election

ਪੰਜਾਬ ਸਰਕਾਰ ਨੇ 26 ਮਈ ਨੂੰ ਨਗਰ ਨਿਗਮ ਦੀਆਂ ਆਮ ਚੋਣਾਂ ਲਈ ਫੈਕਟਰੀਆਂ ਵਿੱਚ ਕੰਮ ਕਰਨ ਵਾਲੇ ਸਾਰੇ ਯੋਗ ਕਾਮਿਆਂ ਨੂੰ ਵੋਟ ਪਾਉਣ ਦੀ ਛੋਟ ਦਿੱਤੀ

ਚੰਡੀਗੜ੍ਹ 25 ਮਈ 2026: ਪੰਜਾਬ ਸਰਕਾਰ ਨੇ ਫੈਕਟਰੀਆਂ ਸਮੇਤ ਪੰਜਾਬ ਦੇ ਅਦਾਰਿਆਂ ਵਿੱਚ ਕੰਮ ਕਰਨ ਵਾਲੇ ਸਾਰੇ ਬਾਲਗ ਕਾਮਿਆਂ ਅਤੇ ਕਰਮਚਾਰੀਆਂ ਲਈ ਨਗਰ ਨਿਗਮ ਦੀਆਂ ਆਮ ਚੋਣਾਂ 2026 ਵਿੱਚ ਆਪਣੀ ਵੋਟ ਪਾਉਣ ਲਈ ਛੋਟ ਦਾ ਐਲਾਨ ਕੀਤਾ ਹੈ। ਇਹ ਛੋਟ ਉਨ੍ਹਾਂ ਸਬੰਧਤ ਨਗਰ ਨਿਗਮਾਂ ਦੇ ਮਾਲ ਅਧਿਕਾਰ ਖੇਤਰ ਵਿੱਚ ਕੰਮ ਕਰਨ ਵਾਲੇ ਸਾਰੇ ਯੋਗ...

ਮਿਉਂਸਪਲ ਚੋਣਾਂ ਲਈ ਕੁੱਲ 7555 ਉਮੀਦਵਾਰ ਚੋਣ ਮੈਦਾਨ ‘ਚ*

ਚੰਡੀਗੜ੍ਹ, 23 ਮਈ 2026: ਰਾਜ ਚੋਣ ਕਮਿਸ਼ਨ, ਪੰਜਾਬ ਨੇ ਅੱਜ ਦੱਸਿਆ ਕਿ ਪੰਜਾਬ ‘ਚ 26 ਮਈ ਨੂੰ ਹੋ ਰਹੀਆਂ ਮਿਉਂਸਪਲ ਆਮ ਚੋਣਾਂ, 2026 ਲਈ ਕੁੱਲ 7555 ਉਮੀਦਵਾਰ ਚੋਣ ਮੈਦਾਨ ‘ਚ ਹਨ। ਦੱਸਣਯੋਗ ਹੈ ਕਿ ਇਨ੍ਹਾਂ ਚੋਣਾਂ ਲਈ ਆਮ ਆਦਮੀ ਪਾਰਟੀ (ਆਪ) ਦੇ 1801 ਉਮੀਦਵਾਰ, ਇੰਡੀਅਨ ਨੈਸ਼ਨਲ ਕਾਂਗਰਸ ਦੇ 1550 ਉਮੀਦਵਾਰ, ਭਾਰਤੀ ਜਨਤਾ...

ਸੀਈਓ (CEO) ਚੰਡੀਗੜ੍ਹ ਨੇ ਇਲੈਕਟੋਰਲ ਰੋਲ ਦੇ ਸਪੈਸ਼ਲ ਇੰਟੈਂਸਿਵ ਰਿਵਿਜ਼ਨ ਦੀ ਤਿਆਰੀਆਂ ਦੀ ਸਮੀਖਿਆ ਕੀਤੀ

ਸੀਈਓ (CEO) ਚੰਡੀਗੜ੍ਹ ਨੇ ਇਲੈਕਟੋਰਲ ਰੋਲ ਦੇ ਸਪੈਸ਼ਲ ਇੰਟੈਂਸਿਵ ਰਿਵਿਜ਼ਨ ਦੀ ਤਿਆਰੀਆਂ ਦੀ ਸਮੀਖਿਆ ਕੀਤੀ

