ਭਾਰਤੀ ਚੋਣ ਕਮਿਸ਼ਨ ਵੱਲੋਂ ਸੂਬੇ ਵਿੱਚ ਕੀਤੇ ਜਾ ਰਹੀ ਸਪੈਸ਼ਲ ਇੰਟੈਂਸਿਵ ਰੀਵਿਜਨ (ਐਸਆਈਆਰ) ਦੇ ਮੱਦੇਨਜ਼ਰ 7 ਜੂਨ, 2026 ਨੂੰ ਸੂਬੇ ਦੇ ਸਾਰੇ 24453 ਪੋਲਿੰਗ ਬੂਥਾਂ ’ਤੇ ਇੱਕ ਵਿਸ਼ੇਸ਼ ਕੈਂਪ ਲਗਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫ਼ਸਰ, ਪੰਜਾਬ ਸ਼੍ਰੀਮਤੀ ਅਨਿੰਦਿਤਾ ਮਿਤਰਾ ਨੇ ਦੱਸਿਆ ਕਿ ਇਹ ਇੱਕ- ਰੋਜ਼ਾ...
ਸੀ.ਈ.ਉ.ਪੰਜਾਬ ਵਲੋਂ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜਨ ਸਬੰਧੀ ਆਈ.ਟੀ. ਮਾਡਿਊਲਾਂ ‘ਤੇ ਸਿਖਲਾਈ ਸੈਸ਼ਨ ਕਰਵਾਇਆ
ਭਾਰਤੀ ਚੋਣ ਕਮਿਸ਼ਨ (ਈ.ਸੀ.ਆਈ.) ਵੱਲੋਂ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜਨ (ਐਸ.ਆਈ.ਆਰ.) 2026 ਲਈ ਪ੍ਰੋਗਰਾਮ ਦੀ ਪਾਲਣਾ ਤਹਿਤ ਪੰਜਾਬ, ਹਰਿਆਣਾ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਦੇ ਚੋਣ ਅਧਿਕਾਰੀਆਂ ਅਤੇ ਤਕਨੀਕੀ ਅਧਿਕਾਰੀਆਂ ਲਈ ਅੱਜ ਇਥੇ ਇੱਕ ਵੱਡ ਅਕਾਰੀ ਸਿਖਲਾਈ ਪ੍ਰੋਗਰਾਮ ਕਰਵਾਇਆ ਗਿਆ। ਇਹ ਸਿਖਲਾਈ ਸੈਸ਼ਨ...
4 ਨਗਰ ਕੌਂਸਲਾਂ ਦੀਆਂ ਆਮ ਚੋਣਾਂ ਲਈ ਕੁੱਲ 403 ਨਾਮਜ਼ਦਗੀਆਂ ਪ੍ਰਾਪਤ ਹੋਈਆਂ
ਰਾਜ ਚੋਣ ਕਮਿਸ਼ਨ, ਪੰਜਾਬ ਨੇ ਦੱਸਿਆ ਕਿ ਨਗਰ ਕੌਂਸਲ ਗੁਰਦਾਸਪੁਰ, ਨਗਰ ਕੌਂਸਲ ਦੀਨਾਨਗਰ, ਨਗਰ ਕੌਂਸਲ ਕਾਦੀਆਂ ਅਤੇ ਨਗਰ ਕੌਂਸਲ ਸ਼ਾਮ ਚੌਰਾਸੀ ਲਈ ਕੁੱਲ 403 ਨਾਮਜ਼ਦਗੀਆਂ ਪ੍ਰਾਪਤ ਹੋਈਆਂ ਗਨ। ਇਨ੍ਹਾਂ 4 ਨਗਰ ਕੌਂਸਲ ਦੀਆਂ ਚੋਣਾਂ ਲਈ ਵੋਟਾਂ 13.06.2026 ਨੂੰ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਪੈਣਗੀਆਂ। ਉਨ੍ਹਾਂ ਅੱਗੇ ਦੱਸਿਆ...
