30 ਸਤੰਬਰ 2024 ਤੱਕ ਸਰਪੰਚ ਲਈ 784 ਨਾਮਜ਼ਦਗੀਆਂ ਅਤੇ ਪੰਚਾਂ ਲਈ 1446 ਨਾਮਜ਼ਦਗੀਆਂ ਪ੍ਰਾਪਤ ਹੋਈਆਂ

30 ਸਤੰਬਰ 2024 ਤੱਕ ਸਰਪੰਚ ਲਈ 784 ਨਾਮਜ਼ਦਗੀਆਂ ਅਤੇ ਪੰਚਾਂ ਲਈ 1446 ਨਾਮਜ਼ਦਗੀਆਂ ਪ੍ਰਾਪਤ ਹੋਈਆਂ

ਚੰਡੀਗੜ੍ਹ, 1 ਅਕਤੂਬਰ 2024: ਅੱਜ ਇੱਥੇ ਇਹ ਪ੍ਰਗਟਾਵਾ ਕਰਦਿਆਂ ਰਾਜ ਚੋਣ ਕਮਿਸ਼ਨ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ 30.09.2024 ਤੱਕ ਸਰਪੰਚਾਂ ਲਈ ਕੁੱਲ 784 ਅਤੇ ਪੰਚਾਂ ਲਈ ਕੁੱਲ 1446 ਨਾਮਜ਼ਦਗੀਆਂ ਰਿਟਰਨਿੰਗ ਅਫ਼ਸਰਾਂ ਨੂੰ ਪ੍ਰਾਪਤ ਹੋਈਆਂ...
ਪੰਜਾਬ ਰਾਜ ਚੋਣ ਕਮਿਸ਼ਨ ਨੇ ਸਮੂਹ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰਾਂ ਨੂੰ ਸਰਪੰਚ ਅਹੁਦਿਆਂ ਦੀ ਨਿਲਾਮੀ ਸਬੰਧੀ ਵਿਸਥਾਰਤ ਰਿਪੋਰਟ 24 ਘੰਟਿਆਂ ਦੇ ਅੰਦਰ-ਅੰਦਰ ਸੌਂਪਣ ਲਈ ਕਿਹਾ ਹੈ।

ਪੰਜਾਬ ਰਾਜ ਚੋਣ ਕਮਿਸ਼ਨ ਨੇ ਸਮੂਹ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰਾਂ ਨੂੰ ਸਰਪੰਚ ਅਹੁਦਿਆਂ ਦੀ ਨਿਲਾਮੀ ਸਬੰਧੀ ਵਿਸਥਾਰਤ ਰਿਪੋਰਟ 24 ਘੰਟਿਆਂ ਦੇ ਅੰਦਰ-ਅੰਦਰ ਸੌਂਪਣ ਲਈ ਕਿਹਾ ਹੈ।

ਚੰਡੀਗੜ੍ਹ, 1 ਅਕਤੂਬਰ 2024: ਜਦੋਂ ਕਿ ਕਿਸੇ ਨਾ ਕਿਸੇ ਨਿਲਾਮੀ ਦੀ ਪ੍ਰਕਿਰਿਆ ਨੂੰ ਲੈ ਕੇ ਅਖਬਾਰਾਂ ਅਤੇ ਸੋਸ਼ਲ ਮੀਡੀਆ ਚੈਨਲਾਂ ‘ਤੇ ਬਹੁਤ ਸਾਰੀਆਂ ਉਦਾਹਰਣਾਂ ਉਜਾਗਰ ਕੀਤੀਆਂ ਗਈਆਂ ਹਨ, ਜਿਸ ਵਿੱਚ ਕਿਹਾ ਜਾ ਰਿਹਾ ਹੈ ਕਿ ਸਰਪੰਚ ਦਾ ਅਹੁਦਾ ਸਬੰਧਤ ਪੰਚਾਇਤ ਦੁਆਰਾ ਸਭ ਤੋਂ ਵੱਧ ਬੋਲੀ ਲਗਾਉਣ ਵਾਲੇ ਨੂੰ ਨਿਲਾਮ ਕੀਤਾ ਜਾ...
ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਵਿਧਾਨ ਸਭਾ 2022 ਦੀਆਂ ਚੋਣਾਂ ਲੜਨ ਵਾਲੇ 6 ਉਮੀਦਵਾਰ ਅਯੋਗ ਐਲਾਨੇ : ਸਿਬਿਨ ਸੀ

ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਵਿਧਾਨ ਸਭਾ 2022 ਦੀਆਂ ਚੋਣਾਂ ਲੜਨ ਵਾਲੇ 6 ਉਮੀਦਵਾਰ ਅਯੋਗ ਐਲਾਨੇ : ਸਿਬਿਨ ਸੀ

ਚੋਣ ਖਰਚੇ ਨਾ ਦੇਣ ਕਰਕੇ ਗੁਰਦਾਸਪੁਰ ਜ਼ਿਲੇ ਦੇ 6 ਉਮੀਦਵਾਰ ਅਗਲੇ 3 ਸਾਲ ਤੱਕ ਨਹੀਂ ਲੜ ਸਕਣਗੇ ਚੋਣਾਂ ਚੰਡੀਗੜ੍ਹ, 5 ਅਗਸਤ: ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ ਕੀਤੇ ਹੁਕਮਾਂ ਰਾਹੀਂ ਪੰਜਾਬ ਵਿਧਾਨ ਸਭਾ 2022 ਦੀਆਂ ਚੋਣਾਂ ਲੜਨ ਵਾਲੇ 6 ਉਮੀਦਵਾਰਾਂ ਨੂੰ ਅਯੋਗ ਐਲਾਨਿਆ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ...
‘ਆਪ’ ਆਗੂਆਂ ਨੇ ਪਾਰਟੀ ਦਫ਼ਤਰ ਚੰਡੀਗੜ੍ਹ ਵਿਖੇ ਜਲੰਧਰ ਪੱਛਮੀ ਜ਼ਿਮਨੀ ਚੋਣ ਵਿਚ ਜਿੱਤ ਦਾ ਮਨਾਇਆ ਜਸ਼ਨ

‘ਆਪ’ ਆਗੂਆਂ ਨੇ ਪਾਰਟੀ ਦਫ਼ਤਰ ਚੰਡੀਗੜ੍ਹ ਵਿਖੇ ਜਲੰਧਰ ਪੱਛਮੀ ਜ਼ਿਮਨੀ ਚੋਣ ਵਿਚ ਜਿੱਤ ਦਾ ਮਨਾਇਆ ਜਸ਼ਨ

ਵੱਡੇ ਫ਼ਰਕ ਨਾਲ ਜਿੱਤਣਾ ਦਰਸਾਉਂਦਾ ਹੈ ਕਿ ਪੰਜਾਬ ਦੇ ਲੋਕ ਸਾਡੀ ਸਰਕਾਰ ਦੇ ਕੰਮਾਂ ਤੋਂ ਬਹੁਤ ਖ਼ੁਸ਼ ਹਨ – ਭਗਵੰਤ ਮਾਨ ‘ਆਪ’ ਮੰਤਰੀ ਹਰਪਾਲ ਸਿੰਘ ਚੀਮਾ, ਲਾਲਜੀਤ ਸਿੰਘ ਭੁੱਲਰ ਅਤੇ ਹਰਭਜਨ ਸਿੰਘ ਈ.ਟੀ.ਓ ਨੇ ਪਾਰਟੀ ਦਫ਼ਤਰ ਪਹੁੰਚ ਕੇ ਆਗੂਆਂ ਤੇ ਵਰਕਰਾਂ ਨੂੰ ਦਿੱਤੀ ਜਿੱਤ ਦੀ ਵਧਾਈ ਲੋਕ ਸਾਡੀ ਸਰਕਾਰ ਅਤੇ...
ਇਸਤਰੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਹਰਗੋਬਿੰਦ ਕੌਰ ਨੇ ਆਮ ਆਦਮੀ ਪਾਰਟੀ ’ਤੇ ਆਂਗਣਵਾੜੀ ਵਰਕਰਾਂ ਰਾਹੀਂ ਵੰਡਣ ਲਈ ਘਟੀਆ ਖਾਦ ਸਮੱਗਰੀ ਦੀ ਸਪਲਾਈ ਕਰਕੇ ਵੱਡੇ ਪੱਧਰ ’ਤੇ ਭ੍ਰਿਸ਼ਟਾਚਾਰ ’ਚ ਲਿਪਤ ਹੋਣ ਦਾ ਦੋਸ਼ ਲਾਇਆ

ਇਸਤਰੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਹਰਗੋਬਿੰਦ ਕੌਰ ਨੇ ਆਮ ਆਦਮੀ ਪਾਰਟੀ ’ਤੇ ਆਂਗਣਵਾੜੀ ਵਰਕਰਾਂ ਰਾਹੀਂ ਵੰਡਣ ਲਈ ਘਟੀਆ ਖਾਦ ਸਮੱਗਰੀ ਦੀ ਸਪਲਾਈ ਕਰਕੇ ਵੱਡੇ ਪੱਧਰ ’ਤੇ ਭ੍ਰਿਸ਼ਟਾਚਾਰ ’ਚ ਲਿਪਤ ਹੋਣ ਦਾ ਦੋਸ਼ ਲਾਇਆ

ਚੰਡੀਗੜ੍ਹ, 10 ਜੁਲਾਈ ()-ਸ਼੍ਰੋਮਣੀ ਅਕਾਲੀ ਦਲ ਦੀ ਇਸਤਰੀ ਵਿੰਗ ਦੀ ਪ੍ਰਧਾਨ ਬੀਬੀ ਹਰਗੋਬਿੰਦ ਕੌਰ ਨੇ ਆਮ ਆਦਮੀ ਪਾਰਟੀ ਸਰਕਾਰ ਰਾਜ ਸਹਿਕਾਰੀ ਸੰਸਥਾ ਵੇਰਕਾ ਤੋਂ ਇਹ ਜ਼ਿੰਮੇਵਾਸੀ ਵਾਪਸ ਲੈ ਕੇ ਸੂਚੀ ਵਿਚ ਪਾਈ ਗਈ ਨਿੱਜੀ ਕੰਪਨੀ ਨੂੰ ਦੇ ਕੇ ਆਂਗਣਵਾੜੀ ਵਰਕਰਾਂ ਰਾਹੀਂ ਮਹਿਲਾਵਾਂ ਅਤੇ ਬੱਚਿਆਂ ਨੂੰ ਘਟੀਆ ਉਤਪਾਦਾਂ ਵੰਡਣ ਕਰਕੇ ਵੱਡੇ...
ਚੋਣ ਕਮਿਸ਼ਨ ਦੀਆਂ ਹਦਾਇਤਾਂ ‘ਤੇ ਦਲਜੀਤ ਸਿੰਘ ਭਾਨਾ ਦੀ ਪੈਰੋਲ ਚੋਣ ਪ੍ਰਕਿਰਿਆ ਮੁਕੰਮਲ ਹੋਣ ਤੱਕ ਰੱਦ ਕਰਨ ਦੇ ਨਿਰਦੇਸ਼

ਚੋਣ ਕਮਿਸ਼ਨ ਦੀਆਂ ਹਦਾਇਤਾਂ ‘ਤੇ ਦਲਜੀਤ ਸਿੰਘ ਭਾਨਾ ਦੀ ਪੈਰੋਲ ਚੋਣ ਪ੍ਰਕਿਰਿਆ ਮੁਕੰਮਲ ਹੋਣ ਤੱਕ ਰੱਦ ਕਰਨ ਦੇ ਨਿਰਦੇਸ਼

ਚੰਡੀਗੜ੍ਹ, 8 ਜੁਲਾਈ ਭਾਰਤੀ ਚੋਣ ਕਮਿਸ਼ਨ ਨੇ ਜਲੰਧਰ ਪੱਛਮੀ ਜ਼ਿਮਨੀ ਚੋਣ ਦੇ ਮੱਦੇਨਜ਼ਰ ਦਲਜੀਤ ਸਿੰਘ ਭਾਨਾ ਦੀ ਪੈਰੋਲ ਚੋਣ ਪ੍ਰਕਿਰਿਆ ਮੁਕੰਮਲ ਹੋਣ ਤੱਕ ਰੱਦ ਕਰਨ ਦੇ ਨਿਰਦੇਸ਼ ਦਿੱਤੇ ਹਨ। ਭਾਨਾ ਦੀ ਪੈਰੋਲ ਰੱਦ ਕਰਨ ਲਈ ਕਾਂਗਰਸ ਅਤੇ ਭਾਜਪਾ ਨੇ ਕਮਿਸ਼ਨ ਕੋਲ ਸ਼ਿਕਾਇਤਾਂ ਵੀ ਦਰਜ ਕਰਵਾਈਆਂ ਸਨ। ਚੋਣ ਕਮਿਸ਼ਨ ਦੇ ਨਿਰਦੇਸ਼ਾਂ ਬਾਬਤ...
×