ਚੰਡੀਗੜ੍ਹ, ਵੀਰਵਾਰ, 21.05.2026: ਭਾਰਤ ਦੇ ਚੋਣ ਕਮਿਸ਼ਨ ਵੱਲੋਂ 14 ਮਈ, 2026 ਨੂੰ ਚੰਡੀਗੜ੍ਹ ਵਿੱਚ ਇਲੈਕਟੋਰਲ ਰੋਲ ਦੇ ਸਪੈਸ਼ਲ ਇੰਟੈਂਸਿਵ ਰਿਵਿਜ਼ਨ (ਐੱਸਆਈਆਰ/SIR) ਦੇ ਤੀਜੇ ਪੜਾਅ ਲਈ ਸ਼ਡਿਊਲ ਦਾ ਐਲਾਨ ਕੀਤੇ ਜਾਣ ਤੋਂ ਬਾਅਦ, 21 ਮਈ, 2026 ਨੂੰ ਮੁੱਖ ਚੋਣ ਅਧਿਕਾਰੀ, ਯੂਟੀ ਚੰਡੀਗੜ੍ਹ, ਸੁਸ਼੍ਰੀ ਪ੍ਰੇਰਣਾ ਪੁਰੀ, ਆਈਏਐੱਸ...

ਨਗਰ ਕੌਂਸਲ ਚੋਣਾਂ ਵਿਚ ਦਿੱਲੀ ਆਧਾਰਿਤ ਪਾਰਟੀਆਂ ਨੂੰ ਹਾਰ ਦਿਓ: ਸੁਖਬੀਰ ਸਿੰਘ ਬਾਦਲ

ਜ਼ੋਰ ਦੇ ਕੇ ਕਿਹਾ ਕਿ ਆਪ ਸਰਕਾਰ ਨੇ ਸਾਰੇ ਮਿਉਂਸਪਲ ਇਲਾਕਿਆਂ ਵਿਚ ਸ਼ਹਿਰੀ ਬੁਨਿਆਦੀ ਢਾਂਚੇ ਦੇ ਢਹਿ ਢੇਰੀ ਹੋਣ ਦੀ ਪ੍ਰਧਾਨਗੀ ਕੀਤੀ ਸ੍ਰੀ ਮੁਕਤਸਰ ਸਾਹਿਬ/ਚੰਡੀਗੜ੍ਹ, 21 ਮਈ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਮਿਉਂਸਪਲ ਚੋਣਾਂ ਵਿਚ ਸਾਰੀਆਂ ਦਿੱਲੀ ਆਧਾਰਿਤ...

ਭਾਰਤ ਦੇ ਚੋਣ ਕਮਿਸ਼ਨ ਨੇ 14.05.2026 ਨੂੰ ਯੂ.ਟੀ., ਚੰਡੀਗੜ੍ਹ ਲਈ ਸਪੈਸ਼ਲ ਇੰਟੈੰਸਿਵ ਰਿਵਿਜ਼ਨ-ਐੱਸਆਈਆਰ (Special Intensive Revision-SIR) ਦੇ ਤੀਜੇ ਪੜਾਅ ਦਾ ਐਲਾਨ ਕੀਤਾ ਹੈ।

ਭਾਰਤ ਦੇ ਚੋਣ ਕਮਿਸ਼ਨ ਨੇ 14.05.2026 ਨੂੰ ਯੂ.ਟੀ., ਚੰਡੀਗੜ੍ਹ ਲਈ ਸਪੈਸ਼ਲ ਇੰਟੈੰਸਿਵ ਰਿਵਿਜ਼ਨ-ਐੱਸਆਈਆਰ (Special Intensive Revision-SIR) ਦੇ ਤੀਜੇ ਪੜਾਅ ਦਾ ਐਲਾਨ ਕੀਤਾ ਹੈ।

ਸਪੈਸ਼ਲ ਇੰਟੈੰਸਿਵ ਰਿਵਿਜ਼ਨ-ਐੱਸਆਈਆਰ (Special Intensive Revision-SIR) ਦੇ ਐਲਾਨ ਤੋਂ ਬਾਅਦ, ਭਾਰਤ ਦੇ ਚੋਣ ਕਮਿਸ਼ਨ ਦੇ ਅਧਿਕਾਰੀਆਂ ਦੀ ਇੱਕ ਟੀਮ ਜਿਸ ਵਿੱਚ ਸ਼੍ਰੀ ਸੰਤੋਸ਼ ਕੁਮਾਰ ਦੂਬੇ, ਸਕੱਤਰ ਅਤੇ ਸ਼੍ਰੀ ਸੰਜੈ ਕੁਮਾਰ, ਅੰਡਰ ਸੈਕਟਰੀ ਸ਼ਾਮਲ ਸਨ, ਨੇ 18.05.2026 ਨੂੰ ਯੂ.ਟੀ., ਚੰਡੀਗੜ੍ਹ ਦਾ ਦੌਰਾ ਕੀਤਾ ਅਤੇ ਮੁੱਖ ਚੋਣ...

