election
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਕੈਬਨਿਟ ਵੱਲੋਂ ਲੈਂਡ ਪੂਲਿੰਗ ਦੇ ਲਾਭਾਂ ਵਿੱਚ ਵਾਧਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਕੈਬਨਿਟ ਵੱਲੋਂ ਲੈਂਡ ਪੂਲਿੰਗ ਦੇ ਲਾਭਾਂ ਵਿੱਚ ਵਾਧਾ

* ਜ਼ਮੀਨ ਮਾਲਕਾਂ ਲਈ ਰਿਹਾਇਸ਼ੀ ਅਤੇ ਵਪਾਰਕ ਪਲਾਟਾਂ ਦਾ ਏਰੀਆ ਵਧਾਇਆ * ਜ਼ਮੀਨ ਐਕਵਾਇਰ ਦੌਰਾਨ ਜ਼ਮੀਨ ਮਾਲਕਾਂ ਨੂੰ ਮਿਲਣਗੇ ਵੱਧ ਰਿਹਾਇਸ਼ੀ ਅਤੇ ਵਪਾਰਕ ਪਲਾਟ: ਹਰਪਾਲ ਸਿੰਘ ਚੀਮਾ ਜ਼ਮੀਨ ਮਾਲਕਾਂ ਦੀਆਂ ਚਿੰਤਾਵਾਂ ਨੂੰ ਦੂਰ ਕਰਨ ਅਤੇ ਜ਼ਮੀਨ ਐਕਵਾਇਰ ਕਰਨ ਦੌਰਾਨ ਕਿਸਾਨਾਂ ਨੂੰ ਵੱਧ ਲਾਭ ਦੇਣ ਦੇ ਉਦੇਸ਼ ਨਾਲ ਵੱਡਾ ਫੈਸਲਾ...

6000 ਰੁਪਏ ਰਿਸ਼ਵਤ ਲੈਂਦਾ ਨਾਇਬ ਤਹਿਸੀਲਦਾਰ ਦਾ ਰੀਡਰ  ਵਿਜੀਲੈਂਸ ਬਿਊਰੋ ਨੇ ਕੀਤਾ ਰੰਗੇ ਹੱਥੀਂ ਕਾਬੂ

6000 ਰੁਪਏ ਰਿਸ਼ਵਤ ਲੈਂਦਾ ਨਾਇਬ ਤਹਿਸੀਲਦਾਰ ਦਾ ਰੀਡਰ ਵਿਜੀਲੈਂਸ ਬਿਊਰੋ ਨੇ ਕੀਤਾ ਰੰਗੇ ਹੱਥੀਂ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਰਾਜ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਸਮਾਣਾ ਜ਼ਿਲ੍ਹਾ ਪਟਿਆਲਾ ਦੇ ਨਾਇਬ ਤਹਿਸੀਲਦਾਰ ਦੇ ਰੀਡਰ ਸੰਜੀਵ ਸਭਰਵਾਲ ਨੂੰ 6,000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਸਾਂਝੀ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ ਉਕਤ...

ਕੌਮੀ ਡਾਕਟਰ ਦਿਵਸ ਮੌਕੇ ਸ਼ਾਨਦਾਰ ਕਾਰਗੁਜ਼ਾਰੀ ਕਰਨ ਵਾਲੇ ਡਾਕਟਰਾਂ ਦਾ ਸੂਬਾ ਪੱਧਰੀ ਪੁਰਸਕਾਰਾਂ ਨਾਲ ਸਨਮਾਨ

— ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਸ਼ਾਨਦਾਰ ਸੇਵਾਵਾਂ ਲਈ ਡਾਕਟਰਾਂ ਨੂੰ ਸਨਮਾਨਿਤ ਕਰਨ ਲਈ ਪੇਸ਼ ਕੀਤੀ ਨਵੇਕਲੀ ਨੀਤੀ — ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਮਰੀਜ਼ਾਂ ਨਾਲ ਹਮਦਰਦੀ ਨਾਲ ਪੇਸ਼ ਆਉਣ ਲਈ ਡਾਕਟਰਾਂ ਦਾ ਧੰਨਵਾਦ ਕੀਤਾ — ਜਲਦ ਹੀ ਆਸ਼ਾ ਵਰਕਰਾਂ ਅਤੇ ਪੈਰਾ-ਮੈਡੀਕਲ ਸਟਾਫ ਨੂੰ ਵੀ ਇਸੇ ਤਰ੍ਹਾਂ...

