by abcpunjab | ਨਵੰ. 12, 2024 | breaking news, daily, election, Uncategorized
ਮੁੱਖ ਮੰਤਰੀ ਭਗਵੰਤ ਮਾਨ ਨੇ ਸੰਘੇੜਾ ਅਤੇ ਧਨੌਲਾ ਰੈਲੀਆਂ ਵਿੱਚ ‘ਆਪ’ ਦੀਆਂ ਪ੍ਰਾਪਤੀਆਂ ਬਾਰੇ ਪਾਇਆ ਚਾਨਣਾ ਮੁੱਖ ਮੰਤਰੀ ਨੇ ਜ਼ਮੀਨੀ ਹਕੀਕਤਾਂ ਤੋਂ ਦੂਰ ਰਹਿਣ ਅਤੇ ਲੋਕਾਂ ਦੇ ਮੁੱਦਿਆਂ ਨੂੰ ਨਜ਼ਰਅੰਦਾਜ਼ ਕਰਨ ਲਈ ਕਾਂਗਰਸ ਅਤੇ ਭਾਜਪਾ ਆਗੂਆਂ ਦੀ ਕੀਤੀ ਸਖ਼ਤ ਸ਼ਬਦਾਂ ਵਿਚ ਨਿੰਦਾ ਪਰਾਲੀ ਪ੍ਰਬੰਧਨ ਲਈ ਕਿਸਾਨਾਂ ਨੂੰ...
by abcpunjab | ਨਵੰ. 9, 2024 | breaking news, daily, election
ਚੰਡੀਗੜ੍ਹ 9 ਨਵੰਬਰ ( ) ਅੱਜ ਇਥੇ ਜਾਰੀ ਬਿਆਨ ਵਿੱਚ ਜਾਣਕਾਰੀ ਦਿੰਦੇ ਹੋਏ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਕਨਵੀਨਰ ਜਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ ਨੇ ਦੱਸਿਆ ਕਿ ਮਿਤੀ 13 ਨਵੰਬਰ ਸਵੇਰੇ 10.30 ਵਜੇ ਗੁਰਦੁਆਰਾ ਇਲੈਕਸ਼ਨ ਕਮਿਸ਼ਨ ਨੂੰ ਸਮੁੱਚੀ ਪ੍ਰਜੀਡੀਅਮ ਅਤੇ ਸੀਨੀਅਰ ਲੀਡਰਸਿੱਪ ਮਿਲ ਕੇ ਸ੍ਰੋਮਣੀ ਗੁਰੂਦੁਆਰਾ ਪ੍ਰਬੰਧਕ...
by abcpunjab | ਅਕਤੂਃ 29, 2024 | breaking news, daily, election
– 28 ਨਵੰਬਰ ਤੱਕ ਵੋਟਰ ਸੂਚੀਆਂ ਸਬੰਧੀ ਦਾਅਵੇ ਅਤੇ ਇਤਰਾਜ਼ ਕੀਤੇ ਜਾ ਸਕਣਗੇ ਦਾਇਰ – ਅੰਤਿਮ ਵੋਟਰ ਸੂਚੀ 6 ਜਨਵਰੀ 2025 ਨੂੰ ਕੀਤੀ ਜਾਵੇਗੀ ਪ੍ਰਕਾਸ਼ਿਤ : ਮੁੱਖ ਚੋਣ ਅਧਿਕਾਰੀ ਚੰਡੀਗੜ੍ਹ, 29 ਅਕਤੂਬਰ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ. ਨੇ ਸੂਬੇ ਦੀਆਂ ਸਮੂਹ ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਦੇ...
by abcpunjab | ਅਕਤੂਃ 23, 2024 | breaking news, daily, election
ਚੰਡੀਗੜ੍ਹ, 23 ਅਕਤੂਬਰ ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ‘ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਆਮ ਆਦਮੀ ਪਾਰਟੀ ਨੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਸਮੇਤ 40 ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਸੂਚੀ ਵਿੱਚ ਕੇਜਰੀਵਾਲ ਅਤੇ ਮਾਨ ਤੋਂ ਇਲਾਵਾ ਮਨੀਸ਼ ਸਿਸੋਦੀਆ, ਨਵੀਂ ਦਿੱਲੀ ਦੇ ਮੁੱਖ ਮੰਤਰੀ ਆਤਿਸ਼ੀ,...
by abcpunjab | ਅਕਤੂਃ 20, 2024 | breaking news, daily, election, politics, Uncategorized
ਗਿੱਦੜਬਾਹਾ ਤੋਂ ਡਿੰਪੀ ਢਿੱਲੋਂ, ਬਰਨਾਲਾ ਤੋਂ ਹਰਿੰਦਰ ਸਿੰਘ ਧਾਲੀਵਾਲ, ਚੱਬੇਵਾਲ ਤੋਂ ਈਸ਼ਾਨ ਚੱਬੇਵਾਲ ਅਤੇ ਡੇਰਾ ਬਾਬਾ ਨਾਨਕ ਤੋਂ ਗੁਰਦੀਪ ਰੰਧਾਵਾ ਹੋਣਗੇ ਆਪ ਦੇ ਉਮੀਦਵਾਰ ਚੰਡੀਗੜ੍ਹ, 20 ਅਕਤੂਬਰ ਆਮ ਆਦਮੀ ਪਾਰਟੀ (ਆਪ) ਨੇ ਐਤਵਾਰ ਨੂੰ ਪੰਜਾਬ ਦੇ ਚਾਰ ਵਿਧਾਨ ਸਭਾ ਹਲਕਿਆਂ ਵਿੱਚ 13 ਨਵੰਬਰ ਨੂੰ ਹੋਣ ਵਾਲੀਆਂ ਜ਼ਿਮਨੀ ਚੋਣਾਂ...
by abcpunjab | ਅਕਤੂਃ 18, 2024 | breaking news, daily, election
– ਭਾਰਤੀ ਚੋਣ ਕਮਿਸ਼ਨ ਨੇ ਪ੍ਰਿੰਟ ਮੀਡੀਆ, ਟੈਲੀਵਿਜ਼ਨ, ਰੇਡੀਓ ਅਤੇ ਔਨਲਾਈਨ/ਸੋਸ਼ਲ ਮੀਡੀਆ ਤੋਂ ਐਂਟਰੀਆਂ ਮੰਗੀਆਂ: ਸਿਬਿਨ ਸੀ ਚੰਡੀਗੜ੍ਹ, 18 ਅਕਤੂਬਰ : ਭਾਰਤੀ ਚੋਣ ਕਮਿਸ਼ਨ ਨੇ 2024 ਦੌਰਾਨ ਵੋਟਰ ਸਿੱਖਿਆ ਅਤੇ ਚੋਣ ਜਾਗਰੂਕਤਾ ਨੂੰ ਉਤਸ਼ਾਹਿਤ ਕਰਨ ਲਈ ਮੀਡੀਆ ਹਾਊਸਾਂ ਦੇ ਸ਼ਾਨਦਾਰ ਯਤਨਾਂ ਨੂੰ ਮਾਨਤਾ ਦੇਣ ਦੇ ਮੱਦੇਨਜ਼ਰ ਵਿਸ਼ੇਸ਼...