ਸੀ.ਈ.ਓ. ਪੰਜਾਬ ਵੱਲੋਂ ਵੋਟਾਂ ਦੀ ਗਿਣਤੀ ਸਬੰਧੀ ਪ੍ਰਣਾਲੀ ਦੀ ਮਜ਼ਬੂਤੀ ਬਾਰੇ ਵਰਕਸ਼ਾਪ

ਸੀ.ਈ.ਓ. ਪੰਜਾਬ ਵੱਲੋਂ ਵੋਟਾਂ ਦੀ ਗਿਣਤੀ ਸਬੰਧੀ ਪ੍ਰਣਾਲੀ ਦੀ ਮਜ਼ਬੂਤੀ ਬਾਰੇ ਵਰਕਸ਼ਾਪ

ਵੱਖ-ਵੱਖ ਲੋਕਤੰਤਰਿਕ ਦੇਸ਼ਾਂ ਦੀ ਚੋਣ ਪ੍ਰਣਾਲੀ ਨਾਲ ਕੀਤੇ ਗਏ ਤੁਲਨਾਤਮਕ ਅਧਿਐਨ ਵਿੱਚ ਭਾਰਤ ਦੀ ਵੋਟਾਂ ਦੀ ਗਿਣਤੀ ਸਬੰਧੀ ਪ੍ਰਣਾਲੀ ਬਿਹਤਰ ਸਾਬਤ ਹੋਈ ਚੰਡੀਗੜ੍ਹ, 18 ਮਈ: ਦਫ਼ਤਰ ਮੁੱਖ ਚੋਣ ਅਫ਼ਸਰ, ਪੰਜਾਬ ਵੱਲੋਂ ਅੱਜ ਇੱਥੇ ਇੰਡੀਆ ਇੰਟਰਨੈਸ਼ਨਲ ਇੰਸਟੀਚਿਊਟ ਆਫ਼ ਡੈਮੋਕ੍ਰੇਸੀ ਐਂਡ ਇਲੈਕਸ਼ਨ ਮੈਨੇਜਮੈਂਟ ਦੇ ਸਹਿਯੋਗ ਨਾਲ ਵੋਟਾਂ ਦੀ...

ਕੱਲ੍ਹ ਮੁੱਖ ਚੋਣ ਅਧਿਕਾਰੀ, ਯੂ.ਟੀ. ਚੰਡੀਗੜ੍ਹ ਵੱਲੋਂ ਵਿਭਿੰਨ ਰਾਜਨੀਤਿਕ ਦਲਾਂ ਦੇ ਪ੍ਰਤੀਨਿਧੀਆਂ ਨਾਲ ਚਲ ਰਹੇ ਸਪੈਸ਼ਲ ਇੰਟੈੰਸਿਵ ਰਿਵਿਜ਼ਨ (Special Intensive Revision-ਐੱਸਆਈਆਰ/SIR) ਦੇ ਸਬੰਧ ਵਿੱਚ ਆਯੋਜਿਤ ਮੀਟਿੰਗ ਦੇ ਕ੍ਰਮ ਵਿੱਚ, ਇਸ ਪ੍ਰਕਿਰਿਆ ਦੇ ਸ਼ਹਿਰ ਭਰ ਵਿੱਚ ਸੁਚਾਰੂ ਅਤੇ ਪ੍ਰਭਾਵੀ ਲਾਗੂਕਰਨ ਨੂੰ ਸੁਨਿਸ਼ਚਿਤ ਕਰਨ ਹਿਤ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਇਸੇ ਕ੍ਰਮ ਵਿੱਚ, ਮੁੱਖ ਚੋਣ ਅਧਿਕਾਰੀ, ਯੂ.ਟੀ. ਚੰਡੀਗੜ੍ਹ ਦੇ ਨਿਰਦੇਸ਼ਾਂ ਅਨੁਸਾਰ, ਸਪੈਸ਼ਲ ਇੰਟੈੰਸਿਵ ਰਿਵਿਜ਼ਨ (Special Intensive Revision-ਐੱਸਆਈਆਰ/SIR) ਦੇ ਸਬੰਧ ਵਿੱਚ 16.05.2026 ਅਤੇ 17.05.2026 ਨੂੰ ਚੰਡੀਗੜ੍ਹ ਦੇ ਸਾਰੇ ਪੋਲਿੰਗ ਸਟੇਸ਼ਨਾਂ 'ਤੇ ਵਿਸ਼ੇਸ਼ ਕੈਂਪ ਆਯੋਜਿਤ ਕੀਤੇ ਜਾ ਰਹੇ ਹਨ ਤਾਕਿ ਇਲੈਕਟਰਸ ਨੂੰ...

