election
ਗਣਨਾ ਫਾਰਮ ਭਰਨ ਅਤੇ ਜਮ੍ਹਾਂ ਕਰਵਾਉਣ ਲਈ 19 ਜੁਲਾਈ ਨੂੰ ਸਾਰੇ ਪੋਲਿੰਗ ਬੂਥਾਂ ‘ਤੇ ਇੱਕ ਰੋਜ਼ਾ ਐੱਸਆਈਆਰ ਵਿਸ਼ੇਸ਼ ਕੈਂਪ ਲਗਾਇਆ ਜਾਵੇਗਾ: ਸੀਈਓ ਅਨਿੰਦਿਤਾ ਮਿਤਰਾ

ਗਣਨਾ ਫਾਰਮ ਭਰਨ ਅਤੇ ਜਮ੍ਹਾਂ ਕਰਵਾਉਣ ਲਈ 19 ਜੁਲਾਈ ਨੂੰ ਸਾਰੇ ਪੋਲਿੰਗ ਬੂਥਾਂ ‘ਤੇ ਇੱਕ ਰੋਜ਼ਾ ਐੱਸਆਈਆਰ ਵਿਸ਼ੇਸ਼ ਕੈਂਪ ਲਗਾਇਆ ਜਾਵੇਗਾ: ਸੀਈਓ ਅਨਿੰਦਿਤਾ ਮਿਤਰਾ

ਵਿਸ਼ੇਸ਼ ਤੀਬਰ ਸੋਧ (ਐਸ.ਆਈ.ਆਰ) ਦਾ ਘਰ-ਘਰ ਗਣਨਾ ਪੜਾਅ ਮੌਜੂਦਾ ਸਮੇਂ ਸੂਬੇ ਭਰ ਵਿੱਚ ਚੱਲ ਰਿਹਾ ਹੈ ਅਤੇ ਇਹ 3 ਅਗਸਤ ਤੱਕ ਜਾਰੀ ਰਹੇਗਾ। ਇਸ ਪ੍ਰਕਿਰਿਆ ਨੂੰ ਹੋਰ ਸੁਚਾਰੂ ਬਣਾਉਣ ਲਈ, ਸੂਬੇ ਭਰ ਦੇ ਸਾਰੇ ਪੋਲਿੰਗ ਬੂਥਾਂ 'ਤੇ 19 ਜੁਲਾਈ (ਐਤਵਾਰ), 2026 ਨੂੰ ਸਵੇਰੇ 08:00 ਵਜੇ ਤੋਂ ਦੁਪਹਿਰ 02:00 ਵਜੇ ਤੱਕ ਇੱਕ ਰੋਜ਼ਾ...

ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਰਾਜ ਵਿੱਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਸਬੰਧੀ ਸੋਧਿਆ ਹੋਇਆ ਸ਼ਡਿਊਲ ਜਾਰੀ: ਸੀ.ਈ.ਓ. ਅਨਿੰਦਿਤਾ ਮਿਤਰਾ

ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਰਾਜ ਵਿੱਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਸਬੰਧੀ ਸੋਧਿਆ ਹੋਇਆ ਸ਼ਡਿਊਲ ਜਾਰੀ: ਸੀ.ਈ.ਓ. ਅਨਿੰਦਿਤਾ ਮਿਤਰਾ

ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਰਾਜ ਵਿੱਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਸਬੰਧੀ ਪਹਿਲਾ ਐਲਾਨੇ ਗਏ ਸ਼ਡਿਊਲ ਵਿੱਚ ਸੋਧ ਕਰਨ ਸਬੰਧੀ ਪੱਤਰ ਜਾਰੀ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫਸਰ, ਪੰਜਾਬ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਦੱਸਿਆ ਕਿ ਘਰੋਂ-ਘਰੀਂ ਗਣਨਾ ਫਾਰਮਾਂ ਦੀ ਵੰਡ ਦਾ ਕਾਰਜ 3 ਅਗਸਤ, 2026 ਤੱਕ...

