ਸੋਸ਼ਲ ਮੀਡੀਆ ਉੱਤੇ ਜਾਣਕਾਰੀਆਂ ਸਾਂਝੀਆਂ ਕਰਨ ਵਿੱਚ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਦੇ ਦਫ਼ਤਰ ਨੂੰ ਰਾਸ਼ਟਰੀ ਪੱਧਰ ‘ਤੇ ਦੂਜਾ ਸਥਾਨ: ਸਿਬਿਨ ਸੀ

ਸੋਸ਼ਲ ਮੀਡੀਆ ਉੱਤੇ ਜਾਣਕਾਰੀਆਂ ਸਾਂਝੀਆਂ ਕਰਨ ਵਿੱਚ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਦੇ ਦਫ਼ਤਰ ਨੂੰ ਰਾਸ਼ਟਰੀ ਪੱਧਰ ‘ਤੇ ਦੂਜਾ ਸਥਾਨ: ਸਿਬਿਨ ਸੀ

– ਚੋਣਾਂ ਸਬੰਧੀ ਵੱਖ-ਵੱਖ ਪਹਿਲੂਆਂ ਨੂੰ ਲੋਕਾਂ ਤੱਕ ਆਸਾਨ ਭਾਸ਼ਾ ਵਿੱਚ ਪੁੱਜਦਾ ਕਰਨ ਲਈ ਪੋਡਕਾਸਟ ਦੀ ਵੀ ਸ਼ੁਰੂਆਤ ਚੰਡੀਗੜ੍ਹ, 12 ਅਪ੍ਰੈਲ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਦਫ਼ਤਰ ਨੇ ਸੋਸ਼ਲ ਮੀਡੀਆ ਪਲੇਟਫਾਰਮਾਂ ‘ਤੇ ਸਰਗਰਮ ਭੂਮਿਕਾ ਨਿਭਾਉਣ ਅਤੇ ਵੋਟਰਾਂ ਨੂੰ ਮਹੱਤਵਪੂਰਨ ਜਾਣਕਾਰੀਆਂ ਦੇ ਪ੍ਰਭਾਵਸ਼ਾਲੀ ਪ੍ਰਸਾਰ...
ਆਪ ਨੇ ਚੋਣ ਪ੍ਰਚਾਰ ਦੌਰਾਨ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਦੀ ਉਲੰਘਣਾ ਕਰਨ ਲਈ ਸੁਖਬੀਰ ਬਾਦਲ ਖਿਲਾਫ ਦਰਜ ਕਰਵਾਈ ਸ਼ਿਕਾਇਤ

ਆਪ ਨੇ ਚੋਣ ਪ੍ਰਚਾਰ ਦੌਰਾਨ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਦੀ ਉਲੰਘਣਾ ਕਰਨ ਲਈ ਸੁਖਬੀਰ ਬਾਦਲ ਖਿਲਾਫ ਦਰਜ ਕਰਵਾਈ ਸ਼ਿਕਾਇਤ

ਸੁਖਬੀਰ ਬਾਦਲ ਨੇ ਆਪਣੀ ਸਿਆਸੀ ਮੁਹਿੰਮ ਦੌਰਾਨ ਇੱਕ ਬੱਚੇ ਤੋਂ ਅਕਾਲੀ ਦਲ ਜ਼ਿੰਦਾਬਾਦ ਅਤੇ ਅਕਾਲੀ ਦਲ ਨੂੰ ਵੋਟ ਪਾਉਣ ਦੇ ਨਾਅਰੇ ਲਗਵਾਏ ਇਹ ਈਸੀਆਈ ਦੇ ਨਿਰਦੇਸ਼ਾਂ ਅਤੇ ਮਾਨਯੋਗ ਬੰਬੇ ਹਾਈ ਕੋਰਟ ਦੇ 4 ਅਗਸਤ, 2014 ਦੇ ਫੈਸਲੇ ਦੀ ਸਪੱਸ਼ਟ ਉਲੰਘਣਾ ਹੈ, ਜਿਸ ਵਿੱਚ ਨਾਬਾਲਗ ਬੱਚਿਆਂ ਦੀ ਚੋਣ ਸੰਬੰਧੀ ਗਤੀਵਿਧੀਆਂ ਵਿੱਚ ਭਾਗ ਲੈਣ ਦੀ...
ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ ਵਿੱਚ ਪਾਰਟੀ ਵਿਧਾਇਕਾਂ, ਚੇਅਰਮੈਨਾਂ ਅਤੇ ਔਧੇਦਾਰਾਂ ਨਾਲ ਮੀਟਿੰਗ ਕੀਤੀ ਅਤੇ ਚੋਣ ਰਣਨੀਤੀ ਬਾਰੇ ਕੀਤੀ ਚਰਚਾ

ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ ਵਿੱਚ ਪਾਰਟੀ ਵਿਧਾਇਕਾਂ, ਚੇਅਰਮੈਨਾਂ ਅਤੇ ਔਧੇਦਾਰਾਂ ਨਾਲ ਮੀਟਿੰਗ ਕੀਤੀ ਅਤੇ ਚੋਣ ਰਣਨੀਤੀ ਬਾਰੇ ਕੀਤੀ ਚਰਚਾ

ਜਲੰਧਰ ਸੀਟ ਵੱਲ ਮੇਰਾ ਖਾਸ ਧਿਆਨ, ਕਿਸੇ ਵੀ ਕੀਮਤ ‘ਤੇ ਜਿੱਤਾਂਗੇ – ਭਗਵੰਤ ਮਾਨ ਮੁੱਖ ਮੰਤਰੀ ਮਾਨ ਨੇ ਪਾਰਟੀ ਦੇ ਸਮੂਹ ਆਗੂਆਂ ਨੂੰ ਪਿਛਲੇ ਦੋ ਸਾਲਾਂ ਵਿੱਚ ਸਰਕਾਰ ਦੇ ਲੋਕ ਪੱਖੀ ਕੰਮਾਂ ਬਾਰੇ ਲੋਕਾਂ ਨੂੰ ਦੱਸਣ ਲਈ ਕਿਹਾ *ਪਾਰਟੀ ਛੱਡਣ ਵਾਲੇ ਆਗੂਆਂ ‘ਤੇ ਮਾਨ ਨੇ ਕਿਹਾ- ਸਾਨੂੰ ਇਹਨਾਂ ਵੱਲ ਧਿਆਨ ਦੇਣ ਦੀ...
ਭਾਰਤੀ ਚੋਣ ਕਮਿਸ਼ਨ ਵੱਲੋਂ ਚੋਣ ਡਿਊਟੀ ‘ਤੇ ਮੌਜੂਦ ਪੱਤਰਕਾਰਾਂ ਨੂੰ ਪੋਸਟਲ ਬੈਲਟ ਰਾਹੀਂ ਵੋਟ ਪਾਉਣ ਦੀ ਇਜਾਜ਼ਤ : ਸਿਬਿਨ ਸੀ

ਭਾਰਤੀ ਚੋਣ ਕਮਿਸ਼ਨ ਵੱਲੋਂ ਚੋਣ ਡਿਊਟੀ ‘ਤੇ ਮੌਜੂਦ ਪੱਤਰਕਾਰਾਂ ਨੂੰ ਪੋਸਟਲ ਬੈਲਟ ਰਾਹੀਂ ਵੋਟ ਪਾਉਣ ਦੀ ਇਜਾਜ਼ਤ : ਸਿਬਿਨ ਸੀ

– ਕਮਿਸ਼ਨ ਵੱਲੋਂ ਪੰਜਾਬ ਦੇ 6 ਸਰਕਾਰੀ ਵਿਭਾਗਾਂ ਦੇ ਸਟਾਫ ਦੇ ਨਾਲ ਨਾਲ ਪੱਤਰਕਾਰ ਵੀ ਜ਼ਰੂਰੀ ਸੇਵਾ ਸ਼੍ਰੇਣੀ ਵਿੱਚ ਕੀਤੇ ਗਏ ਸ਼ਾਮਲ ਚੰਡੀਗੜ੍ਹ, 29 ਮਾਰਚ: ਭਾਰਤੀ ਚੋਣ ਕਮਿਸ਼ਨ ਨੇ ਚੋਣਾਂ ਵਾਲੇ ਦਿਨ ਦੀ ਕਵਰੇਜ ਕਰਨ ਲਈ ਡਿਊਟੀ ‘ਤੇ ਤਾਇਨਾਤ ਪੰਜਾਬ ਦੇ ਮੀਡੀਆ ਕਰਮੀਆਂ ਨੂੰ ਲੋਕ ਸਭਾ ਚੋਣਾਂ 2024 ਵਿੱਚ ਪੋਸਟਲ ਬੈਲਟ...
ਫੋਟੋ ਪਹਿਚਾਣ ਪੱਤਰ ਤੋਂ ਇਲਾਵਾ 12 ਹੋਰ ਅਧਿਕਾਰਤ ਦਸਤਾਵੇਜ਼ਾਂ ਰਾਹੀਂ ਪਾਈ ਜਾ ਸਕਦੀ ਹੈ ਵੋਟ: ਸਿਬਿਨ ਸੀ

