ਸੋਮਵਾਰ ਤੋਂ ਮੁੜ ਖੁੱਲ੍ਹਣਗੇ ਸਾਰੇ ਵਿਦਿਅਕ ਅਦਾਰੇ: ਹਰਜੋਤ ਸਿੰਘ ਬੈਂਸ

ਸੋਮਵਾਰ ਤੋਂ ਮੁੜ ਖੁੱਲ੍ਹਣਗੇ ਸਾਰੇ ਵਿਦਿਅਕ ਅਦਾਰੇ: ਹਰਜੋਤ ਸਿੰਘ ਬੈਂਸ

ਚੰਡੀਗੜ੍ਹ, 11 ਮਈ: ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਦੱਸਿਆ ਕਿ ਸੂਬੇ ਦੇ ਸਕੂਲ, ਕਾਲਜ ਅਤੇ ਯੂਨੀਵਰਸਿਟੀਆਂ ਸਮੇਤ ਸਾਰੇ ਵਿਦਿਅਕ ਅਦਾਰੇ ਭਲਕੇ (12 ਮਈ) ਤੋਂ ਮੁੜ ਖੁੱਲ੍ਹਣਗੇ। ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਜੇਕਰ ਕਿਸੇ ਯੂਨੀਵਰਸਿਟੀ ਨੇ ਪਹਿਲਾਂ ਹੀ ਆਪਣੇ ਪ੍ਰੀਖਿਆ ਸਬੰਧੀ ਸ਼ਡਿਊਲ ਵਿੱਚ ਕੋਈ ਸੋਧ...
ਵਿਦਿਆਰਥੀਆਂ ਦੀ ਸੁਰੱਖਿਆ ਸਭ ਤੋਂ ਉੱਪਰ: ਹਰਜੋਤ ਬੈਂਸ ਵੱਲੋਂ ਸਿੱਖਿਆ ਸੰਸਥਾਵਾਂ ਨੂੰ ਨਿਰਦੇਸ਼ ਜਾਰੀ

ਵਿਦਿਆਰਥੀਆਂ ਦੀ ਸੁਰੱਖਿਆ ਸਭ ਤੋਂ ਉੱਪਰ: ਹਰਜੋਤ ਬੈਂਸ ਵੱਲੋਂ ਸਿੱਖਿਆ ਸੰਸਥਾਵਾਂ ਨੂੰ ਨਿਰਦੇਸ਼ ਜਾਰੀ

•ਮੌਜੂਦਾ ਹਾਲਾਤਾਂ ਦੇ ਮੱਦੇਨਜ਼ਰ ਵਿਦਿਆਰਥੀਆਂ ਦੀ ਸੁਰੱਖਿਆ ਅਤੇ ਭਲਾਈ ਨੂੰ ਯਕੀਨੀ ਬਣਾਉਣ ਲਈ ਸਾਰੀਆਂ ਯੂਨੀਵਰਸਿਟੀਆਂ ਤੇ ਕਾਲਜਾਂ ਨੂੰ ਲੋੜੀਂਦੇ ਕਦਮ ਚੁੱਕਣ ਲਈ ਕਿਹਾ ਚੰਡੀਗੜ੍ਹ, 10 ਮਈ: ਮੌਜੂਦਾ ਹਾਲਾਤਾਂ ਦੇ ਮੱਦੇਨਜ਼ਰ ਪੰਜਾਬ ਦੇ ਉਚੇਰੀ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਸਾਰੀਆਂ ਸਰਕਾਰੀ ਤੇ ਪ੍ਰਾਈਵੇਟ...
ਵਿਦਿਆਰਥੀਆਂ ਦਾ ਸਨਮਾਨ ਸਭ ਤੋਂ ਉੱਪਰ, ਤੁਰੰਤ ਕਾਰਵਾਈ ਕੀਤੀ: ਹਰਜੋਤ ਬੈਂਸ