ਭਗਵੰਤ ਮਾਨ ਸਰਕਾਰ ਦਾ ਠੇਕੇ ‘ਤੇ ਕੰਮ ਕਰਨ ਵਾਲੇ ਕਰਮਚਾਰੀਆਂ ਨੂੰ ਰੈਗੂਲਰ ਕਰਨ ਅਤੇ ਆਊਟਸੋਰਸਡ ਸਟਾਫ਼ ਨੂੰ ਠੇਕੇ ‘ਤੇ ਲਿਆਉਣ ਦਾ ਫ਼ੈਸਲਾ ਨਿਰਪੱਖ ਢੰਗ ਨਾਲ ਲਾਗੂ ਕੀਤਾ ਜਾਵੇਗਾ: ਤਰੁਨਪ੍ਰੀਤ ਸਿੰਘ ਸੌਂਦ

ਭਗਵੰਤ ਮਾਨ ਸਰਕਾਰ ਦਾ ਠੇਕੇ ‘ਤੇ ਕੰਮ ਕਰਨ ਵਾਲੇ ਕਰਮਚਾਰੀਆਂ ਨੂੰ ਰੈਗੂਲਰ ਕਰਨ ਅਤੇ ਆਊਟਸੋਰਸਡ ਸਟਾਫ਼ ਨੂੰ ਠੇਕੇ ‘ਤੇ ਲਿਆਉਣ ਦਾ ਫ਼ੈਸਲਾ ਨਿਰਪੱਖ ਢੰਗ ਨਾਲ ਲਾਗੂ ਕੀਤਾ ਜਾਵੇਗਾ: ਤਰੁਨਪ੍ਰੀਤ ਸਿੰਘ ਸੌਂਦ

ਬਿਜਲੀ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਮੁਲਾਜ਼ਮ ਯੂਨੀਅਨਾਂ ਨਾਲ ਕੀਤੀ ਮੀਟਿੰਗ; ਜਾਇਜ਼ ਮੰਗਾਂ ‘ਤੇ ਜਲਦ ਕਾਰਵਾਈ ਦਾ ਦਿੱਤਾ ਭਰੋਸਾ ਪੰਜਾਬ ਦੇ ਬਿਜਲੀ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਸੂਬਾ...

ਪੰਜਾਬ ਸਰਕਾਰ ਵੱਲੋਂ ਵੱਡੀ ਭਰਤੀ ਮੁਹਿੰਮ ਨੂੰ ਹਰੀ ਝੰਡੀ:

ਪੰਜਾਬ ਸਰਕਾਰ ਵੱਲੋਂ ਵੱਡੀ ਭਰਤੀ ਮੁਹਿੰਮ ਨੂੰ ਹਰੀ ਝੰਡੀ:

ਪੰਜਾਬ ਸਰਕਾਰ ਵੱਲੋਂ ਵੱਡੀ ਭਰਤੀ ਮੁਹਿੰਮ ਨੂੰ ਹਰੀ ਝੰਡੀ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਹੈਲਥ ਵਰਕਰਾਂ ਦੀਆਂ 619 ਅਸਾਮੀਆਂ ਭਰਨ ਅਤੇ ਉਦਯੋਗ ਵਿਭਾਗ ਵਿੱਚ ਅਹੁਦਿਆਂ ਨੂੰ ਰਣਨੀਤਕ ਤੌਰ 'ਤੇ ਸੁਰਜੀਤ ਕਰਨ ਦੀ ਪ੍ਰਵਾਨਗੀ ਵਿੱਤ ਮੰਤਰੀ ਵੱਲੋਂ ਸੂਬੇ ਦੇ ਸਿਹਤ ਸੰਭਾਲ ਢਾਂਚੇ ਨੂੰ ਮਜ਼ਬੂਤ ਕਰਨ ਲਈ ਮਲਟੀਪਰਪਜ਼ ਹੈਲਥ ਵਰਕਰ...

