‘ਬਿਨਾਂ ਕਿਸੇ ਪੈਸੇ, ਫ਼ਰਮਾਇਸ਼ ਅਤੇ ਪੇਪਰ ਲੀਕ ਤੋਂ ਮੈਂ ਪੰਜਾਬ ਦੇ 69,000 ਨੌਜਵਾਨਾਂ ਨੂੰ ਨਿਰੋਲ ਯੋਗਤਾ ਦੇ ਅਧਾਰ 'ਤੇ ਸਰਕਾਰੀ ਨੌਕਰੀਆਂ ਦਿੱਤੀਆਂ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਭਾਜਪਾ ਮਿਹਨਤੀ ਪੰਜਾਬੀਆਂ ਦੀ ਸਾਖ ਨੂੰ ਢਾਹ ਲਗਾਉਣ ਲਈ ਝੂਠੇ ਦੋਸ਼ ਲਗਾ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਰਾਜਨੀਤਿਕ ਹਿੱਤਾਂ ਲਈ...
ਪਾਠ-ਪੁਸਤਕਾਂ ਤੋਂ ਅੱਗੇ: ਚੰਡੀਗੜ੍ਹ ਦੇ ਸਰਕਾਰੀ ਸਕੂਲ ਘੜ ਰਹੇ ਹਨ ਯੰਗ ਇਨੋਵੇਟਰਸ
ਚੰਡੀਗੜ੍ਹ ਦੇ ਸਰਕਾਰੀ ਸਕੂਲ ਅਨੁਭਵਾਤਮਕ ਸਿੱਖਿਆ ਦੇ ਜ਼ਰੀਏ ਵਿਦਿਆਰਥੀਆਂ ਵਿੱਚ ਵਿਗਿਆਨਿਕ ਸੋਚ ਅਤੇ ਇਨੋਵੇਸ਼ਨ ਦੀ ਭਾਵਨਾ ਵਿਕਸਿਤ ਕਰ ਰਹੇ ਹਨ। ਸਰਕਾਰੀ ਹਾਈ ਸਕੂਲ, ਡੱਡੂ ਮਾਜਰਾ ਸਥਿਤ ਅਟਲ ਟਿੰਕਰਿੰਗ ਲੈਬ (ਏਟੀਐੱਲ) ਵਿਖੇ ਪੰਜਵੀਂ ਤੋਂ ਦਸਵੀਂ ਕਲਾਸ ਤੱਕ ਦੇ ਵਿਦਿਆਰਥੀ ਏਟੀਐੱਲ ਇੰਚਾਰਜ ਭਾਰਤ ਭੂਸ਼ਣ ਦੇ ਮਾਰਗਦਰਸ਼ਨ ਵਿੱਚ ਅਸਲ...
ਪੋਸਟ ਗ੍ਰੈਜੂਏਟ ਗਵਰਨਮੈਂਟ ਕਾਲਜ ਫੌਰ ਗਰਲਸ, ਸੈਕਟਰ-11 ਨੇ ਪਹਿਲੇ ਸਾਲ ਦੀਆਂ ਵਿਦਿਆਰਥਣਾਂ ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ ਕੀਤਾ
ਪੋਸਟ ਗ੍ਰੈਜੂਏਟ ਗਵਰਨਮੈਂਟ ਕਾਲਜ ਫੌਰ ਗਰਲਸ, ਸੈਕਟਰ-11, ਚੰਡੀਗੜ੍ਹ ਨੇ ਅੱਜ ਨਵੇਂ ਦਾਖਲ ਹੋਏ ਪਹਿਲੇ ਵਰ੍ਹੇ ਦੀਆਂ ਅੰਡਰਗ੍ਰੈਜੂਏਟ ਵਿਦਿਆਰਥਣਾਂ ਲਈ ਇੱਕ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ ਕੀਤਾ ਤਾਕਿ ਉਨ੍ਹਾਂ ਨੂੰ ਅਕਾਦਮਿਕ ਢਾਂਚੇ, ਸੰਸਥਾਗਤ ਪਿਰਤਾਂ, ਕੈਂਪਸ ਸੁਵਿਧਾਵਾਂ ਅਤੇ ਵਿਦਿਆਰਥੀ ਸਹਾਇਤਾ ਸੇਵਾਵਾਂ ਤੋਂ ਜਾਣੂ ਕਰਵਾਇਆ ਜਾ...