ਐਸਆਈਆਰ ਦੌਰਾਨ ਕਥਿਤ ਬੇਨਿਯਮੀਆਂ ‘ਤੇ ਭਾਜਪਾ ਨੇ ਚੋਣ ਕਮਿਸ਼ਨ ਕੋਲ ਕੀਤੀ ਸ਼ਿਕਾਇਤ: ਢਿੱਲੋਂ

ਵੋਟਰ ਸੂਚੀ ਸੁਧਾਈ ਦੀ ਆੜ ਵਿੱਚ ਸਰਕਾਰੀ ਸਕੀਮਾਂ ਦਾ ਪ੍ਰਚਾਰ ਕਰਵਾਉਣ ਅਤੇ ਡਾਟਾ ਇਕੱਠਾ ਕਰਨ ਦੇ ਦੋਸ਼: ਢਿੱਲੋਂ ਵੋਟਰਾਂ ਤੋਂ ਗੈਰ-ਅਧਿਕਾਰਤ ਦਸਤਾਵੇਜ਼ ਮੰਗਣ ਅਤੇ ਸਰਕਾਰੀ ਸਕੀਮਾਂ ਦਾ ਪ੍ਰਚਾਰ ਕਰਵਾਉਣ ਦੇ ਦੋਸ਼ਾਂ ਦੀ ਜਾਂਚ ਦੀ ਮੰਗ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਵੱਲੋਂ ਭਾਰਤ ਚੋਣ ਕਮਿਸ਼ਨ ਅਤੇ...

ਪੰਜਾਬ ਵਿੱਚ ਸਿਰਫ਼ 16 ਦਿਨਾਂ ‘ਚ ਐਸ.ਆਈ.ਆਰ. ਅਧੀਨ 1 ਕਰੋੜ ਤੋਂ ਵੱਧ ਗਣਨਾ ਫਾਰਮਾਂ ਨੂੰ ਡਿਜੀਟਾਈਜ਼ ਕੀਤਾ ਗਿਆ: ਅਨਿੰਦਿਤਾ ਮਿਤਰਾ

ਪੰਜਾਬ ਵਿੱਚ ਸਿਰਫ਼ 16 ਦਿਨਾਂ ‘ਚ ਐਸ.ਆਈ.ਆਰ. ਅਧੀਨ 1 ਕਰੋੜ ਤੋਂ ਵੱਧ ਗਣਨਾ ਫਾਰਮਾਂ ਨੂੰ ਡਿਜੀਟਾਈਜ਼ ਕੀਤਾ ਗਿਆ: ਅਨਿੰਦਿਤਾ ਮਿਤਰਾ

*ਬੂਥ ਲੈਵਲ ਅਫ਼ਸਰਾਂ (ਬੀ.ਐਲ.ਓਜ਼) ਦੀਆਂ ਲਗਾਤਾਰ ਕੋਸ਼ਿਸ਼ਾਂ ਸਦਕਾ ਹਾਸਲ ਕੀਤੀ ਇਹ ਬੇਮਿਸਾਲ ਉਪਲਬਧੀ: ਸੀ.ਈ.ਓ. ਅਨਿੰਦਿਤਾ ਮਿਤਰਾ* *ਸੀ.ਈ.ਓ. ਵੱਲੋਂ ਵੋਟਰਾਂ ਨੂੰ 11-12 ਜੁਲਾਈ ਦੇ ਵਿਸ਼ੇਸ਼ ਕੈਂਪਾਂ ਵਿੱਚ ਸ਼ਾਮਲ ਹੋਣ ਦੀ ਅਪੀਲ; ਪੰਜਾਬ 'ਐਸ.ਆਈ.ਆਰ. 2026' ਦੇ ਘਰ-ਘਰ ਗਣਨਾ ਪੜਾਅ ਅੰਤਿਮ ਦੌਰ ਵੱਲ ਅੱਗੇ ਵਧਿਆ* *ਕੋਈ ਵੀ ਯੋਗ...

ਗਣਨਾ ਫਾਰਮ ਭਰਨ ਅਤੇ ਜਮ੍ਹਾਂ ਕਰਵਾਉਣ ਲਈ 11 ਅਤੇ 12 ਜੁਲਾਈ ਨੂੰ ਸਾਰੇ ਪੋਲਿੰਗ ਬੂਥਾਂ ‘ਤੇ ਦੋ ਦਿਨਾਂ ਐਸ.ਆਈ.ਆਰ. ਵਿਸ਼ੇਸ਼ ਕੈਂਪ ਲਗਾਇਆ ਜਾਵੇਗਾ: ਸੀਈਓ ਅਨਿੰਦਿਤਾ ਮਿੱਤਰਾ

ਗਣਨਾ ਫਾਰਮ ਭਰਨ ਅਤੇ ਜਮ੍ਹਾਂ ਕਰਵਾਉਣ ਲਈ 11 ਅਤੇ 12 ਜੁਲਾਈ ਨੂੰ ਸਾਰੇ ਪੋਲਿੰਗ ਬੂਥਾਂ ‘ਤੇ ਦੋ ਦਿਨਾਂ ਐਸ.ਆਈ.ਆਰ. ਵਿਸ਼ੇਸ਼ ਕੈਂਪ ਲਗਾਇਆ ਜਾਵੇਗਾ: ਸੀਈਓ ਅਨਿੰਦਿਤਾ ਮਿੱਤਰਾ

