ਪੰਜਾਬ ਵਿੱਚ 13 ਉਮੀਦਵਾਰਾਂ ਵੱਲੋਂ  15 ਨਾਮਜ਼ਦਗੀ ਪੱਤਰ ਦਾਖਲ : ਸਿਬਿਨ ਸੀ

ਪੰਜਾਬ ਵਿੱਚ 13 ਉਮੀਦਵਾਰਾਂ ਵੱਲੋਂ 15 ਨਾਮਜ਼ਦਗੀ ਪੱਤਰ ਦਾਖਲ : ਸਿਬਿਨ ਸੀ

ਚੰਡੀਗੜ੍ਹ 7 ਮਈ: ਲੋਕ ਸਭਾ ਚੋਣਾਂ 2024 ਲਈ ਨਾਮਜ਼ਦਗੀਆਂ ਭਰਨ ਦੇ ਪਹਿਲੇ ਦਿਨ ਪੰਜਾਬ ਵਿੱਚ 13 ਲੋਕ ਸਭਾ ਸੀਟਾਂ ਲਈ 13 ਉਮੀਦਵਾਰਾਂ ਵੱਲੋਂ 15 ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ ਅਤੇ ਬਠਿੰਡਾ ਲੋਕ ਸਭਾ ਸੀਟ ਲਈ 7 ਮਈ ਨੂੰ ਕਿਸੇ ਵੀ...
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੇ ਬੀਜੇਪੀ ਵੱਲੋਂ ਕੀਤੀ ਸ਼ਿਕਾਇਤ ਉਪਰੰਤ ਡੀ.ਜੀ.ਪੀ. ਤੋਂ ਰਿਪੋਰਟ ਮੰਗੀ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੇ ਬੀਜੇਪੀ ਵੱਲੋਂ ਕੀਤੀ ਸ਼ਿਕਾਇਤ ਉਪਰੰਤ ਡੀ.ਜੀ.ਪੀ. ਤੋਂ ਰਿਪੋਰਟ ਮੰਗੀ

ਚੰਡੀਗੜ੍ਹ, 6 ਮਈ ਪੰਜਾਬ ਭਾਜਪਾ ਦੇ ਵਫ਼ਦ ਵੱਲੋਂ ਸੂਬੇ ਵਿੱਚ ਪਾਰਟੀ ਦੇ ਉਮੀਦਵਾਰਾਂ ਨੂੰ ਪ੍ਰਚਾਰ ਕਰਨ ਤੋਂ ਰੋਕੇ ਜਾਣ ਅਤੇ ਅਮਨ-ਕਾਨੂੰਨ ਦੀ ਸਥਿਤੀ ‘ਤੇ ਚਿੰਤਾ ਜ਼ਾਹਰ ਕੀਤੇ ਜਾਣ ਤੋਂ ਬਾਅਦ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਤੋਂ ਇਸ ਸਬੰਧੀ ਕਾਰਵਾਈ ਰਿਪੋਰਟ ਮੰਗੀ ਹੈ।...
ਪੰਜਾਬ ਵਿਚ ਨਾਮਜ਼ਦਗੀਆਂ ਦੀ ਸ਼ੁਰੂਆਤ 7 ਮਈ ਤੋਂ-

