election

ਰਾਸ਼ਟਰੀ ਲੋਕ ਅਦਾਲਤ 12 ਸਤੰਬਰ, 2026 ਨੂੰ ਆਯੋਜਿਤ ਕੀਤੀ ਜਾਵੇਗੀ

ਚੰਡੀਗੜ੍ਹ: ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਿਟੀ ਦੀ ਸਰਪ੍ਰਸਤੀ ਵਿੱਚ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ, ਯੂ.ਟੀ. ਚੰਡੀਗੜ੍ਹ, 12 ਸਤੰਬਰ, 2026 ਨੂੰ ਇੱਕ ਰਾਸ਼ਟਰੀ ਲੋਕ ਅਦਾਲਤ ਦਾ ਆਯੋਜਨ ਕਰੇਗੀ। ਯੂ.ਟੀ. ਚੰਡੀਗੜ੍ਹ ਦੀਆਂ ਜ਼ਿਲ੍ਹਾ ਅਦਾਲਤਾਂ ਜਾਂ ਹੋਰ ਟ੍ਰਿਬਿਊਨਲਾਂ ਵਿੱਚ ਲੰਬਿਤ ਆਪਣੇ ਕੇਸਾਂ ਦਾ ਆਪਸੀ ਸਮਝੌਤੇ ਦੇ ਜ਼ਰੀਏ...

ਐਸ.ਆਈ.ਆਰ. 2026: ਪੰਜਾਬ ਵਿੱਚ ਡਰਾਫਟ ਵੋਟਰ ਸੂਚੀ ਪ੍ਰਕਾਸ਼ਿਤ: ਅਨਿੰਦਿਤਾ ਮਿੱਤਰਾ ਸੀਈਓ ਪੰਜਾਬ

ਐਸ.ਆਈ.ਆਰ. 2026: ਪੰਜਾਬ ਵਿੱਚ ਡਰਾਫਟ ਵੋਟਰ ਸੂਚੀ ਪ੍ਰਕਾਸ਼ਿਤ: ਅਨਿੰਦਿਤਾ ਮਿੱਤਰਾ ਸੀਈਓ ਪੰਜਾਬ

ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਅਤੇ ਡਰਾਫਟ ਵੋਟਰ ਸੂਚੀ ਸੌਂਪੀ ਵੋਟਰਾਂ ਨੂੰ ਵੇਰਵਿਆਂ ਦੀ ਜਾਂਚ ਕਰਨ ਵਿੱਚ ਸਹਾਇਤਾ ਲਈ 16 ਅਗਸਤ, ਦਿਨ ਐਤਵਾਰ ਨੂੰ ਸਾਰੇ ਪੋਲਿੰਗ ਬੂਥਾਂ 'ਤੇ ਇੱਕ ਰੋਜ਼ਾ ਦਾ ਵਿਸ਼ੇਸ਼ ਕੈਂਪ ਲਗਾਇਆ ਜਾਵੇਗਾ ਸੂਬੇ ਭਰ ਵਿੱਚ ਡੀ.ਈ.ਓ. ਅਤੇ ਈ.ਆਰ.ਓ. ਦਫਤਰਾਂ ਵਿੱਚ ਹੈਲਪ...

ਚੋਣ ਅਮਲੇ ਦੀ ਮਿਹਨਤ ਰੰਗ ਲਿਆਈ:  ਐਸ.ਆਈ.ਆਰ ਦੌਰਾਨ ਪੰਜਾਬ ਰਾਜ ਵਿੱਚ ਸਾਰੇ ਵਿਧਾਨ ਸਭਾ ਹਲਕਿਆਂ ਵਿਚ 100 ਫ਼ੀਸਦੀ ਡਿਜਟਾਈਜੇਸ਼ਨ ਦੀ ਪ੍ਰੀਕਿਰਿਆ ਮੁਕੰਮਲ: ਸੀ.ਈ.ਓ. ਅਨਿੰਦਿਤਾ ਮਿਤਰਾ

ਚੋਣ ਅਮਲੇ ਦੀ ਮਿਹਨਤ ਰੰਗ ਲਿਆਈ: ਐਸ.ਆਈ.ਆਰ ਦੌਰਾਨ ਪੰਜਾਬ ਰਾਜ ਵਿੱਚ ਸਾਰੇ ਵਿਧਾਨ ਸਭਾ ਹਲਕਿਆਂ ਵਿਚ 100 ਫ਼ੀਸਦੀ ਡਿਜਟਾਈਜੇਸ਼ਨ ਦੀ ਪ੍ਰੀਕਿਰਿਆ ਮੁਕੰਮਲ: ਸੀ.ਈ.ਓ. ਅਨਿੰਦਿਤਾ ਮਿਤਰਾ