ਪੰਜਾਬ ਭਰ ਵਿੱਚ ਚੱਲ ਰਹੀ ਵਿਸ਼ੇਸ਼ ਤੀਬਰ ਸੋਧ (ਐਸ.ਆਈ.ਆਰ.) ਤਹਿਤ ਘਰ-ਘਰ ਜਾ ਕੇ ਗਣਨਾ ਫ਼ਾਰਮ ਭਰਨ ਕਾਰਵਾਈ ਪ੍ਰਗਤੀ ਅਧੀਨ ਹੈ ਅਤੇ ਇਹ ਕਾਰਜ 24 ਜੁਲਾਈ ਤੱਕ ਜਾਰੀ ਰਹੇਗਾ। ਇਸ ਪ੍ਰਕਿਰਿਆ ਨੂੰ ਹੋਰ ਸੁਚਾਰੂ ਬਣਾਉਣ ਲਈ 11 ਜੁਲਾਈ (ਸ਼ਨੀਵਾਰ) ਅਤੇ 12 ਜੁਲਾਈ (ਐਤਵਾਰ), 2026 ਨੂੰ ਸਵੇਰੇ 08:00 ਵਜੇ ਤੋਂ ਦੁਪਹਿਰ 03:00 ਵਜੇ ਤੱਕ...

ਜਿਹੜੇ ਐਸ.ਆਈ.ਆਰ. ਫਾਰਮ ਭਰਨਗੇ, ਸਿਰਫ਼ ਉਨ੍ਹਾਂ ਦੇ ਨਾਮ ਨਵੀਂ ਵੋਟਰ ਸੂਚੀ ਵਿੱਚ ਸ਼ਾਮਲ ਕੀਤੇ ਜਾਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਤੁਹਾਡੀ ਵੋਟ, ਤੁਹਾਡਾ ਅਧਿਕਾਰ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਿਰਫ਼ ਉਹੀ ਲੋਕ ਸਰਕਾਰੀ ਸਕੀਮਾਂ ਦਾ ਲਾਭ ਲੈ ਸਕਣਗੇ, ਜਿਨ੍ਹਾਂ ਦੇ ਨਾਮ ਨਵੀਂ ਵੋਟਰ ਸੂਚੀ ਵਿੱਚ ਸ਼ਾਮਲ ਹੋਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜੇਕਰ ਤੁਹਾਨੂੰ ਐਸ.ਆਈ.ਆਰ. ਫਾਰਮ ਭਰਨ ਵਿੱਚ ਕੋਈ ਮੁਸ਼ਕਲ ਆਉਂਦੀ ਹੈ ਤਾਂ ਸਥਾਨਕ ‘ਆਪ’ ਵਲੰਟੀਅਰਾਂ ਦੀ ਮਦਦ ਲਓ:...

ਭਾਰਤੀ ਚੋਣ ਕਮਿਸ਼ਨ ਦੇ ਡਿਪਟੀ ਚੋਣ ਕਮਿਸ਼ਨਰ,  ਸ਼੍ਰੀ ਭਾਨੂ ਪ੍ਰਕਾਸ਼ ਯੇਤੂਰੂ, ਆਈਏਐਸ, ਅਤੇ ਮੁੱਖ ਚੋਣ ਅਧਿਕਾਰੀ

ਭਾਰਤੀ ਚੋਣ ਕਮਿਸ਼ਨ ਦੇ ਡਿਪਟੀ ਚੋਣ ਕਮਿਸ਼ਨਰ, ਸ਼੍ਰੀ ਭਾਨੂ ਪ੍ਰਕਾਸ਼ ਯੇਤੂਰੂ, ਆਈਏਐਸ, ਅਤੇ ਮੁੱਖ ਚੋਣ ਅਧਿਕਾਰੀ

ਪੰਜਾਬ ਨੇ ਅੱਜ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸਆਈਆਰ) 2026 ਅਧੀਨ ਘਰ-ਘਰ ਜਾ ਕੇ ਗਣਨਾ ਫਾਰਮਾਂ ਦੀ ਵੰਡ ਅਤੇ ਵਾਪਸ ਪ੍ਰਾਪਤੀ ਪ੍ਰੀਕਿਰਿਆ ਦੀ ਸਮੀਖਿਆ ਕਰਨ ਲਈ ਸ਼੍ਰੀ ਅੰਮ੍ਰਿਤਸਰ ਸਹਿਬ ਵਿੱਚ ਇੱਕ ਮੀਟਿੰਗ ਦੀ ਪ੍ਰਧਾਨਗੀ ਕੀਤੀ। ਸ਼੍ਰੀਮਤੀ ਅਨਿੰਦਿਤਾ ਮਿੱਤਰਾ ਆਈ.ਏ.ਐਸ., ਸੀਈਓ ਪੰਜਾਬ ਅਤੇ ਸ੍ਰੀ ਅੰਮ੍ਰਿਤਸਰ ਸਾਹਿਬ, ਗੁਰਦਾਸਪੁਰ,...

