ਪੰਜਾਬ ਵਿੱਚ ਝੋਨੇ ਦੀ ਵਾਢੀ ਦੇ ਸੀਜ਼ਨ ਦੀ ਸ਼ੁਰੂਆਤ ਹੁੰਦਿਆਂ ਹੀ ਮੀਂਹ ਤੋਂ ਬਾਅਦ ਮੰਡੀਆਂ ਵਿੱਚ ਸਾਹਮਣੇ ਆ ਰਹੇ ਹਾਲਾਤ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਖਰੀਦ ਅਤੇ ਫ਼ਸਲ ਦੀ ਸੰਭਾਲ ਦੇ ਪ੍ਰਬੰਧਾਂ ’ਤੇ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ। ਖ਼ਾਸ ਕਰਕੇ ਫਾਜ਼ਿਲਕਾ ਦੀ ਦਾਣਾ ਮੰਡੀ ਦੀਆਂ ਤਸਵੀਰਾਂ ਬੇਹੱਦ ਚਿੰਤਾਜਨਕ ਹਨ, ਜਿੱਥੇ...
ਮੁੱਖ ਮੰਤਰੀ ਨੇ ਰੰਗਲਾ ਪੰਜਾਬ ਨੂੰ ਨਸ਼ੀਲਾ ਪੰਜਾਬ ਬਣਾਇਆ: ਹਰਸਿਮਰਤ ਕੌਰ ਬਾਦਲ
ਕਿਹਾ ਕਿ ਮਾਈ ਭਾਗੋ ਫੌਜ ਨੇ ਨਸ਼ਾ ਤਸਕਰਾਂ ਦੀ ਸੂਚੀ ਬਣਾਉਣੀ ਸ਼ੁਰੂ ਕੀਤੀ ਤੇ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਮਹਿਲਾ ਡੀ ਜੀ ਪੀ ਦੀ ਅਗਵਾਈ ਵਾਲੀ ਟਾਸਕ ਫੋਰਸ ਇਹਨਾਂ ਮੁਲਜ਼ਮਾਂ ਨੂੰ ਮਿਸਾਲੀ ਸਜ਼ਾ ਦੇਵੇਗੀ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਰਦਾਰਨੀ ਹਰਸਿਮਰਤ ਕੌਰ ਬਾਦਲ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ...
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਸ. ਕਰਨੈਲ ਸਿੰਘ ਪੰਜੋਲੀ ਨੂੰ ਸਿੱਖ ਬੰਦੀਆਂ ਦੀ ਰਿਹਾਈ ਦੇ ਮਾਮਲੇ ’ਤੇ “ਗੁਰੂ ਦੋਖੀ ਤੇ ਖ਼ਾਲਸਾ ਪੰਥ ਵਿਰੋਧੀ” ਐਲਾਨੇ ਗਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਨਾਲ ਮੁਲਾਕਾਤ ਕਰਨ ਤੋਂ ਗੁਰੇਜ਼ ਕਰਨ ਨੂੰ ਕਿਹਾ ਹੈ।
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਸ. ਕਰਨੈਲ ਸਿੰਘ ਪੰਜੋਲੀ ਨੂੰ ਸਿੱਖ ਬੰਦੀਆਂ ਦੀ ਰਿਹਾਈ ਦੇ ਮਾਮਲੇ ’ਤੇ “ਗੁਰੂ ਦੋਖੀ ਤੇ ਖ਼ਾਲਸਾ ਪੰਥ ਵਿਰੋਧੀ” ਐਲਾਨੇ ਗਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਨਾਲ ਮੁਲਾਕਾਤ ਕਰਨ ਤੋਂ ਗੁਰੇਜ਼...