ਪੰਜਾਬ ਰਾਜ ਵਿੱਚ 97.44 ਫੀਸਦ ਗਣਨਾ ਫਾਰਮਾਂ ਦੀ ਵੰਡ ਹੋਈ: ਸੀ.ਈ.ਓ. ਅਨਿੰਦਿਤਾ ਮਿਤਰਾ

ਪੰਜਾਬ ਰਾਜ ਵਿੱਚ 97.44 ਫੀਸਦ ਗਣਨਾ ਫਾਰਮਾਂ ਦੀ ਵੰਡ ਹੋਈ: ਸੀ.ਈ.ਓ. ਅਨਿੰਦਿਤਾ ਮਿਤਰਾ

ਪੰਜਾਬ ਰਾਜ ਵਿੱਚ ਚੱਲ ਰਹੀ ਸਪੈਸ਼ਲ ਇੰਟੈਂਸਿਵ ਰਿਵੀਜਨ ਅਧੀਨ 25 ਜੂਨ, 2026 ਤੋਂ ਲੈ ਕੇ 01 ਜੁਲਾਈ, 2026 ਤੱਕ 97.44 ਫੀਸਦ ਗਣਨਾ ਫ਼ਾਰਮਾਂ ਦੀ ਵੰਡ ਕੀਤੀ ਜਾ ਚੁੱਕੀ ਹੈ। ਇਹ ਜਾਣਕਾਰੀ ਪੰਜਾਬ ਰਾਜ ਦੇ ਮੁੱਖ ਚੋਣ ਅਫ਼ਸਰ ਸ਼੍ਰੀਮਤੀ ਅਨਿੰਦਿਤਾ ਮਿਤਰਾ ਵੱਲੋਂ ਅੱਜ ਇੱਥੇ ਦਿੱਤੀ ਗਈ। ਉਹਨਾਂ ਦੱਸਿਆ ਕਿ ਪੰਜਾਬ ਰਾਜ ਵਿੱਚ ਸਪੈਸ਼ਲ...

ਝੂਠੀਆਂ ਗਾਰੰਟੀਆਂ ਵਾਲੀ ‘ਆਪ’ ਸਰਕਾਰ ਨੇ ਪੰਜਾਬ ਦੀਆਂ ਔਰਤਾਂ ਨਾਲ ਕੀਤਾ ‘ਮਹਾ ਧੋਖਾ’

ਝੂਠੀਆਂ ਗਾਰੰਟੀਆਂ ਵਾਲੀ ‘ਆਪ’ ਸਰਕਾਰ ਨੇ ਪੰਜਾਬ ਦੀਆਂ ਔਰਤਾਂ ਨਾਲ ਕੀਤਾ ‘ਮਹਾ ਧੋਖਾ’

ਪੰਜ ਸਾਲਾਂ ਦੀ ਥਾਂ ਸਿਰਫ਼ 3 ਮਹੀਨੇ ਦੇ ਪੈਸੇ ਦੇ ਕੇ ਵੋਟਾਂ ਵਟੋਰਨ ਦੀ ਫ਼ਿਰਾਕ ਵਿੱਚ ਆਪ ਸਰਕਾਰ: ਕੇਵਲ ਸਿੰਘ ਢਿੱਲੋਂ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਆਮ ਆਦਮੀ ਪਾਰਟੀ ਦੀ ਸਰਕਾਰ 'ਤੇ ਤਿੱਖਾ ਹਮਲਾ ਬੋਲਦਿਆਂ ਪੰਜਾਬ ਦੀਆਂ ਔਰਤਾਂ ਨਾਲ 'ਮਹਾ ਧੋਖਾ' ਕਰਨ ਦੇ ਗੰਭੀਰ ਦੋਸ਼ ਲਾਏ ਹਨ। ਉਨ੍ਹਾਂ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਐਸ.ਆਈ.ਆਰ.-2026’ ਤਹਿਤ ਗਣਨਾ ਫਾਰਮ ਭਰਿਆ, ਲੋਕਾਂ ਨੂੰ ਵੋਟ ਸੁਧਾਈ ਬਾਰੇ ਪ੍ਰਕਿਰਿਆ ਮੁਕੰਮਲ ਕਰਨ ਦੀ ਅਪੀਲ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਐਸ.ਆਈ.ਆਰ.-2026’ ਤਹਿਤ ਗਣਨਾ ਫਾਰਮ ਭਰਿਆ, ਲੋਕਾਂ ਨੂੰ ਵੋਟ ਸੁਧਾਈ ਬਾਰੇ ਪ੍ਰਕਿਰਿਆ ਮੁਕੰਮਲ ਕਰਨ ਦੀ ਅਪੀਲ

