ਪੰਜਾਬ ਦੇ ਰਾਜਪਾਲ ਅਤੇ ਯੂਟੀ ਚੰਡੀਗੜ੍ਹ ਦੇ ਪ੍ਰਸ਼ਾਸਕ ਸ਼੍ਰੀ ਗੁਲਾਬ ਚੰਦ ਕਟਾਰੀਆ ਨੇ ਰਾਜ ਭਵਨ ਵਿਖੇ ਮੈਡੀਕਲ ਜਾਂਚ ਅਤੇ ਖੂਨਦਾਨ ਕੈਂਪ ਦਾ ਉਦਘਾਟਨ ਕੀਤਾ

ਪੰਜਾਬ ਦੇ ਰਾਜਪਾਲ ਅਤੇ ਯੂਟੀ ਚੰਡੀਗੜ੍ਹ ਦੇ ਪ੍ਰਸ਼ਾਸਕ ਸ਼੍ਰੀ ਗੁਲਾਬ ਚੰਦ ਕਟਾਰੀਆ ਨੇ ਰਾਜ ਭਵਨ ਵਿਖੇ ਮੈਡੀਕਲ ਜਾਂਚ ਅਤੇ ਖੂਨਦਾਨ ਕੈਂਪ ਦਾ ਉਦਘਾਟਨ ਕੀਤਾ

* ਰਾਜਪਾਲ ਨੇ ਰੋਕਥਾਮ ਸਿਹਤ ਸੰਭਾਲ ‘ਤੇ ਜ਼ੋਰ ਦਿੱਤਾ ਅਤੇ ਸਵੈ-ਇੱਛਤ ਖੂਨਦਾਨ ਨੂੰ ਸਮਾਜ ਲਈ ਇੱਕ ਉੱਤਮ ਸੇਵਾ ਕਿਹਾ। ਚੰਡੀਗੜ੍ਹ, 5 ਸਤੰਬਰ: ਪੰਜਾਬ ਦੇ ਰਾਜਪਾਲ ਅਤੇ ਯੂਟੀ ਚੰਡੀਗੜ੍ਹ ਦੇ ਪ੍ਰਸ਼ਾਸਕ ਸ਼੍ਰੀ ਗੁਲਾਬ ਚੰਦ ਕਟਾਰੀਆ ਨੇ ਅੱਜ ਸ਼੍ਰੀ ਗੁਰੂ ਨਾਨਕ ਦੇਵ ਆਡੀਟੋਰੀਅਮ, ਪੰਜਾਬ ਰਾਜ ਭਵਨ ਵਿਖੇ ਇੱਕ ਸਿਹਤ ਜਾਂਚ ਅਤੇ...
ਪੰਜਾਬ ਸਿਹਤ ਵਿਭਾਗ ਨੇ 7 ਸਭ ਤੋਂ ਵੱਧ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਹੜ੍ਹ ਪ੍ਰਤੀਕਿਰਿਆ ਨੂੰ ਮਜ਼ਬੂਤ ​​ਕਰਨ ਲਈ 138 ਨਵੇਂ ਮੈਡੀਕਲ ਅਧਿਕਾਰੀ ਤਾਇਨਾਤ ਕੀਤੇ

ਪੰਜਾਬ ਸਿਹਤ ਵਿਭਾਗ ਨੇ 7 ਸਭ ਤੋਂ ਵੱਧ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਹੜ੍ਹ ਪ੍ਰਤੀਕਿਰਿਆ ਨੂੰ ਮਜ਼ਬੂਤ ​​ਕਰਨ ਲਈ 138 ਨਵੇਂ ਮੈਡੀਕਲ ਅਧਿਕਾਰੀ ਤਾਇਨਾਤ ਕੀਤੇ

— ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਸਿਹਤ ਨਾਲ ਸਬੰਧਤ ਐਮਰਜੈਂਸੀ ਨਾਲ ਨਜਿੱਠਣ ਲਈ ਤੁਰੰਤ ਤਾਇਨਾਤੀ ਦੇ ਨਿਰਦੇਸ਼ ਦਿੱਤੇ ਚੰਡੀਗੜ੍ਹ, 1 ਸਤੰਬਰ: ਪੰਜਾਬ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਨੇ ਹੜ੍ਹਾਂ ਤੋਂ ਪੈਦਾ ਹੋਣ ਵਾਲੀ ਕਿਸੇ ਵੀ ਸਿਹਤ ਨਾਲ ਸਬੰਧਤ ਐਮਰਜੈਂਸੀ ਨਾਲ ਨਜਿੱਠਣ ਲਈ ਇੱਕ ਫੈਸਲਾਕੁੰਨ ਕਦਮ ਚੁੱਕਿਆ ਹੈ, ਜਿਸ ਵਿੱਚ 138...
ਪੰਜਾਬ ਦੇ ਸਿਹਤ ਵਿਭਾਗ ਵੱਲੋਂ ਹਾਈ ਅਲਰਟ ਜਾਰੀ; ਹੜ੍ਹਾਂ ਨਾਲ ਸਬੰਧਤ ਬਿਮਾਰੀਆਂ ਨਾਲ ਨਜਿੱਠਣ ਲਈ ਟੀਮਾਂ ਅਤੇ ਐਂਬੂਲੈਂਸਾਂ ਕੀਤੀਆਂ ਤਾਇਨਾਤ

