ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਉੱਤੇ ਨਲਾਇਕੀ, ਭ੍ਰਿਸ਼ਟਾਚਾਰ ਅਤੇ ਨੌਜਵਾਨਾਂ ਦੇ ਭਵਿੱਖ ਨਾਲ ਖਿਲਵਾੜ ਕਰਨ ਦੇ ਦੋਸ਼ ਲਗਾਉਂਦਿਆਂ ਇਸ ਨੂੰ ਸਰਕਾਰ ਦੇ 'ਬਦਲਾਅ' ਦੇ ਦਾਅਵਿਆਂ ਦੀ ਫੋਕੀ ਹਕੀਕਤ ਕਰਾਰ ਦਿੱਤਾ ਹੈ। ਸੂਬਾ ਪ੍ਰਧਾਨ ਨੇ ਪੰਜਾਬ ਅਧੀਨ ਸੇਵਾਵਾਂ ਚੋਣ ਬੋਰਡ...
ਪੀਐਸਈਬੀ ਪੇਪਰ ਲੀਕ ਅਤੇ ਫਾਰਮੇਸੀ ਅਫ਼ਸਰ ਭਰਤੀ ਪ੍ਰੀਖਿਆ ਘੁਟਾਲੇ ਦਾ ਕੀਤਾ ਜ਼ਿਕਰ
ਸਵਾਲ: ਕੀ ਇਨ੍ਹਾਂ ਪੇਪਰ ਲੀਕਾਂ ਲਈ ਕਦੇ ਕਿਸੇ ਨੂੰ ਸਜ਼ਾ ਮਿਲੀ ਹੈ? ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸੂਬੇ ਵਿੱਚ ਵਾਰ-ਵਾਰ ਹੋ ਰਹੇ ਪੇਪਰ ਲੀਕ ਦੀਆਂ ਘਟਨਾਵਾਂ ਅਤੇ ਉਨ੍ਹਾਂ ਨੂੰ ਰੋਕਣ ਵਿੱਚ ਨਾਕਾਮ ਰਹੀ ਆਮ ਆਦਮੀ ਪਾਰਟੀ ਸਰਕਾਰ ਨੂੰ ਸਖ਼ਤ ਸਵਾਲ ਕੀਤੇ ਹਨ। ਇੱਥੇ ਜਾਰੀ ਇੱਕ ਬਿਆਨ ਵਿੱਚ, ਵੜਿੰਗ ਨੇ...
ਪੰਜਾਬ ਵਿੱਚ ਪੇਪਰ ਲੀਕ ਦੀਆਂ ਘਟਨਾਵਾਂ ਨੂੰ ਲੈ ਕੇ ਵੜਿੰਗ ਨੇ ਆਪ ਸਰਕਾਰ ਨੂੰ ਘੇਰਿਆ
ਪੀਐਸਈਬੀ ਪੇਪਰ ਲੀਕ ਅਤੇ ਫਾਰਮੇਸੀ ਅਫ਼ਸਰ ਭਰਤੀ ਪ੍ਰੀਖਿਆ ਘੁਟਾਲੇ ਦਾ ਕੀਤਾ ਜ਼ਿਕਰ ਸਵਾਲ: ਕੀ ਇਨ੍ਹਾਂ ਪੇਪਰ ਲੀਕਾਂ ਲਈ ਕਦੇ ਕਿਸੇ ਨੂੰ ਸਜ਼ਾ ਮਿਲੀ ਹੈ? ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸੂਬੇ ਵਿੱਚ ਵਾਰ-ਵਾਰ ਹੋ ਰਹੇ ਪੇਪਰ ਲੀਕ ਦੀਆਂ ਘਟਨਾਵਾਂ ਅਤੇ ਉਨ੍ਹਾਂ ਨੂੰ ਰੋਕਣ ਵਿੱਚ ਨਾਕਾਮ ਰਹੀ ਆਮ ਆਦਮੀ...