ਪੰਜਾਬ ਰਾਜ ਵਿੱਚ ਚਲ ਰਹੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ-2026 ਦੌਰਾਨ ਚੋਣ ਅਮਲੇ ਨੇ ਸੂਬੇ ਦੇ ਸਾਰੇ ਵਿਧਾਨ ਸਭਾ ਹਲਕਿਆਂ ਵਿਚ ਘਰੋਂ-ਘਰੀਂ ਗਣਨਾ ਪੜਾਅ ਤਹਿਤ ਨਿਰਧਾਰਤ ਸਮਾਂ-ਸੀਮਾ ਤੋਂ ਪਹਿਲਾਂ ਹੀ ਗਣਨਾ ਫਾਰਮਾਂ ਦੇ 100 ਫ਼ੀਸਦੀ ਡਿਜੀਟਾਈਜ਼ੇਸ਼ਨ ਦੇ ਕੰਮ ਨੂੰ ਮੁਕੰਮਲ ਕਰਨ ਲਿਆ ਹੈ। ਪੰਜਾਬ ਰਾਜ ਵਿੱਚ ਘਰੋਂ ਘਰੀਂ ਗਣਨਾ ਪ੍ਰੀਕਿਰਿਆ...

ਐਸ.ਆਈ.ਆਰ.-2026:  ਸੀ.ਈ.ਓ. ਪੰਜਾਬ ਵੱਲੋਂ ਘਰੋ-ਘਰੀ ਗਣਨਾ ਪੜਾਅ ਨੂੰ ਅਗਾਊਂ ਨੇਪਰੇ ਚਾੜ੍ਹਨ ਲਈ  ਈ.ਆਰ.ਓਜ਼. ਦਾ ਸਨਮਾਨ

ਐਸ.ਆਈ.ਆਰ.-2026: ਸੀ.ਈ.ਓ. ਪੰਜਾਬ ਵੱਲੋਂ ਘਰੋ-ਘਰੀ ਗਣਨਾ ਪੜਾਅ ਨੂੰ ਅਗਾਊਂ ਨੇਪਰੇ ਚਾੜ੍ਹਨ ਲਈ ਈ.ਆਰ.ਓਜ਼. ਦਾ ਸਨਮਾਨ

ਚੋਣ ਪ੍ਰਬੰਧਨ ਵਿੱਚ ਉੱਤਮਤਾ ਨੂੰ ਮਾਨਤਾ ਦੇਣ ਅਤੇ ਉਤਸ਼ਾਹਿਤ ਕਰਨ ਲਈ ਮੁੱਖ ਚੋਣ ਅਫ਼ਸਰ,ਪੰਜਾਬ ਸ਼੍ਰੀਮਤੀ ਅਨਿੰਦਿਤਾ ਮਿਤਰਾ ਨੇ ਅੱਜ ਚੋਣਕਾਰ ਰਜਿਸਟ੍ਰੇਸ਼ਨ ਅਧਿਕਾਰੀਆਂ (ਈਆਰਓਜ਼) ਨੂੰ ਵਿਸ਼ੇਸ਼ ਗਹਿਰੀ ਸੋਧ (ਐਸ.ਆਈ.ਆਰ.) 2026 ਦੇ ਘਰੋ-ਘਰੀ ਗਣਨਾ ਪੜਾਅ ਨੂੰ ਨਿਰਧਾਰਤ ਸਮਾਂ-ਸੀਮਾਵਾਂ ਤੋਂ ਪਹਿਲਾਂ ਮੁਕੰਮਲ ਕਰਨ ਵਿੱਚ ਉਨ੍ਹਾਂ ਦੇ...

ਮੁੱਖ ਚੋਣ ਅਫ਼ਸਰ ਵੱਲੋਂ ਵਿਸ਼ੇਸ਼ ਤੀਬਰ ਸੋਧ 2026 ਦੇ ਘਰ-ਘਰ ਗਣਨਾ ਪੜਾਅ ਅਧੀਨ ਬਾਘਾਪੁਰਾਣਾ ਦੀ ਚੋਣ ਟੀਮਾਂ ਨੂੰ 100 ਫ਼ੀਸਦ ਡਿਜੀਟਾਈਜ਼ੇਸ਼ਨ ਦਾ ਟੀਚਾ ਹਾਸਲ ਕਰਨ ਲਈ ਵਧਾਈ

ਮੁੱਖ ਚੋਣ ਅਫ਼ਸਰ ਵੱਲੋਂ ਵਿਸ਼ੇਸ਼ ਤੀਬਰ ਸੋਧ 2026 ਦੇ ਘਰ-ਘਰ ਗਣਨਾ ਪੜਾਅ ਅਧੀਨ ਬਾਘਾਪੁਰਾਣਾ ਦੀ ਚੋਣ ਟੀਮਾਂ ਨੂੰ 100 ਫ਼ੀਸਦ ਡਿਜੀਟਾਈਜ਼ੇਸ਼ਨ ਦਾ ਟੀਚਾ ਹਾਸਲ ਕਰਨ ਲਈ ਵਧਾਈ