ਪੰਜਾਬ ਸਕੂਲ ਸਿੱਖਿਆ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਨੀਟ, ਜੇ.ਈ.ਈ. ਤੇ ਟੇਲੈਂਟ ਸਰਚ ਪ੍ਰੀਖਿਆ ਵਿੱਚ ਸਫ਼ਲਤਾ ਨਾਲ ਸਾਡੀ ਸਰਕਾਰ ਦੇ ਸਿੱਖਿਆ ਸੁਧਾਰਾਂ ਦਾ ਅਕਸ ਝਲਕਦਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਰੀਬੀ ਖ਼ਤਮ ਕਰਨ ਤੇ ਸਮਾਜ ਵਿੱਚ ਤਬਦੀਲੀ ਲਈ ਸਿੱਖਿਆ ਸਭ ਤੋਂ ਸ਼ਕਤੀਸ਼ਾਲੀ ਹਥਿਆਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਰਧਮਾਨ ਟੈਕਸਟਾਈਲ ਗਰੁੱਪ...
ਸ਼੍ਰੋਮਣੀ ਅਕਾਲੀ ਦਲ ਪੇਪਰ ਲੀਕ ਰੋਕਣ ਵਾਲੇ ਬਿੱਲ ਦਾ ਸਵਾਗਤ ਕਰਦਾ ਹੈ, ਸੂਬਿਆਂ ਨੂੰ ਆਪਣੀਆਂ ਭਰਤੀਆਂ ਅਤੇ ਸੰਸਥਾਵਾਂ ਲਈ ਪ੍ਰੀਖਿਆਵਾਂ ਕਰਵਾਉਣ ਦੀ ਇਜਾਜ਼ਤ ਦਿੱਤੀ ਜਾਣੀ ਚਾਹੀਦੀ ਹੈ
ਕਿਹਾ ਕਿ ਮਜ਼ਬੂਤ ਰਾਸ਼ਟਰੀ SOPs ਨਾਲ ਵਿ ਕੇਂਦਰੀਕਰਨ ਪ੍ਰਣਾਲੀਗਤ ਜੋਖਮ ਨੂੰ ਘਟਾਏਗਾ ਅਤੇ ਜਵਾਬਦੇਹੀ ਵਿੱਚ ਸੁਧਾਰ ਕਰੇਗਾ: ਡਾ. ਦਲਜੀਤ ਸਿੰਘ ਚੀਮਾ ਚੰਡੀਗੜ੍ਹ, 26 ਜੁਲਾਈ: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਪ੍ਰਸਤਾਵਿਤ ਜਨਤਕ ਪ੍ਰੀਖਿਆਵਾਂ (ਅਨਉਚਿਤ ਸਾਧਨਾਂ ਦੀ ਮਨਾਹੀ) ਸੋਧ ਬਿੱਲ, 2026 ਦਾ ਸਵਾਗਤ ਕੀਤਾ ਹੈ, ਜਿਸ ਵਿੱਚ ਸੂਬਿਆਂ...
ਸਟੂਡੈਂਟਸ ਆਰਗੇਨਾਈਜੇਸ਼ਨ ਆਫ ਇੰਡੀਆ ਤੇ ਯੂਥ ਅਕਾਲੀ ਦਲ ਪੰਜਾਬ ਵਿਚ ਪੇਪਰ ਲੀਕ ਖਿਲਾਫ ਬਾਬਾ ਫਰੀਦ ਯੂਨੀਵਰਸਿਟੀ ਅੱਗੇ ਦੇਣਗੇ ਧਰਨਾ
ਪਿਛਲੇ ਚਾਰ ਸਾਲਾਂ ਵਿਚ ਛੇ ਪੇਪਰ ਲੀਕ ਹੋਏ, ਹਰਜੋਤ ਬੈਂਕ ਤੇ ਡਾ. ਬਲਬੀਰ ਸਿੰਘ ਅਸਤੀਫਾ ਦੇਣ: ਪਰਮਬੰਸ ਸਿੰਘ ਰੋਮਾਣਾ ਫਰੀਦਕੋਟ, 25 ਜੁਲਾਈ: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਐਲਾਨ ਕੀਤਾ ਕਿ ਇਸਦੇ ਦੋਵੇਂ ਯੂਥ ਵਿੰਗ ਸਟੂਡੈਂਟਸ ਆਰਗੇਨਾਈਜੇਸ਼ਨ ਆਫ ਇੰਡੀਆ ਅਤੇ ਯੂਥ ਅਕਾਲੀ ਦਲ ਪੰਜਾਬ ਵਿਚ ਆਮ ਆਦਮੀ ਪਾਰਟੀ (ਆਪ) ਸਰਕਾਰ ਦੇ ਰਾਜ...