ਨੀਟ ਮਾਮਲਾ: ਫਾਸਟ ਟਰੈਕ ਅਦਾਲਤ ਵਿੱਚ ਕੇਸ ਚਲਾ ਕੇ ਦੋਸ਼ੀਆਂ ਵਿਰੁੱਧ ਕਾਰਵਾਈ ਕਰਨੀ ਸ਼ਾਲਾਘਾ ਯੋਗ ਕਦਮ : ਢਿੱਲੋਂ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਦੀ ਅਗਵਾਈ ਹੇਠ ਨੌਜਵਾਨਾਂ ਦਾ ਭਵਿੱਖ ਪੂਰੀ ਤਰ੍ਹਾਂ ਸੁਰੱਖਿਅਤ, ਕਾਂਗਰਸ ਵਿਦਿਆਰਥੀਆਂ ਦੇ ਭਵਿੱਖ 'ਤੇ ਰਾਜਨੀਤੀ ਕਰਨਾ ਬੰਦ ਕਰੇ: ਢਿੱਲੋਂ ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਦਾ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਨੇ...
ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ — ਸੁਨੀਲ ਜਾਖੜ
ਸਾਡੇ ਬੱਚੇ ਦੇਸ਼ ਦੀ ਸਭ ਤੋਂ ਵੱਡੀ ਪੂੰਜੀ ਹਨ ਵਿਦਿਆਰਥੀਆਂ ਖ਼ਿਲਾਫ਼ ਪੁਲਿਸ ਕਾਰਵਾਈ ਅਫ਼ਸੋਸਜਨਕ ਸੀ; ਇਸ ਪੂਰੇ ਮਾਮਲੇ ਨੂੰ ਹੋਰ ਵੱਧ ਸੰਵੇਦਨਸ਼ੀਲਤਾ ਨਾਲ ਨਜਿੱਠਿਆ ਜਾਣਾ ਚਾਹੀਦਾ ਸੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪਹਿਲਾਂ ਹੀ ਐਲਾਨ ਕਰ ਚੁੱਕੇ ਹਨ ਕਿ ਨੀਟ ਪੇਪਰ ਲੀਕ ਮਾਮਲੇ ਦੀ ਸੁਣਵਾਈ ਫਾਸਟ-ਟ੍ਰੈਕ ਅਦਾਲਤ ਵਿੱਚ ਹੋਵੇਗੀ।...
ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ: ਵੜਿੰਗ
ਇਹ ਭਾਜਪਾ ਸਰਕਾਰ ਦਾ ਤਾਨਾਸ਼ਾਹੀ ਅਤੇ ਨਿਰੰਕੁਸ਼ ਕਦਮ ਸਵਾਲ: ਕੀ ਵਿਦਿਆਰਥੀ ਦੇਸ਼ ਦੀ ਰਾਸ਼ਟਰੀ ਸੁਰੱਖਿਆ ਲਈ ਖ਼ਤਰਾ ਹਨ? ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਜੰਤਰ-ਮੰਤਰ 'ਤੇ ਸ਼ਾਂਤੀਪੂਰਨ ਢੰਗ ਨਾਲ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਖ਼ਿਲਾਫ਼ ਸਖ਼ਤ ਅਤੇ ਵਿਵਾਦਿਤ ਨੈਸ਼ਨਲ...