100 ਫ਼ੀਸਦੀ ਡਿਜੀਟਾਈਜੇਸ਼ਨ ਕਰਨ ਦਾ ਮਾਣ ਹਾਸਲ ਕਰਨ ਵਾਲਾ ਬਾਘਾਪੁਰਾਣਾ ਬਣਿਆ ਸੂਬੇ ਦਾ ਪੰਜਵਾਂ ਹਲਕਾ ਮੁੱਖ ਚੋਣ ਅਫ਼ਸਰ ਪੰਜਾਬ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਵਿਸ਼ੇਸ਼ ਤੀਬਰ ਸੋਧ (ਐਸ.ਆਈ.ਆਰ.) 2026 ਦੇ ਚੱਲ ਰਹੇ ਘਰ-ਘਰ ਗਣਨਾ ਪੜਾਅ ਦੌਰਾਨ ਨਿਰਧਾਰਤ ਸਮੇਂ ਤੋਂ ਪਹਿਲਾਂ ਗਣਨਾ ਫਾਰਮਾਂ ਦੀ 100 ਫ਼ੀਸਦ ਡਿਜੀਟਾਈਜ਼ੇਸ਼ਨ ਦਾ ਟੀਚਾ...

ਸੀ.ਈ.ਓ. ਨੇ ਐਸ.ਬੀ.ਐਸ. ਨਗਰ ਦੇ ਚੋਣ ਅਮਲੇ ਦੇ ਯਤਨਾਂ ਦੀ ਕੀਤੀ ਸ਼ਲਾਘਾ, ਬਲਾਚੌਰ ਨੂੰ ਐਸ.ਆਈ.ਆਰ.-2026 ਦੌਰਾਨ ਘਰੋਂ-ਘਰੀਂ ਗਣਨਾ ਪੜਾਅ ਤਹਿਤ 100 ਫ਼ੀਸਦੀ ਡਿਜੀਟਾਈਜ਼ੇਸ਼ਨ ਦੇ ਕੰਮ ਨੂੰ ਮੁਕੰਮਲ ਕਰਨ ਲਈ ਦਿੱਤੀ ਵਧਾਈ

ਸੀ.ਈ.ਓ. ਨੇ ਐਸ.ਬੀ.ਐਸ. ਨਗਰ ਦੇ ਚੋਣ ਅਮਲੇ ਦੇ ਯਤਨਾਂ ਦੀ ਕੀਤੀ ਸ਼ਲਾਘਾ, ਬਲਾਚੌਰ ਨੂੰ ਐਸ.ਆਈ.ਆਰ.-2026 ਦੌਰਾਨ ਘਰੋਂ-ਘਰੀਂ ਗਣਨਾ ਪੜਾਅ ਤਹਿਤ 100 ਫ਼ੀਸਦੀ ਡਿਜੀਟਾਈਜ਼ੇਸ਼ਨ ਦੇ ਕੰਮ ਨੂੰ ਮੁਕੰਮਲ ਕਰਨ ਲਈ ਦਿੱਤੀ ਵਧਾਈ

ਮੁੱਖ ਚੋਣ ਅਫਸਰ, ਪੰਜਾਬ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹਾ ਦੇ ਬਲਾਚੌਰ ਵਿਧਾਨ ਸਭਾ ਹਲਕੇ ਦੇ ਚੋਣ ਅਮਲੇ ਨੂੰ ਸਪੈਸ਼ਲ ਇੰਟੈਂਸਿਵ ਰਿਵੀਜ਼ਨ-2026 ਦੌਰਾਨ ਘਰੋਂ-ਘਰੀਂ ਗਣਨਾ ਪੜਾਅ ਤਹਿਤ ਨਿਰਧਾਰਤ ਸਮਾਂ-ਸੀਮਾਵਾਂ ਤੋਂ ਪਹਿਲਾਂ ਹੀ ਗਣਨਾ ਫਾਰਮਾਂ ਦੇ 100 ਫ਼ੀਸਦੀ ਡਿਜੀਟਾਈਜ਼ੇਸ਼ਨ ਦੇ ਕੰਮ ਨੂੰ ਮੁਕੰਮਲ...

ਸੀ.ਈ.ਓ. ਪੰਜਾਬ ਨੇ ਧਰਮਕੋਟ ਅਤੇ ਗੜ੍ਹਸ਼ੰਕਰ ਵਿਧਾਨ ਸਭਾ ਹਲਕਿਆਂ ਦੀ ਵਿਸ਼ੇਸ਼ ਗਹਿਰੀ ਸੁਧਾਈ-2026 ਤਹਿਤ ਆਖਰੀ ਮਿਤੀ ਤੋਂ 16 ਦਿਨ ਪਹਿਲਾਂ 100 ਫੀਸਦੀ ਡਿਜੀਟਾਈਜ਼ੇਸ਼ਨ ਮੁਕੰਮਲ ਕਰਨ ਲਈ ਕੀਤੀ ਸ਼ਲਾਘਾ