ਪੰਜਾਬ ਵਿੱਚ ਭਗਵੰਤ ਮਾਨ ਤੋਂ ਇਲਾਵਾ ਕੋਈ ਵੀ ਸੁਰੱਖਿਅਤ ਨਹੀਂ: ਵੜਿੰਗ
ਜਲੰਧਰ ਵਿੱਚ ਆਰਟੀਆਈ ਐਕਟਿਵਿਸਟ ਦੀ ਹੱਤਿਆ ਦੀ ਨਿੰਦਾ ਕੀਤੀ ਬਾਰ-ਬਾਰ ਹੋ ਰਹੀਆਂ ਹੱਤਿਆਵਾਂ 'ਤੇ ਮੁੱਖ ਮੰਤਰੀ ਨੂੰ ਚੁੱਪੀ ਤੋੜਣ ਲਈ ਕਿਹਾ ਚੰਡੀਗੜ੍ਹ, 30 ਮਈ: ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਜਲੰਧਰ ਵਿੱਚ ਆਰਟੀਆਈ ਐਕਟਿਵਿਸਟ ਅਤੇ ਵਕੀਲ ਸਿਮਰਨਜੀਤ ਸਿੰਘ ਦੇ ਕਤਲ ਦੀ ਸਖ਼ਤ ਨਿੰਦਾ ਕੀਤੀ ਹੈ। ਇੱਥੇ...
ਸ਼ਰਮਨਾਕ ਹਾਰ ਤੋਂ ਬੁਖਲਾਈ ਵਿਰੋਧੀ ਧਿਰ, ਲੋਕਾਂ ਦੇ ਸਪੱਸ਼ਟ ਫਤਵੇ ਦੇ ਬਾਵਜੂਦ ਪੰਜਾਬ ਦੀਆਂ ਸਭ ਤੋਂ ਅਮਨ-ਅਮਾਨ ਵਾਲੀਆਂ ਨਿਗਮ ਚੋਣਾਂ ‘ਤੇ ਸਵਾਲ ਚੁੱਕ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਵਿਰੋਧੀ ਧਿਰ ਨੂੰ ਲੋਕਾਂ ਵੱਲੋਂ ਬੁਰੀ ਤਰ੍ਹਾਂ ਨਕਾਰੇ ਜਾਣਾ ਹਜ਼ਮ ਨਹੀਂ ਹੋ ਰਿਹਾ; ਪਿਛਲੇ 4 ਸਾਲਾਂ ਦੌਰਾਨ ਹਰ ਚੋਣ ਵਿੱਚ 'ਆਪ' ਦੀ ਜਿੱਤ ਲੋਕ-ਪੱਖੀ ਸ਼ਾਸਨ ਵਿੱਚ ਲੋਕਾਂ ਦੇ ਭਰੋਸੇ ਨੂੰ ਦਰਸਾਉਂਦੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਆਜ਼ਾਦ ਉਮੀਦਵਾਰਾਂ ਨੇ ਵੀ ਭਾਜਪਾ ਨਾਲੋਂ ਵੱਧ ਸੀਟਾਂ ਹਾਸਲ ਕੀਤੀਆਂ; 2027 ਵਿੱਚ ਕਾਂਗਰਸ,...
ਪੰਜਾਬ ਨਗਰ ਨਿਗਮ ਚੋਣਾਂ ਦੇ ਨਤੀਜਿਆਂ ਨੇ ਇਹ ਸਾਫ਼ ਸੰਕੇਤ ਦਿੱਤਾ ਹੈ
ਪੰਜਾਬ ਨਗਰ ਨਿਗਮ ਚੋਣਾਂ ਦੇ ਨਤੀਜਿਆਂ ਨੇ ਇਹ ਸਾਫ਼ ਸੰਕੇਤ ਦਿੱਤਾ ਹੈ ਕਿ ਸੂਬੇ ਦੀ ਜਨਤਾ ਬਦਲਾਅ ਚਾਹੁੰਦੀ ਹੈ ਅਤੇ ਵਿਕਾਸ ਤੇ ਸੁਸ਼ਾਸਨ (ਚੰਗੇ ਸ਼ਾਸਨ) ਦੀ ਰਾਜਨੀਤੀ 'ਤੇ ਆਪਣਾ ਭਰੋਸਾ ਪ੍ਰਗਟਾ ਰਹੀ ਹੈ। ਭਾਰਤੀ ਜਨਤਾ ਪਾਰਟੀ ਦੇ ਵਧ ਰਹੇ ਜਨਾਧਾਰ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਪੰਜਾਬ ਵਿੱਚ ਇੱਕ ਮਜ਼ਬੂਤ ਸਿਆਸੀ ਬਦਲ ਤੇਜ਼ੀ ਨਾਲ...