ਮਾਨ ਸਰਕਾਰ ਵੱਲੋਂ ਡਿਜੀਟਾਈਜ਼ਡ ਜਨਮ ਸਰਟੀਫਿਕੇਟਾਂ ਨੂੰ ਅਪਡੇਟ ਕਰਨ ਦੇ ਸਮੇਂ ਵਿੱਚ ਵਾਧੇ ਨੂੰ ਮਨਜ਼ੂਰੀ: ਹਰਜੋਤ ਸਿੰਘ ਬੈਂਸ
•8ਵੀਂ ਜਮਾਤ ਦੇ ਵਿਦਿਆਰਥੀਆਂ ਕੋਲ ਡਿਜੀਟਾਈਜ਼ਡ ਜਨਮ ਸਰਟੀਫਿਕੇਟ ਅਪਡੇਟ ਕਰਨ ਲਈ 30 ਅਕਤੂਬਰ, 2026 ਤੱਕ ਦਾ ਸਮਾਂ; 9ਵੀਂ ਅਤੇ 10ਵੀਂ ਜਮਾਤ ਕੋਲ ਅਗਲੇ ਸੈਸ਼ਨ ਤੱਕ ਦਾ ਮਿਲਿਆ ਸਮਾਂ: ਬੈਂਸ • ਕਿਸੇ ਵੀ ਵਿਦਿਆਰਥੀ ਨੂੰ ਦਫ਼ਤਰੀ ਕਾਰਵਾਈ ਕਾਰਨ ਕੋਈ ਔਕੜ ਨਹੀਂ ਆਉਣ ਦਿੱਤੀ ਜਾਵੇਗੀ: ਬੈਂਸ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ...
ਨੀਟ ਦੇ ਬਹਾਨੇ ਡੁੱਬਦੀ ਸਿਆਸਤ ਨੂੰ ਜ਼ਿੰਦਾ ਕਰਨ ਵਿੱਚ ਲੱਗੀ ਕਾਂਗਰਸ, ਪੰਜਾਬ ਦੇ ਪਰੀਖਿਆ ਘਪਲਿਆਂ ‘ਤੇ ਚੁੱਪ; ਭਾਜਪਾ ਪੰਜਾਬ ਦਾ ਜ਼ਬਰਦਸਤ ਪ੍ਰਦਰਸ਼ਨ, ਢਿੱਲੋਂ ਸਮੇਤ ਸੈਂਕੜੇ ਹਿਰਾਸਤ ਵਿੱਚ
ਨੀਟ 'ਤੇ ਸਿਆਸਤ ਕਰ ਰਹੀ ਕਾਂਗਰਸ, ਪੰਜਾਬ ਦੇ ਪਰੀਖਿਆ ਘਪਲਿਆਂ 'ਤੇ ਚੁੱਪ ਕਿਉਂ? : ਢਿੱਲੋਂ ਪਰੀਖਿਆਵਾਂ ਦੇ ਮਾਮਲੇ 'ਚ ਕਾਂਗਰਸ ਦੇ ਦੋਹਰੇ ਮਾਪਦੰਡ ਬੇਨਕਾਬ; ਭਾਜਪਾ ਪੰਜਾਬ ਦਾ ਵਿਸ਼ਾਲ ਪ੍ਰਦਰਸ਼ਨ ਨੀਟ 'ਤੇ ਕਾਂਗਰਸ ਦੀ ਸਿਆਸਤ ਖ਼ਿਲਾਫ਼ ਭਾਜਪਾ ਪੰਜਾਬ ਦਾ ਪ੍ਰਦਰਸ਼ਨ, ਢਿੱਲੋਂ ਸਮੇਤ ਸੈਂਕੜੇ ਹਿਰਾਸਤ ਵਿੱਚ ਅਰਾਜਕਤਾ ਦੀ ਸਿਆਸਤ 'ਤੇ...
ਚੰਡੀਗੜ੍ਹ ਦੇ ਸਰਕਾਰੀ ਸਕੂਲ ਨੇ ਯੂ.ਐੱਸ. ਫੁਲਬ੍ਰਾਈਟ ਟੀਚਰ ਡੈਲੀਗੇਸ਼ਨ ਦਾ ਸੁਆਗਤ ਕੀਤਾ
ਚੰਡੀਗੜ੍ਹ,21.07.20: ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ, ਸੈਕਟਰ 38 (ਪੱਛਮ), ਡੀਐੱਮਸੀ, ਚੰਡੀਗੜ੍ਹ ਨੂੰ ਵੱਕਾਰੀ ਫੁਲਬ੍ਰਾਈਟ ਪ੍ਰੋਗਰਾਮ-ਟੀਚਰਸ ਫੌਰ ਗਲੋਬਲ ਕਲਾਸਰੂਮਸ ਦੇ ਤਹਿਤ ਸੰਯੁਕਤ ਰਾਜ ਦੇ ਅਧਿਆਪਕਾਂ ਦੇ ਵਫ਼ਦ ਦੀ ਮੇਜ਼ਬਾਨੀ ਲਈ ਕਠੋਰ ਰਾਸ਼ਟਰੀ ਚੋਣ ਪ੍ਰਕਿਰਿਆ ਦੇ ਬਾਅਦ ਚੁਣਿਆ ਗਿਆ ਹੈ। ਦੇਸ਼ ਭਰ ਦੀਆਂ ਕੇਵਲ ਸੱਤ...
