ਪੰਜਾਬੀ ਨਾ ਤਾਂ ਫਿਰਕਾਪ੍ਰਸਤੀ ਸਵੀਕਾਰ ਕਰਦੇ ਹਨ, ਨਾ ਹੀ ਨਾਟਕਪੁਣਾ: ਵੜਿੰਗ ਕਿਹਾ:

ਹਰਿਆਣਾ ਦੇ ਮੁੱਖ ਮੰਤਰੀ ਵੱਲੋਂ ਪੱਗ ਬੰਨ੍ਹਣ ਦੇ ਪਿੱਛੇ ਸਿਆਸੀ ਉਦੇਸ਼ ਪੰਜਾਬ ਦੀ ਸਿਆਸਤ ਵਿੱਚ ਸਾਂਪ੍ਰਦਾਇਕ ਜ਼ਹਿਰ ਘੋਲਣ ਵਿਰੁੱਧ ਸਾਵਧਾਨ ਕੀਤਾ ਚੰਡੀਗੜ੍ਹ, 2 ਮਾਰਚ: ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਕਿਹਾ ਕਿ ਪੰਜਾਬੀਆਂ ਨੇ ਕਦੇ ਵੀ ਫਿਰਕਾਪ੍ਰਸਤੀ ਨੂੰ ਸਵੀਕਾਰ ਨਹੀਂ ਕੀਤਾ ਅਤੇ ਨਾ ਹੀ ਉਹ...

ਖਹਿਰਾ ਨੇ ‘ਬੁਲਡੋਜ਼ਰ (ਪੀਲਾ-ਪੰਜਾ) ਰਾਜਨੀਤੀ’ ਦੀ ਕੀਤੀ ਕੜੀ ਨਿੰਦਾ; ਆਪਣੇ ਪੁਰਖਿਆਂ ਦੇ ਘਰ ਦੀ ਤੋੜਫੋੜ ਨੂੰ ਆਜ਼ਾਦੀ ਅਤੇ ਲੋਕਤੰਤਰ ‘ਤੇ ਹਮਲਾ ਕਰਾਰ ਦਿੱਤਾ

ਚੰਡੀਗੜ੍ਹ/ਜਲੰਧਰ ਸੀਨੀਅਰ ਕਾਂਗਰਸੀ ਆਗੂ ਅਤੇ ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਅੱਜ ਆਮ ਆਦਮੀ ਪਾਰਟੀ ਦੀ “ਬੁਲਡੋਜ਼ਰ (ਪੀਲਾ-ਪੰਜਾ) ਰਾਜਨੀਤੀ” ਦੀ ਕੜੀ ਨਿੰਦਾ ਕੀਤੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ, ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਦੇ ਇਸ਼ਾਰਿਆਂ ‘ਤੇ, ਪੰਜਾਬ ਵਿੱਚ ਆਲੋਚਨਾ ਅਤੇ ਲੋਕਤਾਂਤ੍ਰਿਕ...
ਰਾਜ ਚੋਣ ਕਮਿਸ਼ਨ ਨੇ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੇ ਨਤੀਜੇ ਐਲਾਨੇ

ਰਾਜ ਚੋਣ ਕਮਿਸ਼ਨ ਨੇ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੇ ਨਤੀਜੇ ਐਲਾਨੇ

ਚੰਡੀਗੜ੍ਹ, 18 ਦਸੰਬਰ 2025: ਰਾਜ ਚੋਣ ਕਮਿਸ਼ਨ, ਪੰਜਾਬ ਨੇ ਅੱਜ 22 ਜ਼ਿਲ੍ਹਾ ਪ੍ਰੀਸ਼ਦਾਂ ਦੇ 346 ਜ਼ੋਨਾਂ ਅਤੇ 153 ਪੰਚਾਇਤ ਸੰਮਤੀਆਂ ਦੇ 2838 ਜ਼ੋਨਾਂ ਤੋਂ ਮੈਂਬਰਾਂ ਦੀ ਚੋਣ ਲਈ ਆਮ ਚੋਣਾਂ ਦੇ ਨਤੀਜੇ ਐਲਾਨ ਦਿੱਤੇ ਹਨ। ਇਸ ਸਬੰਧ ਵਿੱਚ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵਿੱਚ ਆਪ ਨੇ 218 ਜ਼ੋਨਾਂ, ਕਾਂਗਰਸ ਨੇ 62 ਜ਼ੋਨਾਂ, ਸ਼੍ਰੋਮਣੀ ਅਕਾਲੀ ਦਲ...
PCS ਪ੍ਰੀਲਿਮ ਪ੍ਰੀਖਿਆ ਵਿੱਚ ਪੰਜਾਬੀ ਦੀ ਅਣਦੇਖੀ ਨੂੰ ਲੈ ਕੇ ਮਿਸਲ ਸਤਲੁਜ ਨੇ ਕੀਤੀ PPSC ਚੇਅਰਮੈਨ ਨਾਲ ਮੀਟਿੰਗ ਦੀ ਮੰਗ

