- ਸ਼ਾਂਤੀਪੂਰਨ ਅਤੇ ਸੁਚਾਰੂ ਢੰਗ ਨਾਲ ਚੋਣਾਂ ਨੇਪਰੇ ਚਾੜ੍ਹਨ ਲਈ ਵੋਟਰਾਂ, ਚੋਣ ਅਮਲੇ, ਉਮੀਦਵਾਰਾਂ ਅਤੇ ਸਿਆਸੀ ਪਾਰਟੀਆਂ ਦਾ ਕੀਤਾ ਧੰਨਵਾਦ ਚੰਡੀਗੜ੍ਹ, 20 ਨਵੰਬਰ- ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਲਈ ਪਈਆਂ ਵੋਟਾਂ ਵਿੱਚ ਸ਼ਾਮ 6 ਵਜੇ ਤੱਕ ਕਰੀਬ 63 ਫੀਸਦੀ ਵੋਟਿੰਗ ਦਰਜ ਕੀਤੀ ਗਈ ਹੈ। ਹਾਲਾਂਕਿ ਸਟੀਕ ਵੋਟਿੰਗ...