ਗੈਰੀ ਬੜਿੰਗ ਦੀ ਅਗਵਾਈ ‘ਚ ਆਮ ਆਦਮੀ ਪਾਰਟੀ ਨੇ ਮੰਡੀ ਗੋਬਿੰਦਗੜ੍ਹ ਨਗਰ ਕੌਂਸਲ ‘ਚ ਗੱਡਿਆ ਝੰਡਾ; ਕੁੱਲ 29 ਵਾਰਡਾਂ ਵਿੱਚੋਂ 19 ‘ਤੇ ਸ਼ਾਨਦਾਰ ਜਿੱਤ ਦਰਜ
ਮੰਡੀ ਗੋਬਿੰਦਗੜ੍ਹ, 29 ਮਈ: ਨਗਰ ਕੌਂਸਲ ਚੋਣਾਂ 2026 ਦੇ ਅੱਜ ਐਲਾਨੇ ਗਏ ਨਤੀਜਿਆਂ ਵਿੱਚ ਆਮ ਆਦਮੀ ਪਾਰਟੀ (ਆਪ) ਨੇ ਹਲਕਾ ਅਮਲੋਹ ਦੇ ਵਿਧਾਇਕ ਸ. ਗੁਰਿੰਦਰ ਸਿੰਘ ਗੈਰੀ ਬੜਿੰਗ ਦੀ ਯੋਗ ਅਤੇ ਮਜ਼ਬੂਤ ਅਗਵਾਈ ਹੇਠ ਇਤਿਹਾਸਕ ਜਿੱਤ ਹਾਸਲ ਕਰਦਿਆਂ ਮੰਡੀ ਗੋਬਿੰਦਗੜ੍ਹ ਨਗਰ ਕੌਂਸਲ ‘ਤੇ ਆਪਣਾ ਸ਼ਾਨਦਾਰ ਪਰਚਮ ਲਹਿਰਾ ਦਿੱਤਾ ਹੈ। ਸ਼ਹਿਰ...
ਪੰਜਾਬ ਮਿਉਂਸਪਲ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਇਤਿਹਾਸਕ ਜਿੱਤ
* ਪੰਜਾਬ ਨੇ ਨਫ਼ਰਤ ਦੀ ਰਾਜਨੀਤੀ ਨੂੰ ਨਕਾਰਿਆ; 'ਈ.ਡੀ. ਪਾਰਟੀ' (ਭਾਜਪਾ) ਪੰਜਵੇਂ ਸਥਾਨ 'ਤੇ ਖਿਸਕੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ * ਪੰਜਾਬੀਆਂ ਨੇ ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਦਾ 'ਸਫ਼ਾਇਆ' ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ * ਧੂਰੀ ਦੀਆਂ 21 ਵਿੱਚੋਂ 19 ਸੀਟਾਂ 'ਤੇ 'ਆਪ' ਦੀ ਹੂੰਝਾ ਫੇਰ ਜਿੱਤ, ਭਾਜਪਾ, ਅਕਾਲੀ...
ਭਾਰਤੀ ਚੋਣ ਕਮਿਸ਼ਨ ਵਲੋਂ ਪੰਜਾਬ ਰਾਜ ਦੇ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਪ੍ਰੋਗਰਾਮ ਵਿੱਚ ਅੰਸ਼ਕ ਸੋਧ: ਸੀਈਓ ਅਨਿੰਦਿਤਾ ਮਿਤਰਾ
ਭਾਰਤੀ ਚੋਣ ਕਮਿਸ਼ਨ ਵਲੋਂ ਅੱਜ ਪੰਜਾਬ ਰਾਜ ਲਈ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) ਸਬੰਧੀ ਪਹਿਲਾਂ ਐਲਾਨੇ ਗਏ ਪ੍ਰੋਗਰਾਮ ਵਿੱਚ ਅੰਸ਼ਕ ਸੋਧ ਕਰਨ ਸਬੰਧੀ ਪੱਤਰ ਜਾਰੀ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫ਼ਸਰ ਪੰਜਾਬ ਰਾਜ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਦੱਸਿਆ ਕਿ ਹੁਣ ਪੰਜਾਬ ਰਾਜ...