ਰਾਜ ਚੋਣ ਕਮਿਸ਼ਨ, ਪੰਜਾਬ ਨੇ ਨਗਰ ਨਿਗਮ ਚੋਣਾਂ ਨੂੰ ਸੁਤੰਤਰ, ਨਿਰਪੱਖ ਅਤੇ ਸ਼ਾਂਤੀਪੂਰਨ ਢੰਗ ਨਾਲ ਨੇਪਰੇ ਚਾੜ੍ਹਨ ਲਈ ਆਈਏਐਸ/ਸੀਨੀਅਰ ਪੀਸੀਐਸ ਅਧਿਕਾਰੀਆਂ ਨੂੰ ਜਨਰਲ ਆਬਜ਼ਰਵਰਾਂ ਵਜੋਂ ਕੀਤਾ ਨਿਯੁਕਤ

ਰਾਜ ਚੋਣ ਕਮਿਸ਼ਨ, ਪੰਜਾਬ ਨੇ ਨਗਰ ਨਿਗਮ ਚੋਣਾਂ ਨੂੰ ਸੁਤੰਤਰ, ਨਿਰਪੱਖ ਅਤੇ ਸ਼ਾਂਤੀਪੂਰਨ ਢੰਗ ਨਾਲ ਨੇਪਰੇ ਚਾੜ੍ਹਨ ਲਈ ਆਈਏਐਸ/ਸੀਨੀਅਰ ਪੀਸੀਐਸ ਅਧਿਕਾਰੀਆਂ ਨੂੰ ਜਨਰਲ ਆਬਜ਼ਰਵਰਾਂ ਵਜੋਂ ਕੀਤਾ ਨਿਯੁਕਤ

ਰਾਜ ਚੋਣ ਕਮਿਸ਼ਨ, ਪੰਜਾਬ ਵੱਲੋਂ ਸੂਬੇ ਵਿੱਚ 08 ਨਗਰ ਨਿਗਮਾਂ, 76 ਨਗਰ ਕੌਂਸਲਾਂ ਅਤੇ 21 ਨਗਰ ਪੰਚਾਇਤਾਂ (ਕੁੱਲ 105) ਦੀਆਂ ਆਮ ਚੋਣਾਂ ਦਾ ਐਲਾਨ ਕੀਤਾ ਗਿਆ ਹੈ ਅਤੇ ਇਸ ਸਬੰਧੀ ਮਿਤੀ 26.05.2026 (ਮੰਗਲਵਾਰ) ਨੂੰ ਵੋਟਾਂ ਪੈਣਗੀਆਂ। ਇਹਨਾਂ ਚੋਣਾਂ ਨੂੰ ਸੁਤੰਤਰ, ਨਿਰਪੱਖ ਅਤੇ ਸ਼ਾਂਤੀਪੂਰਨ ਢੰਗ ਨਾਲ ਨੇਪਰੇ ਚਾੜ੍ਹਨ ਲਈ ਕਮਿਸ਼ਨ...

➖ ਮੋਦੀ ਸਰਕਾਰ ਦੀ ਤਰ੍ਹਾਂ ਭਗਵੰਤ ਮਾਨ ਵੀ ਟੈਕਸ ਘਟਾ ਕੇ ਪੈਟਰੋਲ-ਡੀਜ਼ਲ ਕੀਮਤਾਂ ਵਿੱਚ ਵਾਧੇ ਦਾ ਬੋਝ ਆਪਣੇ ਸਿਰ ਲਵੇ : ਭਾਜਪਾ

➖ ਮੋਦੀ ਸਰਕਾਰ ਦੀ ਤਰ੍ਹਾਂ ਭਗਵੰਤ ਮਾਨ ਵੀ ਟੈਕਸ ਘਟਾ ਕੇ ਪੈਟਰੋਲ-ਡੀਜ਼ਲ ਕੀਮਤਾਂ ਵਿੱਚ ਵਾਧੇ ਦਾ ਬੋਝ ਆਪਣੇ ਸਿਰ ਲਵੇ : ਭਾਜਪਾ

ਤੇਲ ਕੀਮਤਾਂ ਵਿੱਚ ਵਾਧੇ ਦਾ ਬੋਝ ਪੰਜਾਬ ਸਰਕਾਰ ਆਪਣੇ ਸਿਰ ਲਵੇ, ਪੈਟਰੋਲ-ਡੀਜ਼ਲ ‘ਤੇ ਸੂਬਾ ਟੈਕਸ ਘਟਾਏ : ਭਾਜਪਾ ਚੰਡੀਗੜ੍ਹ, 16 ਮਈ ਤੇਲ ਦੀਆਂ ਵਧੀਆਂ ਕੀਮਤਾਂ ਦਾ ਪੰਜਾਬ ਦੇ ਲੋਕਾਂ ‘ਤੇ ਕੋਈ ਵਾਧੂ ਆਰਥਿਕ ਬੋਝ ਨਾ ਪਏ, ਇਸ ਲਈ ਜਿਵੇਂ 27 ਮਾਰਚ 2026 ਨੂੰ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ 10 ਰੁਪਏ ਪ੍ਰਤੀ ਲੀਟਰ ਟੈਕਸ ਘਟਾ ਕੇ...