ਚੋਣਾਂ ਨੇੜੇ ਆਉਂਦਿਆਂ ਹੀ ਪੰਜਾਬ ਵਿੱਚ ਈਡੀ ਦੇ ਛਾਪੇ ਹੋਏ ਤੇਜ਼, ਏਜੰਸੀ ਭਾਜਪਾ ਦੇ ਸਿਆਸੀ ਵਿੰਗ ਵਜੋਂ ਕਰ ਰਹੀ ਹੈ ਕੰਮ: ਬਲਤੇਜ ਪੰਨੂ
ਚੋਣਾਂ ਵਿੱਚ ਕੁਝ ਹੀ ਮਹੀਨੇ ਬਾਕੀ ਰਹਿੰਦਿਆਂ ਈਡੀ ਦੇ ਫੇਰੇ ਲਗਾਤਾਰ ਜਾਰੀ: ਬਲਤੇਜ ਪੰਨੂ ਜਿੱਥੇ ਵੀ ਚੋਣਾਂ ਹੁੰਦੀਆਂ ਹਨ, ਈਡੀ ਸਭ ਤੋਂ ਪਹਿਲਾਂ ਉੱਥੇ ਪਹੁੰਚਦੀ ਹੈ, ਇਸ ਦੀ ਸਰਗਰਮੀ ਚੋਣਾਂ ਨੇੜੇ ਆਉਣ ਦਾ ਸੰਕੇਤ: ਬਲਤੇਜ ਪੰਨੂ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਦਾਅਵਾ ਕੀਤਾ ਹੈ ਕਿ ਗ੍ਰੇਟਰ...
ਆਪ ਆਗੂ ਨੀਤੂ ਕਪੂਰ ਸਿੰਗਲਾ ਨੇ ਔਰਤ ਦੇ ਦੋਸ਼ਾਂ ‘ਤੇ ਐਸਜੀਪੀਸੀ, ਅਕਾਲੀ ਦਲ (ਬਾਦਲ) ਅਤੇ ਵਿਰੋਧੀ ਧਿਰ ਦੀ ਚੁੱਪ ‘ਤੇ ਚੁੱਕੇ ਸਵਾਲ
ਜਦੋਂ ਔਰਤ ਨੇ ਮਦਦ ਮੰਗੀ ਤਾਂ ਹਰਸਿਮਰਤ ਬਾਦਲ ਚੁੱਪ ਕਿਉਂ ਹਨ? ਐਸਜੀਪੀਸੀ ਨੇ ਔਰਤ ਦੇ 6 ਮਹੀਨੇ ਠਹਿਰਨ ਬਾਰੇ ਸਵਾਲਾਂ ਦੇ ਜਵਾਬ ਕਿਉਂ ਨਹੀਂ ਦਿੱਤੇ? - ਆਪ ਜੇਕਰ ਔਰਤ 6 ਮਹੀਨੇ ਐਸਜੀਪੀਸੀ ਦੀ ਸਰਾਏ ਵਿੱਚ ਠਹਿਰੀ, ਤਾਂ ਉਸਦਾ ਜ਼ਿੰਮੇਵਾਰ ਕੌਣ ਸੀ? - ਨੀਤੂ ਕਪੂਰ ਸਿੰਗਲਾ ਬਹਿਰੀਨ ਤੋਂ ਉਸ ਨੂੰ ਕੌਣ ਲੈ ਕੇ ਆਇਆ, ਉਸਦੀ ਰਿਹਾਇਸ਼,...