ਮਾਨ ਸਰਕਾਰ ਦੀਆਂ ਕਿਸਾਨ-ਪੱਖੀ ਨੀਤੀਆਂ ਸਦਕਾ ਬਾਗਬਾਨੀ ਹੇਠ ਰਕਬਾ ਵੱਧ ਕੇ 5.21 ਲੱਖ ਹੈਕਟੇਅਰ ਹੋਇਆ: ਮੋਹਿੰਦਰ ਭਗਤ

ਮਾਨ ਸਰਕਾਰ ਦੀਆਂ ਕਿਸਾਨ-ਪੱਖੀ ਨੀਤੀਆਂ ਸਦਕਾ ਬਾਗਬਾਨੀ ਹੇਠ ਰਕਬਾ ਵੱਧ ਕੇ 5.21 ਲੱਖ ਹੈਕਟੇਅਰ ਹੋਇਆ: ਮੋਹਿੰਦਰ ਭਗਤ

ਪੰਜਾਬ ਸਰਕਾਰ ਕਿਸਾਨਾਂ ਦੀ ਆਮਦਨ ਵਧਾਉਣ ਅਤੇ ਉਨ੍ਹਾਂ ਦੀ ਭਲਾਈ ਲਈ ਵਚਨਬੱਧ ਪੰਜਾਬ ਦੇ ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀ ਭਲਾਈ ਅਤੇ ਉਨ੍ਹਾਂ ਦੀ ਆਮਦਨ ਵਿੱਚ ਵਾਧਾ ਕਰਨ ਦੇ ਉਦੇਸ਼ ਨਾਲ ਲਾਗੂ ਕੀਤੀਆਂ ਜਾ ਰਹੀਆਂ ਕਿਸਾਨ...

ਭਾਰਤੀ ਚੋਣ ਕਮਿਸ਼ਨ ਦੇ ਡਿਪਟੀ ਚੋਣ ਕਮਿਸ਼ਨਰ

ਭਾਰਤੀ ਚੋਣ ਕਮਿਸ਼ਨ ਦੇ ਡਿਪਟੀ ਚੋਣ ਕਮਿਸ਼ਨਰ, ਸ਼੍ਰੀ ਭਾਨੂ ਪ੍ਰਕਾਸ਼ ਯੇਤੂਰੂ, ਆਈਏਐਸ, ਅਤੇ ਮੁੱਖ ਚੋਣ ਅਧਿਕਾਰੀ, ਪੰਜਾਬ ਨੇ ਅੱਜ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸਆਈਆਰ) 2026 ਅਧੀਨ ਘਰ-ਘਰ ਜਾ ਕੇ ਗਣਨਾ ਫਾਰਮਾਂ ਦੀ ਵੰਡ ਅਤੇ ਵਾਪਸ ਪ੍ਰਾਪਤੀ ਪ੍ਰੀਕਿਰਿਆ ਦੀ ਸਮੀਖਿਆ ਕਰਨ ਲਈ ਮੋਹਾਲੀ ਵਿੱਚ ਇੱਕ ਮੀਟਿੰਗ ਦੀ ਪ੍ਰਧਾਨਗੀ ਕੀਤੀ।...

ਵੱਡੀ ਖ਼ਬਰਾਂ

ਪੰਜਾਬ ਸਿਵਲ ਸਰਵਿਸਿਜ਼ (PCS) ਪ੍ਰੀਖਿਆਵਾਂ ਨੂੰ ਲੈ ਕੇ ਪੰਜਾਬ ਸਰਕਾਰ ਦੀ ਕਾਰਜਪ੍ਰਣਾਲੀ ‘ਤੇ ਗੰਭੀਰ ਸਵਾਲ ਖੜ੍ਹੇ ਕਰਦਿਆਂ ਪੰਜਾਬ ਕਾਂਗਰਸ ਦੇ ਪ੍ਰਧਾਨ ਸਰਦਾਰ ਪਰਗਟ ਸਿੰਘ ਅਤੇ ਉਮੀਦਵਾਰਾਂ ਨੇ ਪ੍ਰੈਸ ਕਾਨਫਰੰਸ ਕਰਦਿਆਂ ਆਮ ਆਦਮੀ ਪਾਰਟੀ ਸਰਕਾਰ ਨੂੰ ਘੇਰਿਆ।