ਵੱਡੀ ਖ਼ਬਰਾਂ

ਸਾਡੇ ਪ੍ਰਬੰਧ ‘ਤੇ ਸਵਾਲ ਉਠੇ, ਪਰ ਜਾਂਚ ਵੀ ਸਾਡੀ ਕਮੇਟੀ ਹੀ ਕਰੇਗੀ, ਸੰਗਤ ਪੰਦਰਾਂ ਦਿਨ ਚੁੱਪ ਰਹੇ” ਵਾਹ ਧਾਮੀ ਸਾਬ ਤੁਹਾਡੀ ਤਾਨਾਸ਼ਾਹੀ ਗਿਆਨੀ ਹਰਪ੍ਰੀਤ ਸਿੰਘ

ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਸ੍ਰੀ ਆਨੰਦਪੁਰ ਸਾਹਿਬ ਵਿੱਚ ਵਾਪਰੇ ਜਿਣਸੀ ਸੋਸ਼ਣ ਮਾਮਲੇ 'ਤੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੇ ਆਏ ਬਿਆਨ 'ਤੇ ਪ੍ਰਤੀਕਿਰਿਆ ਦਿੰਦਿਆ ਤਨਜ਼ ਕੱਸਿਆ ਕਿ ਧਾਮੀ ਸਾਹਿਬ ਕਹਿ ਰਹੇ ਹਨ, "ਸਾਡਾ ਗੁਰਦੁਆਰਾ ਸਾਹਿਬ ਪ੍ਰਬੰਧ, ਸਾਡੇ ਮੈਂਬਰ ਤੇ ਦੋਸ਼ ਲੱਗੇ, ਸਾਡੇ...

ਅੰਮ੍ਰਿਤਸਰ ਵਿੱਚ ਗ਼ੈਰ-ਕਾਨੂੰਨੀ ਹਥਿਆਰ ਤਸਕਰੀ ਨੈਟਵਰਕਾਂ ਦੇ ਅੱਠ ਕਾਰਕੁੰਨ 13 ਪਿਸਤੌਲਾਂ ਨਾਲ ਗ੍ਰਿਫਤਾਰ

ਗ਼ੈਰ-ਕਾਨੂੰਨੀ ਹਥਿਆਰ ਖ਼ਰੀਦ ਕੇ ਅੱਗੇ ਸਪਲਾਈ ਕਰ ਰਹੇ ਸਨ ਗ੍ਰਿਫਤਾਰ ਕੀਤੇ ਮੁਲਜ਼ਮ: ਡੀਜੀਪੀ ਗੌਰਵ ਯਾਦਵ ਅਗਲੇਰੀ ਜਾਂਚ ਜਾਰੀ: ਸੀਪੀ ਅੰਮ੍ਰਿਤਸਰ ਹਰਮਨਬੀਰ ਗਿੱਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਦਰਜ ਕਰਦਿਆਂ ਅੰਮ੍ਰਿਤਸਰ...

ਪੰਜਾਬ ਰਾਜ ਮਾਨਸਿਕ ਸਿਹਤ ਅਥਾਰਟੀ ਦੀ ਸਮੀਖਿਆ ਮੀਟਿੰਗ ਹੋਈ; ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਅਧਿਕਾਰ-ਆਧਾਰਿਤ ਮਾਨਸਿਕ ਸਿਹਤ ਸੰਭਾਲ ਲਈ ਰੂਪ-ਰੇਖਾ ਉਲੀਕੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸਨਮਾਨਜਨਕ, ਕਿਫਾਇਤੀ ਅਤੇ ਬਿਨਾਂ ਭੇਦਭਾਦ ਦੇ ਮਾਨਸਿਕ ਸਿਹਤ ਸੇਵਾਵਾਂ ਯਕੀਨੀ ਬਣਾਉਣ ਲਈ ਵਚਨਬੱਧ ਸਾਰੇ ਨਿੱਜੀ ਮਨੋ-ਚਿਕਿਤਸਾ ਕਲੀਨਿਕਾਂ ਅਤੇ ਨਰਸਿੰਗ ਹੋਮਾਂ/ਹਸਪਤਾਲਾਂ ਲਈ ਐਸ.ਐਮ.ਐਚ.ਏ. ਅਧੀਨ ਰਜਿਸਟ੍ਰੇਸ਼ਨ ਕਰਵਾਉਣਾ ਲਾਜ਼ਮੀ ਮਨੋ-ਚਿਕਿਤਸਾ ਕੇਂਦਰਾਂ ਵਿੱਚ ਬੰਨ੍ਹਣਾ,...