ਬੀ.ਐਲ.ਓਜ਼ ਅਤੇ ਚੋਣ ਕਮਿਸ਼ਨ ਦੇ ਸਟਾਫ਼ ਦੀਆਂ ਅਣਥੱਕ ਕੋਸ਼ਿਸ਼ਾਂ ਸਦਕਾ ਪੰਜਾਬ ਵਿੱਚ ਵੋਟਰ ਸੂਚੀ ਦੀ 90 ਫੀਸਦ ਮੈਪਿੰਗ ਦਾ ਕੰਮ ਮੁਕੰਮਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਐਸ.ਆਈ.ਆਰ. ਦੀ ਚੱਲ ਰਹੀ ਪ੍ਰਕਿਰਿਆ ਦੌਰਾਨ ਕਿਸੇ ਨੂੰ ਵੀ ਅਸਲੀ ਵੋਟ ਨੂੰ ਕੱਟਣ ਨਹੀਂ ਦਿੱਤਾ ਜਾਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਦੇ ਮੁੱਖ...

ਸਪੈਸ਼ਲ ਇੰਟੈੰਸਿਵ ਰਿਵਿਜ਼ਨ (ਐੱਸਆਈਆਰ/SIR) 2026: ਚੰਡੀਗੜ੍ਹ ਵਿੱਚ ਦੋ-ਦਿਨਾਂ ਦੇ ਸਪੈਸ਼ਲ ਕੈਂਪਾਂ ਨੂੰ ਲੋਕਾਂ ਦਾ ਉਤਸ਼ਾਹਪੂਰਨ ਹੁੰਗਾਰਾ

ਸਪੈਸ਼ਲ ਇੰਟੈੰਸਿਵ ਰਿਵਿਜ਼ਨ (ਐੱਸਆਈਆਰ/SIR) 2026 ਦੇ ਤਹਿਤ ਗਣਨਾ ਫਾਰਮ ਜਮ੍ਹਾਂ ਕਰਵਾਉਣ ਲਈ ਦੋ-ਦਿਨਾਂ ਦੇ ਸਪੈਸ਼ਲ ਕੈਂਪ 27 ਅਤੇ 28 ਜੂਨ ਨੂੰ ਕੇਂਦਰ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ ਦੇ ਸਾਰੇ ਪੋਲਿੰਗ ਸਟੇਸ਼ਨਾਂ 'ਤੇ ਸਫ਼ਲਤਾਪੂਰਵਕ ਸੰਪੰਨ ਹੋਏ। ਬੜੀ ਸੰਖਿਆ ਵਿੱਚ ਸਥਾਨਕ ਨਿਵਾਸੀਆਂ ਨੇ ਇਨ੍ਹਾਂ ਕੈਂਪਾਂ ਵਿੱਚ ਪਹੁੰਚ ਕੇ ਆਪਣੇ ਗਣਨਾ...

ਵੱਡੀ ਖ਼ਬਰਾਂ

ਐੱਮਸੀਐੱਮ ਡੀਏਵੀ ਕਾਲਜ ਫੌਰ ਵੂਮੈਨ ਵਿੱਚ

'ਪੋਸ਼ਣ ਮਾਹ' ਅਤੇ 57ਵੇਂ ਐੱਨਐੱਸਐੱਸ ਦਿਵਸ ਦੇ ਅਵਸਰ 'ਤੇ ਯੁਵਾ ਸਹਿਭਾਗਿਤਾ ਅਤੇ ਜਾਗਰੂਕਤਾ ਗਤੀਵਿਧੀਆਂ ਦਾ ਆਯੋਜਨ* ਮੇਹਰ ਚੰਦ ਮਹਾਜਨ ਡੀਏਵੀ ਕਾਲਜ ਫੌਰ ਵੂਮੈਨ, ਚੰਡੀਗੜ੍ਹ ਵਿਖੇ ਇੱਕ ਹਫ਼ਤੇ ਤੱਕ ਚਲੇ 'ਪੋਸ਼ਣ ਮਾਹ' ਸਮਾਰੋਹ (18-24 ਸਤੰਬਰ) ਦਾ ਅੱਜ ਸਮਾਪਨ ਹੋਇਆ। ਇਸ ਅਵਸਰ 'ਤੇ 57ਵਾਂ ਐੱਨਐੱਸਐੱਸ ਦਿਵਸ ਵੀ ਮਨਾਇਆ ਗਿਆ।...