ਸੀ.ਈ.ਓ. ਪੰਜਾਬ ਨੇ ਧਰਮਕੋਟ ਅਤੇ ਗੜ੍ਹਸ਼ੰਕਰ ਵਿਧਾਨ ਸਭਾ ਹਲਕਿਆਂ ਦੀ ਵਿਸ਼ੇਸ਼ ਗਹਿਰੀ ਸੁਧਾਈ-2026 ਤਹਿਤ ਆਖਰੀ ਮਿਤੀ ਤੋਂ 16 ਦਿਨ ਪਹਿਲਾਂ 100 ਫੀਸਦੀ ਡਿਜੀਟਾਈਜ਼ੇਸ਼ਨ ਮੁਕੰਮਲ ਕਰਨ ਲਈ ਕੀਤੀ ਸ਼ਲਾਘਾ

ਡੀ.ਈ.ਓ., ਚੋਣ ਰਜਿਸਟ੍ਰੇਸ਼ਨ ਅਫ਼ਸਰ ਅਤੇ ਬੀ.ਐਲ.ਓਜ਼. ਦੇ ਸਮਰਪਿਤ ਅਤੇ ਸੁਹਿਰਦ ਯਤਨਾਂ ਸਦਕਾ ਮਿਲੀ ਇਹ ਪ੍ਰਾਪਤੀ : ਸੀ.ਈ.ਓ. ਅਨਿੰਦਿਤਾ ਮਿਤਰਾ ਸੀ.ਈ.ਓ. ਨੇ ਵੋਟਰਾਂ ਨੂੰ 19 ਜੁਲਾਈ ਦੇ ਵਿਸ਼ੇਸ਼ ਕੈਂਪਾਂ ਵਿੱਚ ਸ਼ਾਮਲ ਹੋਣ ਲਈ ਕੀਤੀ ਅਪੀਲ ਮੁੱਖ ਚੋਣ ਅਫ਼ਸਰ ਪੰਜਾਬ ਸ਼੍ਰੀਮਤੀ ਅਨਿੰਦਿਤਾ ਮਿਤਰਾ ਨੇ ਵਿਧਾਨ ਸਭਾ ਹਲਕਾ ਧਰਮਕੋਟ ਅਤੇ...

ਗਣਨਾ ਫਾਰਮ ਭਰਨ ਅਤੇ ਜਮ੍ਹਾਂ ਕਰਵਾਉਣ ਲਈ 19 ਜੁਲਾਈ ਨੂੰ ਸਾਰੇ ਪੋਲਿੰਗ ਬੂਥਾਂ ‘ਤੇ ਇੱਕ ਰੋਜ਼ਾ ਐੱਸਆਈਆਰ ਵਿਸ਼ੇਸ਼ ਕੈਂਪ ਲਗਾਇਆ ਜਾਵੇਗਾ: ਸੀਈਓ ਅਨਿੰਦਿਤਾ ਮਿਤਰਾ

ਗਣਨਾ ਫਾਰਮ ਭਰਨ ਅਤੇ ਜਮ੍ਹਾਂ ਕਰਵਾਉਣ ਲਈ 19 ਜੁਲਾਈ ਨੂੰ ਸਾਰੇ ਪੋਲਿੰਗ ਬੂਥਾਂ ‘ਤੇ ਇੱਕ ਰੋਜ਼ਾ ਐੱਸਆਈਆਰ ਵਿਸ਼ੇਸ਼ ਕੈਂਪ ਲਗਾਇਆ ਜਾਵੇਗਾ: ਸੀਈਓ ਅਨਿੰਦਿਤਾ ਮਿਤਰਾ

ਵਿਸ਼ੇਸ਼ ਤੀਬਰ ਸੋਧ (ਐਸ.ਆਈ.ਆਰ) ਦਾ ਘਰ-ਘਰ ਗਣਨਾ ਪੜਾਅ ਮੌਜੂਦਾ ਸਮੇਂ ਸੂਬੇ ਭਰ ਵਿੱਚ ਚੱਲ ਰਿਹਾ ਹੈ ਅਤੇ ਇਹ 3 ਅਗਸਤ ਤੱਕ ਜਾਰੀ ਰਹੇਗਾ। ਇਸ ਪ੍ਰਕਿਰਿਆ ਨੂੰ ਹੋਰ ਸੁਚਾਰੂ ਬਣਾਉਣ ਲਈ, ਸੂਬੇ ਭਰ ਦੇ ਸਾਰੇ ਪੋਲਿੰਗ ਬੂਥਾਂ 'ਤੇ 19 ਜੁਲਾਈ (ਐਤਵਾਰ), 2026 ਨੂੰ ਸਵੇਰੇ 08:00 ਵਜੇ ਤੋਂ ਦੁਪਹਿਰ 02:00 ਵਜੇ ਤੱਕ ਇੱਕ ਰੋਜ਼ਾ...

ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਰਾਜ ਵਿੱਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਸਬੰਧੀ ਸੋਧਿਆ ਹੋਇਆ ਸ਼ਡਿਊਲ ਜਾਰੀ: ਸੀ.ਈ.ਓ. ਅਨਿੰਦਿਤਾ ਮਿਤਰਾ

ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਰਾਜ ਵਿੱਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਸਬੰਧੀ ਸੋਧਿਆ ਹੋਇਆ ਸ਼ਡਿਊਲ ਜਾਰੀ: ਸੀ.ਈ.ਓ. ਅਨਿੰਦਿਤਾ ਮਿਤਰਾ

ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਰਾਜ ਵਿੱਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਸਬੰਧੀ ਪਹਿਲਾ ਐਲਾਨੇ ਗਏ ਸ਼ਡਿਊਲ ਵਿੱਚ ਸੋਧ ਕਰਨ ਸਬੰਧੀ ਪੱਤਰ ਜਾਰੀ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫਸਰ, ਪੰਜਾਬ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਦੱਸਿਆ ਕਿ ਘਰੋਂ-ਘਰੀਂ ਗਣਨਾ ਫਾਰਮਾਂ ਦੀ ਵੰਡ ਦਾ ਕਾਰਜ 3 ਅਗਸਤ, 2026 ਤੱਕ...

ਵੱਡੀ ਖ਼ਬਰਾਂ

ਪ੍ਰੈਸ ਰਿਲੀਜ਼ ਸ. ਸੁਖਬੀਰ ਸਿੰਘ ਬਾਦਲ ਵੱਲੋਂ ਇਸਤਰੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਦੀ ਪਹਿਲੀ ਸੂਚੀ ਜਾਰੀ।

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਇਸਤਰੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਹਰਗੋਬਿੰਦ ਕੌਰ ਨਾਲ ਸਲਾਹ ਮਸ਼ਵਰਾ ਕਰਨ ਉਪਰੰਤ ਇਸਤਰੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਦੀ ਪਹਿਲੀ ਸੂਚੀ ਦਾ ਐਲਾਨ ਕਰ ਦਿੱਤਾ। ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ...

ਆਈਟੀਈਪੀ ਦੀਆਂ ਤਿਆਰੀਆਂ ਦਰਮਿਆਨ ਗਵਰਨਮੈਂਟ ਕਾਲਜ ਆਫ਼ ਐਜੂਕੇਸ਼ਨ, ਚੰਡੀਗੜ੍ਹ ਵਿਖੇ ਗੋਆ ਦੇ ਸਿੱਖਿਆ ਸੰਸਥਾਨ ਦਾ ਅਕਾਦਮਿਕ ਆਦਾਨ-ਪ੍ਰਦਾਨ ਦੌਰਾ*

ਅਕਾਦਮਿਕ ਪਹੁੰਚ ਅਤੇ ਸੰਸਥਾਗਤ ਸਹਿਯੋਗ ਨੂੰ ਹੋਰ ਮਜ਼ਬੂਤ ਕਰਨ ਦੀ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਪਹਿਲਕਦਮੀ ਤਹਿਤ ਗਵਰਨਮੈਂਟ ਕਾਲਜ ਆਫ਼ ਐਜੂਕੇਸ਼ਨ, ਸੈਕਟਰ 20-ਡੀ, ਚੰਡੀਗੜ੍ਹ ਵਿਖੇ 13 ਨਵੰਬਰ, 2026 ਨੂੰ ਐਚ.ਪੀ.ਐਸ.ਐਮ. ਦੇ ਗਣਪਤ ਪਾਰਸੇਕਰ ਕਾਲਜ ਆਫ਼ ਐਜੂਕੇਸ਼ਨ, ਹਰਮਲ, ਗੋਆ ਦੇ ਵਫ਼ਦ ਦਾ ਸਵਾਗਤ ਕੀਤਾ ਗਿਆ। ਇਹ ਦੌਰਾ ਅਕਾਦਮਿਕ...

ਯੂਟੀ ਲੈਵਲ ਬੈਂਕਰਸ ਕਮੇਟੀ (ਯੂਟੀਐੱਲਬੀਸੀ) ਦੀ 65ਵੀਂ ਮੀਟਿੰਗ ਚੰਡੀਗੜ੍ਹ ਵਿੱਚ ਆਯੋਜਿਤ

ਯੂਟੀ ਲੈਵਲ ਬੈਂਕਰਸ ਕਮੇਟੀ (ਯੂਟੀਐੱਲਬੀਸੀ) ਦੀ 65ਵੀਂ ਮੀਟਿੰਗ ਹੋਟਲ ਪਾਰਕ ਵਿਊ ਚੰਡੀਗੜ੍ਹ ਵਿਖੇ ਆਯੋਜਿਤ ਕੀਤੀ ਗਈ। ਮੀਟਿੰਗ ਵਿੱਚ ਬੈਂਕਿੰਗ ਸੈਕਟਰ, ਭਾਰਤੀ ਰਿਜ਼ਰਵ ਬੈਂਕ, ਨਾਬਾਰਡ ਅਤੇ ਵਿਭਿੰਨ ਸਰਕਾਰੀ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਨੇ ਹਿੱਸਾ ਲਿਆ। ਮੀਟਿੰਗ ਵਿੱਚ ਸ਼੍ਰੀ ਐੱਮ. ਪਰਮਸਿਵਮ, ਕਾਰਜਕਾਰੀ ਡਾਇਰੈਕਟਰ, ਪੰਜਾਬ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ ਐਲਾਨ