ਗਵਰਨਮੈਂਟ ਪੌਲੀਟੈਕਨਿਕ ਫੌਰ ਵੂਮੈਨ ਨੇ ਕਿਊਸੀਆਈ ਤੋਂ ਗ੍ਰੇਡ ‘ਏ’ ਮਾਨਤਾ ਪ੍ਰਾਪਤ ਕਰਕੇ ਰਾਸ਼ਟਰੀ ਪੱਧਰ ‘ਤੇ 6ਵਾਂ ਸਥਾਨ ਹਾਸਲ ਕੀਤਾ
ਗਵਰਨਮੈਂਟ ਪੌਲੀਟੈਕਨਿਕ ਫੌਰ ਵੂਮੈਨ, ਸੈਕਟਰ 10-ਡੀ, ਚੰਡੀਗੜ੍ਹ ਨੇ ਇੱਕ ਮਹੱਤਵਪੂਰਨ ਉਪਲਬਧੀ ਹਾਸਲ ਕਰਦੇ ਹੋਏ ਅਕਾਦਮਿਕ ਸਾਲ 2025-26 ਦੇ ਸੰਸਥਾਗਤ ਮੁੱਲਾਂਕਣ ਵਿੱਚ ਆਪਣੇ ਡਿਪਲੋਮਾ ਇਨ ਫਾਰਮੇਸੀ ਪ੍ਰੋਗਰਾਮ ਲਈ ਕੁਆਲਿਟੀ ਕੌਂਸਲ ਆਵ੍ ਇੰਡੀਆ (ਕਿਊਆਈਸੀ) ਦੇ ਨੈਸ਼ਨਲ ਐਕਰੀਡੀਟੇਸ਼ਨ ਬੋਰਡ ਫੌਰ ਐਜੂਕੇਸ਼ਨ ਐਂਡ ਟ੍ਰੇਨਿੰਗ...
ਵਿਦਿਆਰਥੀ ਪ੍ਰਦਰਸ਼ਨਾਂ ਦੌਰਾਨ ਪੱਤਰਕਾਰਾਂ ‘ਤੇ ਹਮਲਿਆਂ ਦੀ ਇੰਡੀਅਨ ਜਰਨਲਿਸਟਸ ਯੂਨੀਅਨ ਵੱਲੋਂ ਸਖ਼ਤ ਨਿੰਦਾ
ਪੁਲੀਸ ਹਿੰਸਾ ਦੀ ਨਿਰਪੱਖ ਜਾਂਚ ਅਤੇ ਦੋਸ਼ੀਆਂ ਖ਼ਿਲਾਫ਼ ਕਾਰਵਾਈ ਦੀ ਮੰਗ ਇੰਡੀਅਨ ਜਰਨਲਿਸਟਸ ਯੂਨੀਅਨ (ਆਈ.ਜੇ.ਯੂ.) ਨੇ ਨਵੀਂ ਦਿੱਲੀ ਦੇ ਜੰਤਰ-ਮੰਤਰ ਅਤੇ ਦੇਸ਼ ਦੇ ਹੋਰ ਸ਼ਹਿਰਾਂ ਵਿੱਚ ਚੱਲ ਰਹੇ ਵਿਦਿਆਰਥੀ ਪ੍ਰਦਰਸ਼ਨਾਂ ਦੀ ਕਵਰੇਜ ਦੌਰਾਨ ਡਿਊਟੀ ਨਿਭਾ ਰਹੇ ਪੱਤਰਕਾਰਾਂ 'ਤੇ ਹੋਏ ਕਥਿਤ ਸਰੀਰਕ ਹਮਲਿਆਂ ਅਤੇ ਡਰਾਉਣ-ਧਮਕਾਉਣ ਦੀਆਂ...