ਅਮਰਜੀਤ ਸਿੰਘ ਚਾਵਲਾ ‘ਤੇ ਲੱਗੇ ਗੰਭੀਰ ਦੋਸ਼ਾਂ ‘ਤੇ ਸੁਖਬੀਰ ਬਾਦਲ ਅਜੇ ਵੀ ਚੁੱਪ ਕਿਉਂ? – ਬਲਤੇਜ ਪੰਨੂ
ਸੁਖਬੀਰ ਬਾਦਲ ਨੇ ਇਸ ਮੁੱਦੇ 'ਤੇ ਆਪਣਾ ਮੂੰਹ ਕਿਉਂ ਨਹੀਂ ਖੋਲਿਆ? ਅਕਾਲੀ ਨੇਤਾਵਾਂ ਕੋਲ ਮਦਦ ਲਈ ਪਹੁੰਚੀ ਔਰਤ ਦੇ ਹੱਕ ਵਿੱਚ ਹਰਸਿਮਰਤ ਬਾਦਲ ਕਿਉਂ ਨਹੀਂ ਖੜ੍ਹੀ ਹੋਈ? - ਬਲਤੇਜ ਪੰਨੂ ਪ੍ਰਦਰਸ਼ਨਾਂ ਵਿੱਚ ਔਰਤਾਂ ਨੂੰ ਨਾਲ ਲੈ ਕੇ ਜਾਣ ਵਾਲੀ ਹਰਸਿਮਰਤ ਬਾਦਲ ਹੁਣ ਕਿੱਥੇ ਹੈ? ਉਹ ਅਮਰਜੀਤ ਚਾਵਲਾ ਅਤੇ ਮਲਕੀਤ ਸਿੰਘ ਦੇ ਘਰਾਂ ਦਾ...
ਮੁੱਖ ਮੰਤਰੀ ਭਗਵੰਤ ਮਾਨ ਨੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਅਤੇ ਉਨ੍ਹਾਂ ਦੇ ਸਮਰਥਕਾਂ ਦਾ ਆਪ ਵਿੱਚ ਕੀਤਾ ਸਵਾਗਤ
ਮਾਝੇ ਅਤੇ ਪੂਰੇ ਪੰਜਾਬ ਵਿੱਚ ਪਾਰਟੀ ਹੋਰ ਮਜ਼ਬੂਤ ਹੋਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਲਈ ਚੰਗੀ ਸੋਚ ਰੱਖਣ ਵਾਲੇ ਲੋਕਾਂ ਦਾ 'ਆਪ' ਵਿੱਚ ਹਮੇਸ਼ਾ ਸਵਾਗਤ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ 'ਆਪ' ਮਿਲ ਕੇ 'ਰੰਗਲਾ ਪੰਜਾਬ' ਬਣਾਉਣ ਲਈ ਕੰਮ ਕਰੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਆਮ ਆਦਮੀ ਪਾਰਟੀ (ਆਪ) ਨੂੰ ਮਾਝੇ...
ਹਰਦੀਪ ਸਿੰਘ ਮੁੰਡੀਆਂ ਤੇ ਦੀਪਕ ਬਾਲੀ ਨੇ ‘ਹਮਾਰੇ ਰਾਮ’ ਸ਼ੋਅ ਲਈ ਲੁਧਿਆਣਾ ਵਾਸੀਆਂ ਨੂੰ ਦਿੱਤਾ ਸੱਦਾ, ਆਸ਼ੂਤੋਸ਼ ਰਾਣਾ ਕਰਨਗੇ ਲਾਈਵ ਪ੍ਰਦਰਸ਼ਨ
ਆਮ ਆਦਮੀ ਸਰਕਾਰ ਦਾ ਸਨਾਤਨ ਨੂੰ ਤੋਹਫ਼ਾ: 25-26 ਸਤੰਬਰ ਨੂੰ ਪੀ.ਏ.ਯੂ. 'ਚ ਹੋਵੇਗਾ 'ਹਮਾਰੇ ਰਾਮ' ਦਾ ਮੰਚਨ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਅਤੇ ਕਲਚਰ ਐਂਡ ਟੂਰਿਜ਼ਮ ਸਲਾਹਕਾਰ ਦੀਪਕ ਬਾਲੀ ਨੇ ਐਲਾਨ ਕੀਤਾ ਕਿ 25-26 ਸਤੰਬਰ ਨੂੰ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਡਾਕਟਰ ਮਨਮੋਹਨ ਸਿੰਘ ਆਡੀਟੋਰੀਅਮ 'ਚ...