ਇਮਾਨਦਾਰੀ ਹੀ ਮੇਰਾ ਅਸਲ ਸਰਮਾਇਆ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਮੈਂ ਪੰਜਾਬ ਦੇ ਹੱਕਾਂ ਲਈ ਲੜ ਰਿਹਾ ਹਾਂ, ਇਸੇ ਕਰ ਕੇ ਭਾਜਪਾ ਨੇ ਮੇਰੇ ਪਿੱਛੇ ਈ.ਡੀ. ਅਤੇ ਸੀ.ਬੀ.ਆਈ. ਲਾ ਦਿੱਤੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਿਰੋਧੀ ਪਾਰਟੀਆਂ ਪੰਜਾਬ ਨੂੰ ਲੁੱਟਣ ਲਈ ਸੱਤਾ ਹਥਿਆਉਣਾ ਚਾਹੁੰਦੀਆਂ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਮੇਰਾ ਹਿੱਸਾ ਬੱਸਾਂ, ਰੇਤੇ, ਠੇਕਿਆਂ ਜਾਂ ਰੇਹੜੀਆਂ-ਫੜ੍ਹੀਆਂ ਵਿੱਚ...
ਗੈਂਗਸਟਰਾਂ ‘ਤੇ ਵਾਰ ਦਾ 263ਵਾਂ ਦਿਨ: ਪੰਜਾਬ ਪੁਲਿਸ ਵੱਲੋਂ 568 ਥਾਈਂ ਛਾਪੇਮਾਰੀ; 218 ਕਾਬੂ
ਪੁਲਿਸ ਟੀਮਾਂ ਨੇ 175 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਲੋਕ, ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਗੈਂਗਸਟਰਾਂ ਬਾਰੇ ਕਰ ਸਕਦੇ ਹਨ ਰਿਪੋਰਟ ਯੁੱਧ ਨਸ਼ਿਆਂ ਵਿਰੁੱਧ ਦੇ 588ਵੇਂ ਦਿਨ 104 ਨਸ਼ਾ ਤਸਕਰ ਕਾਬੂ ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ 'ਤੇ ਵਾਰ’ ਦੇ 263ਵੇਂ ਦਿਨ ਪੰਜਾਬ...
ਅੰਮ੍ਰਿਤਸਰ ਵਿੱਚ ਐਮ-16 ਰਾਈਫਲ, ਦੋ ਜ਼ਿਗਾਣਾ ਪਿਸਤੌਲ ਸਮੇਤ 10 ਅਤਿ-ਆਧੁਨਿਕ ਹਥਿਆਰ ਬਰਾਮਦ; ਚਾਰ ਕਾਬੂ
ਪੁਲਿਸ ਟੀਮਾਂ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ 15 ਕਿਲੋ ਅਫੀਮ ਵੀ ਬਰਾਮਦ ਗ੍ਰਿਫ਼ਤਾਰ ਕੀਤੇ ਮੁਲਜ਼ਮ ਵਿਦੇਸ਼ੀ ਤਸਕਰਾਂ ਰਾਹੀਂ ਗ਼ੈਰ-ਕਾਨੂੰਨੀ ਹਥਿਆਰ ਪ੍ਰਾਪਤ ਕਰ ਰਹੇ ਸਨ: ਡੀ.ਜੀ.ਪੀ. ਗੌਰਵ ਯਾਦਵ ਇੱਕ ਹੋਰ ਮੁਲਜ਼ਮ ਦੀ ਹੋਈ ਪਛਾਣ; ਪੁਲਿਸ ਟੀਮਾਂ ਵੱਲੋਂ ਫ਼ਰਾਰ ਮੁਲਜ਼ਮ ਨੂੰ ਕਾਬੂ ਕਰਨ ਲਈ ਛਾਪੇਮਾਰੀ...
ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 57 ਕੈਡਿਟਾਂ ਵੱਲੋਂ ਐੱਨ.ਡੀ.ਏ.(II) ਲਿਖਤੀ ਪ੍ਰੀਖਿਆ ਪਾਸ, ਸੰਸਥਾ ਵੱਲੋਂ 87.7% ਨਾਲ ਹੁਣ ਤੱਕ ਦੀ ਸਭ ਤੋਂ ਵੱਡੀ ਸਫ਼ਲਤਾ ਦਰਜ
ਅਮਨ ਅਰੋੜਾ ਵੱਲੋਂ ਕੈਡਿਟ ‘ਪੰਜਾਬ ਦਾ ਮਾਣ’ ਕਰਾਰ; ਇਹ ਨਤੀਜਾ ਮਾਨ ਸਰਕਾਰ ਦੀ ਨੌਜਵਾਨਾਂ ਨੂੰ ਹਥਿਆਰਬੰਦ ਸੈਨਾਵਾਂ ਵੱਲ ਪ੍ਰੇਰਿਤ ਕਰਨ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ ਪੰਜਾਬ ਦੇ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ, ਮੋਹਾਲੀ ਦੇ ਕੈਡਿਟਾਂ ਵੱਲੋਂ ਐਨ.ਡੀ.ਏ. (II) ਲਿਖਤੀ ਪ੍ਰੀਖਿਆ ਵਿੱਚ 87.7 ਫ਼ੀਸਦ...