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਬੰਧਤ ਵਿਭਾਗਾਂ ਨੂੰ ਜ਼ਿਲ੍ਹਾ ਪੱਧਰੀ ਵਪਾਰੀ ਕਮਿਸ਼ਨ ਦੀਆਂ ਮੀਟਿੰਗਾਂ ਵਿੱਚ ਗਜ਼ਟਿਡ ਅਧਿਕਾਰੀਆਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਦੇ ਦਿੱਤੇ ਨਿਰਦੇਸ਼

ਜ਼ਿਲ੍ਹਾ ਪੱਧਰ 'ਤੇ 2 ਕਰੋੜ ਰੁਪਏ ਪਹਿਲਾਂ ਹੀ ਅਲਾਟ; ਬਿੱਲ ਜਮ੍ਹਾਂ ਹੋਣ 'ਤੇ ਅਦਾਇਗੀਆਂ ਤੁਰੰਤ ਜਾਰੀ ਕੀਤੀਆਂ ਜਾਣਗੀਆਂ: ਹਰਪਾਲ ਸਿੰਘ ਚੀਮਾ ਕੈਬਨਿਟ ਮੰਤਰੀਆਂ ਅਮਨ ਅਰੋੜਾ ਅਤੇ ਤਰੁਣਪ੍ਰੀਤ ਸਿੰਘ ਸੌਂਧ ਨੇ ਜਵਾਬਦੇਹੀ, ਅੰਤਰ-ਵਿਭਾਗੀ ਤਾਲਮੇਲ ਅਤੇ ਮਸਲਿਆਂ ਦੇ ਜਲਦ ਹੱਲ 'ਤੇ ਦਿੱਤਾ ਜ਼ੋਰ ਵਪਾਰੀ ਵਰਗ ਦੀਆਂ ਮੁਸ਼ਕਲਾਂ ਦੇ...

ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਤੋਂ ਪਹਿਲਾਂ ਮਾਨ ਸਰਕਾਰ ਕੱਢੇਗੀ ਚਾਰ ਵਿਸ਼ਾਲ ਸ਼ੋਭਾ ਯਾਤਰਾਵਾਂ: ਹਰਪਾਲ ਸਿੰਘ ਚੀਮਾ

ਚਾਰ ਸ਼ੋਭਾ ਯਾਤਰਾਵਾਂ ਪ੍ਰਮੁੱਖ ਅਧਿਆਤਮਿਕ ਅਤੇ ਇਤਿਹਾਸਕ ਕੇਂਦਰਾਂ ਨੂੰ ਸ੍ਰੀ ਖੁਰਾਲਗੜ੍ਹ ਸਾਹਿਬ ਨਾਲ ਜੋੜਨਗੀਆਂ: ਹਰਪਾਲ ਸਿੰਘ ਚੀਮਾ 3 ਦਸੰਬਰ ਨੂੰ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਚਾਰੋਂ ਸ਼ੋਭਾ ਯਾਤਰਾਵਾਂ ਦੇ ਪਹੁੰਚਣ ਉਪਰੰਤ ਹੋਣਗੇ ਵਿਸ਼ਾਲ ਸਮਾਗਮ: ਹਰਪਾਲ ਸਿੰਘ ਚੀਮਾ 4 ਦਸੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਹੋਣਗੇ ਆਰੰਭ; 6...

ਇਹ ਕਿਹੜੀ ‘ਸਿਹਤ ਕ੍ਰਾਂਤੀ’ ਹੈ, 19 ਜ਼ਿਲ੍ਹੇ ਮੈਡੀਕੋ ਲੀਗਲ ਮਾਹਰਾਂ ਤੋਂ ਸੱਖਣੇ?: ਅਵਿਨਾਸ਼ ਰਾਏ ਖੰਨਾ

ਮੈਡੀਕੋ-ਲੀਗਲ ਸਿਸਟਮ ਦੀ ਕਮਜ਼ੋਰੀ ਨਾਲ ਪੀੜਤਾਂ ਨੂੰ ਨਿਆਂ ਮਿਲਣ ਵਿੱਚ ਦੇਰੀ ਦਾ ਖ਼ਤਰਾ; ਭਗਵੰਤ ਮਾਨ ਤੇ ਕੇਜਰੀਵਾਲ ਜਵਾਬ ਦੇਣ — ਖੰਨਾ ਭਾਰਤੀ ਜਨਤਾ ਪਾਰਟੀ ਦੇ ਸਾਬਕਾ ਸੂਬਾ ਪ੍ਰਧਾਨ ਅਵਿਨਾਸ਼ ਰਾਏ ਖੰਨਾ ਨੇ ਕਿਹਾ ਹੈ ਕਿ ਸੂਬੇ ਵਿੱਚ ਮੈਡੀਕੋ-ਲੀਗਲ ਮਾਹਰ ਡਾਕਟਰਾਂ ਦੀ ਕਮੀ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ‘ਸਿਹਤ ਕ੍ਰਾਂਤੀ’...