ਸ੍ਰੀ ਅਨੰਦਪੁਰ ਸਾਹਿਬ ਨਾਲ ਸਬੰਧਤ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਲਈ ਸ਼੍ਰੋਮਣੀ ਕਮੇਟੀ ਪ੍ਰਧਾਨ ਵੱਲੋਂ ਕਮੇਟੀ ਗਠਿਤ
ਸੰਗਤ ਵੱਲੋਂ ਉਠਾਏ ਜਾ ਰਹੇ ਹਰ ਸਵਾਲ ਦਾ ਜਵਾਬ ਕਮੇਟੀ ਦੀ ਰਿਪੋਰਟ ਮਗਰੋਂ ਤੱਥਾਂ ਸਮੇਤ ਦਿੱਤਾ ਜਾਵੇਗਾ- ਐਡਵੋਕੇਟ ਧਾਮੀ ਸ੍ਰੀ ਅਨੰਦਪੁਰ ਸਾਹਿਬ ਨਾਲ ਸਬੰਧਤ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਕਮੇਟੀ ਮੈਂਬਰਾਂ ’ਤੇ ਅਧਾਰਿਤ ਇਕ ਕਮੇਟੀ...
ਜੇ ਵਿਰੋਧੀ ਪਾਰਟੀਆਂ ਗਲਤੀ ਨਾਲ ਸੱਤਾ ਵਿੱਚ ਆਉਂਦੀਆਂ ਹਨ ਤਾਂ ਉਹ ਮੁਫ਼ਤ ਬਿਜਲੀ, ਔਰਤਾਂ ਲਈ ਮੁਫ਼ਤ ਬੱਸ ਸਫ਼ਰ ਅਤੇ ਹਜ਼ਾਰ ਰੁਪਏ ਦੀ ਸਨਮਾਨ ਰਾਸ਼ੀ ਬੰਦ ਕਰ ਦੇਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਉਹ ਮੁਹੱਲਾ ਕਲੀਨਿਕਾਂ ਅਤੇ ਸਰਕਾਰੀ ਸਕੂਲਾਂ ਨੂੰ ਤਬਾਹ ਕਰ ਦੇਣਗੇ ਅਤੇ ਨਿੱਜੀ ਸਕੂਲਾਂ ਨੂੰ ਉਤਸ਼ਾਹਿਤ ਕਰਨਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜੇ ਭਾਜਪਾ ਸੱਤਾ 'ਚ ਆਉਂਦੀ ਹੈ ਤਾਂ ਉਹ ਪੰਜਾਬ ਦੇ ਹਿੱਸੇ ਦਾ ਪਾਣੀ ਹਰਿਆਣਾ ਅਤੇ ਰਾਜਸਥਾਨ ਨੂੰ ਦੇ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਭਾਜਪਾ ਚੰਡੀਗੜ੍ਹ ਅਤੇ ਪੰਜਾਬ...