ਮਹਿਲ ਕਮਿਸ਼ਨ ਵਲੋਂ ਭਾਜਪਾ ਆਗੂ ਸੁਰਜੀਤ ਕੁਮਾਰ ਜਿਆਣੀ ਵਲੋਂ ਮਹਿਲਾ ਆਗੂ ਪ੍ਰਤੀ ਅਪਮਾਨਜਨਕ ਸ਼ਬਦਾਵਲੀ ਵਰਤਣ ਸਬੰਧੀ ਮਾਮਲੇ ਵਿਚ ਨੋਟਿਸ ਜਾਰੀ

ਪੰਜਾਬ ਰਾਜ ਮਹਿਲਾ ਕਮਿਸ਼ਨ ਵਲੋਂ ਅੱਜ ਫਾਜ਼ਿਲਕਾ ਤੋਂ ਆਮ ਆਦਮੀ ਪਾਰਟੀ ਦੇ ਆਗੂ ਸ਼੍ਰੀਮਤੀ ਸੁਹਾਨੀ ਡੋਡਾ ਵਲੋਂ ਪ੍ਰਾਪਤ ਸ਼ਿਕਾਇਤ ਅਤੇ ਟੀ.ਵੀ.ਚੈਨਲਾਂ ਉਤੇ ਚੱਲੀ ਖ਼ਬਰ ਦਾ ਸੂ ਮੋਟੋ ਨੋਟਿਸ ਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸ੍ਰੀਮਤੀ ਰਾਜ ਲਾਲੀ ਗਿੱਲ ਨੇ ਦੱਸਿਆ ਸ਼੍ਰੀਮਤੀ...

ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਵਿਰਸਾ ਸਿੰਘ ਵਲਟੋਹਾ ਵਲੋਂ ਬਲਾਤਕਾਰ ਪੀੜਤ ਮਹਿਲਾ ਪ੍ਰਤੀ ਅਪਮਾਨਜਨਕ ਅਤੇ ਇਤਰਾਜ਼ਯੋਗ ਸ਼ਬਦਾਂ ਦੀ ਵਰਤੋਂ ਕਰਨ ਅਤੇ ਪਹਿਚਾਣ ਜਨਤਕ ਕਰਨ ਸਬੰਧੀ ਮਾਮਲੇ ਦਾ ਨੋਟਿਸ ਲਿਆ

ਟੀ.ਵੀ.ਚੈਨਲਾਂ 'ਤੇ ਚੱਲੀ ਖ਼ਬਰ ਦਾ ਲਿਆ ਸੂ ਮੋਟੋ ਨੋਟਿਸ ਪੰਜਾਬ ਰਾਜ ਮਹਿਲਾ ਕਮਿਸ਼ਨ ਵਲੋਂ ਅੱਜ ਇਕ ਮਾਮਲੇ ਵਿਚ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਵਲੋਂ ਬਲਾਤਕਾਰ ਪੀੜਤ ਮਹਿਲਾ ਪ੍ਰਤੀ ਅਪਮਾਨਜਨਕ ਅਤੇ ਇਤਰਾਜ਼ਯੋਗ ਸ਼ਬਦਾਂ ਦੀ ਵਰਤੋਂ ਅਤੇ ਉਸ ਦੀ ਪਹਿਚਾਣ ਜਨਤਕ ਕਰਨ ਦੇ ਮਾਮਲੇ ਦਾ ਸੂ ਮੋਟੋ ਨੋਟਿਸ ਲਿਆ ਹੈ। ਇਸ ਸਬੰਧੀ ਜਾਣਕਾਰੀ...

