ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ ਅਤੇ ਐਸਐਸਪੀਜ਼ ਨੂੰ ਸਾਰੇ ਉਮੀਦਵਾਰਾਂ ਲਈ ਬਰਾਬਰ ਦਾ ਮਾਹੌਲ ਯਕੀਨੀ ਬਣਾਉਣ ਦੀ ਹਦਾਇਤ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ ਅਤੇ ਐਸਐਸਪੀਜ਼ ਨੂੰ ਸਾਰੇ ਉਮੀਦਵਾਰਾਂ ਲਈ ਬਰਾਬਰ ਦਾ ਮਾਹੌਲ ਯਕੀਨੀ ਬਣਾਉਣ ਦੀ ਹਦਾਇਤ

– ਉਮੀਦਵਾਰਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਚੋਣ ਅਮਲੇ ਦੀ ਮੁੱਖ ਜ਼ਿੰਮੇਵਾਰੀ – ਕਿਸਾਨ ਯੂਨੀਅਨਾਂ ਨੂੰ ਚੋਣ ਲੜ ਰਹੇ ਉਮੀਦਵਾਰਾਂ ਦੀਆਂ ਪ੍ਰਚਾਰ ਮੁਹਿੰਮਾਂ ਵਿੱਚ ਵਿਘਨ ਨਾ ਪਾਉਣ ਦੀ ਅਪੀਲ ਚੰਡੀਗੜ੍ਹ, 9 ਮਈ: ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਸੂਬੇ ਵਿੱਚ ਆਜ਼ਾਦ ਅਤੇ ਨਿਰਪੱਖ ਚੋਣ ਅਮਲ ਨੂੰ ਨੇਪਰੇ ਚਾੜ੍ਹਨ...
ਪੰਜਾਬ ਵਿੱਚ ਨਾਮਜ਼ਦਗੀਆਂ ਦਾਖਲ ਕਰਨ ਦੇ ਦੂਜੇ ਦਿਨ 20 ਉਮੀਦਵਾਰਾਂ ਵੱਲੋਂ  22 ਨਾਮਜ਼ਦਗੀ ਪੱਤਰ ਦਾਖਲ: ਸਿਬਿਨ ਸੀ

ਪੰਜਾਬ ਵਿੱਚ ਨਾਮਜ਼ਦਗੀਆਂ ਦਾਖਲ ਕਰਨ ਦੇ ਦੂਜੇ ਦਿਨ 20 ਉਮੀਦਵਾਰਾਂ ਵੱਲੋਂ 22 ਨਾਮਜ਼ਦਗੀ ਪੱਤਰ ਦਾਖਲ: ਸਿਬਿਨ ਸੀ

ਚੰਡੀਗੜ੍ਹ 8 ਮਈ: ਲੋਕ ਸਭਾ ਚੋਣਾਂ-2024 ਲਈ ਨਾਮਜ਼ਦਗੀਆਂ ਭਰਨ ਦੇ ਦੂਜੇ ਦਿਨ ਪੰਜਾਬ ਵਿੱਚ 13 ਲੋਕ ਸਭਾ ਸੀਟਾਂ ਲਈ 20 ਉਮੀਦਵਾਰਾਂ ਵੱਲੋਂ 22 ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਲੋਕ ਸਭਾ ਹਲਕਾ ਗੁਰਦਾਸਪੁਰ, ਜਲੰਧਰ, ਆਨੰਦਪੁਰ ਸਾਹਿਬ ਅਤੇ...
ਭਾਜਪਾ ਦੇ ਉਮੀਦਵਾਰ ਵੀਰਵਾਰ ਤੋਂ ਨਾਮਜ਼ਦਗੀਆਂ ਭਰਨਗੇ।

ਭਾਜਪਾ ਦੇ ਉਮੀਦਵਾਰ ਵੀਰਵਾਰ ਤੋਂ ਨਾਮਜ਼ਦਗੀਆਂ ਭਰਨਗੇ।

ਹੰਸ ਰਾਜ ਹੰਸ ਅੱਜ ਨਾਮਜ਼ਦਗੀ ਪੱਤਰ ਦਾਖਲ ਕਰਨਗੇ। ਚੰਡੀਗੜ੍ਹ, 8 ਮਈ ਰਾਕੇਸ਼ ਰਾਠੌਰ ਸੂਬਾ ਜਨਰਲ ਸਕੱਤਰ ਭਾਜਪਾ ਪੰਜਾਬ ਨੇ ਅੱਜ ਦੱਸਿਆ ਕਿ ਗਾਇਕ ਤੋਂ ਸਿਆਸਤਦਾਨ ਬਣੇ ਅਤੇ ਫਰੀਦਕੋਟ ਤੋਂ ਭਾਜਪਾ ਦੇ ਉਮੀਦਵਾਰ ਹੰਸ ਰਾਜ ਹੰਸ ਆਗਾਮੀ ਲੋਕ ਸਭਾ ਚੋਣਾਂ ਲਈ ਅੱਜ (ਵੀਰਵਾਰ) ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਨਗੇ। ਹੰਸ ਦੇ ਨਾਲ ਕੇਂਦਰੀ...
ਖੰਗੂੜਾ ਦੀ ਦੋ ਸਾਲ ਬਾਅਦ ਕਾਂਗਰਸ ‘ਚ ਵਾਪਸੀ