ਭਾਜਪਾ ਪੰਜਾਬ ਵਿੱਚ ਨਸ਼ਾ ਤਸਕਰਾਂ ਦੇ ਨਾਲ ਖੁੱਲ੍ਹ ਕੇ ਖੜ੍ਹੀ ਹੈ: ਮਨੀਸ਼ ਸਿਸੋਦੀਆ
ਜੱਗਾ ਸਿੰਘ ਮਾਮਲੇ 'ਤੇ ਬਿਆਨ ਦੇਣ ਤੋਂ ਪਹਿਲਾਂ ਸਿਆਸੀ ਪਾਰਟੀਆਂ ਨੂੰ ਤੱਥਾਂ ਦੀ ਜਾਂਚ ਕਰਨੀ ਚਾਹੀਦੀ ਹੈ: ਮਨੀਸ਼ ਸਿਸੋਦੀਆ ਵਿਰੋਧੀ ਧਿਰ ਨੂੰ ਭਗਵੰਤ ਮਾਨ ਸਰਕਾਰ ਨੂੰ ਨਿਸ਼ਾਨਾ ਬਣਾਉਣ ਦੀ ਬਜਾਏ 'ਯੁੱਧ ਨਸ਼ਿਆਂ ਵਿਰੁੱਧ' ਦਾ ਸਮਰਥਨ ਕਰਨਾ ਚਾਹੀਦਾ ਹੈ: ਮਨੀਸ਼ ਸਿਸੋਦੀਆ ਸੋਸ਼ਲ ਮੀਡੀਆ ਦੇ ਦਾਅਵਿਆਂ ਦੇ ਆਧਾਰ 'ਤੇ ਤੱਥਾਂ ਦੀ...
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਅਗਵਾਈ ਵਾਲੇ ਸਿੱਖ ਜਥੇ ਨੂੰ ਜ਼ੀਰੋ ਲਾਈਨ ਤੋਂ ਪਹਿਲਾਂ ਰੋਕਿਆ; ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਛੇਤੀ ਖੋਲ੍ਹਣ ਲਈ ਕੀਤੀ ਅਰਦਾਸ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਅੱਜ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਵਿਖੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੱਦੇ ਉੱਤੇ ਡੇਰਾ ਬਾਬਾ ਨਾਨਕ ਭਾਰਤ ਵਾਲੇ ਪਾਸੇ ਜ਼ੀਰੋ ਲਾਈਨ ਉੱਤੇ ਲਾਂਘੇ ਛੇਤੀ ਖੁੱਲ੍ਹਣ ਲਈ ਭਾਰਤ ਤੇ ਪਾਕਿਸਤਾਨ ਦੇ ਸਿੱਖਾਂ ਵੱਲੋਂ ਉਲੀਕੇ ਗਏ ਸਾਂਝੇ...
ਮੁੱਖ ਸਕੱਤਰ ਐੱਚ. ਰਾਜੇਸ਼ ਪ੍ਰਸਾਦ ਨੇ ਜਲ ਅਤੇ ਰਹਿੰਦ-ਖੂੰਹਦ ਪ੍ਰਬੰਧਨ ਬਾਰੇ ਚੈੱਕ ਗਣਰਾਜ ਜਾਣ ਵਾਲੇ ਭਾਰਤੀ ਵਫ਼ਦ ਦੀ ਅਗਵਾਈ ਕੀਤੀ
ਯੂ.ਟੀ. ਚੰਡੀਗੜ੍ਹ ਦੇ ਮੁੱਖ ਸਕੱਤਰ, ਸ਼੍ਰੀ ਐੱਚ. ਰਾਜੇਸ਼ ਪ੍ਰਸਾਦ, ਆਈਏਐੱਸ, ਜਲ ਪ੍ਰਬੰਧਨ, ਰਹਿੰਦ-ਖੂੰਹਦ ਪ੍ਰਬੰਧਨ ਅਤੇ ਸਰਕੁਲਰ ਇਕੌਨਮੀ 'ਤੇ ਕੇਂਦ੍ਰਿਤ ਪੰਜ ਦਿਨਾਂ ਦੇ ਮਿਸ਼ਨ ਲਈ ਚੈੱਕ ਗਣਰਾਜ ਗਏ ਉੱਚ-ਪੱਧਰੀ ਭਾਰਤੀ ਵਫ਼ਦ ਦੀ ਅਗਵਾਈ ਕਰ ਰਹੇ ਹਨ। 21 ਤੋਂ 25 ਸਤੰਬਰ ਤੱਕ ਆਯੋਜਿਤ ਇਸ ਮਿਸ਼ਨ ਦਾ ਉਦੇਸ਼ ਟਿਕਾਊ ਜਲ ਪ੍ਰਬੰਧਨ,...