ਫੋਟੋ ਪਹਿਚਾਣ ਪੱਤਰ ਤੋਂ ਇਲਾਵਾ 12 ਹੋਰ ਅਧਿਕਾਰਤ ਦਸਤਾਵੇਜ਼ਾਂ ਰਾਹੀਂ ਪਾਈ ਜਾ ਸਕਦੀ ਹੈ ਵੋਟ: ਸਿਬਿਨ ਸੀ

ਚੰਡੀਗੜ੍ਹ, 22 ਮਾਰਚ: ਲੋਕ ਸਭਾ ਚੋਣਾਂ-2024 ਦੌਰਾਨ ਪੰਜਾਬ ਦੇ ਵੋਟਰਾਂ ਦੀ ਸਹੂਲਤ ਲਈ ਭਾਰਤੀ ਚੋਣ ਕਮਿਸ਼ਨ ਨੇ ਵੋਟਰਾਂ ਨੂੰ 1 ਜੂਨ, 2024 ਨੂੰ ਵੋਟ ਪਾਉਣ ਲਈ ਫੋਟੋ ਪਹਿਚਾਣ ਪੱਤਰ ਤੋਂ ਇਲਾਵਾ 12 ਹੋਰ ਅਧਿਕਾਰਤ ਦਸਤਾਵੇਜ਼ਾਂ ਨੂੰ ਪਹਿਚਾਣ ਦੇ ਸਬੂਤ ਵਜੋਂ ਮਾਨਤਾ ਦਿੱਤੀ ਹੈ। ਇਨ੍ਹਾਂ ਦਸਤਾਵੇਜ਼ਾਂ ਵਿੱਚੋਂ ਕੋਈ ਵੀ ਇਕ ਦਸਤਾਵੇਜ਼...
ECI ਨੇ ਜਲੰਧਰ ਦੇ ਡਿਪਟੀ ਕਮਿਸ਼ਨਰ ਦਾ ਤਬਾਦਲਾ ਕਰਨ ਦੇ ਦਿੱਤੇ ਨਿਰਦੇਸ਼

ECI ਨੇ ਜਲੰਧਰ ਦੇ ਡਿਪਟੀ ਕਮਿਸ਼ਨਰ ਦਾ ਤਬਾਦਲਾ ਕਰਨ ਦੇ ਦਿੱਤੇ ਨਿਰਦੇਸ਼

ਰੋਪੜ ਰੇਂਜ ਅਤੇ ਬਾਰਡਰ ਰੇਂਜ ਦੇ ਪੁਲਿਸ ਅਧਿਕਾਰੀਆਂ ਦੇ ਤਬਾਦਲੇ ਕਰਨ ਦੇ ਵੀ ਨਿਰਦੇਸ਼ ਦਿੱਤੇ ਚੰਡੀਗੜ੍ਹ, 19 ਮਾਰਚ: ਭਾਰਤੀ ਚੋਣ ਕਮਿਸ਼ਨ (ECI) ਨੇ ਸ਼ਿਕਾਇਤ ਦੇ ਆਧਾਰ ‘ਤੇ ਜਲੰਧਰ ਦੇ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਦਾ ਤਬਾਦਲਾ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਸਬੰਧੀ ਜਾਰੀ ਕੀਤੇ ਪੱਤਰ ਵਿੱਚ ਕਿਹਾ ਗਿਆ ਹੈ ਕਿ ਉਸ...
×