ ਉਨ੍ਹਾਂ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ...

ਸਿਟਕੋ (CITCO) ਨੇ ਤਿੰਨ ਹੋਟਲਾਂ ਵਿੱਚ ਪੀਐੱਨਜੀ (PNG) ਸੁਵਿਧਾ ਸ਼ੁਰੂ ਕੀਤੀ, ਹਰਿਤ ਪ੍ਰਾਹੁਣਾਚਾਰੀ ਪ੍ਰਤੀ ਪ੍ਰਤੀਬੱਧਤਾ ਹੋਰ ਮਜ਼ਬੂਤ ​

ਵਾਤਾਵਰਣਕ ਸਥਿਰਤਾ ਅਤੇ ਸੰਚਾਲਨ ਦਕਸ਼ਤਾ ਦੀ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਕਦਮ ਉਠਾਉਂਦੇ ਹੋਏ ਚੰਡੀਗੜ੍ਹ ਇੰਡਸਟ੍ਰੀਅਲ ਐਂਡ ਟੂਰਿਜ਼ਮ ਡਿਵੈਲਪਮੈਂਟ ਕਾਰਪੋਰੇਸ਼ਨ (ਸਿਟਕੋ/ਸੀਆਈਟੀਸੀਓ/CITCO) ਨੇ ਆਪਣੇ ਤਿੰਨ ਪ੍ਰਮੁੱਖ ਹੋਟਲਾਂ - ਹੋਟਲ ਮਾਊਂਟਵਿਊ, ਹੋਟਲ ਸ਼ਿਵਾਲਿਕਵਿਊ, ਅਤੇ ਹੋਟਲ ਪਾਰਕਵਿਊ ਵਿੱਚ ਪਾਇਪਡ ਨੈਚੁਰਲ ਗੈਸ (ਪੀਐੱਨਜੀ/PNG)...

ਮੁੱਖ ਇੰਜੀਨੀਅਰ ਨੇ ਚੰਡੀਗੜ੍ਹ ਭਰ ਵਿੱਚ ਮੌਨਸੂਨ ਤਿਆਰੀਆਂ ਅਤੇ ਚਲ ਰਹੇ ਇਨਫ੍ਰਾਸਟ੍ਰਕਚਰ ਪ੍ਰੋਜੈਕਟਾਂ ਦਾ ਰਿਵਿਊ ਕੀਤਾ

ਯੂ.ਟੀ. ਚੰਡੀਗੜ੍ਹ ਦੇ ਮੁੱਖ ਇੰਜੀਨੀਅਰ ਨੇ ਸੁਪਰਡੈਂਟ ਇੰਜੀਨੀਅਰਾਂ, ਕਾਰਜਕਾਰੀ ਇੰਜੀਨੀਅਰਾਂ ਅਤੇ ਇੰਜੀਨੀਅਰਿੰਗ ਵਿਭਾਗ ਦੇ ਹੋਰ ਅਧਿਕਾਰੀਆਂ ਨਾਲ ਮਿਲ ਕੇ ਸ਼ਹਿਰ ਭਰ ਵਿੱਚ ਚਲ ਰਹੇ ਵਿਭਿੰਨ ਵਿਕਾਸ ਅਤੇ ਰੱਖ-ਰਖਾਅ ਕਾਰਜਾਂ ਦਾ ਵਿਆਪਕ ਨਿਰੀਖਣ ਕੀਤਾ। ਇਸ ਦੌਰੇ ਦਾ ਉਦੇਸ਼ ਪ੍ਰਗਤੀ 'ਤੇ ਚਲ ਰਹੇ ਪ੍ਰੋਜੈਕਟਾਂ ਦੀ ਸਮੀਖਿਆ ਕਰਨਾ ਅਤੇ...