ਜਲੰਧਰ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਮਜ਼ਬੂਤ
ਟਕਸਾਲੀ ਅਕਾਲੀ ਆਗੂ ਰਣਤੇਜ ਸਿੰਘ ਪੋਵਾਰ 'ਆਪ' ਵਿੱਚ ਸ਼ਾਮਲ ਸੀਐਮ ਮਾਨ ਨੇ ਰਣਤੇਜ ਸਿੰਘ ਦਾ ਪਾਰਟੀ ਵਿੱਚ ਕੀਤਾ ਸਵਾਗਤ ਪੰਜਾਬ ਲਈ ਚੰਗੀ ਸੋਚ ਰੱਖਣ ਵਾਲੇ ਲੋਕਾਂ ਦਾ 'ਆਪ' ਵਿੱਚ ਹਮੇਸ਼ਾ ਸਵਾਗਤ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜਲੰਧਰ ਵਿੱਚ ਅਕਾਲੀ ਦਲ ਨੂੰ ਉਸ ਸਮੇਂ ਵੱਡਾ ਸਿਆਸੀ ਝੱਟਕਾ ਲੱਗਿਆ ਜਦੋਂ ਇਲਾਕੇ ਦੇ ਪ੍ਰਮੁੱਖ ਅਤੇ...
ਪੀਐਮ ਮੋਦੀ ਅਤੇ ਅਮਿਤ ਸ਼ਾਹ ਵੋਟਾਂ ਦੀ ਚੋਰੀ ਕਰਕੇ ਜਿੱਤ ਰਹੇ ਹਨ ਚੋਣਾਂ – ਕੇਜਰੀਵਾਲ
ਵੋਟ ਚੋਰੀ ਦੇ ਸਰਗਨਾ ਗਿਆਨੇਸ਼ ਕੁਮਾਰ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ 'ਤੇ ਦੇਸ਼ਧ੍ਰੋਹ ਦਾ ਕੇਸ ਚਲਾਇਆ ਜਾਵੇ - ਕੇਜਰੀਵਾਲ ਗੈਰ-ਕਾਨੂੰਨੀ ਐਸਆਈਆਰ ਪ੍ਰਕਿਰਿਆ ਨੂੰ ਰੱਦ ਕਰਕੇ ਤਿੰਨ ਸਾਲ ਪੁਰਾਣੀ ਵੋਟਰ ਲਿਸਟ ਬਹਾਲ ਕੀਤੀ ਜਾਵੇ - ਕੇਜਰੀਵਾਲ ਦਿੱਲੀ-ਬਿਹਾਰ ਸਮੇਤ ਪਿਛਲੇ ਕੁਝ ਸਾਲਾਂ ਵਿੱਚ ਹੋਈਆਂ ਸਾਰੀਆਂ ਚੋਣਾਂ ਰੱਦ ਕਰਕੇ ਦੁਬਾਰਾ...
ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਮੀਡੀਆ ਦਾ ਸਾਹਮਣਾ ਕਰਨ ਅਤੇ ਸਿੱਖ ਸੰਗਤ ਵੱਲੋਂ ਉਠਾਏ ਸਵਾਲਾਂ ਦੇ ਜਵਾਬ ਦੇਣ: ਬਲਤੇਜ ਪੰਨੂ
ਸੁਖਬੀਰ ਬਾਦਲ, ਹਰਸਿਮਰਤ ਕੌਰ, ਬਿਕਰਮ ਮਜੀਠੀਆ, ਪ੍ਰਤਾਪ ਬਾਜਵਾ ਅਤੇ ਰਾਜਾ ਵੜਿੰਗ ਐੱਸਜੀਪੀਸੀ ਸਰਾਂ ਮਾਮਲੇ 'ਤੇ ਆਪਣੀ ਚੁੱਪ ਤੋੜਨ: ਬਲਤੇਜ ਪੰਨੂ ਕਾਂਗਰਸ ਅਤੇ ਭਾਜਪਾ ਆਗੂ ਇਸ ਮੁੱਦੇ 'ਤੇ ਟੀਵੀ ਬਹਿਸਾਂ ਵਿੱਚ ਹਿੱਸਾ ਕਿਉਂ ਨਹੀਂ ਲੈ ਰਹੇ, ਅਕਾਲੀ ਦਲ (ਬਾਦਲ) ਨਾਲ ਉਨ੍ਹਾਂ ਦਾ ਕੀ ਸਮਝੌਤਾ ਹੈ? - ਬਲਤੇਜ ਪੰਨੂ ਐਸਜੀਪੀਸੀ ਦੀ ਸਰਾਂ...