ਪੰਜਾਬ ਵਿਚ ਨਾਮਜ਼ਦਗੀਆਂ ਦੀ ਸ਼ੁਰੂਆਤ 7 ਮਈ ਤੋਂ-

ਭਾਰਤੀ ਚੋਣ ਕਮਿਸ਼ਨ ਵੱਲੋਂ ਜਨਰਲ ਅਤੇ ਪੁਲਿਸ ਆਬਜ਼ਰਵਰਾਂ ਦੀ ਨਿਯੁਕਤੀ: ਸਿਬਿਨ ਸੀ ਚੰਡੀਗੜ੍ਹ, 6 ਮਈ: ਪੰਜਾਬ ਵਿਚ ਲੋਕ ਸਭਾ ਚੋਣਾਂ 2024 ਲਈ ਨਾਮਜ਼ਦਗੀਆਂ ਦੀ ਸ਼ੁਰੂਆਤ 7 ਮਈ ਤੋਂ ਹੋ ਰਹੀ ਹੈ। ਇਨ੍ਹਾਂ ਚੋਣਾਂ ਨੂੰ ਸ਼ਾਂਤੀਪੂਰਵਕ, ਨਿਰਪੱਖ ਅਤੇ ਪਾਰਦਰਸ਼ੀ ਤਰੀਕੇ ਨਾਲ ਨੇਪਰੇ ਚਾੜ੍ਹਨ ਲਈ ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਦੀਆਂ 13 ਸੀਟਾਂ...
ਮੁੱਖ ਮੰਤਰੀ ਭਗਵੰਤ ਮਾਨ ਨੇ ਖਰੜ ਵਿਖੇ ਮਲਵਿੰਦਰ ਕੰਗ ਲਈ ਕੀਤਾ ਚੋਣ ਪ੍ਰਚਾਰ, ਵੱਡਾ ਰੋਡ ਸ਼ੋਅ ਕਰਕੇ ਲੋਕਾਂ ਨੂੰ ਕੀਤਾ ਸੰਬੋਧਨ

ਮੁੱਖ ਮੰਤਰੀ ਭਗਵੰਤ ਮਾਨ ਨੇ ਖਰੜ ਵਿਖੇ ਮਲਵਿੰਦਰ ਕੰਗ ਲਈ ਕੀਤਾ ਚੋਣ ਪ੍ਰਚਾਰ, ਵੱਡਾ ਰੋਡ ਸ਼ੋਅ ਕਰਕੇ ਲੋਕਾਂ ਨੂੰ ਕੀਤਾ ਸੰਬੋਧਨ

ਭਗਵੰਤ ਮਾਨ ਨੇ ਕੀਤਾ ਦਾਅਵਾ, 4 ਜੂਨ ਦੀ ਦੁਪਹਿਰ 2 ਵਜੇ ਤੋਂ ਪਹਿਲਾਂ ਹੀ ਆਮ ਆਦਮੀ ਪਾਰਟੀ ਨੂੰ ਸ੍ਰੀ ਅਨੰਦਪੁਰ ਸਾਹਿਬ ਤੋਂ ਕਰ ਦਿੱਤਾ ਜਾਵੇਗਾ ਜੇਤੂ ਕਰਾਰ ਭਗਵੰਤ ਮਾਨ ਨੇ ਕਿਹਾ, ਮੈਂ ਸਖ਼ਤ ਮਿਹਨਤ ਤੋਂ ਕਦੇ ਵੀ ਪਿੱਛੇ ਨਹੀਂ ਹਟਦਾ, ਮੇਰੀ ਜ਼ਿੰਮੇਵਾਰੀਆਂ ਹੁਣ ਦੁੱਗਣੀ ਹੋ ਗਈਆਂ ਹਨ, ਪਰੰਤੂ ਤੁਹਾਡਾ ਸਮਰਥਨ ਮੈਨੂੰ ਬਿਲਕੁਲ ਵੀ...
ਡਾ: ਧਰਮਵੀਰ ਗਾਂਧੀ ਦੀ ਜਿੱਤ ਯਕੀਨੀ ਬਣਾਉਣ ਲਈ ਪੱਬਾਂ ਭਾਰ ਹੋਈ ਕਾਂਗਰਸ