ਪੰਜਾਬ ਸਰਕਾਰ ਦਿਵਾਲੀ ਤੋਂ ਪਹਿਲਾਂ ਗਰੁੱਪ-ਡੀ ਮੁਲਾਜ਼ਮਾਂ ਨੂੰ 10,000 ਰੁਪਏ ਦਾ ਵਿਆਜ ਮੁਕਤ ਤਿਉਹਾਰੀ ਐਡਵਾਂਸ ਦੇਵੇਗੀ: ਹਰਪਾਲ ਸਿੰਘ ਚੀਮਾ
ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਐਲਾਨ ਕੀਤਾ ਕਿ ਸੂਬਾ ਸਰਕਾਰ ਆਪਣੇ ਦਰਜਾ-ਚਾਰ (ਗਰੁੱਪ-ਡੀ) ਮੁਲਾਜ਼ਮਾਂ ਨੂੰ ਆਗਾਮੀ ਦਿਵਾਲੀ ਦਾ ਤਿਉਹਾਰ ਮਨਾਉਣ ਵਿੱਚ ਮਦਦ ਕਰਨ ਲਈ 10,000 ਰੁਪਏ ਦਾ ਵਿਆਜ-ਮੁਕਤ ਤਿਉਹਾਰੀ ਐਡਵਾਂਸ ਦੇਵੇਗੀ। ਇੱਥੇ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਇਸ ਗੱਲ ਦਾ ਖੁਲਾਸਾ ਕਰਦਿਆਂ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਫੈਸਲਾਕੁੰਨ ਪੜਾਅ ’ਤੇ ਲਿਜਾਂਦਿਆਂ ਬਾਈਕ ਰੈਲੀ ਨੂੰ ਝੰਡੀ ਦਿਖਾ ਕੇ ਰਵਾਨਾ ਕੀਤਾ
ਸਾਰੇ 23 ਜ਼ਿਲ੍ਹਿਆਂ ਵਿੱਚੋਂ ਲੰਘਣ ਵਾਲੀ ਬਾਈਕ ਰੈਲੀ ਨਾਲ ਲਿਜਾਏ ਜਾ ਰਹੇ ਸੁਝਾਅ ਬਕਸਿਆਂ ਰਾਹੀਂ ਆਪਣੇ ਸੁਝਾਅ ਸਾਂਝੇ ਕਰ ਸਕਦੇ ਹਨ ਲੋਕ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਸ਼ਿਆਂ ਦੇ ਦਲਦਲ ’ਚੋਂ ਨਿਕਲ ਚੁੱਕਾ ਹੈ ਪੰਜਾਬ, ਨਸ਼ਿਆਂ ਨੂੰ ਚੋਰੀ-ਛਿਪੇ ਵੀ ਨਹੀਂ ਵਿਕਣ ਦਿੱਤਾ ਜਾਵੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਫ਼ਿਲਮ 'ਥਾਪੀ' ਦੀ...
ਵਿਜੀਲੈਂਸ ਬਿਊਰੋ ਨੇ ਏ.ਐਸ.ਆਈ. ਨੂੰ 80,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਥਾਣਾ ਸਦਰ ਫਰੀਦਕੋਟ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ ਗੁਰਬਖਸ਼ ਸਿੰਘ ਨੂੰ 80,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਸ ਬਾਰੇ ਜਾਣਕਾਰੀ ਦਿੰਦਿਆਂ ਸਟੇਟ ਵਿਜੀਲੈਂਸ ਬਿਊਰੋ ਦੇ ਇੱਕ ਅਧਿਕਾਰਤ ਬੁਲਾਰੇ ਨੇ...