GMADA ’ਚ ਬਿਲਡਰਾਂ ਨੂੰ ਕਥਿਤ 100 ਕਰੋੜ ਤੋਂ ਵੱਧ ਦੀ ਰਾਹਤ ’ਤੇ ਬਾਜਵਾ ਨੇ ਮਾਨ ਸਰਕਾਰ ਨੂੰ ਘੇਰਿਆ
ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਗ੍ਰੇਟਰ ਮੋਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ (GMADA) ’ਤੇ ਇਨਫੋਰਸਮੈਂਟ ਡਾਇਰੈਕਟੋਰੇਟ (ED) ਵੱਲੋਂ ਕੀਤੀ ਗਈ ਤਲਾਸ਼ੀ ਤੋਂ ਬਾਅਦ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੂੰ ਘੇਰਦਿਆਂ ਨਿੱਜੀ ਰੀਅਲ ਅਸਟੇਟ ਕੰਪਨੀਆਂ ਨੂੰ GMADA ਦੇ ਬਕਾਏ ਵਿੱਚ...
ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਲਾਹੌਰ ’ਚ ਸਿੱਖ ਵਿਰਾਸਤੀ ਸਥਾਨਾਂ ਦੀ ਸੁਰੱਖਿਆ ਲਈ ਪਾਕਿਸਤਾਨ ਪੰਜਾਬ ਦੀ ਮੁੱਖ ਮੰਤਰੀ ਨੂੰ ਪੱਤਰ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗਰਗੱਜ ਨੇ ਪਾਕਿਸਤਾਨ ਦੀ ਪੰਜਾਬ ਸਰਕਾਰ ਦੀ ਮੁੱਖ ਮੰਤਰੀ ਮਰੀਅਮ ਨਵਾਜ਼ ਸ਼ਰੀਫ਼ ਨੂੰ ਪੱਤਰ ਲਿਖ ਕੇ ਲਾਹੌਰ ਦੇ ਅੰਦਰੂਨ ਸ਼ਹਿਰ ਵਿੱਚ ਸਿੱਖ ਇਤਿਹਾਸ ਨਾਲ ਸਬੰਧਤ ਵਿਰਾਸਤੀ ਸਥਾਨਾਂ ਦੀ ਸੁਰੱਖਿਆ ਅਤੇ...
ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿੱਚ ਇੰਡਸਟਰੀ-ਇੰਟੀਗ੍ਰੇਟਿਡ ਬੋਰਡ (IIB) ਦਾ ਪਹਿਲਾ ਐਗਜ਼ੀਕਿਊਟਿਵ ਲੀਡਰਸ਼ਿਪ ਡਾਇਲਾਗ 2026 ਆਯੋਜਿਤ
50 ਤੋਂ ਵੱਧ ਪ੍ਰਮੁੱਖ ਸੰਸਥਾਵਾਂ ਦੇ ਨੁਮਾਇੰਦਿਆਂ ਨੇ ਇੰਡਸਟਰੀ–ਅਕੈਡਮੀਆ ਸਹਿਯੋਗ, ਭਵਿੱਖ ਦੀਆਂ ਨੌਕਰੀਆਂ ਅਤੇ ਉਭਰਦੀਆਂ ਸਕਿਲਜ਼ ’ਤੇ ਕੀਤੀ ਚਰਚਾ ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿੱਚ ਇੰਡਸਟਰੀ-ਇੰਟੀਗ੍ਰੇਟਿਡ ਬੋਰਡ (IIB) – ਐਗਜ਼ੀਕਿਊਟਿਵ ਲੀਡਰਸ਼ਿਪ ਡਾਇਲਾਗ 2026 ਦੇ ਪਹਿਲੇ ਐਡੀਸ਼ਨ ਦਾ ਆਯੋਜਨ ਕੀਤਾ ਗਿਆ। ਪ੍ਰੋਗਰਾਮ ਵਿੱਚ...
ਕਾਂਗਰਸ ਲੰਬੇ ਸਮੇਂ ਤੋਂ ਕਹਿ ਰਹੀ ਹੈ ਕਿ ਪੰਜਾਬ ਵਿੱਚ ਪੁਲਿਸ ਮੁਲਾਜ਼ਮ ਸੁਰੱਖਿਅਤ ਨਹੀਂ ਹਨ: ਵੜਿੰਗ
ਕਿਹਾ, ਪੁਲਿਸ ਐਡਵਾਈਜ਼ਰੀ ਨੇ ਵੀ ਕਾਂਗਰਸ ਦੀ ਚਿੰਤਾ ਦੀ ਪੁਸ਼ਟੀ ਕੀਤੀ ਹੈ ਚੰਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਮੰਗਲਵਾਰ ਨੂੰ ਕਿਹਾ ਕਿ ਵਰਦੀ ਸਬੰਧੀ ਪੁਲਿਸ ਮੁਲਾਜ਼ਮਾਂ ਨੂੰ ਜਾਰੀ ਕੀਤੀ ਗਈ ਐਡਵਾਈਜ਼ਰੀ ਨੇ ਕਾਂਗਰਸ ਦੀ ਚਿੰਤਾਵਾਂ ਨੂੰ ਸੱਚ ਸਾਬਤ ਕਰ ਦਿੱਤਾ ਹੈ ਕਿ ਪੰਜਾਬ ਵਿੱਚ ਪੁਲਿਸ ਵੀ ਸੁਰੱਖਿਅਤ...
ਪੰਜਾਬ ਦੇ ਸਿਹਤ ਮੰਤਰੀ ਨੇ ਵੈਕਟਰ ਬੋਰਨ ਤੇ ਪਾਣੀ ਰਾਹੀਂ ਫੈਲਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਅਤੇ ਬਚਾਅ ਕਾਰਜਾਂ ਦਾ ਲਿਆ ਜਾਇਜ਼ਾ
ਇਸ ਸਾਲ ਡੇਂਗੂ ਕਾਰਨ ਇੱਕ ਵੀ ਮੌਤ ਨਹੀਂ ਹੋਈ: ਸਿਹਤ ਮੰਤਰੀ ‘‘ਡੇਂਗੂ ਦੇ ਕੇਸਾਂ ਦਾ ਪਤਾ ਲਗਾਉਣ ਦੀ ਬਜਾਏ ਡੇਂਗੂ ਲਾਰਵਾ ਨੂੰ ਖ਼ਤਮ ਕਰਨਾ ਸਾਡੀ ਤਰਜੀਹ’’: ਡਾ. ਬਲਬੀਰ ਸਿੰਘ ਡਿਪਟੀ ਕਮਿਸ਼ਨਰਾਂ ਨੂੰ ਨਿਯਮਿਤ ਨਜ਼ਰਸਾਨੀ ਕਰਨ ਅਤੇ ਆਸ਼ਾ ਵਰਕਰਾਂ ਤੇ ਨਰਸਿੰਗ ਵਿਦਿਆਰਥੀਆਂ ਨੂੰ ਘਰੋ-ਘਰੀ ਜਾ ਕੇ ਸਰਵੇਖਣ ਕਰਨ ਦੇ ਨਿਰਦੇਸ਼ ਸਿਹਤ ਮੰਤਰੀ ਨੇ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਹਿਰੀ ਅਤੇ ਪੇਂਡੂ ਸਥਾਨਕ ਸੰਸਥਾਵਾਂ ਲਈ ਮਜ਼ਬੂਤ ਵਿੱਤੀ ਢਾਂਚੇ ਦੀ ਵਕਾਲਤ ਕੀਤੀ; ਨਵੇਂ ਬਣੇ ਸੱਤਵੇਂ ਪੰਜਾਬ ਵਿੱਤ ਕਮਿਸ਼ਨ ਨਾਲ ਕੀਤੀ ਮੀਟਿੰਗ
ਜ਼ਮੀਨੀ ਪੱਧਰ 'ਤੇ ਸ਼ਾਸਨ ਨੂੰ ਮਜ਼ਬੂਤ ਕਰਨ ਲਈ ਸਥਾਨਕ ਸੰਸਥਾਵਾਂ ਲਈ ਮਜ਼ਬੂਤ ਵਿੱਤੀ ਢਾਂਚਾ ਜ਼ਰੂਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਚਾਇਤਾਂ, ਨਗਰ ਨਿਗਮਾਂ/ਕੌਂਸਲਾਂ ਦੀ ਵਿੱਤੀ ਸਥਿਰਤਾ ਲਈ ਸੂਬਿਆਂ ਵਾਸਤੇ ਅਨੁਸ਼ਾਸਿਤ ਵਿੱਤੀ ਰਾਹ ਅਤੇ ਟਿਕਾਊ ਵਿੱਤੀ ਸੰਸਥਾਵਾਂ ਦੀ ਲੋੜ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕਮਿਸ਼ਨ ਸਥਾਨਕ...