ਪੰਜਾਬ ਸਰਕਾਰ ਵੱਲੋਂ ਵਿਦਿਆਰਥਣਾਂ ਦੀ ਸ਼ਿਕਾਇਤ ‘ਤੇ ਅਧਿਆਪਕ ਮੁਅੱਤਲ
ਵਿਦਿਆਰਥੀਆਂ ਦੀ ਸੁਰੱਖਿਆ, ਮਾਣ-ਸਨਮਾਨ ਅਤੇ ਮਾਨਸਿਕ ਸਿਹਤ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾ ਸਕਦਾ: ਹਰਜੋਤ ਸਿੰਘ ਬੈਂਸ ਪੰਜਾਬ ਸਰਕਾਰ ਵੱਲੋਂ ਬੱਚਿਆਂ ਨੂੰ ਧਮਕਾਉਣ ਜਾਂ ਨੁਕਸਾਨ ਪਹੁੰਚਾਉਣ ਲਈ ਆਪਣੇ ਅਹੁਦੇ ਦੀ ਦੁਰਵਰਤੋਂ ਕਰਨ ਵਾਲੇ ਕਿਸੇ ਵੀ ਅਧਿਆਪਕ ਨੂੰ ਬਖ਼ਸ਼ਿਆ ਨਹੀਂ ਜਾਵੇਗਾ: ਹਰਜੋਤ ਸਿੰਘ ਬੈਂਸ ਸਮਾਂਬੱਧ ਜਾਂਚ ਦੇ ਹੁਕਮ...
ਕਿਸਾਨਾਂ ਦੀਆਂ ਜੇਬਾਂ ’ਤੇ ਜੁਰਮਾਨੇ ਲਾ ਕੇ ਦਿੱਲੀ ਦਾ ਪ੍ਰਦੂਸ਼ਣ ਨਹੀਂ ਘਟੇਗਾ, ਕੇਂਦਰ ਕਿਸਾਨਾਂ ਨੂੰ ਸਜ਼ਾ ਨਹੀਂ ਸਹਾਇਤਾ ਦੇਵੇ: ਬਾਜਵਾ
ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਪਰਾਲੀ ਸਾੜਨ ਦੇ ਮਾਮਲੇ ’ਤੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੂੰ ਸਖ਼ਤ ਚੇਤਾਵਨੀ ਦਿੰਦਿਆਂ ਕਿਹਾ ਕਿ ਕਿਸਾਨਾਂ ਦੀਆਂ ਜੇਬਾਂ ’ਤੇ ਜੁਰਮਾਨੇ ਲਾ ਕੇ ਦਿੱਲੀ ਦਾ ਪ੍ਰਦੂਸ਼ਣ ਖ਼ਤਮ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਕਿਸਾਨਾਂ...
ਮੀਰੀ ਪੀਰੀ ਖਾਲਸਾ ਮਾਰਚ ਗੁਰਦੁਆਰਾ ਬੁਰਜ ਸਾਹਿਬ ਧਾਰੀਵਾਲ ਤੋਂ ਅਗਲੇ ਪੜਾਅ ਲਈ ਜੈਕਾਰਿਆਂ ਦੀ ਗੂੰਜ ’ਚ ਹੋਇਆ ਰਵਾਨਾ
ਮੀਰੀ ਪੀਰੀ ਖਾਲਸਾ ਮਾਰਚ ਨੇ ਦਿੱਤਾ ਨੌਜੁਆਨੀ ਨੂੰ ਗੁਰਸਿੱਖੀ ਤੇ ਚੜ੍ਹਦੀ ਕਲਾ ਦਾ ਸੁਨੇਹਾ- ਗਿਆਨੀ ਕੁਲਦੀਪ ਸਿੰਘ ਗੜਗੱਜ ਮੀਰੀ ਪੀਰੀ ਖ਼ਾਲਸਾ ਮਾਰਚ ਤੀਜੇ ਪੜਾਅ ਤਹਿਤ ਅੱਜ ਗੁਰਦੁਆਰਾ ਬੁਰਜ ਸਾਹਿਬ ਧਾਰੀਵਾਲ ਤੋਂ ਖ਼ਾਲਸਈ ਜਾਹੋਜਲਾਲ ਨਾਲ ਆਪਣੇ ਅਗਲੇ ਪੜਾਅ ਗੁਰਦੁਆਰਾ ਪਾਤਸ਼ਾਹੀ ਪੰਜਵੀਂ ਓਠੀਆਂ (ਬਟਾਲਾ) ਲਈ ਰਵਾਨਾ ਹੋਇਆ। ਖ਼ਾਲਸਾ...