ਪੰਜਾਬ ਦੇ ਸਿਹਤ ਵਿਭਾਗ ਵੱਲੋਂ ਹਾਈ ਅਲਰਟ ਜਾਰੀ; ਹੜ੍ਹਾਂ ਨਾਲ ਸਬੰਧਤ ਬਿਮਾਰੀਆਂ ਨਾਲ ਨਜਿੱਠਣ ਲਈ ਟੀਮਾਂ ਅਤੇ ਐਂਬੂਲੈਂਸਾਂ ਕੀਤੀਆਂ ਤਾਇਨਾਤ

— ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਸਿਵਲ ਸਰਜਨ ਨਾਲ ਸੂਬਾ ਪੱਧਰੀ ਮੀਟਿੰਗ ਦੀ ਕੀਤੀ ਪ੍ਰਧਾਨਗੀ, ਨਿਰਦੇਸ਼ ਕੀਤੇ ਜਾਰੀ — ਲੋਕਾਂ ਨੂੰ ਹੜ੍ਹਾਂ ਦੌਰਾਨ ਪਾਣੀ, ਭੋਜਨ ਅਤੇ ਵੈਕਟਰ ਬੋਰਨ ਬਿਮਾਰੀਆਂ ਤੋਂ ਬਚਣ ਲਈ ਐਡਵਾਇਜ਼ਰੀ ਦੀ ਪਾਲਣਾ ਕਰਨ ਦੀ ਅਪੀਲ — ਹੜ੍ਹ ਪ੍ਰਭਾਵਿਤ ਸਰਹੱਦੀ ਜ਼ਿਲ੍ਹਿਆਂ ਤੋਂ ਬਚਾਏ ਜਾਣ ਉਪਰੰਤ ਛੇ ਗਰਭਵਤੀ ਔਰਤਾਂ...
ਕੇਂਦਰੀ ਸਿਹਤ ਮੰਤਰੀ ਸ੍ਰੀ ਜੇ ਪੀ ਨੱਢਾ ਨੂੰ ਬੇਨਤੀ ਕੀਤੀ ਕਿ ਏਮਜ਼ ਬਠਿੰਡਾ ਵਿਖੇ ਨੈਸ਼ਨਲ ਕੈਂਸਰ ਇੰਸਟੀਚਿਊਟ ਅਤੇ ਨਸ਼ਾ ਛੁਡਾਊ ਕੇਂਦਰ ਸਥਾਪਿਤ ਕੀਤਾ ਜਾਵੇ।

ਕੇਂਦਰੀ ਸਿਹਤ ਮੰਤਰੀ ਸ੍ਰੀ ਜੇ ਪੀ ਨੱਢਾ ਨੂੰ ਬੇਨਤੀ ਕੀਤੀ ਕਿ ਏਮਜ਼ ਬਠਿੰਡਾ ਵਿਖੇ ਨੈਸ਼ਨਲ ਕੈਂਸਰ ਇੰਸਟੀਚਿਊਟ ਅਤੇ ਨਸ਼ਾ ਛੁਡਾਊ ਕੇਂਦਰ ਸਥਾਪਿਤ ਕੀਤਾ ਜਾਵੇ।

ਪੰਜਾਬ ’ਚ ਕੈਂਸਰ ਦੀ ਦਰ ਬਹੁਤ ਜ਼ਿਆਦਾ ਹੈ ਤੇ ਪਿਛਲੇ 5 ਸਾਲਾਂ ਤੋਂ ਕੈਂਸਰ ਕੇਸਾਂ ਵਿਚ ਲਗਾਤਾਰ 7 ਫੀਸਦੀ ਵਾਧਾ ਹੋਇਆ ਹੈ ਅਤੇ 2026 ਤੱਕ ਕੈਂਸਰ ਮਰੀਜ਼ਾਂ ਦੀ ਗਿਣਤੀ 50,000 ਹੋ ਜਾਣ ਦਾ ਖਦਸ਼ਾ ਹੈ। ਬਠਿੰਡਾ ਵਿਖੇ ਇਕ ਨੈਸ਼ਨਲ ਕੈਂਸਰ ਇੰਸਟੀਚਿਊਟ ਪੰਜਾਬ ਅਤੇ ਨੇੜਲੇ ਗੁਆਂਢੀ ਰਾਜਾਂ ਤੋਂ ਮਰੀਜ਼ਾਂ ਦਾ ਆਧੁਨਿਕ ਕੈਂਸਰ ਇਲਾਜ ਕਰ...
ਮਿਸ਼ਨ ਉਮੀਦ ਤਹਿਤ ਪੰਜਾਬ ਸੂਬਾ ਡਬਲਯੂ.ਐਚ.ਓ. ਦੇ ਸਮਰਥਨ ਨਾਲ ਮਿਆਰੀ ਕੈਂਸਰ ਦੇਖਭਾਲ ਸੇਵਾਵਾਂ ਦੇਣ ਵਿੱਚ ਬਣੇਗਾ ਮੋਹਰੀ