ਗੈਂਗਸਟਰਾਂ ‘ਤੇ ਵਾਰ ਦਾ 245ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 236 ਕਾਬੂ
ਪੁਲਿਸ ਟੀਮਾਂ ਨੇ 168 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਲੋਕ, ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਗੈਂਗਸਟਰਾਂ ਬਾਰੇ ਕਰ ਸਕਦੇ ਹਨ ਰਿਪੋਰਟ ਯੁੱਧ ਨਸ਼ਿਆਂ ਵਿਰੁੱਧ ਦੇ 570ਵੇਂ ਦਿਨ 116 ਨਸ਼ਾ ਤਸਕਰ ਕਾਬੂ ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ 'ਤੇ ਵਾਰ’ ਦੇ 245ਵੇਂ ਦਿਨ ਪੰਜਾਬ...
ਸਰਹੱਦੀ ਖੇਤਰਾਂ ਦੇ ਵਿਕਾਸ ਤੇ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਸਰਕਾਰ ਵੱਲੋਂ ਲਗਾਤਾਰ ਕੰਮ ਜਾਰੀ: ਲਾਲ ਚੰਦ ਕਟਾਰੂਚੱਕ
ਕੈਬਨਿਟ ਮੰਤਰੀ ਨੇ ਸਰਹੱਦੀ ਖੇਤਰ ਅੰਦਰ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਲਈ ਤਾਸ਼ ਅਤੇ ਮਾਖਨਪੁਰ ਦਾ ਕੀਤਾ ਵਿਸ਼ੇਸ਼ ਦੌਰਾ ਤਾਸ਼-ਮਾਖਣਪੁਰ-ਕੋਹਲਿਆ ਮੁੱਖ ਮਾਰਗ ਦੀ ਚੌੜਾਈ 10 ਤੋਂ ਵਧਾ ਕੇ 18 ਫੁੱਟ ਕੀਤੀ ਜਾ ਰਹੀ : ਲਾਲ ਚੰਦ ਕਟਾਰੂਚੱਕ ਸੜਕ ਦਾ ਨਿਰਮਾਣ ਮਿਆਰੀ ਸਮੱਗਰੀ ਨਾਲ ਨਿਰਧਾਰਿਤ ਸਮੇਂ ਅੰਦਰ ਮੁਕੰਮਲ ਕਰਨ ਦੀਆਂ...
ਪੰਜਾਬ ਦੀਆਂ ਪੰਜ ਸਹਿਕਾਰੀ ਖੰਡ ਮਿੱਲਾਂ ਨੇ ਜਿੱਤੇ ਕੌਮੀ ਐਵਾਰਡ
ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਪਾਸੋਂ ਹਾਸਿਲ ਕੀਤੇ ਐਵਾਰਡ ਮਾਨ ਸਰਕਾਰ ਦੇ ਆਧੁਨਿਕ ਤਕਨੀਕਾਂ ਜ਼ਰੀਏ ਗੰਨੇ ਦੀ ਪੈਦਾਵਾਰ ਵਧਾਉਣ ਦੇ ਉਪਰਾਲਿਆਂ ਨੂੰ ਕੌਮੀ ਪੱਧਰ `ਤੇ ਨਰੋਈ ਪਛਾਣ ਹਾਸਿਲ ਹੋਈ-ਖੁੱਡੀਆਂ ਕੌਮੀ ਪੱਧਰ ਤੇ ਮਾਣ ਹਾਸਿਲ ਕਰਦਿਆਂ ਪੰਜਾਬ ਦੀਆਂ ਪੰਜ ਸਹਿਕਾਰੀ ਖੰਡ ਮਿਲਾਂ ਨੇ...