ਭਗਵੰਤ ਮਾਨ ਸਰਕਾਰ ਐਸ.ਸੀ. ਬਹੁਗਿਣਤੀ ਵਾਲੇ 3,763 ਪਿੰਡਾਂ ਦੇ ਸਰਬਪੱਖੀ ਵਿਕਾਸ ‘ਤੇ 750 ਕਰੋੜ ਰੁਪਏ ਤੋਂ ਵੱਧ ਰਾਸ਼ੀ ਖ਼ਰਚੇਗੀ

ਹਰੇਕ ਪਿੰਡ ਨੂੰ ਸ਼ੁਰੂ ਵਿੱਚ ਬਿਨਾਂ ਕਿਸੇ ਸ਼ਰਤ ਦੇ 20 ਲੱਖ ਰੁਪਏ ਦੇ ਫੰਡ ਜਾਰੀ ਕੀਤੇ ਜਾਣਗੇ; ਲੋੜ ਅਨੁਸਾਰ ਫੰਡਾਂ ਵਿੱਚ ਵਾਧਾ ਕੀਤਾ ਜਾ ਸਕੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਮਾਜਿਕ ਨਿਆਂ ਸਿਰਫ਼ ਭਲਾਈ ਤੱਕ ਸੀਮਤ ਨਹੀਂ, ਸਗੋਂ ਇਹ ਮਾਣ-ਸਤਿਕਾਰ, ਮੌਕਿਆਂ ਅਤੇ ਸਸ਼ਕਤੀਕਰਨ ਬਾਰੇ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ...

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 247ਵਾਂ ਦਿਨ: ਪੰਜਾਬ ਪੁਲਿਸ ਵੱਲੋਂ 521 ਥਾਈਂ ਛਾਪੇਮਾਰੀ; 285 ਕਾਬੂ

ਪੁਲਿਸ ਟੀਮਾਂ ਨੇ 157 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਲੋਕ, ‘ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946’ ਰਾਹੀਂ ਗੁਪਤ ਰੂਪ ਵਿੱਚ ਕਰ ਸਕਦੇ ਹਨ ਗੈਂਗਸਟਰਾਂ ਬਾਰੇ ਰਿਪੋਰਟ ‘ਯੁੱਧ ਨਸ਼ਿਆਂ ਵਿਰੁੱਧ ’ ਦੇ 572ਵੇਂ ਦਿਨ 129 ਨਸ਼ਾ ਤਸਕਰ 7.3 ਕਿਲੋ ਹੈਰੋਇਨ ਸਮੇਤ ਗ੍ਰਿਫਤਾਰ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ 247ਵੇਂ...

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਏਮਜ਼ ਮੋਹਾਲੀ ਵਿਖੇ ਜੂਨੀਅਰ ਰੈਜ਼ੀਡੈਂਟ ਦੀਆਂ 110 ਨਵੀਆਂ ਅਸਾਮੀਆਂ ਨੂੰ ਪ੍ਰਵਾਨਗੀ; ਕੁੱਲ ਗਿਣਤੀ ਵੱਧ ਕੇ ਹੋਈ 207

ਮਾਨ ਸਰਕਾਰ ਪੰਜਾਬ ਨੂੰ ਸਿਹਤ ਸੰਭਾਲ ਅਤੇ ਮੈਡੀਕਲ ਸਿੱਖਿਆ ਦਾ ਮੋਹਰੀ ਕੇਂਦਰ ਬਣਾ ਰਹੀ ਹੈ: ਹਰਪਾਲ ਸਿੰਘ ਚੀਮਾ ਸੂਬੇ ਵਿੱਚ ਮੈਡੀਕਲ ਸਿੱਖਿਆ ਅਤੇ ਜਨਤਕ ਸਿਹਤ ਸੰਭਾਲ ਦੇ ਬੁਨਿਆਦੀ ਢਾਂਚੇ ਨੂੰ ਵੱਡਾ ਹੁਲਾਰਾ ਦਿੰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਡਾ. ਬੀ.ਆਰ. ਅੰਬੇਡਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼ (ਏਮਜ਼),...