ਸ. ਪਾਰਗਟ ਸਿੰਘ ਨੇ ਇਸ ਮੁੱਦੇ 'ਤੇ ਸਰਕਾਰ ਨੂੰ ਕਰੜੇ ਹੱਥੀਂ ਲੈਂਦਿਆਂ ਆਖਿਆ ਕਿ "ਪੀ.ਸੀ.ਐੱਸ. ਪ੍ਰੀਖਿਆ ਦੇ ਮਿਹਨਤੀ ਵਿਦਿਆਰਥੀਆਂ ਨਾਲ ਸਰਾਸਰ ਧੱਕਾ ਹੋਇਆ ਹੈ। ਬੱਚਿਆਂ ਨੇ ਆਪਣੀ ਜ਼ਿੰਦਗੀ ਦੇ 4-5 ਸਾਲ ਦਿਨ-ਰਾਤ ਮਿਹਨਤ ਕਰਕੇ ਤਿਆਰੀ ਵਿੱਚ ਲਾਏ ਹਨ, ਪਰ ਆਮ ਆਦਮੀ ਪਾਰਟੀ ਸਰਕਾਰ ਨੇ ਨਤੀਜਿਆਂ ਵਿੱਚ ਗੜਬੜੀ ਕਰਕੇ ਇਨ੍ਹਾਂ ਬੱਚਿਆਂ...

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

ਤਾਲਮੇਲ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਪੰਜ ਮੈਂਬਰੀ ਕਮੇਟੀ ਨੂੰ ਪਹੁੰਚਣ ਦੀ ਬੇਨਤੀ "ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026' ਦੇ ਕੁਝ ਉਪਬੰਧਾਂ ਬਾਰੇ ਪ੍ਰਗਟਾਈਆਂ ਜਾ ਰਹੀਆਂ ਚਿੰਤਾਵਾਂ ਨੂੰ ਦੂਰ ਕਰਨ ਅਤੇ ਆਪਸੀ ਸਹਿਮਤੀ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ਗਠਤ ਕੀਤੀ ਗਈ ਤਾਲਮੇਲ ਕਮੇਟੀ ਦੀ...

ਮਾਨ ਸਰਕਾਰ ਨੇ ਕਿਸਾਨਾਂ ਨੂੰ 50 ਫੀਸਦ ਸਬਸਿਡੀ ’ਤੇ 2.07 ਲੱਖ ਕੁਇੰਟਲ ਪ੍ਰਮਾਣਿਤ ਕਣਕ ਦਾ ਬੀਜ ਵੰਡਿਆ: ਗੁਰਮੀਤ ਸਿੰਘ ਖੁੱਡੀਆਂ

ਕਣਕ ਦੇ ਬੀਜ ’ਤੇ ਸਬਸਿਡੀ ਦਾ ਲਾਭ ਲੈਣ ਲਈ 2.18 ਲੱਖ ਕਿਸਾਨ ਕਰਵਾ ਚੁੱਕੇ ਹਨ ਰਜਿਸਟ੍ਰੇਸ਼ਨ; ਸ੍ਰੀ ਮੁਕਤਸਰ ਸਾਹਿਬ 19,110 ਰਜਿਸਟ੍ਰੇਸ਼ਨਾਂ ਨਾਲ ਸੂਬੇ ਭਰ ਵਿੱਚ ਮੋਹਰੀ 50 ਕਰੋੜ ਰੁਪਏ ਦੀ ਸਕੀਮ ਤਹਿਤ 2.42 ਲੱਖ ਤੋਂ ਵੱਧ ਕਿਸਾਨਾਂ ਨੂੰ ਮਿਲੇਗਾ ਲਾਭ: ਖੁੱਡੀਆਂ ਖਾਦਾਂ ਦੀ ਘਾਟ, ਕਾਲਾਬਾਜ਼ਾਰੀ ਜਾਂ ਟੈਗਿੰਗ ਬਰਦਾਸ਼ਤ ਨਹੀਂ;...