ਰਾਸ਼ਟਰੀਯ ਪੋਸ਼ਣ ਮਾਹ 2026 ਦੌਰਾਨ ਸਮੁਦਾਇਕ ਸਮਾਗਮਾਂ ਦੇ ਜ਼ਰੀਏ ਪੋਸ਼ਣ ਸਬੰਧੀ ਜਾਗਰੂਕਤਾ ਨੂੰ ਹੁਲਾਰਾ ਦਿੱਤਾ ਗਿਆ
ਚੰਡੀਗੜ੍ਹ ਪ੍ਰਸ਼ਾਸਨ ਦੇ ਸਮਾਜ ਭਲਾਈ, ਮਹਿਲਾ ਅਤੇ ਬਾਲ ਵਿਕਾਸ ਵਿਭਾਗ ਵੱਲੋਂ 'ਰਾਸ਼ਟਰੀਯ ਪੋਸ਼ਣ ਮਾਹ 2026' ਦੇ ਤਹਿਤ ਚੰਡੀਗੜ੍ਹ ਦੇ ਵਿਭਿੰਨ ਆਂਗਣਵਾੜੀ ਕੇਂਦਰਾਂ ਵਿੱਚ ਸਮੁਦਾਇ-ਅਧਾਰਿਤ ਸਮਾਗਮਾਂ (ਸੀਬੀਈਜ਼) ਆਯੋਜਿਤ ਕੀਤੇ ਗਏ। ਇਨ੍ਹਾਂ ਸਮਾਗਮਾਂ ਦਾ ਮੁੱਖ ਉਦੇਸ਼ ਪੋਸ਼ਣ ਸਬੰਧੀ ਜਾਗਰੂਕਤਾ ਵਧਾਉਣ ਦੇ ਨਾਲ-ਨਾਲ ਮਾਂ ਅਤੇ ਬੱਚੇ ਦੀ...
ਅਸੀਂ ਨਸ਼ਿਆਂ ਨੂੰ ਖ਼ਤਮ ਕਰਨ ਦੀ ਜ਼ਿੰਮੇਵਾਰੀ ਤੋਂ ਮੁੱਖ ਮੰਤਰੀ ਨੂੰ ਭੱਜਣ ਨਹੀਂ ਦਿਆਂਗੇ: ਹਰਸਿਮਰਤ ਕੌਰ ਬਾਦਲ
ਕਿਹਾ ਕਿ ਸਰਕਾਰ ਵੱਲੋਂ 2.17 ਲੱਖ ਨਸ਼ਾ ਕੇਸਾਂ ਵਿਚੋਂ ਸਿਰਫ 7 ਵਿਚ ਗ੍ਰਿਫਤਾਰੀ ਦੇ ਹੁਕਮ ਦੇਣ ਤੋਂ ਸਪਸ਼ਟ ਹੈ ਕਿ ਸਰਕਾਰ ਦਾ ਉਹਨਾਂ ਨਸ਼ਾ ਤਸਕਰਾਂ ਨੂੰ ਨਕੇਲ ਪਾਉਣ ਦਾ ਕੋਈ ਇਰਾਦਾ ਨਹੀਂ ਜੋ ਜ਼ਮਾਨਤਾਂ ਲੈ ਰਹੇ ਹਨ ਜਾਂ ਹੋਰਾਂ ਦੇ ਨਾਂ ’ਤੇ ਕੰਮ ਕਰ ਰਹੇ ਹਨ ਚੰਡੀਗੜ੍ਹ ਵਿਚ ਮਨੀਸ਼ ਸਿਸੋਦੀਆ ਲਈ ਸੀਸ਼ ਮਹਿਲ ਤਿਆਰ ਕਰਵਾਉਣ ਦੀ...