ਪਰਾਲੀ ਦੇ ਸੁਚੱਜੇ ਪ੍ਰਬੰਧ ਲਈ ਖ਼ਰੀਦੀਆਂ 16 ਹਜ਼ਾਰ ਤੋਂ ਵੱਧ ਮਸ਼ੀਨਾਂ; ਪੰਜਾਬ ਦੇ ਕਿਸਾਨਾਂ ਨੂੰ 183 ਕਰੋੜ ਰੁਪਏ ਦੀ ਸਬਸਿਡੀ ਜਾਰੀ: ਗੁਰਮੀਤ ਸਿੰਘ ਖੁੱਡੀਆਂ

ਖੇਤੀਬਾੜੀ ਮੰਤਰੀ ਨੇ ਹਾੜ੍ਹੀ ਦੀਆਂ ਫ਼ਸਲਾਂ ਸਬੰਧੀ ਤਿਆਰੀਆਂ ਦਾ ਲਿਆ ਜਾਇਜ਼ਾ; ਖਾਦਾਂ ਤੇ ਹੋਰ ਖੇਤੀ-ਵਸਤਾਂ ਦੀ ਨਿਰਵਿਘਨ ਤੇ ਸਮੇਂ-ਸਿਰ ਸਪਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼ ਖਾਦਾਂ ਨਾਲ ਬੇਲੋੜੀਆਂ ਵਸਤੂਆਂ ਦੀ ਟੈਗਿੰਗ ਕਰਨ ਵਾਲਿਆਂ ਵਿਰੁੱਧ ਕੀਤੀ ਜਾਵੇਗੀ ਸਖ਼ਤ ਕਾਰਵਾਈ: ਖੁੱਡੀਆਂ ਪੰਜਾਬ ਦੇ ਖੇਤੀਬਾੜੀ ਅਤੇ...

9ਵੇਂ ਰਾਸ਼ਟਰੀਯ ਪੋਸ਼ਣ ਮਾਹ 2026 ਦੇ ਤਹਿਤ ਸਮੁਦਾਇਕ ਪੱਧਰ ‘ਤੇ ਪੋਸ਼ਣ ਅਤੇ ਜਾਗਰੂਕਤਾ ਗਤੀਵਿਧੀਆਂ ਦਾ ਆਯੋਜਨ

9ਵੇਂ ਰਾਸ਼ਟਰੀਯ ਪੋਸ਼ਣ ਮਾਹ 2026 ਦੇ ਤਹਿਤ 23 ਸਤੰਬਰ 2026 ਨੂੰ ਚੰਡੀਗੜ੍ਹ ਦੇ ਵਿਭਿੰਨ ਖੇਤਰਾਂ ਵਿੱਚ ਸਮੁਦਾਇਕ ਪੱਧਰ 'ਤੇ ਵਿਭਿੰਨ ਗਤੀਵਿਧੀਆਂ ਦਾ ਆਯੋਜਨ ਕੀਤਾ ਗਿਆ। ਇਨ੍ਹਾਂ ਗਤੀਵਿਧੀਆਂ ਦਾ ਉਦੇਸ਼ ਪੋਸ਼ਣ, ਤੰਦਰੁਸਤ ਖਾਣ-ਪੀਣ ਦੀਆਂ ਆਦਤਾਂ, ਸਵੱਛਤਾ, ਬਾਲ ਵਿਕਾਸ ਅਤੇ ਸਮੁਦਾਇਕ ਸਹਿਭਾਗਿਤਾ ਪ੍ਰਤੀ ਜਾਗਰੂਕਤਾ ਨੂੰ ਹੁਲਾਰਾ...