ਪਟਿਆਲਾ ਅਤੇ ਮੋਗਾ ਜ਼ਿਲ੍ਹਿਆਂ ਵਿੱਚ ਹੋਣ ਵਾਲੀਆਂ ਨਗਰ ਪਾਲਿਕਾ ਦੀਆਂ ਮੁੜ-ਚੋਣਾਂ ਲਈ ਪਹਿਲੇ ਦਿਨ ਕੁੱਲ 3 ਨਾਮਜ਼ਦਗੀ ਪੱਤਰ ਹੋਏ ਪ੍ਰਾਪਤ

ਰਾਜ ਚੋਣ ਕਮਿਸ਼ਨ, ਪੰਜਾਬ ਨੇ ਜਾਣਕਾਰੀ ਦਿੱਤੀ ਹੈ ਕਿ ਨਗਰ ਨਿਗਮ ਪਟਿਆਲਾ (ਜ਼ਿਲ੍ਹਾ ਪਟਿਆਲਾ) ਦੇ 30 ਵਾਰਡਾਂ, ਨਗਰ ਕੌਂਸਲ ਬਾਘਾ ਪੁਰਾਣਾ ਦੇ 15 ਵਾਰਡਾਂ ਅਤੇ ਨਗਰ ਕੌਂਸਲ ਧਰਮਕੋਟ (ਜ਼ਿਲ੍ਹਾ ਮੋਗਾ) ਦੇ 7 ਵਾਰਡਾਂ ਦੇ ਮੈਂਬਰਾਂ ਦੀ ਚੋਣ ਲਈ, ਨਾਮਜ਼ਦਗੀਆਂ ਭਰਨ ਦੇ ਪਹਿਲੇ ਦਿਨ ਭਾਵ 13.11.2026 ਨੂੰ ਕੁੱਲ 3 ਨਾਮਜ਼ਦਗੀ ਪੱਤਰ...

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ

ਪਿੰਡ ਰਸੂਲਪੁਰ ਵਿਖੇ ਗ਼ੈਰ-ਕਾਨੂੰਨੀ ਮਾਈਨਿੰਗ 'ਚ ਵਰਤੀ ਜਾ ਰਹੀ ਪੋਕਲੇਨ ਮਸ਼ੀਨ ਤੇ ਟਿੱਪਰ ਕਾਬੂ, ਪਰਚਾ ਦਰਜ ਗ਼ੈਰ-ਕਾਨੂੰਨੀ ਮਾਈਨਿੰਗ ਬਰਦਾਸ਼ਤ ਨਹੀਂ, ਅਜਿਹੇ ਅਨਸਰਾਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਜਾਰੀ ਰਹੇਗੀ: ਬਰਿੰਦਰ ਕੁਮਾਰ ਗੋਇਲ ਪੰਜਾਬ ਦੇ ਖਣਨ ਅਤੇ ਭੂ-ਵਿਗਿਆਨ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਕਿਹਾ ਕਿ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਫਤਹਿਗੜ੍ਹ ਸਾਹਿਬ ਵਿਖੇ ‘ਸ਼ਹੀਦੀ ਸਭਾ’ ਦੌਰਾਨ ਵਿਆਪਕ ਪ੍ਰਬੰਧਾਂ ਨੂੰ ਅੰਤਿਮ ਰੂਪ ਦੇਣ ਲਈ ਉੱਚ ਪੱਧਰੀ ਮੀਟਿੰਗ

ਸੰਗਤ ਲਈ 'ਸ਼ਹੀਦੀ ਸਭਾ' ਨੂੰ ਸੁਚਾਰੂ ਅਤੇ ਨਿਰਵਿਘਨ ਬਣਾਉਣ ਵਿੱਚ ਕੋਈ ਕਸਰ ਨਹੀਂ ਛੱਡੀ ਜਾਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਫ਼ਤਹਿਗੜ੍ਹ ਸਾਹਿਬ ਵਿਖੇ ਸੰਗਤ ਦੀ ਸਹੂਲਤ ਲਈ 200 ਸ਼ਟਲ ਬੱਸਾਂ, 20 'ਆਮ ਆਦਮੀ ਕਲੀਨਿਕ' ਅਤੇ 6 ਪੁਲਿਸ ਸਹਾਇਤਾ ਕੇਂਦਰ ਸਥਾਪਤ ਕੀਤੇ ਜਾਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ* 'ਸ਼ਹੀਦੀ ਸਭਾ'...

ਮਾਨ ਸਰਕਾਰ ਵੱਲੋਂ 2.86 ਲੱਖ ਲਾਭਪਾਤਰੀਆਂ ਨੂੰ 1164 ਕਰੋੜ ਰੁਪਏ ਤੋਂ ਵੱਧ ਦੀ ਸਹਾਇਤਾ; ਆਸ਼ੀਰਵਾਦ ਸਕੀਮ ਵਿੱਚ ਕਿਸੇ ਵੀ ਬੇਨਿਯਮੀ ‘ਤੇ ਜ਼ੀਰੋ ਟੋਲਰੈਂਸ: ਡਾ. ਬਲਜੀਤ ਕੌਰ