ਪੰਜਾਬ ਨੂੰ ਪਹਿਲੀ ਵਾਰ ਮਿਲੀ ‘ਕੰਮ’ ਕਰਨ ਵਾਲੀ ਸਰਕਾਰ-ਭਗਵੰਤ ਸਿੰਘ ਮਾਨ
ਸਾਢੇ ਚਾਰ ਸਾਲ ਵਿੱਚ ਅਸੀਂ ਆਪਣੇ ਕੰਮਾਂ ਨਾਲ ਪੰਜਾਬ ਦੇ ਲੋਕਾਂ ਦਾ ਦਿਲ ਜਿੱਤਿਆ- ਭਗਵੰਤ ਸਿੰਘ ਮਾਨ ਪਹਿਲੀ ਵਾਰ ਕਿਸਾਨਾਂ ਨੂੰ ਦਿਨ ਵਿੱਚ ਬਿਜਲੀ ਅਤੇ ਸਿੰਚਾਈ ਲਈ ਨਹਿਰੀ ਪਾਣੀ ਮਿਲਿਆ-ਭਗਵੰਤ ਸਿੰਘ ਮਾਨ ਅੱਜ ਸਰਕਾਰ ਦੀਆਂ ਯੋਜਨਾਵਾਂ ਨਾਲ ਹਰ ਪਰਿਵਾਰ ਦਾ 15 ਹਜ਼ਾਰ ਰੁਪਏ ਮਹੀਨੇ ਦਾ ਬਚ ਰਿਹਾ ਹੈ- ਭਗਵੰਤ ਸਿੰਘ ਮਾਨ ਮੰਡੀ ਵਿੱਚ...
ਗੈਂਗਸਟਰਾਂ ‘ਤੇ ਵਾਰ ਦਾ 264ਵਾਂ ਦਿਨ: ਪੰਜਾਬ ਪੁਲਿਸ ਵੱਲੋਂ 572 ਥਾਈਂ ਛਾਪੇਮਾਰੀ; 222 ਕਾਬੂ
ਪੁਲਿਸ ਟੀਮਾਂ ਨੇ 189 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਲੋਕ, ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਗੈਂਗਸਟਰਾਂ ਬਾਰੇ ਕਰ ਸਕਦੇ ਹਨ ਰਿਪੋਰਟ ਯੁੱਧ ਨਸ਼ਿਆਂ ਵਿਰੁੱਧ ਦੇ 589ਵੇਂ ਦਿਨ 1.5 ਕਿਲੋ ਹੈਰੋਇਨ ਸਮੇਤ 175 ਨਸ਼ਾ ਤਸਕਰ ਕਾਬੂ ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ 'ਤੇ ਵਾਰ’...
ਕੇਜਰੀਵਾਲ ਤੇ ‘ਆਪ’ ਵੱਲੋਂ ਗੁਰਦੁਆਰਾ ਬੰਗਲਾ ਸਾਹਿਬ ਨੂੰ ਧਰਨਾ ਕੇਂਦਰ ਵਜੋਂ ਵਰਤਣ ਦੀ ਸਾਜ਼ਿਸ਼: ਐੱਚ.ਐੱਸ. ਫੂਲਕਾ
ਪਿਛਲੇ ਕਈ ਦਹਾਕਿਆਂ ਤੋਂ ਜੰਤਰ-ਮੰਤਰ ਅਤੇ ਇਸ ਤੋਂ ਪਹਿਲਾਂ ਵੀ ਬੋਟ ਕਲੱਬ ਵਿਖੇ ਧਰਨਾ ਦੇਣ ਆਉਣ ਵਾਲੇ ਮੁਜ਼ਾਹਰਾਾਕਰੀ ਲੰਗਰ ਅਤੇ ਰਿਹਾਇਸ਼ ਲਈ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਆਉਂਦੇ ਰਹੇ ਹਨ। ਇਹ ਪਰੰਪਰਾ ਪਿਛਲੇ ਲਗਭਗ 50–60 ਸਾਲਾਂ ਤੋਂ ਚੱਲੀ ਆ ਰਹੀ ਹੈ। ਹਾਲ ਹੀ ਵਿੱਚ ਹੋਏ ਸੀਜੇਪੀ ਦੇ ਧਰਨੇ ਦੌਰਾਨ ਵੀ ਹਜ਼ਾਰਾਂ ਮੁਜ਼ਾਹਰਾਕਰੀ...