ਸਾਡੇ ਪ੍ਰਬੰਧ ‘ਤੇ ਸਵਾਲ ਉਠੇ, ਪਰ ਜਾਂਚ ਵੀ ਸਾਡੀ ਕਮੇਟੀ ਹੀ ਕਰੇਗੀ, ਸੰਗਤ ਪੰਦਰਾਂ ਦਿਨ ਚੁੱਪ ਰਹੇ” ਵਾਹ ਧਾਮੀ ਸਾਬ ਤੁਹਾਡੀ ਤਾਨਾਸ਼ਾਹੀ ਗਿਆਨੀ ਹਰਪ੍ਰੀਤ ਸਿੰਘ
ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਸ੍ਰੀ ਆਨੰਦਪੁਰ ਸਾਹਿਬ ਵਿੱਚ ਵਾਪਰੇ ਜਿਣਸੀ ਸੋਸ਼ਣ ਮਾਮਲੇ 'ਤੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੇ ਆਏ ਬਿਆਨ 'ਤੇ ਪ੍ਰਤੀਕਿਰਿਆ ਦਿੰਦਿਆ ਤਨਜ਼ ਕੱਸਿਆ ਕਿ ਧਾਮੀ ਸਾਹਿਬ ਕਹਿ ਰਹੇ ਹਨ, "ਸਾਡਾ ਗੁਰਦੁਆਰਾ ਸਾਹਿਬ ਪ੍ਰਬੰਧ, ਸਾਡੇ ਮੈਂਬਰ ਤੇ ਦੋਸ਼ ਲੱਗੇ, ਸਾਡੇ...
ਅੰਮ੍ਰਿਤਸਰ ਵਿੱਚ ਗ਼ੈਰ-ਕਾਨੂੰਨੀ ਹਥਿਆਰ ਤਸਕਰੀ ਨੈਟਵਰਕਾਂ ਦੇ ਅੱਠ ਕਾਰਕੁੰਨ 13 ਪਿਸਤੌਲਾਂ ਨਾਲ ਗ੍ਰਿਫਤਾਰ
ਗ਼ੈਰ-ਕਾਨੂੰਨੀ ਹਥਿਆਰ ਖ਼ਰੀਦ ਕੇ ਅੱਗੇ ਸਪਲਾਈ ਕਰ ਰਹੇ ਸਨ ਗ੍ਰਿਫਤਾਰ ਕੀਤੇ ਮੁਲਜ਼ਮ: ਡੀਜੀਪੀ ਗੌਰਵ ਯਾਦਵ ਅਗਲੇਰੀ ਜਾਂਚ ਜਾਰੀ: ਸੀਪੀ ਅੰਮ੍ਰਿਤਸਰ ਹਰਮਨਬੀਰ ਗਿੱਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਦਰਜ ਕਰਦਿਆਂ ਅੰਮ੍ਰਿਤਸਰ...
ਪੰਜਾਬ ਰਾਜ ਮਾਨਸਿਕ ਸਿਹਤ ਅਥਾਰਟੀ ਦੀ ਸਮੀਖਿਆ ਮੀਟਿੰਗ ਹੋਈ; ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਅਧਿਕਾਰ-ਆਧਾਰਿਤ ਮਾਨਸਿਕ ਸਿਹਤ ਸੰਭਾਲ ਲਈ ਰੂਪ-ਰੇਖਾ ਉਲੀਕੀ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸਨਮਾਨਜਨਕ, ਕਿਫਾਇਤੀ ਅਤੇ ਬਿਨਾਂ ਭੇਦਭਾਦ ਦੇ ਮਾਨਸਿਕ ਸਿਹਤ ਸੇਵਾਵਾਂ ਯਕੀਨੀ ਬਣਾਉਣ ਲਈ ਵਚਨਬੱਧ ਸਾਰੇ ਨਿੱਜੀ ਮਨੋ-ਚਿਕਿਤਸਾ ਕਲੀਨਿਕਾਂ ਅਤੇ ਨਰਸਿੰਗ ਹੋਮਾਂ/ਹਸਪਤਾਲਾਂ ਲਈ ਐਸ.ਐਮ.ਐਚ.ਏ. ਅਧੀਨ ਰਜਿਸਟ੍ਰੇਸ਼ਨ ਕਰਵਾਉਣਾ ਲਾਜ਼ਮੀ ਮਨੋ-ਚਿਕਿਤਸਾ ਕੇਂਦਰਾਂ ਵਿੱਚ ਬੰਨ੍ਹਣਾ,...
