ਜਲੰਧਰ ਪੱਛਮੀ ਤੋਂ ਪੰਜਾਬ ਕਾਂਗਰਸ ਦੀ ਉਮੀਦਵਾਰ ਸੁਰਿੰਦਰ ਕੌਰ ਜੀ ਦੇ ਸਮਰਥਨ ਵਿੱਚ ਕੱਢਿਆ ਗਿਆ ਵਿਸ਼ਾਲ ਰੋਡ ਸ਼ੋਅ

ਜਲੰਧਰ ਪੱਛਮੀ ਤੋਂ ਪੰਜਾਬ ਕਾਂਗਰਸ ਦੀ ਉਮੀਦਵਾਰ ਸੁਰਿੰਦਰ ਕੌਰ ਜੀ ਦੇ ਸਮਰਥਨ ਵਿੱਚ ਕੱਢਿਆ ਗਿਆ ਵਿਸ਼ਾਲ ਰੋਡ ਸ਼ੋਅ

ਜਲੰਧਰ, 7 ਜੁਲਾਈ, 2024- ਆਗਾਮੀ ਵਿਧਾਨ ਸਭਾ ਚੋਣਾਂ ਲਈ ਪੰਜਾਬ ਕਾਂਗਰਸ ਦੀ ਉਮੀਦਵਾਰ ਸੁਰਿੰਦਰ ਕੌਰ ਜੀ ਦੇ ਸਮਰਥਨ ਵਿੱਚ ਅੱਜ ਜਲੰਧਰ ਪੱਛਮੀ ਵਿੱਚ ਇੱਕ ਵਿਸ਼ਾਲ ਰੋਡ ਸ਼ੋਅ ਕੱਢਿਆ ਗਿਆ। ਇਸ ਸਮਾਗਮ ਵਿੱਚ ਭਾਰੀ ਗਿਣਤੀ ਵਿੱਚ ਲੋਕਾਂ ਨੇ ਸੁਰਿੰਦਰ ਕੌਰ ਜੀ ਦੇ ਹੱਕ ‘ਚ ਆਪਣੇ ਨੁਮਾਇੰਦੇ ਵਜੋਂ ਆਪਣਾ ਭਰੋਸਾ ਪ੍ਰਗਟਾਇਆ। ਪੰਜਾਬ ਅਤੇ...
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਜਲੰਧਰ ਦੇ ਡਿਪਟੀ ਕਮਿਸ਼ਨਰ, ਪੁਲਿਸ ਕਮਿਸ਼ਨਰ ਅਤੇ ਐੱਸਐੱਸਪੀ ਨਾਲ ਚੋਣ ਤਿਆਰੀਆਂ ਨੂੰ ਲੈ ਕੇ ਮੀਟਿੰਗ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਜਲੰਧਰ ਦੇ ਡਿਪਟੀ ਕਮਿਸ਼ਨਰ, ਪੁਲਿਸ ਕਮਿਸ਼ਨਰ ਅਤੇ ਐੱਸਐੱਸਪੀ ਨਾਲ ਚੋਣ ਤਿਆਰੀਆਂ ਨੂੰ ਲੈ ਕੇ ਮੀਟਿੰਗ

– ਸਿਬਿਨ ਸੀ ਵੱਲੋਂ ਅਧਿਕਾਰੀਆਂ ਨੂੰ ਚੋਣ ਪ੍ਰਕਿਰਿਆ ਸ਼ਾਂਤਮਈ ਤਰੀਕੇ ਨਾਲ ਨੇਪਰੇ ਚਾੜ੍ਹਨ ਲਈ ਲੋੜੀਂਦੇ ਕਦਮ ਚੁੱਕਣ ਦੇ ਨਿਰਦੇਸ਼ – ਵੋਟਰਾਂ ਦੀ ਸਹੂਲਤ ਲਈ ਪੋਲਿੰਗ ਬੂਥਾਂ ਉੱਤੇ ਸਾਰੇ ਪ੍ਰਬੰਧ ਮੁਕੰਮਲ ਕਰਨ ਲਈ ਕਿਹਾ – ਪੁਲਿਸ ਅਧਿਕਾਰੀਆਂ ਨੂੰ ਚੌਕਸੀ ਵਧਾਉਣ ਅਤੇ ਸੀਸੀਟੀਵੀ ਰਾਹੀਂ 24 ਘੰਟੇ ਨਿਗਰਾਨੀ ਰੱਖਣ...
ਜਲੰਧਰ ਪੱਛਮੀ ਉਪ ਚੋਣ ਲਈ 15 ਉਮੀਦਵਾਰ ਚੋਣ ਮੈਦਾਨ ਵਿੱਚ

ਜਲੰਧਰ ਪੱਛਮੀ ਉਪ ਚੋਣ ਲਈ 15 ਉਮੀਦਵਾਰ ਚੋਣ ਮੈਦਾਨ ਵਿੱਚ

1,71,482 ਵੋਟਰ ਕਰਨਗੇ 181 ਪੋਲਿੰਗ ਬੂਥਾਂ ਉੱਪਰ ਜਮਹੂਰੀ ਹੱਕ ਦੀ ਵਰਤੋਂ ਜਲੰਧਰ, 26 ਜੂਨ ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਦੀ ਉਪ ਚੋਣ ਲਈ ਨਾਮਜ਼ਦਗੀ ਵਾਪਿਸ ਲੈਣ ਵਾਲੇ ਦਿਨ ਇੱਕ ਆਜ਼ਾਦ ਉਮੀਦਵਾਰ ਅਮਿਤ ਕੁਮਾਰ ਵਲੋਂ ਨਾਮਜ਼ਦਗੀ ਵਾਪਿਸ ਲਈ ਗਈ। ਇਸ ਤਰ੍ਹਾਂ ਜ਼ਿਮਨੀ ਚੋਣ ਲਈ 15 ਉਮੀਦਵਾਰ ਚੋਣ ਮੈਦਾਨ ਵਿਚ ਰਹਿ ਗਏ ਹਨ । ਜ਼ਿਲ੍ਹਾ...
ਜਲੰਧਰ ਪੱਛਮੀ ਉਪ ਚੋਣ ਲਈ 23 ਉਮੀਦਵਾਰਾਂ ਵਲੋਂ 35 ਨਾਮਜ਼ਦਗੀਆਂ