PCS ਪ੍ਰੀਲਿਮ ਪ੍ਰੀਖਿਆ ਵਿੱਚ ਪੰਜਾਬੀ ਦੀ ਅਣਦੇਖੀ ਨੂੰ ਲੈ ਕੇ ਮਿਸਲ ਸਤਲੁਜ ਨੇ ਕੀਤੀ PPSC ਚੇਅਰਮੈਨ ਨਾਲ ਮੀਟਿੰਗ ਦੀ ਮੰਗ

PCS ਪ੍ਰੀਲਿਮ ਪ੍ਰੀਖਿਆ ਵਿੱਚ ਪੰਜਾਬ ਅਤੇ ਪੰਜਾਬੀ ਦੀ ਅਣਦੇਖੀ: ਮਿਸਲ ਸਤਲੁਜ PCS ਪ੍ਰੀਲਿਮ ਪ੍ਰੀਖਿਆ ਵਿੱਚ ਪੇਂਡੂ ਪੰਜਾਬੀ ਵਿਦਿਆਰਥੀਆਂ ਨਾਲ ਵਿਤਕਰਾ: ਮਿਸਲ ਸਤਲੁਜ PCS ਪ੍ਰੀਖਿਆ 2025: ਪੰਜਾਬੀ ਪ੍ਰਸ਼ਨ ਸਿਰਫ 8 — ਮਿਸਲ ਸਤਲੁਜ ਵੱਲੋਂ ਤਿੱਖਾ ਵਿਰੋਧ 16 ਦਸੰਬਰ, 2025 ਪ੍ਰਮੁੱਖ ਸਮਾਜਿਕ-ਰਾਜਨੀਤਿਕ ਸੰਗਠਨ, ਮਿਸਲ ਸਤਲੁਜ ਦੇ...
ਰਾਜ ਚੋਣ ਕਮਿਸ਼ਨ ਨੇ IAS / ਸੀਨੀਅਰ PCS ਅਫਸਰਾਂ ਨੂੰ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ  ਸੰਮਤੀ ਚੋਣਾਂ ਨੂੰ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਕਰਵਾਉਣ ਲਈ ਚੋਣ ਅਬਜ਼ਰਵਰ ਨਿਯੁੱਕਤ ਕੀਤੇ

ਰਾਜ ਚੋਣ ਕਮਿਸ਼ਨ ਨੇ IAS / ਸੀਨੀਅਰ PCS ਅਫਸਰਾਂ ਨੂੰ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਨੂੰ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਕਰਵਾਉਣ ਲਈ ਚੋਣ ਅਬਜ਼ਰਵਰ ਨਿਯੁੱਕਤ ਕੀਤੇ

ਚੰਡੀਗੜ੍ਹ, 12 ਦਸੰਬਰ 2025: ਰਾਜ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਮਿਤੀ 14.12.2025 ਨੂੰ ਹੋਣ ਜਾ ਰਹੀਆਂ ਆਮ ਚੋਣਾਂ ਨੂੰ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਕਰਵਾਉਣ ਲਈ ਰਾਜ ਚੋਣ ਕਮਿਸ਼ਨ ਪੂਰੀ ਤਰ੍ਹਾਂ ਵਚਨਬੱਧ ਹੈ। ਇਸ ਸਬੰਧੀ ਕਮਿਸ਼ਨ ਵੱਲੋਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਕਮਿਸ਼ਨ ਵੱਲੋਂ...
ਤਰਨ ਤਾਰਨ ਜ਼ਿਮਨੀ ਚੋਣ: ਨਾਮਜ਼ਦਗੀ ਪੱਤਰਾਂ ਦੀ ਪੜਤਾਲ ਤੋਂ ਬਾਅਦ 6 ਉਮੀਦਵਾਰਾਂ ਦੇ ਕਾਗਜ਼ ਰੱਦ

ਤਰਨ ਤਾਰਨ ਜ਼ਿਮਨੀ ਚੋਣ: ਨਾਮਜ਼ਦਗੀ ਪੱਤਰਾਂ ਦੀ ਪੜਤਾਲ ਤੋਂ ਬਾਅਦ 6 ਉਮੀਦਵਾਰਾਂ ਦੇ ਕਾਗਜ਼ ਰੱਦ

ਚੰਡੀਗੜ੍ਹ, 22 ਅਕਤੂਬਰ: ਪੰਜਾਬ ਵਿਧਾਨ ਸਭਾ ਦੀ 21-ਤਰਨ ਤਾਰਨ ਸੀਟ ਲਈ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਤੋਂ ਬਾਅਦ 6 ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਰੱਦ ਕੀਤੇ ਗਏ ਹਨ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਦਫ਼ਤਰ ਦੇ ਇੱਕ ਬੁਲਾਰੇ ਨੇ ਦੱਸਿਆ ਕਿ 21-ਤਰਨ ਤਾਰਨ ਸੀਟ ਦੀ ਜ਼ਿਮਨੀ ਚੋਣ ਲਈ ਬੁੱਧਵਾਰ ਨੂੰ ਕਾਗਜ਼ਾਂ ਦੀ ਪੜਤਾਲ ਤੋਂ ਬਾਅਦ ਛੇ...
×