ਪੰਜਾਬ ਵਿੱਚ ਨਸ਼ੇ ਕਾਰਨ 3 ਨੌਜਵਾਨਾਂ ਦੀ ਮੌਤ ‘ਆਪ’ ਦੀਆਂ ਨਾਕਾਮ ਨੀਤੀਆਂ ਦਾ ਸਬੂਤ: ਕੇਵਲ ਸਿੰਘ ਢਿੱਲੋਂ

ਪੰਜਾਬ ਵਿੱਚ ਇੱਕੋ ਦਿਨ ਨਸ਼ੇ ਨਾਲ ਤਿੰਨ ਨੌਜਵਾਨਾਂ ਦੀ ਹੋਈ ਮੌਤ ਨੇ ਆਮ ਆਦਮੀ ਪਾਰਟੀ ਸਰਕਾਰ ਦੇ ਨਸ਼ਾ-ਵਿਰੋਧੀ ਦਾਅਵਿਆਂ ਦੀ ਪੋਲ ਖੋਲ੍ਹ ਕੇ ਰੱਖ ਦਿੱਤੀ ਹੈ। ਫ਼ਤਹਿਗੜ੍ਹ ਚੂੜੀਆਂ ਦੇ ਪਿੰਡ ਤੇਜਾ ਕਲਾਂ (22 ਸਾਲਾ ਨੌਜਵਾਨ), ਸਮਾਣਾ ਦੇ ਬਾਦਸ਼ਾਹਪੁਰ (25 ਸਾਲਾ ਨੌਜਵਾਨ) ਅਤੇ ਬਠਿੰਡਾ ਦੇ ਪੂਹਲਾ ਵਿਖੇ ਵਾਪਰੀਆਂ ਇਨ੍ਹਾਂ ਦੁਖਦਾਈ...

ਰਾਜਾ ਵੜਿੰਗ, ਬਿਕਰਮ ਮਜੀਠੀਆ ਬਿਨਾਂ ਜਾਂਚ ਕੀਤੇ ਫ਼ਰਜ਼ੀ ਆਡੀਓ ਸਾਂਝੀ ਕਰ ਰਹੇ ਹਨ : ਬਲਤੇਜ ਸਿੰਘ ਪੰਨੂ

ਏਐੱਸਆਈ ਹਰਜੀਤ ਸਿੰਘ ਦੇ ਕਤਲ ਤੋਂ ਬਾਅਦ ਵਾਇਰਲ ਹੋ ਰਹੀ ਫ਼ਰਜ਼ੀ ਐਡਵਾਇਜ਼ਰੀ ਨੂੰ ਪੰਜਾਬ ਪੁਲਿਸ ਦੇ ਫੈਕਟ-ਚੈੱਕ ਨੇ ਕੀਤਾ ਬੇਨਕਾਬ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸਹਾਇਕ ਸਬ-ਇੰਸਪੈਕਟਰ (ਏਐੱਸਆਈ) ਹਰਜੀਤ ਸਿੰਘ ਦੇ ਕਤਲ ਤੋਂ ਬਾਅਦ ਵਾਇਰਲ ਕੀਤੀ ਜਾ ਰਹੀ ਪੁਲਿਸ ਦੀ ਫ਼ਰਜ਼ੀ ਐਡਵਾਇਜ਼ਰੀ 'ਤੇ ਤਿੱਖਾ...

ਚੋਣਾਂ ਨੇੜੇ ਆਉਂਦਿਆਂ ਹੀ ਪੰਜਾਬ ਵਿੱਚ ਈਡੀ ਦੇ ਛਾਪੇ ਹੋਏ ਤੇਜ਼, ਏਜੰਸੀ ਭਾਜਪਾ ਦੇ ਸਿਆਸੀ ਵਿੰਗ ਵਜੋਂ ਕਰ ਰਹੀ ਹੈ ਕੰਮ: ਬਲਤੇਜ ਪੰਨੂ

ਚੋਣਾਂ ਵਿੱਚ ਕੁਝ ਹੀ ਮਹੀਨੇ ਬਾਕੀ ਰਹਿੰਦਿਆਂ ਈਡੀ ਦੇ ਫੇਰੇ ਲਗਾਤਾਰ ਜਾਰੀ: ਬਲਤੇਜ ਪੰਨੂ ਜਿੱਥੇ ਵੀ ਚੋਣਾਂ ਹੁੰਦੀਆਂ ਹਨ, ਈਡੀ ਸਭ ਤੋਂ ਪਹਿਲਾਂ ਉੱਥੇ ਪਹੁੰਚਦੀ ਹੈ, ਇਸ ਦੀ ਸਰਗਰਮੀ ਚੋਣਾਂ ਨੇੜੇ ਆਉਣ ਦਾ ਸੰਕੇਤ: ਬਲਤੇਜ ਪੰਨੂ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਦਾਅਵਾ ਕੀਤਾ ਹੈ ਕਿ ਗ੍ਰੇਟਰ...