ਜਲੰਧਰ ਪੱਛਮੀ ਉਪ ਚੋਣ ਲਈ 23 ਉਮੀਦਵਾਰਾਂ ਵਲੋਂ 35 ਨਾਮਜ਼ਦਗੀਆਂ

24 ਜੂਨ ਨੂੰ ਹੋਵੇਗੀ ਪੜਤਾਲ 26 ਜੂਨ ਤੱਕ ਲਏ ਜਾ ਸਕਣਗੇ ਨਾਮਜ਼ਦਗੀ ਪੱਤਰ ਵਾਪਿਸ ਜਲੰਧਰ, 21 ਜੂਨ ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਦੀ ਉਪ ਚੋਣ ਵਾਸਤੇ ਕੁੱਲ 23 ਉਮੀਦਵਾਰਾਂ ਵੱਲੋਂ 35 ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ । ਅੱਜ ਆਖ਼ਰੀ ਦਿਨ 14 ਉਮੀਦਵਾਰਾਂ ਵਲੋਂ ਨਾਮਜ਼ਦਗੀ ਪੱਤਰ ਰਿਟਰਨਿੰਗ ਅਫ਼ਸਰ ਕੋਲ ਦਾਖਲ ਕਰਵਾਏ ਗਏ , ਜਿਨ੍ਹਾਂ...
ਪੰਜਾਬ ਕਾਂਗਰਸ ਲੋਕ ਸਭਾ ਚੋਣਾਂ ਦੇ ਨਤੀਜੇ 2027 ‘ਚ ਪੰਜਾਬ ‘ਚ ਕੀ ਹੋਣੇ ਹਨ, ਇਸ ਦਾ ਪ੍ਰਤੀਬਿੰਬ: ਪ੍ਰਦੇਸ਼ ਕਾਂਗਰਸ ਪ੍ਰਧਾਨ

ਪੰਜਾਬ ਕਾਂਗਰਸ ਲੋਕ ਸਭਾ ਚੋਣਾਂ ਦੇ ਨਤੀਜੇ 2027 ‘ਚ ਪੰਜਾਬ ‘ਚ ਕੀ ਹੋਣੇ ਹਨ, ਇਸ ਦਾ ਪ੍ਰਤੀਬਿੰਬ: ਪ੍ਰਦੇਸ਼ ਕਾਂਗਰਸ ਪ੍ਰਧਾਨ

ਰਵਨੀਤ ਬਿੱਟੂ ਦੀ ਗੱਲ ਭਰੋਸੇਯੋਗ ਨਹੀਂ ਹੈ ਕਿਉਂਕਿ ਉਹ ਲਗਾਤਾਰ ਆਪਣੇ ਬਿਆਨ ਬਦਲ ਰਿਹਾ ਹੈ: ਰਾਜਾ ਵੜਿੰਗ ਜਲੰਧਰ ਪੱਛਮੀ ਜ਼ਿਮਨੀ ਚੋਣਾਂ ‘ਚ ਜਿੱਤ ਲਈ ਤਿਆਰ ਪੰਜਾਬ ਕਾਂਗਰਸ: ਜੰਗ ਚੰਡੀਗੜ੍ਹ, 14 ਜੂਨ, 2024 ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ...
ਜਲੰਧਰ ਪੱਛਮੀ ਦੀ ਜ਼ਿਮਨੀ ਚੋਣ 10 ਜੁਲਾਈ ਨੂੰ: ਸਿਬਿਨ ਸੀ

ਜਲੰਧਰ ਪੱਛਮੀ ਦੀ ਜ਼ਿਮਨੀ ਚੋਣ 10 ਜੁਲਾਈ ਨੂੰ: ਸਿਬਿਨ ਸੀ

ਚੰਡੀਗੜ੍ਹ, 10 ਜੂਨ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਜਾਣਕਾਰੀ ਦਿੱਤੀ ਹੈ ਕਿ ਜਲੰਧਰ ਪੱਛਮੀ (ਐਸ.ਸੀ) ਦੀ ਜ਼ਿਮਨੀ ਚੋਣ ਲਈ 10 ਜੁਲਾਈ ਨੂੰ ਵੋਟਾਂ ਪੈਣਗੀਆਂ। ਇਸ ਬਾਬਤ ਭਾਰਤੀ ਚੋਣ ਕਮਿਸ਼ਨ ਵੱਲੋਂ ਚੋਣ ਪ੍ਰੋਗਰਾਮ ਜਾਰੀ ਕਰ ਦਿੱਤਾ ਗਿਆ ਹੈ। ਸਿਬਿਨ ਸੀ ਨੇ ਦੱਸਿਆ ਕਿ 14 ਜੂਨ (ਸ਼ੁੱਕਰਵਾਰ) ਨੂੰ ਨੋਟੀਫਿਕੇਸ਼ਨ ਜਾਰੀ...
×