ਭਗਵੰਤ ਮਾਨ ਸਰਕਾਰ ਨੇ ਯਕਮੁਸ਼ਤ ਨਿਬੇੜਾ ਸਕੀਮ ਲਿਆਂਦੀ, ਬਕਾਇਆ ਬਿਜਲੀ ਬਿੱਲਾਂ ਉੱਤੇ ਵਿਆਜ ਤੇ ਜੁਰਮਾਨਾ 100 ਫੀਸਦੀ ਮੁਆਫ਼ ਖਪਤਕਾਰ 31 ਮਾਰਚ 2026 ਤੱਕ ਦੇ ਬਕਾਇਆ ਬਿੱਲਾਂ ਉੱਤੇ 45 ਦਿਨਾਂ ਤੱਕ ਲੈ ਸਕਣਗੇ ਲਾਭ ਖਪਤਕਾਰਾਂ ਨੂੰ ਇਕ ਸਾਲ ਵਿੱਚ ਮੂਲ ਬਕਾਇਆ ਦਾ 25 ਫੀਸਦੀ ਪਹਿਲਾਂ ਅਤੇ ਬਾਕੀ ਕਿਸ਼ਤਾਂ ਵਿੱਚ ਜਮ੍ਹਾਂ ਕਰਵਾਉਣਾ...

ਵਧੇਰੇ ਦੁੱਧ ਉਤਪਾਦਨ ਅਤੇ ਕਿਸਾਨਾਂ ਦੀ ਖ਼ੁਸ਼ਹਾਲੀ ਲਈ ਵਿਗਿਆਨਕ ਢੰਗ ਨਾਲ ਪਸ਼ੂ ਪ੍ਰਬੰਧਨ ਬੇਹੱਦ ਜ਼ਰੂਰੀ: ਗੁਰਮੀਤ ਸਿੰਘ ਖੁੱਡੀਆਂ

ਵੈਟਰਨਰੀ ਅਫ਼ਸਰਾਂ ਨੂੰ ਬਿਮਾਰੀਆਂ ਦੀ ਰੋਕਥਾਮ, ਵਿਗਿਆਨਕ ਖੁਰਾਕ ਅਤੇ ਪਸ਼ੂ ਫਾਰਮਾਂ ਦੀ ਸਫ਼ਾਈ ਤੇ ਜੈਵਿਕ ਸੁਰੱਖਿਆ ਨੂੰ ਤਰਜੀਹ ਦੇਣ ਦਾ ਸੱਦਾ ਸੂਬਾ-ਪੱਧਰੀ ਤਕਨੀਕੀ ਸੈਮੀਨਾਰ ਦੌਰਾਨ ਆਧੁਨਿਕ ਡੇਅਰੀ ਫਾਰਮਿੰਗ, ਬਿਮਾਰੀਆਂ ਦੀ ਰੋਕਥਾਮ ਅਤੇ ਪ੍ਰਜਨਣ ਸਮਰੱਥਾ 'ਤੇ ਜ਼ੋਰ ਪੰਜਾਬ ਦੀ ਡੇਅਰੀ ਆਰਥਿਕਤਾ ਨੂੰ ਹੋਰ ਮਜ਼ਬੂਤ ਕਰਨ ਅਤੇ...

ਮਾਨ ਸਰਕਾਰ ਵੱਲੋਂ 2.86 ਲੱਖ ਲਾਭਪਾਤਰੀਆਂ ਨੂੰ 1164 ਕਰੋੜ ਰੁਪਏ ਤੋਂ ਵੱਧ ਦੀ ਸਹਾਇਤਾ; ਆਸ਼ੀਰਵਾਦ ਸਕੀਮ ਵਿੱਚ ਕਿਸੇ ਵੀ ਬੇਨਿਯਮੀ ‘ਤੇ ਜ਼ੀਰੋ ਟੋਲਰੈਂਸ: ਡਾ. ਬਲਜੀਤ ਕੌਰ

62 ਕਥਿਤ ਮਾਮਲਿਆਂ ਦੀ ਨਿਰਪੱਖ ਜਾਂਚ; ਦੋਸ਼ੀਆਂ ਵਿਰੁੱਧ ਕੀਤੀ ਗਈ ਸਖ਼ਤ ਕਾਰਵਾਈ, ਸੂਬੇ ਭਰ ਵਿੱਚ ਪੜਤਾਲ ਦੇ ਨਿਰਦੇਸ਼ ਡਾ. ਬਲਜੀਤ ਕੌਰ ਨੇ ਕਿਹਾ ਕਿ ਆਸ਼ੀਰਵਾਦ ਸਕੀਮ ਆਰਥਿਕ ਤੌਰ 'ਤੇ ਕਮਜ਼ੋਰ ਵਰਗਾਂ ਦੇ ਪਰਿਵਾਰਾਂ ਲਈ ਇੱਕ ਮਹੱਤਵਪੂਰਨ ਲੋਕ ਭਲਾਈ ਯੋਜਨਾ ਹੈ, ਜਿਸ ਤਹਿਤ ਯੋਗ ਲਾਭਪਾਤਰੀਆਂ ਨੂੰ ਧੀਆਂ ਦੇ ਵਿਆਹ ਲਈ ਵਿੱਤੀ ਸਹਾਇਤਾ...