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਬੰਧਤ ਵਿਭਾਗਾਂ ਨੂੰ ਜ਼ਿਲ੍ਹਾ ਪੱਧਰੀ ਵਪਾਰੀ ਕਮਿਸ਼ਨ ਦੀਆਂ ਮੀਟਿੰਗਾਂ ਵਿੱਚ ਗਜ਼ਟਿਡ ਅਧਿਕਾਰੀਆਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਦੇ ਦਿੱਤੇ ਨਿਰਦੇਸ਼
ਜ਼ਿਲ੍ਹਾ ਪੱਧਰ 'ਤੇ 2 ਕਰੋੜ ਰੁਪਏ ਪਹਿਲਾਂ ਹੀ ਅਲਾਟ; ਬਿੱਲ ਜਮ੍ਹਾਂ ਹੋਣ 'ਤੇ ਅਦਾਇਗੀਆਂ ਤੁਰੰਤ ਜਾਰੀ ਕੀਤੀਆਂ ਜਾਣਗੀਆਂ: ਹਰਪਾਲ ਸਿੰਘ ਚੀਮਾ ਕੈਬਨਿਟ ਮੰਤਰੀਆਂ ਅਮਨ ਅਰੋੜਾ ਅਤੇ ਤਰੁਣਪ੍ਰੀਤ ਸਿੰਘ ਸੌਂਧ ਨੇ ਜਵਾਬਦੇਹੀ, ਅੰਤਰ-ਵਿਭਾਗੀ ਤਾਲਮੇਲ ਅਤੇ ਮਸਲਿਆਂ ਦੇ ਜਲਦ ਹੱਲ 'ਤੇ ਦਿੱਤਾ ਜ਼ੋਰ ਵਪਾਰੀ ਵਰਗ ਦੀਆਂ ਮੁਸ਼ਕਲਾਂ ਦੇ...
ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਤੋਂ ਪਹਿਲਾਂ ਮਾਨ ਸਰਕਾਰ ਕੱਢੇਗੀ ਚਾਰ ਵਿਸ਼ਾਲ ਸ਼ੋਭਾ ਯਾਤਰਾਵਾਂ: ਹਰਪਾਲ ਸਿੰਘ ਚੀਮਾ
ਚਾਰ ਸ਼ੋਭਾ ਯਾਤਰਾਵਾਂ ਪ੍ਰਮੁੱਖ ਅਧਿਆਤਮਿਕ ਅਤੇ ਇਤਿਹਾਸਕ ਕੇਂਦਰਾਂ ਨੂੰ ਸ੍ਰੀ ਖੁਰਾਲਗੜ੍ਹ ਸਾਹਿਬ ਨਾਲ ਜੋੜਨਗੀਆਂ: ਹਰਪਾਲ ਸਿੰਘ ਚੀਮਾ 3 ਦਸੰਬਰ ਨੂੰ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਚਾਰੋਂ ਸ਼ੋਭਾ ਯਾਤਰਾਵਾਂ ਦੇ ਪਹੁੰਚਣ ਉਪਰੰਤ ਹੋਣਗੇ ਵਿਸ਼ਾਲ ਸਮਾਗਮ: ਹਰਪਾਲ ਸਿੰਘ ਚੀਮਾ 4 ਦਸੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਹੋਣਗੇ ਆਰੰਭ; 6...