62 ਕਥਿਤ ਮਾਮਲਿਆਂ ਦੀ ਨਿਰਪੱਖ ਜਾਂਚ; ਦੋਸ਼ੀਆਂ ਵਿਰੁੱਧ ਕੀਤੀ ਗਈ ਸਖ਼ਤ ਕਾਰਵਾਈ, ਸੂਬੇ ਭਰ ਵਿੱਚ ਪੜਤਾਲ ਦੇ ਨਿਰਦੇਸ਼ ਡਾ. ਬਲਜੀਤ ਕੌਰ ਨੇ ਕਿਹਾ ਕਿ ਆਸ਼ੀਰਵਾਦ ਸਕੀਮ ਆਰਥਿਕ ਤੌਰ 'ਤੇ ਕਮਜ਼ੋਰ ਵਰਗਾਂ ਦੇ ਪਰਿਵਾਰਾਂ ਲਈ ਇੱਕ ਮਹੱਤਵਪੂਰਨ ਲੋਕ ਭਲਾਈ ਯੋਜਨਾ ਹੈ, ਜਿਸ ਤਹਿਤ ਯੋਗ ਲਾਭਪਾਤਰੀਆਂ ਨੂੰ ਧੀਆਂ ਦੇ ਵਿਆਹ ਲਈ ਵਿੱਤੀ ਸਹਾਇਤਾ...

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ‘ਤੇ ਪੰਜਾਬ ਵਾਸੀਆਂ ਨੂੰ ਵਧਾਈ

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ਮੌਕੇ ਸਮੂਹ ਪੰਜਾਬ ਵਾਸੀਆਂ ਅਤੇ ਵਿਸ਼ਵ ਭਰ ਵਿੱਚ ਵੱਸਦੇ ਪੰਜਾਬੀਆਂ ਨੂੰ ਨਿੱਘੀ ਵਧਾਈ ਦਿੱਤੀ ਹੈ। ਸਪੀਕਰ ਸੰਧਵਾਂ ਨੇ ਇਸ ਮਹਾਨ ਸ਼ਾਸਕ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਉਨ੍ਹਾਂ ਨੂੰ ਇੱਕ ਮਹਾਨ ਸਮਰਾਟ,...

ਪੰਜਾਬ ਬੰਗਾਲ ਨਹੀਂ ਹੈ, ਭਾਜਪਾ ਦਬਾਅ ਅਤੇ ਹੱਥਕੰਡਿਆਂ ਰਾਹੀਂ ਪੰਜਾਬੀਆਂ ਨੂੰ ਡਰਾ ਨਹੀਂ ਸਕਦੀ: ਮਦਨ ਲਾਲ ਬੱਗਾ

ਮੈਂ ਅਰਵਿੰਦ ਕੇਜਰੀਵਾਲ ਦਾ ਸੱਚਾ ਸਿਪਾਹੀ ਹਾਂ, ਪੂਰੀ ਤਾਕਤ ਨਾਲ ਵਿਧਾਨ ਸਭਾ ਚੋਣਾਂ ਲੜਾਂਗਾ: ਮਦਨ ਲਾਲ ਬੱਗਾ ਭਾਜਪਾ ਬੌਖਲਾਈ ਹੋਈ ਹੈ ਅਤੇ ਨੀਵੇਂ ਪੱਧਰ ਦੇ ਹੱਥਕੰਡਿਆਂ 'ਤੇ ਉੱਤਰ ਆਈ ਹੈ, 'ਆਪ' ਹਰ ਕੋਸ਼ਿਸ਼ ਦਾ ਡਟ ਕੇ ਮੁਕਾਬਲਾ ਕਰੇਗੀ ਅਤੇ ਮੁੜ ਸਰਕਾਰ ਬਣਾਏਗੀ: ਮਦਨ ਲਾਲ ਬੱਗਾ 4 ਸਾਲਾਂ ਤੱਕ ਕਿਸਾਨਾਂ ਨੂੰ ਦਬਾਉਣ ਦੀ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ ਐਲਾਨ

•ਭਗਵੰਤ ਮਾਨ ਸਰਕਾਰ ਨੇ ਯਕਮੁਸ਼ਤ ਨਿਬੇੜਾ ਸਕੀਮ ਲਿਆਂਦੀ, ਬਕਾਇਆ ਬਿਜਲੀ ਬਿੱਲਾਂ ਉੱਤੇ ਵਿਆਜ ਤੇ ਜੁਰਮਾਨਾ 100 ਫੀਸਦੀ ਮੁਆਫ਼ •ਖਪਤਕਾਰ 31 ਮਾਰਚ 2026 ਤੱਕ ਦੇ ਬਕਾਇਆ ਬਿੱਲਾਂ ਉੱਤੇ 45 ਦਿਨਾਂ ਤੱਕ ਲੈ ਸਕਣਗੇ ਲਾਭ •ਖਪਤਕਾਰਾਂ ਨੂੰ 25 ਫ਼ੀਸਦ ਮੂਲ ਰਕਮ ਤੁਰੰਤ ਅਤੇ ਬਾਕੀ 75 ਫੀਸਦ ਰਕਮ ਇੱਕ ਸਾਲ ਦੇ ਅੰਦਰ 2 ਕਿਸ਼ਤਾਂ ਵਿੱਚ ਅਦਾ...