ਮਾਝੇ ਦਾ ਜਰਨੈਲ ਬਿਕਰਮ ਸਿੰਘ ਮਜੀਠੀਆ ਆਪਣੇ ਕਰੀਬੀ ਸਾਥੀ ਦੇ ਟਿਕਾਣਿਆਂ ‘ਤੇ ਈਡੀ ਦੇ ਛਾਪਿਆਂ ਤੋਂ ਬਾਅਦ ਚੁੱਪ ਕਿਉਂ ਹਨ?: ਬਲਤੇਜ ਪੰਨੂ

​ਦੂਜਿਆਂ ਦੇ ਮੈਡੀਕਲ ਰਿਕਾਰਡ ਅਤੇ ਈਡੀ ਦੀ ਕਾਰਵਾਈ 'ਤੇ ਬਿਕਰਮ ਸਿੰਘ ਮਜੀਠੀਆ ਕੋਲ ਸ਼ਬਦਾਂ ਦੀ ਕੋਈ ਕਮੀ ਨਹੀਂ ਸੀ ਹੁੰਦੀ, ਪਰ ਹੁਣ ਉਹ ਚੁੱਪ ਕਿਉਂ ਹਨ? ਬਲਤੇਜ ਪੰਨੂ ​ਦੂਜਿਆਂ ਦੇ ਮਾਮਲਿਆਂ ਵਿੱਚ ਸੀਬੀਆਈ-ਈਡੀ ਦੇ ਬੁਲਾਰੇ ਵਜੋਂ ਵਿਚਰਨ ਵਾਲੇ ਬਿਕਰਮ ਸਿੰਘ ਮਜੀਠੀਆ ਨੇ ਆਪਣੇ ਕਰੀਬੀ ਸਾਥੀਆਂ ਵਿਰੁੱਧ ਕਾਰਵਾਈ ਤੋਂ ਬਾਅਦ ਨਾ ਤਾਂ...

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ‘ਤੇ ਪੰਜਾਬ ਵਾਸੀਆਂ ਨੂੰ ਵਧਾਈ

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ਮੌਕੇ ਸਮੂਹ ਪੰਜਾਬ ਵਾਸੀਆਂ ਅਤੇ ਵਿਸ਼ਵ ਭਰ ਵਿੱਚ ਵੱਸਦੇ ਪੰਜਾਬੀਆਂ ਨੂੰ ਨਿੱਘੀ ਵਧਾਈ ਦਿੱਤੀ ਹੈ। ਸਪੀਕਰ ਸੰਧਵਾਂ ਨੇ ਇਸ ਮਹਾਨ ਸ਼ਾਸਕ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਉਨ੍ਹਾਂ ਨੂੰ ਇੱਕ ਮਹਾਨ ਸਮਰਾਟ,...

ਸ਼੍ਰੋਮਣੀ ਅਕਾਲੀ ਦਲ ਦੀ ਚੰਡੀਗੜ੍ਹ ਇਕਾਈ ਵਲੋਂ ਅਹੁਦੇਦਾਰਾਂ ਦੀ ਪਹਿਲੀ ਸੂਚੀ ਜਾਰੀ।

ਚਰਨਜੀਤ ਸਿੰਘ ਵਿਲੀ ਨੇ ਆਉਣ ਵਾਲੇ ਸਮੇ ਦੌਰਾਨ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਦਾ ਭਰੋਸਾ ਦਿੱਤਾ । ਸ਼੍ਰੋਮਣੀ ਅਕਾਲੀ ਦਲ (SAD), ਚੰਡੀਗੜ੍ਹ ਇਕਾਈ ਦੇ ਪ੍ਰਧਾਨ ਸ. ਚਰਨਜੀਤ ਸਿੰਘ ਵਿਲੀ ਨੇ ਪਾਰਟੀ ਪ੍ਰਧਾਨ ਸ ਸੁਖਬੀਰ ਸਿੰਘ ਬਾਦਲ ਅਤੇ ਪਾਰਟੀ ਦੇ ਸੀਨੀਅਰ ਆਗੂਆਂ ਨਾਲ ਵਿਸਥਾਰਪੂਰਵਕ ਵਿਚਾਰ-ਵਟਾਂਦਰੇ ਅਤੇ...