ਗ੍ਰਹਿ ਸਕੱਤਰ ਨੇ ਚੰਡੀਗੜ੍ਹ ਦੀਆਂ ਜਨਤਕ ਸਥਲਾਂ ਅਤੇ ਮਹੱਤਵਪੂਰਨ ਸਥਾਨਾਂ ਦਾ ਨਿਰੀਖਣ ਕੀਤਾ

ਯੂ.ਟੀ. ਚੰਡੀਗੜ੍ਹ ਦੇ ਗ੍ਰਹਿ ਸਕੱਤਰ, ਸ੍ਰੀ ਮਨਦੀਪ ਸਿੰਘ ਬਰਾੜ ਨੇ ਅੱਜ ਚੰਡੀਗੜ੍ਹ ਵਿੱਚ ਵਿਭਿੰਨ ਸਥਾਨਾਂ ਦਾ ਨਿਰੀਖਣ ਕਰਕੇ ਸਵੱਛਤਾ, ਨਾਗਰਿਕ ਬੁਨਿਆਦੀ ਢਾਂਚੇ, ਜਨਤਕ ਸੁਵਿਧਾਵਾਂ ਅਤੇ ਜਨਤਕ ਸਥਲਾਂ ਦੇ ਸੰਪੂਰਨ ਰੱਖ-ਰਖਾਅ ਦਾ ਜਾਇਜ਼ਾ ਲਿਆ। ਨਿਰੀਖਣ ਦੇ ਦੌਰਾਨ ਸੈਕਟਰ 8 ਦੀ ਗ੍ਰੀਨ ਬੈਲਟ, ਬਾਪੂ ਧਾਮ ਵਿਖੇ ਪਬਲਿਕ ਪਾਰਕ,...

ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਮਨਾਇਆ ਗਿਆ ਭਾਈ ਲਾਲੋ ਜੀ ਦਾ ਜਨਮ ਦਿਹਾੜਾ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਕਿਰਤੀ ਸਿੱਖ ਭਾਈ ਲਾਲੋ ਜੀ ਦਾ ਜਨਮ ਦਿਹਾੜਾ ਮਨਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ...

ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਅਗਵਾਈ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਹੀ ਪੰਥ ਦੀ ਤਾਕਤ- ਗਿਆਨੀ ਕੁਲਦੀਪ ਸਿੰਘ ਗੜਗੱਜ

- ਮੀਰੀ ਪੀਰੀ ਖਾਲਸਾ ਮਾਰਚ ਬਾਬਾ ਬਕਾਲਾ ਸਾਹਿਬ ਤੋਂ ਜੈਕਾਰਿਆਂ ਦੀ ਗੂੰਜ ’ਚ ਅਗਲੇ ਪੜਾਅ ਲਈ ਹੋਇਆ ਰਵਾਨਾ ਬਾਬਾ ਬਕਾਲਾ ਸਾਹਿਬ/ਅੰਮ੍ਰਿਤਸਰ, 24 ਸਤੰਬਰ- ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਇਆ ਮੀਰੀ ਪੀਰੀ ਖ਼ਾਲਸਾ ਮਾਰਚ ਆਪਣੇ ਤੀਜੇ ਪੜਾਅ ਤਹਿਤ ਅੱਜ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪਾਵਨ ਅਸਥਾਨ...

ਖ਼ਾਲਸਾ ਮਾਰਚ ’ਚ ਲੱਖਾਂ ਸੰਗਤਾਂ ਦੀ ਸ਼ਮੂਲੀਅਤ ਨੇ ਪੰਥ ਦੀ ਤਾਕਤ ਅਤੇ ਗੁਰੂ ਪ੍ਰਤੀ ਸਮਰਪਣ ਦਾ ਕੀਤਾ ਪ੍ਰਗਟਾਵਾ- ਗਿਆਨੀ ਕੁਲਦੀਪ ਸਿੰਘ ਗੜਗੱਜ

ਨੌਜੁਆਨਾਂ ਨੂੰ ਨਸ਼ਿਆਂ ਤੋਂ ਬਚਾਉਣ ਅਤੇ ਬਾਣੀ ਬਾਣੇ ਨਾਲ ਜੋੜਨ ਦੀ ਵੱਡੀ ਲਹਿਰ ਬਣਿਆ ਮੀਰੀ ਪੀਰੀ ਖਾਲਸਾ ਮਾਰਚ- ਐਡਵੋਕੇਟ ਧਾਮੀ ਮੀਰੀ ਪੀਰੀ ਖਾਲਸਾ ਮਾਰਚ ਗੁਰਦੁਆਰਾ ਪਾਤਸ਼ਾਹੀ ਪੰਜਵੀਂ ਓਠੀਆਂ ਤੋਂ ਅਗਲੇ ਪੜਾਅ ਬਾਬਾ ਬਕਾਲਾ ਸਾਹਿਬ ਲਈ ਜੈਕਾਰਿਆਂ ਦੀ ਗੂੰਜ ’ਚ ਹੋਇਆ ਰਵਾਨਾ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਇਆ ਮੀਰੀ ਪੀਰੀ...