ਸੰਗਤਾਂ ਵੱਲੋਂ ਫੁੱਲਾਂ ਦੀ ਵਰਖਾ ਕਰਕੇ ਗੁਰੂ ਸਾਹਿਬ ਪ੍ਰਤੀ ਸ਼ਰਧਾ ਪ੍ਰਗਟਾਈ ਅੰਮ੍ਰਿਤਸਰ ਸ਼ਹਿਰ ਦੇ ਬਾਨੀ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਸਬੰਧੀ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਾਰਿਆਂ, ਜੈਕਾਰਿਆਂ ਅਤੇ ਨਰਸਿੰਙਿਆਂ ਦੀ ਗੂੰਜ ਵਿਚ ਵਿਸ਼ਾਲ ਨਗਰ ਕੀਰਤਨ...
