ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ਲਈ ਜ਼ਿਮਨੀ ਚੋਣ ਦਾ ਪ੍ਰੋਗਰਾਮ ਜਾਰੀ

ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ਲਈ ਜ਼ਿਮਨੀ ਚੋਣ ਦਾ ਪ੍ਰੋਗਰਾਮ ਜਾਰੀ

ਚੰਡੀਗੜ੍ਹ, 17 ਅਕਤੂਬਰ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਦੇ ਚਾਰ ਹਲਕੇ 10-ਡੇਰਾ ਬਾਬਾ ਨਾਨਕ, 44-ਚੱਬੇਵਾਲ (ਐਸ.ਸੀ), 84-ਗਿੱਦੜਬਾਹਾ ਅਤੇ 103-ਬਰਨਾਲਾ ਲਈ ਜ਼ਿਮਨੀ ਚੋਣ ਦਾ ਪ੍ਰੋਗਰਾਮ ਜਾਰੀ ਕਰ ਦਿੱਤਾ ਹੈ। ਵਧੇਰੇ ਜਾਣਕਾਰੀ ਦਿੰਦਿਆਂ ਸਿਬਿਨ ਸੀ ਨੇ ਦੱਸਿਆ ਕਿ ਚੋਣਾਂ...
ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਵਿਧਾਨ ਸਭਾ 2022 ਦੀਆਂ ਚੋਣਾਂ ਲੜਨ ਵਾਲੇ 5 ਉਮੀਦਵਾਰ ਅਯੋਗ ਐਲਾਨੇ : ਸਿਬਿਨ ਸੀ

ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਵਿਧਾਨ ਸਭਾ 2022 ਦੀਆਂ ਚੋਣਾਂ ਲੜਨ ਵਾਲੇ 5 ਉਮੀਦਵਾਰ ਅਯੋਗ ਐਲਾਨੇ : ਸਿਬਿਨ ਸੀ

– ਚੋਣ ਖਰਚੇ ਨਾ ਦੇਣ ਕਰਕੇ ਵੱਖ-ਵੱਖ ਹੁਕਮਾਂ ਰਾਹੀਂ ਸੰਗਰੂਰ ਜ਼ਿਲ੍ਹੇ ਦੇ 3 ਅਤੇ ਮਾਨਸਾ ਤੇ ਫਰੀਦਕੋਟ ਜ਼ਿਲ੍ਹੇ ਦਾ 1-1 ਉਮੀਦਵਾਰ ਅਗਲੇ 3 ਸਾਲ ਤੱਕ ਨਹੀਂ ਲੜ ਸਕੇਗਾ ਚੋਣਾਂ ਚੰਡੀਗੜ੍ਹ, 16 ਅਕਤੂਬਰ: ਭਾਰਤੀ ਚੋਣ ਕਮਿਸ਼ਨ ਵੱਲੋਂ ਵੱਖ-ਵੱਖ ਹੁਕਮਾਂ ਰਾਹੀਂ ਪੰਜਾਬ ਵਿਧਾਨ ਸਭਾ 2022 ਦੀਆਂ ਚੋਣਾਂ ਲੜਨ ਵਾਲੇ 5 ਉਮੀਦਵਾਰਾਂ...
ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪੰਚਾਇਤੀ ਚੋਣਾਂ ਦੌਰਾਨ ਪਾਈ ਵੋਟ

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪੰਚਾਇਤੀ ਚੋਣਾਂ ਦੌਰਾਨ ਪਾਈ ਵੋਟ

ਚੰਡੀਗੜ੍ਹ, 15 ਅਕਤੂਬਰ: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਪੰਚਾਇਤੀ ਚੋਣਾਂ ਵਿੱਚ ਆਪਣੇ ਜਮਹੂਰੀ ਹੱਕ ਦੀ ਵਰਤੋਂ ਕਰਦਿਆਂ ਪਰਿਵਾਰ ਸਮੇਤ ਆਪਣੇ ਜੱਦੀ ਪਿੰਡ ਸੰਧਵਾਂ ਦੇ ਬੂਥ ਨੰਬਰ 95 ‘ਤੇ ਵੋਟ ਪਾਈ। ਜ਼ਮਹੂਰੀਅਤ ਦੀ ਮਹੱਤਤਾ ‘ਤੇ ਜ਼ੋਰ ਦਿੰਦਿਆਂ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ...
ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ਲਈ ਜ਼ਿਮਨੀ ਚੋਣ ਦਾ ਐਲਾਨ

ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ਲਈ ਜ਼ਿਮਨੀ ਚੋਣ ਦਾ ਐਲਾਨ

13 ਨਵੰਬਰ ਨੂੰ ਪੈਣਗੀਆਂ ਵੋਟਾਂ, 23 ਨਵੰਬਰ ਨੂੰ ਆਉਣਗੇ ਨਤੀਜੇ : ਸਿਬਿਨ ਸੀ ਚਾਰੋਂ ਵਿਧਾਨ ਸਭਾ ਹਲਕਿਆਂ ‘ਚ ਕੁੱਲ ਵੋਟਰਾਂ ਦੀ ਗਿਣਤੀ 6 ਲੱਖ 96 ਹਜ਼ਾਰ 316 ਅਤੇ ਕੁੱਲ ਪੋਲਿੰਗ ਸਟੇਸ਼ਨ 831 : ਮੁੱਖ ਚੋਣ ਅਧਿਕਾਰੀ ਚੰਡੀਗੜ੍ਹ, 15 ਅਕਤੂਬਰ : ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ 10-ਡੇਰਾ ਬਾਬਾ ਨਾਨਕ,...
ਪੰਚਾਇਤੀ ਚੋਣਾਂ: ਪੰਜਾਬ ਦੇ ਸੇਵਾ ਕੇਂਦਰਾਂ ਵਿੱਚ ਛੁੱਟੀ ਦਾ ਐਲਾਨ

ਪੰਚਾਇਤੀ ਚੋਣਾਂ: ਪੰਜਾਬ ਦੇ ਸੇਵਾ ਕੇਂਦਰਾਂ ਵਿੱਚ ਛੁੱਟੀ ਦਾ ਐਲਾਨ

ਚੰਡੀਗੜ੍ਹ, 14 ਅਕਤੂਬਰ: ਪੰਜਾਬ ਸਰਕਾਰ ਨੇ ਪੰਚਾਇਤੀ ਚੋਣਾਂ ਦੇ ਮੱਦੇਨਜ਼ਰ 15 ਅਕਤੂਬਰ, 2024 (ਮੰਗਲਵਾਰ) ਨੂੰ ਸੂਬੇ ਦੇ ਸਾਰੇ ਸੇਵਾ ਕੇਂਦਰਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਪ੍ਰਸ਼ਾਸਨਿਕ ਸੁਧਾਰ ਅਤੇ ਜਨਤਕ ਸ਼ਿਕਾਇਤਾਂ ਬਾਰੇ ਮੰਤਰੀ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ 15 ਅਕਤੂਬਰ ਨੂੰ...
×