ਖੰਗੂੜਾ ਦੀ ਦੋ ਸਾਲ ਬਾਅਦ ਕਾਂਗਰਸ ‘ਚ ਵਾਪਸੀ

ਚੰਡੀਗੜ੍ਹ, 8 ਮਈ: ਕਾਂਗਰਸ ਦੇ ਸੀਨੀਅਰ ਆਗੂ ਅਤੇ ਕਿਲ੍ਹਾ ਰਾਏਪੁਰ ਤੋਂ ਪਾਰਟੀ ਦੇ ਸਾਬਕਾ ਵਿਧਾਇਕ ਜਸਬੀਰ ਸਿੰਘ ‘ਜੱਸੀ’ ਖੰਗੂੜਾ ਅੱਜ ਕਰੀਬ ਦੋ ਸਾਲਾਂ ਬਾਅਦ ਕਾਂਗਰਸ ਵਿੱਚ ਵਾਪਸ ਆ ਗਏ ਹਨ। ਖੰਗੂੜਾ ਨੂੰ ਅੱਜ ਇੱਥੇ ਪੰਜਾਬ ਕਾਂਗਰਸ ਭਵਨ ਵਿਖੇ ਇੱਕ ਸਮਾਗਮ ਦੌਰਾਨ ਕਾਂਗਰਸ ਦੇ ਪੰਜਾਬ ਇੰਚਾਰਜ ਦਵਿੰਦਰ ਯਾਦਵ ਵੱਲੋਂ ਪਾਰਟੀ ਵਿੱਚ...
ਸ.ਸੁਖਪਾਲ ਸਿੰਘ ਖਹਿਰਾ ਅਤੇ ਡਾ. ਧਰਮਵੀਰ ਗਾਂਧੀ ਪਟਿਆਲਾ ਤੇ ਸੰਗਰੂਰ ਲਈ ਨਾਮਜ਼ਦਗੀ ਪੱਤਰ ਦਾਖਲ

ਸ.ਸੁਖਪਾਲ ਸਿੰਘ ਖਹਿਰਾ ਅਤੇ ਡਾ. ਧਰਮਵੀਰ ਗਾਂਧੀ ਪਟਿਆਲਾ ਤੇ ਸੰਗਰੂਰ ਲਈ ਨਾਮਜ਼ਦਗੀ ਪੱਤਰ ਦਾਖਲ

ਪ੍ਰਦੇਸ਼ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਡਾ. ਧਰਮਵੀਰ ਗਾਂਧੀ ਅਤੇ ਸ.ਸੁਖਪਾਲ ਸਿੰਘ ਖਹਿਰਾ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਲੋਕ ਸਭਾ ਚੋਣਾਂ ਲਈ ਪਟਿਆਲਾ ਅਤੇ ਸੰਗਰੂਰ ਦੀ ਚੋਣ ਮੁਹਿੰਮ ਨੂੰ ਤੇਜ਼ ਕੀਤਾ ਚੰਡੀਗੜ੍ਹ, 8 ਮਈ, 2024- ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ (ਪੀ.ਪੀ.ਸੀ.ਸੀ.) ਦੇ ਪ੍ਰਧਾਨ ਸ: ਅਮਰਿੰਦਰ ਸਿੰਘ...
ਅਕਾਲੀ ਦਲ ਦੀ ਚੰਡੀਗੜ੍ਹ ਇਕਾਈ ਪਾਰਟੀ ਨਾਲ ਡੱਟ ਕੇ ਖੜ੍ਹੀ ਹੈ: ਅਰਸ਼ਦੀਪ ਸਿੰਘ ਕਲੇਰ

ਅਕਾਲੀ ਦਲ ਦੀ ਚੰਡੀਗੜ੍ਹ ਇਕਾਈ ਪਾਰਟੀ ਨਾਲ ਡੱਟ ਕੇ ਖੜ੍ਹੀ ਹੈ: ਅਰਸ਼ਦੀਪ ਸਿੰਘ ਕਲੇਰ

ਚੰਡੀਗੜ੍ਹ ਇਕਾਈ ਦੇ ਆਗੂਆਂ ਨੇ ਲੋਕਾਂ ਨੂੰ ਗੁੰਮਰਾਹ ਕਰਨ ’ਤੇ ਹਰਦੀਪ ਸਿੰਘ ਬੁਟਰੇਲਾ ਦੀ ਕੀਤੀ ਨਿਖੇਧੀ ਸਿਰਫ ਚਾਰ ਦੋਸਤ ਹੀ ਬੁਟਰੇਲਾ ਨਾਲ ਗਏ: ਕਰਨੈਲ ਸਿੰਘ ਪੀਰ ਮੁਹੰਮਦ, ਹਰਜੀਤ ਭੁੱਲਰ ਚੰਡੀਗੜ੍ਹ, 7 ਮਈ: ਸ਼੍ਰੋਮਣੀ ਅਕਾਲੀ ਦਲ ਦੀ ਚੰਡੀਗੜ੍ਹ ਇਕਾਈ ਦੇ ਪਾਰਟੀ ਆਗੂਆਂ ਨੇ ਅੱਜ ਹਰਦੀਪ ਸਿੰਘ ਬੁਟਰੇਲਾ ਵੱਲੋਂ ਸਾਰੀ ਇਕਾਈ ਉਹਨਾਂ...
×