ਡਾ: ਧਰਮਵੀਰ ਗਾਂਧੀ ਦੀ ਜਿੱਤ ਯਕੀਨੀ ਬਣਾਉਣ ਲਈ ਪੱਬਾਂ ਭਾਰ ਹੋਈ ਕਾਂਗਰਸ

ਲੋਕ ਸਭਾ ਹਲਕਾ ਪਟਿਆਲਾ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਡਾਕਟਰ ਧਰਮਵੀਰ ਗਾਂਧੀ ਦੇ ਹੱਕ ‘ਚ ਚੋਣ ਰੈਲੀਆਂ ਕਰਨ ਲਈ ਜਿੱਥੇ ਕਾਂਗਰਸ ਦੀ ਸੂਬਾਈ ਲੀਡਰਸ਼ਿਪ ਤੋਂ ਲਗਾਤਾਰ ਕਾਂਗਰਸੀ ਆਗੂ ਪਟਿਆਲਾ ਪੁੱਜ ਰਹੇ ਹਨ,ਉੱਥੇ ਹੀ ਸਥਾਨਕ ਆਗੂ ਵੀ ਆਪਸੀ ਸ਼ਿਕਵੇ ਭੁਲਾ ਕੇ ਡਾ: ਗਾਂਧੀ ਦੇ ਹੱਕ ਵਿੱਚ ਰੋਜ਼ਾਨਾ ਕਈ-ਕਈ ਸਮਾਗਮ ਕਰਵਾ ਰਹੇ ਹਨ।...
ਭਗਵੰਤ ਮਾਨ ਨੇ ਗੁਜਰਾਤ ਦੇ ਭਰੂਚ ਵਿਖੇ ਚੈਤਰ ਵਸਾਵਾ ਦੇ ਹੱਕ ‘ਚ ਕੀਤਾ ਚੋਣ ਪ੍ਰਚਾਰ, ਕਿਹਾ, ਗੁਜਰਾਤ ਵਿਚ ਫਿਰ ਤੋਂ ਕੇਜਰੀਵਾਲ, ਅਸੀਂ ਲੜਾਂਗੇ ਅਤੇ ਜਿੱਤਾਂਗੇ

ਭਗਵੰਤ ਮਾਨ ਨੇ ਗੁਜਰਾਤ ਦੇ ਭਰੂਚ ਵਿਖੇ ਚੈਤਰ ਵਸਾਵਾ ਦੇ ਹੱਕ ‘ਚ ਕੀਤਾ ਚੋਣ ਪ੍ਰਚਾਰ, ਕਿਹਾ, ਗੁਜਰਾਤ ਵਿਚ ਫਿਰ ਤੋਂ ਕੇਜਰੀਵਾਲ, ਅਸੀਂ ਲੜਾਂਗੇ ਅਤੇ ਜਿੱਤਾਂਗੇ

ਭਾਜਪਾ ਜਾਣਦੀ ਹੈ ਕਿ ਆਮ ਆਦਮੀ ਪਾਰਟੀ ਇਸ (ਭਾਜਪਾ) ਨੂੰ ਖ਼ਤਮ ਕਰ ਦੇਵੇਗੀ, ਇਸ ਲਈ ਉਨ੍ਹਾਂ ਨੇ ਅਰਵਿੰਦ ਕੇਜਰੀਵਾਲ ਨੂੰ ਜੇਲ੍ਹ ਵਿੱਚ ਪਾਇਆ, ਪਰ ਇਹ ਉਨ੍ਹਾਂ ਦੇ ਵਿਚਾਰਾਂ ਨੂੰ ਕਦੇ ਵੀ ਨਹੀਂ ਰੋਕ ਸਕਦੇ: ਭਗਵੰਤ ਮਾਨ ਪਹਿਲੇ ਪੜਾਅ ਤੋਂ ਪਹਿਲਾਂ ਉਹ 400 ਸੀਟਾਂ ਦਾ ਦਾਅਵਾ ਕਰ ਰਹੇ ਸੀ, ਹੁਣ ਉਹ ਧਰੁਵੀਕਰਨ ਦੀ ਰਾਜਨੀਤੀ ਦਾ ਸਹਾਰਾ...
×