ਕਾਂਗਰਸ ਪਾਰਟੀ ਨੇ ਚਮਕੌਰ ਸਾਹਿਬ ਤੋਂ ‘ਜਵਾਨੀ ਸਾਂਭ ਸਾਈਕਲ ਯਾਤਰਾ’ ਨੂੰ ਹਰੀ ਝੰਡੀ ਦਿਖਾਈ

ਕਾਂਗਰਸ ਨੇ ਅੱਜ 'ਜਵਾਨੀ ਸਾਂਭ ਯਾਤਰਾ' ਦੀ ਸ਼ੁਰੂਆਤ ਕੀਤੀ, ਜਿਸ ਦਾ ਉਦੇਸ਼ ਪੰਜਾਬ ਦੇ ਨੌਜਵਾਨਾਂ ਦੀਆਂ ਭਾਵਨਾਵਾਂ ਨੂੰ ਆਵਾਜ਼ ਦੇਣਾ ਅਤੇ ਉਨ੍ਹਾਂ ਨੂੰ ਸ਼ਾਸਨ ਦਾ ਅਜਿਹਾ ਮਾਡਲ ਦੇਣਾ ਹੈ, ਜੋ ਸੂਬੇ ਵਿੱਚ ਰੁਜ਼ਗਾਰ ਅਤੇ ਤਰੱਕੀ ਲੈ ਕੇ ਆਵੇਗਾ। ਇਸ ਮੌਕੇ ਕੀਤੀ ਗਈ ਰੈਲੀ ਵਿੱਚ ਹਜ਼ਾਰਾਂ ਲੋਕਾਂ ਨੇ ਸ਼ਿਰਕਤ ਕੀਤੀ ਅਤੇ ਯਾਤਰਾ ਦੀ...

ਆਪ ਵਰਕਰਾਂ ਨੇ ਚਮਕੌਰ ਸਾਹਿਬ ਅਤੇ ਸਮਰਾਲਾ ਵਿਖੇ ਚਰਨਜੀਤ ਸਿੰਘ ਚੰਨੀ ਦੀ ‘ਸਾਈਕਲ ਯਾਤਰਾ’ ਨੂੰ ਦਿਖਾਏ ਕਾਲੇ ਝੰਡੇ, ਕਾਂਗਰਸ ਦੇ ਪਾਖੰਡ ਨੂੰ ਬੇਨਕਾਬ ਕੀਤਾ

ਦਲਿਤ ਆਗੂ ਰਣਜੀਤ ਸਿੰਘ ਤਰਖਾਣ ਮਾਜਰਾ ‘ਤੇ ਹਮਲੇ ਬਾਰੇ ਚਰਨਜੀਤ ਸਿੰਘ ਚੰਨੀ ਚੁੱਪ ਹਨ, ਫਿਰ ਵੀ ‘ਜਵਾਨੀ ਸੰਭਾਲ ਯਾਤਰਾ’ ਦੇ ਨਾਂ ‘ਤੇ ਡਰਾਮਾ ਕਰ ਰਹੇ ਹਨ: ਜਸਵੀਰ ਸਿੰਘ ਗੜ੍ਹੀ ਕਾਂਗਰਸ ਨੂੰ ਪੰਜਾਬ ਦੇ ਨੌਜਵਾਨਾਂ ਬਾਰੇ ਗੱਲ ਕਰਨ ਦਾ ਕੋਈ ਨੈਤਿਕ ਹੱਕ ਨਹੀਂ ਹੈ ਕਿਉਂਕਿ ਇਹ ਆਪਣੀ ਹੀ ਪਾਰਟੀ ਵਿੱਚ ਦਲਿਤਾਂ ਦੀ ਇੱਜ਼ਤ ਅਤੇ ਇਨਸਾਫ਼...

ਮੰਤਰੀ ਹਰਭਜਨ ਸਿੰਘ ਈਟੀਓ ਦੀ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਚੁਣੌਤੀ, ਸਪੱਸ਼ਟ ਕਰਨ: “ਜੇਕਰ ਮੇਰਾ ਬੇਟਾ ਪੀਸੀਐਸ ਮੇਨਜ਼ ਪਾਸ ਕਰਦਾ ਹੈ ਤਾਂ ਕੀ ਕਹਿਣਗੇ ਅਤੇ ਜੇਕਰ ਨਹੀਂ ਕਰਦਾ ਤਾਂ ਕੀ ਕਹਿਣਗੇ”

ਅਟਕਲਾਂ ਲਗਾਉਣ ਦੀ ਬਜਾਏ ਬਿਕਰਮ ਸਿੰਘ ਮਜੀਠੀਆ 2 ਸਿੱਧੇ ਸਵਾਲਾਂ ਦੇ ਜਵਾਬ ਦੇਣ: ਹਰਭਜਨ ਸਿੰਘ ਈਟੀਓ ਮੈਂ ਆਪਣਾ ਪੱਖ ਸਪੱਸ਼ਟ ਕਰਨ ਲਈ ਤਿਆਰ ਹਾਂ, ਪਰ ਬਿਕਰਮ ਸਿੰਘ ਮਜੀਠੀਆ ਪਹਿਲਾਂ ਇਹ ਦੱਸਣ ਕਿ ਦੋਵਾਂ ਸੰਭਾਵਿਤ ਨਤੀਜਿਆਂ ਦੀ ਸੂਰਤ ਵਿੱਚ ਉਹ ਕੀ ਕਹਿਣਗੇ: ਹਰਭਜਨ ਸਿੰਘ ਈਟੀਓ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਪੀਸੀਐਸ...