ਕੇਂਦਰ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ ਲਈ 2024 ਵਿੱਚ ਲੋਕ ਸਭਾ ਦੀਆਂ ਆਮ ਚੋਣਾਂ ਨਾਮਜ਼ਦਗੀ ਪ੍ਰਕਿਰਿਆ ਵਿੱਚ ਮਹੱਤਵਪੂਰਨ ਮੀਲ ਪੱਥਰ ਹਾਸਲ ਕਰਨ ਦੇ ਨਾਲ ਸੁਚਾਰੂ ਢੰਗ ਨਾਲ ਅੱਗੇ ਵਧ ਰਹੀਆਂ ਹਨ।

ਕੇਂਦਰ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ ਲਈ 2024 ਵਿੱਚ ਲੋਕ ਸਭਾ ਦੀਆਂ ਆਮ ਚੋਣਾਂ ਨਾਮਜ਼ਦਗੀ ਪ੍ਰਕਿਰਿਆ ਵਿੱਚ ਮਹੱਤਵਪੂਰਨ ਮੀਲ ਪੱਥਰ ਹਾਸਲ ਕਰਨ ਦੇ ਨਾਲ ਸੁਚਾਰੂ ਢੰਗ ਨਾਲ ਅੱਗੇ ਵਧ ਰਹੀਆਂ ਹਨ।

ਅਨੁਸੂਚੀ ਦੇ ਅਨੁਸਾਰ, ਨਾਮਜ਼ਦਗੀ ਪ੍ਰਕਿਰਿਆ 7 ਮਈ, 2024 ਨੂੰ ਸ਼ੁਰੂ ਹੋਈ, ਅਤੇ 27 ਉਮੀਦਵਾਰਾਂ ਤੋਂ ਪ੍ਰਾਪਤ ਹੋਈਆਂ ਕੁੱਲ 33 ਨਾਮਜ਼ਦਗੀਆਂ ਦੇ ਨਾਲ ਸਮਾਪਤ ਹੋਈ। ਇਨ੍ਹਾਂ ਨਾਮਜ਼ਦਗੀਆਂ ਦੀ ਪੜਤਾਲ ਅੱਜ ਯੂਟੀ ਚੰਡੀਗੜ੍ਹ ਦੇ ਰਿਟਰਨਿੰਗ ਅਫ਼ਸਰ ਕਮ ਡਿਪਟੀ ਕਮਿਸ਼ਨਰ ਸ੍ਰੀ ਵਿਨੈ ਪ੍ਰਤਾਪ ਸਿੰਘ ਵੱਲੋਂ ਬੜੀ ਤਨਦੇਹੀ ਨਾਲ ਕੀਤੀ ਗਈ।...
ਚੰਡੀਗੜ੍ਹ ਸੰਸਦੀ ਹਲਕੇ ਦੇ ਉਮੀਦਵਾਰਾਂ ਨਾਲ ਚੋਣ ਤਿਆਰੀ ਮੁਲਾਂਕਣ ਮੀਟਿੰਗ।

ਚੰਡੀਗੜ੍ਹ ਸੰਸਦੀ ਹਲਕੇ ਦੇ ਉਮੀਦਵਾਰਾਂ ਨਾਲ ਚੋਣ ਤਿਆਰੀ ਮੁਲਾਂਕਣ ਮੀਟਿੰਗ।

ਚੰਡੀਗੜ•, 16 ਮਈ, 2024। ਉਮੀਦਵਾਰਾਂ ਵੱਲੋਂ ਰੱਖੇ ਜਾਣ ਵਾਲੇ ਚੋਣ ਖਰਚਿਆਂ ਦੇ ਰਜਿਸਟਰਾਂ ਸਬੰਧੀ ਨਿਯੁਕਤ ਕੀਤੇ ਗਏ ਖਰਚਾ ਨਿਗਰਾਨ ਸ੍ਰੀ ਕੌਸਲੇਂਦਰ ਤਿਵਾੜੀ ਦੀ ਪ੍ਰਧਾਨਗੀ ਹੇਠ ਮੀਟਿੰਗ ਚੰਡੀਗੜ੍ਹ ਸੰਸਦੀ ਹਲਕੇ ਦੇ ਯੂ.ਟੀ., ਗੈਸਟ ਹਾਊਸ ਵਿਖੇ ਬੁਲਾਈ ਗਈ।ਮੀਟਿੰਗ ਦੌਰਾਨ ਸ. ਚੋਣ ਪ੍ਰਕਿਰਿਆ ਦੌਰਾਨ ਹੋਣ ਵਾਲੇ ਖਰਚਿਆਂ ਲਈ...
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਡਿਪਟੀ ਕਮਿਸ਼ਨਰਾਂ, ਸੀ.ਪੀਜ਼ ਅਤੇ ਐਸ.ਐਸ.ਪੀਜ਼ ਨਾਲ ਰੀਵਿਊ ਮੀਟਿੰਗ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਡਿਪਟੀ ਕਮਿਸ਼ਨਰਾਂ, ਸੀ.ਪੀਜ਼ ਅਤੇ ਐਸ.ਐਸ.ਪੀਜ਼ ਨਾਲ ਰੀਵਿਊ ਮੀਟਿੰਗ

ਨਾਜ਼ਾਇਜ਼ ਸ਼ਰਾਬ, ਨਕਦੀ, ਨਸ਼ੀਲੇ ਪਦਾਰਥਾਂ, ਹਥਿਆਰਾਂ ਅਤੇ ਹੋਰ ਗੈਰ-ਕਾਨੂੰਨੀ ਵਸਤਾਂ ਦੀ ਆਮਦ ਨੂੰ ਰੋਕਣ ਲਈ ਚੋਣ ਜ਼ਾਬਤੇ ਦੀ ਸਖ਼ਤੀ ਨਾਲ ਪਾਲਣਾ ਦੇ ਨਾਲ-ਨਾਲ ਫਲਾਇੰਗ ਸਕੁਐਡਜ਼, ਆਬਕਾਰੀ ਟੀਮਾਂ ਦਾ ਗਠਨ ਅਤੇ ਸਰਹੱਦੀ ਜਾਂਚ ਚੌਕੀਆਂ ਸਥਾਪਤ ਕਰਨ ਦੇ ਨਿਰਦੇਸ਼ – ‘ਇਸ ਵਾਰ 70 ਪਾਰ’ ਦੇ ਟੀਚੇ ਦੀ ਪ੍ਰਾਪਤੀ ਲਈ...
ਪੰਜਾਬ ਦੇ ਸੀਈਓ ਸਿਬਿਨ ਸੀ 17 ਮਈ ਨੂੰ ਲੋਕਾਂ ਨਾਲ ਗੱਲਬਾਤ ਕਰਨ ਲਈ ਦੂਜਾ ਫੇਸਬੁੱਕ ਲਾਈਵ ਕਰਨਗੇ

ਪੰਜਾਬ ਦੇ ਸੀਈਓ ਸਿਬਿਨ ਸੀ 17 ਮਈ ਨੂੰ ਲੋਕਾਂ ਨਾਲ ਗੱਲਬਾਤ ਕਰਨ ਲਈ ਦੂਜਾ ਫੇਸਬੁੱਕ ਲਾਈਵ ਕਰਨਗੇ

– ਲਾਈਵ ਸੈਸ਼ਨ ਦੌਰਾਨ ਚੋਣ ਸੰਬੰਧੀ ਸਾਰੇ ਸਵਾਲਾਂ ਨੂੰ ਹੱਲ ਕਰਨ ਅਤੇ ਵੋਟਰਾਂ ਦੇ ਸੁਝਾਅ/ਫੀਡਬੈਕ ਲੈਣ ਲਈ ਸੀ.ਈ.ਓ – ਲੋਕਾਂ ਨੂੰ ਸਵੇਰੇ 11:00 ਵਜੇ ਤੋਂ 11:30 ਵਜੇ ਤੱਕ ‘ਟਾਕ ਟੂ ਯੂਅਰ ਸੀਈਓ ਪੰਜਾਬ’ ਪ੍ਰੋਗਰਾਮ ਵਿੱਚ ਸ਼ਾਮਲ ਹੋਣ ਦੀ ਅਪੀਲ ਚੰਡੀਗੜ੍ਹ, 16 ਮਈ: ਪਿਛਲੇ ਮਹੀਨੇ ਪੰਜਾਬ ਦੇ ਵੋਟਰਾਂ...
ਲੋਕ ਸਭਾ ਚੋਣਾਂ 2024: ਪੰਜਾਬ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ 80 ਫ਼ੀਸਦੀ ਪੁਲਿਸ ਬਲ ਤੇ ਕੇਂਦਰੀ ਬਲਾਂ ਦੀਆਂ 250 ਕੰਪਨੀਆਂ ਕੀਤੀਆਂ ਜਾਣਗੀਆਂ ਤਾਇਨਾਤ

ਲੋਕ ਸਭਾ ਚੋਣਾਂ 2024: ਪੰਜਾਬ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ 80 ਫ਼ੀਸਦੀ ਪੁਲਿਸ ਬਲ ਤੇ ਕੇਂਦਰੀ ਬਲਾਂ ਦੀਆਂ 250 ਕੰਪਨੀਆਂ ਕੀਤੀਆਂ ਜਾਣਗੀਆਂ ਤਾਇਨਾਤ

– ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਅੰਮ੍ਰਿਤਸਰ ਅਤੇ ਜਲੰਧਰ ਵਿੱਚ ਰੇਂਜ-ਪੱਧਰੀ ਸੁਰੱਖਿਆ ਸਮੀਖਿਆ ਮੀਟਿੰਗਾਂ ਕੀਤੀਆਂ – ਪੰਜਾਬ ਪੁਲਿਸ ਨੇ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ ਲੈ ਕੇ ਹੁਣ ਤੱਕ 5.45 ਕਰੋੜ ਰੁਪਏ ਦੀ ਨਕਦੀ, 11.49 ਲੱਖ ਲੀਟਰ ਸ਼ਰਾਬ ਅਤੇ 99.62 ਕਿਲੋਗ੍ਰਾਮ ਨਸ਼ੀਲੇ ਪਦਾਰਥ ਕੀਤੇ ਬਰਾਮਦ –...
ਚੋਣ ਡਿਊਟੀ ਕਰਨ ਵਾਲੀਆਂ ਮਿਡ ਡੇ ਮੀਲ ਅਤੇ ਆਸ਼ਾ ਵਰਕਰਾਂ ਨੂੰ ਮਿਲੇਗਾ 200 ਰੁਪਏ ਪ੍ਰਤੀ ਦਿਨ ਮਾਣ ਭੱਤਾ: ਸਿਬਿਨ ਸੀ

ਚੋਣ ਡਿਊਟੀ ਕਰਨ ਵਾਲੀਆਂ ਮਿਡ ਡੇ ਮੀਲ ਅਤੇ ਆਸ਼ਾ ਵਰਕਰਾਂ ਨੂੰ ਮਿਲੇਗਾ 200 ਰੁਪਏ ਪ੍ਰਤੀ ਦਿਨ ਮਾਣ ਭੱਤਾ: ਸਿਬਿਨ ਸੀ

ਚੰਡੀਗੜ੍ਹ, 15 ਮਈ: ਲੋਕ ਸਭਾ ਚੋਣਾਂ-2024 ਲਈ ਚੋਣ ਡਿਊਟੀ ਕਰਨ ਵਾਲੀਆਂ ਪੰਜਾਬ ਦੀਆਂ ਮਿਡ ਡੇ ਮੀਲ ਅਤੇ ਆਸ਼ਾ ਵਰਕਰਾਂ ਨੂੰ 200 ਰੁਪਏ ਪ੍ਰਤੀ ਦਿਨ ਦੇ ਹਿਸਾਬ ਨਾਲ ਮਾਣ ਭੱਤਾ ਦਿੱਤਾ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਪੋਲਿੰਗ ਪਾਰਟੀਆਂ ਵਾਸਤੇ ਖਾਣਾ ਤਿਆਰ ਕਰਨ ਲਈ ਮਿਡ ਡੇ ਮੀਲ...
×