ਆਪ ਆਗੂ ਨੀਤੂ ਕਪੂਰ ਸਿੰਗਲਾ ਨੇ ਔਰਤ ਦੇ ਦੋਸ਼ਾਂ ‘ਤੇ ਐਸਜੀਪੀਸੀ, ਅਕਾਲੀ ਦਲ (ਬਾਦਲ) ਅਤੇ ਵਿਰੋਧੀ ਧਿਰ ਦੀ ਚੁੱਪ ‘ਤੇ ਚੁੱਕੇ ਸਵਾਲ

ਜਦੋਂ ਔਰਤ ਨੇ ਮਦਦ ਮੰਗੀ ਤਾਂ ਹਰਸਿਮਰਤ ਬਾਦਲ ਚੁੱਪ ਕਿਉਂ ਹਨ? ਐਸਜੀਪੀਸੀ ਨੇ ਔਰਤ ਦੇ 6 ਮਹੀਨੇ ਠਹਿਰਨ ਬਾਰੇ ਸਵਾਲਾਂ ਦੇ ਜਵਾਬ ਕਿਉਂ ਨਹੀਂ ਦਿੱਤੇ? - ਆਪ ਜੇਕਰ ਔਰਤ 6 ਮਹੀਨੇ ਐਸਜੀਪੀਸੀ ਦੀ ਸਰਾਏ ਵਿੱਚ ਠਹਿਰੀ, ਤਾਂ ਉਸਦਾ ਜ਼ਿੰਮੇਵਾਰ ਕੌਣ ਸੀ? - ਨੀਤੂ ਕਪੂਰ ਸਿੰਗਲਾ ਬਹਿਰੀਨ ਤੋਂ ਉਸ ਨੂੰ ਕੌਣ ਲੈ ਕੇ ਆਇਆ, ਉਸਦੀ ਰਿਹਾਇਸ਼,...

ਅਮਰਜੀਤ ਸਿੰਘ ਚਾਵਲਾ ‘ਤੇ ਲੱਗੇ ਗੰਭੀਰ ਦੋਸ਼ਾਂ ‘ਤੇ ਸੁਖਬੀਰ ਬਾਦਲ ਅਜੇ ਵੀ ਚੁੱਪ ਕਿਉਂ? – ਬਲਤੇਜ ਪੰਨੂ

ਸੁਖਬੀਰ ਬਾਦਲ ਨੇ ਇਸ ਮੁੱਦੇ 'ਤੇ ਆਪਣਾ ਮੂੰਹ ਕਿਉਂ ਨਹੀਂ ਖੋਲਿਆ? ਅਕਾਲੀ ਨੇਤਾਵਾਂ ਕੋਲ ਮਦਦ ਲਈ ਪਹੁੰਚੀ ਔਰਤ ਦੇ ਹੱਕ ਵਿੱਚ ਹਰਸਿਮਰਤ ਬਾਦਲ ਕਿਉਂ ਨਹੀਂ ਖੜ੍ਹੀ ਹੋਈ? - ਬਲਤੇਜ ਪੰਨੂ ਪ੍ਰਦਰਸ਼ਨਾਂ ਵਿੱਚ ਔਰਤਾਂ ਨੂੰ ਨਾਲ ਲੈ ਕੇ ਜਾਣ ਵਾਲੀ ਹਰਸਿਮਰਤ ਬਾਦਲ ਹੁਣ ਕਿੱਥੇ ਹੈ? ਉਹ ਅਮਰਜੀਤ ਚਾਵਲਾ ਅਤੇ ਮਲਕੀਤ ਸਿੰਘ ਦੇ ਘਰਾਂ ਦਾ...

ਮੁੱਖ ਮੰਤਰੀ ਭਗਵੰਤ ਮਾਨ ਨੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਅਤੇ ਉਨ੍ਹਾਂ ਦੇ ਸਮਰਥਕਾਂ ਦਾ ਆਪ ਵਿੱਚ ਕੀਤਾ ਸਵਾਗਤ

ਮਾਝੇ ਅਤੇ ਪੂਰੇ ਪੰਜਾਬ ਵਿੱਚ ਪਾਰਟੀ ਹੋਰ ਮਜ਼ਬੂਤ ਹੋਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਲਈ ਚੰਗੀ ਸੋਚ ਰੱਖਣ ਵਾਲੇ ਲੋਕਾਂ ਦਾ 'ਆਪ' ਵਿੱਚ ਹਮੇਸ਼ਾ ਸਵਾਗਤ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ 'ਆਪ' ਮਿਲ ਕੇ 'ਰੰਗਲਾ ਪੰਜਾਬ' ਬਣਾਉਣ ਲਈ ਕੰਮ ਕਰੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਆਮ ਆਦਮੀ ਪਾਰਟੀ (ਆਪ) ਨੂੰ ਮਾਝੇ...