ਰਾਸ਼ਟਰੀਯ ਪੋਸ਼ਣ ਮਾਹ 2026 ਦੇ ਦੌਰਾਨ ਸਮੁਦਾਇ-ਅਧਾਰਿਤ ਸਮਾਗਮਾਂ ਰਾਹੀਂ ਪੋਸ਼ਣ ਸਬੰਧੀ ਜਾਗਰੂਕਤਾ ਅਤੇ ਸਮੁਦਾਇਕ ਭਾਗੀਦਾਰੀ ਨੂੰ ਹੁਲਾਰਾ ਦਿੱਤਾ ਗਿਆ
ਰਾਸ਼ਟਰੀਯ ਪੋਸ਼ਣ ਮਾਹ 2026 ਦੇ ਤਹਿਤ ਵਿਭਿੰਨ ਆਂਗਣਵਾੜੀ ਕੇਂਦਰਾਂ ਵਿੱਚ ਸਮੁਦਾਇ- ਅਧਾਰਿਤ ਸਮਾਗਮਾਂ (ਸੀਬੀਈਜ਼) ਦਾ ਆਯੋਜਨ ਕੀਤਾ ਗਿਆ। ਇਨ੍ਹਾਂ ਸਮਾਗਮਾਂ ਦਾ ਉਦੇਸ਼ ਪੋਸ਼ਣ, ਮਾਂ ਅਤੇ ਬੱਚੇ ਦੀ ਸਿਹਤ ਅਤੇ ਪੋਸ਼ਣ ਸਬੰਧੀ ਨਤੀਜਿਆਂ ਵਿੱਚ ਸੁਧਾਰ ਲਈ ਸਮੁਦਾਇਕ ਭਾਗੀਦਾਰੀ ਦੇ ਮਹੱਤਵ ਬਾਰੇ ਜਾਗਰੂਕਤਾ ਵਧਾਉਣਾ ਸੀ। ਵਿਕਾਸ ਨਗਰ ਸਰਕਲ...
ਗ੍ਰਿੱਡ ਦੇ ਪ੍ਰਿੰਸੀਪਲ ਨੂੰ ‘ਵੈਸ਼ਵਿਕ ਸ਼ਿਕਸ਼ਕ ਰਤਨ ਅਵਾਰਡ’ ਨਾਲ ਸਨਮਾਨਿਤ ਕੀਤਾ ਗਿਆ
ਸਥਿਤ 'ਗਵਰਨਮੈਂਟ ਰੀਹੈਬਿਲਿਟੇਸ਼ਨ ਇੰਸਟੀਟਿਊਟ ਫੌਰ ਇੰਟੈਲੈਕਚੁਅਲ ਡਿਸਏਬਿਲਿਟੀਜ਼' (ਗ੍ਰਿੱਡ), ਸੈਕਟਰ-31, ਚੰਡੀਗੜ੍ਹ ਦੇ ਪ੍ਰਿੰਸੀਪਲ ਸ਼੍ਰੀ ਅਨਿਲ ਕੁਮਾਰ ਨੂੰ ਨਵੀਂ ਦਿੱਲੀ ਸਥਿਤ 'ਇੰਡੀਅਨ ਸੋਸਾਇਟੀ ਆਵ੍ ਇੰਟਰਨੈਸ਼ਨਲ ਲਾਅ', ਸੁਪਰੀਮ ਕੋਰਟ ਕੰਪਲੈਕਸ ਵਿਖੇ ਆਯੋਜਿਤ ਸਮਾਰੋਹ ਦੌਰਾਨ 'ਵੈਸ਼ਵਿਕ ਸ਼ਿਕਸ਼ਕ ਰਤਨ ਅਵਾਰਡ' ਨਾਲ ਸਨਮਾਨਿਤ...