ਮੁੱਖ ਸਕੱਤਰ ਨੇ ਗਰੁੱਪ ਹੋਮ ਦੀ ਸਮਰੱਥਾ ਵਧਾਉਣ, ਫੀਸ ਰਿਆਇਤ ਦਾ ਦਾਇਰਾ ਵਿਸਤ੍ਰਿਤ ਕਰਨ ਅਤੇ ਪ੍ਰਵੇਸ਼ ਪ੍ਰਕਿਰਿਆ ਸਰਲ ਬਣਾਉਣ ਨੂੰ ਮਨਜ਼ੂਰੀ ਦਿੱਤੀ

ਚੰਡੀਗੜ੍ਹ ਪ੍ਰਸ਼ਾਸਨ ਦੇ ਮੁੱਖ ਸਕੱਤਰ ਅਤੇ ਉੱਥਾਨ ਸੋਸਾਇਟੀ ਆਵ੍ ਗਰੁੱਪ ਹੋਮ ਦੀ ਗਵਰਨਿੰਗ ਬਾਡੀ ਦੇ ਚੇਅਰਮੈਨ ਸ਼੍ਰੀ ਐੱਚ. ਰਾਜੇਸ਼ ਪ੍ਰਸਾਦ, ਆਈਏਐੱਸ, ਨੇ ਸੈਕਟਰ-31 ਸਥਿਤ ਗਰੁੱਪ ਹੋਮ ਵਿੱਚ ਦਿੱਵਯਾਂਗਜਨਾਂ ਲਈ ਸੇਵਾਵਾਂ ਦੀ ਸੁਲਭਤਾ ਵਧਾਉਣ, ਦੇਖਭਾਲ਼ ਮਜ਼ਬੂਤ ​​ਕਰਨ ਅਤੇ ਸਹਾਇਤਾ ਦਾ ਦਾਇਰਾ ਵਿਸਤ੍ਰਿਤ ਕਰਨ ਲਈ ਕਈ ਮਹੱਤਵਪੂਰਨ...

ਚੰਡੀਗੜ੍ਹ ਪ੍ਰਸ਼ਾਸਨ ਨੇ ਡੀਡੀਓ ਅਤੇ ਸਬੰਧਿਤ ਕਰਮਚਾਰੀਆਂ ਲਈ ਈਪੀਐੱਫਓ ਅਤੇ ਈਐੱਸਆਈਸੀ ਅਨੁਪਾਲਨ ‘ਤੇ ਟ੍ਰੇਨਿੰਗ ਪ੍ਰੋਗਰਾਮ ਆਯੋਜਿਤ ਕੀਤਾ

ਚੰਡੀਗੜ੍ਹ ਪ੍ਰਸ਼ਾਸਨ ਦੇ ਕਿਰਤ ਅਤੇ ਰੋਜ਼ਗਾਰ ਵਿਭਾਗ ਨੇ ਡ੍ਰਾਇੰਗ ਅਤੇ ਡਿਸਬਰਸਿੰਗ ਅਧਿਕਾਰੀਆਂ (ਡੀਡੀਓਜ਼) ਅਤੇ ਸਬੰਧਿਤ ਕਾਰਜ ਦੇਖਣ ਵਾਲੇ ਕਰਮਚਾਰੀਆਂ ਲਈ ਕਰਮਚਾਰੀ ਭਵਿੱਖ ਨਿਧੀ ਸੰਗਠਨ (ਈਪੀਐੱਫਓ) ਅਤੇ ਕਰਮਚਾਰੀ ਰਾਜ ਬੀਮਾ ਨਿਗਮ (ਈਐੱਸਆਈਸੀ) ਦੇ ਪ੍ਰਾਵਧਾਨਾਂ,ਪ੍ਰਕਿਰਿਆਵਾਂ ਅਤੇ ਕਾਨੂੰਨੀ ਅਨੁਪਾਲਨ ਸਬੰਧੀ ਜ਼ਰੂਰਤਾਂ 'ਤੇ...