ਵਿਦਿਆਰਥੀਆਂ ਦਾ ਸਨਮਾਨ ਸਭ ਤੋਂ ਉੱਪਰ, ਤੁਰੰਤ ਕਾਰਵਾਈ ਕੀਤੀ: ਹਰਜੋਤ ਬੈਂਸ

• ਸਕੂਲ ਇੰਚਾਰਜ ਮੁਅੱਤਲ ਚੰਡੀਗੜ੍ਹ, 4 ਮਈ: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਦੇ ਨਿਰਦੇਸ਼ਾਂ ‘ਤੇ ਤਰਨ ਤਾਰਨ ਜ਼ਿਲ੍ਹੇ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਗੋਇੰਦਵਾਲ ਸਾਹਿਬ ਦੇ ਇੰਚਾਰਜ ਨੂੰ ਸਕੂਲ ਵਿੱਚ ਇੱਕ ਸਮਾਗਮ ਦੌਰਾਨ ਵਿਦਿਆਰਥੀਆਂ ਤੋਂ ਵੇਟਰ ਦਾ ਕੰਮ ਕਰਵਾਉਣ (ਸਨੈਕਸ ਵਰਤਵਾਉਣ) ਦੇ ਮਾਮਲੇ...
ਉਦਯੋਗ ਬਣੇ ਨਵੇਂ ਕਲਾਸਰੂਮ: ਹਰਜੋਤ ਸਿੰਘ ਬੈਂਸ ਨੇ ਪੰਜਾਬ ਦੇ ਨਿਵੇਕਲੇ ਬੀ.ਟੈਕ ਪ੍ਰੋਗਰਾਮ ਦਾ ਕੀਤਾ ਆਗ਼ਾਜ਼

ਉਦਯੋਗ ਬਣੇ ਨਵੇਂ ਕਲਾਸਰੂਮ: ਹਰਜੋਤ ਸਿੰਘ ਬੈਂਸ ਨੇ ਪੰਜਾਬ ਦੇ ਨਿਵੇਕਲੇ ਬੀ.ਟੈਕ ਪ੍ਰੋਗਰਾਮ ਦਾ ਕੀਤਾ ਆਗ਼ਾਜ਼

•ਐਮ.ਆਰ.ਐਸ.ਪੀ.ਟੀ.ਯੂ. ਅਤੇ ਵਿਕਟੂਰਾ ਟੈਕਨਾਲੌਜੀਜ਼ ਨੇ ਸਿੱਖਿਆ-ਉਦਯੋਗ ਦੇ ਪਾੜੇ ਨੂੰ ਖ਼ਤਮ ਕਰਨ ਲਈ ਮਿਲਾਇਆ ਹੱਥ ਚੰਡੀਗੜ੍ਹ, 30 ਅਪ੍ਰੈਲ: ਸੂਬੇ ਵਿੱਚ ਹੁਨਰ-ਆਧਾਰਤ ਸਿੱਖਿਆ ‘ਤੇ ਧਿਆਨ ਕੇਂਦਰਿਤ ਕਰਦਿਆਂ ਤਕਨੀਕੀ ਸਿੱਖਿਆ ਨੂੰ ਉਦਯੋਗ ਦੀਆਂ ਲੋੜਾਂ ਦੇ ਹਾਣੀ ਬਣਾਉਣ ਦੇ ਉਦੇਸ਼ ਨਾਲ ਪੰਜਾਬ ਦੇ ਤਕਨੀਕੀ ਸਿੱਖਿਆ ਅਤੇ...
4.37 ਕਰੋੜ ਰੁਪਏ ਦੀ ਲਾਗਤ ਨਾਲ ਖੰਨਾ ਵਿੱਚ ਸਿੱਖਿਆ ਦੇ ਖੇਤਰ ਵਿੱਚ ਕ੍ਰਾਂਤੀਕਾਰੀ ਬਦਲਾਅ: ਤਰੁਨਪ੍ਰੀਤ ਸਿੰਘ ਸੌਂਦ ਨੇ ਸ਼ੂਟਿੰਗ ਰੇਂਜ ਅਤੇ ਸਮਾਰਟ ਸੁਵਿਧਾਵਾਂ ਦਾ ਕੀਤਾ ਉਦਘਾਟਨ

4.37 ਕਰੋੜ ਰੁਪਏ ਦੀ ਲਾਗਤ ਨਾਲ ਖੰਨਾ ਵਿੱਚ ਸਿੱਖਿਆ ਦੇ ਖੇਤਰ ਵਿੱਚ ਕ੍ਰਾਂਤੀਕਾਰੀ ਬਦਲਾਅ: ਤਰੁਨਪ੍ਰੀਤ ਸਿੰਘ ਸੌਂਦ ਨੇ ਸ਼ੂਟਿੰਗ ਰੇਂਜ ਅਤੇ ਸਮਾਰਟ ਸੁਵਿਧਾਵਾਂ ਦਾ ਕੀਤਾ ਉਦਘਾਟਨ

– ਲੁਧਿਆਣਾ ਜ਼ਿਲ੍ਹੇ ਦਾ ਪਹਿਲਾ ਸਰਕਾਰੀ ਸਕੂਲ ਬਣਿਆਂ ਸ਼ੂਟਿੰਗ ਚੈਂਪੀਅਨਾਂ ਦੀ ਨਰਸਰੀ ਚੰਡੀਗੜ੍ਹ/ਖੰਨਾ, 28 ਅਪ੍ਰੈਲ: ਪੰਜਾਬ ਵਿੱਚ ਸਿੱਖਿਆ ਕ੍ਰਾਂਤੀ ਦੇ ਸਕਾਰਾਤਮਕ ਨਤੀਜੇ ਦਿਖਣੇ ਸ਼ੁਰੂ ਹੋ ਗਏ ਹਨ। ਸਕੂਲਾਂ ਵਿੱਚ ਅਤਿ ਆਧੁਨਿਕ ਲੈਬਾਂ ਤੇ ਸਮਾਰਟ ਰੂਮ ਤਿਆਰ ਕਰਨ ਨਾਲ ਜਿੱਥੇ ਵਿਦਿਆਰਥੀਆਂ ਦੀ ਹਾਜ਼ਰੀ ਵੱਧਣੀ ਸ਼ੁਰੂ ਹੋ ਗਈ...
ਵਿਦਿਆਰਥੀਆਂ ਦਾ ਸਨਮਾਨ ਸਭ ਤੋਂ ਉੱਪਰ, ਤੁਰੰਤ ਕਾਰਵਾਈ ਕੀਤੀ: ਹਰਜੋਤ ਬੈਂਸ

ਸਾਲ 2016 ਤੋਂ ਪਹਿਲਾਂ ਸੇਵਾਮੁਕਤ ਟੀਚਿੰਗ ਫੈਕਲਟੀ ਲਈ ਖ਼ੁਸ਼ਖ਼ਬਰੀ: ‘ਆਪ’ ਸਰਕਾਰ ਵੱਲੋਂ ਪੈਨਸ਼ਨ ਸੋਧ ਸਬੰਧੀ ਨੋਟੀਫ਼ਿਕੇਸ਼ਨ ਜਾਰੀ

ਚੰਡੀਗੜ੍ਹ, 27 ਅਪ੍ਰੈਲ: ਸੂਬੇ ਭਰ ਦੇ ਸੇਵਾਮੁਕਤ ਟੀਚਿੰਗ ਫੈਕਲਟੀ ਨੂੰ ਲਾਭ ਪਹੁੰਚਾਉਣ ਸਬੰਧੀ ਅਹਿਮ ਫੈਸਲਾ ਲੈਂਦਿਆਂ ਪੰਜਾਬ ਸਰਕਾਰ ਨੇ 7ਵੇਂ ਯੂ.ਜੀ.ਸੀ. ਤਨਖਾਹ ਸਕੇਲਾਂ ਅਨੁਸਾਰ ਸਰਕਾਰੀ ਕਾਲਜਾਂ/ਯੂਨੀਵਰਸਿਟੀਆਂ ਵਿੱਚ 1 ਜਨਵਰੀ, 2016 ਤੋਂ ਪਹਿਲਾਂ ਸੇਵਾਮੁਕਤ ਹੋਏ ਅਧਿਆਪਕਾਂ ਅਤੇ ਹੋਰ ਟੀਚਿੰਗ ਫੈਕਲਟੀ ਲਈ ਪੈਨਸ਼ਨ ਅਤੇ...