ਬੀਬੀਐਮਬੀ ਦੀ ਚੇਤਾਵਨੀ ਨੂੰ ਗੰਭੀਰਤਾ ਨਾਲ ਲਵੇ ਪੰਜਾਬ ਸਰਕਾਰ, ਹੜ੍ਹ ਰੋਕਥਾਮ ਲਈ ਤੁਰੰਤ ਕਦਮ ਚੁੱਕੇ ਜਾਣ: ਸੁਖਜਿੰਦਰ ਰੰਧਾਵਾ

ਭਾਖੜਾ ਡੈਮ ਦਾ ਜਲ ਪੱਧਰ 1,578 ਫੁੱਟ ਤੱਕ ਪਹੁੰਚਿਆ, ਇਸੇ ਮਿਆਦ ਦੇ ਮੁਕਾਬਲੇ ਲਗਭਗ 45 ਫੁੱਟ ਵੱਧ ਪੰਜਾਬ ਵਿੱਚ ਕਰੀਬ 35 ਥਾਵਾਂ 'ਤੇ ਨਹਿਰਾਂ, ਡਿਸਟ੍ਰੀਬਿਊਟਰੀਆਂ ਅਤੇ ਮਾਈਨਰਾਂ ਵਿੱਚ ਟੁੱਟ-ਫੁੱਟ ਦਰਜ, ਹਜ਼ਾਰਾਂ ਏਕੜ ਖੇਤੀਬਾੜੀ ਵਾਲੀ ਜ਼ਮੀਨ ਪਾਣੀ ਹੇਠ ਆਈ ਰੰਧਾਵਾ ਬੋਲੇ - 2023 ਅਤੇ 2025 ਦੇ ਖਤਰਨਾਕ ਹੜ੍ਹਾਂ ਤੋਂ ਵੀ ਸਬਕ...

ਗ੍ਰੇਨੇਡ ਹਮਲੇ ਤੋਂ ਗੋਲੀਬਾਰੀ ਤੱਕ, ਚੰਡੀਗੜ੍ਹ ਵਿੱਚ ਸੁਰੱਖਿਆ ਪ੍ਰਬੰਧ ਪੂਰੀ ਤਰ੍ਹਾਂ ਨਾਕਾਮ : ਰੰਧਾਵਾ

ਕੇਂਦਰ ਸ਼ਾਸਿਤ ਪ੍ਰਦੇਸ਼ ਵਿੱਚ ਚਰਮਰਾਈ ਕਾਨੂੰਨ-ਵਿਵਸਥਾ ਬਾਰੇ ਕੇਂਦਰੀ ਗ੍ਰਹਿ ਮੰਤਰੀ ਦੇਣ ਜਵਾਬ : ਰੰਧਾਵਾ ਪੰਜਾਬ ਦੇ ਸਾਬਕਾ ਗ੍ਰਹਿ ਮੰਤਰੀ ਅਤੇ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਸੈਕਟਰ-11 ਸਥਿਤ ਕੁਮਾਰ ਮੈਡੀਕਲਜ਼ ਵਿੱਚ ਹੋਈ ਗੋਲੀਬਾਰੀ ਦੀ ਘਟਨਾ 'ਤੇ ਡੂੰਘੇ ਦੁੱਖ ਅਤੇ ਚਿੰਤਾ ਦਾ ਪ੍ਰਗਟਾਵਾ ਕੀਤਾ ਹੈ, ਜਿਸ ਵਿੱਚ ਇੱਕ...

ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ 7 ਕੈਡੇਟ ਫ਼ੌਜ ਅਤੇ ਹਵਾਈ ਸੈਨਾ ਵਿੱਚ ਕਮਿਸ਼ਨਡ ਅਫ਼ਸਰ ਬਣੇ

• ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਸ਼ੁਭਕਾਮਨਾਵਾਂ; ਉਨ੍ਹਾਂ ਨੂੰ ਸ਼ਾਨਦਾਰ ਸੇਵਾ ਨਿਭਾਉਣ ਅਤੇ ਪੰਜਾਬ ਨੂੰ ਮਾਣ ਦਿਵਾਉਣ ਲਈ ਪ੍ਰੇਰਿਆ ਪੰਜਾਬ ਲਈ ਮਾਣਮੱਤੀ ਉਪਲਬਧੀ ਵਿੱਚ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਐਮ.ਆਰ.ਐਸ.ਐਫ.ਪੀ.ਆਈ.) ਦੇ 7 ਸਾਬਕਾ ਕੈਡੇਟ ਅੱਜ ਭਾਰਤੀ ਫ਼ੌਜ ਅਤੇ ਭਾਰਤੀ ਹਵਾਈ ਸੈਨਾ...

ਮਾਵਾਂ-ਧੀਆਂ ਸਤਿਕਾਰ ਯੋਜਨਾ ਦਾ ਲਾਭ ਹਰ ਯੋਗ ਮਹਿਲਾ ਤੱਕ ਪਹੁੰਚਾਉਣਾ ਸਾਡਾ ਸੰਕਲਪ : ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ

ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਅਤੇ ਹਲਕਾ ਗੜ੍ਹਸ਼ੰਕਰ ਤੋਂ ਵਿਧਾਇਕ ਸ. ਜੈ ਕ੍ਰਿਸ਼ਨ ਸਿੰਘ ਰੌੜੀ ਦੀ ਅਗਵਾਈ ਹੇਠ ਅੱਜ ਗੜਸ਼ੰਕਰ ਸਥਿਤ ਉਨ੍ਹਾਂ ਦੇ ਦਫ਼ਤਰ ਵਿਖੇ ਪੰਜਾਬ ਸਰਕਾਰ ਦੀ ਮਹੱਤਵਪੂਰਨ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਸਬੰਧੀ ਇੱਕ ਵਿਸ਼ੇਸ਼ ਟ੍ਰੇਨਿੰਗ ਕੈਂਪ ਲਗਾਇਆ ਗਿਆ। ਕੈਂਪ ਦਾ ਉਦੇਸ਼ ਯੋਜਨਾ ਨੂੰ...

ਪੰਜਾਬ ਪੁਲਿਸ ਅਤੇ ਫਿੱਕੀ ਕੈਸਕੇਡ ਵੱਲੋਂ ਤਸਕਰੀ ਅਤੇ ਜਾਲਸਾਜ਼ੀ ਨਾਲ ਨਜਿੱਠਣ ਲਈ ਸਮਰੱਥਾ ਨਿਰਮਾਣ ਪ੍ਰੋਗਰਾਮ ਕਰਵਾਇਆ ਗਿਆ

ਸੈਮੀਨਾਰ ਦਾ ਉਦੇਸ਼ ਗੈਰ-ਕਾਨੂੰਨੀ ਵਪਾਰ ਨਾਲ ਨਜਿੱਠਣ ਲਈ ਪੁਲਿਸ ਅਧਿਕਾਰੀਆਂ ਨੂੰ ਕਾਨੂੰਨੀ ਅਤੇ ਪ੍ਰਕਿਰਿਆਤਮਕ ਸਾਧਨਾਂ ਨਾਲ ਲੈੱਸ ਕਰਨਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਸੋਚ ਅਨੁਸਾਰ ਸੰਗਠਿਤ ਆਰਥਿਕ ਅਪਰਾਧਾਂ ਵਿਰੁੱਧ ਆਪਣੀ ਇਨਫੋਰਸਮੈਂਟ ਸਮਰੱਥਾਵਾਂ ਨੂੰ ਅਪਗ੍ਰੇਡ ਕਰਨ ਦੀ ਵਚਨਬੱਧਤਾ ਨੂੰ ਹੋਰ ਮਜ਼ਬੂਤ ਕਰਦਿਆਂ...