ਇਹ ਕਿਹੜੀ ‘ਸਿਹਤ ਕ੍ਰਾਂਤੀ’ ਹੈ, 19 ਜ਼ਿਲ੍ਹੇ ਮੈਡੀਕੋ ਲੀਗਲ ਮਾਹਰਾਂ ਤੋਂ ਸੱਖਣੇ?: ਅਵਿਨਾਸ਼ ਰਾਏ ਖੰਨਾ
ਮੈਡੀਕੋ-ਲੀਗਲ ਸਿਸਟਮ ਦੀ ਕਮਜ਼ੋਰੀ ਨਾਲ ਪੀੜਤਾਂ ਨੂੰ ਨਿਆਂ ਮਿਲਣ ਵਿੱਚ ਦੇਰੀ ਦਾ ਖ਼ਤਰਾ; ਭਗਵੰਤ ਮਾਨ ਤੇ ਕੇਜਰੀਵਾਲ ਜਵਾਬ ਦੇਣ — ਖੰਨਾ ਭਾਰਤੀ ਜਨਤਾ ਪਾਰਟੀ ਦੇ ਸਾਬਕਾ ਸੂਬਾ ਪ੍ਰਧਾਨ ਅਵਿਨਾਸ਼ ਰਾਏ ਖੰਨਾ ਨੇ ਕਿਹਾ ਹੈ ਕਿ ਸੂਬੇ ਵਿੱਚ ਮੈਡੀਕੋ-ਲੀਗਲ ਮਾਹਰ ਡਾਕਟਰਾਂ ਦੀ ਕਮੀ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ‘ਸਿਹਤ ਕ੍ਰਾਂਤੀ’...
ਪੰਜਾਬ ਵਿੱਚ ਨਸ਼ੇ ਕਾਰਨ 3 ਨੌਜਵਾਨਾਂ ਦੀ ਮੌਤ ‘ਆਪ’ ਦੀਆਂ ਨਾਕਾਮ ਨੀਤੀਆਂ ਦਾ ਸਬੂਤ: ਕੇਵਲ ਸਿੰਘ ਢਿੱਲੋਂ
ਪੰਜਾਬ ਵਿੱਚ ਇੱਕੋ ਦਿਨ ਨਸ਼ੇ ਨਾਲ ਤਿੰਨ ਨੌਜਵਾਨਾਂ ਦੀ ਹੋਈ ਮੌਤ ਨੇ ਆਮ ਆਦਮੀ ਪਾਰਟੀ ਸਰਕਾਰ ਦੇ ਨਸ਼ਾ-ਵਿਰੋਧੀ ਦਾਅਵਿਆਂ ਦੀ ਪੋਲ ਖੋਲ੍ਹ ਕੇ ਰੱਖ ਦਿੱਤੀ ਹੈ। ਫ਼ਤਹਿਗੜ੍ਹ ਚੂੜੀਆਂ ਦੇ ਪਿੰਡ ਤੇਜਾ ਕਲਾਂ (22 ਸਾਲਾ ਨੌਜਵਾਨ), ਸਮਾਣਾ ਦੇ ਬਾਦਸ਼ਾਹਪੁਰ (25 ਸਾਲਾ ਨੌਜਵਾਨ) ਅਤੇ ਬਠਿੰਡਾ ਦੇ ਪੂਹਲਾ ਵਿਖੇ ਵਾਪਰੀਆਂ ਇਨ੍ਹਾਂ ਦੁਖਦਾਈ...
ਰਾਜਾ ਵੜਿੰਗ, ਬਿਕਰਮ ਮਜੀਠੀਆ ਬਿਨਾਂ ਜਾਂਚ ਕੀਤੇ ਫ਼ਰਜ਼ੀ ਆਡੀਓ ਸਾਂਝੀ ਕਰ ਰਹੇ ਹਨ : ਬਲਤੇਜ ਸਿੰਘ ਪੰਨੂ
ਏਐੱਸਆਈ ਹਰਜੀਤ ਸਿੰਘ ਦੇ ਕਤਲ ਤੋਂ ਬਾਅਦ ਵਾਇਰਲ ਹੋ ਰਹੀ ਫ਼ਰਜ਼ੀ ਐਡਵਾਇਜ਼ਰੀ ਨੂੰ ਪੰਜਾਬ ਪੁਲਿਸ ਦੇ ਫੈਕਟ-ਚੈੱਕ ਨੇ ਕੀਤਾ ਬੇਨਕਾਬ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸਹਾਇਕ ਸਬ-ਇੰਸਪੈਕਟਰ (ਏਐੱਸਆਈ) ਹਰਜੀਤ ਸਿੰਘ ਦੇ ਕਤਲ ਤੋਂ ਬਾਅਦ ਵਾਇਰਲ ਕੀਤੀ ਜਾ ਰਹੀ ਪੁਲਿਸ ਦੀ ਫ਼ਰਜ਼ੀ ਐਡਵਾਇਜ਼ਰੀ 'ਤੇ ਤਿੱਖਾ...