ਮਿਸ਼ਨ ਉਮੀਦ ਤਹਿਤ ਪੰਜਾਬ ਸੂਬਾ ਡਬਲਯੂ.ਐਚ.ਓ. ਦੇ ਸਮਰਥਨ ਨਾਲ ਮਿਆਰੀ ਕੈਂਸਰ ਦੇਖਭਾਲ ਸੇਵਾਵਾਂ ਦੇਣ ਵਿੱਚ ਬਣੇਗਾ ਮੋਹਰੀ

ਕੈਂਸਰ ਦਾ ਜਲਦ ਪਤਾ ਲਗਾਉਣਾ ਹੀ ਇਸਦੇ ਪ੍ਰਭਾਵਸ਼ਾਲੀ ਇਲਾਜ ਦੀ ਕੁੰਜੀ: ਸਿਹਤ ਮੰਤਰੀ ਡਾ. ਬਲਬੀਰ ਸਿੰਘ ਡਾ. ਰੋਡਰਿਕੋ ਐੱਚ. ਆਫਰਿਨ ਨੇ ਜਨਤਕ ਸਿਹਤ ਪ੍ਰਤੀ ਪੰਜਾਬ ਦੇ ਪ੍ਰਭਾਵਸ਼ਾਲੀ ਦ੍ਰਿਸ਼ਟੀਕੋਣ ਅਤੇ ਐਨਸੀਡੀਜ਼ ਦੀ ਰੋਕਥਾਮ ਅਤੇ ਨਿਯੰਤਰਣ ਸਬੰਧੀ ਯਤਨਾਂ ਦੀ ਕੀਤੀ ਸ਼ਲਾਘਾ ਸਿਹਤ ਮੰਤਰੀ ਵੱਲੋਂ ਕੈਂਸਰ ਦੇ ਮਿਆਰੀ ਇਲਾਜ ਲਈ ਸਟੈਂਡਰਡ...
ਆਕਸੀਜਨ ਸਪਲਾਈ ‘ਚ ਵਿਘਨ: ਡਿਊਟੀ ਵਿੱਚ ਅਣਗਹਿਲੀ ਲਈ ਜਲੰਧਰ ਸਿਵਲ ਹਸਪਤਾਲ ਦੇ ਮੈਡੀਕਲ ਸੁਪਰਡੈਂਟ ਸਮੇਤ ਤਿੰਨ ਡਾਕਟਰ ਮੁਅੱਤਲ, ਇੱਕ ਹਾਊਸ ਸਰਜਨ ਬਰਖਾਸਤ

ਆਕਸੀਜਨ ਸਪਲਾਈ ‘ਚ ਵਿਘਨ: ਡਿਊਟੀ ਵਿੱਚ ਅਣਗਹਿਲੀ ਲਈ ਜਲੰਧਰ ਸਿਵਲ ਹਸਪਤਾਲ ਦੇ ਮੈਡੀਕਲ ਸੁਪਰਡੈਂਟ ਸਮੇਤ ਤਿੰਨ ਡਾਕਟਰ ਮੁਅੱਤਲ, ਇੱਕ ਹਾਊਸ ਸਰਜਨ ਬਰਖਾਸਤ

— ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਇਸ ਘਟਨਾ ਨੂੰ ‘ਨਾ-ਮੁਆਫੀਯੋਗ’ ਪ੍ਰਬੰਧਕੀ ਅਣਗਹਿਲੀ ਦੱਸਿਆ — ਜਲੰਧਰ ਸਿਵਲ ਹਸਪਤਾਲ ਵਿੱਚ ਆਕਸੀਜਨ ਦੇ ਚਾਰ ਬੈਕਅੱਪ ਸਰੋਤ, ਪਰ ਸਟਾਫ਼ ਪ੍ਰੈਸ਼ਰ ਦੀ ਨਿਗਰਾਨੀ ਕਰਨ ‘ਚ ਨਾਕਾਮ ਰਿਹਾ — ਸਿਹਤ ਸੰਭਾਲ ਸੇਵਾਵਾਂ ‘ਚ ਕੁਤਾਹੀ ਪ੍ਰਤੀ ਪੰਜਾਬ ਸਰਕਾਰ ਦੀ ਜ਼ੀਰੋ ਸਹਿਣਸ਼ੀਲਤਾ...