”ਵਰਲਡ ਐਲਡਰ ਐਬਿਊਜ਼ ਅਵੇਅਰਨੈੱਸ ਡੇਅ” ਮੌਕੇ ਭਗਵੰਤ ਮਾਨ ਸਰਕਾਰ ਨੇ ਸੀਨੀਅਰ ਨਾਗਰਿਕਾਂ ਲਈ ਸਰਬ-ਸਾਂਝੇ ਸ਼ਾਸਨ ਦਾ ਮਾਡਲ ਪੇਸ਼ ਕੀਤਾ

ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’: 1076 ਹੈਲਪਲਾਈਨ ਪੰਜਾਬ ਦੇ ਬਜ਼ੁਰਗਾਂ ਨੂੰ ਸਨਮਾਨ, ਆਤਮਨਿਰਭਰਤਾ ਅਤੇ ਸਰਕਾਰੀ ਸੇਵਾਵਾਂ ਤੱਕ ਆਸਾਨ ਪਹੁੰਚ ਕਰਵਾ ਰਹੀ ਹੈ ਯਕੀਨੀ ਸਾਡੇ ਬਜ਼ੁਰਗ, ਸਾਡਾ ਮਾਣ’: 1076 ਹੈਲਪਲਾਈਨ ਰਾਹੀਂ ਲਗਭਗ 9,000 ਸੀਨੀਅਰ ਨਾਗਰਿਕਾਂ ਨੇ ਸਰਕਾਰੀ ਦਫ਼ਤਰਾਂ ਵਿੱਚ ਗਏ ਬਗ਼ੈਰ ਸਰਕਾਰੀ ਸੇਵਾਵਾਂ ਹਾਸਲ ਕੀਤੀਆਂ...

ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ; ਦੋ ਪਿਸਤੌਲ ਬਰਾਮਦ

ਜੇਲ੍ਹ ਵਿੱਚ ਬੰਦ ਗੈਂਗਸਟਰ ਫਿਰੋਜ਼ਪੁਰ ਖੇਤਰ ਵਿੱਚ ਇੱਕ ਅਪਰਾਧਿਕ ਨੈੱਟਵਰਕ ਚਲਾ ਰਿਹਾ ਸੀ: ਡੀਜੀਪੀ ਗੌਰਵ ਯਾਦਵ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਵਿੱਚੋਂ ਇੱਕ ਅਪਰਾਧਿਕ ਪਿਛੋਕੜ ਵਾਲਾ ਮੁਲਜ਼ਮ ਹੈ ਅਤੇ ਉਸ ਵਿਰੁੱਧ ਕਈ ਮਾਮਲੇ ਦਰਜ ਹਨ: ਏਡੀਜੀਪੀ ਏਜੀਟੀਐਫ ਪ੍ਰਮੋਦ ਬਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ...

ਸਪੀਕਰ ਸੰਧਵਾਂ ਵੱਲੋਂ ਪਰਿਵਾਰਕ ਤੰਦਾਂ ਨੂੰ ਮਜ਼ਬੂਤ ਕਰਨ ਲਈ ਮਾਪਿਆਂ ਨੂੰ ਆਪਣੇ ਬੱਚਿਆਂ ਨਾਲ ਵੱਧ ਤੋਂ ਵੱਧ ਸਮਾਂ ਬਿਤਾਉਣ ਦੀ ਅਪੀਲ

ਉਨ੍ਹਾਂ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਸਿਹਤਮੰਦ ਜੀਵਨ ਸ਼ੈਲੀ ਲਈ ਖੇਡਾਂ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਲਈ ਕੀਤਾ ਪ੍ਰੇਰਿਤ ਸਮਾਜ ਵਿੱਚੋਂ ਨਸ਼ਿਆਂ ਦੇ ਖ਼ਾਤਮੇ ਲਈ ਸੂਬੇ ਭਰ ਵਿਚੋਂ 67000 ਤੋਂ ਵੱਧ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ: ਕੁਲਤਾਰ ਸਿੰਘ ਸੰਧਵਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ....